Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    12:15:53 PM

  • amritsar record breaking heroin recovery figures

    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ,...

  • powercom computer operators outsourcing

    ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ...

  • mobile internet shut down

    ਦਿੱਲੀ 'ਚ ਇੰਟਰਨੈਟ ਬੰਦ!

  • sukhbir badal statement

    SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਪਹਿਲਾਂ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਪਹਿਲਾਂ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ

  • Updated: 16 Mar, 2018 02:36 PM
Meri-Awaz-Suno
first  the water is alive  there is no green tea
  • Share
    • Facebook
    • Tumblr
    • Linkedin
    • Twitter
  • Comment

ਗੁਰਬਾਣੀ ਦੇ ਮਹਾਨ ਫ਼ਲਸਫੇ ਅਨੁਸਾਰ ਜੀਵਨ ਦੀ ਜਾਂਚ ਸਿੱਖਣ ਨਾਲ ਮਨੁੱਖਤਾ ਖੁਸ਼ਹਾਲ ਰਹਿੰਦੀ ਹੈ ਪਰ ਬੇਲੋੜੀ ਅਤੇ ਲਾਲਚਪ੍ਰਸਤੀ ਦੌੜ ਨੇ ਸਾਡੀ ਜੀਵਨ ਗਤੀ ਨੂੰ ਲੀਹੋ ਲਾਉਂਣ ਦਾ ਯਤਨ ਕੀਤਾ ਹੈ। ਪਾਣੀ ਸਬੰਧੀ  ਗੁਰਬਾਣੀ ਤੋਂ ਸੇਧ ਲੈਣ ਦੀ ਬਜਾਏ ਅਸੀਂ ਪਾਣੀ ਨੂੰ ਜ਼ਹਿਰੀਲਾ ਕਰ ਦਿੱਤਾ ਹੈ। ਪਾਣੀ ਜੋ ਸਾਡੇ ਜੀਵਨ ਦਾ ਅਧਾਰ ਹੈ ਅਸੀਂ ਉਸ ਪ੍ਰਤੀ ਵੀ ਹੱਦੋਂ ਵੱਧ  ਲਾਪਰਵਾਹੀ ਅਤੇ ਡੰਗ ਟਪਾਊ ਨੀਤੀ ਅਪਣਾਈ ਹੈ। ਇਸ ਲਈ ਅਸੀਂ ਸਿਹਤ ਅਤੇ ਆਰਥਿਕ ਪੱਖੋਂ ਕਮਜੋਰ ਹੋਏ ਹਾਂ ਨਿਤ ਦਿਨ ਇਸ ਦੇ ਨਤੀਜੇ ਸਾਹਮਣੇ ਆ ਰਹੇ ਹਨ। ਪਵਿੱਤਰ ਵਾਕ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ”ਨੂੰ ਆਪਣੇ ਅੰਦਰ ਵਸਾ ਲੈਂਦੇ ਤਾਂ ਹਾਲਾਤ ਖੁਸ਼ਹਾਲੀ ਵਾਲੇ ਹੋਣੇ ਸਨ। 
ਅੱਜ ਪਾਣੀ ਪੀਣ ਲਈ ਅਤੇ ਹੋਰ ਵਰਤੋਂ ਲਈ ਦੋਹਰੀ ਮਾਰ ਪੈਦਾ ਕਰ ਰਿਹਾ ਹੈ। ਇੱਕ ਪਾਸੇ ਸਤਰ ਥੱਲੇ ਜਾਣ ਕਰਕੇ ਦੂਜਾ ਜ਼ਹਿਰੀਲੇ ਪਦਾਰਥ ਘੁੱਲਣ ਕਰਕੇ ਅਲਾਮਤਾਂ ਬੂਹੇ ਉੱਤੇ ਖੜ੍ਹ ਗਈਆਂ ਹਨ। ਅੱਜ ਲੋਕਾਂ ਨੂੰ ਪਾਣੀ ਦੀ ਮਾਰ ਦੇ ਨਤੀਜੇ ਦੇਖ ਕੇ ਚੇਤੰਨ ਹੋਣ ਦੀ ਲੋੜ ਹੈ। ਪਿੰਡਾਂ ਦੀਆਂ ਸਵੈ ਸੇਵੀ ਜੱਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਜੋ ਆਰਥਿਕ ਪੱਖੋਂ ਸਮਰੱਥ ਹਨ, ਉਹ ਵੀ ਸ਼ੁੱਧ ਪਾਣੀ ਲਈ ਆਰ.ਓ.ਸਿਸਟਮ ਲੱਗਵਾ ਕੇ ਆਪਣੇ-ਆਪਣੇ ਪਿੰਡ ਨੂੰ ਸ਼ੁੱਧ ਪਾਣੀ ਦੇ ਕੇ ਪੁੰਨ ਕਮਾ ਸਕਦੀਆਂ ਹਨ। ਇਹ ਸੰਸਥਾਵਾਂ ਪਾਣੀ ਦੀ ਸੰਭਾਲ ਸਬੰਧੀ ਵੀ ਯੋਗਦਾਨ ਪਾ ਸਕਦੀਆਂ ਹਨ। ਅੱਜ ਪਾਣੀ ਦੀ ਪਵਿੱਤਰਤਾ ਤੇ ਲੋੜ ਨੂੰ ਸਮਝ ਕੇ ਇਸ ਦੀ ਸੰਭਾਲ ਲਈ ਸਾਨੂੰ ਸਭ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ। 
(ਸੰਪਾਦਕ ਦੀ ਡਾਕ) 
ਸੁਖਪਾਲ ਸਿੰਘ ਗਿੱਲ
ਅਬਿਆਣਾ ਕਲਾਂ

  • Gurbani ਗੁਰਬਾਣੀ

ਮਰ ਰਹੀ ਇਨਸਾਨੀਅਤ ਹੀਰ ਹੈ

NEXT STORY

Stories You May Like

  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • inverter battery  rain water  pollution  dirt  ro water
    ਇਨਵਰਟਰ ਦੀ ਬੈਟਰੀ 'ਚ ਮੀਂਹ ਦਾ ਪਾਣੀ ਪਾਉਣਾ ਸਹੀ ਜਾਂ ਨਹੀਂ ? ਜਾਣੋ ਕੀ ਹੈ ਮਾਹਿਰਾਂ ਦਾ ਕਹਿਣਾ
  • pahalgam  cloudburst  hotel  house  water
    ਪਹਿਲਗਾਮ 'ਚ ਫਟ ਗਿਆ ਬੱਦਲ ! ਹੋਟਲਾਂ ਤੇ ਘਰਾਂ 'ਚ ਹੋ ਗਿਆ ਪਾਣੀ-ਪਾਣੀ
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • sbi sells 1 42 percent stake in sbi funds management before ipo
    IPO ਤੋਂ ਪਹਿਲਾਂ SBI ਨੇ SBI Funds ਮੈਨੇਜਮੈਂਟ ’ਚ 1.42 ਫੀਸਦੀ ਹਿੱਸੇਦਾਰੀ ਵੇਚੀ
  • punjab s national highway jam
    ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ...
  • ecb has already decided on mccullum  s replacement  lehman  s statement
    ECB ਨੇ ਮੈਕੁਲਮ ਦੇ ਬਦਲ ਬਾਰੇ ਫੈਸਲਾ ਪਹਿਲਾਂ ਹੀ ਲੈ ਲਿਆ ਹੈ, ਲੇਹਮੈਨ ਦਾ ਵੱਡਾ ਬਿਆਨ
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
Trending
Ek Nazar
tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • bengal government cattle instructions
      6 ਮਹੀਨੇ ਦੀ ਜੇਲ੍ਹ ਜਾਂ ਜੁਰਮਾਨਾ ! ਬੰਗਾਲ ਸਰਕਾਰ ਨੇ ਪਸ਼ੂਆਂ ਨੂੰ ਲੈ ਕੇ ਜਾਰੀ...
    • up education minister letter
      'ਝੂਠ ਬੋਲਣਾ ਸਿਖਾਉਂਦੀ ਹੈ 'Johny Johny Yes Papa..!' ਯੋਗੇਂਦਰ ਉਪਾਧਿਆਏ...
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +