Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    4:03:37 PM

  • new twist in the case of grenade attack on bjp office in chandigarh

    ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ...

  • heavy hailstorm in punjab

    ਅੰਮ੍ਰਿਤਸਰ ਵਿਚ ਭਾਰੀ ਗੜ੍ਹੇਮਾਰੀ, ਬਰਫ ਨਾਲ...

  • gold buyers  there may be a big fall in prices  know the prediction

    ਸੋਨਾ ਖ਼ਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ: ਕੀਮਤਾਂ 'ਚ...

  • mi vs dc

    IPL 2026 ; MI ਦੇ ਕਪਤਾਨ ਹਾਰਦਿਕ ਪੰਡਯਾ ਬਾਹਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਲੋਹੇ ਦੀ ਘਾਟ ਤੋਂ ਖੁਰਾਕੀ ਬਚਾਅ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਲੋਹੇ ਦੀ ਘਾਟ ਤੋਂ ਖੁਰਾਕੀ ਬਚਾਅ

  • Edited By Aarti Dhillon,
  • Updated: 03 Feb, 2019 01:41 PM
Meri-Awaz-Suno
food deficiency
  • Share
    • Facebook
    • Tumblr
    • Linkedin
    • Twitter
  • Comment

ਸ਼ਰੀਰ ਨੂੰ ਤੰਦਰੁਸਤ ਅਤੇ ਦਿਮਾਗ ਨੂੰ ਤੇਜ਼ ਰੱਖਣ ਲਈ ਪੌਸ਼ਟਿਕ ਖੁਰਾਕ ਦਾ ਸੇਵਨ ਬਹੁਤ ਜਰੂਰੀ ਹੈ, ਪੌਸ਼ਟਿਕ ਖੁਰਾਕ ਉਹ ਹੁੰਦੀ ਹੈ, ਜਿਸ ਵਿੱਚ ਸਾਰੇ ਜਰੂਰੀ ਤੱਤ ਸਹੀ ਮਾਤਰਾ ਵਿੱਚ ਮੌਜੂਦ ਹੋਣ। ਜੇਕਰ ਰੋਜ਼ਾਨਾ ਦੇ ਭੋਜਨ ਵਿੱਚ ਕੁੱਝ ਖੁਰਾਕੀ ਤੱਤਾਂ ਦੀ ਕਮੀ ਹੋ ਜਾਵੇ ਤਾਂ ਸ਼ਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ ਅਤੇ ਇਸ ਨਾਲ ਕਈ ਬਿਮਾਰੀਆਂ ਵੀ ਲੱਗ ਸਕਦੀਆਂ ਹਨ। ਲੋਹਾ ਇੱਕ ਜਰੂਰੀ ਖੁਰਾਕੀ ਤੱਤ ਹੈ, ਜੋ ਕਿ ਸ਼ਰੀਰ ਵਿੱਚ ਖੂਨ ਬਣਾਉਣ ਲਈ ਲਾਹੇਵੰਦ ਹੈ। ਜੇਕਰ ਰੋਜਾਨਾ ਦੀ ਖੁਰਾਕ ਵਿੱਚ ਲੋਹਾ ਲੋੜੀਂਦੀ ਮਾਤਰਾ ਨਾ ਹੋਵੇ ਤਾਂ ਸ਼ਰੀਰ ਵਿੱਚ ਲੋਹੇ ਦੀ ਘਾਟ ਹੋ ਜਾਂਦੀ ਹੈ। ਲੋਹੇ ਦੀ ਖੁਰਾਕੀ ਘਾਟ ਕਾਰਨ ਸਰੀਰ ਵਿੱਚ ਖੂਨ ਦੇ ਲਾਲ ਕਣਾਂ ਦੀ ਮਾਤਰਾ ਘੱਟ ਜਾਂਦੀ ਹੈ, ਜਿਸ ਕਰਕੇ ਖੂਨ ਦੀ ਕਮੀ ਹੋ ਜਾਂਦੀ ਹੈ। ਖੂਨ ਦੀ ਘਾਟ ਦੀ ਇਸ ਬਿਮਾਰੀ ਨੂੰ ਅਨੀਮੀਆ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਭਾਵੇਂ ਇਸ ਬਿਮਾਰੀ ਨਾਲ ਕੋਈ ਬਹੁਤੀ ਤਕਲੀਫ ਨਹੀਂ ਹੁੰਦੀ ਪਰ ਇਸਦਾ ਸ਼ਰੀਰਕ ਅਤੇ ਮਨੋਵਿਗਿਆਨਕ ਵਿਕਾਸ ਤੇ ਅਤੇ ਵਿਵਹਾਰ ਤੇ ਮਾੜਾ ਅਸਰ ਪੈਂਦਾ ਹੈ। ਹਰੇਕ ਵਰਗ ਅਤੇ ਲਿੰਗ ਵਿੱਚ ਲੋਹੇ ਦੀ ਕਮੀ ਆ ਸਕਦੀ ਹੈ। ਭਾਰਤ ਵਿੱਚ 6-14 ਸਾਲ ਦੀ ਉਮਰ ਦੀਆਂ ਤਕਰੀਬਨ ਦੋ-ਤਿਹਾਈ ਕੁੜੀਆਂ ਇਸ ਰੋਗ ਦਾ ਸ਼ਿਕਾਰ ਹਨ ਅਤੇ ਉਨ੍ਹਾਂ ਵਿਚੋਂ 
ਬਹੁਤੀਆਂ ਵਿੱਚ ਖੂਨ ਦੀ ਘਾਟ ਬਹੁਤ ਜ਼ਿਆਦਾ ਦਰਜੇ ਦੀ ਹੁੰਦੀ ਹੈ। ਇਹ ਵੀ ਦੇਖਣ ਵਿੱਚ ਆਇਆ ਹੈ ਕਿ ਤਕਰੀਬਨ 50 ਪ੍ਰਤੀਸ਼ਤ ਗਰਭਵਤੀ ਔਰਤਾਂ ਵੀ ਅਨੀਮੀਏ ਦਾ ਸ਼ਿਕਾਰ ਹਨ, ਜਿਸ ਕਰਕੇ ਬੱਚੇ ਨੂੰ ਜਨਮ ਦੇਣ ਵੇਲੇ ਮਾਂਵਾਂ ਦੀ ਮੌਤ ਦਰ ਵਿੱਚ ਵਾਧਾ ਹੋ ਜਾਂਦਾ ਹੈ। ਅਜਿਹੀਆਂ ਔਰਤਾਂ ਸਮੇਂ ਤੋਂ ਪਹਿਲਾਂ ਬੱਚੇ ਨੂੰ ਜਨਮ ਦੇ ਦਿੰਦੀਆਂ ਹਨ ਜਾਂ ਘੱਟ ਭਾਰ ਵਾਲੇ ਕਮਜ਼ੋਰ ਬੱਚਿਆਂ ਨੂੰ ਜਨਮ ਦਿੰਦੀਆਂ ਹਨ। ਖਾਸ ਤੌਰ ਤੇ ਸ਼ਾਕਾਹਾਰੀ ਖੁਰਾਕ ਵਿੱਚ ਕਈ ਵਾਰ ਲੋਹੇ ਦੀ ਘਾਟ ਹੋ ਸਕਦੀ ਹੈ। ਖੂਨ ਦੀ ਘਾਟ ਕਾਰਨ ਸ਼ਰੀਰਕ ਤੰਦਰੁਸਤੀ, ਕੰਮ ਕਰਨ ਦੀ ਸ਼ਕਤੀ ਅਤੇ ਪੜ੍ਹਨ-ਲਿਖਣ ਦੀ ਯੋਗਤਾ ਤੇ ਮਾੜਾ ਅਸਰ ਪੈਂਦਾ ਹੈ।
ਭਾਰਤ ਸਰਕਾਰ ਵੱਲੋਂ ਅੋਰਤਾਂ ਨੂੰ ਖੁਰਾਕ ਅਤੇ ਪੋਸ਼ਣ ਸਬੰਧੀ ਜਾਗਰੂਰ ਕਰਵਾਉਣ ਲਈ ਹਰੇਕ ਸਾਲ 1 ਤੋਂ 7 ਸਤੰਬਰ ਰਾਸ਼ਟਰੀ ਪੋਸ਼ਣ ਹਫਤੇ ਵਜੋਂ ਮਨਾਇਆ ਜਾਂਦਾ ਹੈ। ਇਸ ਹਫਤੇ ਦੌਰਾਨ ਵੱਧ ਤੋਂ ਵੱਧ ਛੋਟੇ ਬੱਚਿਆਂ, ਬਾਲਗ ਬੱਚੀਆਂ, ਗਰਭਵਤੀ ਅੋਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਂਵਾ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਪੋਸ਼ਣ ਸਬੰਧੀ ਜਾਣੂ ਕਰਵਾਇਆ ਜਾਵੇਗਾ। ਇਸ ਤੋਂ ਬਿਨ੍ਹਾਂ ਖਾਸ ਤੌਰ ਤੇ ਖੂਨ ਦੀ ਕਮੀ ਨੂੰ ਰੋਕਣ ਲਈ, ਪ੍ਰਾਇਮਰੀ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਆਇਰਨ ਦੀਆਂ ਗੋਲੀਆਂ ਮੁਫਤ 
ਮੁਹੱਈਆ ਕਰਵਾਈਆਂ ਜਾਂਦੀਆਂ ਹਨ ਪਰ ਇਸ ਦੇ ਬਾਵਜੂਦ ਲੋਹੇ ਦੀ ਘਾਟ ਕਾਰਨ ਅਨੀਮੀਏ ਦੀ ਬਿਮਾਰੀ ਇੱਕ ਬਹੁਤ ਵੱਡੀ ਜਨ ਸਮੱਸਿਆ ਹੈ।
ਖੂਨ ਬਣਾਉਣ ਤੋਂ ਇਲਾਵਾ ਲੋਹਾ ਹੋਰ ਵੀ ਕਈ ਸ਼ਰੀਰਕ ਕਿਰਿਆਵਾਂ ਲਈ ਸਹਾਈ ਹੈ, ਜਿਵੇਂ ਕਿ:-
—ਸ਼ਰੀਰ ਦੇ ਹਰ ਸੈੱਲ ਅਤੇ ਅੰਗ ਨੂੰ ਆਕਸੀਜਨ ਪਹੁੰਚਾਣਾ 
—ਸ਼ਰੀਰ ਦੀਆਂ ਮੁੱਖ ਕਿਰਿਆਵਾਂ ਨਿਭਾਉਣ ਵਾਲੇ ਐਨਜਾਈਮਾਂ ਦਾ ਜ਼ਰੂਰੀ ਹਿੱਸਾ 
—ਕੋਸ਼ਕਾਵਾਂ ਵਿੱਚ ਜ਼ਹਿਰੀਲੇ ਰਸਾਇਣ ਪਦਾਰਥਾਂ ਦੀ ਰੋਕਥਾਮ 
ਅਨੀਮੀਏ ਦੇ ਕਾਰਨ 
—ਖੁਰਾਕ ਵਿੱਚ ਲੋਹੇ ਦੀ ਘਾਟ

—ਪੇਟ ਦੇ ਕੀੜੇ ਅਤੇ ਬਿਮਾਰੀਆਂ
—ਕਿਸੇ ਕਾਰਨ ਕਰਕੇ ਸ਼ਰੀਰ ਵਿੱਚੋਂ ਵਧੇਰੇ ਖੂਨ ਵਹਿਣਾ
—ਸ਼ਰੀਰਕ ਵਿਕਾਸ ਅਤੇ ਗਰਭ ਦੌਰਾਨ ਲੋਹੇ ਦੀ ਵਧੇਰੇ ਲੋੜ
—ਸ਼ਾਕਾਹਾਰੀ ਖੁਰਾਕ ਵਿੱਚ ਲੋਹੇ ਦੀ ਘੱਟ ਪ੍ਰਾਪਤੀ
ਅਨੀਮੀਏ ਦੀ ਪਹਿਚਾਣ
ਜਾਣਕਾਰੀ ਦੀ ਘਾਟ ਨਾਲ ਕਈ ਵਾਰ ਵਿਅਕਤੀ ਅਨੀਮੀਏ ਦਾ ਸ਼ਿਕਾਰ ਹੁੰਦਾ ਹੋਇਆ ਵੀ ਅਣਜਾਣ ਰਹਿ ਜਾਂਦਾ ਹੈ, ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਹੇਠ ਲਿਖੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਅਨੀਮੀਏ ਦਾ ਰੋਗੀ ਹੋ ਸਕਦਾ ਹੈ:- 
—ਭਾਰੀ ਕੰਮ ਕਰਨ ਤੇ ਸਾਹ ਚੜ੍ਹਨਾ
—ਚੱਕਰ ਆਉਣੇ
—ਸ਼ਰੀਰਕ ਥਕਾਵਟ ਅਤੇ ਸੁਸਤੀ
—ਸਿਰ ਦੁੱਖਣਾ
—ਨੀਂਦ ਨਾ ਆਉਣਾ
—ਚਮੜੀ ਦਾ ਪੀਲਾ ਹੋਣਾ
—ਨਜ਼ਰ ਧੁੰਦਲੀ ਹੋਣਾ
—ਭੁੱਖ ਅਤੇ ਪਿਆਸ ਨਾ ਲੱਗਣਾ
—ਦਿਲ ਦੀ ਧੜਕਣ ਵੱਧ ਜਾਣਾ
—ਸ਼ਰੀਰ ਵਿੱਚ ਸੂਈਆਂ ਅਤੇ ਕੰਢੇ ਚੁੱਭਣ ਦਾ ਅਹਿਸਾਸ ਹੋਣਾ
—ਨਹੁੰਆਂ ਦਾ ਚਮਚ ਵਰਗੇ ਆਕਾਰ ਦਾ ਹੋਣਾ
—ਨਹੁੰਆਂ ਦਾ ਸੁੱਕਣਾ ਅਤੇ ਜਲਦੀ ਟੁੱਟ ਜਾਣਾ
ਸ਼ਰੀਰ ਵਿੱਚ ਲੋਹੇ ਦੀ ਸਹੀ ਮਾਤਰਾ ਪ੍ਰਾਪਤ ਕਰਨ ਦੇ ਤਰੀਕੇ
ਜਿੱਥੋਂ ਤੱਕ ਹੋ ਸਕੇ ਖੁਰਾਕ ਵਿੱਚ ਮਾਸਾਹਾਰੀ ਭੋਜਨ ਦੀ ਵਧੇਰੇ ਵਰਤੋਂ ਕਰੋ।
ਲੋਹੇ ਦੀ ਪ੍ਰਾਪਤੀ ਨੂੰ ਵਧਾਉਣ ਲਈ ਖੁਰਾਕ ਵਿੱਚ ਵਿਟਾਮਿਨ “ਸੀ“ ਭਰਪੂਰ ਸਰੋਤ ਜਿਵੇਂ ਸੰਤਰਾ, ਨਿੰਬੂ, ਆਮਲਾ ਅਤੇ ਅਮਰੂਦ ਆਦਿ ਸ਼ਾਮਲ ਕਰੋਂ। ਜੇਕਰ ਲੋਹਾ ਭਰਪੂਰ ਭੋਜਨਾਂ ਨੂੰ ਵਿਟਾਮਿਨ “ਸੀ“ ਯੁਕਤ ਸਰੋਤਾਂ ਨਾਲ ਇਕੱਠਾ ਖਾਧਾ ਜਾਵੇ, ਤਾਂ ਇਹ ਲੋਹੇ ਨੂੰ ਸ਼ਰੀਰ ਵਿੱਚ ਆਸਾਨੀ ਨਾਲ ਸੋਖਣ ਵਿੱਚ ਸਹਾਈ ਹੁੰਦੇ ਹਨ। 
ਪੁੰਗਰੇ ਅਤੇ ਖਮੀਰੇ ਭੋਜਨਾਂ ਦੀ ਵਰਤੋਂ ਕਰੋ।
ਚਾਹ ਅਤੇ ਕਾਫੀ ਦੀ ਘੱਟ ਤੋਂ ਘੱਟ ਵਰਤੋਂ ਕਰੋਂ। ਇਹ ਭੋਜਨ ਸ਼ਰੀਰ ਵਿੱਚ ਲੋਹੇ ਦੇ ਸੋਖਣ ਨੂੰ ਘਟਾਉਂਦੇ ਹਨ। ਇਸ ਲਈ ਜਿੰਨ੍ਹਾਂ ਹੋ ਸਕੇ ਇੰਨ੍ਹਾਂ ਪਦਾਰਥਾਂ ਦਾ ਸੇਵਨ ਘੱਟ ਤੋਂ ਘੱਟ ਕਰਨਾ ਚਾਹੀਦਾ ਹੈ। 
ਪੇਟ ਦੇ ਕੀੜੇ ਅਤੇ ਬਿਮਾਰੀਆਂ ਦਾ ਸਹੀ ਸਮੇਂ ਇਲਾਜ ਕਰਵਾਉ। 
ਘਰੇਲੂ ਬਗੀਚੀ ਲਗਾਉ ਤਾਂ ਜੋ ਲੋਹੇ ਨਾਲ ਭਰਪੂਰ ਖੁਰਾਕ (ਫਲ ਅਤੇ ਸਬਜੀਆਂ) ਆਸਾਨੀ ਨਾਲ ਪ੍ਰਾਪਤ ਕੀਤੀਆਂ ਜਾ ਸਕਣ।
ਭੋਜਨ ਤੋਂ ਇਲਾਵਾ ਲੋਹੇ ਨਾਲ ਭਰਪੂਰ ਡਾਕਟਰੀ ਗੋਲੀਆਂ ਦਾ ਸੇਵਨ ਕਰੋਂ। 

ਡਾ. ਮਨਦੀਪ ਸ਼ਰਮਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ)
ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ (ਹੁਸ਼ਿਆਰਪੁਰ)

9878044359

  • Food deficiency
  • ਲੋਹੇ
  • ਖੁਰਾਕੀ ਬਚਾਅ

ਕੀ ਦੱਸਾਂ ਅੱਜ 'ਗੱਲ ਵਕਤ ਦੀ

NEXT STORY

Stories You May Like

  • husband  wife  iron rod  killed
    ਮਾਮੂਲੀ ਵਿਵਾਦ ਮਗਰੋਂ ਹੈਵਾਨ ਬਣਿਆ ਪਤੀ, ਲੋਹੇ ਦੀ ਰਾਡ ਨਾਲ ਕੁੱਟ-ਕੁੱਟ ਪਤਨੀ ਦਾ ਕਰ'ਤਾ ਕਤਲ
  • patient dies due to lack of ventilator in faridkot medical hospital
    ਫਰੀਦਕੋਟ ਮੈਡੀਕਲ ਹਸਪਤਾਲ ’ਚ ਵੈਂਟੀਲੇਟਰ ਦੀ ਘਾਟ ਕਾਰਨ ਮਰੀਜ਼ ਦੀ ਮੌਤ
  • plane crashes in america
    ਅਮਰੀਕਾ 'ਚ ਜਹਾਜ਼ ਕ੍ਰੈਸ਼, ਐਮਰਜੈਂਸੀ ਬਚਾਅ ਟੀਮਾਂ ਤਾਇਨਾਤ
  • asking questions shows lack of democracy tarun chugh
    ਸਵਾਲ ਪੁੱਛਣ 'ਤੇ ਅਹੁਦੇ ਤੋਂ ਹਟਾਉਣਾ ਲੋਕਤੰਤਰ ਦੀ ਘਾਟ ਨੂੰ ਦਰਸਾਉਂਦਾ : ਤਰੁਣ ਚੁੱਘ
  • sales at petrol pumps down by 60 percent after a week of hoarding
    ਇਕ ਹਫ਼ਤੇ ਦੀ ਜਮ੍ਹਾਖੋਰੀ ਤੋਂ ਬਾਅਦ ਪੈਟਰੋਲ ਪੰਪਾਂ ’ਤੇ ਵਿਕਰੀ 60 ਫ਼ੀਸਦੀ ਤੱਕ ਘਟੀ
  • nitrogen gas warehouse explosion
    ਸਕੂਲ ਲਾਗੇ ਫੱਟ ਗਿਆ ਨਾਈਟ੍ਰੋਜਨ ਸਿਲੰਡਰ, 4 ਦੀ ਮੌਤ, ਦਾਦਰਾ ਪ੍ਰਸ਼ਾਸਨ ਵਲੋਂ ਬਚਾਅ ਕਾਰਜ਼ ਸ਼ੁਰੂ
  • gurdwara fined 3000 euros
    ਗੁਰਦੁਆਰਾ ਸਾਧ ਸੰਗਤ ਰੋਮ 'ਚ ਸਫਾਈ ਦੀ  ਘਾਟ, ਪ੍ਰਸ਼ਾਸ਼ਨ ਨੇ ਕਰ ਦਿੱਤਾ 3000 ਯੂਰੋ ਦਾ ਜੁਰਮਾਨਾ
  • there is no shortage of petrol and diesel at gurdaspur pumps  dc
    ਗੁਰਦਾਸਪੁਰ ਦੇ ਪੰਪਾਂ ‘ਤੇ ਪੈਟਰੋਲ ਤੇ ਡੀਜ਼ਲ ਦੀ ਵੀ ਕੋਈ ਘਾਟ ਨਹੀਂ : DC
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +