Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    5:27:55 PM

  • repressive action being taken to suppress the voice of the media rp singh

    ਮੀਡੀਆ ਦੀ ਆਵਾਜ਼ ਦਬਾਉਣ ਲਈ ਕੀਤੀ ਜਾ ਰਹੀ ਦਮਨਕਾਰੀ...

  • ashwani sharma statement punjab kesari group

    ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਮਾਨ ਸਰਕਾਰ ਘਟੀਆ...

  • bad news for 38 lakh ration card holders of punjab

    ਪੰਜਾਬ ਦੇ 38 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ...

  • manjinder singh sirsa  gst raids  punjab kesari  punjab government

    GST ਟੀਮਾਂ ਨੂੰ ਹਥਿਆਰ ਵਜੋਂ ਵਰਤ ਰਹੀ ਪੰਜਾਬ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਕਸ਼ਮੀਰ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੀਆਂ

MERI AWAZ SUNO News Punjabi(ਨਜ਼ਰੀਆ)

ਕਸ਼ਮੀਰ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੀਆਂ

  • Updated: 12 Aug, 2022 06:23 PM
Meri Awaz Suno
both picture and destiny of kashmir were changing
  • Share
    • Facebook
    • Tumblr
    • Linkedin
    • Twitter
  • Comment

5 ਅਗਸਤ, 2019 ਭਾਰਤ ਅਤੇ ਜੰਮੂ-ਕਸ਼ਮੀਰ ਲਈ ਇਤਿਹਾਸ ਦਾ ਅਨੋਖਾ ਦਿਨ ਹੈ। ਇਸੇ ਦਿਨ 7 ਦਹਾਕਿਆਂ ਤੋਂ ਅਖੰਡ ਭਾਰਤ, ਇਕ ਭਾਰਤ ਦੀ ਬੜੇ ਚਿਰ ਤੋਂ ਉਡੀਕੀ ਜਾ ਰਹੀ ਮੰਗ ਪੂਰੀ ਹੋਈ ਅਤੇ ਕਸ਼ਮੀਰ ਦੀ ਕਸ਼ਮੀਰੀਅਤ ਪਰਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਜੰਮੂ-ਕਸ਼ਮੀਰ ’ਚ ਵਿਕਾਸ ਅਤੇ ਵਿਸ਼ਵਾਸ ਦੇ ਬਹਾਲ ਹੁੰਦੇ ਹੀ ਇਸ ਦੀ ਤਸਵੀਰ ਅਤੇ ਤਕਦੀਰ ਬਦਲ ਗਈ। ਅੱਤਵਾਦ ਅਤੇ ਪਰਿਵਾਰਵਾਦ ਛੁਪਿਆ ਤਾਂ ਖੁਸ਼ਹਾਲ ਕਸ਼ਮੀਰ ਦੀ ਤਸਵੀਰ ਦੁਨੀਆ ਨੂੰ ਦਿਸਣ ਲੱਗੀ।

ਵਿਕਾਸਵਾਦ ਅਤੇ ਰਾਸ਼ਟਰਵਾਦ ਦੀ ਰੌਸ਼ਨੀ ਨੇ ਕਸ਼ਮੀਰ ਨੂੰ ਆਪਣਾ ਮਾਣਮੱਤਾ ਇਤਿਹਾਸ ਦਿੱਤਾ ਹੈ। ਇਸੇ ਦਾ ਨਤੀਜਾ ਰਿਹਾ ਕਿ ਆਜ਼ਾਦੀ ਦੇ ਅੰਮ੍ਰਿਤ ਵਰ੍ਹੇ ’ਚ ਪਹਿਲੀ ਵਾਰ ਕਸ਼ਮੀਰ ਦਾ ਲਾਲ ਚੌਕ ਤਿਰੰਗਮਈ ਹੋ ਕੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਨਾਲ ਗੂੰਜਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਹਰ ਪਾਸੇ ਗੂੰਜ ਰਿਹਾ ਹੈ। ਪ੍ਰਧਾਨ ਮੰਤਰੀ ਨੂੰ ਕਸ਼ਮੀਰ ਦੇ ਵਿਕਾਸ ਪੁਰਸ਼ ਦੇ ਰੂਪ ’ਚ ਦੇਖਦੇ ਹੋਏ ਸ਼੍ਰੀਨਗਰ ਨੂੰ ਸੈਰ-ਸਪਾਟੇ ਦੀ ਰਾਜਧਾਨੀ ਦੇ ਰੂਪ ’ਚ ਵਿਕਸਿਤ ਕੀਤੇ ਜਾਣ ਦਾ ਇਕ ਨਵਾਂ ਮਾਰਗ ਖੁੱਲ੍ਹਿਆ ਹੈ, ਉਹ ਮਾਰਗ ਹੈ ਵਿਕਾਸ ਦਾ, ਰਾਸ਼ਟਰਵਾਦ ਦਾ, ਸੁਨਹਿਰੀ ਭਵਿੱਖ ਦਾ, ਰਾਸ਼ਟਰੀ ਏਕਤਾ ਅਤੇ ਅਖੰਡਤਾ ਦਾ।

ਜਨਸੰਘ ਤੋਂ ਲੈ ਕੇ ਭਾਜਪਾ ਤੱਕ ਕਸ਼ਮੀਰ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦੇ ਹੋਏ ਇਸ ਲਈ ਸਖਤ ਸੰਘਰਸ਼ ਕੀਤਾ ਗਿਆ। ਜਨਸੰਘ ਦੇ ਸਮੇਂ ਤੋਂ ਹੀ ਅਸੀਂ ਇਕ ਦੇਸ਼ ਇਕ ਵਿਧਾਨ, ਇਕ ਨਿਸ਼ਾਨ, ਇਕ ਪ੍ਰਧਾਨ ਦਾ ਨਾਅਰਾ ਲਾਉਂਦੇ ਰਹੇ। ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਕਸ਼ਮੀਰ ਲਈ ਆਜ਼ਾਦ ਭਾਰਤ ਦੇ ਪਹਿਲੇ ਬਲਿਦਾਨੀ ਬਣੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸੇ ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਸੰਕਲਪ ਨੇ 5 ਅਗਸਤ 2019 ਨੂੰ ਕਸ਼ਮੀਰ ’ਚੋਂ ਧਾਰਾ 370 ਨੂੰ ਖਤਮ ਕਰ ਕੇ ਇਕ ਭਾਰਤ, ਅਖੰਡ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ। ਫਿਰ ਧਾਰਾ 370 ਦੀ ਸਮਾਪਤੀ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ’ਚ ਵਿਕਾਸ ਅਤੇ ਵਿਸ਼ਵਾਸ ਦੀ ਲਹਿਰ ਚਲਾਈ ਜਿਸ ਨਾਲ ਭਾਰਤੀਅਤਾ ਦਾ ਰੰਗ ਫੈਲਿਆ। ਜੋ ਕਸ਼ਮੀਰ ਡਰ ਅਤੇ ਦੇਸ਼ ਵਿਰੋਧੀ ਤਾਕਤਾਂ ਦਾ ਅੱਡਾ ਹੁੰਦਾ ਸੀ, ਉੱਥੇ ਦੇਸ਼ਭਗਤੀ ਦਾ ਮਾਦਾ ਦਿਸ ਰਿਹਾ ਹੈ। ਕਦੀ ਪਰਿਵਾਰਵਾਦ ਅਤੇ ਅੱਤਵਾਦ ਦੇ ਚੁੰਗਲ ’ਚ ਫਸਿਆ ਕਸ਼ਮੀਰ ਅੱਜ ਰਾਸ਼ਟਰਵਾਦ ਅਤੇ ਵਿਕਾਸਵਾਦ ਦਾ ਝੰਡਾ ਬੁਲੰਦ ਕਰ ਰਿਹਾ ਹੈ। ਇਕ ਦੇਸ਼ ’ਚ ਇਕ ਵਿਧਾਨ, ਇਕ ਨਿਸ਼ਾਨ, ਇਕ ਪ੍ਰਧਾਨ ਦਾ ਸੁਪਨਾ ਸਾਕਾਰ ਹੋਇਆ। ਅਖੰਡ ਭਾਰਤ, ਇਕ ਭਾਰਤ ਸਮਰੱਥ ਭਾਰਤ ਅਤੇ ਮਜ਼ਬੂਤ ਭਾਰਤ ਦੀ ਲਕੀਰ ਕਸ਼ਮੀਰ ’ਚ ਖਿੱਚ ਦਿੱਤੀ ਗਈ। ਜੰਮੂ-ਕਸ਼ਮੀਰ ਦਾ ਸਮਾਜਿਕ, ਭੂਗੋਲਿਕ ਅਤੇ ਆਰਥਿਕ ਏਕੀਕਰਨ ਯਕੀਨੀ ਹੋ ਗਿਆ ਹੈ।

ਉਦਯੋਗੀਕਰਨ ਦੇ ਖੇਤਰ ’ਚ ਜੰਮੂ-ਕਸ਼ਮੀਰ ਦੇਸ਼ ਦੇ ਪੱਛੜੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚੋਂ ਇਕ ਸੀ। 5 ਅਗਸਤ, 2019 ਤੋਂ ਪਹਿਲਾਂ ਜੰਮੂ-ਕਸ਼ਮੀਰ ਦੀ ਸੰਵਿਧਾਨਕ ਅਤੇ ਪ੍ਰਸ਼ਾਸਨਿਕ ਵਿਵਸਥਾ ਤਹਿਤ ਦੇਸ਼-ਵਿਦੇਸ਼ ਦਾ ਕੋਈ ਵੀ ਨਾਗਰਿਕ ਜੰਮੂ-ਕਸ਼ਮੀਰ ’ਚ ਨਿਵੇਸ਼ ਨਹੀਂ ਕਰ ਸਕਦਾ ਸੀ ਅਤੇ ਉੱਥੇ ਸਥਾਈ ਤੌਰ ’ਤੇ ਨਹੀਂ ਵੱਸ ਸਕਦਾ ਸੀ। ਇਸ ਲਈ ਬਾਹਰੀ ਨਿਵੇਸ਼ਕ ਜੰਮੂ-ਕਸ਼ਮੀਰ ’ਚ ਨਿਵੇਸ਼ ਤੋਂ ਕੰਨੀ ਕਤਰਾਉਂਦੇ ਸਨ। ਅੱਤਵਾਦੀ ਹਿੰਸਾ ਇਸ ਦੇ ਆਰਥਿਕ-ਉਦਯੋਗਿਕ ਵਿਕਾਸ ’ਚ ਰੁਕਾਵਟ ਸੀ। ਬੇਰੋਜ਼ਗਾਰੀ ਵਧ ਰਹੀ ਸੀ। ਸਰਕਾਰੀ ਨੌਕਰੀਆਂ ਰਸੂਖਦਾਰਾਂ ਨੂੰ ਮਿਲਦੀਆਂ ਸਨ। ਪਹਿਲਾਂ ਜੰਮੂ-ਕਸ਼ਮੀਰ ਨਾਲ ਭਾਰਤ ਦੇ ਹੋਰਨਾਂ ਸੂਬਿਅਾਂ ਨਾਲੋਂ ਵੱਖਰਾ ਵਿਵਹਾਰ ਕੀਤਾ ਜਾਂਦਾ ਸੀ। ਇਸ ਦੇ ਕਾਰਨ ਇਹ ਸੂਬਾ ਮੁੱਖ ਧਾਰਾ ਤੋਂ ਦੂਰ ਸੀ।

ਧਾਰਾ-370 ਦੇ ਕਾਰਨ ਸੰਸਦ ਨੂੰ ਜੰਮੂ-ਕਸ਼ਮੀਰ ਦੇ ਬਾਰੇ ’ਚ ਰੱਖਿਆ, ਵਿਦੇਸ਼ ਮਾਮਲੇ ਅਤੇ ਸੰਚਾਰ ਦੇ ਵਿਸ਼ੇ ’ਚ ਕਾਨੂੰਨ ਬਣਾਉਣ ਦਾ ਅਧਿਕਾਰ ਸੀ ਪਰ ਕਿਸੇ ਹੋਰ ਵਿਸ਼ੇ ਨਾਲ ਸਬੰਧਤ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਸੂਬਾ ਸਰਕਾਰ ਦੀ ਮਨਜ਼ੂਰੀ ਲੈਣੀ ਹੁੰਦੀ ਸੀ। ਭਾਰਤ ਦੀ ਸੰਸਦ ਜੰਮੂ-ਕਸ਼ਮੀਰ ਦੇ ਸਬੰਧ ’ਚ ਸੀਮਤ ਖੇਤਰ ’ਚ ਹੀ ਕਾਨੂੰਨ ਬਣਾ ਸਕਦੀ ਸੀ। ਧਾਰਾ 370 ਦੇ ਕਾਰਨ ਜੰਮੂ-ਕਸ਼ਮੀਰ ਸੂਬੇ ’ਤੇ ਭਾਰਤੀ ਸੰਵਿਧਾਨ ਦੀਆਂ ਵਧੇਰੇ ਧਾਰਾਵਾਂ ਲਾਗੂ ਨਹੀਂ ਹੁੰਦੀਆਂ ਸਨ। ਕੇਂਦਰ ਦੇ 170 ਕਾਨੂੰਨ ਜੋ ਇੱਥੇ ਪਹਿਲਾਂ ਲਾਗੂ ਨਹੀਂ ਹੁੰਦੇ ਸਨ, ਹੁਣ ਉਹ ਇਸ ਖੇਤਰ ’ਚ ਲਾਗੂ ਕਰ ਿਦੱਤੇ ਗਏ ਹਨ। ਮੌਜੂਦਾ ਸਮੇਂ ’ਚ ਜੰਮੂ-ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸਾਰੇ ਕੇਂਦਰੀ ਕਾਨੂੰਨ ਲਾਗੂ ਹਨ। ਹੁਣ ਤਸਵੀਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਅੱਜ ਸਥਿਤੀ ਵੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇੱਛਾ-ਸ਼ਕਤੀ ਨਾਲ ਧਾਰਾ 370 ਦੇ ਖਤਮ ਹੁੰਦੇ ਹੀ ਜੰਮੂ-ਕਸ਼ਮੀਰ ਦੇ ਲੋਕ ਹੁਣ ਦੇਸ਼ ਦੀ ਮੁੱਖ ਧਾਰਾ ਨਾਲ ਜੁੜ ਗਏ ਹਨ। ਵਪਾਰ ਅਤੇ ਉਦਯੋਗਾਂ ਦੀ ਸਥਾਪਨਾ ’ਚ ਤੇਜ਼ੀ ਆਈ ਹੈ। ਇਸ ਦਾ ਅਸਰ ਸੂਬੇ ਦੀ ਜੀ. ਡੀ. ਪੀ. ’ਤੇ ਹਾਂਪੱਖੀ ਤੌਰ ’ਤੇ ਦਿਸ ਰਿਹਾ ਹੈ। ਧਾਰਾ 370 ਹਟਣ ਦੇ ਬਾਅਦ ਜੰਮੂ-ਕਸ਼ਮੀਰ ’ਚ ਨਿਵੇਸ਼ ਦੀ ਸੁਰੱਖਿਆ ਦੀ ਗਾਰੰਟੀ ਦਿੰਦੀ ਨਵੀਂ ਉਦਯੋਗਿਕ ਨੀਤੀ ਦਾ ਅਸਰ ਨਜ਼ਰ ਆਉਣ ਲੱਗਾ ਹੈ। 3 ਸਾਲ ਦੇ ਵਕਫੇ ’ਚ ਹੀ 2 ਦਰਜਨ ਖੇਤਰਾਂ ’ਚ ਨਿਵੇਸ਼ ਆਉਣ ਲੱਗੇ ਹਨ। ਨਿਵੇਸ਼ ਲਈ ਕਈ ਸਮਝੌਤੇ ਹੋ ਚੁੱਕੇ ਹਨ।

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ‘ਇਕ ਦੇਸ਼, ਇਕ ਵਿਧਾਨ, ਇਕ ਪ੍ਰਧਾਨ’ ਦਾ ਸੰਕਲਪ ਸਾਕਾਰ ਹੋਇਆ ਤਾਂ ਧਰਤੀ ਦਾ ਸਵਰਗ ਕਿਹਾ ਜਾਣ ਵਾਲਾ ਜੰਮੂ-ਕਸ਼ਮੀਰ ਅਤੇ ਲੱਦਾਖ ਹੁਣ ਦੇਸ਼ ਦੇ ਬਾਕੀ ਹਿੱਸਿਆਂ ਦੇ ਨਾਲ ਵਿਕਾਸ ਦੀ ਰਾਹ ’ਤੇ ਅੱਗੇ ਵਧ ਰਿਹਾ ਹੈ। ਦੇਸ਼ ਦੇ ਨਾਲ ਕਸ਼ਮੀਰ ਦੇ ਕਦਮ-ਦਰ-ਕਦਮ ਦਹਾਕਿਆਂ ਦੇ ਫਾਸਲੇ ਨੂੰ ਘੱਟ ਕਰਦੇ ਹੋਏ ਨਰਿੰਦਰ ਮੋਦੀ ਸਰਕਾਰ ਨੇ ਵਿਕਾਸ ਦੀ ਦੌੜ ’ਚ ਪਿੱਛੇ ਰਹਿ ਰਹੇ ਜੰਮੂ-ਕਸ਼ਮੀਰ ਤੇ ਲੱਦਾਖ ’ਚੋਂ ਧਾਰਾ 370 ਦੀਆਂ ਵਿਵਸਥਾਵਾਂ ਨੂੰ ਰੱਦ ਕਰ ਕੇ 70 ਸਾਲ ਦੀ ਟੀਸ ਖਤਮ ਕੀਤੀ ਹੈ ਅਤੇ ਉਸ ਨੂੰ ਮੁੱਖ ਧਾਰਾ ਨਾਲ ਜੋੜ ਕੇ ਦੇਸ਼ ਦੇ ਹੋਰਨਾਂ ਸੂਬਿਆਂ ਦੇ ਬਰਾਬਰ ਲਿਆ ਕੇ ਖੜ੍ਹਾ ਕੀਤਾ ਹੈ। ਕਸ਼ਮੀਰ ਦੀ ਤਸਵੀਰ ਅਤੇ ਤਕਦੀਰ ਦੋਵੇਂ ਬਦਲ ਰਹੀਆਂ ਹਨ ਅਤੇ ਜਲਦੀ ਹੀ ਜੰਮੂ-ਕਸ਼ਮੀਰ ਦੇਸ਼ ਦੇ ਵਿਕਸਿਤ ਸੂਬਿਆਂ ਦੀ ਕਤਾਰ ’ਚ ਆ ਕੇ ਖੜ੍ਹਾ ਹੋਵੇਗਾ।

ਤਰੁਣ ਚੁਗ (ਭਾਜਪਾ ਦੇ ਰਾਸ਼ਟਰੀ ਮਹਾਮੰਤਰੀ )

  • Kashmir
  • picture
  • destiny
  • changing
  • ਕਸ਼ਮੀਰ
  • ਤਸਵੀਰ
  • ਕਿਸਮਤ
  • ਬਦਲ ਰਹੀ

ਕਬਜ਼ੇ ਤੋਂ ਮੁਕਤ ਕਰਾਈਆਂ ਜ਼ਮੀਨਾਂ ’ਤੇ ਸਕੂਲ, ਹਸਪਤਾਲ, ਖੇਡ ਮੈਦਾਨ ਬਣਾਵੇ ਮਾਨ ਸਰਕਾਰ

NEXT STORY

Stories You May Like

  • zodiac signs
    ਇਨ੍ਹਾਂ 3 ਰਾਸ਼ੀਆਂ ਦੀ ਸੂਰਜ ਵਾਂਗ ਚਮਕੇਗੀ ਤਕਦੀਰ, ਹੋਵੇਗਾ ਧਨ ਲਾਭ
  • zodiac signs
    ਚਾਂਦੀ ਪਾਉਂਦੇ ਹੀ ਪਲਟ ਜਾਂਦੀ ਹੈ ਇਨ੍ਹਾਂ 3 ਰਾਸ਼ੀਆਂ ਦੀ ਤਕਦੀਰ, ਦੂਰ ਰਹਿੰਦੀ ਹੈ ਗਰੀਬੀ
  • jammu kashmir  natural disaster  family  land lease  omar abdullah
    ਜੰਮੂ ਕਸ਼ਮੀਰ 'ਚ ਕੁਦਰਤੀ ਆਫ਼ਤ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਮੀਨ ਲੀਜ਼ 'ਤੇ ਦੇਵੇਗੀ ਸਰਕਾਰ
  • amarinder singh raja warring statement
    ਰਾਜਾ ਵੜਿੰਗ ਨੇ ਤਰਨਜੋਤ ਸਿੰਘ ਦੀ ਮੌਤ 'ਤੇ ਜਤਾਇਆ ਦੁੱਖ਼, ਕਿਹਾ-ਅਣਗਹਿਲੀ ਕਾਰਨ ਵਾਪਰ ਰਹੀਆਂ ਘਟਨਾਵਾਂ
  • kashmir  snowfall  national highway
    ਕਸ਼ਮੀਰ 'ਚ ਤਾਜ਼ਾ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਤੀਜੇ ਦਿਨ ਵੀ ਬੰਦ
  • malaika shared a cute picture on amrita arora  s birthday
    ਅੰਮ੍ਰਿਤਾ ਅਰੋੜਾ ਦੇ ਜਨਮਦਿਨ 'ਤੇ ਮਲਾਇਕਾ ਨੇ ਸਾਂਝੀ ਕੀਤੀ ਪਿਆਰੀ ਤਸਵੀਰ
  •  border 2  changed me forever  varun dhawan
    "ਬਾਰਡਰ 2" ਨੇ ਮੈਨੂੰ ਹਮੇਸ਼ਾ ਲਈ ਬਦਲ ਦਿੱਤਾ : ਵਰੁਣ ਧਵਨ
  • russian oil purchase issue us decision on 25 tariff may change
    ਰੂਸੀ ਤੇਲ ਖਰੀਦ ਮੁੱਦੇ 'ਤੇ ਇੱਕ ਨਵਾਂ ਮੋੜ, 25% ਟੈਰਿਫ 'ਤੇ ਬਦਲ ਸਕਦਾ ਹੈ ਅਮਰੀਕਾ ਦਾ ਫੈਸਲਾ
  • ashwani sharma statement punjab kesari group
    ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਮਾਨ ਸਰਕਾਰ ਘਟੀਆ ਹੱਥਕੰਡੇ ਅਪਣਾ ਰਹੀ: ਅਸ਼ਵਨੀ ਸ਼ਰਮਾ
  • bjp leader subhash sharma statement on punjab kesari group gst raid
    ਲੋਕਤੰਤਰ 'ਚ ਸਵਾਲ ਪੁੱਛਣ ਵਾਲਿਆਂ ਨੂੰ ਦਬਾਇਆ ਨਹੀਂ ਜਾ ਸਕਦਾ, 'ਆਪ' ਦੱਸੇ ਕੀ ਸੱਚ...
  • partap bajwa statement
    ਪੰਜਾਬ ਕੇਸਰੀ ਗਰੁੱਪ 'ਤੇ ਮੁੜ ਛਾਪੇ! 'ਆਪ' ਸਰਕਾਰ ਬੰਦ ਕਰਨਾ ਚਾਹੁੰਦੀ ਹੈ ਮੀਡੀਆ...
  • bikram singh majithia punjab kesari group
    ਪੰਜਾਬ ਕੇਸਰੀ ਗਰੁੱਪ ਦਾ ਇਤਿਹਾਸ ਭੁੱਲੀ ਪੰਜਾਬ ਸਰਕਾਰ, GST ਰੇਡ ਦੀ ਮਜੀਠੀਆ...
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • sukhpal singh khaira statement
    ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ...
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
Trending
Ek Nazar
salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਨਜ਼ਰੀਆ ਦੀਆਂ ਖਬਰਾਂ
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • 1947 hijratnama  dr  surjit kaur ludhiana
      1947 ਹਿਜ਼ਰਤਨਾਮਾ 90 : ਡਾ: ਸੁਰਜੀਤ ਕੌਰ ਲੁਧਿਆਣਾ
    • 1947 hijratnama 89  mai mahinder kaur basra
      1947 ਹਿਜਰਤਨਾਮਾ 89 : ਮਾਈ ਮਹਿੰਦਰ ਕੌਰ ਬਸਰਾ
    • laughter remembering jaswinder bhalla
      ਹਾਸਿਆਂ ਦੇ ਵਣਜਾਰੇ... ਜਸਵਿੰਦਰ ਭੱਲਾ ਨੂੰ ਯਾਦ ਕਰਦਿਆਂ!
    • high court grants relief to bjp leader ranjit singh gill
      ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
    • punjab  punjab singh
      ਪੰਜਾਬ ਸਿੰਘ
    • all boeing dreamliner aircraft of air india will undergo safety checks
      Air India ਦੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੀ ਹੋਵੇਗੀ ਸੁਰੱਖਿਆ ਜਾਂਚ,...
    • eid al adha  history  importance
      *ਈਦ-ਉਲ-ਅਜ਼ਹਾ* : ਜਾਣੋ ਇਸ ਦਾ ਇਤਿਹਾਸ ਅਤੇ ਮਹੱਤਵ
    • a greener future for tomorrow
      ਕੱਲ੍ਹ ਲਈ ਇਕ ਹਰਿਤ ਵਾਅਦਾ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +