Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    7:34:39 PM

  • pm modi travels with children in delhi metro

    PM ਮੋਦੀ ਨੇ ਦਿੱਲੀ ਮੈਟਰੋ 'ਚ ਬੱਚਿਆਂ ਨਾਲ ਕੀਤਾ...

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • heavy gunfire erupted between two parties in a border district of punjab

    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ...

  • major accident on jalandhar delhi highway three boys die

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਪਿਤਾ ਦਿਵਸ ਦੇ ਵਿਸ਼ੇਸ਼ : ਬਾਪ ਦੀਆਂ ਨਿੱਘੀਆਂ ਯਾਦਾਂ ਜੋ ਅੱਜ ਵੀ ਰੂਹ ਨੂੰ ਝੰਜੋੜ ਦਿੰਦੀਆਂ ਨੇ

MERI AWAZ SUNO News Punjabi(ਨਜ਼ਰੀਆ)

ਪਿਤਾ ਦਿਵਸ ਦੇ ਵਿਸ਼ੇਸ਼ : ਬਾਪ ਦੀਆਂ ਨਿੱਘੀਆਂ ਯਾਦਾਂ ਜੋ ਅੱਜ ਵੀ ਰੂਹ ਨੂੰ ਝੰਜੋੜ ਦਿੰਦੀਆਂ ਨੇ

  • Edited By Rajwinder Kaur,
  • Updated: 20 Jun, 2021 10:59 AM
Jalandhar
fathers children love
  • Share
    • Facebook
    • Tumblr
    • Linkedin
    • Twitter
  • Comment

ਸੁਰਜੀਤ ਸਿੰਘ ਫਲੋਰਾ

ਕਹਿੰਦੇ ਨੇ ਕਿ ਸਮਾਂ ਇਕ ਉਹ ਚੀਜ਼ ਹੈ ਜੋ ਵੱਡੇ ਤੋਂ ਵੱਡੇ ਦਰਦ, ਵਿਛੋੜੇ ਜਾਂ ਕਿਸੇ ਵੈਰ ਵਿਰੋਧ ਵਰਗੇ ਭੇਦ ਭਾਵ ਨੂੰ ਖ਼ਤਮ ਕਰ ਦਿੰਦਾ ਹੈ। ਮੈਨੂੰ 30 ਸਾਲ ਤੋਂ ਵੀ ਵੱਧ ਦਾ ਸਮਾਂ ਹੋ ਚੁਕਾ ਹੈ ਪਰ ਸਮਾਂ ਮੇਰਾ ਸਾਥ ਨਹੀਂ ਦੇ ਰਿਹਾ ਜਾਂ ਮੈਂ ਸਮੇਂ ’ਤੇ ਭਾਰੀ ਪੈ ਜਾਂਦਾ ਹਾਂ, ਜਿਸ ਕਰਕੇ ਸਮਾਂ ਫਿਰ ਤੋਂ ਉਥੇ ਦਾ ਉਥੇ ਹੀ ਖੜ੍ਹਾ ਰਹਿ ਜਾਂਦਾ ਹੈ।ਜ਼ਿੰਦਗੀ ’ਚ ਅੱਗੇ ਵਧਣ ਲਈ ਆਪਣੇ ਪਰਿਵਾਰ, ਆਪਣੇ ਬੱਚਿਆਂ ਅਤੇ ਪਤਨੀ ਦਾ ਖ਼ਿਆਲ ਰੱਖਣ ਦੇ ਨਾਲ-ਨਾਲ ਸਮੇਂ ਨੂੰ ਪਿਛੇ ਛੱਡ ਅੱਗੇ ਵਧਣ ਦੀ ਕੋਸ਼ਿਸ਼ ਕਰਦਾ ਹਾਂ, ਪਰ ਜਦੋਂ ਕਦੇ ਮੇਰੇ ਮਨ ਨੂੰ ਠੇਸ ਪਹੁੰਚਦੀ ਹੈ, ਤਾਂ ਲੋਕਾਂ ਨੂੰ ਅੱਗੇ ਵਧਦਾ ਦੇਖਦਾ ਹਾਂ। ਇਸ ਦੌਰਾਨ ਮਨ ਵਿਚੋਂ ਇੱਕ ਦਰਦ ਭਰੀ ਹੂਕ ਨਿਕਲਦੀ ਹੈ, ਇਕ ਯਾਦ, ਜੋ ਮਨ ਨੂੰ ਝੰਜੂੜ ਕੇ ਰੱਖ ਦਿੰਦੀ ਹੈ, ਉਹ ਯਾਦ ਉਹ ਦਰਦ ਜੋ ਮੇਰੇ ਪਿਤਾ ਦੇ ਵਿਛੋੜੇ ਦਾ ਹੈ। ਹਰ ਸਾਲ ਪਿਤਾ ਦਿਵਸ ਆਉਂਦਾ ਹੈ। 
ਲੋਕ ਆਪਣੇ-ਆਪਣੇ ਪਿਤਾ ਨੂੰ ਪਿਤਾ ਦਿਵਸ ’ਤੇ ਕੋਈ ਨਾ ਕੋਈ ਉਪਹਾਰ ਗਿਫਟ ਦਿੰਦੇ ਹਨ, ਉਸ ਨੂੰ ਚੁਮਦੇ ਹਨ, ਗਲੇ ਲਗਾਉਂਦੇ ਹਨ। ਬਾਪ ਵੀ ਉਨ੍ਹਾਂ ਨੂੰ ਗਲਵੱਕੜੀ ਵਿੱਚ ਲੈ ਕੇ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹਨ ਪਰ ਮੇਰਾ ਇਹ ਪਿਆਰ ਤਾਂ ਬਚਪਨ ਤੋਂ ਹੀ ਛੁੱਟ ਗਿਆ ਸੀ। ਜਦੋਂ ਮੇਰੇ ਪਿਤਾ ਮੇਰੇ ਭੈਣ-ਭਰਾ ਤੇ ਮਾਂ ਨੂੰ ਚੰਗੀ ਅਤੇ ਵਧਿਆ ਜ਼ਿੰਦਗੀ ਦੇਣ ਲਈ ਕੈਨੇਡਾ ਆ ਗਏ ਸੀ। ਕੈਨੇਡਾ ਦੀ ਧਰਤੀ ’ਤੇ ਮੇਰੇ ਪਿਤਾ ਨੇ 11 ਸਾਲ ਇਕੱਲੇ ਕੱਟੇ ਤਾਂਕਿ ਇਕ ਦਿਨ ਉਹ ਕੈਨੇਡਾ ਦੀ ਧਰਤੀ ’ਤੇ ਪੱਕੇ ਹੋ ਜਾਣਗੇ ਅਤੇ ਫਿਰ ਸਾਰੇ ਪਰਿਵਾਰ ਨੂੰ ਕੈਨੇਡਾ ਸੱਦ ਲੈਣਗੇ ਪਰ ਉਹ ਦਿਨ ਕਦੇ ਨਹੀਂ ਆਇਆ।

11 ਸਾਲਾਂ ਬਾਅਦ ਜਦੋਂ ਉਨ੍ਹਾਂ ਦੀ ਅਰਜੀ ਮਨਜ਼ੂਰ ਹੋਈ ਇੰਮੀਗਰੇਸ਼ਨ ਦੇ ਪੇਪਰ ਮਿਲੇ ਤਾਂ ਆਲੇ ਦੁਆਲੇ ਦੇ ਦੋਸਤਾਂ ਮਿਤਰਾਂ ਰਿਸ਼ਤੇਦਾਰਾ ਤੋਂ ਪਤਾ ਲੱਗਿਆ ਕਿ ਉਹ ਫੁਲੇ ਨਹੀਂ ਸਨ ਸਮਾ ਰਹੇ। ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਸੀ। ਉਹ 11 ਸਾਲਾਂ ਦੇ ਵਿਛੋੜੇ ਦੇ ਦਰਦ ਨੂੰ ਕੁਝ ਮਿੰਟਾਂ ਵਿੱਚ ਹਵਾ ਹੋ ਕੇ ਤੈਹ ਕਰ ਲੈਣਾ ਲੋਚਦੇ ਸਨ। ਸਭ ਤੋਂ ਛੋਟੀ ਮੇਰੀ ਭੈਣ ਤਾਂ 6 ਮਹੀਨੇ ਦੀ ਹੀ ਸੀ, ਜਦੋਂ ਉਹ ਸਾਨੂੰ ਰੱਬ ਦੇ ਸਹਾਰੇ ਛੱਡ ਕੈਨੇਡਾ ਆ ਵਸੇ ਸਨ ਪਰ ਉਨ੍ਹਾਂ ਦੀ ਇਹ ਖ਼ੁਸ਼ੀ ਸ਼ਾਇਦ ਪ੍ਰਮਾਤਮਾ ਤੋਂ ਬਰਦਾਸ਼ਿਤ ਨਹੀਂ ਹੋਈ। ਹਾਰਟ ਅਟੈਕ ਦੇ ਕਾਰਨ ਉਹ ਪ੍ਰਮਾਤਮਾ ਦੀ ਗੋਦੀ ਵਿੱਚ ਜਾ ਵੈਰਾਜੈ।

ਇਧਰ ਜਦੋਂ ਭਾਰਤ ਵਿੱਚ ਸਾਨੂੰ ਇਸ ਵਾਰੇ ਪਤਾ ਲੱਗਾ ਕਿ ਜੋ ਬਾਪ 11 ਸਾਲਾਂ ਦੇ ਪਤਨੀ ਅਤੇ ਬੱਚਿਆਂ ਦੇ ਵਿਛੋੜੇ ਨੂੰ ਮਿੰਟਾਂ ਵਿੱਚ ਹਵਾ ਹੋ ਕੇ ਉਡ ਕੇ ਮਿਲਣ ਦੀ ਤਾਂਘ ਰੱਖਦਾ ਸੀ, ਉਹ ਇਸ ਦੁਨੀਆਂ ਤੋਂ ਹਵਾ ਹੋ ਗਿਆ। ਅਸੀਂ ਟੁੱਟ ਗਏ ਸਾਂ। ਚੂਰ-ਚੂਰ ਹੋ ਗਏ ਸੀ। ਸਾਡੇ ਅਰਮਾਨ ਕੈਨੇਡਾ ਜਾਣ ਦੇ ਤਾਂ ਦੂਰ ਅਸੀਂ ਤਾਂ ਬਾਪ ਦੇ ਦਰਸ਼ਨ ਵੀ ਨਾ ਕਰ ਸਕੇ। ਗਲੇ ਗਲਵੱਕੜੀ ਦੀ ਗੱਲ ਤਾਂ ਬਹੁਤ ਦੂਰ ਦੀ ਹੈ। ਜੇਕਰ ਕਦੇ ਯਾਦ ਆਏ ਤਾਂ ਕਦੇ ਕਦਾਈ ਉਨ੍ਹਾਂ ਦੀ ਫੋਟੋ ਨਾਲ ਮਨ ਦੇ ਦਰਦ ਨੂੰ, ਮਨ ਦੇ ਗਿਲੇ ਸ਼ਿਕਵੇ ਦੂਰ ਕਰ ਲੈਂਦਾ ਹਾਂ।

ਮਨ ਕਹਿੰਦਾ ਹੈ ਕਿ ਜੇਕਰ ਅੱਜ ਮੇਰਾ ਬਾਪ ਮੇਰੇ ਨਾਲ ਹੁੰਦਾ ਤਾਂ ਮੇਰੀ ਜ਼ਿੰਦਗੀ ਬਹੁਤ ਕਾਮਯਾਬ ਹੁੰਦੀ, ਕਿਉਂਕਿ ਬਾਪ ਦਾ ਸਿਰ ’ਤੇ ਸਹਾਰਾ ਪੁੱਤਰ ਦੀ ਹਿੰਮਤ ਨੂੰ ਦੋਗਣਾ-ਚੋਗਣਾ ਕਰ ਦਿੰਦੀ ਹੈ। ਮੈਂ ਆਪਣੀ ਮਾਂ ਨੂੰ ਪਿੱਛੇ ਨਹੀਂ ਛੱਡਗਾ, ਕਿਉਂਕਿ ਉਸ ਨੇ ਜੋ ਮੇਰੇ ਬਾਪ ਦੇ ਤੁਰ ਜਾਣ ਤੋਂ ਬਾਅਦ ਸਾਨੂੰ ਪਾਲ ਪੋਸ ਕੇ ਵੱਡਾ ਕੀਤਾ, ਜੋ ਉਸ ਨੇ ਦੁ਼ਖ ਤਖ਼ਲੀਫ ਸਹੇ, ਦੁਨੀਆਂ ਦੀਆਂ ਰੰਡ ਭੋਗਣ ਵਰਗੇ ਲੋਕਾਂ ਦੇ ਤਾਹਨੇ, ਮਿਹਨੇ ਵਰਗੇ ਹਰਫਾਂ ਨੂੰ ਸੀਂਨੇ ਵਿੱਚ ਦਬਾ ਕੇ ਉਹ ਸਾਡੇ ਨਾਲ ਖੜ੍ਹੀ ਰਹੀ। ਸਾਨੂੰ ਕਦੇ ਇਹ ਮਹਿਸੁਸ ਨਹੀਂ ਹੋਣ ਦਿੱਤਾ ਕਿ ਅਸੀਂ ਬਾਪ ਤੋਂ ਵਾਂਝੇ ਹਾਂ। ਮੇਰਾ ਮੇਰੇ ਬਾਪ ਨਾਲ ਬਹੁਤ ਲਗਾਓ ਸੀ। ਸ਼ਾਇਦ ਅੱਜ ਇਹ ਹੀ ਕਾਰਨ ਹੈ ਕਿ ਮੈਂ ਉਨ੍ਹਾਂ ਦੇ ਵਿਛੋੜੇ ਨੂੰ 32 ਸਾਲਾਂ ਬਾਅਦ ਵੀ ਭੁਲਾ ਨਹੀਂ ਪਾ ਰਿਹਾ।

ਕੈਨੇਡਾ ਵਿੱਚ ਰਹਿੰਦੇ ਹੋਏ 30 ਸਾਲਾਂ ਤੋਂ ਵੀ ਵੱਧ ਦਾ ਸਮਾਂ ਹੋ ਚੱਲਿਆਂ ਹੈ। ਹਰ ਸਾਲ ਜਦੋਂ ਵੀ ਪਿਤਾ ਦਿਵਸ ਆਉਂਦਾ ਹੈ, ਤਾਂ ਮਨ ਵਿੱਚ ਉਹ ਵਿਛੋੜੇ ਦਾ ਦਰਦ, ਅੱਖਾਂ ਵਿੱਚ ਹੰਝੂ ਆਪ ਮੁਹਾਰੇ ਚੱਲਣੇ ਸ਼ੁਰੂ ਹੋ ਜਾਂਦੇ ਹਨ ਕਿ ਇਸ ਵਾਰ ਮੈਂ ਪਿਤਾ ਦਿਵਸ ’ਤੇ ਇਕ ਵਾਰ ਫਿਰ ਕਿਸ ਨੂੰ ਦੇਵਾਂਗਾ ਗਿਫਟ, ਕਿਸ ਨੂੰ ਗਲੇ ਲਗਾ ਕੇ ਪਿਆਰ ਦਾ ਇਜਹਾਰ ਕਰਾਂਗਾ, ਕੌਣ ਮੇਰੇ ਸਿਰ ’ਤੇ ਹੱਥ ਰੱਖ ਕੇ ਖੁਸ਼ੀਆਂ ਭਰਿਆਂ ਅਸ਼ੀਰਵਾਦ ਦੇਵੇਗਾ। ਪਿਤਾ ਦਿਵਸ ’ਤੇ ਮੇਰਾ ਮਨ ਭਰਿਆਂ-ਭਰਿਆਂ ਰਹਿੰਦਾ ਹੈ, ਦਿਲ ਖ਼ਾਮੋਸ਼ ਹੋ ਜਾਂਦਾ ਹੈ, ਜਿਵੇਂ ਸਾਰੇ ਆਲਮ ਦੀ ਹਰਕਤ ਬੰਦ ਹੋ ਗਈ ਹੋਵੇ। ਮੈਂ ਉਸ ਆਲਮ ਦੀ ਬੰਦ ਹੋਈ ਹਰਕਤ ਅਤੇ ਖ਼ਾਮੋਸ਼ੀ ਵਿੱਚ ਬਹੁਤ ਘੁਟਨ ਮਹਿਸੂਸ ਕਰਦਾ ਹਾਂ। ਪਰਇਹ ਉਹ ਘੁਟਨ ਹੈ ਜੋ ਕਦੇ ਵੀ ਖ਼ਤਮ ਨਹੀਂ ਹੋ ਸਕਦੀ, ਜਦੋਂ ਤੱਕ ਮੈਂ ਸ਼ਾਇਦ ਆਪਣੇ ਆਪ ਨੂੰ ਖੌਫ਼ਨਾਕ ਮੌਤ ਦੇ ਆਖਰੀ ਪਲਾ ਨੂੰ ਨਹੀਂ ਪਾ ਲੈਂਦਾ।

ਪਰ ਸ਼ਾਇਦ ਮੈਂ ਗਲਤ ਹਾਂ ਮੇਰੇ ਤੋਂ ਵੀ ਵੱਧ ਤਾਂ ਮੇਰੇ ਬਾਪ ਨੂੰ ਉਹ ਪ੍ਰਮਾਤਮਾ ਪਿਆਰ ਕਰਦਾ ਸੀ, ਜਿਸ ਕਰਕੇ ਉਸ ਨੇ ਆਪਣੇ ਪਿਆਰ ਨੂੰ ਉਨ੍ਹਾਂ ’ਤੇ ਭਾਰੀ ਹਾਵੀ ਕਰਕੇ ਉਨ੍ਹਾਂ ਨੂੰ ਮੇਰੇ ਤੋਂ ਖੋਹ ਲਿਆ। ਇਹ ਸੱਚ ਹੈ ਕਿ ਇਸ ਧਰਤੀ ’ਤੇ ਜੋ ਆਇਆ, ਉਸ ਨੇ ਇੱਕ ਨਾ ਇੱਕ ਦਿਨ ਜ਼ਰੂਰ ਚਲੇ ਜਾਣਾ। ਜੋ ਉਸ ਪ੍ਰਮਾਤਮਾ ਦਾ ਬਣਾਇਆ ਹੋਇਆਂ ਦਸਤੂਰ ਹੈ, ਜਿਸ ਨੂੰ ਕੋਈ ਬਦਲ ਨਹੀਂ ਸਕਦਾ। ਮੈਂ ਪ੍ਰਮਾਤਮਾ ਕੋਲ ਇਕ ਅਰਦਾਸ, ਇਕ ਜੋਦੜੀ, ਬੇਨਤੀ ਕਰਦਾ ਹਾਂ, ਕਿਸੇ ਨੂੰ ਵੀ ਇਸ ਤਰ੍ਹਾਂ ਦਾ ਦਰਦ ਨਾ ਦੇਵੇ ਜਿਸ ਨਾਲ ਕੋਈ ਵੀ ਇੰਨਸਾਨ ਜ਼ਿੰਦਗੀ ਭਰ ਹੰਝੂਆਂ ਵਿੱਚ ਹੀ  ਲੱਥ ਪੱਥ ਰਹੇ। ਆਖਿਰ ’ਤੇ ਸਭ ਨੂੰ ਪਿਤਾ ਦਿਵਸ ਦੀ ਬਹੁਤ ਬਹੁਤ ਮੁਬਾਰਕ!

  • Father Day
  • children
  • love
  • ਪਿਤਾ
  • ਬੱਚੇ
  • ਪਿਆਰ

ਮਾਂ ਬੋਲੀ ਨੂੰ ਦਰਕਿਨਾਰ ਕਰ ਰਹੀ ਨਵੀਂ ਪੀੜ੍ਹੀ- 'ਹੰਸਾਂ ਦੀ ਤੋਰ ਸਿੱਖਦੇ... ਕਾਗਾਂ ਆਪਣੀ ਵੀ ਗੁਆ ਲਈ'

NEXT STORY

Stories You May Like

  • balidan divas  blood donation camp
    ਅਮਰ ਸ਼ਹੀਦ ਲਾਲਾ ਜਗਤ ਨਰਾਇਣ ਜੀ ਦੇ ਬਲੀਦਾਨ ਦਿਵਸ ਮੌਕੇ 55 ਵਿਅਕਤੀਆਂ ਨੇ ਕੀਤਾ ਖੂਨਦਾਨ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • gold and silver prices jumped today  know the prices
    6 ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ ਭਾਅ
  • teachers day nitin nabin
    ਅਧਿਆਪਕ ਦਿਵਸ 'ਤੇ ਆਪਣੇ ਸਕੂਲ ਪੁੱਜੇ ਭਾਜਪਾ ਪ੍ਰਧਾਨ ਨਿਤਿਨ ਨਬੀਨ, ਵਿਦਿਆਰਥੀ ਦਿਨਾਂ ਨੂੰ ਕੀਤਾ ਯਾਦ
  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • electric wires catch fire in crowded market in phagwara
    ਫਗਵਾੜਾ ਦੇ ਭਰੇ ਬਾਜ਼ਾਰ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ
  • swatantra bhardwaj  police custody  jantar mantar  court  delhi
    ਸਵਤੰਤਰ ਭਾਰਦਵਾਜ ਨੂੰ ਦਿੱਲੀ ਪੁਲਸ ਨੇ ਲਿਆ ਹਿਰਾਸਤ 'ਚ ! ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀ ਦੇ ਪਿਤਾ 'ਤੇ ਕੀਤਾ ਸੀ...
  • international kavishri jatha preaching religion in uk
    ਯੂਕੇ 'ਚ ਧਰਮ ਪ੍ਰਚਾਰ ਕਰ ਰਹੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਦਾ ਦਰਬਾਰ ਸੰਪਰਦਾਇ ਲੋਪੋ ਵੱਲੋਂ ਵਿਸ਼ੇਸ਼ ਸਨਮਾਨ
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +