Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    9:08:04 PM

  • pm modi vadodara gujarat visit petrol diesel

    'ਕਰੋ WFH ਤੇ ਘਟਾਓ ਪੈਟਰੋਲ-ਡੀਜ਼ਲ ਦੀ ਵਰਤੋਂ...'...

  • punjab sudden death of international bodybuilder

    ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ,...

  • brutally murdered a young man due to love affair

    ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ!...

  • delhi and punjab teams will face each other today

    PBKS vs DC : ਦਿੱਲੀ ਨੇ ਜਿੱਤੀ ਟਾਸ, ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਯੁਵਰਾਜ ਸਿੰਘ ਯੁਵੀ ਐੱਸ. ਓ. ਆਈ. ਦੇ ਹਲਕਾ ਪ੍ਰਧਾਨ ਬਣੇ

MALWA News Punjabi(ਮਾਲਵਾ)

ਯੁਵਰਾਜ ਸਿੰਘ ਯੁਵੀ ਐੱਸ. ਓ. ਆਈ. ਦੇ ਹਲਕਾ ਪ੍ਰਧਾਨ ਬਣੇ

  • Edited By Anuradha,
  • Updated: 08 Feb, 2022 03:48 PM
Sangrur
yuvraj singh uv s o i became the constituency president
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਦਲਜੀਤ ਸਿੰਘ ਬੇਦੀ, ਸਿੰਗਲਾ) : ਯੂਥ ਆਗੂ ਯੁਵਰਾਜ ਸਿੰਘ ਯੁਵੀ ਨੂੰ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਐੱਸ. ਓ. ਆਈ. ਦੇ ਸੂਬਾ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ ਵਲੋਂ ਯੁਵੀ ਨੂੰ ਹਲਕਾ ਸੰਗਰੂਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਲਕਾ ਪ੍ਰਧਾਨ ਯੁਵਰਾਜ ਸਿੰਘ ਯੁਵੀ ਨੇ ਦੱਸਿਆ ਕਿ ਅਕਾਲੀ ਬਸਪਾ ਦੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਸਿਫਾਰਸ਼ ’ਤੇ ਪਾਰਟੀ ਵਲੋਂ ਉਨ੍ਹਾਂ ਨੂੰ ਐੱਸ. ਓ. ਆਈ. ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ : ਤੇਜ਼ਧਾਰ ਹਥਿਆਰ ਨਾਲ ਸੁੱਤੇ ਪਏ ਵਿਅਕਤੀ ਦਾ ਕਤਲ

ਯੁਵੀ ਨੇ ਦੱਸਿਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਹੋਰ ਵੱਧ ਚੜਕੇ ਅਕਾਲੀ ਦਲ ਲਈ ਮਿਹਨਤ ਕਰਨਗੇ। ਇਸ ਮੌਕੇ ਐੱਸ. ਓ. ਆਈ ਮਾਲਵਾ ਜੋਨ-4 ਦੇ ਪ੍ਰਧਾਨ ਅਮਨ ਮਾਨ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਿਮਰਪ੍ਰਤਾਪ ਸਿੰਘ ਬਰਨਾਲਾ ਵੀ ਹਾਜ਼ਰ ਸਨ। ਯੁਵਰਾਜ ਸਿੰਘ ਯੁਵੀ ਦੀ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ, ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਨੀ ਮਾਨ ਯੂਥ ਪ੍ਰਧਾਨ, ਕਾਲਾ ਕਾਂਝਲਾ, ਪ੍ਰਣਬ ਜਿੰਦਲ, ਦਿਲਪ੍ਰੀਤ ਮਾਹੀ, ਸਵਜੋਤ ਚੀਮਾ, ਸਹਿਜਵੀਰ ਸਿੰਘ ਲੱਧੜ ਅਤੇ ਹਰਦੀਪ ਸਿੰਘ ਸੰਘਰੇੜੀ ਵਲੋਂ ਯੁਵਰਾਜ ਸਿੰਘ ਯੁਵੀ ਦੀ ਨਿਯੁਕਤ ਲਈ ਐੱਸ. ਓ. ਆਈ. ਦੇ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ ਅਤੇ ਵਿਨਰਜੀਤ ਸਿੰਘ ਗੋਲਡੀ ਦਾ ਧੰਨਵਾਦ ਕੀਤਾ ਗਿਆ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Assembly Elections
  • Shiromani Akali Dal
  • Yuvraj Singh Yuvi
  • Vinarjit Singh Goldi
  • ਵਿਧਾਨ ਸਭਾ ਚੋਣਾਂ
  • ਸ਼੍ਰੋਮਣੀ ਅਕਾਲੀ ਦਲ
  • ਯੁਵਰਾਜ ਸਿੰਘ ਯੁਵੀ
  • ਵਿਨਰਜੀਤ ਸਿੰਘ ਗੋਲਢੀ

ਜੇਕਰ CM ਚੰਨੀ ਹੱਲਾਸ਼ੇਰੀ ਨਾ ਦਿੰਦੇ ਤਾਂ ਹਨੀ ਕੋਲ ਇੰਨੀ ਮਨੀ ਨਾ ਹੁੰਦੀ : ਰਾਘਵ ਚੱਢਾ

NEXT STORY

Stories You May Like

  • randeep singh waraich takes charge as eo of municipal council tarn taran
    ਰਣਦੀਪ ਸਿੰਘ ਵੜੈਚ ਨੇ ਨਗਰ ਕੌਂਸਲ ਤਰਨਤਾਰਨ ਦੇ ਈ. ਓ. ਦਾ ਚਾਰਜ ਸੰਭਾਲਿਆ
  • s  major singh becomes new manager of sachkhand sri darbar sahib
    ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ ਬਣੇ ਸ. ਮੇਜਰ ਸਿੰਘ, ਸੰਭਾਲੀ ਸੇਵਾ
  • derek o  brien  narendra modi  resignation  prime minister  bengal elections
    ਡੈਰੇਕ ਓ'ਬ੍ਰਾਇਨ ਦੀ PM ਮੋਦੀ ਨੂੰ ਚੁਣੌਤੀ: 'ਬੰਗਾਲ ਚੋਣਾਂ ਹਾਰੇ ਤਾਂ ਪ੍ਰਧਾਨ ਮੰਤਰੀ ਅਹੁਦੇ ਤੋਂ ਦੇਣ ਅਸਤੀਫ਼ਾ'
  • coforge ceo ai impact
    ਏ. ਆਈ. ਨਾਲ ਬਦਲੇਗਾ ਆਈ. ਟੀ. ਉਦਯੋਗ ਪਰ ਬਾਜ਼ਾਰ ਰਹੇਗਾ ਮਜ਼ਬੂਤ : ਕੋਫੋਰਜ ਸੀ. ਈ. ਓ.
  • 50 families join akali dal
    50 ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ, ਹਲਕਾ ਇੰਚਾਰਜ ਇਕਬਾਲ ਸਿੰਘ ਨੇ ਪਾਰਟੀ ਕਰਵਾਈ ਜੁਆਇਨ
  • yuvraj sandhu shoots 4 under 68 in first round at barcelona
    ਯੁਵਰਾਜ ਸੰਧੂ ਨੇ ਬਾਰਸੀਲੋਨਾ ’ਚ ਪਹਿਲੇ ਦੌਰ ’ਚ 4 ਅੰਡਰ 68 ਦਾ ਕਾਰਡ ਖੇਡਿਆ
  • wife of retired ips officer murdered in hyderabad
    ਹੈਦਰਾਬਾਦ ’ਚ ਸੇਵਾਮੁਕਤ ਆਈ. ਪੀ. ਐੱਸ. ਅਧਿਕਾਰੀ ਦੀ ਪਤਨੀ ਦਾ ਕਤਲ
  • peter magyar becomes new prime minister
    ਹੰਗਰੀ 'ਚ 16 ਸਾਲ ਪੁਰਾਣੀ 'ਓਰਬਨ' ਸਰਕਾਰ ਦਾ ਅੰਤ: ਪੀਟਰ ਮਗਿਆਰ ਬਣੇ ਨਵੇਂ ਪ੍ਰਧਾਨ ਮੰਤਰੀ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab bjp protest
      ਪੁਲਸ ਕਮਿਸ਼ਨਰ ਦਫ਼ਤਰ ਮੂਹਰੇ ਭਾਜਪਾ ਆਗੂਆਂ 'ਤੇ ਸੁੱਟੀ ਗਈ ਸਿਆਹੀ, ਵਰਕਰਾਂ ਨੇ...
    • firing in ludhiana
      ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਵਪਾਰੀ ਦੇ ਘਰ ਦੇ ਬਾਹਰ ਫ਼ਾਇਰਿੰਗ, ਸਾਥੀ ਨੇ ਬਣਾਈ...
    • fir in ludhiana
      ਲੁਧਿਆਣਾ ਦੇ ਕਾਰੋਬਾਰੀ ਪਰਿਵਾਰ 'ਤੇ ਨੂੰਹ ਨੇ ਲਾਏ ਬੇਹੱਦ ਸੰਗੀਨ ਦੋਸ਼
    • bjp to election commission
      ਭਾਜਪਾ ਨੇ ਨਗਰ ਨਿਗਮ ਚੋਣ ਪ੍ਰਕਿਰਿਆ ਨੂੰ ਦੱਸਿਆ ਗੈਰ-ਕਾਨੂੰਨੀ, ਚੋਣ ਕਮਿਸ਼ਨ ਨੂੰ...
    • punjab  s weather takes a big turn
      ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
    • accident in punjab
      ਪੰਜਾਬ 'ਚ ਭਿਆਨਕ ਹਾਦਸਾ! 2 ਵਿਅਕਤੀਆਂ ਦੀ ਮੌਤ, 5 ਹੋਰ ਜ਼ਖ਼ਮੀ
    • 2 arrested
      ਹਥਿਆਰ ਦੀ ਨੋਕ 'ਤੇ ਲੋਕਾਂ ਨਾਲ ਲੁੱਟਾਂ-ਖੋਹਾਂ ਕਰਨ ਵਾਲੇ 2 ਕਾਬੂ, ਦਾਤਰ, ਚੋਰੀ...
    • fire in ludhiana
      ਫੈਕਟਰੀ 'ਚ ਲੱਗੀ ਅੱਗ ਕਾਰਨ ਝੁਲਸੀ ਕੁੜੀ ਦੀ ਇਲਾਜ ਦੌਰਾਨ ਮੌਤ
    • kotkapura bypass  truck catches fire
      ਬਠਿੰਡਾ-ਕੋਟਕਪੂਰਾ ਬਾਈਪਾਸ ’ਤੇ ਚੱਲਦੇ ਟਰੱਕ ਨੂੰ ਲੱਗੀ ਅੱਗ, ਭਿਆਨਕ ਬਣੇ ਹਾਲਾਤ
    • young man committed suicide
      ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮੌਕੇ 'ਤੇ ਪੁੱਜੀ ਪੁਲਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +