Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    4:25:13 PM

  • raja warring  s big joke about the announcement of rs 1000 for women

    ਬਜਟ 'ਚ ਬੀਬੀਆਂ ਲਈ 1000 ਰੁਪਏ ਦੇ ਐਲਾਨ ਬਾਰੇ...

  • open hooliganism in punjab

    ਪੰਜਾਬ 'ਚ ਸ਼ਰੇਆਮ ਗੁੰਡਾਗਰਦੀ, ਘਰ 'ਚ ਦਾਖਲ ਹੋਏ...

  • seasons song for kids pinkoo tv

    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ...

  • iran must surrender unconditionally  trump

    ਈਰਾਨ 'ਬਿਨਾਂ ਸ਼ਰਤ ਕਰੇ ਸਮਰਪਣ : ਟਰੰਪ ਦਾ ਤਿੱਖਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • 8 ਜ਼ਿਲਿਆਂ ਦੇ 53 ਬੂਥਾਂ 'ਤੇ 21 ਸਤੰਬਰ ਨੂੰ ਪੈਣਗੀਆਂ ਦੁਬਾਰਾ ਵੋਟਾਂ

CHANDIGARH News Punjabi(ਚੰਡੀਗੜ੍ਹ)

8 ਜ਼ਿਲਿਆਂ ਦੇ 53 ਬੂਥਾਂ 'ਤੇ 21 ਸਤੰਬਰ ਨੂੰ ਪੈਣਗੀਆਂ ਦੁਬਾਰਾ ਵੋਟਾਂ

  • Updated: 20 Sep, 2018 07:48 PM
Chandigarh
zila parishad and panchayat samities 53 booths  re polling
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਸ਼ਰਮਾ)- ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਠ ਜ਼ਿਲਿਆਂ ਦੀਆਂ ਜ਼ਿਲਾਂ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ ਦੇ 53 ਬੂਥਾਂ 'ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਦੇ ਦਿੱਤੇ ਹਨ। ਜਿਨ੍ਹਾਂ ਬੂਥਾਂ 'ਤੇ ਮੁੜ ਵੋਟ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਉਥੇ ਵੋਟਾਂ ਦੌਰਾਨ ਗੜਬੜੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ । ਇਨ੍ਹਾਂ 53 ਪੋਲਿੰਗ ਸਟੇਸ਼ਨਾਂ 'ਤੇ 21 ਸਤੰਬਰ ਦਿਨ ਸ਼ੁੱਕਰਵਾਰ ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼ੁੱਕਰਵਾਰ ਸਵੇਰੇ ਵੋਟਾਂ 8 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ ।
ਇਕ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ 'ਚ 8, ਮੋਗਾ 'ਚ 1, ਫਾਜ਼ਿਲਕਾ 'ਚ 1, ਪਟਿਆਲਾ 2, ਫ਼ਰੀਦਕੋਟ 1, ਬਠਿੰਡਾ 2, ਲੁਧਿਆਣਾ 2 ਅਤੇ ਸ੍ਰੀ ਮੁਕਤਸਰ ਸਾਹਿਬ ਦੇ 36 ਬੂਥ ਹਨ।
ਇਥੇ-ਇਥੇ ਪੈਣਗੀਆਂ ਦੁਬਾਰਾ ਵੋਟਾਂ :
ਅੰਮ੍ਰਿਤਸਰ : ਇਸ ਜ਼ਿਲੇਂ ਦੇ ਪਿੰਡ ਗੱਗੋ ਮਾਹਲ ਦਾ ਬੂਥ ਨੰਬਰ-42, ਕੋਟ ਖਹਿਰਾ ਦਾ ਬੂਥ ਨੰਬਰ-56 ਤੇ 57, ਰਸੂਲਪੁਰ ਖੁਰਦ ਦੇ ਬੂਥ ਨੰਬਰ-89 ਅਤੇ ਕਰਤਾਰ ਸਿੰਘ ਨਗਰ ਦੇ ਬੂਥ ਨੰ-129, ਬੁਲਾਰਾ ਦੇ ਬੂਥ ਨੰ-5 ਅਤੇ ਸਰਾਂ ਦਾ 97 ਅਤੇ ਸਿੰਘਪੁਰਾ ਦੇ 101 ਨੰਬਰ ਪੋਲਿੰਗ ਬੂਥ 'ਤੇ ਦੁਬਾਰਾ ਵੋਟਾਂ ਪੈਣਗੀਆਂ।
ਮੋਗਾ : ਇਸ ਜ਼ਿਲੇ ਦੇ ਪੋਲਿੰਗ ਸਟੇਸ਼ਨ ਨੰਬਰ 126, ਸਰਕਾਰੀ ਪ੍ਰਾਇਮਰੀ ਸਕੂਲ, ਨਵਾਂ ਰੋਡੇ ਦੁਬਾਰਾ ਵੋਟਾਂ ਪੈਣਗੀਆਂ ।
ਫਾਜ਼ਿਲਕਾ : ਇਸ ਜ਼ਿਲੇ ਦੇ ਬੂਥ ਨੰਬਰ 29 ਪਿੰਡ ਚੱਕ ਅਰਨੀਵਾਲਾ (ਸਰਕਾਰੀ ਐਲੀਮੈਂਟਰੀ ਸਕੂਲ)-ਸੱਜਾ ਪਾਸਾ 'ਤੇ ਦੁਬਾਰਾ ਵੋਟਾਂ ਪੈਣਗੀਆਂ।
ਪਟਿਆਲਾ : ਪਿੰਡ ਬਖ਼ਸ਼ੀਵਾਲਾ ਦਾ ਬੂਥ ਨੰਬਰੰ-131 ਅਤੇ ਪਿੰਡ ਖੁੱਡਾ ਦਾ ਬੂਥ ਨੰਬਰ 39 'ਤੇ ਦੁਬਾਰਾ ਵੋਟਾਂ ਪੈਣਗੀਆਂ ।
ਫ਼ਰੀਦਕੋਟ : ਪਿੰਡ ਦਬੜੀਖਾਨਾ ਦੇ ਬੂਥ ਨੰਬਰੰ-34 'ਤੇ ਦੁਬਾਰਾ ਵੋਟਾਂ ਪੈਣਗੀਆਂ ।
ਬਠਿੰਡਾ : ਪਿੰਡ ਦਿਆਲਪੁਰਾ ਮਿਰਜਾ ਦੇ ਬੂਥ ਨੰਬਰ-17 ਅਤੇ ਪਿੰਡ ਰਤਨਗੜਂ ਕਣਕਵਾਲ ਦੇ ਬੂਥ ਨੰਬਰ 46 'ਤੇ ਦੁਬਾਰਾ ਪੋਲਿੰਗ ਹੋਵੇਗੀ।
ਸ੍ਰੀ ਮੁਕਤਸਰ ਸਾਹਿਬ : ਸੰਗੂਧੋਣ ਦੇ ਬੂਥ ਨੰਬਰ-74, 75 ਤੇ 76, ਚੱਕ ਮਦਰੱਸਾ ਦੇ ਬੂਥ ਨੰਬਰ-173 ਤੇ 174, ਲੱਖੇਵਾਲੀ ਦੇ ਬੂਥ ਨੰਬਰ-14, 15 ਤੇ 16, ਪਿੰਡ ਮਿੱਡਾ ਦੇ ਬੂਥ ਨੰਬਰ-17, 18 ਤੇ 19, ਪਿੰਡ ਭਗਵਾਨਪੁਰਾ ਦੇ ਬੂਥ ਨੰਬਰ-104 ਤੇ 105, ਦਾਨੇਵਾਲਾ ਦੇ ਬੂਥ ਨੰਬਰ-67, 68 ਤੇ 69, ਪਿੰਡ ਅਸਪਾਲ ਦੇ ਬੂਥ ਨੰਬਰ 31 ਤੇ 32, ਪਿੰਡ ਬੱਬੇਆਣਾ ਦੇ ਬੂਥ ਨੰਬਰ-74 ਤੇ 75, ਪਿੰਡ ਪਿਓਰੀ ਦੇ ਬੂਥ ਨੰਬਰ. 82, 83 ਤੇ 84, ਪਿੰਡ ਥਰਾਜਵਾਲਾ ਦੇ ਬੂਥ ਨੰਬਰ 62, ਪਿੰਡ ਗਿਲਜੇਵਾਲਾ ਦੇ ਬੂਥ ਨੰਬਰ 30, ਪਿੰਡ ਕੰਗਣਖੇੜਾ ਦੇ ਬੂਥ ਨੰਬਰ 4, ਪਿੰਡ ਮੰਡੀ ਕਿਲਿਆਂਵਾਲੀ ਦੇ ਬੂਥ ਨੰਬਰ-49, ਪਿੰਡ ਭੀਟੀਵਾਲਾ ਦੇ ਬੂਥ ਨੰਬਰ-69 ਤੇ 70, ਪਿੰਡ ਮਹਿਣਾ ਦੇ ਬੂਥ ਨੰਬਰ-86, ਪਿੰਡ ਮਾਨ ਦੇ ਬੂਥ ਨੰਬਰ-104, 105 ਤੇ 106, ਪਿੰਡ ਭਾਗੂ ਦੇ ਬੂਥ ਨੰਬਰ-121, ਪਿੰਡ ਲਾਲ ਬਾਈ ਦੇ ਬੂਥ ਨੰਬਰ-123 ਤੇ 124 'ਤੇ ਦੁਬਾਰਾ ਵੋਟਿੰਗ ਹੋਵੇਗੀ।
ਲੁਧਿਆਣਾ : ਢੋਲਣਵਾਲ ਦੇ ਬੂਥ ਨੰਬਰ -222 ਅਤੇ 223 'ਤੇ ਦੁਬਾਰਾ ਵੋਟਿੰਗ ਹੋਵੇਗੀ।

  • ਜ਼ਿਲਾਂ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ 53 ਬੂਥ
  • ਦੁਬਾਰਾ ਵੋਟਾਂ Zila Parishad and Panchayat Samities 53 booths
  • re-polling

ਕਾਂਗਰਸ ਨੇ ਚੋਣਾਂ ਦੌਰਾਨ ਧੱਕੇਸ਼ਾਹੀਆਂ ਕਰ ਕੇ ਕੀਤਾ ਲੋਕਤੰਤਰ ਦਾ ਘਾਣ - ਚੀਮਾ (ਵੀਡੀਓ)

NEXT STORY

Stories You May Like

  • if all the super 8 matches in sri lanka are cancelled then
    ਸ਼੍ਰੀਲੰਕਾ 'ਚ ਸੁਪਰ-8 ਦੇ ਸਾਰੇ ਮੈਚ ਹੋਏ ਰੱਦ ਤਾਂ..! ਜਾਣੋ ਕੀ ਕਹਿੰਦੇ ਹਨ ICC ਦੇ ਨਿਯਮ
  • justice found after 8 years
    8 ਸਾਲਾਂ ਬਾਅਦ ਮਿਲਿਆ ਇਨਸਾਫ਼ ! ਮ੍ਰਿਤਕ ਦੇ ਪਰਿਵਾਰ ਨੂੰ 46.55 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ, ਜਾਣੋ ਮਾਮਲਾ
  •   mega week   in ipo market  3 new ipos and 8 listings
    IPO ਮਾਰਕੀਟ 'ਚ 'ਮੈਗਾ ਵੀਕ': 3 ਨਵੇਂ IPO ਅਤੇ 8 ਲਿਸਟਿੰਗ ਨਾਲ ਵਧੇਗੀ ਹਲਚਲ, ਖੁੱਲ੍ਹਣਗੇ ਕਮਾਈ ਦੇ ਰਸਤੇ
  • even after 11 days  the accused who committed fraud of rs 53 lakhs
    11 ਦਿਨ ਬੀਤ ਜਾਣ ਤੋਂ ਬਾਅਦ ਵੀ 53 ਲੱਖ ਦੀ ਧੋਖਾਦੇਹੀ ਕਰਨ ਵਾਲਾ ਮੁਲਜ਼ਮ ਪੁਲਸ ਗ੍ਰਿਫਤ ਤੋਂ ਬਾਹਰ
  • t20 wc super 8  pakistan suffers a big setback
    T20 WC ਸੁਪਰ-8 : ਪਾਕਿਸਤਾਨ ਨੂੰ ਲੱਗਿਆ ਵੱਡਾ ਝਟਕਾ! ਮੀਂਹ ਨੇ ਵਿਗਾੜੀ ਖੇਡ, ਪਹਿਲਾਂ ਮੈਚ ਹੋਇਆ ਰੱਦ
  • rangoli rajasthan to be celebrated in brampton on march 8
    ਬ੍ਰੈਂਪਟਨ 'ਚ 8 ਮਾਰਚ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ‘ਰੰਗੋਲੀ ਰਾਜਸਥਾਨ’
  • rbi cracks down on companies that re lend to defaulters
    ਡਿਫਾਲਟਰਾਂ ਨੂੰ ਦੁਬਾਰਾ ਲੋਨ ਦੇਣ ਵਾਲੀਆਂ ਕੰਪਨੀਆਂ 'ਤੇ RBI ਦਾ ਸ਼ਿਕੰਜਾ, NBFC ਨੂੰ ਸਖ਼ਤ ਚਿਤਾਵਨੀ
  • punjab vidhan sabha proceedings adjourned till march 8
    ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • pargat singh reaction on budget
    ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ:...
Trending
Ek Nazar
anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਚੰਡੀਗੜ੍ਹ ਦੀਆਂ ਖਬਰਾਂ
    • ashwani sharma statement on punjab budget session 2026
      'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
    • women in punjab will get installments for only 2 3 months
      'ਪੰਜਾਬ 'ਚ ਔਰਤਾਂ ਨੂੰ ਸਿਰਫ 2-3 ਮਹੀਨੇ ਮਿਲੇਗੀ ਕਿਸ਼ਤ'-ਪ੍ਰਤਾਪ ਸਿੰਘ ਬਾਜਵਾ ਦਾ...
    • raja warring went live after his daughter was taken into custody
      ਧੀ ਨੂੰ ਹਿਰਾਸਤ 'ਚ ਲਏ ਜਾਣ ਮਗਰੋਂ LIVE ਆ ਗਏ ਰਾਜਾ ਵੜਿੰਗ, ਦਿੱਤੀ ਵੱਡੀ...
    • pargat singh reaction on budget
      ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ:...
    • punjab temperature will again
      ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ...
    • raja warring s sharp reaction before the presentation of punjab s budget
      ਪੰਜਾਬ ਦਾ ਬਜਟ ਪੇਸ਼ ਹੋਣ ਤੋਂ ਪਹਿਲਾਂ ਰਾਜਾ ਵੜਿੰਗ ਦੀ ਤਿੱਖੀ ਪ੍ਰਤੀਕਿਰਿਆ, ਪੜ੍ਹੋ...
    • threat to blow up punjab vidhan sabha before budget
      ਵੱਡੀ ਖ਼ਬਰ : ਬਜਟ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • warning bell for electricity consumers
      ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਜਲਦ ਕਰ ਲੈਣ ਆਹ ਕੰਮ ਨਹੀਂ ਤਾਂ ਪਾਵਰਕਾਮ...
    • there will be a 7 hour long power cut tomorrow
      ਭਲਕੇ ਲੱਗੇਗਾ 7 ਘੰਟੇ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
    • illegal weapons  suspects arrested
      ਨਜਾਇਜ਼ ਅਸਲੇ ਸਮੇਤ ਇਕ ਗ੍ਰਿਫਤਾਰ, 32 ਬੋਰ ਪਿਸਤੌਲ ਤੇ 5 ਜਿੰਦਾ ਰੌਂਦ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +