Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    7:01:13 PM

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • “ਦਿੱਲੀ ਵਾਲਿਆਂ ਨੇ ਫਿਰਕੂ ਤੇ ਵੰਡ ਪਾਊ ਏਜੰਡੇ ਨੂੰ ਨਕਾਰਿਆ “

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

“ਦਿੱਲੀ ਵਾਲਿਆਂ ਨੇ ਫਿਰਕੂ ਤੇ ਵੰਡ ਪਾਊ ਏਜੰਡੇ ਨੂੰ ਨਕਾਰਿਆ “

  • Edited By Aarti Dhillon,
  • Updated: 12 Feb, 2020 03:19 PM
Meri Awaz Suno
delhiis reject communal
  • Share
    • Facebook
    • Tumblr
    • Linkedin
    • Twitter
  • Comment

ਪਿਛਲੀ ਅੱਠ ਫਰਵਰੀ ਨੂੰ ਸੰਪਨ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ  ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ 62 ਭਾਜਪਾ ਦੀ ਝੋਲੀ ਵਿੱਚ 8 ਅਤੇ ਕਾਂਗਰਸ ਦੇ ਹੱਥ ਪਹਿਲਾਂ ਵਾਂਗ ਇਸ ਵਾਰ ਖਾਲੀ ਹਨ। ਜਦੋਂ ਕਿ 2015 ਵਿੱਚ  ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ 67 ਅਤੇ ਭਾਜਪਾ ਨੂੰ 3 ਅਤੇ ਕਾਂਗਰਸ ਆਪਣਾ ਖਾਤਾ ਖੋਲ੍ਹਣ ਵਿੱਚ ਵੀ ਨਾਕਾਮ ਰਹੀ ਸੀ।
ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਸਪੱਸ਼ਟ ਹੈ ਕਿ ਦਿੱਲੀ ਦੇ ਵੋਟਰਾਂ ਨੇ ਇਕ ਵਾਰ ਫਿਰ ਸਿਆਣਪ ਦਾ ਸਬੂਤ ਦਿੱਤਾ ਹੈ। ਭਾਵੇਂ ਕਿ ਇਲੈਕਸ਼ਨ ਕੰਪੇਨ ਦੌਰਾਨ ਕੇਂਦਰੀ ਸੱਤਾ ਤੇ ਬਿਰਾਜਮਾਨ ਪਾਰਟੀ ਨੇ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ। ਪਰ ਸਲਾਮ ਹੈ ਦਿੱਲੀ ਦੇ ਵੋਟਰਾਂ ਨੂੰ ਜਿਨ੍ਹਾਂ ਧਾਰਮਿਕ ਕੱਟੜਵਾਦਤਾ, ਨਫਰਤ ਅਤੇ ਲੋਕਾਂ ਵਿਚ ਧਰਮ ਦੇ ਆਧਾਰ ਤੇ ਵੰਡ ਪਾਊ ਸ਼ਕਤੀਆਂ ਨੂੰ ਮਾਤ ਦਿੱਤੀ ਹੈ ਤੇ ਉਨ੍ਹਾਂ ਨੇ ਸਿਰਫ ਤੇ ਸਿਰਫ ਵਿਕਾਸ ਦੇ ਨਾਂ ਤੇ ਆਪਣੇ ਕੀਮਤੀ ਵੋਟ ਦਾ ਇਸਤੇਮਾਲ ਕਰਦਿਆਂ ਉਨ੍ਹਾਂ ਲੋਕਾਂ ਨੂੰ ਸਿੱਧੇ ਤੌਰ ਤੇ ਨਕਾਰਿਆ ਹੈ ਜਿਨ੍ਹਾਂ ਪਾਰਟੀਆਂ ਦੀ ਬੁਨਿਆਦ ਵਿਕਾਸ ਦੀ ਥਾਂ ਧਰਮ ਦੇ ਨਾਂ ਤੇ ਵੰਡ ਪਾਊ ਰਾਜਨੀਤੀ ਤੇ ਖੜੀ ਹੈ।
ਦਿੱਲੀ ਵਿਧਾਨ ਸਭਾ ਦੇ ਨਤੀਜਿਆਂ ਤੋਂ ਭਲੀਭਾਂਤ ਅਨੁਭਵ ਹੁੰਦਾ ਹੈ ਕਿ ਅੱਜ ਇਕ ਸੱਚਾ ਹਿੰਦੂ ਹੋਵੇ ਜਾਂ ਮੁਸਲਮਾਨ ਜਾਂ ਫਿਰ ਕੋਈ ਸਿੱਖ ਜਾਂ ਈਸਾਈ ਸੱਭ ਦੇ ਸੱਭ ਸੰਕੀਰਣ ਤੇ ਦੇਸ਼ ਦੇ ਲੋਕਾਂ ਵਿਚ ਧਰਮ ਦੇ ਨਾਂ ਤੇ ਵੰਡ ਪਾਊ ਰਾਜਨੀਤੀ ਕਰਨ ਵਾਲਿਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਧਾਰਮਿਕ ਨਫਰਤ ਫੈਲਾਉਣ ਵਾਲਿਆਂ ਦੇ ਸੰਦਰਭ ਵਿੱਚ ਸੱਚੇ ਹਿੰਦੂ ਅਤੇ ਮੁਸਲਮਾਨ ਕੀ ਸੋਚਦੇ ਹਨ ਇਸ ਸੰਬੰਧੀ ਇਕ ਕਵੀ ਨੇ ਕਿਹਾ ਹੈ ਕਿ :
ਮਜ਼ਹਬ ਕੇ ਨਾਮ ਪਰ ਯੇਹ ਫਸਾੱਦਾਤ ਦੇਖ ਕਰ।
ਹਿੰਦੂ ਹੈ ਗਮਜ਼ੁਦਾ ਤੋ ਮੁਸਲਮਾਂ ਉਦਾਸ ਹੈ ।।
ਬੇਸ਼ੱਕ ਉਕਤ ਦਿੱਲੀ ਵਿਧਾਨ ਸਭਾ ਇਲੈਕਸ਼ਨ ਨੂੰ ਜਿੱਤਣ ਲਈ  ਭਾਜਪਾ ਆਲਿਆਂ ਨੇ ਪੂਰੀ ਅੱਡੀ-ਚੋਟੀ ਦਾ ਜ਼ੋਰ ਲਗਾਇਆ ਤੇ ਜਿੱਤਣ ਲਈ ਹਰ ਹਰਬਾ ਅਪਨਾਉਣ ਦੀ ਕੋਸ਼ਿਸ਼ ਕੀਤੀ। ਜਿਵੇਂ ਕਿ ਪਾਰਟੀ ਦੇ ਵੱਡੇ ਤੋਂ ਵੱਡੇ ਤੇ ਛੋਟੇ ਤੋਂ ਛੋਟੇ ਲੀਡਰਾਂ ਦੁਆਰਾ ਇਲੈਕਸ਼ਨ ਕੰਪੇਨ ਦੌਰਾਨ ਖੂਬ ਵਧ ਚੜ੍ਹ ਕੇ ਅਸੱਭਿਅਕ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ। ਭਾਸ਼ਾ ਵੀ ਅਜਿਹੀ ਕਿ ਜਿਸ ਦੀ ਇਕ ਸੱਭਿਅਕ ਸਮਾਜ ਕਦਾਚਿਤ ਇਜਾਜ਼ਤ ਨਹੀਂ ਦਿੰਦਾ। ਜਿਵੇਂ ਕਿ ਉਕਤ ਪਾਰਟੀ ਦੇ ਜਿਮੈਂਵਾਰ ਔਹੁਦਿਆਂ ਤੇ ਬੈਠੇ ਆਗੂਆਂ ਦੁਆਰਾ ਅਭਦਰ  ਸਲੋਗਨਾਂ ਦਾ ਇਸਤੇਮਾਲ “ ਦੇਸ਼ ਕੇ ਗਦਾਰੋਂ ਕੋ ਗੋਲੀ ਮਾਰੋ...“ ਜਾਂ ਅੱਠ ਫਰਵਰੀ ਨੂੰ ਈ ਵੀ ਐਮ ਦਾ ਬਟਨ ਇਸ ਕਦਰ ਜੋਰ ਦਬਾਓ ਕਿ ਉਸ ਦਾ ਕਰੰਟ ਸ਼ਾਹੀਨ ਬਾਗ ਤੱਕ ਪਹੁੰਚੇ। ਤੇ ਲੋਕਾਂ ਦੇ ਚੁਣੇ ਹੋਏ ਮੁਖ ਮੰਤਰੀ (ਅਰਵਿੰਦ ਕੇਜਰੀਵਾਲ) ਨੂੰ ਅੱਤਵਾਦੀ ਤੱਕ ਕਿਹਾ ਗਿਆ। ਇਕ ਹੋਰ ਭਾਜਪਾ ਉਮੀਦਵਾਰ ਦੁਆਰਾ ਤਾਂ ਇਥੋਂ ਤਕ ਕਹਿ ਦਿੱਤਾ ਕਿ ਅੱਠ ਫਰਵਰੀ ਦੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਨੂੰ “ਭਾਰਤ ਬਨਾਮ ਪਾਕਿਸਤਾਨ“ ਮੈਚ ਤੱਕ ਕਰਾਰ ਦਿੱਤਾ ਗਿਆ। ਇਸ ਦੇ ਵਿਪਰੀਤ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਪਾਰਟੀ ਦੇ ਦੂਜੇ ਆਗੂਆਂ ਨੇ ਦਿੱਲੀ ਵਿਚ ਉਨ੍ਹਾਂ ਦੀ ਸਰਕਾਰ ਦੁਆਰਾ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਮੁਫਤ ਪਾਣੀ, ਬਿਜਲੀ ਅਤੇ ਔਰਤਾਂ ਨੂੰ ਦਿੱਤੀ ਗਈ ਮੁਫਤ ਬਸ ਸਫਰ ਜਿਹੀਆਂ ਸਹੂਲਤਾਂ ਦੇ ਇਵਜ ਵੋਟਾਂ ਮੰਗੀਆਂ ਤੇ ਵੋਟਰਾਂ ਨੂੰ ਸਪੱਸ਼ਟ ਕਿਹਾ ਕਿ ਜੇਕਰ ਉਨ੍ਹਾਂ ਦਾ ਕੰਮ ਪਸੰਦ ਆਇਆ ਹੈ ਤਾਂ ਉਨ੍ਹਾਂ ਨੂੰ ਵੋਟ ਦਿੱਤੀ ਜਾਵੇ ਨਹੀਂ ਤਾਂ ਨਾ ਦਿੱਤਾ ਜਾਵੇ ।
ਸਾਕਾਰਾਤਮਕ ਪ੍ਰਚਾਰ ਦਾ ਪ੍ਰਭਾਵ ਵੀ ਸਾਕਾਰਾਤਮਕ ਪੈਂਦਾ ਹੈ ਅਤੇ ਨਕਾਰਤਮਕ ਪ੍ਰਚਾਰ ਦੇ  ਨਤੀਜੇ ਨਕਾਰਤਮਕ ਆਉਂਦੇ ਹਨ। ਇਹ ਵੀ ਕਿਹਾ ਜਾਂਦਾ ਹੈ ਕਿ ਕੋਈ ਵੀ ਪ੍ਰਚਾਰ ਦੋ ਧਾਰੀ ਤਲਵਾਰ ਹੋਇਆ ਕਰਦੀ ਹੈ, ਕਈ ਵਾਰ ਅਸੀਂ ਦੂਜੇ ਨੂੰ ਨੁਕਸਾਨ ਪਹੁੰਚਾਉਂਦੇ ਪਹੁੰਚਾਉਂਦੇ ਖੁਦ ਜਰਬ ਖਾ ਬੈਠਦੇ ਹਾਂ । ਇਹੋ ਕੁਝ ਭਾਜਪਾ ਨਾਲ ਹੋਇਆ ਜਾਪਦਾ ਹੈ। ਪਾਰਟੀ ਨੇ ਆਪਣਾ ਸਾਰਾ ਜੋਰ ਨਕਾਰਤਮਕ ਪ੍ਰਚਾਰ ਤੇ ਲਗਾਇਆ। ਜਿਸ ਦੇ ਨਤੀਜੇ ਵਜੋਂ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਵਿਕਾਸ ਵਾਲੇ ਏਜੰਡੇ ਨੂੰ ਮਾਣਤਾ ਦਿੰਦਿਆਂ ਪੰਜ ਸਾਲ ਲਈ ਫਿਰ ਤੋਂ ਸੱਤਾ ਦੀ ਵਾਗਡੋਰ ਸੰਭਾਲ ਦਿੱਤੀ ।
ਇਥੇ ਜਿਕਰਯੋਗ ਹੈ ਆਪਣੇ ਪਿਛਲੇ ਸਾਲ ਝਾਰਖੰਡ ਇਲੈਕਸ਼ਨ ਦੋਰਾਨ ਵੀ ਭਾਜਪਾ ਨੇ ਨਾਗਰਿਕਤਾ ਸੰਸ਼ੋਧਨ ਬਿਲ ਮੌਜੂਦਾ ਸੀ ਏ ਏ ਦੇ ਨਾਂ ਬੜੇ ਜੋਰ ਸ਼ੋਰ ਨਾਲ ਵੋਟਾਂ ਮੰਗੀਆਂ ਸਨ ਅਤੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕੀਤੀ ਸੀ । ਪਰ ਝਾਰਖੰਡ ਵਿਚ ਵੀ  ਭਾਰਤੀ ਜਨਤਾ ਪਾਰਟੀ ਨੂੰ ਵੱਡੀ ਹਾਰ ਦਾ ਮੂੰਹ ਦੇਖਣਾ ਪਿਆ ਸੀ। ਦਿੱਲੀ ਦੇ ਆਏ ਤੱਤੇ ਤਾਜੇ ਨਤੀਜਿਆਂ ਨੇ ਇਕ ਵਾਰ ਫਿਰ ਤੋਂ ਪਾਰਟੀ ਨੂੰ ਇਹ ਸਪੱਸ਼ਟ ਫਤਵਾ ਸੁਣਾ ਦਿੱਤਾ ਹੈ।
ਪਰ ਅਫਸੋਸ ਭਾਜਪਾ ਨੇ ਝਾਰਖੰਡ ਵਾਲੀ ਉਸ ਕਰਾਰੀ ਹਾਰ ਤੋਂ ਕੋਈ ਵੀ ਸੀਖ ਨਹੀਂ ਲਈ ਤੇ ਲਗਾਤਾਰ ਆਪਣੇ ਫਿਰਕਾਪ੍ਰਸਤੀ ਵਾਲੇ ਏਜੰਡੇ ਭਾਵ ਹਿੰਦੂ ਮੁਸਲਮਾਨ ਵਿਚਕਾਰ ਫੁੱਟ ਪਾਊ ਨੀਤੀ ਤੇ ਸਰਗਰਮੀ ਨਾਲ ਕੰਮ ਕਰਦੀ ਰਹੀ ਤੇ ਇਹ ਗੱਲ ਭੁੱਲ ਗਏ ਕਿ ਕਾਠ ਦੀ ਹਾਂਡੀ ਵਾਰ ਵਾਰ ਨਹੀਂ ਚੜਿਆ ਕਰਦੀ।
ਦਿੱਲੀ ਵਿਚ ਕੇਜਰੀਵਾਲ ਦੀ ਬੰਪਰ ਜਿੱਤ ਦੇ ਸੰਦਰਭ ਵਿੱਚ ਦੇਸ਼ ਦੀਆਂ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੀਆਂ ਜੋ ਪ੍ਰਤੀਕਿਰਿਆਵਾਂ ਸਾਹਮਣੇ ਆਈਆਂ ਹਨ ਉਹ ਵੀ ਧਿਆਨ ਮੰਗਦੀਆਂ ਹਨ।
ਇਸ ਸੰਬੰਧੀ ਸ਼ਿਵ ਸੈਨਾ ਦੇ ਪ੍ਰਧਾਨ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕੇਜਰੀਵਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਖੌਤੀ ਕੌਮੀ ਪਾਰਟੀ ਕੇਜਰੀਵਾਲ ਦੇ ਝਾੜੂ ਅੱਗੇ ਨਹੀਂ ਟਿਕ ਸਕੀ। ਦਿੱਲੀ ਦੇ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਦੇਸ਼ ਵਿਚ 'ਜਨ ਕੀ ਬਾਤ' ਚੱਲੇਗੀ 'ਮਨ ਕੀ ਬਾਤ' ਨਹੀਂ। ਦਿੱਲੀ ਵਾਲਿਆਂ ਨੇ ਕੁਝ ਲੋਕਾਂ ਦਾ ਇਹ ਭਰਮ ਵੀ ਦੂਰ ਕਰ ਦਿੱਤਾ ਹੈ ਕਿ ਉਹ ਹੀ ਕੌਮਪ੍ਰਸਤ ਹਨ ਤੇ ਉਨ੍ਹਾਂ ਦਾ ਵਿਰੋਧ ਕਰਨ ਵਾਲੇ ਗੱਦਾਰ ਹਨ।
ਦੂਜੇ ਪਾਸੇ ਐੱਨ ਸੀ ਪੀ ਦੇ ਪ੍ਰਧਾਨ ਸ਼ਰਦ ਪਵਾਰ ਨੇ ਆਖਿਆ ਕਿ ਮੋਦੀ-ਸ਼ਾਹ ਦਾ ਜਾਦੂ ਦਿੱਲੀ ਵਿਚ ਫੇਲ੍ਹ ਹੋ ਗਿਆ। ਕੌਮੀ ਰਾਜਧਾਨੀ ਵਿਚ ਭਾਜਪਾ ਦੀ ਇਹ ਆਖਰੀ ਹਾਰ ਨਹੀਂ, ਹੋਰ ਹਾਰਾਂ ਵੀ ਹੋਣਗੀਆਂ। ਬਿਹਾਰ ਤੇ ਪੁੱਡੂਚੇਰੀ ਵਿਚ ਇਸੇ ਸਾਲ ਚੋਣਾਂ ਹਨ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਇਕੱਠੀਆਂ ਹੋਣ ਦੇਸ਼ ਵਿੱਚ ਤਬਦੀਲੀ ਦੀ ਹਵਾ ਚੱਲ ਰਹੀ ਹੈ।
ਜਦ ਕਿ ਮਾਰਕਸੀ ਪਾਰਟੀ ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਦਾ ਕਹਿਣਾ ਹੈ ਕਿ ਭਾਜਪਾ ਦੀ ਨਫਰਤ ਤੇ ਹਿੰਸਾ ਦੀ ਸਿਆਸਤ ਨੂੰ ਦਿੱਲੀ ਦੇ ਲੋਕਾਂ ਨੇ ਠੋਕਵਾਂ ਜਵਾਬ ਦਿੱਤਾ ਹੈ।
ਉਧਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਗਵਾਂ ਪਾਰਟੀ ਨੂੰ ਕੌਮੀ ਰਾਜਧਾਨੀ ਵਿਚ ਵਿਦਿਆਰਥੀਆਂ ਤੇ ਮਹਿਲਾਵਾਂ 'ਤੇ ਅੱਤਿਆਚਾਰ ਦਾ ਕਰਾਰ ਜਵਾਬ ਮਿਲਿਆ ਹੈ।
ਇਸ ਦੇ ਨਾਲ ਹੀ 'ਆਪ' ਦੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕੀਤਾ ਹੈ ਕਿ 'ਦਿੱਲੀ ਦੇ ਲੋਕਾਂ ਨੇ ਭਾਰਤ ਦੀ ਆਤਮਾ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਆਤਮਾ ਬਚਾਉਣ ਦੀ ਲੜਾਈ ਵਿਚ ਸਾਡਾ ਸਾਥ ਦੇਣ ਲਈ ਦਿੱਲੀ ਵਾਲਿਆਂ ਦਾ ਧੰਨਵਾਦ।
ਜਦੋਂ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਕੁਮਾਰਾਸਵਾਮੀ ਨੇ ਕਿਹਾ ਕਿ ਕੇਜਰੀਵਾਲ ਨੂੰ ਅੱਤਵਾਦੀ ਦੱਸਣ ਵਾਲਿਆਂ ਨੂੰ ਲੋਕਾਂ ਨੇ ਸਬਕ ਸਿਖਾਇਆ।
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਕਿਹਾ ਕਿ ਦਿੱਲੀ ਦੇ ਲੋਕ ਜੋ ਮੁਲਕ ਦੇ ਸਾਰੇ ਕੋਨਿਆਂ ਤੋਂ ਹਨ ਨੇ ਫਿਰਕੂ ਵੰਡ ਪਾਊ ਏਜੰਡੇ ਨੂੰ ਨਕਾਰਿਆ।
ਕੁਲ ਮਿਲਾ ਕੇ ਉਕਤ ਨਤੀਜਿਆਂ ਦੇ ਪਰਿਣਾਮ ਦੂਰਗਾਮੀ ਸਾਬਤ ਹੋਣਗੇ । ਇਹ ਕਿ ਆਉਣ ਵਾਲੇ ਸਮੇਂ ਵਿੱਚ ਬਿਹਾਰ, ਪੰਡੂਚਰੀ ਅਤੇ ਬੰਗਾਲ ਆਦਿ ਸੂਬਿਆਂ ਵਿਚ ਵੀ ਚੋਣਾਂ ਹੋਣੀਆਂ ਹਨ। ਸੋ ਭਾਜਪਾ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਜੇਕਰ ਅੱਜ ਲੋਕਾਂ ਨੇ ਉਨ੍ਹਾਂ ਦੇ ਹੱਥ ਚ' ਦੇਸ਼ ਦੀ ਸੱਤਾ ਦਿੱਤੀ ਹੈ ਤਾਂ ਉਹ ਦੇਸ਼ ਦੇ ਲੋਕਾਂ ਨੂੰ ਫਜੂਲ ਕਿਸਮ ਦੇ ਮਸਲਿਆਂ ਵਿੱਚ ਉਲਝਾਉਣ ਦੀ ਥਾਂ ਅਵਾਮ ਲਈ ਆਸਾਨੀਆਂ ਪੈਦਾ ਕਰਨ ਅਤੇ ਬਿਨਾਂ ਕਿਸੇ ਧਾਰਮਿਕ ਭੇਦਭਾਵ ਦੇ ਸਭਨਾਂ ਲਈ ਭਲਾਈ ਦੇ ਕੰਮ ਕਰਨ। ਕਿਉਂਕਿ ਕਿਹਾ ਜਾਂਦਾ ਹੈ ਕਿ :
“ਕਰ ਭਲਾ ਸੋ ਹੋ ਭਲਾ, ਅੰਤ ਭਲੇ ਦੀ ਭਲਾ।“

ਮੁਹੰਮਦ ਅੱਬਾਸ ਧਾਲੀਵਾਲ,
ਮਾਲੇਰਕੋਟਲਾ।
ਸੰਪਰਕ : 9855259650

  • Delhi reject
  • communal
  • ਫਿਰਕੂ
  • ਵੰਡ ਪਾਊ ਏਜੰਡੇ

'ਕਰੋਨਾ ਵਾਇਰਸ' ਨੇ ਚੀਨ ਦੇ ਨਾਲ-ਨਾਲ ਸੰਸਾਰ ਨੂੰ ਚਿੰਤਾ 'ਚ ਪਾਇਆ

NEXT STORY

Stories You May Like

  • medicines  cosmetic products  sale ban
    ਦਵਾਈਆਂ ਤੇ ਕਾਸਮੈਟਿਕ ਉਤਪਾਦਾਂ ਦੀ ਵਿਕਰੀ ਤੇ ਵੰਡ 'ਤੇ ਲੱਗੀ ਪਾਬੰਦੀ, ਕੇਰਲ ਸਰਕਾਰ ਦਾ ਵੱਡਾ ਐਲਾਨ
  • kisan mahapanchayat  delhi police
    ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • bjp to contest assembly elections in punjab under modi fivepoint agenda
    ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
  • sonam wangchuk health petition  hearing
    ਵਾਂਗਚੁਕ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਹਾਈ ਕੋਰਟ ਵੀਰਵਾਰ ਨੂੰ ਪਟੀਸ਼ਨ 'ਤੇ ਕਰੇਗਾ ਸੁਣਵਾਈ
  • dabang delhi beat kolkata thunderblades 3 2 in utt
    ਦਬੰਗ ਦਿੱਲੀ ਨੇ ਯੂਟੀਟੀ ਵਿੱਚ ਕੋਲਕਾਤਾ ਥੰਡਰਬਲੇਡਜ਼ ਨੂੰ 3-2 ਨਾਲ ਹਰਾਇਆ
  • delhi police nsa
    ਪ੍ਰਦਰਸ਼ਨਕਾਰੀਆਂ 'ਤੇ ਲੱਗੇਗਾ NSA ! ਦਿੱਲੀ ਪੁਲਸ ਨੇ ਸਾਫ ਕੀਤੀ ਸਥਿਤੀ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +