Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    7:11:38 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਸਿੱਖਿਆ ਵਿਭਾਗ ਦੀ ਡਿਜ਼ੀਟਲ ਸਿੱਖਿਆ ਵਿਦਿਆਰਥੀਆਂ ਲਈ ਖੋਲ੍ਹੇਗੀ ਨਵੇਂ ਰਾਹ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਸਿੱਖਿਆ ਵਿਭਾਗ ਦੀ ਡਿਜ਼ੀਟਲ ਸਿੱਖਿਆ ਵਿਦਿਆਰਥੀਆਂ ਲਈ ਖੋਲ੍ਹੇਗੀ ਨਵੇਂ ਰਾਹ

  • Edited By Rajwinder Kaur,
  • Updated: 01 Jun, 2020 04:03 PM
Jalandhar
education department digital education
  • Share
    • Facebook
    • Tumblr
    • Linkedin
    • Twitter
  • Comment

ਬਿੰਦਰ ਸਿੰਘ ਖੁੱਡੀ ਕਲਾਂ

ਕੋਰੋਨਾ ਵਾਇਰਸ ਦੀ ਔਖੀ ਘੜੀ ਦੌਰਾਨ ਦੂਰਦਰਸ਼ਨ ਅਤੇ ਸਵਯਮ ਪ੍ਰਭਾ ਚੈਨਲਾਂ ਰਾਹੀਂ ਦਿੱਤੀ ਜਾ ਰਹੀ ਡਿਜ਼ੀਟਲ ਸਿੱਖਿਆ ਵਿਦਿਆਰਥੀਆਂ ਦੇ ਲਈ ਮੀਡੀਆ ਦੀ ਸਹੀਂ ਵਰਤੋਂ ਦਾ ਰਾਹ ਵੀ ਖੋਲ੍ਹੇਗੀ। ਪੰਜਾਬ ਦੇ ਬੁੱਧੀਜੀਵੀ ਵਰਗ ਨੇ ਸਿੱਖਿਆ ਵਿਭਾਗ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਸਲਾਮ ਕੀਤਾ ਹੈ।

ਕਵੀ ਅਤੇ ਚਿੰਤਕ ਡਾ. ਸ਼ਮਸ਼ੇਰ ਮੋਹੀ ਪੰਜਾਬੀ ਮਾਸਟਰ ਸਰਕਾਰੀ ਸੈਕੰਡਰੀ ਸਕੂਲ ਭੂੰਗਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਕਿਹਾ ਕਿ ਮੌਜੂਦਾ ਵਿਰੋਧੀ ਸਥਿਤੀਆਂ ਵਿੱਚ ਵੀ ਸਿੱਖਿਆ ਵਿਭਾਗ ਪੰਜਾਬ ਨੇ ਆਨਲਾਈਨ ਸਿੱਖਿਆ ਰਾਹੀਂ ਗਿਆਨ ਦਾ ਦੀਪਕ ਬਾਲ ਕੇ ਮਿਸਾਲੀ ਕੰਮ ਕੀਤਾ ਹੈ। ਇਸ ਮੁਹਿੰਮ ਦੇ ਅੰਤਰਗਤ ਬਹੁਤ ਹੀ ਜ਼ਹੀਨ ਅਧਿਆਪਕਾਂ ਦੇ ਦੂਰਦਰਸ਼ਨ ਰਾਹੀਂ ਵੀਡੀਓ ਲੈਕਚਰ ਪ੍ਰਸਾਰਿਤ ਕਰਨੇ ਇਕ ਸ਼ਲਾਘਾਯੋਗ ਉਪਰਾਲਾ ਹੈ।

PunjabKesari

ਲੰਬੇ ਅਰਸੇ ਤੋਂ ਨਿੱਕੀਆਂ ਕਰੂੰਬਲਾਂ ਰਸਾਲਾ ਪ੍ਰਕਾਸ਼ਿਤ ਕਰ ਰਹੇ ਲੇਖਕ ਅਤੇ ਸੰਪਾਦਕ ਬਲਜਿੰਦਰ ਮਾਨ ਇੰਚਾਰਜ ਸਰਕਾਰੀ ਮਿਡਲ ਸਮਾਰਟ ਸਕੂਲ ਭਾਰਟਾ ਗਨੇਸ਼ਪੁਰ ਜ਼ਿਲ੍ਹਾ ਹੁਸ਼ਿਆਰਪੁਰ ਦਾ ਕਹਿਣਾ ਹੈ ਕਿ ਵਿਭਾਗ ਦੇ ਅਣਥੱਕ ਯਤਨਾਂ ਸਦਕਾ ਪੂਰੇ ਪੰਜਾਬ ਦੇ ਵਿਦਿਆਰਥੀ ਘਰਾਂ ਵਿੱਚ ਬੈਠ ਕੇ ਆਨਲਾਈਨ ਕਾਰਵਾਈ ਜਾ ਰਹੀ ਪੜ੍ਹਾਈ ਦਾ ਪੂਰਾ ਲਾਹਾ ਉਠਾ ਰਹੇ ਹਨ। ਅਧਿਆਪਕਾਂ ਦੀ ਮਿਹਨਤ ਨੂੰ ਸਲਾਮ, ਜਿਨ੍ਹਾਂ ਨੇ ਔਖੀ ਘੜੀ ਨੂੰ ਆਪਣੀਆਂ ਕਲਾਤਮਿਕ ਛੋਹਾਂ ਨਾਲ ਲਾਭਕਾਰੀ ਬਣਾਇਆ ਹੋਇਆ ਹੈ।

PunjabKesari

ਕਵੀ ਸੰਦੀਪ ਸ਼ਰਮਾ ਲੈਕਚਰਾਰ ਪੰਜਾਬੀ, ਸ .ਸ. ਸ .ਸ ਘੁਡਾਣੀ ਕਲਾਂ (ਲੁਧਿਆਣਾ) ਨੇ ਕਿਹਾ ਕਿ ਵਰਤਮਾਨ ਔਖੀਆਂ ਪ੍ਰਸਥਿਤੀਆਂ ਵਿੱਚ ਜਦੋਂ ਜ਼ਿੰਦਗੀ ਦੀ ਰਫ਼ਤਾਰ ਰੁਕ ਗਈ ਜਾਪਦੀ ਹੈ, ਨਵੀਂਆਂ ਚੁਨੌਤੀਆਂ ਦਰਪੇਸ਼ ਹਨ। ਅਜਿਹੇ ਹਾਲਾਤ ਵਿੱਚ ਇਨ੍ਹਾਂ ਚੁਨੌਤੀਆਂ ਨਾਲ ਨਜਿੱਠਣ ਲਈ ਨਵਾਂ ਰਾਹ ਤਲਾਸ਼ ਕਰਨੇ ਸਮੇਂ ਦੀ ਵੱਡੀ ਲੋੜ ਬਣ ਗਈ ਹੈ। ਜਿੱਥੇ ਫ਼ੋਨ ਦੇ ਮਾਧਿਅਮ ਰਾਹੀਂ ਅਧਿਆਪਕ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਯਤਨਸ਼ੀਲ ਹਨ, ਉੱਥੇ ਹੀ ਸਿੱਖਿਆ ਵਿਭਾਗ ਦੁਆਰਾ ਟੈਲੀਵੀਜ਼ਨ ਦੇ ਮਾਧਿਅਮ ਰਾਹੀਂ ਵੀ ਲੈਕਚਰਾਂ ਦੇ ਪ੍ਰਸਾਰਨ ਦੇ ਪ੍ਰਬੰਧ ਲਈ ਹਾਂ-ਮੁਖੀ ਹੁੰਗਾਰੇ ਪ੍ਰਾਪਤ ਹੋ ਰਹੇ ਹਨ।

PunjabKesari

ਲੇਖਕ ਅਤੇ ਚਿੱਤਰਕਾਰ ਜਗਤਾਰ ਸਿੰਘ ਸੋਖੀ ਪੰਜਾਬੀ ਮਾਸਟਰ, ਸਟੇਟ ਰਿਸੋਰਸ ਪਰਸਨ ਪੰਜਾਬੀ, ਸਰਕਾਰੀ ਮਿਡਲ ਸਕੂਲ, ਕੱਬਰਵੱਛਾ, ਜ਼ਿਲ੍ਹਾ ਫ਼ਿਰੋਜ਼ਪੁਰ ਨੇ ਕਿਹਾ ਕਿ ਇਸ ਨਾਜ਼ੁਕ ਮੌਕੇ ’ਤੇ ਆੱਨਲਾਈਨ ਸਿੱਖਿਆ ਪ੍ਰਦਾਨ ਕਰਨ ਲਈ ਦੂਰਦਰਸ਼ਨ ਦੇ ਮਾਧਿਅਮ ਰਾਹੀਂ ਇੱਕ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਚੇਤੰਨ ਮਨੁੱਖ ਬਣਨ ਵਿੱਚ ਮੀਲ ਪੱਥਰ ਸਾਬਿਤ ਹੋਣਗੇ।

PunjabKesari

ਉੱਘੇ ਕਵੀ ਅਤੇ ਚਿੰਤਕ ਮਦਨ ਵੀਰਾ ਜੀ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਆਨ ਲਾਈਨ ਸਿੱਖਿਆ ਦਾ ਪ੍ਰਬੰਧ ਕਰਕੇ, ਜਿੱਥੇ ਵਿਦਿਆਰਥੀਆਂ ਨੂੰ ਮਹਾਮਾਰੀ ਕਾਰਨ ਬੰਦ ਪਏ ਸਕੂਲਾਂ ਦੇ ਬਦਲ ਵਿੱਚ ਘਰ ਵਿੱਚ ਹੀ 'ਕਲਾਸ ਰੂਮ' ਦੀ ਸਹੂਲਤ ਪ੍ਰਦਾਨ ਕੀਤੀ ਹੈ, ਉੱਥੇ ਇਸ ਵਿਕਸਤ ਤਕਨੀਕ ਅਤੇ ਆਪਣੇ-ਆਪਣੇ ਵਿਸ਼ੇ ਦੇ ਮਾਹਿਰ ਅਧਿਆਪਕ ਦੀ ਟੀਮ ਦਾ ਗਠਨ ਕਰਕੇ ਸਿਲੇਬਸ ਨੂੰ ਬਹੁਤ ਦਿਲਚਸਪ ਬਣਾਕੇ ਪੇਸ਼ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦੇ ਨਰੋਏ ਭਵਿੱਖ ਲਈ ਤਿਆਰ ਕੀਤੀ ਗਈ ਇਹ ਡਿਜ਼ੀਟਲ ਵਿਧੀ ਸਿੱਖਿਆ ਦੇ ਨਾਲ਼ ਨਾਲ਼ ਬੱਚਿਆਂ ਨੂੰ ਸਮੇਂ ਅਤੇ ਮੀਡੀਆ ਦਾ ਸਹੀ ਵਰਤੋਂ ਲਈ ਪ੍ਰੇਰਨਾ ਵੀ ਬਣੇਗੀ ।   

PunjabKesari

ਡਾ. ਸਤਿੰਦਰ ਜੀਤ ਕੌਰ ਬੁੱਟਰ ਲੈਕਚਰਾਰ ਪੰਜਾਬੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਂਪ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੇ ਕਿਹਾ ਕਿ ਮੁਸ਼ਕਲ ਦੀ ਘੜੀ ਵਿੱਚ ਟੈਲੀਵਿਜ਼ਨ ਮਾਧਿਅਮ ਰਾਹੀ ਪੜ੍ਹਾਈ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ।

PunjabKesari

  • Education Department
  • Digital Education
  • Students
  • new ways
  • ਸਿੱਖਿਆ ਵਿਭਾਗ
  • ਡਿਜ਼ੀਟਲ ਸਿੱਖਿਆ
  • ਵਿਦਿਆਰਥੀ
  • ਨਵੇਂ ਰਾਹ

ਦੁਆਬੇ ਦਾ ਕੇਂਦਰੀ ਨਗਰ ‘ਜਲੰਧਰ’, ਜਾਣੋ ਕਿਵੇਂ ਪਿਆ ਇਹ ਨਾਂ

NEXT STORY

Stories You May Like

  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • supreme court  educational institutions  delhi police  government
    ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
  • education department  duty  employee retired  salary
    ਸਿੱਖਿਆ ਵਿਭਾਗ ਦਾ ਕਾਰਨਾਮਾ! ਡਿਊਟੀ 'ਤੇ ਤਾਇਨਾਤ ਕਰਮਚਾਰੀ ਕਾਗਜ਼ਾਂ 'ਚੋਂ ਸੇਵਾਮੁਕਤ, ਨਹੀਂ ਦਿੱਤੀ ਤਨਖਾਹ
  • school heads will be held responsible if filth is found in government schools
    ਸਰਕਾਰੀ ਸਕੂਲਾਂ 'ਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ: ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ
  • haryana school education board  exam
    ਹਰਿਆਣਾ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਲਈ ਧਾਰਾ 163 ਲਾਗੂ, ਲਗਾਈਆਂ ਕਈ ਪਾਬੰਦੀਆਂ
  • police  supreme court
    ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
  • chinese institution uk
    ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ ਨਿਰਦੇਸ਼
  • imd weather update hailstorm states
    14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +