Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    4:40:53 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਮਹਾਮਾਰੀ ਦੇ ਦੌਰ ਚ ਵਧਿਆ ਘਰੇਲੂ ਹਿੰਸਾ ਦਾ ਪ੍ਰਕੋਪ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਮਹਾਮਾਰੀ ਦੇ ਦੌਰ ਚ ਵਧਿਆ ਘਰੇਲੂ ਹਿੰਸਾ ਦਾ ਪ੍ਰਕੋਪ

  • Updated: 08 May, 2020 02:15 PM
Meri Awaz Suno
domestic violence increased during epidemic
  • Share
    • Facebook
    • Tumblr
    • Linkedin
    • Twitter
  • Comment

ਮਨਦੀਪਜੋਤ ਸਿੰਘ

ਭਾਰਤ ਵਿੱਚ ਲਾਕਡਾਊਨ ਦੇ ਸ਼ੁਰੂ ਹੋਣ ਤੋਂ ਐਨ ਪਹਿਲਾਂ, ਯੂ.ਪੀ ਪੁਲਸ ਵੱਲੋਂ ਇੱਕ ਸਥਾਨਕ ਅਖ਼ਬਾਰ ਦੇ ਪਹਿਲੇ ਪੰਨੇ ਤੇ ਇੱਕ ਇਸ਼ਤਿਹਾਰ ਛਾਪਿਆ ਗਿਆ ਸੀ, ਜਿਸ ਉਪਰ ਬਣੇ ਇੱਕ ਔਰਤ ਦੇ ਸਕੈੱਚ, ਜਿਸ ਵਿੱਚ ਉਹ ਆਪਣੀ ਸ਼ਕਲ ਨੂੰ ਮਾਸਕ ਨਾਲ ਢੱਕੀ ਬੈਠੀ ਦਿਖਾਈ ਦਿੱਤੀ ਹੈ ।  ਉੱਤੇ ਲਿਖੇ ਇੱਕ ਸਲੋਗਨ ਨੇ ਆਉਣ ਵਾਲੇ ਸਮੇਂ ਬਾਰੇ ਇਸ਼ਾਰਾ ਕਰਦਿਆਂ ਲਿਖਿਆ ਸੀ,  "Suppres corona, not your voice" ਭਾਵ "ਕੋਰੋਨਾ ਨੂੰ ਦਬਾਓ ,ਆਪਣੀ ਆਵਾਜ਼ ਨੂੰ ਨਹੀਂ " ਇਹ ਇੱਕ ਤਰ੍ਹਾਂ ਦਾ ਉਨ੍ਹਾਂ ਔਰਤਾਂ ਵੱਲ ਇਸ਼ਾਰਾ ਸੀ । ਜੋ ਘਰੇਲੂ ਹਿੰਸਾ ਦਾ ਸ਼ਿਕਾਰ ਹੋ ਚੁੱਕੀਆਂ ਸਨ ਜਾਂ ਹੋ ਰਹੀਆਂ ਸਨ । 

  ਪੂਰੇ ਸੰਸਾਰ ਵਿੱਚ ਜਿੱਥੇ ਇਸ ਮਹਾਮਾਰੀ ਦਾ ਬੋਲਬਾਲਾ ਹੈ ਅਤੇ ਕੁੱਲ ਸੰਸਾਰ ਘਰਾਂ ਚ ਬੰਦ ਹੋ ਕੇ ਆਪਣੇ ਆਪ ਨੂੰ ਸੁਰੱਖਿਅਤ ਕਰਨ ਅਤੇ ਇਸ ਭੈੜੀ ਬਿਮਾਰੀ ਤੋਂ ਨਿਜਾਤ ਪਾਉਣ ਵਿੱਚ ਲੱਗਿਆ ਹੈ । ਉੱਥੇ ਜੋ ਸਭ ਤੋਂ ਵੱਡੀ ਸਮੱਸਿਆ ਸਾਨੂੰ ਦੇਖਣ ਨੂੰ ਮਿਲ ਰਹੀ ਹੈ । ਉਹ ਹੈ ਘਰਾਂ ਚ ਬੰਦ ਹੋਣ ਕਰਕੇ ਵਧ ਰਹੀ ਘਰੇਲੂ ਹਿੰਸਾ । ਬੇਸ਼ਕ ਘਰੇਲੂ ਹਿੰਸਾ ਕੋਰੋਨਾ ਦੇ ਕਹਿਰ ਤੋਂ ਪਹਿਲਾਂ ਹੀ ਸਮਾਜ ਚ ਸੀ । ਪ੍ਰੰਤੂ ਇਸ ਮਹਾਮਾਰੀ ਕਾਰਨ ਜਦੋਂ ਲੋਕ ਘਰਾਂ ਚ ਬੰਦ ਹੋ ਕੇ ਰਹਿਣ ਲਈ ਮਜਬੂਰ ਹਨ । ਉਦੋਂ ਇਸ ਦਾ ਪਸਾਰ ਅੱਗੇ ਨਾਲੋਂ ਕਈ ਗੁਣਾ ਵਧਿਆ ਹੈ । ਜੋ ਕਿ ਸਾਡੇ ਸਮਾਜ,ਸਾਡੀ ਮਨੁੱਖਤਾ ਲਈ ਇੱਕ ਸ਼ਰਮਨਾਕ ਬਿਰਤਾਂਤ ਹੈ । 

ਅਸੀਂ ਆਪਣੀ ਖਿਝ, ਆਪਣਾ ਤਣਾਅ ਭਰਪੂਰ ਮਨ, ਜਿਸ ਨੂੰ ਅਸੀਂ ਆਪਣੇ ਆਪੇ ਵਿੱਚ ਨਹੀਂ ਰੱਖ ਸਕਦੇ । ਸਾਡੇ ਲਈ ਅਤੇ ਸਾਡੇ ਪਰਿਵਾਰ ਲਈ ਕਿੰਨਾ ਨੁਕਸਾਨਦੇਹ ਹੁੰਦਾ ਹੈ, ਇਸ ਦਾ ਅੰਦਾਜ਼ਾ ਭਾਰਤ ਦੀ ਇਕ ਸੰਸਥਾ "ਨੈਸ਼ਨਲ ਕਮਿਸ਼ਨ ਫਾਰ ਵੂਮੈਨ "(ਐੱਨ.ਸੀ.ਡਬਲਿਊ) ਵਲੋਂ ਜਾਰੀ ਕੀਤੇ ਅੰਕੜਿਆਂ ਤੋਂ ਲਗਾਇਆ ਜਾ ਸਕਦਾ ਹੈ, ਜਿਸ ਦੇ ਅਨੁਸਾਰ ਜਨਵਰੀ ਵਿੱਚ ਇਸ ਕਮਿਸ਼ਨ ਨੇ ਕੁੱਲ ਵੱਖ-ਵੱਖ ਤਰ੍ਹਾਂ ਦੇ 1462 ਕੇਸ ਰਜਿਸਟਰਡ ਕੀਤੇ ਸਨ । ਜਿਨ੍ਹਾਂ ਚੋਂ 270 ਘਰੇਲੂ ਹਿੰਸਾ ਦੇ ਸਨ। ਇਹ ਅੰਕੜਾ ਫਰਵਰੀ ਚ 302 ਅਤੇ ਮਾਰਚ ਚ 23 ਮਾਰਚ ਤੋਂ ਲੈ ਕੇ 30 ਮਾਰਚ ਤੱਕ 58 ਕੇਸ ਘਰੇਲੂ ਹਿੰਸਾ ਦੇ  ਹੀ ਹਨ । ਇੱਥੇ ਜ਼ਿਕਰਯੋਗ ਹੈ ਕਿ ਦੇ swayam ਜੋ ਕਿ ਇੱਕ ਅਜਿਹੀ ਸੰਸਥਾ ਹੈ, ਜਿੱਥੇ ਬਰਾਬਰਤਾ ਦੇ ਸਿਧਾਂਤਾਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ, ਦੇ ਸੰਸਥਾਪਕ ਨੇ ਦੱਸਿਆ ਕਿ ਬੰਗਾਲ ਵਿੱਚ ਲੋਕਡਾਊਨ ਦੇ ਚੱਲਦਿਆਂ ਇਕ ਪਰਿਵਾਰ ਵਿੱਚ ਮਾਮੂਲੀ ਨੋਕ ਝੋਕ ਤੇ ਪਤੀ ਨੇ ਆਪਣੀ ਪਤਨੀ ਦਾ ਰਾਸ਼ਨ ਕਾਰਡ, ਜਿਸ ਦੇ ਆਧਾਰ ਤੇ ਉਸ ਨੂੰ ਸਰਕਾਰੀ ਰਾਸ਼ਨ - ਪਾਣੀ ਮਿਲਣਾ ਸੀ । ਖੋਹ ਲਿਆ ਅਤੇ ਉਸ ਔਰਤ ਨੂੰ ਭੁੱਖੇ ਰਹਿਣ ਲਈ ਮਜਬੂਰ ਕਰ ਦਿੱਤਾ । ਜੋ ਕਿ ਸਮੁੱਚੀ ਮਨੁੱਖਤਾ ਲਈ ਇਕ ਸ਼ਰਮਨਾਕ ਹਰਕਤ ਸੀ। 

 ਸ਼ਰੂਤੀ ਨਾਗਵੰਸ਼ੀ ਜੋ ਕਿ "ਪੀਪਲਜ਼ ਵਿਜੀਲੈਂਸ ਕਮੇਟੀ ਆਨ ਹਿਊਮਨ ਰਾਈਟਸ" (ਪੀ.ਵੀ.ਸੀ.ਐੱਚ.ਆਰ) ਦੀ ਸੰਸਥਾਪਕ ਹੈ, ਨੇ ਕਿਹਾ ਕਿ ਲਾਕਡਾਊਨ ਕਰ ਕੇ ਘਰਾਂ ਚ ਬੈਠੇ ਭੁੱਖੇ ਅਤੇ ਬੇਰੁਜ਼ਗਾਰ ਮਰਦ, ਆਪਣੇ ਆਪ ਨੂੰ ਮਜ਼ਬੂਰ ਬੇਵੱਸ ਤੇ ਲਾਚਾਰ ਅਨੁਭਵ ਕਰਦੇ ਹਨ । ਉਨ੍ਹਾਂ ਦੀ ਇਹੀ ਬੇਵਸੀ ਤੇ ਮਜ਼ਬੂਰੀ ਘਰੇਲੂ ਹਿੰਸਾ ਵਿੱਚ ਤਬਦੀਲ ਹੋਣ ਲੱਗਦੀ ਹੈ, ਜੋ ਕਿ ਇੱਕ ਮੰਦਭਾਗੀ ਵਰਤਾਰਾ ਹੈ।ਹਰਿਆਣਾ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇੱਥੇ 'ਸਕੂਨ' ਨਾਮਕ ਕੇਂਦਰ ਜੋ ਕਿ 2014 ਵਿੱਚ ਸਥਾਪਿਤ ਕੀਤੇ ਗਏ ਸਨ, ਜਿਨ੍ਹਾਂ ਦਾ ਮੰਤਵ ਚਕਿਤਸਕ ਰੋਗੀਆਂ ਨੂੰ ਠੀਕ ਕਰਨਾ ਅਤੇ ਮਾਨਸਿਕ ਪ੍ਰੇਸ਼ਾਨੀਆਂ ਤੋਂ ਖਹਿੜਾ ਛੁਡਵਾ ਕੇ ਸ਼ਾਂਤੀ ਬਹਾਲ ਕਰਨਾ ਸੀ। ਉਨ੍ਹਾਂ ਨੂੰ ਵੀ ਫਿਰ ਤੋਂ ਖੋਲ੍ਹਿਆ ਗਿਆ ਹੈ। 

  'ਜਗੋਰੀ ਰੂਰਲ ਚੈਰੀਟੇਬਲ ਟਰੱਸਟ' ਦੇ ਡਾਇਰੈਕਟਰ ਦੇ ਕਥਨ ਅਨੁਸਾਰ ਇੱਕ ਪੀੜਤ ਲੜਕੀ ਨਾਲ ਜਦ ਗੱਲਬਾਤ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਕਰਫਿਊ ਦੌਰਾਨ ਜਦੋਂ ਉਸ ਨੇ ਵੀਡੀਓਜ਼ ਦੇਖਿਆ ਕਿ ਕਰਫਿਊ ਦੀ ਉਲੰਘਣਾ ਕਰਨ ਤੇ ਪੁਲਸ ਕਰਮਚਾਰੀ ਸਖਤੀ ਨਾਲ ਕਾਰਵਾਈ ਕਰ ਰਹੇ ਹਨ ਤਾਂ ਉਸ ਨੇ ਸੋਚਿਆ ਕਿ ਬਾਹਰ ਗ਼ੈਰ ਲੋਕਾਂ ਤੋਂ ਕੁੱਟ ਖਾਣ ਨਾਲ ਬੇਹਤਰ ਹੈ ਕਿ ਘਰ ਰਹਿ ਕੇ ਆਪਣੇ ਬੰਦੇ ਤੋਂ ਹੀ ਕੁੱਟ ਖਾ ਲਈ ਜਾਵੇ। ਅਜਿਹੇ ਦੌਰ ਵਿੱਚ ਅਸੀਂ ਆਪਣੇ ਆਪ ਨੂੰ ਸੱਭਿਅਕ ਕਹਾਉਣ ਦੇ ਲਾਇਕ ਨਹੀਂ ਹਾਂ। ਸਾਨੂੰ ਆਪਣੇ ਮਰਦਪੁਣੇ ਤੇ ਝਾਤ ਮਾਰਨੀ ਚਾਹੀਦੀ ਅਤੇ ਅਜਿਹੀ ਕਰੂਰਤਾਂ ਵਾਲੀਆਂ ਕਰਤੂਤਾਂ ਤੋਂ ਆਪਣੇ ਆਪ ਨੂੰ ਬਚਾਉਣਾ ਚਾਹੀਦਾ ਹੈ। 

  "ਦੀ ਇੰਟਰਨੈਸ਼ਨਲ ਫਾਊਡੇਸ਼ਨ ਫਾਰ ਕਰਾਈਮ ਪਰੀਵੈਨਸ਼ਨ ਐਂਡ ਵਿਕਟਿਮ ਕੇਅਰ" (ਪੀ.ਸੀ.ਵੀ.ਸੀ) ਦੇ ਵਿਭਾਗ ਦੀ ਡਾਇਰੈਕਟਰ ਸਵੇਦਾ ਸ਼ੰਕਰ ਨੇ ਜਾਰੀ ਕੀਤੀ ਇੱਕ ਰਿਪੋਰਟ ਵਿੱਚ ਲਿਖਿਆ ਹੈ ਕਿ ਇਕ ਘਰੇਲੂ ਹਿੰਸਾ ਦੀ ਸ਼ਿਕਾਰ ਔਰਤ ਨੇ ਜਦ ਆਪਣੇ ਪਤੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਤਾਂ ਉਸ ਦੇ ਪਤੀ ਤੇ ਕਾਰਵਾਈ ਕਰਦਿਆਂ ਉਸ ਨੂੰ ਆਪਣੀ ਮਾਂ ਵਾਲੇ ਘਰ ਚ ਸ਼ਿਫਟ ਕੀਤਾ ਗਿਆ ਹੈ ਅਤੇ ਜਦ ਤੱਕ ਲਾਕਡਾਊਨ ਖਤਮ ਨਹੀਂ ਹੁੰਦਾ ਉਦੋਂ ਤੱਕ ਉਹ ਉੱਥੇ ਹੀ ਰਹੇਗਾ। NCW ਨੇ ਦੱਸਿਆ ਕਿ ਪਹਿਲੇ ਹਫਤੇ ਆਈਆਂ ਕਾਲਾਂ ਚੋਂ ਇੱਕ ਕਾਲਜ ਅਜਿਹੀ ਸੀ ਕਿ ਜਿਸ ਵਿੱਚ ਰਾਜਸਥਾਨ ਦੇ ਰਹਿਣ ਵਾਲੇ ਇਕ ਬਜ਼ੁਰਗ ਵਿਅਕਤੀ ਨੇ ਦੱਸਿਆ ਕਿ ਉਸ ਦੀ ਲੜਕੀ ਨੂੰ ਉਸ ਦਾ ਘਰ ਵਾਲਾ ਪਿਛਲੇ ਤਿੰਨ ਦਿਨਾਂ ਤੋਂ ਮਾਰ ਰਿਹਾ ਹੈ ਅਤੇ ਖਾਣਾ ਵੀ ਨਹੀਂ ਦੇ ਰਿਹਾ । 
       

ਇਸ ਘਰੇਲੂ ਹਿੰਸਾ ਦਾ ਪ੍ਰਕੋਪ ਇਕੱਲੇ ਭਾਰਤ ਚ ਹੀ ਨਹੀਂ ਸਗੋਂ ਚਾਈਨਾ ,ਫਰਾਂਸ, ਯੂ ਕੇ, ਜਰਮਨੀ ਅਤੇ ਸਪੇਨ ਚ ਵੀ ਵਧਿਆ ਹੈ। ਉਧਰ ਵੀ ਕਈ ਥਾਵਾਂ ਤੇ ਅਜਿਹੇ ਚਕਿਤਸਕ ਕੇਂਦਰਾਂ ਨੂੰ ਖੋਲ੍ਹਿਆ ਗਿਆ ਹੈ ਤਾਂ ਕਿ ਉਨ੍ਹਾਂ ਦੀਆਂ ਔਰਤਾਂ ਨੂੰ ਅਜਿਹੇ ਰਾਕਸ਼ਾਂ ਤੋਂ ਬਚਾਇਆ ਜਾ ਸਕੇ। ਫਰਾਂਸ ਸਰਕਾਰ ਨੇ ਤਾਂ ਇੱਕ ਮਿਲੀਅਨ ਯੂਰੋ ਦਾ "ਐਂਟੀ ਡੋਮੈਸਟਿਕ ਵਾਇਲੈਂਸ ਫੰਡ" ਜਾਰੀ ਕਰਦੇ ਹੋਏ ਸ਼ਹਿਰ ਦੇ ਕਈ ਹੋਟਲਾਂ ਦੇ ਕਮਰੇ ਵੀ ਖੁਲ੍ਹਵਾਏ ਹਨ, ਜਿੱਥੇ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਰੱਖਿਆ ਜਾ ਸਕੇ। ਘਰੇਲੂ ਹਿੰਸਾ ਮਨੁੱਖਤਾ ਲਈ ਇਕ ਕੋਝੀ ਹਰਕਤ ਹੈ, ਸਗੋਂ ਸਾਨੂੰ ਸਭ ਨੂੰ ਚਾਹੀਦਾ ਹੈ ਕਿ ਅਸੀਂ ਇਸ ਕਰੋਨਾ ਮਹਾਮਾਰੀ ਦੇ ਭੈੜੇ ਸਮੇਂ ਵਿੱਚ ਆਪਣੇ ਪਰਿਵਾਰ ਨਾਲ ਖੁਸ਼ੀ ਭਰੇ ਮਾਹੌਲ ਵਿੱਚ ਦਿਨ ਗੁਜ਼ਾਰੀਏ ਤੇ ਆਪਣੀ ਖਿਝ, ਆਪਣੇ ਤਣਾਅ , ਆਪਣੇ ਫਿਕਰਾਂ ਨੂੰ ਇਨ੍ਹਾਂ ਆਪਣੇ ਆਪ ਤੇ ਭਾਰੀ ਨਾ ਕਰ ਲਈਏ ਕਿ ਅਸੀਂ ਇਨਸਾਨ ਤੋਂ ਬਦਮਾਸ਼ ਬਣ ਜਾਈਏ। ਇਹ ਔਖੀ ਘੜੀ ਸਮੁੱਚੀ ਇਨਸਾਨੀਅਤ ਤੇ ਆਈ ਹੈ ਤੇ ਸਾਨੂੰ ਇਸ ਨਾਲ ਨਜਿੱਠਣ ਲਈ ਸੰਜਮ ਨਾਲ ਘਰ ਰਹਿ ਕੇ ਪ੍ਰਮਾਤਮਾ ਦੀ ਅਰਦਾਸ ਕਰਦਿਆਂ ਇਸ ਬਿਮਾਰੀ ਤੋਂ ਨਿਜਾਤ ਪਾਉਣ ਲਈ ਸਹੀ ਸਮੇਂ ਦੀ ਉਡੀਕ ਕਰਨੀ ਪਏਗੀ। ਸਾਨੂੰ ਇੱਕ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਸਾਡੇ ਕੰਮਕਾਰ, ਸਭ ਦੁਬਾਰਾ ਚੱਲ ਪੈਣਗੇ। ਪਰ ਜੇਕਰ ਜ਼ਿੰਦਗੀ ਦੀ ਡੋਰ ਹੱਥੋਂ ਚਲੀ ਗਈ ਤਾਂ ਕਦੇ ਮੁੜ ਹੱਥ ਵਿੱਚ ਨਹੀਂ ਆਉਣੀ। ਜਿਵੇਂ ਕਿ ਸਿਆਣੇ ਕਹਿੰਦੇ ਨੇ "ਜਾਨ ਹੈ ਤਾਂ ਜਹਾਨ ਹੈ",  ਸੋ ਘਰ ਰਹੋ, ਤੰਦਰੁਸਤ ਰਹੋ ਅਤੇ ਸ਼ਾਂਤ ਰਹੋ। 

PunjabKesari

  • Domestic Violence
  • Increased
  • Epidemic
  • ਘਰੇਲੂ ਹਿੰਸਾ
  • ਵਧੀ
  • ਮਹਾਂਮਾਰੀ

ਵਾਰਤਾਲਾਪ ਰਾਹੀਂ ਹਰਮਨ ਪਿਆਰਾ ਹੋਣ ਲਈ ਅਮਲ ਕਰੋਂ ਇਨ੍ਹਾਂ ਸੂਤਰਾਂ ’ਤੇ...

NEXT STORY

Stories You May Like

  • crisis facing asha deepens in bangladesh
    ਬੰਗਲਾਦੇਸ਼ 'ਚ ਵਧਿਆ 'ਆਸ਼ਾ ਦਾ ਸੰਕਟ': ਗੁੰਡਾਗਰਦੀ ਅਤੇ ਹਿੰਸਾ ਅੱਗੇ ਪ੍ਰਸ਼ਾਸਨ ਢੇਰੀ
  • rising cases of theft by domestic help
    ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
  • textile industry grows  garment production decline
    ਟੈਕਸਟਾਈਲ ਉਦਯੋਗ ਵਧਿਆ ਪਰ ਕੱਪੜਿਆਂ ਦੇ ਉਤਪਾਦਨ ’ਚ ਲਗਾਤਾਰ ਗਿਰਾਵਟ
  • arctic open 2026  pv sindhu reaches the second round
    ਆਰਕਟਿਕ ਓਪਨ 2026 : ਪੀ.ਵੀ. ਸਿੰਧੂ ਦੂਜੇ ਦੌਰ 'ਚ ਪਹੁੰਚੀ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ ਰਿਮਾਂਡ 'ਤੇ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ
  • former head of domestic intelligence agency arrested
    ਜਰਮਨੀ: ਘਰੇਲੂ ਖੁਫੀਆ ਏਜੰਸੀ ਦੇ ਸਾਬਕਾ ਮੁਖੀ ਜਾਸੂਸੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ
  • indian rupee rises 10 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 10 ਪੈਸੇ ਵਧਿਆ
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +