Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    5:25:26 PM

  • triump statement on iran

    ਅਸੀਂ ਈਰਾਨ ਨਾਲ ਮਿਲ ਕੇ ਕਰਾਂਗੇ ਕੰਮ, ਜੰਗਬੰਦੀ...

  • ceasefire with iran how defeat for us

    ਟਰੰਪ ਨੇ ਟੇਕੇ ਈਰਾਨ ਮੂਹਰੇ ਗੋਡੇ! US ਦੇ 40 ਅਰਬ...

  • shiromani akali dal sukhbir singh badal

    ਪੰਜਾਬ 'ਚ ਵੱਡੀ ਸਿਆਸੀ ਹਲਚਲ, ਇਸ ਵੱਡੀ ਆਗੂ ਦੀ...

  • 25 reduction in parking and landing charges whether air tickets

    ਏਅਰਲਾਈਨਾਂ ਨੂੰ ਰਾਹਤ: ਪਾਰਕਿੰਗ ਤੇ ਲੈਂਡਿੰਗ ਚਾਰਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • Jalandhar
  • ਗੁਰੁ ਪੀਰੁ ਸਦਾਏ ਮੰਗਣ ਜਾਇ ।

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਗੁਰੁ ਪੀਰੁ ਸਦਾਏ ਮੰਗਣ ਜਾਇ ।

  • Updated: 23 Nov, 2018 09:46 AM
Jalandhar
guru nanak gurpurab
  • Share
    • Facebook
    • Tumblr
    • Linkedin
    • Twitter
  • Comment

ਪਹਿਲੇ ਪਾਤਸ਼ਾਹ ਦੇ ਆਗਮਨ ਦਿਵਸ ਤੇ ਇਕ ਵਿਚਾਰ ਸਾਂਝਾ ਕਰ ਰਿਹਾ ਹਾਂ। ਇਕ ਵਰਤਾਰਾ ਜੋ ਬਹੁਤ ਦੇਰ ਤੋਂ ਦੇਖ ਰਿਹਾ ਹਾਂ ਕਿ ਅਸਲੀ ਗੁਰੂ, ਸੰਤ, ਸਾਧੂ, ਭਗਤ ਜਾਂ ਪਰਚਾਰਕ ਹੈ ਕੌਣ? ਬਚਪਨ ਵਿਚ ਹੀ ਗੁਰੂ ਸਾਹਿਬ ਦਾ ਸਾਧੂਆਂ ਨੂੰ ਲੰਗਰ ਛਕਾਉਣਾ ਇਸ ਗਲ ਦਾ ਪ੍ਰਤੀਕ ਹੈ ਕਿ ਗੁਰੂ ਸਾਹਿਬ ਨੇ ਉਹਨਾਂ ਪੁਰਖਾਂ ਨੂੰ ਖੁਆਇਆ ਜੋ ਵਾਕਿਆ ਹੀ ਭੁੱਖੇ ਸਨ, ਜਿਹਨਾਂ ਕੋਲ ਨਾਮ ਅਤੇ ਭਗਤੀ ਤੋਂ ਇਲਾਵਾ ਹੋਰ ਕੋਈ ਦੌਲਤ ਨਹੀਂ ਸੀ, ਮਹਿਲ ਮਾੜੀਆਂ ਨਹੀਂ ਸਨ। ਵੈਸੇ ਸੱਚੇ ਨਾਮ ਦੇ ਧਾਰਨੀਆਂ ਅਤੇ ਭਗਤਾਂ ਦੀ ਕੋਈ ਦੁਨਿਆਵੀ ਲੋੜ ਵੀ ਨਹੀਂ ਹੁੰਦੀ।
ਹੁਣ ਆਉਨੇ ਹਾਂ ਅਜੋਕੇ ਵਰਤਾਰੇ ਵੱਲ। ਅੱਜ ਦਾ ਸੰਤ(ਸਵੈ-ਘੋਸ਼ਿਤ) ਕੀ ਕਰ ਰਿਹਾ ਹੈ? ਪਹਿਲਾਂ ਤਾਂ ਗੁਰਮਤਿ ਤੋਂ ਉਲਟ ਹੋ ਜਿਉਂਦੇ ਜੀ ਆਪ ਹੀ ਸੰਤ ਕਹਾਉਂਦਾ ਹੈ ਹਾਲਾਂਕਿ ਇਸਾਈ ਧਰਮ ਵਿਚ ਸੰਤ ਦੀ ਉਪਾਧੀ ਮੌਤ ਤੋਂ ਸੈਂਕੜੇ ਸਾਲ ਬਾਅਦ ਦਿੱਤੀ ਜਾਂਦੀ ਹੈ। ਇਸਦਾ ਕਾਰਨ ਕਿ ਜਿਉਂਦੇ ਉਪਾਧੀ ਲੈ ਕੇ ਕੋਈ ਵੀ ਮਾਨੁੱਖੀ ਗਲਤੀ ਹੋ ਸਕਦੀ ਹੈ ਜਾਂ ਪੰਧ ਤੋਂ ਡੋਲ ਵੀ ਹੋ ਸਕਦਾ ਹੈ ਜਿਸ ਕਾਰਨ ਸਮੁੱਚਾ ਧਰਮ ਬਦਨਾਮ ਹੋ ਸਕਦਾ ਹੈ। ਇਸਤੇ ਸ਼੍ਰੀ ਅਕਾਲ ਤਖਤ ਸਹਿਬ ਤੇ ਵਿਚਾਰ ਅਤੇ ਕਾਇਦੇ ਬਨਣੇ ਚਾਹੀਦੇ ਹਨ। ਫਿਰ ਇਹ ਬੰਦੇ ਦੇਸ਼ਾਂ ਵਿਦੇਸ਼ਾਂ ਵਿੱਚ ਜਾ ਕੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਪੈਸੇ, ਮਾਇਆ ਇਕੱਤਰ ਕਰਦੇ ਦੇਖੇ ਗਏ ਹਨ। ਮੌਜੂਦਾ ਗੁਰੂ ਸ਼ੀ ਗੁਰੂ ਗਰੰਥ ਸਾਹਿਬ ਜੀ ਇਹਨਾਂ ਬਾਰੇ ਕੀ ਫਰੁਮਾਨ ਕਰਦੇ ਹਨ;
ਗੁਰੁ ਪੀਰੁ ਸਦਾਏ ਮੰਗਣ ਜਾਇ ।
ਤਾ ਕੈ ਮੂਲਿ ਨ ਲਗੀਐ ਪਾਇ ।

ਇਹ ਬੰਦੇ ਇਸ ਦਾ ਸਪਸ਼ਟੀਕਰਨ ਦਿੰਦੇ ਹੋਏ ਕਹਿੰਦੇ ਹਨ, “ਸੰਗਤਾਂ ਮਲੋ-ਮੱਲੀ ਭੇਂਟ ਕਰਦੀਆਂ ਹਨ”। ਚਲੋ ਸੰਗਤਾਂ ਤਾਂ ਅਜੇ ਗੁਰਮਤ ਨੂੰ ਪੂਰਾ ਸਮਝਦੀਆਂ ਨਹੀਂ, ਉਹ ਤਾਂ ਗੁਰਮਤ ਤੋਂ ਜਾਣੂ ਹਨ।
ਘਾਲਿ ਖਾਇ ਕਿਛੁ ਹਥਹੁ ਦੇਇ ।
ਨਾਨਕ ਰਾਹੁ ਪਛਾਣਹਿ ਸੇਇ ।੧।

ਫਿਰ ਸਿਧਾਂਤ ਨੂੰ ਜਾਣਦਿਆਂ ਹੋਏ ਮਨਮੁਖਤ ਕਿਉਂ? ਤੁਸੀਂ ਸੰਗਤਾਂ ਨੂੰ ਇਸ ਗਲਤੀ ਦਾ ਅਹਿਸਾਸ ਕਿਉਂ ਨਹੀਂ ਕਰਵਾਉਂਦੇ? ਤੁਸੀਂ ਇਸ ਭੇਖ ਦੀਆਂ ਅਤੇ ਗੁਰਮਤ ਦੀਆਂ ਜੁੰਮੇਵਾਰੀਆਂ ਤੋਂ ਮੁਨਕਰ ਕਿਉਂ ਹੋ ਜਾਂਦੇ ਹੋ? ਉਪਰੋਕਤ ਸਿਧਾਂਤ ਅਧੀਨ ਤੁਸੀਂ ਤਾਂ ਸਿਰਫ ਸੰਗਤ ਤੋਂ ਲਿਆ ਹੀ ਹੈ, ਆਪਣੀ ਕਮਾਈ 'ਚੋਂ ਹਥੋਂ ਕੀ ਦਿੱਤਾ ਹੈ? ਸੰਗਤ ਤਾਂ ਅਣਜਾਣ ਹੈ। ਜੇ ਰਿਸ਼ਵਤ ਦੇਣਾ ਗੁਨਾਹ ਹੈ ਤਾਂ ਲੈਣਾ ਵੀ ਤਾਂ ਜ਼ੁਰਮ ਹੈ।
ਇਸ ਦੋਸ਼ ਨੂੰ ਢੱਕਣ ਲਈ ਇਹ ਬੰਦੇ ਕੋਈ ਹਸਤਪਤਾਲ ਖੋਲ੍ਹ ਲੈਂਦੇ ਹਨ, ਕੋਈ ਸਕੂਲ। “ਸੰਗਤ ਜੀ, ਇਹ ਤੁਹਾਡੀ ਕਮਾਈ ਅਸੀ ਉੱਥੇ ਲਾ ਦੇਣੀ ਹੈ”। ਜੋ ਕੰਮ ਸਰਕਾਰਾਂ ਦੇ ਹਨ ਉਹ ਇਹਨਾਂ ਨੇ ਕਰਨੇ ਹੁੰਦੇ ਹਨ, ਸਰਕਾਰ ਹੋਰ ਖੇਸਲ਼ ਮਾਰ ਲੈਂਦੀ ਹੈ। ਸੰਗਤਾਂ ਦਾ ਵੀ ਸੁਣ ਲਓ। ਜਿੱਥੇ ਇਹ ਰਹਿੰਦੇ ਹਨ, ਉੱਥੇ ਕੋਈ ਨਵੇਂ ਗੁਰੂਘਰ ਲਈ, ਬੱਚਿਆਂ(ਇਹਨਾ ਦੇ ਆਪਣੇ ਹੀ) ਦੀ ਖੇਡਾਂ ਲਈ ਜਾਂ ਹੋਰ ਭਾਈਚਾਰੇ ਦੇ ਕੰਮਾਂ ਲਈ ਢਾਲ਼ ਲੈਣ ਆ ਜਾਵੇ ਤਾਂ ਬੂਹਾ ਹੀ ਨਹੀਂ ਖੋਲ੍ਹਦੇ, ਫੋਨ ਹੀ ਨਹੀਂ ਚੁੱਕਦੇ, ਚੈਕ ਦੇ ਕੇ ਕੈਂਸਲ ਕਰਵਾ ਦਿੰਦੇ ਨੇ ਜਾਂ ਆਈ ਨੂੰ ਪਜਾਂਹ ਡਾਲਰਾਂ ਨਾਲ ਸਾਰਨ ਦੀ ਕੋਸ਼ਿਸ਼ ਕਰਦੇ ਨੇ(ਸਾਰੇ ਨਹੀਂ ਪਰ ਬਹੁਤਾਤ) ਤੇ ਫਿਰ ਕਈ ਸਾਲ ਹਿਸਾਬ ਮੰਗੀ ਜਾਣਗੇ। ਦੂਸਰੇ ਪਾਸੇ, ਮਾਹਾਂਪੁਰਖਾਂ ਨੂੰ ਘਰ ਸੱਦ-ਸੱਦ ਕੇ ਲਫਾਫੇ 'ਚ ਹਜ਼ਾਰਾਂ ਡਾਲਰ ਪਾ ਕੇ ਦੇ ਦਿੰਦੇ ਹਨ ਅਤੇ ਫਿਰ ਕੋਈ ਹਿਸਾਬ ਨਹੀਂ।
ਜੇ ਗੁਰੂ ਸਾਹਿਬ ਅਜੋਕੇ ਸਿਧਾਂਤਾਂ ਤੇ ਚੱਲਦੇ ਤਾਂ ਚਾਰ ਉਦਾਸੀਆਂ ਵਿਚ ਗੁਰੂ ਜੀ ਬੇਅੰਤ ਮਾਇਆ, ਧੰਨ, ਦੌਲਤ, ਜ਼ਮੀਨ ਅਤੇ ਮਹਿਲ ਖੜੇ ਕਰ ਲੈਂਦੇ। ਆਪਣੇ ਹੀ ਗੁਰੂਦੁਆਰੇ ਬਣਾ ਛਡਦੇ ਅੱਜ ਦੇ ਡੇਰਿਆਂ ਵਾਂਗ। ਆਪਣੀਆਂ ਹੀ ਦੁਕਾਨਾ ਹੁੰਦੀਆਂ ਅਤੇ ਆਪਣਾ ਹੀ ਵਪਾਰ, ਸੰਗਤਾਂ ਮੁਫੱਤ ਵਿਚ ਕੰਮ ਕਰੀ ਜਾਂਦੀਆਂ। ਗੱਦੀ ਆਪਣੇ ਹੀ ਬੇਟਿਆਂ ਨੂੰ ਦਿੰਦੇ।
ਗੁਰਬਾਣੀ ਦੇ ਸਿਧਾਂਤ ਅਨੁਸਾਰ ਅੱਜ ਦੇ ਸਮੇਂ ਵਿਚ ਕਿਸ ਤਰਾਂ ਪ੍ਰਭਾਵਿਤ ਪ੍ਰਚਾਰ ਕੀਤਾ ਜਾ ਸਕਦਾ ਹੈ? ਪਹਿਲਾਂ ਤਾਂ ਸਿੱਖਾਂ ਨੂੰ ਪੁਜਾਰੀ ਬਿਰਤੀ ਤਿਆਗ ਦੇਣੀ ਚਾਹੀਦੀ ਹੈ। ਪੇਟ ਅਤੇ ਪਰਿਵਾਰ ਪਾਲਣ ਲਈ ਗੁਰੂ ਸਾਹਿਬ ਵਾਂਗ ਕੋਈ ਕਿਰਤ ਕਰਨੀ ਚਾਹੀਦੀ ਹੈ ਅਤੇ ਨਾਲ ਦੀ ਨਾਲ ਗੁਰਬਾਣੀ ਦਾ ਪ੍ਰਚਾਰ ਆਪਣੀ ਕਮਾਈ 'ਚੋਂ ਕਰਨਾ ਚਾਹੀਦਾ ਹੈ।ਹੱਥੋਂ ਦੇਣਾ ਹੈ, ਲੈਣਾ ਨਹੀਂ। ਧੰਨ ਹੈ ਨਾਨਕ।
ਅਮਨਦੀਪ ਸਿੰਘ ਸਿੱਧੂ 

  • Guru Nanak Gurpurab
  • Amandeep Singh Sidhu
  • ਅਮਨਦੀਪ ਸਿੰਘ ਸਿੱਧੂ

ਤਮੰਨਾ

NEXT STORY

Stories You May Like

  • associates of goldy brar arrested demanding rs 2 crore ransom elderly nri couple
    NRI ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਗੋਲਡੀ ਬਰਾੜ ਦੇ ਦੋ ਸਾਥੀ ਗ੍ਰਿਫ਼ਤਾਰ
  • horrific incident of road rage in gwalior
    ਗਵਾਲੀਅਰ 'ਚ ਰੋਡ ਰੇਜ ਦੀ ਖੌਫਨਾਕ ਵਾਰਦਾਤ ! ਰਸਤਾ ਮੰਗਣ 'ਤੇ ਚੱਲੀਆਂ ਗੋਲੀਆਂ, ਬਜ਼ੁਰਗ ਔਰਤ ਜ਼ਖਮੀ
  • shaganpreet father arrested
    ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ, 1 ਕਰੋੜ ਦੀ ਫ਼ਿਰੌਤੀ ਮੰਗਣ ਦਾ ਇਲਜ਼ਾਮ
  • case registered against unidentified person who demanded ransom
    ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲੇ ਅਣਪਛਾਤੇ ਖਿਲਾਫ ਕੇਸ ਦਰਜ
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ ਨਾਲ ਬਦਸਲੂਕੀ
  • ransomware gang busted
    ਫਿਰੌਤੀ ਮੰਗਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰਨ ਵਾਲੇ ਦੋ ਕਾਬੂ
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +