Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    11:45:36 AM

  • gold becomes cheaper by rs 41 000 and silver by rs 1 52 lakh

    Gold-Silver ਦੀਆਂ ਕੀਮਤਾਂ 'ਚ ਵੱਡਾ ਧਮਾਕਾ: ਸੋਨਾ...

  • good news for liquor contractors in punjab

    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ!...

  • new labor laws  get full settelment  within 2 days if you leave your job

    ਨਵੇਂ ਲੇਬਰ ਕਾਨੂੰਨ: ਹੁਣ ਨੌਕਰੀ ਛੱਡਣ 'ਤੇ 45...

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਸਿੰਧੀ ਵਿੱਚ ਵੀ ਪੰਜਾਬੀ ਸਾਹਿਤ ਵਾਂਗ ਧਰਤੀ ਦਾ ਮਾਣ ਤੇ ਮਰਯਾਦਾ ਤੇ ਸਰੋਦ ਪ੍ਰਮੁੱਖ ਹੈ- ਦਰੋਪਦੀ ਚੰਦਵਾਨੀ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਸਿੰਧੀ ਵਿੱਚ ਵੀ ਪੰਜਾਬੀ ਸਾਹਿਤ ਵਾਂਗ ਧਰਤੀ ਦਾ ਮਾਣ ਤੇ ਮਰਯਾਦਾ ਤੇ ਸਰੋਦ ਪ੍ਰਮੁੱਖ ਹੈ- ਦਰੋਪਦੀ ਚੰਦਵਾਨੀ

  • Edited By Aarti Dhillon,
  • Updated: 02 Apr, 2019 04:22 PM
Meri Awaz Suno
draupadi chandwani
  • Share
    • Facebook
    • Tumblr
    • Linkedin
    • Twitter
  • Comment

ਭਾਰਤੀ ਸਾਹਿੱਤ ਅਕਾਡਮੀ ਨਵੀਂ ਦਿੱਲੀ ਵੱਲੋਂ ਵੱਖ ਵੱਖ ਭਾਸ਼ਾਵਾਂ ਦੇ ਆਦਾਨ ਪ੍ਰਦਾਨ ਯੋਜਨਾ ਅਧੀਨ ਪੰਜਾਬ ਦੌਰੇ ਤੇ ਆਈ ਸਿੰਧੀ ਕਵਿੱਤਰੀ ਦਰੋਪਦੀ ਚੰਦਨਾਨੀ ਨੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਕੀਤੀ ਇਕੱਤਰਤਾ ਵਿੱਚ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਿੰਧੀ ਸਾਹਿੱਤ ਵਿੱਚ ਵੀ ਪੰਜਾਬੀ ਵਾਂਗ ਧਰਤੀ ਦਾ ਮਾਣ ਤੇ ਮਰਯਾਦਾ ਦੇ ਨਾਲ ਨਾਲ ਸਰੋਦੀ ਅੰਸ਼ ਭਰਪੂਰ ਮਿਠਾਸ ਹੈ। ਦਰੋਪਦੀ ਚੰਦਨਾਨੀ ਨੇ ਕਿਹਾ ਕਿ ਪੰਜਾਬੀ ਸਾਹਿੱਤ ਦੀ ਧੁਰ ਅੰਦਰੋਂ ਜਾਣਕਾਰੀ ਹਾਸਲ ਕਰਨ ਲਈ ਉਹ ਵੱਖ ਵੱਖ ਸ਼ਹਿਰਾਂ ਤੇ ਪਿੰਡਾਂ 'ਚ ਲੇਖਕਾਂ ਤੇ ਲੇਖਕ ਸੰਸਥਾਵਾਂ ਦੇ ਪ੍ਰਤੀਨਿਧਾਂ ਨੂੰ ਪੰਜਾਬੀ ਕਵੀ ਪ੍ਰੋ: ਸੁਰਜੀਤ ਜੱਜ ਦੇ ਨਾਲ ਜਾ ਕੇ ਮਿਲ ਰਹੀ ਹੈ। ਉਸ ਨੇ ਕਿਹਾ ਕਿ ਪੰਜਾਬੀ ਲੇਖਕਾਂ ਦੀ ਲੋਕ ਪੱਖੀ ਸੰਤੁਲਤ ਸੋਚ ਤੇ ਬੇਬਾਕੀ ਨੇ ਉਸ ਨੂੰ ਪ੍ਰਭਾਵਤ ਕੀਤਾ ਹੈ। ਦਰੋਪਦੀ ਚੰਦਨਾਨੀ ਨੇ ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਤੇ ਪੰਜਾਬੀ ਕਵੀ ਗੁਰਭਜਨ ਗਿੱਲ ਨਾਲ ਉਨ੍ਹਾਂ ਦੀ ਜ਼ਿੰਦਗੀ, ਕਾਵਿ ਸਿਰਜਣ ਪ੍ਰਕ੍ਰਿਆ ਤੇ ਹੁਣ ਤੀਕ ਲਿਖੀਆਂ ਰਚਨਾਵਾਂ ਬਾਰੇ ਲੰਮੀ ਮੁਲਾਕਾਤ ਰਿਕਾਰਡ ਕੀਤੀ। ਗੁਰਭਜਨ ਗਿੱਲ ਨੇ ਦੱਸਿਆ ਕਿ ਰਾਵੀ ਪਾਰੋਂ 1947 ਚ ਏਧਰ ਉੱਜੜ ਕੇ ਆਏ ਟੱਬਰ ਦਾ 1953 ਚ ਜਨਮਿਆਂ ਪੁੱਤਰ ਹੋਣ ਦੇ ਬਾਵਜੂਦ ਉਹ ਉਜਾੜੇ ਤੇ ਵੰਡ ਦੀਆਂ ਪੀੜਾਂ ਅੱਜ ਵੀ ਮੇਰੇ ਨਾਲ ਨਾਲ ਤੁਰਦੀਆਂ ਹਨ। ਧਰਤੀ ਦੀ ਮਰਯਾਦਾ, ਲੋਕ ਸੰਘਰਸ਼ ਤੇ ਹਕੂਮਤੀ ਜਬਰ ਤੇ ਅੱਖ ਰੱਖਣ ਕਾਰਨ ਮੇਰੀ ਸਿਰਜਣਾ ਹਯਾਤੀ ਦਾ ਦਰਦਨਾਮਾ ਹੈ।ਇਸ ਮੌਕੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ: ਰਵਿੰਦਰ ਭੱਠਲ,ਮੀਤ ਪ੍ਰਧਾਨ ਸਹਿਜਪ੍ਰੀਤ ਸਿੰਘ ਮਾਂਗਟ, ਪ੍ਰੋ: ਸੁਰਜੀਤ ਜੱਜ,ਸਰਪ੍ਰਸਤ  ਸਰਦਾਰਨੀ ਜਸਵਿੰਦਰ ਕੌਰ ਗਿੱਲ।

  • Draupadi Chandwani
  • ਸਿੰਧੀ
  • ਦਰੋਪਦੀ ਚੰਦਵਾਨੀ

ਸਿਆਸੀ ਨੇਤਾਵਾਂ ਲਈ ਵੀ ਸ਼ਰਤਾਂ ਹੋਣ ਤੈਅ

NEXT STORY

Stories You May Like

  • kharg island trump
    ਹੁਣ ਪ੍ਰਮੁੱਖ ਤੇਲ ਖੇਤਰ 'ਖਾਰਗ ਟਾਪੂ' 'ਤੇ Trump ਦੀ ਅੱਖ, ਈਰਾਨ ਦਾ ਚੜ੍ਹਿਆ ਪਾਰਾ
  • ramayana teaser  ranbir kapoor looks majestic as lord rama
    'ਮਰਯਾਦਾ ਪੁਰਸ਼ੋਤਮ' ਦੇ ਰੂਪ 'ਚ ਛਾਏ ਰਣਬੀਰ ਕਪੂਰ, 'ਰਾਮਾਇਣ' ਦੇ ਟੀਜ਼ਰ ਨੇ ਜਿੱਤਿਆ ਸਭ ਦਾ ਦਿਲ
  • major relief for thousands of punjabis in usa
    ਅਮਰੀਕਾ ਵਿੱਚ ਪੱਕੇ ਹੋਣਗੇ ਹਜ਼ਾਰਾਂ ਪੰਜਾਬੀ ! ਟਰੰਪ ਸਰਕਾਰ ਨੇ ਅਸਾਇਲਮ ਅਰਜ਼ੀਆਂ ਦੀ ਪ੍ਰੋਸੈਸਿੰਗ 'ਤੇ ਲੱਗੀ ਰੋਕ...
  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • train delays continue
    ਵੈਸ਼ਨੋ ਦੇਵੀ ਮਾਲਵਾ ਤੇ ਨਾਂਦੇੜ ਸਾਹਿਬ ਐਕਸਪ੍ਰੈੱਸ 3-3, ਅੰਮ੍ਰਿਤਸਰ ਤੇ ਗੋਰਖਪੁਰ ਸਪੈਸ਼ਲ ਟਰੇਨ ਵੀ ਰਹੀ ਲੇਟ
  • heavy collision between car and motorcycle in garhshankar
    ਗੜ੍ਹਸ਼ੰਕਰ 'ਚ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਘਰ ਵੀ ਨੁਕਸਾਨਿਆ ਗਿਆ
  • hdfc bank s at1 bond controversy deepens 12 officials charged
    HDFC ਬੈਂਕ ਦਾ AT1 ਬਾਂਡ ਵਿਵਾਦ ਡੂੰਘਾ ਹੋਇਆ, 12 ਅਧਿਕਾਰੀਆਂ 'ਤੇ ਡਿੱਗੀ ਗਾਜ; ਜਾਣੋ ਪੂਰਾ ਮਾਮਲਾ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
Trending
Ek Nazar
fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +