Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:33:32 PM

  • woman survives despite two injections

    ਅਮਰੀਕਾ : ਜ਼ਹਿਰ ਦੇ 2 ਟੀਕੇ ਲੱਗਣ ਦੇ ਬਾਵਜੂਦ ਬਚ...

  • who will be the next president of the punjab congress

    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ?...

  • over 200 illegal mining sites in pathankot gurdaspur

    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ...

  • stock market plummets  investors lose rs 8 57 478 87 crore

    ਠਾਹ ਡਿੱਗਾ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਗੁਰਮਤਿ ਸੰਗੀਤ ’ਚ ਲੋਕ ਤੱਤ

MERI AWAZ SUNO News Punjabi(ਨਜ਼ਰੀਆ)

ਗੁਰਮਤਿ ਸੰਗੀਤ ’ਚ ਲੋਕ ਤੱਤ

  • Edited By Rajwinder Kaur,
  • Updated: 16 Aug, 2020 03:34 PM
Jalandhar
gurmat sangeet folk element
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਜਿਥੇ ਛੇ ਗੁਰੂ ਸਾਹਿਬਾਨ ਜੀ ਦੀ, ਪੰਦਰਾਂ ਭਗਤਾਂ, ਗਿਆਰਾਂ ਭੱਟਾਂ ਅਤੇ ਚਾਰ ਗੁਰਸਿੱਖਾਂ ਦੀ ਬਾਣੀ 31 ਰਾਗਾਂ ਵਿਚ ਅੰਕਿਤ ਹੈ ਅਤੇ ਹਰ ਸ਼ਬਦ ਦੀ ਆਰੰਭਤਾ ਵਿਚ ਰਾਗ ਅਤੇ ਘਰ (ਤਾਲ) ਵੀ ਅੰਕਿਤ ਹੈ। ਉਥੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਰਦੇ ਹੋਏ ਇਕ ਮਹਾਨ ਪਰਉਪਕਾਰੀ ਕਾਰਜ ਰਾਹੀਂ, ਸੀਨਾ-ਬ-ਸੀਨਾ ਚੱਲੀਆਂ ਆ ਰਹੀਆਂ ਪੁਰਾਤਨ ਲੋਕ ਗਾਇਨ ਸ਼ੈਲੀਆਂ, ਰੀਤਾਂ, ਧੁਨਾਂ, ਵੰਨਗੀਆਂ ਅਤੇ ਬੰਦਿਸ਼ਾਂ ਨੂੰ ਵੀ ਢੁੱਕਵਾਂ ਸਥਾਨ ਦੇ ਕੇ ਜਿਥੇ ਗੁਰਮਤਿ ਸੰਗੀਤ ਨੂੰ ਹੋਰ ਸ਼ਾਨਾਮੱਤਾ ਸਥਾਨ ਦਿੱਤਾ। ਓਥੇ ਭਾਰਤੀ ਸ਼ਾਸਤਰੀ ਅਤੇ ਸੁਗਮ ਸੰਗੀਤ ਨੂੰ ਵੀ ਅਦੁਤੀ ਦੇਣ ਦਿੱਤੀ।

ਜਿਸ ਲਈ ਸਮੂਹ ਸੰਗੀਤ ਪ੍ਰੇਮੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਹਮੇਸ਼ਾ ਕਰਜ਼ਦਾਰ ਰਹਿਣਗੇ। ਸ੍ਰੀ ਗੁਰੂ ਅਰਜਨ ਦੇਵ ਜੀ ਤੀਖਣ ਸੰਗੀਤਕ ਸੂਝ ਅਤੇ ਪ੍ਰਤਿਭਾ ਦੇ ਮਾਲਕ ਸਨ, ਜਿਨ੍ਹਾਂ ਨੇ ਜਿਥੇ ਆਪ ਕੀਰਤਨ ਕੀਤਾ, ਓਥੇ ਸਿੱਖ ਸੰਗਤਾਂ ਦੀ ਝੋਲੀ ਵਿਚ ਕੀਰਤਨ ਦੀ ਦਾਤ ਪਾਈ। ਆਪ ਜੀ ਦੀ ਕਿਰਪਾ ਸਦਕਾ ਹੀ ਸਾਧਾਰਨ ਸਿੱਖਾਂ ਨੂੰ ਵੀ ਕੀਰਤਨ ਗਾਇਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਸ਼ੁੱਧ 31 ਰਾਗਾਂ ਤੋਂ ਇਲਾਵਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਲੋਕ ਅੰਗ ਦੀਆਂ ਵੱਖ-ਵੱਖ ਵੰਨਗੀਆਂ ਦੀ ਵਰਤੋਂ ਕੀਤੀ ਗਈ ਹੈ। ਅਜਿਹਾ ਕਰਦਿਆਂ ਗੁਰੂ ਸਾਹਿਬ ਜੀ ਨੇ ਗੁਰਬਾਣੀ ਅਧੀਨ ਲੋਕ ਕਾਵਿ ਵਿਧਾ ਨੂੰ ਇਕ, ਦੋ ਅਤੇ ਤਿੰਨ ਅੰਕ ਲਾ ਕੇ ਇਕ ਸੁੰਦਰ ਤਰਤੀਬ ਦਿੱਤੀ।

ਗੁਰਬਾਣੀ ਵਿਚ ਛੰਤ, ਅਲਾਹੁਣੀਆਂ, ਘੋੜੀਆਂ, ਵਾਰਾਂ, ਮੁੰਦਾਵਣੀ, ਅੰਜੁਲੀ, ਰਾਮਕਲੀ ਸਦ ਆਦਿ ਪ੍ਰਚਲਿਤ ਸੰਗੀਤਕ ਵਿਧਾਵਾਂ ਦੀ ਗਾਇਨ ਪ੍ਰੰਪਰਾ ਨੂੰ ਸਥਾਪਤ ਕੀਤਾ ਹੈ। ਅਜਿਹਾ ਕਰਦੇ ਸਮੇਂ ਜਨ ਸਾਧਾਰਨ ਦੇ ਮਨੋ ਭਾਵਾਂ ਨੂੰ ਸੰਪੂਰਨ ਤੌਰ ਉੱਤੇ ਧਿਆਨ ਵਿਚ ਰੱਖਿਆ ਗਿਆ ਹੈ। ਨਾਲ ਹੀ ਲੋਕ ਗਾਇਨ ਸ਼ੈਲੀ ਦੇ ਇਨ੍ਹਾਂ ਰੂਪਾਂ ਨੂੰ ਰਾਗ, ਧੁਨ ਅਤੇ ਰਹਾਓ ਦੀ ਟੇਕ ਵੀ ਦਿੱਤੀ ਗਈ ਹੈ ਤਾਂ ਕਿ ਇਨ੍ਹਾਂ ਦੀ ਮਰਿਆਦਾ ਅਤੇ ਨਿਯਮਬੱਧਤਾ ਨੂੰ ਹਰ ਹਾਲ ਕਾਇਮ ਰੱਖਿਆ ਜਾ ਸਕੇ । ਹੁਣ ਇਨ੍ਹਾਂ ਲੋਕ ਸੰਗੀਤ ਦੇ ਗਾਇਨ ਅੰਗਾਂ ਦਾ ਕੁੱਝ ਜ਼ਿਕਰ ਕਰਦੇ ਹਾਂ।

1. ਛੰਤ : 
ਛੰਤ ਦਾ ਮੁੱਢਲਾ ਨਾਂ ਛੰਦ ਹੈ। ਇਹ ਗਾਇਨ ਵਿਧਾ ਵਿਆਹਾਂ ਸ਼ਾਦੀਆਂ ਆਦਿ ਖੁਸ਼ੀ ਦੇ ਮੌਕਿਆਂ ਨਾਲ ਜੁੜੀ ਹੋਈ ਹੈ। ਜਦੋਂ ਬਾਰਾਤਾਂ ਆਉਂਦੀਆਂ ਸਨ ਤਾਂ ਪਿੰਡ ਦੀਆਂ ਤ੍ਰਿਮਤਾਂ ਜਾਂਝੀਆਂ ਨੂੰ ਛੰਦ ਸੁਣਾਉਣ ਲਈ ਵੰਗਾਰ ਕੇ ਬਾਰਾਤ ਨੂੰ ਬੰਨ੍ਹ ਦਿੰਦੀਆਂ ਸਨ। ਛੰਦ ਸੁਣਨ ਤੋਂ ਬਾਅਦ ਹੀ ਬਾਰਾਤ ਨੂੰ ਅੱਗੇ ਪੈਰ ਧਰਨ ਦਿੱਤਾ ਜਾਂਦਾ ਸੀ ।  ਬਜ਼ੁਰਗਾਂ ਦੇ ਦੱਸਣ ਮੁਤਾਬਕ ਆਮ ਤੌਰ ਉਤੇ ਵਿਆਹ ਮੌਕੇ ਲਾੜਾ ਆਪਣੀਆਂ ਸਾਲੀਆਂ ਨੂੰ ਖੁਦ ਛੰਦ ਸੁਣਾਉਂਦਾ ਸੀ। ਇਕ ਪੁਰਾਣੀ ਵੰਨਗੀ ਅਨੁਸਾਰ ਛੰਦ ਇਸ ਤਰ੍ਹਾਂ ਸ਼ੁਰੂ ਹੁੰਦਾ ਸੀ । 

'ਛੰਦ ਪਰਾਗੇ ਆਈਏ ਜਾਈਏ...' ਮਹਾਨ ਕੋਸ਼ ਦੇ ਲੇਖਕ ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਪਦ ਕਾਵਿ ਨੂੰ ਛੰਤ ਕਿਹਾ ਜਾਂਦਾ ਹੈ । ਸੰਤ ਕਵੀ ਡਾ. ਭਾਈ ਵੀਰ ਸਿੰਘ ਦੇ ਕਥਨ ਅਨੁਸਾਰ ਛੰਤ ਪ੍ਰਭੂ ਦੀ ਵਡਿਆਈ ਅਤੇ ਉਸਤਤ ਵਿਚ ਗਾਇਨ ਕੀਤਾ ਜਾਣ ਵਾਲਾ ਗੀਤ ਹੀ ਹੈ ।
'ਨਾਨਕ ਭਉਜਲ, ਪਾਰਿ ਪਰੈ, ਜਉ ਗਾਵੈ ,ਪ੍ਰਭ ਕੇ ਗੀਤ' (ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)

ਗੁਰਬਾਣੀ ਵਿਚ ਦਰਜ ਛੰਤ ਮੂਲ ਲੋਕ ਕਾਵਿ ਕਲਾ ਦੀ ਸ਼ਬਦਾਵਲੀ, ਬਿੰਬਾਂ ਅਤੇ ਪ੍ਰਤੀਕਾਂ ਉਤੇ ਆਧਾਰਤ ਹੈ। ਸਿੱਖ ਪੰਥ ਵਿਚ ਰਾਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨੂੰ ਸੁੱਖ ਆਸਨ ਕਰਨ ਸਮੇਂ ਮਰਿਆਦਾ ਮੁਤਾਬਕ ਇਸ ਛੰਤ ਦਾ ਗਾਇਨ ਕੀਤਾ ਜਾਂਦਾ ਹੈ ।
'ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ'

ਇਸ ਨੂੰ ਸੰਗਤਾਂ ਰਲ-ਮਿਲ ਕੇ ਗਾਉਂਦੀਆਂ ਹਨ। ਸ੍ਰੀ ਗੁਰੂ ਰਾਮਦਾਸ ਜੀ ਵਲੋਂ ਰਚੇ ਗਏ ਅਨੇਕ ਛੰਤਾਂ ਦਾ ਆਸਾ ਜੀ ਦੀ ਵਾਰ ਵਿਚ ਰੋਜ਼ਾਨਾ ਗਾਇਨ ਹੁੰਦਾ ਹੈ। ਛੰਤ ਦੇ ਚਾਰ ਬੰਦ ਹੁੰਦੇ ਹਨ ਅਤੇ ਹਰ ਬੰਦ ਵਿਚ ਛੇ ਤੁਕਾਂ। ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਅਮਰ ਦਾਸ ਜੀ, ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ, ਇਨ੍ਹਾਂ ਚਾਰ ਗੁਰੂ ਸਾਹਿਬਾਨ ਜੀ ਦੀ ਬਾਣੀ ਵਿਚ ਛੰਤ, ਗਉੜੀ ਪੂਰਬੀ, ਆਸਾ, ਵਡਹੰਸ, ਧਨਾਸਰੀ ਅਤੇ ਬਿਲਾਵਲ ਦੱਖਣੀ ਰਾਗਾਂ 'ਚ ਹਨ। ਭਾਰਤੀ ਸੰਗੀਤ ਵਿਚ ਛੰਤ ਨੂੰ ਆਮ ਕਰਕੇ ਪੀਲੂ ਅਤੇ ਖਮਾਜ ਰਾਗਾਂ ਵਿਚ ਗਾਇਨ ਕੀਤਾ ਜਾਂਦਾ ਹੈ।

2. ਵਾਰ: 
ਇਹ ਪੰਜਾਬ ਦੇ ਲੋਕ ਸੰਗੀਤ ਦਾ ਇਕ ਬਹੁਮੁੱਲਾ, ਪੁਰਾਤਨ ਅਤੇ ਅਭਿੰਨ ਅੰਗ ਹੈ। ਇਸ ਦਾ ਗਾਇਨ ਮੈਦਾਨ-ਏ-ਜੰਗ ਵਿਚ ਯੋਧਿਆਂ ਅੰਦਰ ਸੂਰਬੀਰਤਾ ਭਰਨ ਲਈ ਕੀਤਾ ਜਾਂਦਾ ਹੈ। ਇਸ ਦੇ ਗਾਇਕਾਂ ਨੂੰ ਢਾਡੀ ਕਿਹਾ ਜਾਂਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅੰਕਿਤ ਵਾਰਾਂ ਦਾ ਮਕਸਦ ਪ੍ਰਾਣੀ ਨੂੰ ਪੰਜ ਵਿਕਾਰਾਂ ਦਾ ਟਕਰਾ ਕਰਨ ਲਈ ਆਤਮਿਕ ਤੌਰ ਉਤੇ ਸੂਰਮਗਤੀ ਨਾਲ ਬਲਵਾਨ ਬਣਾਉਣਾ ਹੈ। ਇਹ ਵਾਰਾਂ ਗੁਸਾਈਂ ਦੇ ਪਹਿਲਵਾਨੜੇ ਦੀ ਕੰਡ ਉਤੇ ਗੁਰ ਪੂਰੇ ਦਾ ਥਾਪੜਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਕੁੱਲ 22 ਵਾਰਾਂ, ਇਨ੍ਹਾਂ ਰਾਗਾਂ ਵਿਚ ਦਰਜ ਹਨ- ਸਿਰੀ, ਮਾਝ, ਆਸਾ, ਬਿਹਾਗੜਾ, ਵਡਹੰਸ, ਸੋਰਠਿ, ਜੈਤਸਰੀ, ਸੂਹੀ, ਬਿਲਾਵਲ, ਬੰਸਤ, ਸਾਰੰਗ, ਮਲਹਾਰ, ਕਾਨ੍ਹੜਾ। ਇਸ ਤੋਂ ਇਲਾਵਾ ਇਕ ਇਕ ਵਾਰ ਗਉੜੀ-ਗੂਜਰੀ ਵਿਚ ਦੋ ਮਾਰੂ ਰਾਗ ਵਿਚ ਅਤੇ ਤਿੰਨ ਰਾਮਕਲੀ ਰਾਗ ਵਿਚ ਦਰਜ ਹਨ। ਸਭ ਤੋਂ ਵੱਧ ਮਹੱਤਵਪੂਰਨ ਆਸਾ ਦੀ ਵਾਰ, ਜੋ ਕੀਰਤਨ ਦਾ ਅਨਿੱਖੜ੍ਹਵਾਂ ਅੰਗ ਹੈ। ਸਿੱਖਾਂ ਵਿਚ 'ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ'  ਦੇ ਸਿਰਲੇਖ ਹੇਠ ਇਕ ਵਾਰ ਰਾਮਕਲੀ ਵਾਰ ਵਿਚ ਅੰਕਿਤ ਹੈ।

3. ਅਲਾਹੁਣੀਆ: 
ਇਹ ਰੁਦਰ ਸੰਗੀਤ ਦਾ ਬਿਹਤਰੀਨ ਨਮੂਨਾ ਹੈ। ਕਿਸੇ ਪ੍ਰਾਣੀ ਦੇ ਚਲਾਣਾ ਕਰ ਜਾਣ ਉਤੇ ਬੀਬੀਆਂ ਵੈਣ ਪਾਉਂਦੀਆਂ ਸਨ। ਗੁਰਮਤਿ ਨੇ ਇਸ ਤੋਂ ਮਨਾ ਕਰਦਿਆਂ ਜੀਵ ਆਤਮਾ ਦੇ ਪ੍ਰਭੂ ਨਾਲ ਮਿਲਾਪ ਲਈ ਵਿਰਲਾਪ ਕਰਨ ਵਾਸਤੇ ਇਸ ਸੋਗਮਈ ਵਿਧਾ ਦਾ ਪ੍ਰਚਲਨ ਸ਼ੁਰੂ ਕੀਤਾ। ਗੁਰਬਾਣੀ ਸੰਗੀਤ ਵਿਚ ਅਲਾਹੁਣੀ ਦੇ ਚਾਰ ਬੰਦ ਅਤੇ ਹਰੇਕ ਬੰਦ ਦੀਆਂ ਛੇ ਤੁਕਾਂ ਹੁੰਦੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 9 ਅਲਾਹੁਣੀਆਂ ਹਨ, ਜਿਨ੍ਹਾਂ ਵਿਚੋਂ 5 ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਅਤੇ ਚਾਰ ਸ੍ਰੀ ਗੁਰੂ ਅਮਰ ਦਾਸ ਜੀ ਵੱਲੋਂ ਉਚਾਰੀਆਂ ਗਈਆਂ ਹਨ ।  ਇਸੇ ਤਰ੍ਹਾਂ ਬਾਬਾ ਸੁੰਦਰ ਜੀ ਦੀ ਰਚਨਾ ਰਾਮਕਲੀ ਸਦ ਦਾ ਵੀ ਮ੍ਰਿਤਕ ਦੇ ਭੋਗ ਸਮੇਂ ਪਾਠ ਕੀਤਾ ਜਾਂਦਾ ਹੈ ।

4. ਮੁੰਦਾਵਣੀ:  
ਮੁੰਦਾਵਣੀ ਪੋਠੋਹਾਰ ਦਾ ਇਕ ਗੀਤ ਹੈ। ਇਸ ਦਾ ਸ਼ਬਦੀ ਅਰਥ ਬੁਝਾਰਤ ਹੈ। ਇਸ ਰਾਹੀਂ ਥਾਲ ਵਿਚ ਪਈਆਂ ਤਿੰਨ ਵਸਤਾਂ ਸਤ, ਸੰਤੋਖ ਅਤੇ ਅੰਮ੍ਰਿਤ ਰੂਪੀ ਨਾਮ ਨੂੰ ਧਾਰਨ ਕਰਨ ਦੀ ਤਾਕੀਦ ਕੀਤੀ ਗਈ ਹੈ। ਗੁਰਬਾਣੀ ਦੀ ਮੁੰਦਾਵਣੀ ਰੂਹਾਨੀ ਬੁਝਾਰਤ ਹੈ 'ਜੋ ਬੁਝ ਗਿਆ ਸੋ ਤਰ ਗਿਆ'।

5. ਅੰਜੁਲੀ:  
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਾਰੂ ਰਾਗ ਵਿਚ ਦੋ ਅੰਜੁਲੀਆਂ ਦਰਜ ਹਨ, ਜਿਨ੍ਹਾਂ ਵਿਚ ਦਰੱਖਤ ਦੇ ਸਰੂਪ ਤੋਂ ਲੈ ਕੇ ਸੰਸਾਰ ਦੀ ਨਾਸ਼ਵਾਨਤਾ ਤੱਕ ਦਾ ਜ਼ਿਕਰ ਹੈ। ਅੰਜੁਲੀ ਦਾ ਸ਼ਬਦੀ ਅਰਥ ਡੰਡਉਤ ਬੰਦਨਾ ਹੁੰਦਾ ਹੈ।

6. ਘੋੜੀਆਂ : 
ਘੋੜੀਆਂ ਵੀ ਛੰਤ ਵਾਂਗ ਖੁਸ਼ੀ ਖਾਸ ਤੌਰ ਉਤੇ ਸ਼ਗਨਾਂ ਵੇਲੇ ਗਾਈ ਜਾਣ ਵਾਲੀ ਸੰਗੀਤਕ ਵਿਧਾ ਹੈ। ਗੁਰਬਾਣੀ ਵਿਚ ਸ੍ਰੀ ਗੁਰੂ ਰਾਮਦਾਸ ਜੀ ਨੇ ਇਸ ਦੀ ਵਰਤੋਂ ਕੀਤੀ ਹੈ। ਆਪ ਜੀ ਦੀਆਂ ਰਾਗ ਵਡਹੰਸ ਵਿਚ ਦੋ ਘੋੜੀਆਂ ਦਰਜ ਹਨ। ਇਸ ਨੂੰ ਬਹੁਤ ਹੀ ਸਹਿਜ, ਰਸ ਭਰਪੂਰ ਅਤੇ ਲੰਮੇਰੀ ਹੇਕ ਨਾਲ ਲਮਕਾ ਕੇ ਗਾਇਨ ਕੀਤਾ ਜਾਵੇ ਤਾਂ ਅਲੌਕਿਕ ਸਮਾਂ ਬੱਝ ਜਾਂਦਾ ਹੈ। ਮੌਜੂਦਾ ਕੀਰਤਨਕਾਰਾਂ ਵਿਚੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸੰਗੀਤ ਆਚਾਰੀਆ ਅਤੇ ਪ੍ਰਸਿੱਧ ਕੀਰਤਨਕਾਰ ਡਾ. ਜਸਬੀਰ ਕੌਰ ਨੂੰ ਇਸ ਸੰਗੀਤਕ ਵਿਧਾ ਵਿਚ ਬਹੁਤ ਨਿਪੁੰਨਤਾ ਹਾਸਲ ਹੈ। ਪੰਥ ਦੇ ਮਹਾਨ ਰਾਗੀ ਸਚਖੰਡ ਵਾਸੀ ਭਾਈ ਦੇਵਿੰਦਰ ਸਿੰਘ ਗੁਰਦਾਸਪੁਰੀ ਅਤੇ ਗੁਰਮਤਿ ਸੰਗੀਤ ਦੇ ਧੁਰੰਤਰ ਵਿਦਵਾਨ ਡਾ. ਗੁਰਨਾਮ ਸਿੰਘ ਸਾਬਕਾ ਮੁਖੀ, ਗੁਰਮਤਿ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵੀ ਇਨ੍ਹਾਂ ਸਾਰੀਆਂ ਸੰਗੀਤਕ ਵਿਧਾਵਾਂ ਵਿਚ ਮੁਹਾਰਤ ਹਾਸਲ ਹੈ। 

ਮੈਂਬਰ, ਕੀਰਤਨ ਸਬ ਕਮੇਟੀ, 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਅੰਮ੍ਰਿਤਸਰ, 98154-61710

  • Gurmat Sangeet
  • folk element
  • ਗੁਰਮਤਿ ਸੰਗੀਤ
  • ਲੋਕ ਤੱਤ

ਨਾਵਲ ਕੌਰਵ ਸਭਾ : ਕਾਂਡ- 6

NEXT STORY

Stories You May Like

  • message of gurmat reached thousands of villages through
    ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜ਼ਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ : ਜਥੇਦਾਰ ਗੜਗੱਜ
  • now  blood pressure will be treated with music
    ਹੁਣ ਸੰਗੀਤ ਨਾਲ ਹੋਵੇਗਾ ਬੀਪੀ ਦਾ ਇਲਾਜ ! ਜਾਣੋ ਕਿਵੇਂ
  • great relief for high blood pressure patients
    ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
  • accident case
    ਅਬੋਹਰ 'ਚ ਵਾਪਰਿਆ ਦਰਦਨਾਕ ਹਾਦਸਾ, 2 ਲੋਕ ਜ਼ਖਮੀ
  • avalanche in nepal
    ਵੱਡੀ ਖ਼ਬਰ : ਨੇਪਾਲ 'ਚ ਬਰਫ਼ੀਲਾ ਤੂਫਾਨ, 10 ਲੋਕ ਲਾਪਤਾ
  • theft case
    ਚੋਰੀ ਦੇ ਵਾਹਨਾਂ ਸਮੇਤ 2 ਲੋਕ ਗ੍ਰਿਫ਼ਤਾਰ
  • certain people are committing suicide
    ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
  • five people arrested with heroin and intoxicating capsules
    ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +