Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    1:47:41 PM

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

  • indian student in us

    ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ !...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3...

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਜਨਮ ਦਿਨ 'ਤੇ ਵਿਸ਼ੇਸ਼: ਲਾਚਾਰ ਅਤੇ ਲਾਵਾਰਿਸ ਮਰੀਜ਼ਾਂ ਦੇ ਫ਼ਰਿਸ਼ਤਾ ਭਗਤ ਪੂਰਨ ਸਿੰਘ ਜੀ

MERI AWAZ SUNO News Punjabi(ਨਜ਼ਰੀਆ)

ਜਨਮ ਦਿਨ 'ਤੇ ਵਿਸ਼ੇਸ਼: ਲਾਚਾਰ ਅਤੇ ਲਾਵਾਰਿਸ ਮਰੀਜ਼ਾਂ ਦੇ ਫ਼ਰਿਸ਼ਤਾ ਭਗਤ ਪੂਰਨ ਸਿੰਘ ਜੀ

  • Edited By Anmol Tagra,
  • Updated: 04 Jun, 2023 05:31 AM
Meri Awaz Suno
birthday special bhagat puran singh ji
  • Share
    • Facebook
    • Tumblr
    • Linkedin
    • Twitter
  • Comment

20ਵੀਂ ਸਦੀ ਵਿੱਚ ਮਾਨਵਤਾ ਦੇ ਭਲੇ ਹਿੱਤ, ਮਹਾਨ ਦਾਰਸ਼ਨਿਕ, ਬੇਸਹਾਰਿਆਂ ਦੇ ਫ਼ਰਿਸ਼ਤਾ ਭਗਤ ਪੂਰਨ ਸਿੰਘ ਦਾ ਜਨਮ 4 ਜੂਨ 1904 ਵਿੱਚ ਰਾਜੇਵਾਲ ਰੋਹਣੋਂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ਼੍ਰੀ. ਸ਼ਿੱਬੂ ਮੱਲ ਅਤੇ ਮਾਤਾ ਮਹਿਤਾਬ ਕੌਰ ਦੇ ਘਰ ਹੋਇਆ। ਬਚਪਨ ਤੋਂ ਹੀ ਉਨ੍ਹਾਂ ਨੂੰ ਸੇਵਾ ਕਰਨ ਦਾ ਸ਼ੌਂਕ ਸੀ। ਘਰ 'ਚ ਗ਼ਰੀਬੀ ਕਰਕੇ ਪੜ੍ਹਾਈ ਵਿਚਾਲੇ ਹੀ ਛੱਡਣੀ ਪਈ ਅਤੇ ਨੌਕਰੀ ਦੀ ਭਾਲ ਵਿੱਚ ਮਾਤਾ ਨਾਲ ਲਾਹੌਰ ਜਾਣਾ ਪਿਆ। ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਭਗਤ ਪੂਰਨ ਸਿੰਘ ਬਿਨ੍ਹਾਂ ਤਨਖਾਹ ਤੋਂ ਸੇਵਾ ਕਰਨ ਲੱਗੇ। ਭਗਤ ਪੂਰਨ ਸਿੰਘ ਦਾ ਬਚਪਨ ਦਾ ਨਾਂ 'ਰਾਮ ਜੀ ਦਾਸ' ਸੀ। ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕੀਤੀ ਨਿਸ਼ਕਾਮ ਸੇਵਾ ਅਤੇ ਲਾਚਾਰ ਤੇ ਲਾਵਾਰਸ ਰੋਗੀਆਂ ਦੀ ਸੇਵਾ ਸੰਭਾਲ ਨੇ ਉਨ੍ਹਾਂ ਨੂੰ ਰਾਮ ਜੀ ਦਾਸ ਤੋਂ 'ਪੂਰਨ ਸਿੰਘ' ਬਣਾ ਦਿੱਤਾ।

ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਸੇਵਾ ਦਾ ਮੁੱਢ ਸੰਨ 1934 ਈ: ਵਿੱਚ ਇੱਕ ਚਾਰ ਸਾਲ ਦੇ ਬੱਚੇ (ਪਿਆਰਾ ਸਿੰਘ) ਦੀ ਸੇਵਾ ਤੋਂ ਸ਼ੁਰੂ ਕੀਤਾ। ਇਸ ਅਪਾਹਜ ਬੱਚੇ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੀ ਡਿਓੜ੍ਹੀ ਅੱਗੇ ਕੋਈ ਚੋਰੀ ਛੱਡ ਗਿਆ ਸੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਬੱਚੇ ਨੂੰ ਭਗਤ ਜੀ ਦੇ ਹਵਾਲੇ ਕਰਕੇ ਆਖਿਆ, ''ਪੂਰਨ ਸਿੰਘ! ਤੂੰ ਹੀ ਅੱਜ ਤੋਂ ਇਸ ਬੱਚੇ ਦੀ ਸੇਵਾ-ਸੰਭਾਲ ਕਰ।'' ਭਗਤ ਜੀ ਲਈ ਇਹ ਬੱਚਾ ਪਿਆਰ ਦਾ ਸੋਮਾ ਹੋ ਨਿੱਬੜਿਆ ਜਿਸ ਕਰਕੇ ਉਸ ਦਾ ਨਾਂ ਪਿਆਰਾ ਸਿੰਘ ਹੋ ਗਿਆ।

ਜਦੋਂ ਦੇਸ਼ ਦੀ ਵੰਡ ਹੋਈ ਤਾਂ ਭਗਤ ਪੂਰਨ ਸਿੰਘ ਉਸ ਅਪਾਹਜ ਬੱਚੇ ਨੂੰ 18 ਅਗਸਤ 1947 ਈ: ਨੂੰ ਖਾਲਸਾ ਕਾਲਜ ਅੰਮ੍ਰਿਤਸਰ ਦੇ ਸ਼ਰਨਾਰਥੀ ਕੈਂਪ ਵਿੱਚ ਲੈ ਕੇ ਪਹੁੰਚੇ। ਉਸ ਕੈਂਪ ਵਿੱਚ ਹਜ਼ਾਰਾਂ ਮਰਦ, ਔਰਤਾਂ ਬੱਚੇ ਸਨ। ਅਪਾਹਜਾਂ ਦੀ ਸੇਵਾ-ਸੰਭਾਲ, ਕੱਪੜੇ ਧੋਣ ਅਤੇ ਉਨਾਂ ਲਈ ਪ੍ਰਸ਼ਾਦੇ ਮੰਗ ਕੇ ਲਿਆਉਂਦੇ ਸਨ ਤੇ ਸਭ ਨੂੰ ਵਰਤਾਉਂਦੇ। ਇੱਥੋਂ ਤੱਕ ਕਿ ਆਪਣੇ ਹੱਥਾਂ ਨਾਲ ਉਨ੍ਹਾਂ ਦੇ ਮੂੰਹ ਵਿੱਚ ਬੁਰਕੀਆਂ ਵੀ ਪਾਉਂਦੇ ਸਨ। ਇਕੱਲੇ ਭਗਤ ਪੂਰਨ ਸਿੰਘ ਨੇ ਇਹ ਸੇਵਾ ਨਿਭਾਈ।

949 ਤੋਂ 1958 ਈ: ਤੱਕ ਫੁੱਟਪਾਥਾਂ, ਰੁੱਖਾਂ ਦੀ ਛਾਂਵੇਂ ਅਤੇ ਲਵਾਰਿਸਾਂ ਅਤੇ ਪੀੜਤ ਲੋਕਾਂ ਦੀ ਸੇਵਾ-ਸੰਭਾਲ ਕੀਤੀ। 1958 ਵਿੱਚ ਅੰਮ੍ਰਿਤਸਰ ਵਿਖੇ ਥਾਂ ਮੁੱਲ ਖ਼ਰੀਦ ਕੇ ਭਗਤ ਜੀ ਨੇ ਪਿੰਗਲਵਾੜੇ ਦੀ ਨੀਂਹ ਰੱਖੀ, ਜਿੱਥੇ ਮਾਨਸਿਕ ਅਤੇ ਲਵਾਰਿਸ ਰੋਗੀਆਂ, ਅਪਾਹਜਾਂ ਅਤੇ ਬਜ਼ੁਰਗਾਂ ਦੀ ਸੇਵਾ ਸੰਭਾਲ ਕੀਤੀ ਜਾਣ ਲੱਗ ਪਈ। ਇਹ ਆਸ਼ਰਮ ਜੋ ਕੁਝ ਕੁ ਮਰੀਜ਼ਾਂ ਨੂੰ ਲੈ ਕੇ ਭਗਤ ਪੂਰਨ ਸਿੰਘ ਜੀ ਨੇ ਬੀਜ ਰੂਪ ਵਿੱਚ ਸ਼ੁਰੂ ਕੀਤਾ, ਅੱਜ 1700 ਤੋਂ ਵੱਧ ਮਰੀਜ਼ ਜਿਨ੍ਹਾਂ ਵਿੱਚ ਔਰਤਾਂ, ਬੱਚੇ ਤੇ ਬੁੱਢੇ ਸ਼ਾਮਲ ਹਨ, ਲਈ ਘਰ ਵਰਗੇ ਸੁੱਖਾਂ ਦਾ ਸਾਧਨ ਬਣਿਆ ਹੋਇਆ ਹੈ। 

ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਇਹ ਪਿੰਗਲਵਾੜਾ ਬੱਸ ਸਟੈਂਡ ਦੇ ਨਜ਼ਦੀਕ ਚੱਲ ਰਿਹਾ ਹੈ। ਇਸ ਦੇ ਬਾਨੀ ਭਗਤ ਪੂਰਨ ਸਿੰਘ ਨੂੰ ਭਾਵੇਂ ਬਹੁਤ ਮੁਸ਼ਕਲਾਂ ਆਈਆਂ ਪਰ ਉਹ ਆਪਣੇ ਮਿਸ਼ਨ ਵਿੱਚ ਸਫਲ ਹੋਏ।

ਪਿੰਗਲਵਾੜੇ ਸੰਸਥਾ ਵੱਲੋਂ ਭਗਤ ਪੂਰਨ ਸਿੰਘ ਆਦਰਸ਼ ਸਕੂਲ ਮਾਨਾਂਵਾਲਾ, ਭਗਤ ਪੂਰਨ ਸਿੰਘ ਆਦਰਸ਼ ਸਕੂਲ ਬੁੱਟਰ ਕਲਾਂ ਕਾਦੀਆਂ, ਭਗਤ ਪੂਰਨ ਸਿੰਘ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ, ਭਗਤ ਪੂਰਨ ਸਿੰਘ ਗੂੰਗੇ-ਬੋਲੇ ਬੱਚਿਆਂ ਦਾ ਸਕੂਲ ਮਾਨਾਂਵਾਲਾ, ਭਗਤ ਪੂਰਨ ਸਿੰਘ ਕਿੱਤਾ ਸਿਖਲਾਈ ਕੇਂਦਰ ਮਾਨਾਂਵਾਲਾ ਆਦਿ ਵਿਖੇ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।

ਭਗਤ ਪੂਰਨ ਸਿੰਘ ਦੀਆਂ ਜੀਵਨ ਘਾਲਨਾਵਾਂ ਸੰਬੰਧੀ ਤਸਵੀਰਾਂ ਦਾ ਸੰਗ੍ਰਹਿ ਅਜਾਇਬ ਘਰ ਪਿੰਗਲਵਾੜਾ ਵਿਖੇ ਸਥਾਪਿਤ ਕੀਤਾ ਗਿਆ ਹੈ। ਭਗਤ ਪੂਰਨ ਸਿੰਘ ਜੀ ਦੇ ਜਨਮ ਸਥਾਨ ਤੇ ਪਿੰਡ ਰਾਜੇਵਾਲ ਵਿਖੇ 'ਭਗਤ ਪੂਰਨ ਸਿੰਘ ਸਮਾਰਕ' ਦਾ ਨਿਰਮਾਣ ਹੋ ਚੁੱਕਾ ਹੈ।

ਪਿੰਗਲਵਾੜਾ (ਅੰਮ੍ਰਿਤਸਰ) ਦੇ ਨਜ਼ਦੀਕ 'ਭਗਤ ਪੂਰਨ ਸਿੰਘ ਯਾਦਗਾਰੀ ਗੇਟ' ਉਸਾਰਿਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 'ਭਗਤ ਪੂਰਨ ਸਿੰਘ ਚੇਅਰ' ਦੀ ਸਥਾਪਨਾ ਕੀਤੀ ਗਈ ਹੈ। ਭਾਰਤ ਸਰਕਾਰ ਵੱਲੋਂ 10 ਦਸੰਬਰ 2004 ਨੂੰ ਭਗਤ ਪੂਰਨ ਸਿੰਘ ਜੀ ਦੀ ਇੱਕ ਡਾਕ-ਟਿਕਟ ਦਿੱਲੀ ਵਿਖੇ ਰਿਲੀਜ਼ ਕੀਤੀ ਗਈ ਹੈ।

ਭਗਤ ਪੂਰਨ ਸਿੰਘ ਨੇ ਬੇਸਹਾਰੇ ਅਤੇ ਅਪਾਹਜਾਂ ਤੇ ਕੋਹੜ ਦੇ ਰੋਗੀਆਂ ਦੀ ਭਲਾਈ ਲਈ ਜੋ ਉੱਦਮ ਕੀਤਾ ਉਹ ਮਦਰ ਟੈਰੇਸਾ ਦੇ ਭਲਾਈ ਦੇ ਕੰਮਾਂ ਤੋਂ ਘੱਟ ਨਹੀਂ ਹੈ। ਭਗਤ ਪੂਰਨ ਸਿੰਘ ਨੂੰ 1981 'ਚ ਪਦਮਸ਼੍ਰੀ ਐਵਾਰਡ, 1990 'ਚ ਹਾਰਮਨੀ ਐਵਾਰਡ, 1991 'ਚ ਲੋਕ ਰਤਨ ਐਵਾਰਡ ਪ੍ਰਾਪਤ ਹੋਏ। ਭਾਈ ਘਨੱਈਆ ਐਵਾਰਡ ਕਮੇਟੀ ਵੱਲੋਂ ਪਹਿਲਾਂ 'ਭਾਈ ਘਨੱਈਆ ਐਵਾਰਡ' ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਨੂੰ ਸੱਚ-ਖੰਡ ਪਿਆਨਾ ਕਰਨ ਉਪਰੰਤ 4 ਅਕਤੂਬਰ 1995 ਨੂੰ ਦਿੱਤਾ ਗਿਆ ਜੋ ਡਾ. ਇੰਦਰਜੀਤ ਕੌਰ ਮੌਜੂਦਾ ਮੁਖੀ ਨੇ ਪ੍ਰਾਪਤ ਕੀਤਾ।

- ਕਰਨੈਲ ਸਿੰਘ ਐੱਮ. ਏ.

  • Bhagat Puran Singh
  • Birthday Special
  • Humanity
  • Sikhism
  • Great Personality
  • ਭਗਤ ਪੂਰਨ ਸਿੰਘ
  • ਜਨਮ ਦਿਨ
  • ਫ਼ਰਿਸ਼ਤਾ

ਗੁਰੂ ਦਾ ਪੂਰਨ ਸਿੰਘ : ਹਰਿਮੰਦਰ ਦੇ ਬੂਹੇ ਬਹਿੰਦਾ ਆਪ ਨਿਰੰਤਰ ਪਰ ਸੋਚਾਂ ਨੂੰ ਰੱਖਿਆ ਉਸ ਨੇ ਸਦਾ ਸੁਤੰਤਰ

NEXT STORY

Stories You May Like

  • yogi adityanath varanasi shri guru ravidas ji
    ਵਾਰਾਣਸੀ 'ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ 'ਤੇ ਨਤਮਸਤਕ ਹੋਏ CM ਯੋਗੀ
  • banyan tree  birthday  student  cake cutting  nature
    107 ਸਾਲ ਪੁਰਾਣੇ ਬੋਹੜ ਦੇ ਦਰੱਖਤ ਦਾ ਜਨਮ ਦਿਨ, ਅਨੋਖੇ ਅੰਦਾਜ 'ਚ ਰੁੱਖਾਂ ਦੀ ਸੰਭਾਲ ਦਾ ਸੁਨੇਹਾ
  • special arrangements for rakhi
    ਰੱਖੜੀ ਲਈ ਵਿਸ਼ੇਸ਼ ਪ੍ਰਬੰਧ, ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਡਾਕਘਰ, ਵਿਸ਼ੇਸ਼ ਲਿਫ਼ਾਫੇ ਵੀ ਉਪਲੱਬਧ
  • patients are losing their lives delays of ambulances
    ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
  • thieves broke the locks of bhagat motors shop and stole
    ਭਗਤ ਮੋਟਰਜ਼ ਸ਼ਾਪ ਦੇ ਤਾਲੇ ਤੋੜ ਕੇ ਚੋਰ ਵੱਡੀ ਗਿਣਤੀ ਵਿਚ ਸਾਮਾਨ ਚੋਰੀ ਕਰਕੇ ਫਰਾਰ
  • daughter  child  birth  grandfather  cow dung heap
    ਕੁਆਰੀ ਧੀ ਨੇ ਦਿੱਤਾ ਬੱਚੇ ਨੂੰ ਜਨਮ, ਨਾਨੇ ਨੇ ਗੋਹੇ ਦੇ ਢੇਰ 'ਚ ਦੱਬ 'ਤਾ ਜਵਾਕ ਤੇ ਫਿਰ...
  • special meeting between amit shah and hardeep singh gill
    ਅਮਿਤ ਸ਼ਾਹ ਅਤੇ ਹਰਦੀਪ ਸਿੰਘ ਗਿੱਲ ਵਿਚਾਲੇ ਵਿਸ਼ੇਸ਼ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਗੱਲਬਾਤ
  • special honor to sant avtar singh ji sursingh wale
    ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ...

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +