Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    6:07:01 PM

  • bjp office attacked by 15 to 20 unidentified persons

    ਪੰਜਾਬ: 15 ਤੋਂ 20 ਅਣਪਛਾਤੇ ਵਿਅਕਤੀਆਂ ਵੱਲੋਂ...

  • big accident in punjab

    ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ...

  • rules for sitting in buses will change changes at toll plazas

    ਹੁਣ ਬੱਸਾਂ 'ਚ ਸੀਟ ਬੈਲਟ ਲਗਾਉਣੀ ਹੋਵੇਗੀ ਲਾਜ਼ਮੀ,...

  • nakodar to mehatpur road from closed for 30 days

    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਕਿਸਾਨ ਮੋਰਚਾ: ਕਿਸਾਨਾਂ ਦੇ ਨਾਂ ਰਾਜੇਵਾਲ ਵਲੋਂ ਲਿਖੇ ਪੱਤਰ ਦਾ ਲੇਖਾ ਜੋਖਾ

MERI AWAZ SUNO News Punjabi(ਨਜ਼ਰੀਆ)

ਕਿਸਾਨ ਮੋਰਚਾ: ਕਿਸਾਨਾਂ ਦੇ ਨਾਂ ਰਾਜੇਵਾਲ ਵਲੋਂ ਲਿਖੇ ਪੱਤਰ ਦਾ ਲੇਖਾ ਜੋਖਾ

  • Edited By Aarti Dhillon,
  • Updated: 16 Jan, 2021 04:38 PM
Meri Awaz Suno
account of the letter written by rajewal in the name of farmers
  • Share
    • Facebook
    • Tumblr
    • Linkedin
    • Twitter
  • Comment

ਪਿਛਲੇ ਲੱਗਭਗ ਸਾਢੇ ਤਿੰਨ ਮਹੀਨਿਆਂ ਤੋਂ ਚੱਲ ਰਿਹਾ ਕਿਸਾਨੀ ਅੰਦੋਲਨ ਜੋ ਕਿ ਦਿਨ ਬ ਦਿਨ ਹੋਰ ਤੀਖਣ ਤੇ ਪ੍ਰਚੰਡ ਹੁੰਦਾ ਜਾ ਰਿਹਾ ਹੈ ਉਥੇ ਹੀ ਅੰਦੋਲਨ ਦੇ ਵਿਰੋਧੀਆਂ ਦੁਆਰਾ ਇਸ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਪਹਿਲਾਂ ਤੋਂ ਹੀ ਜੋਰ ਲੱਗਿਆ ਹੈ, ਪਰੰਤੂ ਇਨ੍ਹਾਂ ਲੰਮਾ ਅੰਦੋਲਨ ਹੋਣ ਦੇ ਬਾਵਜੂਦ ਇਸ ਵਿਚ ਕੋਈ ਇਕ ਵੀ ਹਿੰਸਕ ਘਟਨਾ ਨਹੀਂ ਹੋਈ ਇਸ ਦੇ ਲਈ ਸਮੁੱਚੀਆਂ ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਆਗੂ ਅਤੇ ਇਸ ਅੰਦੋਲਨ ਨਾਲ ਜੁੜੇ ਲੋਕ ਯਕੀਨਨ ਵਧਾਈ ਦੇ ਪਾਤਰ ਹਨ ਜਿਹੜੇ ਕਿ ਹੁਣ ਤੱਕ ਇਸ ਅੰਦੋਲਨ ਨੂੰ ਆਪਣੀ ਦੂਰ ਅੰਦੇਸ਼ੀ ਸਦਕਾ ਨਾ ਸਿਰਫ ਇਸ ਨੂੰ ਸ਼ਾਂਤੀਪੂਰਨ ਰੱਖਣ ਵਿੱਚ ਸਫਲ ਹੋਏ ਹਨ।  ਸਗੋਂ ਇਸ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਅਨੁਸ਼ਾਸਨ ਮਈ ਰੱਖਣ ਵਿੱਚ ਕਾਮਯਾਬ ਹੋਏ ਹਨ। ਯਕੀਨਨ ਇਸ ਨੂੰ ਸ਼ਾਂਤੀਪੂਰਨ ਅਤੇ ਅਨੁਸ਼ਾਸਨ ਬੱਧ ਰੱਖਣ ਦੇ ਪਿੱਛੇ ਕਿਸਾਨ ਆਗੂਆਂ ਦੀ ਯੋਗ ਅਗਵਾਈ ਅਤੇ ਸਮੇਂ-ਸਮੇਂ 'ਤੇ ਦਿੱਤੇ ਜਾਣ ਵਾਲੇ ਉਨ੍ਹਾਂ ਵਲੋਂ ਸਹੀ ਦਿਸ਼ਾ ਨਿਰਦੇਸ਼ ਹਨ, ਜਿਨ੍ਹਾਂ ਕਰਕੇ ਕਿਸਾਨ ਵੀਰ ਅੱਜ ਇਸ ਅੰਦੋਲਨ ਨੂੰ ਇੰਨੀ ਉਚਾਈ ਤੇ ਲੈ ਆਏ ਹਨ। ਅੱਜ ਇਸ ਦੀ ਹਮਾਇਤ ਵਿਚ ਜਿਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨ ਇਕ ਮਿਕ ਹੋ ਗਏ ਹਨ ਉਥੇ ਹੀ ਇਸ ਅੰਦੋਲਨ ਨੂੰ ਅੱਜ ਵਿਸ਼ਵ ਦੇ ਵੱਖ ਵੱਖ ਦੇਸ਼ਾਂ ਵਲੋਂ ਭਰਪੂਰ ਹਮਾਇਤ ਮਿਲ ਰਹੀ ਹੈ। ਅੰਦੋਲਨ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਆਗੂ ਸਮੇਂ ਸਮੇਂ ਤੇ ਆਪਣੇ ਸਾਥੀਆਂ ਅਤੇ ਅੰਦੋਲਨ ਨਾਲ ਜੁੜੇ ਕਿਸਾਨਾਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਰਹਿੰਦੇ ਹਨ ਇਸੇ ਸੰਦਰਭ ਵਿਚ ਬੀਤੇ ਰੋਜ਼ ਇਕ ਖੁਲਾ ਪੱਤਰ ਲਿਖ ਕੇ ਬਲਵੀਰ ਸਿੰਘ ਰਾਜੇਵਾਲ ਹੁਰਾਂ ਦੁਆਰਾ ਜੋ ਕਿਸਾਨਾਂ ਨੂੰ ਅਪੀਲਾਂ ਕੀਤੀਆਂ ਗਈਆਂ ਹਨ ਉਹ ਇਸ ਪ੍ਰਕਾਰ ਹਨ। 

ਇਸ ਸੰਦਰਭ ਵਿੱਚ ਰਾਜੇਵਾਲ ਹੁਰੀਂ ਲਿਖਦੇ ਹਨ ਕਿ ਇਸ ਵੇਲੇ ਅਸੀਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਾਂ। ਜਿਸ ਸਿਰੜ ਅਤੇ ਅਨੁਸ਼ਾਸਨ ਨਾਲ ਤੁਸੀਂ ਸ਼ਾਂਤਮਈ ਰਹਿ ਕੇ ਇਹ ਅੰਦੋਲਨ ਹੁਣ ਤਕ ਚਲਾਇਆ ਹੈ, ਉਸ ਦੀ ਦੁਨੀਆਂ ਵਿਚ ਕੋਈ ਮਿਸਾਲ ਨਹੀਂ ਮਿਲਦੀ। ਇਹ ਇਤਿਹਾਸ ਵਿਚ ਦੁਨੀਆਂ ਵਿਚ ਸਭ ਤੋਂ ਲੰਮਾ ਸਮਾਂ, ਸਭ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲਾ, ਪੂਰਨ ਸ਼ਾਂਤਮਈ ਅੰਦੋਲਨ ਹੋ ਨਿਬੜਿਆ ਹੈ। ਪੂਰੇ ਸੰਸਾਰ ਦੀਆਂ ਅੱਖਾਂ ਇਸ ਨੂੰ ਤੀਬਰਤਾ ਨਾਲ ਦੇਖ ਰਹੀਆਂ ਹਨ। ਉਨ੍ਹਾਂ ਅੱਗੇ ਲਿਖਿਆ ਹੈ ਕਿ ਇਹ ਕੇਵਲ ਕਿਸਾਨਾਂ ਦਾ ਅੰਦੋਲਨ ਨਹੀਂ ਰਿਹਾ। ਦੇਸ਼ ਦੇ ਹਰ ਵਰਗ ਨੇ ਇਨ੍ਹਾਂ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਨੂੰ ਸਮਝ ਕੇ ਇਸ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ ਹੈ। ਅੱਜ ਇਹ ਦੇਸ਼ ਭਰ ਵਿਚ ਜਨ ਅੰਦੋਲਨ ਬਣ ਗਿਆ ਹੈ। ਇਹ ਪੰਜਾਬ ਤੋਂ ਸ਼ੁਰੂ ਹੋ ਕੇ ਹਰਿਆਣਾ, ਯੂਪੀ, ਉੱਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼, ਮਹਾਂਰਾਸ਼ਟਰ ਅਤੇ ਦੇਸ਼ ਦੇ ਬਾਕੀ ਸਾਰੇ ਸੂਬਿਆਂ ਵਿਚ ਫੈਲ ਚੁੱਕਾ ਹੈ।

ਰਾਜੇਵਾਲ ਨੇ ਪੱਤਰ ਵਿਚ ਅਪੀਲ ਕਰਦਿਆਂ ਕਿਹਾ ਕਿ ਭਰਾਵੋ, ਮੈਂ ਹਮੇਸ਼ਾਂ ਤੁਹਾਨੂੰ ਸਭ ਨੂੰ ਵਾਰ ਵਾਰ ਇਕ ਅਪੀਲ ਕਰਦਾ ਰਿਹਾ ਹਾਂ। ਉਹ ਇਹ ਹੈ ਕਿ ਅੰਦੋਲਨ ਕੇਵਲ ਉਹ ਹੀ ਸਫ਼ਲ ਹੁੰਦਾ ਹੈ ਜੋ ਪੂਰੀ ਤਰ੍ਹਾਂ ਸ਼ਾਂਤਮਈ ਰਹੇ। ਜਦੋਂ ਵੀ ਅੰਦੋਲਨ ਵਿਚ ਹਿੰਸਾ ਆਈ, ਉਸ ਦਾ ਪਤਨ ਸ਼ੁਰੂ ਹੋ ਜਾਂਦਾ ਹੈ। ਤੁਸੀਂ ਇਸ ਨੂੰ ਹੁਣ ਤਕ ਸ਼ਾਂਤਮਈ ਰੱਖਿਆ, ਉਸ ਲਈ ਮੈਂ ਤੁਹਾਡਾ ਸਭ ਦਾ ਧੰਨਵਾਦੀ ਹਾਂ। ਅੰਦੋਲਨ ਹਮੇਸ਼ਾ ਪੜਾਅਵਾਰ ਅੱਗੇ ਵਧਦੇ ਹਨ। ਤੁਸੀਂ ਸੈਮੀਨਾਰਾਂ, ਧਰਨਿਆਂ ਤੋਂ ਲੈ ਕੇ, ਰੇਲ ਪੱਟੜੀਆਂ ਦੇ ਅੰਦੋਲਨ ਰਾਹੀਂ, ਭਾਰਤ ਬੰਦ ਵਰਗੇ ਸਫ਼ਲ ਕਦਮਾਂ ਨਾਲ ਦਿੱਲੀ ਦੁਆਲੇ ਵੱਖ-ਵੱਖ ਨਾਕਿਆਂ ਉੱਤੇ ਵੱਡੀ ਗਿਣਤੀ ਵਿਚ ਇਕੱਠੇ ਹੋ ਬੈਠੇ ਹੋ। ਕੜਾਕੇ ਦੀ ਠੰਢ ਅਤੇ ਮੀਂਹ ਦੇ ਬਾਵਜੂਦ ਤੁਸੀਂ ਆਪਣੀਆਂ ਟਰਾਲੀਆਂ ਵਿਚ ਘਰ ਪਾ ਕੇ ਸ਼ਾਂਤਮਈ ਬੈਠੇ ਹੋ। ਅੰਦੋਲਨ ਆਪਣੀ ਚਾਲ ਸ਼ਾਂਤਮਈ ਢੰਗ ਨਾਲ ਹਰ ਪੜਾਅ ਨੂੰ ਸਫ਼ਲਤਾ ਨਾਲ ਪਾਰ ਕਰ ਰਿਹਾ ਹੈ। ਅੰਦੋਲਨ ਵਿਚ ਹਰ ਸਮੇਂ ਰਣਨੀਤੀ ਅਨੁਸਾਰ ਨਵੇਂ ਪੜਾਅ ਤੈਅ ਕਰਨੇ ਹੁੰਦੇ ਹਨ। ਇਸੇ ਲਈ ਅਸੀਂ ਲੋਹੜੀ ਉੱਤੇ ਇਨ੍ਹਾਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ, ਅਸੀਂ ਇਸ ਵਾਰ 18 ਜਨਵਰੀ ਨੂੰ ਮਹਿਲਾ ਦਿਵਸ ਨੂੰ ‘ਕਿਸਾਨ ਮਹਿਲਾ ਦਿਵਸ’ ਵਜੋਂ ਮਨਾ ਰਹੇ ਹਾਂ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਭਾਵ 20 ਜਨਵਰੀ ਨੂੰ ਅਸੀਂ ਸੰਕਲਪ ਦਿਵਸ ਵਜੋਂ ਮਨਾਵਾਂਗੇ ਅਤੇ ਖ਼ਾਸ ਤੌਰ ’ਤੇ ਸਤਿਗੁਰਾਂ ਦੇ ਸ਼ਬਦ ‘ਦੇਹਿ ਸਿਵਾ ਬਰ ਮੋਹਿ ਇਹੈ’ ਦਾ ਗਾਇਨ ਕਰ ਕੇ ਅੰਦੋਲਨ ਵਿਚ ਸ਼ਾਂਤਮਈ ਰਹਿਣ ਦਾ ਸੰਕਲਪ ਲਵਾਂਗੇ। ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਹਾੜੇ 23 ਜਨਵਰੀ ਨੂੰ ਆਜ਼ਾਦ ਹਿੰਦ ਕਿਸਾਨ ਦਿਵਸ ਵਜੋਂ ਮਨਾਵਾਂਗੇ। ਹਰ ਸਾਲ ਵਾਂਗ 26 ਜਨਵਰੀ ਸਾਡਾ ਗਣਤੰਤਰ ਦਿਵਸ ਹੈ। ਅਸੀਂ ਉਸ ਦਿਨ ਵੱਡੀ ਗਿਣਤੀ ਵਿਚ ਦਿੱਲੀ ਦੇ ਬਾਰਡਰਾਂ ਦੇ ਨਾਕਿਆਂ ਤੋਂ ਕਿਸਾਨ ਪਰੇਡ ਕਰਾਂਗੇ। ਉਸ ਤੋਂ ਬਾਅਦ ਦੇ ਪੜਾਅ ਉਦੋਂ ਤਕ ਜਾਰੀ ਰੱਖੇ ਜਾਣਗੇ, ਜਦੋਂ ਤਕ ਅੰਦੋਲਨ ਸਫ਼ਲ ਨਹੀਂ ਹੋ ਜਾਂਦਾ।

ਰਾਜੇਵਾਲ ਨੇ ਗਣਤੰਤਰ ਦਿਵਸ ਦੇ ਸੰਦਰਭ ਵਿੱਚ ਅੰਦੋਲਨ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਗਲਤਫਹਿਮੀਆਂ ਨੂੰ ਵਿਰਾਮ ਦਿੰਦਿਆਂ ਲਿਖਿਆ ਹੈ ਕਿ ਮੈਂ ਖ਼ਾਸ ਤੌਰ ’ਤੇ ਤੁਹਾਨੂੰ ਇਸ ਲਈ ਸੰਬੋਧਿਤ ਹੋ ਰਿਹਾ ਹਾਂ ਤਾਂ ਜੋ 26 ਜਨਵਰੀ ਦੇ ਅੰਦੋਲਨ ਸਬੰਧੀ ਫੈਲਾਈਆਂ ਜਾ ਰਹੀਆਂ ਗ਼ਲਤਫਹਿਮੀਆਂ ਦੂਰ ਹੋ ਸਕਣ। ਅਸੀਂ ਕਿਸਾਨ ਪਰੇਡ ਕਿਵੇਂ ਕਰਨੀ ਹੈ, ਇਹ ਅਗਲੇ ਹਫ਼ਤੇ ਐਲਾਨ ਕਰਾਂਗੇ। ਪਰ ਜਿਸ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਨ੍ਹਾਂ ਤੋਂ ਚੌਕਸ ਹੀ ਨਹੀਂ, ਬਹੁਤ ਗੰਭੀਰ ਹੋਣ ਦੀ ਲੋੜ ਹੈ। ਇਸ ਤਰ੍ਹਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨਾਂ ਵੱਲੋਂ ਬਗ਼ਾਵਤ ਕਰਨ ਦਾ ਪ੍ਰੋਗਰਾਮ ਹੋਵੇ ਅਤੇ ਇਹ ਅੰਦੋਲਨ ਦਾ ਆਖ਼ਰੀ ਪੜਾਅ ਹੋਵੇ। ਕੁਝ ਲੋਕ ਕਹਿ ਰਹੇ ਹਨ ਕਿ ਉਸ ਦਿਨ ਲਾਲ ਕਿਲੇ ਉੱਤੇ ਝੰਡਾ ਲਹਿਰਾਉਣਾ ਹੈ। ਕੋਈ ਕਹਿ ਰਿਹਾ ਹੈ ਕਿ ਪਾਰਲੀਮੈਂਟ ਉੱਤੇ ਕਬਜ਼ਾ ਕਰਨਾ ਹੈ। ਕਈ ਤਰ੍ਹਾਂ ਦਾ ਬੇਬੁਨਿਆਦ ਭੜਕਾਊ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਕੂੜ ਪ੍ਰਚਾਰ ਨੇ ਕੇਵਲ ਮੈਨੂੰ ਨਹੀਂ, ਸਾਰੀਆਂ ਅੰਦੋਲਨ ਲੜ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਗੰਭੀਰ ਚਿੰਤਾ ਵਿਚ ਹੀ ਨਹੀਂ ਪਾਇਆ, ਸਭ ਦੀ ਨੀਂਦ ਹਰਾਮ ਕਰ ਦਿੱਤੀ ਹੈ। ਕੁਝ ਕਿਸਾਨ ਵਿਰੋਧੀ ਤਾਕਤਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਦੇ ਸ਼ਾਂਤਮਈ ਅੰਦੋਲਨ ਨੂੰ ਫੇਲ੍ਹ ਕਰਨ ਲਈ ਇਸ ਕੂੜ ਪ੍ਰਚਾਰ ਉੱਤੇ ਪੂਰੀ ਵਾਹ ਲਾਈ ਹੋਈ ਹੈ। ਸਰਕਾਰੀ ਏਜੰਸੀਆਂ ਵੀ ਅਜਿਹੇ ਲੋਕਾਂ ਦੀ ਮਦਦ ਕਰਨ ਲਈ ਪੱਬਾਂ ਭਾਰ ਹਨ। ਧਰਨੇ ਵਾਲੀਆਂ ਥਾਵਾਂ ਉੱਤੋਂ ਸਾਡੇ ਵਾਲੰਟੀਅਰ ਹਰ ਰੋਜ਼ ਅਜਿਹੇ ਕਿਸਾਨ ਦੋਖੀਆਂ ਨੂੰ ਫੜ ਕੇ ਪੁਲਸ ਹਵਾਲੇ ਕਰ ਰਹੇ ਹਨ। ਇਹ ਵੀ ਸੁਣਨ ਵਿਚ ਆ ਰਿਹਾ ਹੈ ਕਿ ਕੁਝ ਨੌਜਵਾਨ ਟਰੈਕਟਰਾਂ ਉੱਤੇ ਪੁਲੀਸ ਨਾਕੇ ਤੋੜਨ ਲਈ ਜੁਗਾੜ ਫਿੱਟ ਕਰਵਾ ਰਹੇ ਹਨ। ਇਹ ਕੇਵਲ ਨਿੰਦਣਯੋਗ ਨਹੀਂ, ਮੰਦਭਾਗਾ ਵੀ ਹੈ।

ਰਾਜੇਵਾਲ ਹੁਰਾਂ ਅੱਗੇ ਅੰਦੋਲਨ ਨੂੰ ਮਿਲ ਰਹੇ ਕੌਮਾਂਤਰੀ ਪੱਧਰ ਦੇ ਹੁੰਗਾਰੇ ਦੇ ਸੰਦਰਭ ਵਿਚ ਕਿਹਾ ਕਿ ਭਰਾਵੋ, ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਸ ਵੇਲੇ ਦੁਨੀਆਂ ਇਸ ਅੰਦੋਲਨ ਦੀ ਸਫ਼ਲਤਾ ਲਈ ਅਰਦਾਸਾਂ ਕਰ ਰਹੀ ਹੈ। ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਅਤੇ ਉੱਥੋਂ ਦੇ ਆਗੂਆਂ ਨੇ ਇਸ ਅੰਦੋਲਨ ਦੀ ਹਮਾਇਤ ਕੀਤੀ ਹੈ। ਇਸ ਸਬੰਧੀ ਮੋਦੀ ਸਰਕਾਰ ਨੂੰ ਲਿਖਿਆ ਵੀ ਹੈ। ਹਰ ਦੇਸ਼ ਅਤੇ ਭਾਰਤ ਦੇ ਹਰ ਰਾਜ ਵਿਚ ਇਸ ਅੰਦੋਲਨ ਦੇ ਹੱਕ ਵਿਚ ਹਰ ਰੋਜ਼ ਸ਼ਾਂਤਮਈ ਧਰਨੇ, ਮੁਜ਼ਾਹਰੇ ਕੀਤੇ ਜਾ ਰਹੇ ਹਨ। ਅੰਦੋਲਨ ਪ੍ਰਤੀ ਕਿਸਾਨਾਂ ਨੂੰ ਉਨ੍ਹਾਂ ਦੀ ਜਿੰਮੇਵਾਰੀ ਪ੍ਰਤੀ ਗੰਭੀਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੀ ਦੁਨੀਆਂ ਇਸ ਦੀ ਸਫ਼ਲਤਾ ਲੋਚਦੀ ਹੈ। ਮੈਂ ਪੁੱਛਦਾ ਹਾਂ ਕਿ ਜਿਸ ਅੰਦੋਲਨ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ਤੋਂ ਅਰਦਾਸ ਹੋਈ ਹੋਵੇ। ਹਰ ਪਿੰਡ ਦੇ ਗੁਰੂ ਘਰ ਤੋਂ ਅਰਦਾਸਾਂ ਹੋਣ, ਹਿੰਦੂ ਭਰਾ ਹਵਨ ਕਰਵਾਉਂਦੇ ਹੋਣ, ਮੁਸਲਮਾਨ ਤੁਹਾਡੇ ਨਾਲ ਹੋਣ, ਕੀ ਕੋਈ ਕਿਸਾਨ ਇਸ ਨੂੰ ਹਿੰਸਕ ਭੀੜ ਬਣਾ ਕੇ ਅੰਦੋਲਨ ਨੂੰ ਫੇਲ੍ਹ ਕਰਨ ਬਾਰੇ ਸੋਚ ਸਕਦਾ ਹੈ? ਕਦੀ ਨਹੀਂ। ਮੈਨੂੰ ਅਤੇ ਮੇਰੇ ਸਾਥੀਆਂ ਨੂੰ ਇਹ ਉੱਕਾ ਹੀ ਯਕੀਨ ਨਹੀਂ ਹੋ ਰਿਹਾ। ਅੰਦੋਲਨ ਪ੍ਰਤੀ ਕਿਸਾਨਾਂ ਨੂੰ ਉਨ੍ਹਾਂ ਦੀ ਜਿੰਮੇਵਾਰੀ ਫਿਰ ਵੀ ਸਰਕਾਰੀ ਏਜੰਸੀਆਂ ਅਤੇ ਕਿਸਾਨ ਦੋਖੀ ਤਾਕਤਾਂ ਸਰਗਰਮ ਹਨ। ਮੈਂ ਸਮਝਦਾ ਹਾਂ ਕਿ ਅਜਿਹੀ ਮਾੜੀ ਸੋਚ ਕਿਸਾਨ ਦੀ ਤਾਂ ਹੋ ਹੀ ਨਹੀਂ ਸਕਦੀ। ਫਿਰ ਵੀ ਸਰਕਾਰ ਸਾਡੇ ਅੰਦੋਲਨ ਵਿਚ ਖਾਲਿਸਤਾਨੀਆਂ ਅਤੇ ਅੱਤਵਾਦੀਆਂ ਦੇ ਹੋਣ ਦੇ ਇਲਜ਼ਾਮ ਲਾ ਰਹੀ ਹੈ। ਅਜਿਹੇ ਸਮੇਂ ਹਰ ਕਿਸਾਨ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ। ਭਰਾਵੋ, ਇਹ ਅੰਦੋਲਨ ਤੁਹਾਡਾ ਆਪਣਾ ਹੈ, ਤੁਹਾਡੇ ਅਤੇ ਤੁਹਾਡੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਕੀ ਤੁਸੀਂ ਆਪਣਾ ਅਤੇ ਆਪਣੇ ਬੱਚਿਆਂ ਦਾ ਭਵਿੱਖ ਦਾਅ ਉੱਤੇ ਲਾ ਸਕਦੇ ਹੋ। ਕੀ ਹਿੰਸਕ ਸੋਚ ਨਾਲ ਇਸ ਨੂੰ ਫੇਲ੍ਹ ਕਰਨ ਦਾ ਘਿਨਾਉਣਾ ਪਾਪ ਕਰ ਸਕਦੇ ਹੋ? ਜੇ ਨਹੀਂ ਤਾਂ ਆਓ ਆਪਾਂ ਸਾਰੇ ਮਿਲ ਕੇ ਇਸ ਨੂੰ ਸ਼ਾਂਤਮਈ ਰੱਖਣ ਲਈ ਪੂਰੀ ਵਾਹ ਲਾਈਏ।

ਪੱਤਰ ਦੇ ਆਖਰੀ ਪੈਰਾ ਵਿੱਚ ਰਾਜੇਵਾਲ ਨੇ ਕਿਸਾਨਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਮੇਰੀ ਹਰ ਕਿਸਾਨ ਨੂੰ ਸਨਿਮਰ ਬੇਨਤੀ ਹੈ ਕਿ ਸਮਾਂ ਮੰਗ ਕਰਦਾ ਹੈ ਕਿ 26 ਜਨਵਰੀ ਨੂੰ ਵੱਧ ਤੋਂ ਵੱਧ ਕਿਸਾਨ, ਕਿਸਾਨ ਬੀਬੀਆਂ ਦਿੱਲੀ ਜ਼ਰੂਰ ਪੁੱਜਣ। ਹਰ ਕਿਸਾਨ ਇਕ ਵਾਲੰਟੀਅਰ ਬਣ ਕੇ ਕਿਸਾਨ ਦੋਖੀਆਂ ਉੱਤੇ ਨਿਗਾਹ ਰੱਖੇ। ਜਿਸ ਅੰਦੋਲਨ ਦੀ ਸਫ਼ਲਤਾ ਲਈ ਸਾਰੀ ਦੁਨੀਆਂ ਦਾ ਦਿਲ ਧੜਕਦਾ ਹੈ, ਉਸ ਨੂੰ ਹਰ ਹਾਲ ਸ਼ਾਂਤਮਈ ਰੱਖਣ ਦਾ ਦ੍ਰਿੜ੍ਹ ਇਰਾਦਾ ਰੱਖੋ। ਕਿਸਾਨ ਦੋਖੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਬੇਪਰਦ ਕਰਨ ਵਿਚ ਮਦਦ ਕਰੋ। ਅੰਦੋਲਨ ਨੂੰ ਸ਼ਾਂਤਮਈ ਰੱਖੋਗੇ ਤਾਂ ਹਰ ਹਾਲਤ ਵਿਚ ਸਫ਼ਲ ਹੋਵੋਗੇ। ਭੜਕਾਊ ਨਾਅਰੇ ਅਤੇ ਗਰਮ ਜੋਸ਼ੀਲੀਆਂ ਗੱਲਾਂ ਅੰਦੋਲਨ ਨੂੰ ਲੀਹ ਤੋਂ ਲਾਹ ਦੇਣਗੀਆਂ। ਆਓ, ਸਾਰੇ ਮਿਲ ਕੇ, ਜਿਨ੍ਹਾਂ ਨੇ ਹੁਣ ਤਕ ਇਸ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਈ ਹੈ, ਇਸ ਦੀ ਸਫ਼ਲਤਾ ਲਈ ਸਾਰੀ ਤਾਕਤ ਝੋਕ ਦੇਈਏ। ਸ਼ਾਂਤਮਈ ਰਹਿਣਾ ਹੀ ਇਸ ਦੀ ਸਫ਼ਲਤਾ ਦੀ ਕੂੰਜੀ ਹੈ ਅਤੇ ਹਿੰਸਾ ਅੰਦੋਲਨ ਲਈ ਫਾਂਸੀ ਸਮਾਨ। ਤੁਹਾਥੋਂ ਬਹੁਤ ਆਸਾਂ ਹਨ ਅਤੇ ਭਰੋਸਾ ਵੀ ਬਹੁਤ ਹੈ। ਆਓ ਰਲ ਕੇ ਸਫ਼ਲਤਾ ਵੱਲ ਵਧੀਏ। ਯਕੀਨਨ ਉਕਤ ਪੱਤਰ ਵਿਚ ਰਾਜੇਵਾਲ ਵਲੋਂ ਜਿਹੜੇ ਜਿਹੜੇ ਖਦਸ਼ੇ ਪ੍ਰਗਟਾਏ ਹਨ ਅੱਜ ਲੋੜ ਹੈ ਉਨ੍ਹਾਂ ਤੋਂ ਮੁਹਤਾਤ ਰਹਿੰਦੇ ਹੋਏ ਉਨ੍ਹਾਂ ਤੇ ਸੰਜੀਦਗੀ ਨਾਲ ਧਿਆਨ ਕੇਂਦਰਿਤ ਕਰਨ ਦੀ। ਅੱਜ ਲੋੜ ਹੈ ਉਕਤ ਕਿਸਾਨੀ ਅੰਦੋਲਨ ਨੂੰ ਰਾਜੇਵਾਲ ਦੇ ਦਰਸਾਏ ਰਸਤੇ ਤੇ ਚਲਦਿਆਂ ਹਰ ਤਰ੍ਹਾਂ ਦੇ ਵਾਦ ਵਿਵਾਦ ਤੇ ਹਿੰਸਕ ਘਟਨਾਵਾਂ ਤੋਂ ਦੂਰ ਰੱਖਣ ਦੀ।

 

ਅੱਬਾਸ ਧਾਲੀਵਾਲ, 

ਮਲੇਰਕੋਟਲਾ। 

ਸੰਪਰਕ :9855259650 

ਨੇੋਟ-ਇਸ ਆਰਟੀਕਲ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦੱਸੋ।

  • letter written
  • Rajewal
  • name farmers
  • ਕਿਸਾਨ
  • ਪੱਤਰ
  • ਲੇਖਾ ਜੋਖਾ

ਜਾਣੋ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਤੋਂ ਕਿਸਾਨਾਂ ਨੇ ਕਿਉਂ ਕੀਤਾ ਕਿਨਾਰਾ

NEXT STORY

Stories You May Like

  • mla close aid arrested
    ਵਿਧਾਇਕ ਦੇ ਕਰੀਬੀ ਨੇ ਨੌਕਰੀ ਦੇ ਨਾਂ 'ਤੇ ਮਾਰੀ ਲੱਖਾਂ ਰੁਪਏ ਦੀ ਠੱਗੀ! ਫਰਜ਼ੀ ਨਿਯੁਕਤੀ ਪੱਤਰ ਦੇ ਕੇ ਹੋਇਆ ਫਰਾਰ
  • punjab morcha convener gaurav rana receives threats
    ਹਿਮਾਚਲ ਐਂਟਰੀ ਟੈਕਸ ਵਿਰੁੱਧ ਸੰਘਰਸ਼ ਲੜ੍ਹ ਰਹੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੂੰ ਮਿਲੀਆਂ ਧਮਕੀਆਂ
  • the administration  s   yellow paw   has used in nihal singh wala
    ਨਿਹਾਲ ਸਿੰਘ ਵਾਲਾ 'ਚ ਪ੍ਰਸ਼ਾਸਨ ਦਾ ਚੱਲਿਆ 'ਪੀਲਾ ਪੰਜਾ', 8 ਮਹੀਨਿਆਂ ਤੋਂ ਲੱਗਾ ਪੱਕਾ ਮੋਰਚਾ ਉਖਾੜਿਆ
  • tones of rebellion in the tennis world
    ਟੈਨਿਸ ਜਗਤ ਵਿਚ ਬਗਾਵਤ ਦੇ ਸੁਰ : ਸਿਨਰ, ਸਬਾਲੇਂਕਾ ਅਤੇ ਜੋਕੋਵਿਚ ਨੇ ਖੋਲ੍ਹਿਆ ਮੋਰਚਾ
  • sex for jobs to be made a crime in ghana
    ਘਾਨਾ 'ਚ 'ਸੈਕਸ ਫਾਰ ਜੌਬਸ' ਬਣੇਗਾ ਅਪਰਾਧ, ਘਿਨੌਣੀ ਪ੍ਰਥਾ ਖ਼ਿਲਾਫ਼ ਰਾਸ਼ਟਰਪਤੀ ਮਹਾਮਾ ਨੇ ਖੋਲ੍ਹਿਆ ਮੋਰਚਾ
  • employees union opens protest against poor management
    ਆਰ. ਸੀ. ਐੱਫ. ਪ੍ਰਸ਼ਾਸਨ ਦੀ ਮਾੜੀ ਮੈਨੇਜਮੈਂਟ ਤੇ ਗ਼ਲਤ ਨੀਤੀਆਂ ਖ਼ਿਲਾਫ਼ ਇੰਪਲਾਈਜ਼ ਯੂਨੀਅਨ ਨੇ ਖੋਲ੍ਹਿਆ ਮੋਰਚਾ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • 144 villages farmers  rich
    ਹਰਿਆਣਾ ਦੇ 144 ਪਿੰਡਾਂ ਦੇ ਕਿਸਾਨ ਹੋਣਗੇ ਅਮੀਰ, ਸਰਕਾਰ ਇਸ ਦਿਨ ਬੈਂਕ ਖਾਤਿਆਂ 'ਚ ਪਾਵੇਗੀ ਪੈਸਾ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • mog mog has become the favorite food of indians
      ਭਾਰਤੀਆਂ ਦਾ ਮਨਪਸੰਦ ਫੂਡ ਬਣਿਆ 'ਮੋਗ-ਮੋਗ' ! ਦੇਸ਼ ਦੀ ਹਰ ਗਲੀ 'ਚ ਮਿਲਦੈ ਇਹ...
    • this is the coldest city in the world
      ਇਹ ਹੈ ਦੁਨੀਆ ਦਾ ਸਭ ਤੋਂ ਠੰਡਾ ਸ਼ਹਿਰ,ਜਿੱਥੇ -55 ਡਿਗਰੀ ਤੱਕ ਪਹੁੰਚ ਜਾਂਦੈ...
    • ਪ੍ਰੋਫੈਸਰ ਨੇ ਕੁੜ  ਨੂੰ ਕਰ  ਤ  propose   ਅੱਗੋਂ ਕੁੜ  ਨੇ ਲ ਹ ਲਈ ਜੁੱਤ
      ਹੱਦ ਹੋ ਗਈ ; ਪ੍ਰੋਫੈਸਰ ਨੇ ਭਰੀ ਕਲਾਸ 'ਚ ਕਰ'ਤਾ ਕੁੜੀ ਨੂੰ ਪ੍ਰਪੋਜ਼ ! ਅੱਗੋਂ...
    • dogs made back to home
      ਕੁੱਤਿਆਂ ਦਾ ਮੀਟ ! ਟਰੱਕ 'ਚੋਂ ਛਾਲ ਮਾਰ ਬੇਜ਼ੁਬਾਨਾਂ ਨੇ ਇੰਝ ਕੀਤੀ ਘਰ ਵਾਪਸੀ,...
    • lakshadweep ocean plant drinking water electricity
      ਹੁਣ ਸਮੁੰਦਰ ਦਾ ਪਾਣੀ ਪੀ ਸਕਣਗੇ ਲੋਕ ਤੇ 24 ਘੰਟੇ ਮਿਲੇਗੀ ਬਿਜਲੀ ! ਲਕਸ਼ਦੀਪ 'ਚ...
    • holi special measures no shortage money
      Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...
    • little monkey punch video story
      ਜਾਣੋ ਕੀ ਹੈ ਨੰਨ੍ਹੇ ਬਾਂਦਰ ਦੀ ਅਸਲ ਕਹਾਣੀ, ਜਿਸ ਨੂੰ ਦੇਖ Animal Lovers ਦੀਆਂ...
    • social media ban in india
      ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ ! ਹੁਣ ਇਸ ਸੂਬੇ...
    • rajpal yadav surrenders as delhi high court
      ਸਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਕਾਮੇਡੀ ਕਿੰਗ ! ਹੁਣ ਤਿਹਾੜ ਜੇਲ੍ਹ 'ਚ ਕੱਟੇਗਾ...
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +