Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    1:23:31 PM

  • punjab 194 villages declared high risk areas due to deadly disease

    ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ...

  • akali dal  resigned from the party

    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ...

  • boy dies due to drugs

    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3...

  • increase problems for passengers  many international airlines stop flights

    ਮਿਡਲ ਈਸਟ ਤਣਾਅ ਕਾਰਨ ਵਧੀਆਂ ਯਾਤਰੀਆਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • New Delhi
  • ਜਾਣੋ 'CONCOR' ਨੂੰ ਖ਼ਰੀਦਣ ਲਈ ਕਿਉਂ ਕਾਹਲ਼ੇ ਨੇ ਅਡਾਨੀ-ਅੰਬਾਨੀ

MERI AWAZ SUNO News Punjabi(ਨਜ਼ਰੀਆ)

ਜਾਣੋ 'CONCOR' ਨੂੰ ਖ਼ਰੀਦਣ ਲਈ ਕਿਉਂ ਕਾਹਲ਼ੇ ਨੇ ਅਡਾਨੀ-ਅੰਬਾਨੀ

  • Updated: 23 Dec, 2020 05:01 PM
New Delhi
adani ambani buy concor
  • Share
    • Facebook
    • Tumblr
    • Linkedin
    • Twitter
  • Comment

ਮੋਦੀ ਸਰਕਾਰ ਦੇਸ਼ ਦੀ ਪੂਰੀ ਲੋਜਿਸਟਿਕ ਚੇਨ (ਸਮਾਨ ਜਾਂ ਵਸਤੂਆਂ ਬਣਨ,ਢੋਆ-ਢੋਆਈ ਅਤੇ ਗਾਹਕ ਤੱਕ ਪਹੁੰਚਣ ਦੀ ਕਿਰਿਆ)  ਨੂੰ ਨਿੱਜੀ ਉਦਯੋਗਪਤੀਆਂ ਨੂੰ ਸੌਂਪ ਦੇਣਾ ਚਾਹੁੰਦੀ ਹੈ। ਤੁਸੀਂ ਵੇਖਿਆ ਹੋਵੇਗਾ ਕਿ ਪਿਛਲੇ ਪੰਜ ਸਾਲਾਂ ਵਿੱਚ ਅਡਾਨੀ ਅਤੇ ਅੰਬਾਨੀ ਨੇ ਲੋਜਿਸਟਿਕ ਦੇ ਖੇਤਰ ਵਿੱਚ ਕਈ ਕੰਪਨੀਆਂ ਬਣਾਈਆਂ ਹਨ ਅਤੇ ਰੇਲਵੇ ਟਰੈਕਾਂ ਦੇ ਨਜ਼ਦੀਕ ਵੱਡੇ ਵੱਡੇ ਗੋਦਾਮਾਂ ਦਾ ਨਿਰਮਾਣ ਕੀਤਾ ਹੈ ਪਰ ਇੱਕ ਸਰਕਾਰੀ ਕੰਪਨੀ ਅਜਿਹੀ ਹੈ ਜੋ ਇਸ ਖੇਤਰ ਵਿੱਚ ਸਾਰੇ ਨਿੱਜੀ ਉਦਯੋਗਪਤੀਆਂ ਦੀਆਂ ਅੱਖਾਂ ਵਿੱਚ ਕਿਣਕੇ ਦੀ ਤਰ੍ਹਾਂ ਚੁੱਭ ਰਹੀ ਹੈ ਕਿਉਂਕਿ ਉਹ ਇੱਕੋ ਇੱਕ ਕੰਪਨੀ 17 ਹੋਰ ਨਿੱਜੀ ਕੰਪਨੀਆਂ ਨਾਲ ਬਾਜ਼ਾਰ ਵਿੱਚ ਮੁਕਾਬਲਾ ਕਰਦੀ ਹੈ।ਇਸ ਕੰਪਨੀ ਦਾ ਇਸ ਖੇਤਰ ਵਿੱਚ ਕੁੱਲ ਵਪਾਰ ਦੇ 73 ਫ਼ੀਸਦ ਹਿੱਸੇ 'ਤੇ ਕਬਜ਼ਾ ਹੈ।ਅਸੀਂ ਗੱਲ ਕਰ ਰਹੇ ਹਾਂ ਕਾਰਗੋ ਮੂਵਰ CONCOR (ਕਾਨਕਾਰ) ਦੀ, ਮਤਲਬ ਕੰਟੇਨਰ ਕੋਰਪੋਰੇਸ਼ਨ ਆਫ ਇੰਡੀਆ ਦੀ। ਬਹੁਤ ਚਲਾਕੀ ਨਾਲ ਮੋਦੀ ਸਰਕਾਰ ਇਸ ਵਿੱਚੋਂ 30.9 ਫ਼ੀਸਦ ਹਿੱਸੇਦਾਰੀ ਵੇਚਣ ਜਾ ਰਹੀ ਹੈ।ਸਰਕਾਰ ਦੀ ਕਾਨਕਾਰ ਵਿੱਚ ਫਿਲਹਾਲ 54.80 ਫ਼ੀਸਦ ਹਿੱਸੇਦਾਰੀ ਹੈ।ਕਾਨਕਾਰ ਵਿੱਚ ਸਰਕਾਰੀ ਹਿੱਸੇਦਾਰੀ 50 ਫ਼ੀਸਦ ਤੋਂ ਹੇਠਾਂ ਜਾਣ ਨਾਲ ਇਸਦਾ ਪ੍ਰਬੰਧਨ ਨਿੱਜੀ ਹੱਥਾਂ ਵਿੱਚ ਚਲਾ ਜਾਵੇਗਾ।

ਇਹ ਵੀ ਪੜ੍ਹੋ:ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ

ਕਾਨਕਾਰ ਇੰਡੀਆ ਮਤਲਬ ਕੰਟੇਨਰ ਕਾਰਪੋਰੇਸ਼ਨ ਆਫ ਇੰਡੀਆ, ਜਿਸ ਨੂੰ ਭਾਰਤ ਸਰਕਾਰ ਦੀਆਂ- ਨਵਰਤਨ ਕੰਪਨੀਆਂ ਵਿੱਚ ਸਭ ਤੋਂ ਮੁਨਾਫੇ ਵਾਲੀ ਕੰਪਨੀ ਮੰਨਿਆ ਜਾਂਦਾ ਹੈ। ਇਹ ਰੇਲਵੇ ਨਾਲ ਜੁੜਿਆ PSU ਹੈ। ਇਸ ਦੀ ਸਥਾਪਨਾ 1988 ਵਿੱਚ 83 ਕਰੋੜ ਦੀ ਲਾਗਤ ਨਾਲ ਕੰਪਨੀ ਐਕਟ ਤਹਿਤ ਹੋਈ ਸੀ।ਅੱਜ ਇਸ ਕੰਪਨੀ ਦੀ ਕੁੱਲ ਕੀਮਤ 32 ਹਜ਼ਾਰ ਕਰੋੜ ਹੈ। ਇਸ ਕੰਪਨੀ ਨਾਲ ਸਿੱਧੇ ਅਸਿੱਧੇ ਤੌਰ 'ਤੇ 10 ਲੱਖ ਲੋਕ ਜੁੜੇ ਹੋਏ ਹਨ।ਦਰਅਸਲ ਰੇਲਵੇ ਲੋਜਿਸਟਿਕ ਸਪੋਰਟ ਦੇ ਲਈ ਇੱਕ ਡੈਡੀਕੇਟਿਡ ਫ੍ਰੇਟ ਕੋਰੀਡੋਰ(DFC)ਬਣਾਉਣ ਜਾ ਰਿਹਾ ਹੈ ਇਸ ਡੀਐਫਸੀ ਦੇ ਸ਼ੁਰੂ ਹੋਣ ਤੋਂ ਬਾਅਦ ਕਾਨਕਾਰ ਬਹੁਪੱਖੀ ਵਿਕਾਸ ਕਰੇਗੀ। ਫਿਰ ਇਹ 4-5  ਗੁਣਾ ਵੱਡੀ ਕੰਪਨੀ ਬਣ ਜਾਵੇਗੀ। ਡੀਐਫਸੀ ਦੇ ਅਗਲੇ ਸਾਲ ਤੱਕ ਸ਼ੁਰੂ ਹੋਣ ਦੀ ਸਰਕਾਰੀ ਘੋਸ਼ਣਾ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਤੋਂ ਬਾਅਦ ਕਾਨਕਾਰ ਦੀ ਕੁੱਲ ਬਾਜ਼ਾਰ ਕੀਮਤ ਕਰੀਬ ਇੱਕ ਲੱਖ ਕਰੋੜ ਤੋਂ ਵੀ ਵੱਧ ਹੋ ਜਾਵੇਗੀ ਅਤੇ ਇਹ ਨਵਰਤਨ ਤੋਂ ਮਹਾਰਤਨ ਕੰਪਨੀ ਬਣ ਜਾਵੇਗੀ। ਇਸੇ ਲਈ ਹੀ ਮੋਦੀ ਜੀ ਇਸ ਨੂੰ ਅੱਧ ਪਚੱਧੀਆਂ ਕੀਮਤਾਂ 'ਤੇ ਵੇਚ ਕੇ ਆਪਣੇ ਦੋਸਤਾਂ ਦੀ ਮਦਦ ਕਰ ਰਹੇ ਹਨ।

ਇਹ ਵੀ ਪੜ੍ਹੋ: ਦਾਦੇ ਤੋਂ ਪੋਤੇ ਨੂੰ ਲੱਗੀ ਕਿਸਾਨੀ ਘੋਲ ਦੀ ਲੋਅ,ਮੁਜ਼ਾਹਰੇ ਚ ਨਿੱਤਰੀਆਂ ਤਿੰਨ ਪੀੜ੍ਹੀਆਂ,ਵੇਖੋ ਤਸਵੀਰਾਂ

ਕਾਨਕਾਰ ਦੀ ਦੇਸ਼ ਦੇ ਲੋਜਿਸਟਿਕ ਖੇਤਰ ਵਿੱਚ ਲਗਭਗ 72 ਫ਼ੀਸਦ ਹਿੱਸੇਦਾਰੀ ਹੈ।ਇਸ ਦੇ ਕੁੱਲ 83 ਟਰਮੀਨਲ ਹਨ, ਜੋ ਦੇਸ਼ ਵਿੱਚ ਵੱਖ ਵੱਖ ਥਾਂਵਾਂ 'ਤੇ ਹਨ। 43 ਟਰਮੀਨਲ ਰੇਲਵੇ ਦੀਆਂ ਜ਼ਮੀਨਾਂ 'ਤੇ ਹਨ ਜਿਸ ਦੀ ਅਨੁਮਾਨਤ ਲਾਗਤ 25 ਹਜ਼ਾਰ ਕਰੋੜ ਰੁਪਏ ਹੈ।ਭਾਰਤ ਵਿੱਚ ਸਿਰਫ਼ ਕਾਨਕਾਰ ਹੀ ਸਮੁੰਦਰੀ ਵਪਾਰੀਆਂ ਨੂੰ ਰੇਲ ਮਾਰਗਾਂ ਤੋਂ ਕੰਟੇਨਰ ਕਾਰਗੋ ਲਈ ਆਵਾਜਾਈ ਮੁਹੱਈਆ ਕਰਵਾਉਂਦਾ ਹੈ। ਇਸ ਲਈ ਕਿਸੇ ਵੀ ਕੀਮਤ 'ਤੇ ਅੰਬਾਨੀ ਅਤੇ ਅਡਾਨੀ ਵਰਗੇ ਉਦਯੋਗਪਤੀ ਇਸ ਨੂੰ ਖ਼ਰੀਦਣ ਲਈ ਕਾਹਲੇ ਹਨ।ਕਾਨਕਾਰ ਦੇਸ਼ ਦੀ ਰਾਸ਼ਟਰੀ ਸੁਰੱਖਿਆ ਨਾਲ ਵੀ ਜੁੜੀ ਹੈ।ਕਰੰਸੀ ਨੋਟ,ਪਰਮਾਣੂ ਈਂਧਣ ਅਤੇ ਰੱਖਿਆ ਸਬੰਧੀ ਖ਼ਾਸ ਸਮੱਗਰੀ ਦੀ ਅਵਾਜਾਈ ਦੀ ਜ਼ਿੰਮੇਵਾਰੀ ਵੀ ਕਾਰਕਾਨ ਉੱਪਰ ਨਿਰਭਰ ਹੈ।ਅਜਿਹੇ ਵਿੱਚ ਇਸ ਕੰਪਨੀ ਦਾ ਨਿੱਜੀਕਰਨ ਦੇਸ਼ ਦੀ ਸੁਰੱਖਿਆ ਨੂੰ ਵੀ ਖ਼ਤਰੇ ਵਿੱਚ ਪਾ ਦਵੇਗਾ।

ਜਦੋਂ ਤੋਂ ਰੇਲਵੇ ਦੇ ਨਿੱਜੀਕਰਨ ਦੀ ਗੱਲ ਸ਼ੁਰੂ ਹੋਈ ਹੈ ਅਤੇ ਨਿੱਜੀ ਕੰਪਨੀਆਂ ਨੂੰ ਰੇਲ ਚਲਾਉਣ ਦਾ ਲਾਇਸੰਸ ਮਿਲਿਆ ਹੈ ਉਸ ਸਮੇਂ ਤੋਂ ਹੀ ਕਾਨਕਾਰ ਨੂੰ ਖ਼ਰੀਦਣਾ ਅੰਬਾਨੀ ਅਤੇ ਅਡਾਨੀ ਜਿਹੇ ਵੱਡੇ ਉਦਯੋਗਪਤੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ।ਮੋਦੀ ਸਰਕਾਰ ਸ਼ੇਖਚਿੱਲੀ ਦੀ ਤਰ੍ਹਾਂ ਮੁਰਗੀਆਂ ਦੀ ਜਾਨ ਕੱਢ ਕੇ ਸਾਰੇ ਆਂਡੇ ਇੱਕ ਵਾਰ 'ਚ ਹੀ ਪਾਉਣਾ ਚਾਹੁੰਦੀ ਹੈ।ਮੋਦੀ ਸਰਕਾਰ ਪੁਰਖਿਆਂ ਦੀ ਕਮਾਈ ਨੂੰ ਇੱਕ ਸਾਰ ਹੀ ਨਿਪਟਾ ਦੇਣਾ ਚਾਹੁੰਦੀ ਹੈ।ਕਾਨਕਾਰ ਦਾ ਵਿਕ ਜਾਣਾ ਲੋਜਿਸਟਿਕ ਖੇਤਰ ਵਿੱਚ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਸਥਾਪਿਤ ਕਰ ਦੇਵੇਗਾ।

ਗਰੀਸ਼ ਮਲਵੀਅ 

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ?
 

  • Adani
  • Ambani
  • buy
  • Concor
  • ਅਡਾਨੀ
  • ਅੰਬਾਨੀ

ਓਲੀ ਅਤੇ ਪਰਚੰਡ ਵਿਚਲੀ ਲੜਾਈ ਦੌਰਾਨ ਨੇਪਾਲ ਵਿੱਚ ਮੱਧਕਾਲੀ ਚੋਣਾਂ ਦਾ ਬਿਗੁਲ

NEXT STORY

Stories You May Like

  • gold and silver prices fall  know the price of 10 grams of gold
    ਗਹਿਣੇ ਖ਼ਰੀਦਣ ਵਾਲਿਆਂ ਲਈ ਰਾਹਤ : ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ 10 ਗ੍ਰਾਮ Gold ਦੀ ਕੀਮਤ
  • why is ac often white in color
    ਅਕਸਰ ਚਿੱਟੇ ਰੰਗ ਦਾ ਹੀ ਕਿਉਂ ਹੁੰਦੈ AC ? ਕਾਲਾ-ਲਾਲ-ਪੀਲਾ ਕਿਉਂ ਨਹੀਂ, ਜਾਣੋ ਦਿਲਚਸਪ ਕਾਰਨ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • laser power   infra  s ipo to open on july 9  price per share
    9 ਜੁਲਾਈ ਨੂੰ ਖੁੱਲ੍ਹੇਗਾ ਲੇਜ਼ਰ ਪਾਵਰ ਐਂਡ ਇਨਫਰਾ ਦਾ IPO, ਜਾਣੋ ਕਿੰਨੀ ਹੋਵੇਗੀ ਪ੍ਰਤੀ ਸ਼ੇਅਰ ਕੀਮਤ
  • important news for jewelry buyers gold silver prices reach new low
    ਗਹਿਣੇ ਖ਼ਰੀਦਣ ਵਾਲਿਆਂ ਲਈ ਅਹਿਮ ਖ਼ਬਰ, ਹੇਠਲੇ ਪੱਧਰ 'ਤੇ ਪਹੁੰਚੇ Gold-Silver ਦੇ ਭਾਅ
  • banks will be closed for 2 consecutive days on july 16 and 17
    16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ Bank, ਜਾਣੋ ਕਿੱਥੇ ਤੇ ਕਿਉਂ ਹੋਣਗੀਆਂ ਛੁੱਟੀਆਂ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • bengal government cattle instructions
      6 ਮਹੀਨੇ ਦੀ ਜੇਲ੍ਹ ਜਾਂ ਜੁਰਮਾਨਾ ! ਬੰਗਾਲ ਸਰਕਾਰ ਨੇ ਪਸ਼ੂਆਂ ਨੂੰ ਲੈ ਕੇ ਜਾਰੀ...
    • up education minister letter
      'ਝੂਠ ਬੋਲਣਾ ਸਿਖਾਉਂਦੀ ਹੈ 'Johny Johny Yes Papa..!' ਯੋਗੇਂਦਰ ਉਪਾਧਿਆਏ...
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +