Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:55:53 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਆਨਲਾਈਨ ਮਨੋਰੰਜਨ ਪਲੇਟਫਾਰਮਾਂ ’ਤੇ ਸਰਕਾਰ ਨੇ ਚੁੱਕੀ ਉਂਗਲੀ

MERI AWAZ SUNO News Punjabi(ਨਜ਼ਰੀਆ)

ਆਨਲਾਈਨ ਮਨੋਰੰਜਨ ਪਲੇਟਫਾਰਮਾਂ ’ਤੇ ਸਰਕਾਰ ਨੇ ਚੁੱਕੀ ਉਂਗਲੀ

  • Edited By Rakesh,
  • Updated: 24 Mar, 2023 11:55 AM
Meri Awaz Suno
government raised finger on online entertainment platforms
  • Share
    • Facebook
    • Tumblr
    • Linkedin
    • Twitter
  • Comment

ਐਤਵਾਰ ਨੂੰ ਕੇਂਦਰ ਨੇ ਨੈੱਟਫਲਿਕਸ, ਡਿਜ਼ਨੀ-ਹਾਟਸਟਾਰ, ਅਮੇਜ਼ਾਨ ਪ੍ਰਾਈਮ ਅਤੇ ਹੋਰਨਾਂ ਆਨਲਾਈਨ ਮਨੋਰੰਜਨ ਪਲੇਟਫਾਰਮਾਂ ’ਤੇ ਉਂਗਲੀ ਚੁੱਕੀ। ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਇਨ੍ਹਾਂ ਪਲੇਟਫਾਰਮਾਂ ਨੂੰ ਕ੍ਰਿਏਟੀਵਿਟੀ ਦੀ ਆਜ਼ਾਦੀ ਦਿੱਤੀ ਗਈ ਸੀ, ਅਸ਼ਲੀਲਤਾ ਦੀ ਨਹੀਂ ਅਤੇ ਜਦੋਂ ਕੋਈ ਇਕ ਹੱਦ ਪਾਰ ਕਰ ਜਾਵੇ ਤਾਂ ਕ੍ਰਿਏਟੀਵਿਟੀ ਦੇ ਨਾਂ ’ਤੇ ਗਾਲ੍ਹਾਂ ਜਾਂ ਬਦਤਮੀਜ਼ੀ ਬਿਲਕੁਲ ਵੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਕਿਹਾ ਕਿ ਨਿੰਦਾ ਦੇ ਇਹ ਸ਼ਬਦ ਵਰਤੋਂਕਾਰਾਂ ਦੀਆਂ ਸ਼ਿਕਾਇਤਾਂ ਦੇ ਵਾਧੇ ਕਾਰਨ ਪੈਦਾ ਹੋਏ ਹਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜ਼ਰੂਰੀ ਹੋਵੇ ਤਾਂ ਸਮੱਗਰੀ ਦਿਸ਼ਾ-ਨਿਰਦੇਸ਼ਾਂ ਨੂੰ ਤੁਰੰਤ ਬਦਲਣਾ ਪੈ ਸਕਦਾ ਹੈ। ਉਨ੍ਹਾਂ ਦਾ ਸੰਦਰਭ 2021 ’ਚ ਲਿਆਂਦੇ ਗਏ ਨਿਯਮਾਂ ਦੇ ਤਹਿਤ ਇਕ ਜ਼ਾਬਤੇ ਵੱਲ ਸੀ, ਜਿਸ ਦੇ ਤਹਿਤ ਇਕ ਅਜਿਹਾ ਢਾਂਚਾ ਜਿਸ ’ਚ ਸ਼ਿਕਾਇਤਾਂ ਦੇ ਨਿਵਾਰਨ ਲਈ 3 ਪੱਧਰੀ ਪ੍ਰਣਾਲੀ ਸ਼ਾਮਲ ਸੀ। ਬਹੁਤ ਸਾਰੇ ਲੋਕ ਅਜਿਹਾ ਕਰਨ ਦੀ ਚੋਟੀ ’ਤੇ ਪਹੁੰਚ ਗਏ ਸਨ ਜਿਸ ਨਾਲ ਮੰਤਰਾਲਾ ਨੂੰ ਇਸ ਗੱਲ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਪਿਆ ਕਿ ਦਰਸ਼ਕਾਂ ਨੂੰ ਕੀ ਦਿਖਾਇਆ ਜਾ ਰਿਹਾ ਹੈ।

ਇਕ ਚੁਣੀ ਹੋਈ ਸਰਕਾਰ ਦਾ ਇਹ ਕਹਿਣਾ ਆਮ ਗੱਲ ਨਹੀਂ ਹੈ ਕਿ ਉਸ ਨੂੰ ਅਜਿਹੇ ਬਾਜ਼ਾਰ ’ਚ ਬੇਲੋੜੇ ਤੌਰ ’ਤੇ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਜੋ ਪਸੰਦ ਤੋਂ ਘੱਟ ਨਹੀਂ ਅਤੇ ਖਾਸ ਕਰ ਕੇ ਉਦੋਂ ਜਦੋਂ ਇਹ ਗੱਲਾਂ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ ਜਾਂਦੀਆਂ ਹਨ। ਇਹ ਇਕ ਅਜਿਹਾ ਅਧਿਕਾਰ ਹੈ ਜੋ ਲੋਕਤੰਤਰ ਲਈ ਮਹੱਤਵਪੂਰਨ ਹੈ।

ਸਭ ਤੋਂ ਪਹਿਲਾਂ ਅਸਵੀਕਾਰ ਪ੍ਰਤੀਨਿਧਤਾ ਦੀ ਸਮੱਸਿਆ ਹੈ। ਜਿਵੇਂ ਕਿ ਲੋਕਾਂ ਦੀ ਸ਼ਾਲੀਨਤਾ ਦੀ ਧਾਰਨਾ ਵੱਖ-ਵੱਖ ਹੁੰਦੀ ਹੈ। ਇਤਰਾਜ਼ ਹਮੇਸ਼ਾ ਕਿਸੇ ਵੱਲੋਂ ਕਿਸੇ ਵੀ ਚੀਜ਼ ’ਤੇ ਕੀਤਾ ਜਾ ਸਕਦਾ ਹੈ ਪਰ ਇਨ੍ਹਾਂ ਨੂੰ ਵੀਟੋ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਐਤਵਾਰ ਇਕ ਰੇਲਵੇ ਪਲੇਟਫਾਰਮ ਦੀ ਸਕ੍ਰੀਨ ’ਤੇ ਇਕ ਵੀਡੀਓ ਕਲਿਪ ਦੇਖਿਆ ਗਿਆ ਜੋ ਕਿ ਪੋਰਨ ਵਰਗਾ ਸੀ।

ਦੇਖਣ ਵਾਲੇ ਦੀ ਨਜ਼ਰ ’ਚ ਘਟੀਆਪਨ ਹੁੰਦਾ ਹੈ। ਜੇਕਰ ਅਸੀਂ ਇਕ ਰਾਸ਼ਟਰੀ ਸਹਿਮਤੀ ਨੂੰ ਫਿਲਟਰ ਦੇ ਰੂਪ ’ਚ ਕੰਮ ਕਰਨ ਦਿੰਦੇ ਹਾਂ ਤਾਂ ਬਹੁਤ ਘੱਟ ਪਾਸ ਹੋਣ ਦੀ ਸੰਭਾਵਨਾ ਹੁੰਦੀ ਹੈ। ਨਾ ਤਾਂ ਹਰ ਸ਼ਿਕਾਇਤ ਇਕ ਪ੍ਰਤੀਕਿਰਿਆ ਲਾਇਕ ਹੈ ਅਤੇ ਨਾ ਹੀ ਆਪਣੇ ਆਪ ’ਚ ਪਕੜ ’ਚ ਹੁੰਦੀ ਹੈ।

ਇਕ ਮੰਚ ਦੇ ਗਾਹਕਾਂ ਨੂੰ ਇਸ ਦੀ ਵਰਤੋਂ ਦੀਆਂ ਸ਼ਰਤਾਂ ਨਾਲ ਸਹਿਮਤ ਹੋਣਾ ਚਾਹੀਦਾ ਹੈ। ਜੇਕਰ ਉਨ੍ਹਾਂ ਨੂੰ ਜ਼ਾਲਮਾਨਾ ਭਾਸ਼ਾ, ਸੈਕਸ ਆਦਿ ਦੀਆਂ ਫਿਲਮਾਂ ਜਾਂ ਲੜੀਵਾਰ ਪੇਸ਼ ਕੀਤੇ ਜਾਂਦੇ ਹਨ ਤਾਂ ਇਨ੍ਹਾਂ ਨੂੰ ਬੰਦ ਕੀਤਾ ਜਾ ਸਕਦਾ ਹੈ। ਉਹ ਇਸ ਸੌਦੇ ਨੂੰ ਛੱਡਣ ਲਈ ਆਜ਼ਾਦ ਹਨ।

ਬਾਲਗਾਂ ਲਈ ਟੀਚਾਗਤ ਸਮੱਗਰੀ ਬੱਚਿਆਂ ਤੱਕ ਨਹੀਂ ਪਹੁੰਚਣੀ ਚਾਹੀਦੀ। ਇੱਥੇ ਸੁਧਾਰ ਕਰਨ ਦੀ ਲੋੜ ਹੈ। ਲੋਕਾਂ ਨੂੰ ਵੈੱਬ ’ਤੇ ਇਹ ਚੀਜ਼ਾਂ ਕਿਤੇ ਹੋਰ ਵੀ ਮਿਲ ਸਕਦੀਆਂ ਹਨ ਜੋ ਉਹ ਚਾਹੁੰਦੇ ਹਨ ਜਿਨ੍ਹਾਂ ’ਚ ਅਸਲੀ ਅਸ਼ਲੀਲਤਾ ਸ਼ਾਮਲ ਹੈ। ਨਵੀਂ ਦਿੱਲੀ ਨੂੰ ਸਹਿਜ ਹੋਣਾ ਚਾਹੀਦਾ ਹੈ ਤੇ ਦੇਸ਼ ਦੀ ਦਾਈ ਵਾਂਗ ਕੰਮ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ। 

  • Anurag Thakur
  • Online Entertainment Platforms
  • Netflix
  • Amazon Prime
  • Guidelines

ਆਜ਼ਾਦੀ ਦੇ ਓਹਲੇ, ਹਿਜਰਤਨਾਮਾ 68 : ਮੋਹਣ ਸਿੰਘ ਫੁੱਲ

NEXT STORY

Stories You May Like

  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ
  • loan obtained in deceased woman  s name
    ਮਰ ਚੁੱਕੀ ਔਰਤ ਦੇ ਨਾਂ ’ਤੇ ਲਿਆ ਕਰਜ਼ਾ, ਪਰਚਾ ਦਰਜ
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ ਲੈ ਕੇ ਪਾਰਕਿੰਗ ਤੱਕ ਦੀ ਕੀਤੀ ਚੈਕਿੰਗ
  • dinesh sharma sworn in as lieutenant governor of andaman and nicobar islands
    ਦਿਨੇਸ਼ ਸ਼ਰਮਾ ਨੇ ਅੰਡੇਮਾਨ ਤੇ ਨਿਕੋਬਾਰ ਦੇ14ਵੇਂ ਉਪ-ਰਾਜਪਾਲ ਵਜੋਂ ਚੁੱਕੀ ਸਹੁੰ
  • online  blinkit  rasgulla  smell  customer
    ਆਨਲਾਈਨ ਮੰਗਵਾਏ ਗੁਲਾਬ ਜਾਮਣਾਂ 'ਚੋਂ ਆਉਣ ਲੱਗੀ ਬੱਦਬੂ ! ਖਾਂਦਿਆਂ ਹੀ ਵਿਗੜ ਗਈ ਸਿਹਤ, ਫ਼ਿਰ..
  • airindia has prepared a new digital platform for entertainment
    AirIndia ਯਾਤਰਾ ਹੋਵੇਗੀ ਮਜ਼ੇਦਾਰ, ਏਅਰਲਾਈਨ ਨੇ ਮਨੋਰੰਜਨ ਲਈ ਤਿਆਰ ਕੀਤਾ ਨਵਾਂ ਡਿਜੀਟਲ ਪਲੇਟਫਾਰਮ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +