Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    10:48:47 PM

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

  • big news related to bikram majithia case

    ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਭਰਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਧੀ ਦਾ ਪਹਿਰਾਵਾ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਧੀ ਦਾ ਪਹਿਰਾਵਾ

  • Updated: 28 Jun, 2018 02:08 PM
Meri-Awaz-Suno
daughter dress
  • Share
    • Facebook
    • Tumblr
    • Linkedin
    • Twitter
  • Comment

ਲੋਕ-ਤੱਥ ਬੋਲੀਆਂ ਅਤੇ ਕਹਾਵਤਾਂ ਸਮੇਂ ਦੇ ਹਲਾਤਾਂ ਵਿਚੋਂ ਉਤਪੰਨ ਹੁੰਦੀਆਂ ਹਨ।ਇਸੇ ਪ੍ਰਸੰਗ ਵਿਚ ਖਾਈਏ “ਮਨ ਭਾਉਂਦਾ ਪਹਿਨੀਏ ਜੱਗ ਭਾਉਂਦਾ“ਦੀ ਕਹਾਵਤ ਬਣੀ ਹੈ।ਇਤਿਹਾਸ ਗਵਾਹ ਹੈ ਕਿ ਸਮਾਜਿਕ ਹਿੰਸਾ ਪਿੱਛੇ ਮਾਨਵਤਾ ਦਾ ਖੁਦ ਸਹੇੜਿਆ ਕਾਰਨ ਹੁੰਦਾ ਹੈ।ਸਾਡੀਆਂ ਮਾਣ-ਮੱਤੀਆਂ ਧੀਆਂ ਇਸੇ ਨਾਲ ਜੁੜੀਆਂ ਹੋਈਆ ਹਨ।ਹੈਵਾਨੀਅਤ ਦਾ ਸ਼ਿਕਾਰ ਹੋ ਰਹੀਆਂ ਧੀਆਂ ਦਾ ਇਕ ਕਾਰਨ ਮਨ ਭਾਉਂਦਾ ਪਹਿਰਾਵਾ ਵੀ ਹੈ।ਮਨ ਭਾਉਂਦਾ ਖਾਣਾ ਅਤੇ ਮਨ ਭਾਉਂਦਾ ਪਹਿਨਣਾ ਇਕ ਵੰਗਾਰ ਬਣ ਚੁੱਕਾ ਹੈ।
    ਧੀ ਦਾ ਪਹਿਰਾਵਾ ਉਸ ਦੀ ਨੈਤਿਕਤਾ ਦਾ ਨਿਰਮਾਣ ਕਰਦਾ ਹੈ। ਉਸ ਦੇ ਚਰਿੱਤਰ ਨਿਰਮਾਣ ਵਿਚ ਵੀ ਰੋਲ ਨਿਭਾਉਂਦਾ ਹੈ।ਸਲਵਾਰ,ਕਮੀਜ ਅਤੇ ਚੁੰਨੀ ਨੂੰ ਪੰਜਾਬੀ ਸਮਾਜ ਵਲੋਂ ਮਾਨਤਾ ਮਿਲੀ ਹੋਈ ਹੈ।ਜੇ ਇਸ ਦੇ ਉਲਟ ਪਹਿਰਾਵਾ ਪਹਿਨਿਆਂ ਹੋਵੇ ਤਾਂ ਕੁੱਝ ਝੂਠਾ ਜਿਹਾ ਲੱਗਦਾ ਹੈ।ਧੀਆਂ ਪਿਉ ਦੀ ਪੱਗ ਅਤੇ ਮਾਂ ਦੀ ਚੁੰਨੀ ਨੂੰ ਵੀ ਬੇ-ਦਾਗ ਰੱਖਦੀਆਂ ਹਨ।ਪਹਿਰਾਵਾ ਤਨ ਢੱਕਣ ਲਈ ਹੁੰਦਾ ਹੈ ਨਾ ਕਿ ਦਿਖਾਵੇ ਲਈ। ਕਈ ਥਾਵਾਂ ਤੇ ਪਹਿਰਾਵੇ ਕਰਕੇ ਸ਼ਰਮਸ਼ਾਰ ਵੀ ਹੋਣਾ ਪੈਦਾ ਹੈ।ਪੰਜਾਬ ਦੇ ਪ੍ਰਾਈਵੇਟ ਅਤੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ ਤਾਂ ਇਸ ਵਿਸ਼ੇ ਤੇ ਖਾਸ ਧਿਆਨ ਦੇਣਾ ਚਾਹੀਦਾ ਹੈ।ਕੁੱਝ ਥਾਵਾਂ ਤੇ ਪਹਿਰਾਵਾ ਜਿਸਮ ਦੀ ਨੁਮਾਇਸ਼ ਵਾਲਾ ਹੁੰਦਾ ਹੈ।
    ਪਹਿਰਾਵਾ ਸਾਡੀਆ ਧੀਆਂ ਦੇ ਅਦਰੂਨੀ ਗੁਣਾਂ ਨੂੰ ਵੀ ਉਜਾਗਰ ਕਰਦਾ ਹੈ।ਸਮਾਜ ਦੀ ਬੁਨਿਆਦ ਵੀ ਧੀਆਂ ਉੱਤੇ ਟਿੱਕੀ ਹੋਈ ਹੈ।ਮੇਰੇ ਖੁਦ ਦੇ ਸਮਾਜਿਕ ਖੇਤਰ ਦੀ ਉਦਾਹਰਨ ਹੈ ਕਿ ਮੁੰਡਿਆਂ ਵਾਲਾ ਪਹਿਰਾਵਾ ਪਹਿਨੀ ਇਕ ਕੁੜੀ ਦੇ ਮੁੰਡੇ ਵੱਲੋਂ ਪਿੱਛੋ ਹੱਥ ਮਾਰਨ ਦੀ ਕੋਸ਼ਿਸ਼ ਕੀਤੀ ਪਰ ਬਾਅਦ ਵਿਚ ਉਸਨੂੰ ਸ਼ਰਮਸ਼ਾਰ ਹੋਣਾ ਪਿਆ ਜੇ ਕੁੜੀ ਨੇ ਸਲਵਾਰ ਕਮੀਜ਼ ਪਾਈ ਹੁੰਦੀ ਤਾਂ ਪਿੱਠ ਪਿੱਛੋ ਹੱਥ ਮਾਰਨ ਦਾ ਮੁੰਡਾ ਸਮਝ ਕੇ ਫੁਰਨਾ ਨਾ ਫੁਰਦਾ।ਪਹਿਰਾਵੇ ਦੇ ਲਈ ਕਈ ਸਮਾਜਿਕ ਭਿੰਨਤਾਵਾਂ ਵੀ ਮਿਲਦੀਆਂ ਹਨ।ਕਈ ਦੇਸੀ ਟੱਟੂ ਅੱਧ ਨੰਗੇ ਕੱਪੜੇ ਪਹਿਨਣਾ ਆਪਣੀ ਸ਼ਾਨ ਸਮਝਦੇ ਹਨ।ਸਮੇਂ ਦੇ ਨਾਲ ਚੱਲਣਾ ਚੰਗੀ ਗੱਲ ਤਾਂ ਹੈ ਪਰ ਨੈਤਿਕ ਅਤੇ ਸਮਾਜਿਕ ਨਿਯਮਾਂਵਲੀ ਵਿਚ ਰਹਿ ਕੇ।
     ਧੀਆਂ ਦਾ ਪਹਿਰਾਵਾ ਨੈਤਿਕ ਅਤੇ ਸੱਭਿਆਚਾਰ ਦੀ ਮੂੰਹੋਂ ਬੋਲਦੀ ਤਸਵੀਰ ਹੋਣੀ ਚਾਹੀਦੀ ਹੈ।ਜੇ ਗੈਰਾਂ ਦਾ ਲੇਪਨ ਵਾਲਾ ਪਹਿਰਾਵਾ ਰੀਤੀ ਬਣਦੀ ਜਾਵੇਗਾ ਤਾਂ ਸਮਾਂ ਆਉਣ ਤੇ ਸੱਭਿਆਚਾਰ, ਨੈਤਿਕਤਾ ਅਤੇ ਚੱਜ-ਆਚਾਰ ਗਵਾਚ ਜਾਵੇਗਾ।ਕਿੱਕਲੀ,ਪੱਗ,ਚੁੰਨੀ,ਸਲਵਾਰ ਅਤੇ ਕਮੀਜ਼ ਦਾ ਰੰਗ ਘਸਮੈਲਾ ਹੋ ਜਾਵੇਗਾ।ਦਰਿੰਦਗੀ ਦੀਆਂ ਘਟਨਾਵਾਂ ਵਧਣਗੀਆਂ ਸਾਡੀਆਂ ਮਾਣ-ਮੱਤੀਆਂ ਧੀਆਂ ਨੂੰ ਵੀ ਸਮੇਂ ਦੀ ਨਬਜ਼ ਪਛਾਣ ਕੇ ਪਹਿਰਾਵਾ ਪਹਿਨਣਾ ਚਾਹੀਦਾ ਹੈ।ਪਹਿਰਾਵਾ ਜਿਹੋ ਜਿਹਾ ਮਰਜ਼ੀ ਹੋਵੇ,ਹੋਵੇ ਪੂਰਾ ਤਨ ਢੱਕਣ ਲਈ।ਪਰਿਵਾਰਾਂ ਨੂੰ ਵੀ ਧੀ ਦੇ ਸਮਾਜੀਕਰਨ ਸਮੇਂ ਪੰਜਾਬੀ ਪਹਿਰਾਵਾ ਪਹਿਨਣ ਦਾ ਸਲੀਕਾ ਦੱਸਣਾ ਚਾਹੀਦਾ ਹੈ।ਜੇ ਸਾਡੇ ਪਰਿਵਾਰਕ ਮਾਹੌਲ ਵਿਚ ਧੀ ਦਾ ਸਮਾਜੀਕਰਨ ਸਾਡੀ ਸੱਭਿਅਤਾ ਅਤੇ ਸੱਭਿਆਚਾਰ ਮੁਤਾਬਿਕ ਹੋਵੇ ਤਾਂ ਨੈਤਿਕ ਗੁਣ ਕਿਤਾਬਾਂ ਵਿਚ ਮਿਲਣ ਦੀ ਬਜਾਏ ਪਰਿਵਾਰ ਵਿਚੋਂ ਹੀ ਗੁੜ੍ਹਤੀ ਵਿਚੋਂ ਮਿਲ ਜਾਣਗੇ।ਇਸ ਨਾਲ ਭਵਿੱਖੀ ਨਤੀਜੇ ਸਾਰਥਿਕ ਨਿਕਲਣ ਦੀ ਆਸ ਬੱਝੇਗੀ।ਸਾਡੀਆਂ ਧੀਆਂ ਸਾਡਾ ਮਾਣ ਦਾ ਨਕਸ਼ਾ ਪਹਿਰਾਵੇ ਵਿਚੋਂ ਵੱਖਰੀ ਵੰਨਗੀ ਦੇ ਤੌਰ ਤੇ ਪੇਸ਼ ਹੋਵੇਗਾ।
ਸੁਖਪਾਲ ਸਿੰਘ ਗਿੱਲ
ਅਬਿਆਣਾ ਕਲਾਂ
ਫੋਨ:98781-11445

       

  • Sayings
  • time
  • history
  • daughter
  • ਕਹਾਵਤਾਂ
  • ਸਮੇਂ
  • ਇਤਿਹਾਸ
  • ਧੀ

ਮਹਾਤਮਾ ਜੋਤੀ ਰਾਉ ਫੂਲੇ

NEXT STORY

Stories You May Like

  • mother death while returning from jagrata her daughter  s home
    ਮਾਤਮ 'ਚ ਬਦਲੀਆਂ ਖੁਸ਼ੀਆਂ: ਧੀ ਦੇ ਘਰ ਜਗਰਾਤੇ ਤੋਂ ਪਰਤ ਰਹੀ ਮਾਂ ਦੀ ਦਰਦਨਾਕ ਮੌਤ
  • daughter mother compensation
    ਮਾਂ ਦੀ ਸੇਵਾ ਬਦਲੇ ਧੀ ਨੂੰ ਮਿਲੇ 1.61 ਕਰੋੜ !  ਬ੍ਰਿਟੇਨ ਦੀ ਅਦਾਲਤ ਦਾ ਵੱਡਾ ਫੈਸਲਾ
  • fire  hut  father  daughter  brother
    ਦੇਵਰੀਆ 'ਚ ਅੱਗ ਦਾ ਗੋਲਾ ਬਣੀ ਝੌਂਪੜੀ, ਪਿਓ-ਧੀ ਤੇ ਭਰਾ ਦੀ ਸੜ ਜਾਣ ਨਾਲ ਮੌਤ
  • father daughter marriage
    ਪੰਜਾਬ "ਚ ਦੁਖਦ ਘਟਨਾ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਪਿਓ ਦੀ ਮੌਤ
  • influencer faizan adopt daughter blue drum muskan
    'ਨੀਲਾ ਡਰੰਮ' ਕਾਂਡ ਵਾਲੀ ਮੁਸਕਾਨ ਦੀ ਧੀ ਨੂੰ ਗੋਦ ਲਏਗਾ ਮੁੰਬਈ ਦਾ ਇਹ ਇਨਫਲੁਐਂਸਰ, ਕੋਰਟ 'ਚ ਦਿੱਤੀ ਅਰਜ਼ੀ
  • maharashtra  ambulance demanded diesel charges
    ਮਹਾਰਾਸ਼ਟਰ: ਐਂਬੂਲੈਂਸ ਨੇ ਮੰਗਿਆ ਡੀਜ਼ਲ ਦਾ ਖ਼ਰਚਾ, ਪੈਸੇ ਨਾ ਹੋਣ 'ਤੇ ਬੇਹੋਸ਼ ਧੀ ਨੂੰ ਮੋਢੇ 'ਤੇ ਚੁੱਕ ਹਸਪਤਾਲ...
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • remarkable courage shown by a mother daughter duo in pathankot
    ਪਠਾਨਕੋਟ 'ਚ ਮਾਂ-ਧੀ ਦੀ ਵੱਡੀ ਹਿੰਮਤ, ਕੰਨਾਂ ਦੀਆਂ ਵਾਲੀਆਂ ਖੋਹ ਕੇ ਭੱਜ ਰਹੇ 2 ਮੁਲਜ਼ਮ ਫੜੇ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • mlas on donkey cart
      ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ ਗੱਡੀ' ਤੇ ਵਿਧਾਨ ਸਭਾ...
    • japan cenetarians
      ਜਾਪਾਨ 'ਚ ਬਜ਼ੁਰਗਾਂ ਨੇ ਤੋੜ'ਤੇ ਸਾਰੇ ਰਿਕਾਰਡ ! ਪਹਿਲੀ ਵਾਰ 1 ਲੱਖ ਤੋਂ ਪਾਰ...
    • genz under pressure
      Love Life ਤੇ ਪੜ੍ਹਾਈ ਦਾ ਬੋਝ ਨਹੀਂ ਝੱਲ ਪਾ ਰਹੇ Gen-Z ! Pressure 'ਚ ਗੁਆ...
    • nepal floods
      ਇਕੱਲੀ ਬਾਰਿਸ਼ ਹੀ ਨਹੀਂ, ਇਹ ਵੀ ਬਣੇ ਨੇਪਾਲ 'ਚ ਆਈ ਤਬਾਹੀ ਦਾ ਕਾਰਨ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +