Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:29:17 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਜਨਮ ਦਿਹਾੜੇ 'ਤੇ ਵਿਸ਼ੇਸ਼ : ਮਨੁੱਖੀ ਨਜ਼ਰੀਏ ਅਤੇ ਸਮਾਨਤਾ ਦੇ ਪ੍ਰਤੀਕ ਸਨ 'ਭਗਤ ਕਬੀਰ ਜੀ'

MERI AWAZ SUNO News Punjabi(ਨਜ਼ਰੀਆ)

ਜਨਮ ਦਿਹਾੜੇ 'ਤੇ ਵਿਸ਼ੇਸ਼ : ਮਨੁੱਖੀ ਨਜ਼ਰੀਏ ਅਤੇ ਸਮਾਨਤਾ ਦੇ ਪ੍ਰਤੀਕ ਸਨ 'ਭਗਤ ਕਬੀਰ ਜੀ'

  • Edited By Rajwinder Kaur,
  • Updated: 21 Jun, 2024 05:38 PM
Jalandhar
bhagat kabir ji was a symbol of human perspective and equality
  • Share
    • Facebook
    • Tumblr
    • Linkedin
    • Twitter
  • Comment

ਭਾਰਤ ਰਿਸ਼ੀਆਂ ਤੇ ਸੰਤਾਂ ਦੀ ਭੂਮੀ ਹੈ। ਭਾਰਤ ਦੇ ਅਧਿਆਤਮਿਕ ਆਕਾਸ਼ ’ਤੇ ਤਾਰਿਆਂ ਦੀ ਭਰਮਾਰ ਹੈ ਪਰ ਸਭ ਤੋਂ ਚਮਤਕਾਰ ਨਕਸ਼ੱਤਰ ਦੇ ਰੂਪ ’ਚ ਸੰਤ ਕਬੀਰ ਜੀ ਅਨੋਖੇ ਹਨ। ਕਬੀਰ ਨੇ ਜਿੱਥੇ ਸਮਾਜਿਕ ਅਤੇ ਧਾਰਮਿਕ ਤੌਰ ’ਤੇ ਵੰਡੇ ਹੋਏ ਸਮਾਜ ਨੂੰ ਇਕ ਵਿਸ਼ਾਲ ਮਨੁੱਖੀ ਸਮਾਜ ’ਚ ਬਦਲਣ ਦੀ ਜ਼ਿੰਮੇਵਾਰੀ ਉਠਾਈ ਅਤੇ ਆਪਣੇ ਕੰਮਾਂ ਨਾਲ ਦੇਸ਼ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ, ਉੱਥੇ ਹੀ ਮਨੁੱਖੀ ਜਾਤੀ ਨੂੰ ਪਾਖੰਡਵਾਦ ਅਤੇ ਅੰਧਵਿਸ਼ਵਾਸਾਂ ਤੋਂ ਦੂਰ ਕਰ ਕੇ ਮੁਕਤੀ ਦਾ ਰਾਹ ਵੀ ਦਿਖਾਇਆ।

ਕਬੀਰ ਜੀ ਦਾ ਜਨਮ 1398 ਈਸਵੀ ’ਚ ਬਨਾਰਸ ’ਚ ਹੋਇਆ ਸੀ। ਉਨ੍ਹਾਂ ਨੇ ਹਿੰਦੂ-ਮੁਸਲਿਮ ਧਰਮ ’ਚ ਪੈਦਾ ਬੁਰਾਈਆਂ ਦਾ ਵਿਰੋਧ ਕੀਤਾ ਤਾਂ ਉੱਥੇ ਹੀ ਜਾਤ-ਪਾਤ ਨੂੰ ਲੈ ਕੇ ਸਾਰਿਆਂ ਨੂੰ ਚੌਕਸ ਵੀ ਕੀਤਾ। ਮਹਾਨ ਸੰਤ ਅਤੇ ਅਧਿਆਤਮਿਕ ਕਵੀ ਕਬੀਰ ਹਿੰਦੀ ਸਾਹਿਤ ਦੇ ਭਗਤੀ ਕਾਲ ਦੇ ਇਕ ਅਜਿਹੇ ਕਵੀ ਸਨ, ਜੋ ਕਰਮ ਪ੍ਰਧਾਨ ਸਮਾਜ ਦੇ ਪੈਰੋਕਾਰ ਸਨ ਅਤੇ ਇਹ ਉਨ੍ਹਾਂ ਦੀਆਂ ਰਚਨਾਵਾਂ ’ਚ ਸਾਫ਼ ਝਲਕਦਾ ਹੈ। ਮੰਨੋ ਉਨ੍ਹਾਂ ਦਾ ਸਮੁੱਚਾ ਜੀਵਨ ਲੋਕ ਭਲਾਈ ਲਈ ਹੀ ਸੀ। ਸਮਾਜ ’ਚ ਕਬੀਰ ਨੂੰ ਜਾਗਰਣ ਯੁੱਗ ਦਾ ਦੇਵਦੂਤ ਕਿਹਾ ਜਾਂਦਾ ਸੀ। ਉਨ੍ਹਾਂ ਨੇ 1518 ’ਚ ਉਸ ਥਾਂ ਜਾ ਕੇ ਆਪਣੇ ਪ੍ਰਾਣ ਤਿਆਗੇ, ਜਿਸ ਬਾਰੇ ਕਾਸ਼ੀ ’ਚ ਇਹ ਅੰਧਵਿਸ਼ਵਾਸ ਸੀ ਕਿ ਮਗਹਰ ’ਚ ਮਰਨ ਵਾਲੇ ਨੂੰ ਮੁਕਤੀ ਨਹੀਂ ਮਿਲਦੀ।

ਕਬੀਰ ਨੇ ਇੰਨੇ ਵਿਆਪਕ ਨਜ਼ਰੀਏ ਨਾਲ ਧਰਮ ਦੇ ਅਰਥ ਨੂੰ ਸਮਝਿਆ ਕਿ ਉਸ ’ਚ ਫ਼ਿਰਕੂਵਾਦ ਦੀ ਵੰਡ ਵਾਲੀ ਰੇਖਾ ਹੀ ਮਿਟ ਗਈ ਤੇ ਮਨੁੱਖਤਾ ਆਪਣੇ ਵੱਖ-ਵੱਖ ਜਾਤੀ ਵਿਵਾਦਾਂ ਨੂੰ ਭੁਲਾ ਕੇ ਸਹਿਜ ਅਤੇ ਸਾਂਝੇ ਜੀਵਨ ਦੀ ਝਲਕ ਦੇਣ ਲੱਗੀ। ਹਿੰਦੂ-ਮੁਸਲਮਾਨ ਅਤੇ ਬ੍ਰਾਹਮਣ-ਸ਼ੂਦਰ ਆਪਣੇ ਗੁੱਸੇ ਨੂੰ ਛੱਡ ਕੇ ਇਕ ਲਾਈਨ ’ਚ ਖੜ੍ਹੇ ਹੋ ਗਏ। ਸੰਤ ਕਬੀਰ ਜੀ ਦਾ ਮੰਨਣਾ ਸੀ ਕਿ ਅੰਧਵਿਸ਼ਵਾਸਾਂ ਤੇ ਰੂੜੀਵਾਦੀਆਂ ਕਾਰਨ ਸਮਾਜ ਸੜ ਜਾਂਦਾ ਹੈ ਤੇ ਜੇਕਰ ਇਨ੍ਹਾਂ ਨੂੰ ਤਿਆਗ ਦਿੱਤਾ ਜਾਵੇ ਤਾਂ ਧਰਮ ਇਕ ਹੋ ਜਾਣਗੇ। ਛੋਟੇ-ਛੋਟੇ ਸਮਾਜ ਵਿਸ਼ਾਲ ਸਮਾਜ ’ਚ ਤਬਦੀਲ ਹੋ ਜਾਣਗੇ। ਸਾਰੇ ਧਰਮਾਂ ਅਤੇ ਸਾਰੇ ਸਮਾਜਿਕ ਸੰਗਠਨਾਂ ਦਾ ਇਕ ਹੀ ਟੀਚਾ ਹੈ, ਮਨੁੱਖ ਦੀ ਭਲਾਈ। ਉਨ੍ਹਾਂ ਦਾ ਕੋਈ ਆਪਣਾ ਨਹੀਂ ਸੀ, ਇਸ ਲਈ ਸਭ ਆਪਣੇ ਸਨ। ਉਨ੍ਹਾਂ ਦਾ ਦਿਲ ਸਾਫ਼ ਤੇ ਸਰਲ ਸੀ ਤੇ ਉਨ੍ਹਾਂ ਦੀ ਵਾਣੀ ਮਿਠਾਸ ਨਾਲ ਭਰੀ ਸੀ।

ਸੰਤ ਕਬੀਰ ਜੀ ਦਾ ਗ੍ਰੰਥ ‘ਬੀਜਕ’ ਇਕ ਪ੍ਰਸਿੱਧ ਕਿਤਾਬ ਹੈ, ਜੋ ਉਨ੍ਹਾਂ ਦੇ ਦੋਹੇ ਤੇ ਪਦਾਂ ਦਾ ਸੰਗ੍ਰਹਿ ਹੈ। ਇਸ ਕਿਤਾਬ ’ਚ ਕਬੀਰ ਜੀ ਨੇ ਜੀਵਨ ਦੇ ਸਵਾਲਾਂ ਦੇ ਜਵਾਬ ਦਿੱਤੇ ਹਨ। ਇਸ ਗ੍ਰੰਥ ਦਾ ਮੁੱਖ ਵਿਸ਼ਾ ਹੈ ਕਿ ਈਸ਼ਵਰ ਵੱਖ-ਵੱਖ ਧਰਮਾਂ, ਜਾਤੀਆਂ ਅਤੇ ਸੱਭਿਆਚਾਰਾਂ ’ਚ ਨਹੀਂ ਸਗੋਂ ਸਾਰਿਆਂ ’ਚ ਇਕ ਹੀ ਹੁੰਦੇ ਹਨ। ਉਨ੍ਹਾਂ ਦੀ ਭਾਸ਼ਾ ਦਾ ਤੇਜ ਤੇ ਗੁੱਸੇ ’ਤੇ ਹਮਲਾ ਉਨ੍ਹਾਂ ਦੇ ਦੋਹਿਆਂ ’ਚ ਮਿਲਦਾ ਹੈ

ਏਕ ਬੂੰਦ ਸੇ ਸ੍ਰਿਸ਼ਟੀ ਰਚੀ ਹੈ, ਕੋ ਬ੍ਰਹਮਨ ਕੋ ਸੂਦਰ।

ਭਾਵ ਜਦੋਂ ਬਣਾਉਣ ਵਾਲੇ ਨੇ ਸਾਰਿਆਂ ਨੂੰ ਇਕੋ ਜਿਹਾ ਬਣਾਇਆ ਹੈ ਤਾਂ ਅਸੀਂ ਕਿਵੇਂ ਭੇਦਭਾਵ ਕਰ ਸਕਦੇ ਹਾਂ। ਉਨ੍ਹਾਂ ਦੀ ਭਾਸ਼ਾ ’ਚ ਹਮੇਸ਼ਾ ਹੀ ਆਮ ਜੀਵਨ ਦੀਆਂ ਵਸਤੂਆਂ ਅਤੇ ਘਟਨਾਵਾਂ ਦਾ ਜ਼ਿਕਰ ਰਹਿੰਦਾ ਹੈ।

ਸੋਨਾ ਸੱਜਨ ਸਾਧੂ ਜਨ, ਟੂਟ ਜੁੜੇ ਸੌ ਬਾਰ।
ਦੁਰਜਨ ਕੁੰਭ ਕੁਮਹਾਰ ਕੇ, ਏਇਕੇ ਢਾਕਾ ਦਰਾਰ।।

ਸੱਜਣ ਵਿਅਕਤੀ ਜੋ ਹਮੇਸ਼ਾ ਲੋਕਾਂ ਦੇ ਹਿੱਤ ’ਚ ਕੰਮ ਕਰਦੇ ਹਨ, ਲੋਕਾਂ ਦਾ ਭਲਾ ਚਾਹੁੰਦੇ ਹਨ, ਉਹ ਉਸ ਸੋਨੇ ਦੇ ਬਰਾਬਰ ਹੁੰਦੇ ਹਨ, ਜੋ ਸੌ ਵਾਰ ਟੁੱਟਣ ਤੋਂ ਬਾਅਦ ਵੀ ਮੁੜ ਜੁੜ ਜਾਂਦੇ ਹਨ ਤੇ ਕਿਸੇ ਵੀ ਬਹੁਕੀਮਤੀ ਗਹਿਣੇ ’ਚ ਤਬਦੀਲ ਹੋ ਸਕਦੇ ਹਨ। ਸੱਜਣ ਵਿਅਕਤੀ ਲੱਖ ਬੁਰਾ ਹੋਣ ’ਤੇ ਵੀ ਸੰਭਲ ਜਾਂਦੇ ਹਨ ਪਰ ਬੁਰੇ ਕਰਮ ਕਰਨ ਵਾਲੇ ਦੁਸ਼ਟ ਵਿਅਕਤੀ ਘੁਮਿਆਰ ਦੇ ਉਸ ਘੜੇ ਦੇ ਬਰਾਬਰ ਹੁੰਦੇ ਹਨ, ਜਿਸ ’ਚ ਇਕ ਵਾਰ ਮਾਮੂਲੀ ਜਿਹੀ ਤਰੇੜ ਆਉਣ ’ਤੇ ਵੀ ਮੁੜ ਠੀਕ ਨਹੀਂ ਹੋ ਸਕਦੇ, ਉਹ ਤਰੇੜ ਉਨ੍ਹਾਂ ’ਚ ਹਮੇਸ਼ਾ ਬਣੀ ਰਹਿੰਦੀ ਹੈ। ਦੁਸ਼ਟ ਵਿਅਕਤੀਆਂ ਨਾਲ ਇਕ ਵਾਰ ਬੁਰਾ ਹੋਣ ’ਤੇ ਹੀ ਉਹ ਟੁੱਟ ਕੇ ਖਿੱਲਰ ਜਾਂਦੇ ਹਨ।

ਇਕ ਹੋਰ ਦੋਹੇ ’ਚ ਉਹ ਰੂਪਕ ਦੀ ਕਿੰਨੀ ਚੰਗੀ ਵਰਤੋਂ ਕਰਦੇ ਹਨ :-

ਬੋਲੀ ਹਮਾਰੀ ਪੂਰਬ ਕੀ, ਹਮੇ ਲਖੇ ਨਾ ਕੋਯ।
ਹਮਕੋ ਤੋ ਸੋਈ ਲਖੇ, ਜੋ ਧੁਰ ਪੂਰਬ ਕਾ ਹੋਯ।।

ਕਬੀਰ ਸਾਹਿਬ ਦੀ ਇਸ ਬਾਣੀ ਦਾ ਬਹੁਤ ਸਾਰੇ ਲੋਕ ਅਰਥ ਕੱਢਦੇ ਹਨ ਕਿ ਵਿਅਕਤੀ ਪੂਰਬ ਦਾ ਵਾਸੀ ਹੋਵੇਗਾ, ਉਸ ਨਾਲ ਹੀ ਸੰਪਰਕ ਦੀ ਕਬੀਰ ਸਾਹਿਬ ਗੱਲ ਕਰ ਰਹੇ ਹਨ ਪਰ ਅਜਿਹਾ ਨਹੀਂ ਹੈ। ਇਸ ਦੋਹੇ ਦਾ ਅਰਥ ਹੈ ਕਿ ਪੂਰਬ ਦਿਸ਼ਾ ਸੂਰਜ ਦੀ ਪ੍ਰਤੀਕ ਹੈ ਅਤੇ ਸੂਰਜ ਗਿਆਨ ਦਾ ਪ੍ਰਤੀਕ ਹੈ। ਦੋਹੇ ਦਾ ਅਰਥ ਇਹ ਹੋਇਆ ਕਿ ਸਾਡੀਆਂ ਗਿਆਨ ਦੀਆਂ ਗੱਲਾਂ ਉਹੀ ਸਮਝੇਗਾ, ਜੋ ਗਿਆਨ ਦੀ ਦਿਸ਼ਾ ਦਾ ਹੋਵੇਗਾ।

ਕਬੀਰ ਜੀ ਦੇ ਚਿੰਤਨ ਦਾ ਸਮਾਜ ’ਤੇ ਮਹੱਤਵਪੂਰਨ ਅਸਰ ਰਿਹਾ ਹੈ। ਉਹ ਇਕ ਮਨੁੱਖੀ ਨਜ਼ਰੀਏ ਅਤੇ ਸਮਾਨਤਾ ਦੇ ਪ੍ਰਤੀਕ ਸਨ। ਉਨ੍ਹਾਂ ਜਾਤੀ-ਧਰਮ ਤੋਂ ਉਪਰ ਹੋਣ ਦੀ ਗੱਲ ਕਹੀ ਅਤੇ ਲੋਕਾਂ ਨੂੰ ਦੱਸਿਆ ਕਿ ਸਾਰੇ ਮਨੁੱਖ ਇਕ ਹੀ ਹੁੰਦੇ ਹਨ ਤੇ ਸਾਰਿਆਂ ਦਾ ਈਸ਼ਵਰ ਇਕ ਹੀ ਹੁੰਦਾ ਹੈ। ਉਹ ਸਮਾਜ ’ਚ ਏਕਤਾ ਦੀ ਭਾਵਨਾ ਨੂੰ ਹਮੇਸ਼ਾ ਵਧਾਉਣਾ ਚਾਹੁੰਦੇ ਸਨ।

ਕਬੀਰ ਦੇ ਚਿੰਤਨ ਦਾ ਸਮਾਜ ’ਤੇ ਅਸਰ ਜ਼ਿਆਦਾ ਹੋਣ ਦਾ ਕਾਰਨ ਇਹ ਵੀ ਹੈ ਕਿ ਉਹ ਲੋਕਾਂ ਨੂੰ ਦੱਸਦੇ ਹਨ ਕਿ ਅਸੀਂ ਸਭ ਇਕ ਹੀ ਮੂਲ ਤੋਂ ਪੈਦਾ ਹੁੰਦੇ ਹਾਂ ਅਤੇ ਸਾਨੂੰ ਇਕ ਹੀ ਭਗਵਾਨ ਦੀ ਪਨਾਹ ਲੈਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਸਮਝਾਇਆ ਕਿ ਧਰਮ ਸਿਰਫ਼ ਇਕ ਰਸਤੇ ਤੱਕ ਸੀਮਤ ਨਹੀਂ ਹੋ ਸਕਦਾ ਸਗੋਂ ਸਾਰੇ ਧਰਮ ਇਕ ਹੀ ਥਾਂ ਤੋਂ ਪੈਦਾ ਹੁੰਦੇ ਹਨ। ਇਸ ਤਰ੍ਹਾਂ ਉਨ੍ਹਾਂ ਦੇ ਚਿੰਤਨ ਦਾ ਸਮਾਜ ’ਤੇ ਅਸਰ ਸਭ ਤਰ੍ਹਾਂ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਰਿਹਾ ਹੈ। ਅੱਜ ਵੀ ਲੋਕ ਉਨ੍ਹਾਂ ਦੇ ਉਪਦੇਸ਼ਾਂ ਨੂੰ ਅਪਣਾ ਕੇ ਜੀਵਨ ਜਿਊਣ ਦਾ ਨਵਾਂ ਅੰਦਾਜ਼ ਅਪਣਾਉਣ ਦਾ ਯਤਨ ਕਰਦੇ ਹਨ। ਉਨ੍ਹਾਂ ਦੀ ਬਾਣੀ ਇਸ ਰਾਸ਼ਟਰ ਦੀ ਅਨਮੋਲ ਵਿਰਾਸਤ ਹੈ ਅਤੇ ਅਸੀਂ ਨਾ ਸਿਰਫ਼ ਇਸ ਵਿਰਾਸਤ ਨੂੰ ਬਚਾਉਣਾ ਹੈ ਸਗੋਂ ਫੈਲਾਉਣਾ ਵੀ ਹੈ।
 

  • Birthday Special
  • Bhagat Kabir Ji
  • symbol
  • human perspective
  • equality
  • ਜਨਮ ਦਿਹਾੜਾ
  • ਭਗਤ ਕਬੀਰ ਜੀ

ਅੰਮ੍ਰਿਤਸਰ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਸਣੇ ਨਸ਼ੀਲੇ ਪਦਾਰਥਾਂ ਦੇ ਰੈਕੇਟ ਦਾ ਕੀਤਾ ਪਰਦਾਫਾਸ਼,  8 ਗ੍ਰਿਫ਼ਤਾਰ

NEXT STORY

Stories You May Like

  • demand made to the administration to keep liquor shops closed
    20 ਸਤੰਬਰ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਸ਼ਾਸਨ ਕੋਲੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਦੀ ਮੰਗ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • kabir harish wins silver medal in sirmaur swimming championship
    ਕਬੀਰ ਹਰੀਸ਼ ਨੇ ਸਿਰਮੌਰ ਚੈਂਪੀਅਨਸ਼ਿਪ ਵਿੱਚ ਤੈਰਾਕੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ
  • shiromani committee celebrates baba farid ji
    ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ ਸ਼ਰਧਾਂਜਲੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +