Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    9:48:46 PM

  • gt vs rr ipl qualifier 2 target given to gujarat titans and rajasthan royals

    GT vs RR IPL Qualifier 2 : ਸੈਂਕੜੇ ਤੋਂ ਖੁੰਝਿਆ...

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

  • gt vs rr ipl qualifier 2 gujarat titans and rajasthan royals clash

    GT vs RR IPL Qualifier 2 :  ਰਾਜਸਥਾਨ ਨੇ ਟਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਬਿਨ੍ਹਾਂ ਨੰਬਰ ਪਲੇਟ ਮੋਟਰਸਾਈਕਲ 'ਤੇ ਆਏ ਨੌਜਵਾਨ 70 ਹਜ਼ਾਰ ਦੇ ਮੋਬਾਈਲ ਲੈ ਫਰਾਰ

MALWA News Punjabi(ਮਾਲਵਾ)

ਬਿਨ੍ਹਾਂ ਨੰਬਰ ਪਲੇਟ ਮੋਟਰਸਾਈਕਲ 'ਤੇ ਆਏ ਨੌਜਵਾਨ 70 ਹਜ਼ਾਰ ਦੇ ਮੋਬਾਈਲ ਲੈ ਫਰਾਰ

  • Edited By Baljit Singh,
  • Updated: 15 Apr, 2026 07:51 PM
Malwa
youth on motorcycle without number plate mobile phones
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ) : ਬੀਤੀ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰ ਨੌਜਵਾਨ ਸ਼ਹਿਰ ਦੇ ਵਾਲਮੀਕ ਚੌਕ 'ਚੋਂ ਇੱਕ ਮੋਬਾਈਲਾਂ ਦੀ ਦੁਕਾਨ ਤੋਂ ਦੁਕਾਨਦਾਰ ਨੂੰ ਚਕਮਾ ਦੇ ਕੇ ਦੋ ਮਹਿੰਗੇ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ।

ਇਸ ਸਬੰਧੀ ਧਵਨ ਮੋਬਾਈਲ ਸ਼ਾਪ ਦੇ ਮਾਲਕ ਵਿੱਕੀ ਧਵਨ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਮੰਗਲਵਾਰ ਦੇਰ ਸ਼ਾਮ ਕਰੀਬ 8 ਵਜੇ ਦੋ ਨੌਜਵਾਨ ਗਾਹਕ ਬਣ ਕੇ ਦੁਕਾਨ ਵਿਚ ਦਾਖ਼ਲ ਹੋਏ ਤੇ ਉਨਾਂ ਨੇ ਸਾਨੂੰ ਵੱਖ-ਵੱਖ ਮਾਡਲ ਦੇ ਮੋਬਾਈਲ ਦਿਖਾਉਣ ਲਈ ਕਿਹਾ। ਮੋਬਾਇਲ ਦੇਖਣ ਦੌਰਾਨ ਉਨਾਂ 'ਚੋਂ ਇੱਕ ਨੌਜਵਾਨ ਦੁਕਾਨ ਚੋਂ ਬਾਹਰ ਚਲਾ ਗਿਆ ਤੇ ਮੋਟਰਸਾਈਕਲ ਸਟਾਰਟ ਕਰਕੇ ਤਿਆਰ ਹੋ ਗਿਆ। 

ਦੁਕਾਨਦਾਰ ਨੇ ਦੱਸਿਆ ਕਿ ਦੁਕਾਨ ਦੇ ਅੰਦਰ ਮੋਬਾਈਲ ਫੋਨ ਦੇਖ ਰਿਹਾ ਨੌਜਵਾਨ ਉਨਾਂ ਨੂੰ ਗੱਲਾਂ ਵਿਚ ਲਗਾ ਕੇ ਦੋ ਮਹਿੰਗੇ ਆਈਫੋਨ, ਜਿਨ੍ਹਾਂ ਦੀ ਕੀਮਤ 70 ਹਜ਼ਾਰ ਦੇ ਕਰੀਬ ਬਣਦੀ ਹੈ ਬਾਹਰ ਸਟਾਰਟ ਕਰਕੇ ਖੜ੍ਹੇ ਆਪਣੇ ਸਾਥੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ। ਦੁਕਾਨਦਾਰ ਨੇ ਦੱਸਿਆ ਕਿ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਦੋਵੇਂ ਲੁਟੇਰੇ ਨੌਜਵਾਨਾਂ ਦੀ ਤਸਵੀਰ ਸਪੱਸ਼ਟ ਰੂਪ ਵਿਚ ਕੈਦ ਹੋ ਗਈ। ਉਨ੍ਹਾਂ ਦੱਸਿਆ ਕਿ ਦੋਵੇਂ ਲੁਟੇਰੇ ਬਿਨ੍ਹਾਂ ਨੰਬਰ ਪਲੇਟ ਲੱਗੇ ਮੋਟਰਸਾਈਕਲ 'ਤੇ ਆਏ ਸਨ ਜੋ ਭਗਤ ਸਿੰਘ ਚੌਕ ਵੱਲ ਭੱਜ ਕੇ ਅੱਖਾਂ ਤੋਂ ਓਝਲ ਹੋ ਗਏ। 

ਦੁਕਾਨਦਾਰ ਨੇ ਦੱਸਿਆ ਕਿ ਉਨ੍ਹਾਂ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਹੈ। ਸ਼ਹਿਰ ਦੇ ਮੇਨ ਚੌਕ ਵਿਚ ਵਾਪਰੀ ਇਸ ਘਟਨਾ ਤੋਂ ਬਾਅਦ ਸ਼ਹਿਰ ਦੇ ਵਪਾਰੀਆਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਉਧਰ, ਥਾਣਾ ਭਵਾਨੀਗੜ੍ਹ ਦੇ ਐੱਸ.ਐੱਚ.ਓ. ਇੰਸਪੈਕਟਰ ਮਾਲਵਿੰਦਰ ਸਿੰਘ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Sangrur
  • thief
  • police action
  • ਸੰਗਰੂਰ
  • ਚੋਰ
  • ਪੁਲਸ ਕਾਰਵਾਈ

ਤਪਾ ਥਾਣੇ ਨੂੰ ਮਿਲੀ ਨਵੀਂ ਮਹਿਲਾ ਮੁਖੀ ਨਵਦੀਪ ਕੌਰ ਚਾਹਲ

NEXT STORY

Stories You May Like

  • thalapathy vijay  chief minister  cm 2026 number plate  internet
    ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !
  • 70 days recharge plan
    ਰੋਜ਼ 3 GB ਡਾਟਾ, ਅਨਲਿਮਟਿਡ ਕਾਲਿੰਗ ਤੇ 70 ਦਿਨ ਵੈਲਡਿਟੀ ! ਆ ਗਿਆ ਸਭ ਤੋਂ ਸਸਤਾ ਤੇ ਧਾਕੜ ਪਲਾਨ
  • youth shot dead over old enmity
    ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਨੂੰ ਮਾਰੀ ਗੋਲੀ, ਹਮਲਾਵਰ ਮੌਕੇ 'ਤੇ ਫਰਾਰ
  • fraud from bank account by hacking mobile
    ਮੋਬਾਈਲ ਹੈਕ ਕਰਕੇ ਬੈਂਕ ਖਾਤੇ ’ਚੋਂ 2 ਲੱਖ 21 ਹਜ਼ਾਰ ਰੁਪਏ ਦਾ ਕੀਤਾ ਫਰਾਡ
  • youth firing bolero police
    ਘਰ ਦੇ ਬਾਹਰ ਹੀ ਭੁੰਨ੍ਹ'ਤਾ ਨੌਜਵਾਨ ! ਮਾਰੀਆਂ 20 ਗੋਲ਼ੀਆਂ, ਬੋਲੈਰੋ 'ਚ ਆਏ ਬਦਮਾਸ਼ਾਂ ਨੇ ਕੀਤਾ ਕਾਰਾ
  • 2 people arrested with 21 stolen motorcycles and a car
    ਚੋਰੀਸ਼ੁਦਾ 21 ਮੋਟਰਸਾਈਕਲ ਤੇ ਕਾਰ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ 'ਤੇ ਆਏ ਆਜ਼ਾਦ ਉਦੀਦਵਾਰ
  • 3gb data will be available daily for 70 days for rs 599
    599 ਰੁਪਏ 'ਚ 70 ਦਿਨਾਂ ਤੱਕ ਰੋਜ਼ ਮਿਲੇਗਾ 3GB ਡਾਟਾ, ਜਾਣੋ ਇਸ ਧਾਕੜ ਪਲਾਨ ਬਾਰੇ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

masterchef india winner pankaj bhadouria

"ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bareta council  independent candidate
      ਬਰੇਟਾ ਕੌਸਲ ਦੇ 13 ਚੋਂ 11 'ਤੇ ਆਜ਼ਾਦ ਉਮੀਦਵਾਰਾਂ ਦਾ ਬੋਲਬਾਲ
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • land dispute  indiscriminate firing  moga police
      ਜ਼ਮੀਨੀ ਵਿਵਾਦ ਸਬੰਧੀ ਹੋਈ ਅੰਨ੍ਹੇਵਾਹ ਫਾੲਰਿੰਗ, ਬਣ ਗਿਆ ਦਹਿਸ਼ਤ ਦਾ ਮਾਹੌਲ
    • municipal council elections  election results
      ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ...
    • municipal council zira election results
      ਨਗਰ ਕੌਂਸਲ ਜ਼ੀਰਾ 'ਚ' ‘ਆਪ’ ਦੇ 9, ਕਾਂਗਰਸ ਦੇ 7 ਅਤੇ 1 ਆਜ਼ਾਦ ਉਮੀਦਵਾਰ ਜਿੱਤੇ
    • dhuri municipal council election results
      'ਧੂਰੀ' ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, 'ਆਪ' ਦੀ ਬੜ੍ਹਤ
    • election results of 27 wards in mansa announced
      ਮਾਨਸਾ 'ਚ 27 ਵਾਰਡਾਂ ਦੇ ਚੋਣ ਨਤੀਜਿਆਂ ਦਾ ਐਲਾਨ, ਪੜ੍ਹੋ ਕਿਹੜੀ ਪਾਰਟੀ ਨੇ...
    • aap takes control of derabassi municipal council
      ਨਗਰ ਕੌਂਸਲ ਡੇਰਾਬੱਸੀ 'ਤੇ 'ਆਪ' ਦਾ ਕਬਜ਼ਾ, ਕਾਂਗਰਸ 2, ਅਕਾਲੀ ਦਲ 3 ਤੇ...
    • shameful act
      ਢੋਂਗੀ ਬਾਬੇ ਦਾ ਸ਼ਰਮਨਾਕ ਕਾਰਾ, ਇਲਾਜ ਦੇ ਬਹਾਨੇ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +