Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    2:01:28 PM

  • punjab political parties

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਬਣੀਆਂ 7 ਨਵੀਆਂ...

  • indian student in us

    ਅਮਰੀਕਾ 'ਚ 14 ਮਹੀਨੇ ਮੌਤ ਨਾਲ ਲੜਨ ਤੋਂ ਬਾਅਦ...

  • indian young men in battlefield

    ਜੰਗ 'ਚ ਮਾਰੇ ਗਏ 32 ਭਾਰਤੀ ਨੌਜਵਾਨ ! 35 ਹਾਲੇ ਵੀ...

  • gagandeep randhawa bikram majithia

    DM ਗਗਨਦੀਪ ਰੰਧਾਵਾ ਦੇ ਘਰ ਪਹੁੰਚੇ ਮਜੀਠੀਆ, CBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਸਿਹਤ ਅਤੇ ਵਾਤਾਵਰਣ ਦਾ ਦੁਸ਼ਮਣ ਅਬਾਦੀ ਦਾ ਲਗਾਤਾਰ ਵਾਧਾ

LATEST News Punjabi(Latest News)

ਸਿਹਤ ਅਤੇ ਵਾਤਾਵਰਣ ਦਾ ਦੁਸ਼ਮਣ ਅਬਾਦੀ ਦਾ ਲਗਾਤਾਰ ਵਾਧਾ

  • Updated: 08 Jun, 2018 05:41 PM
Latest News
health and environment enemies
  • Share
    • Facebook
    • Tumblr
    • Linkedin
    • Twitter
  • Comment

ਸਾਲ 2011 ਦੇ ਅੰਕੜਿਆਂ ਮੁਤਾਬਕ ਸੰਸਾਰ ਦੀ ਜਨਸੰਖਿਆ ਸੱਤ ਅਰਬ ਦਾ ਅੰਕੜਾ ਪਾਰ ਕਰ ਚੁੱਕੀ ਹੈ । ਭਾਰਤ ਦੀ ਜਨਸੰਖਿਆ 1 ਅਰਬ ਇੱਕੀ ਕਰੋੜ ਹੈ ਜਨਸੰਖਿਆ ਵਿਚ ਲਗਾਤਾਰ ਵਾਧਾ ਗੰਭੀਰ ਸਮੱਸਿਆਵਾਂ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ।ਵਸੋਂ ਵਧਣ ਨਾਲ ਸਾਡਾ ਆਲਾ-ਦੁਆਲਾ ਪੌਂਣ ਪਾਣੀ ਅਤੇ ਸਾਡੇ ਰਹਿਣ-ਸਹਿਣ ਵਿਚ ਬਹੁਤ ਜ਼ਿਆਦਾ ਨਿਘਾਰ ਆ ਚੁੱਕਾ ਹੈ । ਵਾਤਾਵਰਣ ਦਾ ਮਾੜਾ ਪ੍ਰਭਾਵ ਸਿੱਧਾ ਮਨੁੱਖੀ ਜੀਵਨ ਤੇ ਪੈ ਰਿਹਾ ਹੈ । ਅਬਾਦੀ ਦੇ ਵਧਣ ਨਾਲ ਲੋਕਾਂ ਦੇ ਰਹਿਣ ਲਈ ਨਵੇਂ ਸ਼ਹਿਰ ਨਵੀਆਂ ਕਲੋਨੀਆਂ ਆਦਿ ਲਗਾਤਾਰ ਬਣਦੀਆਂ ਜਾ ਰਹੀਆ ਹਨ । ਨਵੀਆਂ ਬਣ ਰਹੀਆ ਇਮਾਰਤਾਂ ਜਾਂ ਹੋਰ ਲੋੜਾਂ ਲਈ ਜ਼ਰੂਰੀ ਵਸਤਾਂ ਦਾ ਸਿੱਧਾ ਪ੍ਰਭਾਵ ਧਰਤੀ ਅਤੇ ਜੰਗਲਾਂ ਉੱਪਰ ਪੈ ਰਿਹਾ ਹੈ । ਵਧਦੀ ਜਨਸੰਖਿਆ ਕਾਰਨ ਖੇਤੀ ਲਈ ਜ਼ਮੀਨ ਲਗਾਤਾਰ ਘਟਦੀ ਜਾ ਰਹੀ ਹੈ । ਕੁਦਰਤੀ ਸਾਧਨਾਂ ਨੂੰ ਲਗਾਤਾਰ ਤੇਜ਼ੀ ਨਾਲ ਖਤਮ ਕੀਤਾ ਜਾ ਰਿਹਾ ਹੈ । ਵਸੋਂ ਦਾ ਵਾਧਾ ਸਾਧਨਾ ਦੀਆਂ ਕੀਮਤਾਂ ਨੂੰ ਬਿਨਾਂ ਪਹਿਚਾਣੇ ਮਨੁੱਖ ਆਪਣੇ ਲਾਲਚ ਲਈ ਖਤਮ ਕਰਦਾ ਜਾਂ ਰਿਹਾ ਹੈ । ਮਨੁੱਖ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਅੱਜ ਮਨੁੱਖ ਬਿਨਾਂ ਸੋਚੇ ਸਮਝੇ ਹਰ ਖੇਤਰ ਵਿਚ ਉਹ ਕੰਮ ਕਰ ਰਿਹਾ ਹੈ ਆਉਣ ਵਾਲੇ ਸਮੇਂ ਵਿਚ ਮਨੁੱਖ ਨੂੰ ਹੀ ਤਕਲੀਫ ਦੇਣਗੇ ।
                   ਤੇਜ਼ੀ ਨਾਲ ਉਦਯੋਗੀਕਰਨ ਵਿਚ ਵਾਧਾ ਵਾਤਾਵਰਣ ਨੂੰ ਪ੍ਰਭਾਵਿਤ ਕਰ ਰਿਹਾ ਹੈ । ਜਿਸ ਨਾਲ ਹਵਾ,ਪਾਣੀ ਤੇ ਧਰਤੀ ਲਗਾਤਾਰ ਪ੍ਰਦੂਸ਼ਿਤ ਹੋ ਰਹੇ ਹਨ ।ਖੇਤੀਬਾੜੀ ਵਿਚ ਲੀਚਰ ਜ਼ਿਆਦਾ ਕੀਟਨਾਸ਼ਕ ਵਰਤੇ ਜਾਂਦੇ ਹਨ । ਜਿਸ ਕਾਰਨ ਖਾਣ ਵਾਲੇ ਪਦਾਰਥਾ ਵਿਚ ਗੁਘਡ੍ਰੱਮ ਲਗਾਤਾਰ ਘੱਟਦੀ ਜਾ ਰਹੀ ਹੈ ਕੀਟਨਾਸ਼ਕ ਅਤੇ ਖਾਦਾਂ ਨੇ ਸਾਡੇ ਖਾਣ ਵਾਲੇ ਸਬਜ਼ੀਆਂ, ਦੁੱਧ ਤੇ ਅਨਾਜ ਵਿਚ ਕਾਫੀ ਹੱਦ ਤਕ ਜ਼ਹਿਰ ਭਰ ਦਿੱਤਾ ਹੈ ਜਿਸ ਕਾਰਨ ਅਸੀਂ ਦਿਨ ਪ੍ਰਤੀਦਿਨ ਨਵੀਆਂ-ਨਵੀਆਂ ਬੀਮਾਰੀਆਂ ਨੂੰ ਲਗਾਤਾਰ ਸੱਦਾ ਦੇ ਰਹੇ ਹਰੁਅਬਾਦੀ ਦੇ ਵਧਣ ਨਾਲ ਅਤੇ ਦਰੱਖਤਾਂ ਦੇ ਘਟਣ ਨਾਲ ਕਾਰਬਨ ਡਾਇਆਕਾਸਾਇਡ ਵਾਤਾਵਰਣ ਵਿਚ ਵਧਦੀ ਜਾ ਰਹੀ ਹੈ ।ਧਰਤੀ ਦੇ ਤਾਪਮਾਨ ਵਿਚ ਵਾਧਾ ਲਗਾਤਾਰ ਵਧਦਾ ਜਾ ਰਿਹਾ ਹੈ । ਪਾਣੀ ਸਭ ਜੀਵ-ਜੰਤੂਆ, ਪੌਦਿਆਂ ਤੇ ਕੁਦਰਤੀ ਬਨਸਪਤੀ ਲਈ ਕੁਦਰਤੀ ਹੈ , ਅੱਜ ਵਸੋਂ ਡੱਣਘ ਕਾਰਨ ਧਰਤੀ ਹੇਠਲਾਂ ਪਾਣੀ ਪ੍ਰਦੂਸ਼ਿਤ ਅਤੇ ਬਹੁਤ ਡੂੰਘਾ ਹੋ ਰਿਹਾ ਹੈ । ਸਾਫ ਪਾਣੀ ਨਾਮ ਮਿਲਣ ਕਾਰਅ ਦੇਸ਼ ਦੇ ਕਾਫੀ ਖੇਤਰਾਂ ਵਿਚ ਲਗਾਤਾਰ ਬੀਮਾਰੀਆਂ ਵਧ ਰਹੀਆਂ ਹਨ । 
                   ਵਧਦੀ ਅਬਾਦੀ ਨਾਲ ਬੇਰੁਜ਼ਗਾਰੀ , ਡਾਕਟਰੀ ਸਹਾਇਤਾ, ਲੜਾਈਆਂ, ਨਸ਼ੇ , ਉਸ ਵੱਲ ਦੁਆਰਾ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਅੱਜ ਵੀ ਬਹੁਤ ਇਹੋ ਜਿਹਂ ਅਨਪੜ ਜਨਸੰਖਿਆ ਹੈ ਜੋ ਅਜੇ ਵੀ ਬੱਚਿਆ ਨੂੰ ਰੱਬ ਦੀ ਦੇਣ ਸਮਝਦੇ ਹਨ । ਉਹਨਾਂ ਨੂੰ ਪਰਿਵਾਰ ਨਿਯੋਜਨ ਸਕੀਮ ਸੰਬੰਧੀ ਜਾਗਰੁਕ ਕਰਨ ਦੀ ਬਹੁਤ ਜ਼ਿਆਦਾ ਲੋੜ ਹੈ । ਦੂਜਾ ਰਾਜਨੀਤਕ ਪਾਰਟੀਆਂ ਚੋਣਾਂ ਸਮੇਂ ਲੋਕਾਂ ਨਾਲ ਮਨ ਲੁਨਰੁਡਖ ਮੈਨੀਫੈਸਟੋ ਜਾਰੀ ਕਰਕੇ ਧੋਖਾ ਕਰ ਰਹੀਆਂ ਹਨ। ਪਰੰਤੂ ਅਬਾਦੀ ਦੇ ਵਾਧੇ ਦੀ ਚਿੰਤਾ ਤੇ ਕਿਸੇ ਵੀ ਪਾਰਟੀ ਕੋਈ ਡਜ਼ ਗੱਲ ਨਹੀਂ ਕੀਤੀ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੂੰ ਵਧਦੀ ਅਬਾਦੀ ਦੇ ਮਾੜੇ ਪ੍ਰਭਾਵਾ ਨੂੰ ਰੋਕਣ ਲਈ ਅਬਾਦੀ ਘਟਾਓ ਅਤੇ ਵਾਤਾਵਰਣ ਬਚਾਓ ਦੇ ਨਾਅਰੇ ਕਰਨ ਦੀ ਲੋੜ ਹੈ। ਵਧਦੀ ਅਬਾਦੀ ਨਾਲ ਪੈਦਾ ਹੋਣ ਵਾਲੀਆ ਸਮੱਸਿਆਂਵਾ ਨੂੰ ਨਜਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਇਹਨਾਂ ਸਮੱਸਿਆਂਵਾ ਨੂੰ ਨੱਥ ਪਾਉਣ ਲਈ ਹਰ ਵਿਅਕਤੀ, ਹਰ ਪਰਿਵਾਰ, ਸਮਾਜ ਸੇਵੀ ਸੰਸਥਾਵਾਂ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੂੰ ਅਗਖ ਆਉਣਾ ਪਵੇਗਾ ਕਿਉਂਕਿ ਇਕੱਲਾ ਵਿਅਕਤੀ ਕੁਝ ਨਹੀਂ ਕਰ ਸਕਦਾ । ਵਾਤਾਵਰਣ ਅਤੇ ਖਾਦ ਪਦਾਰਥਾਂ ਨੂੰ ਸਹੀ ਰੂਪ ਦੇਣ ਲਈ ਜੈਵਿਕ ਖਾਦਾਂ ਅਪਨਾਉਣ ਦੀ ਲੋੜ ਹੈ ਤਾਂ ਕਿ ਸਾਡੀ ਡਗ੍ਰਰਟ ਵਾਲੀਆਂ ਵਸਤਾਂ ਜਿਵੇਂ ਸਬਜ਼ੀਆਂ, ਫਲ ,ਅਨਾਜ ਆਦਿ ਉਸ ਸ਼ਹਿਰ ਤੋਂ ਬਚਣ ਸਕਣ ਜੋ ਅਸੀਂ ਆਪ ਖੁਦ ਰਸਾਇਣਕ ਖਾਦਾ ਜ੍ਰਖਾਜਵਅਮਛਾ  ਆਦਿ ਨਾਲ ਪੈਦਾ ਕਰ ਰਹੇਂ ਹਾਂ । ਇਸ ਸੰਬਧੀ ਵੱਖ-ਵੱਖ ਖੇਤਰਾਂ ਸਕੂਲਾਂ ਸਿੱਖਿਆ ਸੰਸਥਾਵਾਂ ਅਤੇ ਪਿੰਡਾਂ ਆਦਿ ਵਿਚ ਸੈਮੀਨਾਰ ਲਗਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਦਰਫ਼ਤ ਲਗਾਉਣ ਲਈ ਪ੍ਰੇਰਿਆ ਜਾ ਸਕਦਾ ਹੈ । ਹਰ ਵਿਅਕਤੀ ਹਰ ਵਰਗ ਨੂੰ  ਪੈਸੇ ਮਗਰ ਦੌੜ ਹਟਾ ਕਿ ਪਹਿਲਾਂ ਆਪਣੇ ਫਰਜਾਂ ਨੂੰ ਪਹਿਚਾਨਣ ਦੀ ਲੋੜ ਹੈ ਤਾਂ ਕਿ ਅਸੀਂ ਸਹੀ ਵਾਤਾਵਰਣ ਤੇ ਚੰਗੇ ਸਿਸਟਮ ਵਾਲੇ ਸਮਾਜ ਦੀ ਸਥਾਪਨਾ ਕਰ ਸਕੀਏ । 
 ਜੇ ਨਾ ਸਾਂਭਿਆ ਵਾਤਾਵਰਣ, ਨਾ ਸਾਂਭਿਆ ਪਾਣੀ, 
ਆਉਣ ਵਾਲੀਆਂ ਨਸਲਾ ਦੀ ਹੋ ਜੁ ਖਤਮ ਕਹਾਣੀ।
ਪਵਣ ਗੁਰੂ ਪਾਣੀ ਪਿਤਾ, ਮਾਤਾ ਧਰਤ ਮਹੱਤ,
ਜੇ ਇਨ੍ਹਾਂ ਸਤਰ੍ਹਾਂ ਤੇ ਅਮਲ ਕਰੇ ਹਰ ਪ੍ਰਾਣੀ, 
ਵਾਤਾਵਰਣ ਵੀ ਸਾਫ ਗਹਿਰਾ ਖੁਸ਼ਹਾਲ ਬਣੇ ਜ਼ਿੰਦਗਾਨੀ। 
ਗੁਰਜਤਿੰਦਰ ਪਾਲ ਸਿੰਘ ਸਾਧੜਾ  “
ਅਨੰਦਪੁਰ ਸਾਹਿਬ 
ਮੋਬਾਈਲ ਨੰ.  9463148284

  • According to statistics ਮੁਤਾਬਕ
  • ਅੰਕੜਿਆਂ

TVS ਅਪਾਚੇ RR 390 ਦੇ ਰੇਸਿੰਗ ਐਡੀਸ਼ਨ ਦੇ ਫੀਚਰਸ ਬਾਰੇ ਸਾਹਮਣੇ ਆਈਆਂ ਜਾਣਕਾਰੀਆਂ

NEXT STORY

Stories You May Like

  • india  s health sector to be worth  700 billion by 2030
    2030 ਤੱਕ 700 ਅਰਬ ਡਾਲਰ ਦਾ ਹੋਵੇਗਾ ਭਾਰਤ ਦਾ ਸਿਹਤ ਖੇਤਰ, ਨਿਵੇਸ਼ ਦੀ ਵੱਡੀ ਲੋੜ
  • major health crisis in this village of punjab
    ਪੰਜਾਬ ਦੇ ਇਸ ਪਿੰਡ 'ਚ ਵੱਡਾ ਸਿਹਤ ਸੰਕਟ! ਲਗਾਤਾਰ ਵੱਧ ਰਿਹੈ ਭਿਆਨਕ ਬੀਮਾਰੀ ਦਾ ਕਹਿਰ, ਹੁਣ...
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਲਗਾਤਾਰ ਪਵੇਗਾ ਭਾਰੀ ਮੀਂਹ
  • land expensive collector rates 75 increase
    ਜ਼ਮੀਨ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ, ਇਸ ਸੂਬੇ ਦੀ ਸਰਕਾਰ ਦਾ ਵੱਡਾ ਫ਼ੈਸਲਾ
  • fraud continues in the name of   sending money abroad
    ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
  • diesel prices hit record high in us
    ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਮਹਿੰਗਾਈ ਵਧਣ ਦਾ ਖਦਸ਼ਾ ; ਅਮਰੀਕਾ 'ਚ ਮਹਿੰਗਾਈ ਦੀ ਮਾਰ
  • another big blow to inflation cng prices increased know the new rates
    ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ ਰੇਟ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
Trending
Ek Nazar
deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • Latest News ਦੀਆਂ ਖਬਰਾਂ
    • punjab political parties
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਬਣੀਆਂ 7 ਨਵੀਆਂ ਸਿਆਸੀ ਪਾਰਟੀਆਂ, 3 ਦਾ ਹੋਇਆ...
    • indian student in us
      ਅਮਰੀਕਾ 'ਚ 14 ਮਹੀਨੇ ਮੌਤ ਨਾਲ ਲੜਨ ਤੋਂ ਬਾਅਦ ਜ਼ਿੰਦਗੀ ਦੀ ਬਾਜ਼ੀ ਹਾਰੀ ਭਾਰਤੀ...
    • elon musk  s tesla flopped in india
      ਭਾਰਤ 'ਚ Flop ਹੋ ਗਈ ਐਲਨ ਮਸਕ ਦੀ ਟੈਸਲਾ ! 7 ਮਹੀਨਿਆਂ 'ਚ ਵਿਕੀਆਂ ਸਿਰਫ਼ 342...
    • one person arrested with drug pills
      ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ
    • heavy hailstorm  rain in moga district  punjab
      ਤੇਜ਼ ਮੀਂਹ ਤੇ ਭਾਰੀ ਗੜੇਮਾਰੀ ਨੇ ਪਿੰਡ ਭਲੂਰ ਦੀਆਂ ਫਸਲਾਂ ਕੀਤੀਆਂ ਬਰਬਾਦ
    • indian young men in battlefield
      ਜੰਗ 'ਚ ਮਾਰੇ ਗਏ 32 ਭਾਰਤੀ ਨੌਜਵਾਨ ! 35 ਹਾਲੇ ਵੀ ਰੂਸੀ ਮੋਰਚਿਆਂ 'ਤੇ ਤਾਇਨਾਤ
    • students school bus accident
      ਸਕੂਲ ਜਾਂਦੇ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ! ਟੋਏ 'ਚ ਡਿੱਗੀ ਬੱਸ, ਮੇਰਠ 'ਚ...
    • allu arjun  s upcoming atlee film officially named raaka  new poster out
      ਅੱਲੂ ਅਰਜੁਨ ਦੇ ਜਨਮਦਿਨ 'ਤੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ, ਨਵੀਂ ਫਿਲਮ ਦਾ ਨਾਂ...
    • gagandeep randhawa bikram majithia
      DM ਗਗਨਦੀਪ ਰੰਧਾਵਾ ਦੇ ਘਰ ਪਹੁੰਚੇ ਮਜੀਠੀਆ, CBI ਜਾਂਚ ਨਾਲ ਹੀ ਮਿਲੇਗਾ ਇਨਸਾਫ
    • major administrative reshuffle in bangladesh cricket board
      ਬੰਗਲਾਦੇਸ਼ ਕ੍ਰਿਕਟ ਬੋਰਡ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਤਮੀਮ ਇਕਬਾਲ ਨੂੰ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +