Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:22:48 AM

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • New Delhi
  • ਅਫਸਪਾ ਅੰਗਰੇਜ਼ਾਂ ਦੇ ਕਾਲੇ ਕਾਨੂੰਨ ਤੋਂ ਵੀ ਖਤਰਨਾਕ, ਮੋਦੀ ਸਰਕਾਰ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਅਫਸਪਾ ਅੰਗਰੇਜ਼ਾਂ ਦੇ ਕਾਲੇ ਕਾਨੂੰਨ ਤੋਂ ਵੀ ਖਤਰਨਾਕ, ਮੋਦੀ ਸਰਕਾਰ

  • Edited By Aarti Dhillon,
  • Updated: 09 Apr, 2019 11:08 AM
New Delhi
afspa modi government
  • Share
    • Facebook
    • Tumblr
    • Linkedin
    • Twitter
  • Comment

ਕਨੇਕਟੀਕਟ-ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਅਮਰੀਕਾ ਦੇ ਪ੍ਰਧਾਨ ਸਵਰਨਜੀਤ ਸਿੰਘ ਖਾਲਸਾ ਨੇ ਕਾਲੇ ਕਾਨੂੰਨ ਅਫਸਪਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਇਸ ਕਾਲੇ ਕਾਨੂੰਨ ਤਹਿਤ ਦਲਿਤਾਂ, ਘੱਟ ਗਿਣਤੀਆਂ, ਕਬੀਲਿਆਂ ਦਾ ਦੇਸ਼ ਭਗਤੀ ਦੀ ਆੜ ਵਿਚ ਘਾਣ ਕਰ ਰਹੀ ਹੈ ਅਤੇ ਸੁਰੱਖਿਆ ਦਸਤਿਆਂ ਨੂੰ ਖੁੱਲ੍ਹੇ ਅਧਿਕਾਰ ਦੇ ਕੇ ਅਦਾਲਤਾਂ ਦੇ ਅਧਿਕਾਰਾਂ ਨੂੰ ਖਤਮ ਕਰ ਰਹੀ ਹੈ। ਇਸ ਤਹਿਤ ਸੁਰੱਖਿਆ ਫੋਰਸਾਂ ਬਲਾਤਕਾਰ ਤੇ ਮਾਸੂਮਾਂ ਦੇ ਕਤਲਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਹਨਾਂ ਇਸ ਨੂੰ ਭਾਰਤੀ ਕਾਨੂੰਨ ਦੇ ਉਲਟ ਦੱਸਦਿਆਂ ਕਿਹਾ ਕਿ ਇਹ ਕਾਨੂੰਨ ਭਾਰਤੀ ਸੰਵਿਧਾਨ ਦੀ ਧਾਰਾ-21 ਦੀ ਖੁੱਲ੍ਹੀ ਉਲੰਘਣਾ ਹੈ, ਜਿਹੜੀ ਦੱਸਦੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਉਸਦੇ ਜਿਉਣ ਦੇ ਹੱਕ ਜਾਂ ਨਿੱਜੀ ਅਜ਼ਾਦੀ ਤੋਂ ਵਾਂਝਿਆਂ ਨਹੀਂ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਕਾਨੂੰਨ ਤਹਿਤ ਕਿਸੇ ਵੀ ਭਗਵੇਂ ਅੱਤਵਾਦੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤੇ ਨਾ ਹੀ ਉਹਨਾਂ ਦੇ ਹਥਿਆਰਾਂ ਨੂੰ ਇਸ ਕਾਨੂੰਨ ਤਹਿਤ ਜ਼ਬਤ ਕੀਤਾ ਗਿਆ ਹੈ, ਜਦ ਕਿ ਦੂਸਰੇ ਪਾਸੇ ਕਸ਼ਮੀਰ ਵਿਚ ਮੁਸਲਮਾਨਾਂ 'ਤੇ ਅੱਤਵਾਦ ਦੇ ਨਾਮ ਉਪਰ ਕਹਿਰ ਢਾਹਿਆ ਜਾ ਰਿਹਾ ਹੈ। ਸਿੱਖਾਂ ਤੇ ਮੁਸਲਮਾਨਾਂ ਨੂੰ ਅੱਤਵਾਦੀ ਕਹਿ ਕੇ ਬਦਨਾਮ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿਚ ਖਾੜਕੂਵਾਦ ਦੇ ਮੁੜ ਪੈਦਾ ਹੋਣ ਦੇ ਨਾਂਅ 'ਤੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਰਾਹੋ ਇਲਾਕੇ ਵਿਚ ਸਿੱਖ ਪੁਸਤਕਾਂ ਦੀ ਬਰਾਮਦਗੀ 'ਤੇ ਤਿੰਨ ਸਿੱਖ ਨੌਜਵਾਨਾਂ ਉੱਪਰ ਦੇਸ਼ ਵਿਰੋਧੀ ਜੰਗ ਦਾ ਕੇਸ ਪਾਉਣਾ ਤੇ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਦੇਣਾ, ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਸਵਰਨਜੀਤ ਸਿੰਘ ਖਾਲਸਾ ਨੇ ਅਮਰੀਕਾ ਸਰਕਾਰ ਦੇ ਰਾਸ਼ਟਰਪਤੀ ਟਰੰਪ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਰਤ 'ਤੇ ਦਬਾਅ ਪਾ ਕੇ ਕਾਲੇ ਕਾਨੂੰਨ ਅਫਸਪਾ ਨੂੰ ਰੱਦ ਕਰਨ ਲਈ ਕਹਿਣ, ਕਿਉਂਕਿ ਇਸ ਨਾਲ ਘੱਟ ਗਿਣਤੀਆਂ, ਦਲਿਤਾਂ ਤੇ ਕਬੀਲਿਆਂ ਦੇ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ।
ਅੰਗਰੇਜ਼ ਰਾਜ ਦੌਰਾਨ ਲੋਕਾਂ ਦੀ ਅਜ਼ਾਦੀ ਨੂੰ ਦਬਾਉਣ ਦੇ ਲਈ ਰੌਲਟ ਕਮਿਸ਼ਨ ਕਾਇਮ ਕੀਤਾ ਗਿਆ ਸੀ, ਉਸੇ ਤਰ੍ਹਾਂ ਹੀ ਭਾਰਤ ਦੀਆਂ ਸਰਕਾਰਾਂ ਘੱਟ ਗਿਣਤੀਆਂ, ਦਲਿਤਾਂ ਤੇ ਕਬੀਲਿਆਂ ਨੂੰ ਦਬਾਉਣ ਲਈ ਉਹਨਾਂ ਵਿਰੁਧ ਰੌਲਟ ਕਮਿਸ਼ਨ ਤੋਂ ਵੀ ਸਖ਼ਤ ਟਾਡਾ, ਪੋਟਾ ਤੇ ਹੁਣ ਅਫਸਪਾ ਲਾਗੂ ਕਰ ਰਹੀ ਹੈ ਤਾਂ ਜੋ ਘੱਟ ਗਿਣਤੀਆਂ, ਕਬੀਲਿਆਂ ਤੇ ਦਲਿਤਾਂ ਦੇ ਹੱਕਾਂ ਨੂੰ ਦਬਾ ਕੇ ਰੱਖਿਆ ਜਾਵੇ ਤੇ ਉਹਨਾਂ ਨੂੰ ਗੁਲਾਮ ਬਣਾਇਆ ਜਾਵੇ। ਇਹ ਸਭ ਸੱਤਾ ਦੀ ਕਾਇਮੀ ਦੇ ਲਈ ਭਗਵੀਂ ਰਾਸ਼ਟਰਵਾਦੀ ਸਿਆਸਤ ਦਾ ਵੱਡਾ ਡਰਾਮਾ ਹੈ। ਇਹ ਅਜਿਹੇ ਕਾਲੇ ਕਾਨੂੰਨ ਹਨ, ਜਿਹਨਾਂ ਤਹਿਤ ਮਹਿਜ਼ ਸ਼ੱਕ ਦੇ ਆਧਾਰ 'ਤੇ ਕਿਸੇ ਵੀ ਸ਼ਹਿਰੀ ਨੂੰ ਬਗੈਰ ਕਿਸੇ ਵੀ ਅਦਾਲਤ ਵਿਚ ਪੇਸ਼ ਕੀਤੇ, ਬਿਨਾਂ ਮੁਕੱਦਮਾ ਚਲਾਏ ਜਾਂ ਗਵਾਹੀ ਭੁਗਤਾਏ ਬੰਦੀ ਬਣਾ ਸਕਦੀ ਸੀ। ਇਸ ਕਾਲੇ ਕਾਨੂੰਨ ਤਹਿਤ ਵਕੀਲ, ਅਪੀਲ, ਦਲੀਲ ਸਭ ਖਤਮ ਕਰ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਰੌਲਟ ਐਕਟ ਤੋਂ ਮਿਲੀ ਅੰਨ੍ਹੀ ਹਕੂਮਤੀ ਤਾਕਤ ਦੇ ਜ਼ੋਰ 'ਤੇ ਹੀ ਜਨਰਲ ਡਾਇਰ ਨੇ ਆਪਣੀ ਫ਼ੌਜ ਨਾਲ ਜਲ੍ਹਿਆਂਵਾਲਾ ਬਾਗ਼ ਘੇਰ ਕੇ ਬਿਨਾਂ ਚਿਤਾਵਨੀ ਦਿੱਤੇ ਫ਼ੌਜ ਨੂੰ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ। ਇਸ ਵਿਚ ਸੈਂਕੜੇ ਨਿਹੱਥੇ ਲੋਕ ਮਾਰੇ ਗਏ ਤੇ ਹੁਣ ਉਹੀ ਕੰਮ ਮੋਦੀ ਸਰਕਾਰ ਕਰ ਰਹੀ ਹੈ। ਭਾਰਤ ਵਿਚ ਕਈ ਜਲਿਆਂਵਾਲੇ ਬਾਗ ਬਣ ਰਹੇ ਹਨ। ਕਸ਼ਮੀਰ ਅਸਾਮ, ਮਣੀਪੁਰ, ਤ੍ਰਿਪੁਰਾ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਮਿਜ਼ੋਰਮ ਅਤੇ ਨਾਗਾਲੈਂਡ ਵਿਚ ਇਸ ਗੱਲ ਦਾ ਗਵਾਹ ਹੈ। ਅੱਜ ਭਾਰਤ ਦੇ ਦਰਜਨਾਂ ਬੁੱਧੀਜੀਵੀ, ਕਿਰਤੀ, ਲੀਡਰ ਮੋਦੀ ਸਰਕਾਰ ਦੇ ਰਾਜ
ਵਿਚ ਥੱਲੇ ਲੰਬੀਆਂ ਕੈਦਾਂ ਕੱਟ ਰਹੇ ਹਨ। ਇਸ ਬਾਰੇ ਮਨੁੱਖੀ ਅਧਿਕਾਰਾਂ 'ਤੇ ਪਹਿਰਾ ਦੇਣ ਵਾਲੇ ਲੋਕਾਂ ਨੂੰ ਵੱਡੀ ਪੱਧਰ 'ਤੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤੇ ਅਫਸਪਾ ਨੂੰ ਖਤਮ ਕਰਵਾਇਆ ਜਾਣਾ ਚਾਹੀਦਾ ਹੈ।

  • AFSPA
  • Modi government
  • ਅਫਸਪਾ ਅੰਗਰੇਜ਼ਾਂ
  • ਮੋਦੀ ਸਰਕਾਰ

ਸਕੂਲ 'ਚ ਪਹਿਲਾ ਦਿਨ

NEXT STORY

Stories You May Like

  • jantar mantar protest
    ਜੰਤਰ-ਮੰਤਰ ਅੰਦੋਲਨ ਕਈ ਖਤਰਨਾਕ ਸਵਾਲ ਵੀ ਖੜ੍ਹੇ ਕਰਦਾ ਹੈ
  • sacrilege law government submits letter to akal takht
    ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਪੱਤਰ
  • jathedar gargajj statement
    ਇਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ: ਜਥੇਦਾਰ ਗੜਗੱਜ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • punjab bjp president kewal singh dhillon statement
    ਕਾਨੂੰਨ-ਵਿਵਸਥਾ ਦੇ ਮੋਰਚੇ 'ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ : ਕੇਵਲ ਢਿੱਲੋਂ
  • parliament complex  black clothes  opposition
    ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ
  • french government  s big decision
    ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦੀ ਤਿਆਰੀ
  • bones are becoming weaker with early menopause
    ਅਰਲੀ ਮੀਨੋਪੇਜ਼ ਨਾਲ ਹੱਡੀਆਂ ਹੋ ਰਹੀਆਂ ਕਮਜ਼ੋਰ, ਦਿਲ ਵੀ ਹੈ ਬੇਹੱਦ ਖਤਰਨਾਕ, ਜਾਣੋ ਕਾਰਨ ਤੇ ਬਚਾਅ ਦੇ ਉਪਾਅ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +