Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    2:40:52 PM

  • boat capsizes off turkish coast

    ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ, 18 ਮੌਤਾਂ;...

  • daughter in law caught with lover by in laws

    Punjab: ਰਾਤ ਦੇ ਹਨ੍ਹੇਰੇ ਨੂੰਹ ਨੂੰ ਮਿਲਣ ਆਇਆ...

  • sunil jakhar warmly welcomed h s phoolka to bjp

    ਸੁਨੀਲ ਜਾਖੜ ਨੇ ਐੱਚ. ਐੱਸ. ਫੂਲਕਾ ਦਾ ਭਾਜਪਾ 'ਚ...

  • fuel prices trump

    .....ਤਾਂ ਘੱਟ ਜਾਣਗੀਆਂ ਈਂਧਣ ਦੀਆਂ ਕੀਮਤਾਂ, Trump...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਸੁੰਦਰਤਾ ਤੇ ਐਂਕਰਿੰਗ ਦੀ ਮੂਰਤ ਬੀਬਾ ‘ਨਵਜੋਤ ਕੌਰ’

MERI AWAZ SUNO News Punjabi(ਨਜ਼ਰੀਆ)

ਸੁੰਦਰਤਾ ਤੇ ਐਂਕਰਿੰਗ ਦੀ ਮੂਰਤ ਬੀਬਾ ‘ਨਵਜੋਤ ਕੌਰ’

  • Edited By Rajwinder Kaur,
  • Updated: 03 Aug, 2020 02:46 PM
Jalandhar
beauty anchoring navjot kaur
  • Share
    • Facebook
    • Tumblr
    • Linkedin
    • Twitter
  • Comment

ਦੂਰਦਰਸ਼ਨ ਪੰਜਾਬੀ ਡਿਜੀਟਲ ਤਕਨੀਕ ਨਾਲ ਪੂਰੀ ਦੁਨੀਆਂ ਵਿੱਚ ਪਹੁੰਚਣ ਲੱਗਿਆ। ਮਰਚੈਂਟ ਵਿੱਚ ਨੌਕਰੀ ਕਰਦੇ ਹੋਏ ਸਮੁੰਦਰਾਂ ਵਿੱਚ ਚੱਕਰ ਲਾਉਣਾ ਮੇਰਾ ਖਾਸ ਕੰਮ ਸੀ। ਨੌਂ ਮਹੀਨੇ ਸਮੁੰਦਰ ਤਿੰਨ ਮਹੀਨੇ ਘਰ ਮਨੋਰੰਜਨ ਲਈ ਰੇਡੀਓ ਤੇ ਅਖ਼ਬਾਰ ਪੜ੍ਹ ਲੈਂਦਾ ਸੀ। ਟੀ.ਵੀ. ਤੋਂ ਮੈਂ ਦੂਰ ਹੀ ਰਿਹਾ। ਸੰਨ 2005 ਵਿੱਚ ਹਾਂਗਕਾਂਗ ਤੋਂ ਜਹਾਜ਼ ਜੁਆਇਨ ਕਰਨਾ ਸੀ। ਮੌਸਮ ਖਰਾਬ ਹੋਣ ਕਾਰਨ ਇੱਕ ਹਫ਼ਤਾ ਹਾਂਗਕਾਂਗ ਸੀਮੈਨ ਕਲੱਬ ਵਿੱਚ ਰੁਕਣਾ ਪਿਆ। ਸਾਡੀ ਟੀਮ ਵਿੱਚ ਦਸ ਆਦਮੀ ਸਨ, ਜੋ ਸਾਰੇ ਪੰਜਾਬੀ ਸਨ। ਠੰਢ ਬਹੁਤ ਸੀ। ਅੰਦਰ ਬੈਠੇ ਟੀ.ਵੀ. ਵੇਖਿਆ ਕਰਦੇ ਸੀ, ਤਾਂ ਦੂਰਦਰਸ਼ਨ ਪੰਜਾਬੀ ਚਾਲੂ ਕੀਤਾ।

ਪੜ੍ਹੋ ਇਹ ਵੀ ਖਬਰ - ਭਰਾ ਦੇ ਗੁੱਟ ’ਤੇ ਕਦੇ ਵੀ ਭੈਣ ਭੁੱਲ ਕੇ ਨਾ ਬੱਨ੍ਹੇ ਅਜਿਹੀ ਰੱਖੜੀ, ਹੋ ਸਕਦੈ ਅਸ਼ੁੱਭ

ਸੱਜਰੀ ਸਵੇਰ ਪ੍ਰੋਗਰਾਮ ਚੱਲ ਰਿਹਾ ਸੀ, ਜਿਸ ਵਿੱਚ ਸੁੰਦਰਤਾ ਦੀ ਦੇਵੀ ਪੰਜਾਬਣ ਬੀਬੀ ਨਵਜੋਤ ਕੌਰ ਦੀ ਜ਼ੋਰਦਾਰ ਆਵਾਜ਼ ਵਿੱਚ ਕਿਸੇ ਬੁੱਧੀਜੀਵੀ ਨਾਲ ਗੱਲਬਾਤ ਚੱਲ ਰਹੀ ਸੀ। ਸਵਾਲ ਇੰਨੇ ਧੜੱਲੇਦਾਰ ਸਨ, ਜਵਾਬ ਦੇਣ ਵਾਲਾ ਇਸ ਤਰ੍ਹਾਂ ਡਰਿਆ ਬੈਠਾ ਸੀ, ਜਿਵੇਂ ਕਮਜ਼ੋਰ ਬੱਚਾ ਇਮਤਿਹਾਨ ਵਿੱਚ ਬੈਠਾ ਹੋਵੇ। ਇੱਕ ਪ੍ਰੋਗਰਾਮ ਦੇਖਿਆ ਪਰ ਬੀਬਾ ਜੀ ਦੀ ਐਂਕਰਿੰਗ ਮੇਰੇ ਦਿਲ ਵਿੱਚ ਵੱਸ ਗਈ। ਮੈਂ ਘਰ ਨੂੰ ਫੋਨ ਕੀਤਾ ਕਿ ਜਿਸ ਦਿਨ ਬੀਬਾ ਜੀ ਪ੍ਰੋਗਰਾਮ ਵਿੱਚ ਆਉਣ ਰਿਕਾਰਡ ਕਰਕੇ ਮੈਨੂੰ ਪ੍ਰੋਗਰਾਮ ਭੇਜਿਆ ਕਰੋ। ਘਰ ਆ ਕੇ ਬੀਬਾ ਨਵਜੋਤ ਕੌਰ ਦਾ ਪ੍ਰੋਗਰਾਮ ਵੇਖਣਾ ਮੈਂ ਕਦੇ ਵੀ ਨਹੀਂ ਭੁੱਲਦਾ ਸੀ।

ਪੜ੍ਹੋ ਇਹ ਵੀ ਖਬਰ - ਖਾਣਾ ਬਣਾਉਣ ’ਚ ਮਾਹਿਰ ਹੁੰਦੀਆਂ ਹਨ ਇਸ ਅੱਖਰ ਦੀਆਂ ਕੁੜੀਆਂ, ਜਾਣੋ ਹੋਰ ਵੀ ਗੱਲਾਂ

ਦੂਰਦਰਸ਼ਨ ਸੱਥ ਪੇਂਡੂ ਲਹਿਜੇ ਦਾ ਪ੍ਰੋਗਰਾਮ ਅਵਿਨਾਸ਼ ਭਾਖੜੀ ਜੀ ਨਾਲ ਪੰਜਾਬੀ ਪਹਿਰਾਵਾ ਠੇਠ ਪੰਜਾਬੀ ਪੇਂਡੂ ਸੱਭਿਆਚਾਰ ਬਾਰੇ ਗੱਲਾਂ ਹਰ ਪ੍ਰੋਗਰਾਮ ਏਨੇ ਸੋਹਣੇ ਤਰੀਕੇ ਨਾਲ ਬਣਾਇਆ ਜਾਂਦਾ ਸੀ ਕਿ ਸ਼ਹਿਰ ਵਿੱਚ ਬੈਠੇ ਮੈਨੂੰ ਲੱਗਦਾ ਸੀ ਕਿ ਮੈਂ ਪਿੰਡ ਆਪਣੇ ਬਾਪੂ ਜੀ ਤੇ ਆਪਣੀ ਭੈਣ ਜੀ ਦੇ ਸ਼ੁੱਧ ਵਿਚਾਰ ਸੁਣ ਰਿਹਾ ਹੋਵਾਂ। ਜੋੜੀਆਂ ਜੱਗ ਥੋੜ੍ਹੀਆਂ ਪ੍ਰੋਗਰਾਮ ਦੇ ਨਾਮ ਤੋਂ ਹੀ ਪਤਾ ਲੱਗਦਾ ਹੈ ਕਿਸੇ ਖੇਤਰ ਵਿੱਚ ਸਥਾਪਤ ਜੋੜੀਆਂ ਨਾਲ ਮੁਲਾਕਾਤ ਹੁੰਦੀ ਸੀ। ਆਪਣੇ ਇੱਕ ਸਾਥੀ ਨਾਲ ਮਿਲ ਕੇ ਜੋੜੀਆਂ ਨਾਲ ਗੱਲਬਾਤ ਇੰਨੇ ਸੋਹਣੇ ਅੰਦਾਜ਼ ਵਿੱਚ ਪੇਸ਼ ਕੀਤੀ ਜਾਂਦੀ ਸੀ।

ਜਾਣਕਾਰੀ ਅਤੇ ਹਾਸੇ ਬਿਖੇਰ ਦੀ ਟੋਕਰੀ ਭਰ ਦਿੰਦੇ ਸਨ। ਕਦੇ-ਕਦੇ ਨਾਰੀ ਸੰਸਾਰ ਪ੍ਰੋਗਰਾਮ ਵਿੱਚ ਵੇਖਦਾ ਸੀ। ਗੱਲ ਕੀ ਨਵਜੋਤ ਕੌਰ ਦੇ ਪ੍ਰੋਗਰਾਮ ਮੇਰੀਆਂ ਯਾਦਾਂ ਵਿੱਚ ਥਾਂ ਬਣਾ ਕੇ ਬੈਠੇ ਸਨ। ਪਿਛਲੇ ਮਹੀਨੇ ਨਵਜੋਤ ਕੌਰ ਨੂੰ ਨਵੇਂ ਰੂਪ ਵਿੱਚ ਖ਼ਾਸ ਖ਼ਬਰ ਇਕ ਨਜ਼ਰ ਵਿੱਚ ਵੇਖਿਆ, ਜਿਸ ਵਿੱਚ ਕਿਸੇ ਬੁੱਧੀਜੀਵੀ ਨਾਲ ਅਖ਼ਬਾਰਾਂ ਦੀਆਂ ਖ਼ਬਰਾਂ ਸਬੰਧੀ ਵਿਚਾਰ ਚਰਚਾ ਹੁੰਦੀ ਹੈ। ਨਵਜੋਤ ਕੌਰ ਦੇ ਉਹੀ ਧੜੱਲੇਦਾਰ ਅੰਦਾਜ਼ ਵਿੱਚ ਸਵਾਲ ਬੁੱਧੀਜੀਵੀ ਦੇ ਠੋਸ ਜਵਾਬ ਪ੍ਰੋਗਰਾਮ ਦੀ ਸ਼ਾਨ ਵਧਾ ਦਿੰਦੇ ਹਨ। ਮੈਂ ਹਰ ਹਫ਼ਤੇ ਉਨ੍ਹਾਂ ਦਾ ਪ੍ਰੋਗਰਾਮ ਵੇਖਦਾ ਹਾਂ ਮੈਂ ਬੀਬਾ ਜੀ ਦੀ ਐਂਕਰਿੰਗ ਦਾ ਇਨ੍ਹਾਂ ਕਾਇਲ ਸੀ ਕਿ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੁੰਦਾ ਸੀ।

ਪੜ੍ਹੋ ਇਹ ਵੀ ਖਬਰ - 29 ਸਾਲ ਬਾਅਦ ਆਏ ਇਸ ਸ਼ੁੱਭ ਮਹੂਰਤ ’ਚ ਬੰਨ੍ਹੋ ਰੱਖੜੀ, ਹੋਵੇਗਾ ਸ਼ੁੱਭ

ਮੈਂ ਦੂਰਦਰਸ਼ਨ ਪੰਜਾਬੀ ਦੇ ਇੱਕ ਸਾਥੀ ਤੋਂ ਉਨ੍ਹਾਂ ਦਾ ਫੋਨ ਨੰਬਰ ਪ੍ਰਾਪਤ ਕੀਤਾ। ਮੈਂ ਸਤਿ ਸ੍ਰੀ ਅਕਾਲ ਦੇ ਨਾਲ ਆਪਣਾ ਨਾਮ ਦੱਸਿਆ ਤਾਂ ਉਨ੍ਹਾਂ ਨੇ ਝੱਟ ਜਵਾਬ ਦਿੱਤਾ ਤੁਸੀਂ ਸਾਡੇ ਪ੍ਰੋਗਰਾਮਾਂ ਲਈ ਬਹੁਤ ਵਧੀਆ ਚਿੱਠੀਆਂ ਲਿਖਦੇ ਹੋ। ਮੈਂ ਵੀ ਬਹੁਤ ਵਾਰ ਤੁਹਾਡੀਆਂ ਚਿੱਠੀਆਂ ਪੜ੍ਹੀਆਂ ਹਨ। ਬੜੇ ਪਿਆਰ ਨਾਲ ਕਿਹਾ ਵੀਰ ਰਮੇਸ਼ਵਰ ਸਿੰਘ ਜੀ, ਜਿਵੇਂ ਤੁਸੀਂ ਸਾਡੇ ਪ੍ਰੋਗਰਾਮ ਸੁਣਦੇ ਹੋ, ਉਸ ਨਾਲ ਸਾਨੂੰ ਵਧੀਆ ਪ੍ਰੋਗਰਾਮ ਬਣਾਉਣ ਲਈ ਹੌਸਲਾ ਮਿਲਦਾ ਹੈ। ਮੈਂ ਉਨ੍ਹਾਂ ਬਾਰੇ ਪੂਰੀ ਜਾਣਕਾਰੀ ਲੈਣ ਲਈ ਸਮਾਂ ਮੰਗਿਆ ਤਾਂ ਬੀਬਾ ਜੀ ਨੇ ਕਿਹਾ ਵੀਰੇ ਅਸੀਂ ਸਰੋਤਿਆਂ ਦੀ ਸੇਵਾ ਲਈ ਕੰਮ ਕਰਦੇ ਹਾਂ। ਪੁੱਛੋ ਕੀ ਪੁੱਛਣਾ ਚਾਹੁੰਦੇ ਹੋ। ਉਸ ਦੌਰਾਨ ਮੈਂ ਠੋਸ ਜਾਣਕਾਰੀ ਪ੍ਰਾਪਤ ਕੀਤੀ ਪਾਠਕਾਂ ਨਾਲ ਸਾਂਝੀ ਕਰ ਰਿਹਾ ਹਾਂ। 

ਪੜ੍ਹੋ ਇਹ ਵੀ ਖਬਰ - ਮਾਸਕ ਪਾਉਣ ’ਚ ਤੁਹਾਨੂੰ ਵੀ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ, ਤਾਂ ਜ਼ਰੂਰ ਪੜ੍ਹੋ ਇਹ ਖਬਰ

ਬੀਬਾ ਨਵਜੋਤ ਕੌਰ ਦਾ ਜਨਮ ਸੰਨ 1982 ਪਿੰਡ ਸਿੱਧਵਾਂ ਦੋਨਾ ਵਿਖੇ ਹੋਇਆ। ਉਹ ਕਾਮਰੇਡ ਸੁਖਦੇਵ ਸਿੰਘ ਸਿੱਧੂ ਜੀ ਦੀ ਬੇਟੀ ਹੈ। ਬੀਬਾ ਜੀ ਨੇ ਐੱਮ.ਏ. ਪੰਜਾਬੀ ਅਤੇ ਪੱਤਰਕਾਰੀ ਐੱਮ.ਏ. ਪ੍ਰਾਪਤ ਕਰਕੇ ਰੇਡੀਓ ਤੇ ਦੂਰਦਰਸ਼ਨ ਨੂੰ ਆਪਣਾ ਆਧਾਰ ਬਣਾਇਆ। ਸੰਨ 2004 ਤੋਂ ਲੈ ਕੇ ਅੱਜ ਤੱਕ ਦੂਰਦਰਸ਼ਨ ਪੰਜਾਬੀ ਦੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਐਂਕਰਿੰਗ ਜਿਹੜੇ ਪ੍ਰੋਗਰਾਮ ਮੈਂ ਬਾਰੀ ਬਾਰੀ ਵੇਖਦਾ ਰਿਹਾ ਹਾਂ ਤੇ ਉੱਪਰ ਵੇਰਵਾ ਵੀ ਦਰਜ ਹੈ। ਇਸ ਤੋਂ ਇਲਾਵਾ ਰੈੱਡ ਐੱਫ.ਐੱਮ, ਕੈਨੇਡਾ ਲੋਕ ਰੰਗ ਰੇਡੀਓ ਕੈਨੇਡਾ ਵਿੱਚ ਵੀ ਇਨ੍ਹਾਂ ਦੀ ਐਂਕਰਿੰਗ ਚਾਲੂ ਹੈ। ਸਿਹਤ ਪੱਖੋਂ ਪੰਜਾਬਣ ਮੁਟਿਆਰ ਮਜ਼ਬੂਤ ਹੋਣ ਕਰਕੇ ਸਕੂਲ ਕਾਲਜ ਤੇ ਯੂਨੀਵਰਸਿਟੀ ਵਿੱਚ ਵਾਲੀਵਾਲ ਖੇਡ ਕੇ ਨਾਮਣਾ ਖੱਟਿਆ ਹੈ। ਲੋਕ ਸੇਵਾ ਲਈ ਖ਼ੂਨਦਾਨ ਕੈਂਪ ਲਗਾਉਣੇ ਸਾਡੇ ਸਮਾਜ ਵਿੱਚ ਦਾਜ ਤੇ ਨਸ਼ਿਆਂ ਵਿਰੁੱਧ ਸਮਾਜਿਕ ਜਥੇਬੰਦੀਆਂ ਨਾਲ ਮਿਲ ਕੇ ਪ੍ਰੋਗਰਾਮ ਬਣਾਉਣੇ ਜਨਤਾ ਨੂੰ ਸਹੀ ਸੇਧ ਦੇਣਾ ਬੀਬਾ ਜੀ ਦੇ ਰੋਜ਼ ਕੰਮਾਂ ਵਿੱਚ ਸ਼ਾਮਲ ਹੈ।

ਪੜ੍ਹੋ ਇਹ ਵੀ ਖਬਰ - ਖਾਸ ਰਿਪੋਰਟ : ਆਬਾਂ ਦੇ ਦੇਸ਼ ''ਚ ਪਾਣੀ ਬਿਲਕੁਲ ਹਾਸ਼ੀਏ ’ਤੇ

ਮੈਂ ਪੁੱਛਿਆ ਬੀਬਾ ਜੀ ਤੁਸੀਂ ਪ੍ਰੋਗਰਾਮਾਂ ਵਿੱਚ ਗੀਤ ਸੰਗੀਤ ਪੇਸ਼ ਕਰਦੇ ਹੋ, ਅੱਜ ਕੱਲ੍ਹ ਦੀ ਗਾਇਕੀ ਨਿੱਘਰਦੀ ਜਾ ਰਹੀ ਹੈ ਕੀ ਕਹਿਣਾ ਚਾਹੁੰਦੇ ਹੋ ? ਕਹਿੰਦੀ ਵੀਰੇ ਲਿਖਣ ਅਤੇ ਗਾਉਣ ਵਾਲਿਆਂ ਨੂੰ ਇਹ ਪਤਾ ਨਹੀਂ ਕਿ ਸਾਡੇ ਘਰ ਵੀ ਬੀਬੀਆਂ ਭੈਣਾਂ ਹਨ। ਉਹ ਵੀ ਤੁਹਾਡੇ ਘਟੀਆ ਗੀਤ ਸੁਣ ਦੀਆਂ ਹੋਣਗੀਆਂ। ਮੈਂ ਗਾਉਣ ਵਾਲਿਆਂ ਦੀਆਂ ਮਾਂਵਾਂ ਤੇ ਭੈਣਾਂ ਤੋਂ ਪੁੱਛਣਾ ਚਾਹੁੰਦੀ ਹਾਂ ਤੁਹਾਨੂੰ ਪਤਾ ਹੈ ਕਿ ਤੁਹਾਡੇ ਪਰਿਵਾਰ ਵਿੱਚੋਂ ਮੁੰਡਾ ਜਾਂ ਕੁੜੀ ਪੰਜਾਬੀ ਮਾਂ ਬੋਲੀ ਦਾ ਜੋ ਘਾਣ ਕਰ ਰਿਹਾ ਹੈ, ਇਹ ਸਾਡੇ ਸੱਭਿਆਚਾਰ ਦੀ ਬਰਬਾਦੀ ਤਾਂ ਹੈ ਹੀ ਤੁਹਾਡਾ ਪਰਿਵਾਰ ਵੀ ਪੈਸੇ ਲਈ ਵਿਕਣ ਵਾਲਾ ਹੈ। ਗਾਇਕੀ ਕਿੰਨੀ ਕੁ ਦੇਰ ਚੱਲੇਗੀ ਬਾਅਦ ਵਿੱਚ ਤੁਹਾਨੂੰ ਕੋਈ ਨਹੀਂ ਪੁੱਛੇਗਾ। 

ਭੈਣ ਜੀ ਤੁਸੀ ਸਕੂਲਾਂ ਕਾਲਜਾਂ ਵਿੱਚ ਪੜ੍ਹੇ ਹੋ। ਤੁਹਾਡਾ ਪਹਿਰਾਵਾ ਤੇ ਬੋਲੀ ਤੋਂ ਪਤਾ ਲੱਗਦਾ ਹੈ ਕਿ ਤੁਸੀਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਚੰਗੀ ਤਰ੍ਹਾਂ ਮਾਣਦੇ ਹੋ, ਇਸ ਦਾ ਕੀ ਰਾਜ਼ ਹੈ? ਵੀਰੇ ਮੇਰੇ ਪਿਤਾ ਜੀ ਕਾਮਰੇਡ ਅਤੇ ਉੱਚ ਖਿਆਲਾਂ ਦੇ ਹਨ। ਉਨ੍ਹਾਂ ਨੇ ਸਾਨੂੰ ਪੜ੍ਹਾਉਣ ਦੇ ਨਾਲ-ਨਾਲ ਉੱਚੇ ਵਿਚਾਰਾਂ ਦਾ ਸਬਕ ਵੀ ਪੜ੍ਹਾਇਆ ਹੈ। ਉਨ੍ਹਾਂ ਦੇ ਉੱਚੇ ਵਿਚਾਰਾਂ ਦੇ ਬਣਾਏ ਰਸਤੇ ’ਤੇ ਮੈਂ ਚੱਲ ਰਹੀ ਹਾਂ। ਮੈਂ ਮੇਰੇ ਪਿਤਾ ਜੀ ਤੋਂ ਸਿੱਖੀ ਹਾਂ ਕਿ ਸਾਨੂੰ ਸਾਡੀ ਔਲਾਦ ਨੂੰ ਕਿਵੇਂ ਰੱਖਣਾ ਤੇ ਕੀ ਸਿਖਾਉਣਾ ਚਾਹੀਦਾ ਹੈ। ਉਨ੍ਹਾਂ ਨੇ ਮੇਰੇ ਲਈ ਉੱਚ ਵਿਚਾਰਾਂ ਦਾ ਪਤੀ ਸਰਦਾਰ ਗੁਰ ਕਿਰਪਾਲ ਸਿੰਘ ਲੱਭਿਆ। ਸਾਡੇ ਦੋ ਬੱਚੇ ਇੱਕ ਬੇਟਾ ਤੇ ਇੱਕ ਬੇਟੀ ਹੈ। ਸਾਡਾ ਪਰਿਵਾਰ ਬਹੁਤ ਸੁਖੀ ਵੱਸ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਦਿਨ ’ਚ 2 ਵਾਰ ਇਸਤੇਮਾਲ ਕਰਨੀ ਜ਼ਰੂਰੀ ਹੁੰਦੀ ਹੈ ‘ਐਲੋਵੇਰਾ’, ਜਾਣੋ ਕਿਉਂ

ਅਸੀਂ ਪੰਜਾਬੀ ਵਿਰਸੇ ਦੇ ਰਸਤੇ ’ਤੇ ਚੱਲ ਰਹੇ ਹਾਂ। ਇਸੇ ਕਰਕੇ ਮੈਨੂੰ ਦੂਰਦਰਸ਼ਨ ਪੰਜਾਬੀ ਇੱਕ ਅਜਿਹੀ ਉੱਚੀ ਸਟੇਜ ਮਿਲੀ ਹੈ ਜਿਸ ’ਤੇ ਮੈਂ ਪੰਜਾਬੀ ਮਾਂ ਬੋਲੀ ਅਤੇ ਵਿਰਸੇ ਦੀ ਸੇਵਾ ਕਰ ਰਹੀ ਹਾਂ ਤੇ ਕਰਦੀ ਰਹਾਂਗੀ। ਮੈਨੂੰ ਬੀਬਾ ਜੀ ਦੀਆਂ ਗੱਲਾਂ ਬਹੁਤ ਸੋਹਣੀਆਂ ਲੱਗੀਆਂ। ਸਾਡੀ ਨੌਜਵਾਨ ਪੀੜ੍ਹੀ ਨੂੰ ਵੀ ਅਜਿਹੇ ਖੁੱਲ੍ਹੇ-ਡੁੱਲ੍ਹੇ ਤੇ ਸੱਚੇ ਰਸਤੇ ’ਤੇ ਚੱਲਣਾ ਚਾਹੀਦਾ ਹੈ। ਬੀਬਾ ਜੀ ਇਸੇ ਤਰ੍ਹਾਂ ਪੰਜਾਬੀ ਜਗਤ ਲਈ ਪ੍ਰੋਗਰਾਮ ਪੇਸ਼ ਕਰਦੇ ਰਹਿਣ ਅਤੇ ਸਾਨੂੰ ਸਿੱਖਿਆ ਭਰਪੂਰ ਕਰਦੇ ਰਹਿਣ। ਕੁਦਰਤੀ ਵਰਤਾਰਾ ਹਮੇਸ਼ਾ ਬੀਬਾ ਜੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਖੁਸ਼ ਰੱਖੇ।

ਰਮੇਸ਼ਵਰ ਸਿੰਘ ਪਟਿਆਲਾ
ਸੰਪਰਕ ਨੰਬਰ 9914880392

  • Beauty
  • Anchoring
  • Navjot Kaur
  • ਸੁੰਦਰਤਾ
  • ਐਂਕਰਿੰਗ
  • ਨਵਜੋਤ ਕੌਰ

ਮਾਸਕ ਪਾਉਣ ’ਚ ਤੁਹਾਨੂੰ ਵੀ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ, ਤਾਂ ਜ਼ਰੂਰ ਪੜ੍ਹੋ ਇਹ ਖਬਰ

NEXT STORY

Stories You May Like

  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • mrs  badal raises sharp questions on cm mann  s refusal to accept cbi probe
    ਰੰਧਾਵਾ ਖ਼ੁਦਕੁਸ਼ੀ ਮਾਮਲਾ : CM ਮਾਨ ਵਲੋਂ CBI ਜਾਂਚ ਤੋਂ ਇਨਕਾਰ 'ਤੇ ਬੀਬਾ ਬਾਦਲ ਨੇ ਚੁੱਕੇ ਤਿੱਖੇ ਸਵਾਲ
  • during the ramp walk the fake teeth of the slipped
    ਸੁੰਦਰਤਾ ਮੁਕਾਬਲੇ ਦੌਰਾਨ ਡਿੱਗ ਗਏ ਮਾਡਲ ਦੇ ਨਕਲੀ ਦੰਦ ! 'Oops Moment' ਦੀ ਵੀਡੀਓ ਨੇ ਮਚਾਈ ਹਲਚਲ
  • navjot sidhu gives daughter rabia a   luxurious gift   worth rs 25 crore
    ਨਵਜੋਤ ਸਿੱਧੂ ਨੇ ਧੀ ਰਾਬੀਆ ਨੂੰ ਦਿੱਤਾ 25 ਕਰੋੜ ਦਾ 'ਆਲੀਸ਼ਾਨ ਤੋਹਫਾ', ਦੇਖੋ ਤਸਵੀਰਾਂ
  • indian cuisine playgrounds kamaljit kaur
    ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ ਕਮਲਜੀਤ ਕੌਰ
  • bibi paramjit kaur was the winner in the kalanaur block samiti elections
    ਕਲਾਨੌਰ ਬਲਾਕ ਸੰਮਤੀ ਚੋਣਾਂ 'ਚ ਬੀਬੀ ਪਰਮਜੀਤ ਕੌਰ ਰਹੀ ਜੇਤੂ
  • uk mp bibi preet kaur gill pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂ. ਕੇ. ਦੇ MP ਬੀਬੀ ਪ੍ਰੀਤ ਕੌਰ ਗਿੱਲ ਨਤਮਸਤਕ
  • gurjot kaur of british olivia school becomes international shooting player
    ਬ੍ਰਿਟਿਸ਼ ਓਲੀਵੀਆ ਸਕੂਲ ਦੀ ਗੁਰਜੋਤ ਕੌਰ ਬਣੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀ
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ...
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
  • thunderstorm alert for 11 states including punjab in the next 12 hours
    ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
Trending
Ek Nazar
airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਨਜ਼ਰੀਆ ਦੀਆਂ ਖਬਰਾਂ
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +