Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    9:40:06 PM

  • bikram majithia in preparation for a big explosion

    ਵੱਡਾ ਧਮਾਕਾ ਕਰਨ ਦੀ ਤਿਆਰੀ 'ਚ ਬਿਕਰਮ ਮਜੀਠੀਆ,...

  • drug prices to rise by 30 percent

    30 ਫੀਸਦੀ ਤੱਕ ਵਧਣਗੀਆਂ ਦਵਾਈਆਂ ਦੀਆਂ ਕੀਮਤਾਂ! ਮੱਧ...

  • pargat singh  s sharp attack on aap government

    'ਪੈਸਾ ਪੰਜਾਬ ਦਾ ਤੇ ਗੁਜਰਾਤ 'ਚ ਪ੍ਰਚਾਰ', ਪਰਗਟ...

  • ganieve kaur majithia s big statement against cm mann

    ਗਨੀਵ ਕੌਰ ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਕਦੇ ਨਾ ਬਣੋ ਨਿੰਮ ਨਾਲੋਂ ਜ਼ਿਆਦਾ ਕੌੜੇ ਤੇ ਗੁੜ ਨਾਲੋਂ ਜ਼ਿਆਦਾ ਮਿੱਠੇ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਕਦੇ ਨਾ ਬਣੋ ਨਿੰਮ ਨਾਲੋਂ ਜ਼ਿਆਦਾ ਕੌੜੇ ਤੇ ਗੁੜ ਨਾਲੋਂ ਜ਼ਿਆਦਾ ਮਿੱਠੇ

  • Edited By Rajwinder Kaur,
  • Updated: 10 Jun, 2020 12:13 PM
Jalandhar
family friends behavior sweet
  • Share
    • Facebook
    • Tumblr
    • Linkedin
    • Twitter
  • Comment

ਅਸੀਂ ਸਾਰੇ ਹੀ ਸੰਸਾਰ ਵਿੱਚ ਵਿਚਰਦੇ ਹਨ। ਸੰਸਾਰ ਵਿੱਚ ਰਹਿੰਦਿਆਂ ਸਾਡੇ ਮਿੱਤਰ ਬਹੁਤ ਬਣ ਜਾਂਦੇ ਹਨ। ਦੋਸਤੀ ਬਾਅਦ ਫਿਰ ਉਨ੍ਹਾਂ ਪਰਿਵਾਰਾਂ ਵਿੱਚ ਪਰਿਵਾਰਕ ਸਬੰਧ ਬਣ ਜਾਂਦੇ ਹਨ। ਪਰਿਵਾਰਕ ਸਬੰਧਾਂ ਕਾਰਨ ਸਾਡੀ ਦੋਸਤੀ ਹੋਰ ਡੂੰਘੀ ਹੋ ਜਾਂਦੀ ਹੈ, ਜਿਸ ਕਾਰਨ ਅਸੀਂ ਇੱਕ ਦੂਜੇ ਦੇ ਘਰ ਆਉਣਾ ਜਾਣਾ ਸ਼ੁਰੂ ਕਰ ਦਿੰਦੇ ਹਨ ਤੇ ਅਸੀਂ ਥੋੜ੍ਹੇ ਹੀ ਸਮੇਂ ਵਿੱਚ ਘਿਓ ਸ਼ੱਕਰ ਹੋ ਜਾਂਦੇ। ਨਜ਼ਦੀਕੀਆਂ ਬਹੁਤ ਵਧ ਜਾਂਦੀਆਂ ਹਨ, ਜਿਸ ਕਾਰਨ ਅਸੀਂ ਆਪਣੇ ਦਿਲ ਦੇ ਭੇਤ ਇੱਕ ਦੂਜੇ ਨੂੰ ਦੇਣੇ ਸ਼ੁਰੂ ਹੋ ਜਾਂਦੇ ਹਨ। ਹੌਲੀ-ਹੌਲੀ ਸਾਨੂੰ ਪਤਾ ਹੀ ਨਹੀਂ ਲੱਗਦਾ ਕਿ ਸਾਡੀ ਨੇੜਤਾ ਕਿੰਨੀ ਵਧ ਗਈ ਹੈ। ਇਕੱਠੇ ਜਾਣਾ, ਇਕੱਠੇ ਸ਼ਾਪਿੰਗ ਕਰਨੀ, ਇਕੱਠੇ ਖਾਣਾ ਪਤਾ ਹੀ ਨਹੀਂ ਲੱਗਦਾ, ਕਿਸ ਟਾਈਮ ਅਸੀਂ ਦੋਸਤ ਦੇ ਵਿੱਚ ਵੜ ਗਏ ਹਨ। ਕਈ ਵਾਰ ਆਮ ਦੇਖਣ ਵਿੱਚ ਆਉਂਦਾ ਹੈ ਜੇ ਦੋਸਤ ਦੇ ਘਰੇ ਰੋਟੀ ਖਾਧੀ ਤਾਂ ਦੂਜੇ ਦੋਸਤ ਦੇ ਘਰੇ ਇਕੱਠੇ ਚਾਹ ਪੀਂਦੇ ਹਨ। ਪਤਾ ਹੀ ਨਹੀਂ ਲੱਗਦਾ ਕਿ ਕਿਸ ਤਰ੍ਹਾਂ ਇੱਕ ਦੂਜੇ ਦੇ ਕਰੀਬੀ ਬਣ ਜਾਂਦੇ ਹਨ। ਦੋਸਤੀ ਇੰਨੀ ਵੱਧ ਜਾਂਦੀ ਹੈ ਕਿ ਪ੍ਰਾਪਰਟੀ ਬਿਜ਼ਨਸ ਦਾ ਕੰਮ ਇਕੱਠੇ ਸ਼ੁਰੂ ਕਰ ਲੈਂਦੇ ਹਨ। ਕਈ ਵਾਰ ਅਜਿਹਾ ਦੇਖਣ ਵਿੱਚ ਆਉਂਦਾ ਹੈ ਕਿ ਗੱਡੀਆਂ ਵੀ ਇਕੱਠੇ ਹੀ ਲੈ ਲੈਂਦੇ ਹਨ। ਕੋਠੀਆਂ ਵਿੱਚ ਅੱਧ ਦਾ ਹਿੱਸਾ ਪਾ ਲੈਂਦੇ ਹਨ।

ਪੜ੍ਹੋ ਇਹ ਵੀ - ਸਵੇਰ ਦੀ ਸੈਰ ਦਾ ਕੋਈ ਬਦਲ ਨਹੀਂ, ਆਓ ਜਾਣੀਏ ਇਸਦੇ ਹੈਰਾਨੀਜਨਕ ਫਾਇਦੇ

ਕਈ ਵਾਰ ਕੋਈ ਤਕਰਾਰ ਵੀ ਹੋ ਜਾਂਦਾ ਹੈ, ਜਿਸ ਕਾਰਨ ਸਾਡੀ ਇਹ ਦੋਸਤੀ ਵਿੱਚ ਕੜੱਤਣ ਪੈਦਾ ਹੋਣੀ ਸ਼ੁਰੂ ਹੋ ਜਾਂਦੀ ਹੈ। ਕੁੜੱਤਣ ਇੰਨੀ ਵੱਧ ਜਾਂਦੀ ਹੈ ਫਿਰ ਅਸੀਂ ਥਾਣੇ ਤਹਿਸੀਲਾਂ ਵੱਲ ਨੂੰ ਕੂਚ ਕਰਦੇ ਹਨ। ਬਿਜ਼ਨਸ ਵਿੱਚ ਤਾਂ ਲੜਾਈ ਝਗੜੇ ਹੁੰਦੇ ਵੇਖੇ ਗਏ ਹਨ। ਜੇ ਕਿਸੇ ਨਾਲ ਸਾਡਾ ਪਿਆਰ ਦੋਸਤੀ ਹੋ ਜਾਂਦੀ ਹੈ ਤਾਂ ਪਹਿਲਾਂ ਉਸ ਸੱਜਣ ਨੂੰ ਦੇਖੋ ਕਿ ਇਹ ਸੱਜਣ ਕਿਸ ਤਰ੍ਹਾਂ ਦਾ ਹੈ ।ਫਿਰ ਉਸ ਨਾਲ ਪਰਿਵਾਰਕ ਸੰਬੰਧ ਬਣਾਓ। ਨਹੀਂ ਤਾਂ ਘਰ ਤੋਂ ਬਾਹਰ ਹੀ ਰਾਮ ਸਲਾਮ ਰੱਖੋ। ਘਿਓ ਸ਼ੱਕਰ ਹੋਣ ਕਾਰਨ ਉਸ ਦੋਸਤ ਨੂੰ ਸਾਡੇ ਘਰ ਦੇ ਸਾਰੇ ਹੀ ਭੇਤ ਪਤਾ ਲੱਗ ਜਾਂਦੇ ਹਨ।

ਪੜ੍ਹੋ ਇਹ ਵੀ - ਪਿਛਲੇ ਇੱਕ ਮਹੀਨੇ ‘ਚ ਪੰਜਾਬ ‘ਚ ਵਿਕੀ 700 ਕਰੋੜ ਦੀ ਸ਼ਰਾਬ (ਵੀਡੀਓ)

ਜਦੋਂ ਸਾਡਾ ਤਕਰਾਰ ਹੋ ਜਾਂਦਾ ਹੈ ਫਿਰ ਉਹ ਸਾਡੇ ਘਰ ਦੀਆਂ ਗੱਲਾਂ ਬਾਹਰ ਚਾਰ ਬੰਦਿਆਂ ਨੂੰ ਦੱਸਦਾ ਹੈ। ਮਾਹੌਲ ਇਸ ਤਰ੍ਹਾਂ ਦਾ ਸਿਰਜ ਜਾਂਦਾ ਹੈ ਕਿ ਅਸੀਂ ਉਸ ਦੀ ਸ਼ਕਲ ਦੇਖਣਾ ਪਸੰਦ ਨਹੀਂ ਕਰਦੇ। ਜਿਸ ਕਾਰਨ ਸਾਡੇ ਘਰ ਦੀਆਂ ਜੋ ਗੱਲਾਂ ਪਰਿਵਾਰਕ ਮੈਂਬਰਾਂ ਵਿੱਚ ਹੁੰਦੀਆਂ ਹਨ, ਉਹ ਉਸ ਬੰਦੇ ਨੂੰ ਪਤਾ ਲੱਗ ਜਾਣ ਕਾਰਨ ਸਾਰੀ ਦੁਨੀਆਂ ਵਿੱਚ ਹੀ ਪਤਾ ਚੱਲ ਜਾਂਦੀਆਂ ਹਨ। ਫਿਰ ਬੰਦੇ ਬਾਹਰ ਗਲੀਆਂ, ਮੁਹੱਲਿਆਂ ਵਿੱਚ ਖੜ੍ਹ-ਖੜ੍ਹ ਕੇ ਗੱਲਾਂ ਕਰਦੇ ਹਨ ਕਿ ਇਹ ਅਜਿਹਾ  ਇਨਸਾਨ ਹੈ। ਇਸ ਦੇ ਘਰ ਦਾ ਅਜਿਹਾ ਮਾਹੌਲ ਹੈ। ਉਹ ਦੋਸਤ ਜਿਸ ਨਾਲ ਤੁਸੀਂ ਬਹੁਤ ਜ਼ਿਆਦਾ ਕਰੀਬੀ ਸਨ। ਉਹ ਤੁਹਾਡੀ ਗੱਲਾਂ ਦੇ ਚਰਚੇ ਸਾਰੇ ਸ਼ਹਿਰ ਵਿੱਚ ਕਰਨੇ ਸ਼ੁਰੂ ਕਰ ਦਿੰਦਾ ਹੈ।

ਪੜ੍ਹੋ ਇਹ ਵੀ - ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀਆਂ ਸਿੱਖਿਆਵਾਂ ਨੇ ਮਨੁੱਖਤਾ ਨੂੰ ਬਖ਼ਸ਼ਿਆ ਨਵਾਂ ਜੀਵਨ

ਲੜਾਈ ਝਗੜਾ ਕਦੇ ਵੀ ਨਾ ਕਰੋ। ਦੋਸਤੀ ਰੱਖੋ, ਦੋਸਤ ਜ਼ਰੂਰ ਬਣਾਓ ਪਰ ਅਜਿਹਾ ਦੋਸਤ ਬਣਾਓ, ਜੋ ਥੋੜ੍ਹਾ ਗਮ ਵੀ ਖਾ ਲਵੇ। ਜੇ ਦੋਸਤੀ ਵਿੱਚ ਕੋਈ ਗੱਲ ਹੋ ਵੀ ਜਾਵੇ ਤਾਂ ਬੈਠ ਕੇ ਸੁਲਝਾਓ। ਤੀਜੇ ਬੰਦੇ ਦੀ ਕਦੇ ਵੀ ਰਾਏ ਨਾ ਲਓ। ਦੋਸਤੀ ਵਿੱਚ ਸਹਿਣਸ਼ੀਲਤਾ, ਨਿਮਰਤਾ ਬਹੁਤ ਜ਼ਰੂਰੀ ਹੈ। ਦੋਸਤੀ ਵਿੱਚ ਕਈ ਚੀਜ਼ਾਂ ਨਜ਼ਰਅੰਦਾਜ਼ ਕਰਨੀਆਂ ਪੈਂਦੀਆਂ ਹਨ। ਟੈਨਸ਼ਨ ਤਾਂ ਲੈਣੀ ਨਹੀਂ ਚਾਹੀਦੀ। ਜੇ ਅਸੀਂ ਆਪ ਵੀ ਟੈਨਸ਼ਨ ਲੈਂਦੇ ਹਨ ਤਾਂ ਸਾਡੇ ਘਰ ਵੀ ਟੈਨਸ਼ਨ ਦਾ ਮਾਹੌਲ ਪੈਦਾ ਹੋ ਜਾਂਦਾ ਹੈ। 

ਠੀਕ ਹੈ ਦੋਸਤ ਜ਼ਰੂਰ ਬਣਾਓ ! ਪਰ ਇੰਨੇ ਵੀ ਦੋਸਤ ਦੇ ਵਿੱਚ ਨਾ ਜਾਓ ਕਿ ਤੁਸੀਂ ਘਿਓ ਸ਼ੱਕਰ ਹੋ ਜਾਵੇ ਤੇ ਕਦੇ ਵੀ ਕਿਸੇ ਨਾਲ ਨਿੰਮ ਨਾਲੋਂ ਜ਼ਿਆਦਾ ਕੋੜੇ ਨਾ ਬਣੋ। ਦੋਸਤੀ, ਪਿਆਰ ਵਿੱਚ ਇੱਕ ਸੰਤੁਲਨ ਬਣਾ ਕੇ ਰੱਖਣਾ ਚਾਹੀਦਾ ਹੈ। ਜੇ ਅਸੀਂ ਦੋਸਤੀ ਵਿੱਚ ਸੰਤੁਲਨ ਬਣਾ ਕੇ ਰੱਖਾਂਗੇ ਤਾਂ ਕਦੇ ਵੀ ਸਾਡਾ ਮਨ ਮੁਟਾਵ ਨਹੀਂ ਹੋਵੇਗਾ।

ਪੜ੍ਹੋ ਇਹ ਵੀ - 30 ਦਿਨ ਤੇ ਨੱਬੇ ਘੰਟੇ 'ਚ ਬਹਾਦਰ ਸਿੰਘ ਸੋਨੀ ਨੇ ਤਿਆਰ ਕੀਤਾ ਗੁ. ਗੋਸਾਈਂਆਣਾ ਪਤਾਸ਼ਾਹੀ 10ਵੀਂ ਦਾ ਮਾਡਲ

PunjabKesari

ਸੰਜੀਵ ਸਿੰਘ ਸੈਣੀ, ਮੁਹਾਲੀ 

  • Family
  • friends
  • Behavior
  • sweet
  • Sanjeev Singh Saini
  • ਪਰਿਵਾਰ
  • ਦੋਸਤ
  • ਸੁਭਾਅ
  • ਮਿੱਠਾ
  • ਸੰਜੀਵ ਸਿੰਘ ਸੈਣੀ

ਸਵੇਰ ਦੀ ਸੈਰ ਦਾ ਕੋਈ ਬਦਲ ਨਹੀਂ, ਆਓ ਜਾਣੀਏ ਇਸਦੇ ਹੈਰਾਨੀਜਨਕ ਫਾਇਦੇ

NEXT STORY

Stories You May Like

  • iran sikhs are missing
    ਈਰਾਨ 'ਚ ਗੁਰੂਘਰ ਨੇੜੇ ਬੰਬਾਰੀ, 90 ਸਿੱਖਾਂ ਨਾਲੋਂ ਸੰਪਰਕ ਟੁੱਟਿਆ!
  • bumrah will now focus more on odi matches
    ਬੁਮਰਾਹ ਹੁਣ ਵਨ ਡੇ ਮੈਚਾਂ ’ਤੇ ਦੇਵੇਗਾ ਜ਼ਿਆਦਾ ਧਿਆਨ
  • israel prepares for another war
    ਇਰਾਨ ਨਾਲੋਂ ਵੀ ਵੱਡਾ ਹਮਲਾ ਕਰਨ ਦੀ ਤਿਆਰੀ ! ਇਜ਼ਰਾਈਲ ਨੇ ਸਿੱਧੇ ਕਰ ਲਏ ਟੈਂਕ
  • women save 40  less money for old age than men
    ਜਾਣੋ ਕਿਉਂ ਬੁਢਾਪੇ ਲਈ ਔਰਤਾਂ ਕੋਲ ਬਚਦਾ ਹੈ ਮਰਦਾਂ ਨਾਲੋਂ 40% ਘੱਟ ਪੈਸਾ
  • trump threatens iran
    'ਕਰਾਂਗੇ ਪਹਿਲਾਂ ਨਾਲੋਂ 20 ਗੁਣਾ ਵੱਡਾ ਹਮਲਾ..!', ਟਰੰਪ ਨੇ ਇਰਾਨ ਨੂੰ ਇਕ ਵਾਰ ਫ਼ਿਰ ਦੇ'ਤੀ Warning
  • ronaldo  s injury more serious than expected
    ਰੋਨਾਲਡੋ ਦੀ ਸੱਟ ਉਮੀਦ ਤੋਂ ਜ਼ਿਆਦਾ ਗੰਭੀਰ; ਪੁਰਤਗਾਲ ਦੇ ਅਗਲੇ ਮੈਚਾਂ 'ਚ ਖੇਡਣ 'ਤੇ ਪਿਆ ਸ਼ੱਕ
  • petrol is cheaper than water here you have to pay rs 3 for 1l petrol
    ਇਥੇ ਪਾਣੀ ਨਾਲੋਂ ਵੀ ਸਸਤਾ ਮਿਲਦਾ ਹੈ Petrol, 1L ਪੈਟਰੋਲ ਲਈ ਕਰਨਾ ਪੈਂਦਾ ਹੈ 3 ਰੁਪਏ ਦਾ ਭੁਗਤਾਨ
  • mla pargat singh slams punjab government
    ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ ਵੱਡਾ ਮਸਲਾ: ਪਰਗਟ ਸਿੰਘ
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
Trending
Ek Nazar
mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • 1947 hijratnama  dr  surjit kaur ludhiana
      1947 ਹਿਜ਼ਰਤਨਾਮਾ 90 : ਡਾ: ਸੁਰਜੀਤ ਕੌਰ ਲੁਧਿਆਣਾ
    • 1947 hijratnama 89  mai mahinder kaur basra
      1947 ਹਿਜਰਤਨਾਮਾ 89 : ਮਾਈ ਮਹਿੰਦਰ ਕੌਰ ਬਸਰਾ
    • laughter remembering jaswinder bhalla
      ਹਾਸਿਆਂ ਦੇ ਵਣਜਾਰੇ... ਜਸਵਿੰਦਰ ਭੱਲਾ ਨੂੰ ਯਾਦ ਕਰਦਿਆਂ!
    • high court grants relief to bjp leader ranjit singh gill
      ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +