Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    7:12:25 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • punjab tarn taran punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਸਿਹਤ ਅਤੇ ਵਾਤਾਵਰਣ ਦਾ ਦੁਸ਼ਮਣ ਅਬਾਦੀ ਦਾ ਲਗਾਤਾਰ ਵਾਧਾ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਸਿਹਤ ਅਤੇ ਵਾਤਾਵਰਣ ਦਾ ਦੁਸ਼ਮਣ ਅਬਾਦੀ ਦਾ ਲਗਾਤਾਰ ਵਾਧਾ

  • Updated: 22 Jun, 2018 04:16 PM
Meri-Awaz-Suno
health and environment enemies continuous growth of population
  • Share
    • Facebook
    • Tumblr
    • Linkedin
    • Twitter
  • Comment

ਸਾਲ 2011 ਦੇ ਅੰਕੜਿਆਂ ਅਨੁਸਾਰ ਸੰਸਾਰ ਦੀ ਜੰਨਸੰਖਿਆ ਸੱਤ ਅਰਬ ਦਾ ਅੰਕੜਾ ਪਾਰ ਕਰ ਚੁੱਕੀ ਹੈ । ਭਾਰਤ ਦੀ ਜੰਨਸੰਖਿਆ 1 ਅਰਬ ਇੱਕੀ ਕਰੋੜ ਹੈ ਜੰਨਸੰਖਿਆ ਵਿਚ ਲਗਾਤਾਰ ਵਾਧਾ ਗੰਭੀਰ ਸਮੱਸਿਆਵਾਂ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ । ਵਸੋਂ ਵਧਣ ਨਾਲ ਸਾਡਾ ਆਲਾ-ਦੁਆਲਾ ਪੌਂਣ ਪਾਣੀ ਅਤੇ ਸਾਡੇ ਰਹਿਣ-ਸਹਿਣ ਵਿਚ ਬਹੁਤ ਜ਼ਿਆਦਾ ਨਿਘਾਰ ਆ ਚੁੱਕਾ ਹੈ । ਵਾਤਾਵਰਣ ਦਾ ਮਾੜਾ ਪ੍ਰਭਾਵ ਸਿੱਧਾ ਮਨੁੱਖੀ  ਜੀਵਨ ਤੇ ਪੈ ਰਿਹਾ ਹੈ । ਅਬਾਦੀ ਦੇ ਵਧਣ ਨਾਲ ਲੋਕਾਂ ਦੇ ਰਹਿਣ ਲਈ ਨਵੇਂ ਸ਼ਹਿਰ ਨਵੀਆਂ ਕਲੋਨੀਆਂ ਆਦਿ ਲਗਾਤਾਰ ਬਣਦੀਆਂ ਜਾ ਰਹੀਆ ਹਨ । ਨਵੀਆਂ ਬਣ ਰਹੀਆ ਇਮਾਰਤਾਂ ਜਾਂ ਹੋਰ ਲੋੜਾਂ ਲਈ   ਜ਼ਰੂਰੀ ਵਸਤਾਂ ਦਾ ਸਿੱਧਾ ਪ੍ਰਭਾਵ ਧਰਤੀ ਅਤੇ ਜੰਗਲਾਂ ਉੱਪਰ ਪੈ ਰਿਹਾ ਹੈ । ਵਧਦੀ ਜੰਨਸੰਖਿਆ ਕਾਰਨ ਖੇਤੀ ਲਈ ਜ਼ਮੀਨ ਲਗਾਤਾਰ ਘਟਦੀ ਜਾ ਰਹੀ ਹੈ । ਕੁਦਰਤੀ ਸਾਧਨਾਂ ਨੂੰ ਲਗਾਤਾਰ ਤੇਜ਼ੀ ਨਾਲ ਖਤਮ ਕੀਤਾ ਜਾ ਰਿਹਾ ਹੈ । ਵਸੋਂ ਦਾ ਵਾਧਾ ਸਾਧਨਾ ਦੀਆਂ ਕੀਮਤਾਂ  ਨੂੰ ਬਿਨਾਂ ਪਹਿਚਾਣੇ ਮਨੁੱਖ ਆਪਣੇ ਥੌੜੇ ਲਾਲਚ ਲਈ ਖਤਮ ਕਰਦਾ ਜਾ ਰਿਹਾ ਹੈ । ਮਨੁੱਖ  ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਬਿਨ੍ਹਾਂ ਅੱਜ ਮਨੁੱਖ ਬਿਨਾਂ ਸੋਚੇ ਸਮਝੇ ਹਰ ਖੇਤਰ ਵਿਚ ਉਹ ਕੰਮ ਕਰ ਰਿਹਾ ਹੈ ਜੋ ਆਉਣ ਵਾਲੇ ਸਮੇਂ ਵਿਚ ਮਨੁੱਖ ਨੂੰ ਹੀ ਤਕਲੀਫ ਦੇਣਗੇ ।
                ਤੇਜ਼ੀ ਨਾਲ ਉਦਯੋਗੀ ਕਰਨ ਵਿਚ ਵਾਧਾ ਵਾਤਾਵਰਣ ਨੂੰ ਪ੍ਰਭਾਵਿਤ ਕਰ ਰਿਹਾ ਹੈ । ਜਿਸ ਨਾਲ ਹਵਾ,ਪਾਣੀ ਤੇ ਧਰਤੀ ਲਗਾਤਾਰ ਪ੍ਰਦੂਸ਼ਿਤ ਹੋ ਰਹੇ ਹਨ ।ਖੇਤੀਬਾੜੀ ਵਿਚ ਜ਼ਿਆਦਾ ਕੀਟਨਾਸ਼ਕ ਵਰਤੇ ਜਾਂਦੇ ਹਨ । ਜਿਸ ਕਾਰਨ ਖਾਣ ਵਾਲੇ ਪਦਾਰਥਾ ਵਿਚ ਗੁਣਵੰਤਾ ਲਗਾਤਾਰ ਘਟਦੀ ਜਾ ਰਹੀ ਹੈ ਕੀਟਨਾਸ਼ਕ ਅਤੇ ਖਾਦਾਂ ਨੇ ਸਾਡੇ ਖਾਣ ਵਾਲੇ ਸਬਜ਼ੀਆਂ, ਦੁੱਧ ਤੇ ਅਨਾਜ਼ ਵਿਚ ਕਾਫੀ ਹੱਦ ਤੱਕ ਜ਼ਹਿਰ ਭਰ ਦਿੱਤਾ ਹੈ ਜਿਸ ਕਾਰਨ ਅਸੀਂ ਦਿਨ ਪ੍ਰਤੀਦਿਨ ਨਵੀਆਂ-ਨਵੀਆਂ ਬੀਮਾਰੀਆਂ ਨੂੰ ਲਗਾਤਾਰ ਸੱਦਾ ਦੇ ਰਹੇ ਹਾਂ।ਅਬਾਦੀ ਦੇ ਵੱਧਣ ਨਾਲ ਅਤੇ ਦਰੱਖਤਾਂ ਦੇ ਘਟਣ ਨਾਲ ਕਾਰਬਨ ਡਾਇਆਕਾਸਾਇਡ ਵਾਤਾਵਰਣ ਵਿਚ ਵਧਦੀ ਜਾ ਰਹੀ ਹੈ । ਧਰਤੀ ਦੇ ਤਾਪਮਾਨ ਵਿਚ ਵਾਧਾ ਲਗਾਤਾਰ ਵਧਦਾ ਜਾ ਰਿਹਾ ਹੈ। ਪਾਣੀ ਸਭ ਜੀਵ-ਜੰਤੂਆ, ਪੌਦਿਆਂ ਤੇ ਕੁਦਰਤੀ ਬਨਸਪਤੀ ਲਈ ਕੁਦਰਤੀ ਪੱਤ ਹੈ , ਅੱਜ ਵਸੋਂ ਵੱਧਦੇ ਕਾਰਨ ਧਰਤ ਹੇਠਲਾਂ ਪਾਣੀ  ਪ੍ਰਦੁਸ਼ਿਤ ਅਤੇ ਬਹੁਤ ਡੂੰਘਾ ਹੋ ਰਿਹਾ ਹੈ । ਸਾਫ ਪਾਣੀ ਨਾਂ ਮਿਲਣ ਕਾਰਣ ਦੇਸ਼ ਦੇ ਕਾਫੀ ਖੇਤਰਾਂ ਵਿਚ ਲਗਾਤਾਰ ਬੀਮਾਰੀਆਂ ਵਧ ਰਹੀਆਂ ਹਨ । 
                            ਵਧਦੀ ਅਬਾਦੀ ਨਾਲ ਬੇਰੁਜ਼ਗਾਰੀ, ਡਾਕਟਰੀ ਸਹਾਇਤਾ, ਲੜਾਈਆਂ ਅਤੇ ਚੋਰੀਆਂ ਆਦਿ ਆਮ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਹਨ ਵਧਦੀ ਅਬਾਦੀ ਨੂੰ ਰੋਕਣ ਲਈ ਪਰਿਵਾਰ ਨਿਯੋਜਨ ਜੋ ਸਕੀਮ ਪਹਿਲਾਂ ਸਰਕਾਰ ਵਲੋਂ ਚਲਾਈ ਗਈ ਸੀ । ਉਸ ਵੱਲ ਦੁਆਰਾ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਅੱਜ ਵੀ ਬਹੁਤ ਇਹੋ ਜਿਹੇ ਅਨਪੜ ਜੰਨਸੰਖਿਆ ਹੈ ਜੋ ਅਜੇ ਵੀ ਬੱਚਿਆ ਨੂੰ ਰੱਬ ਦੀ ਦੇਣ ਸਮਝਦੇ ਹਨ । ਉਹਨਾਂ ਨੂੰ ਪਰਿਵਾਰ ਨਿਯੋਜਨ ਸਕੀਮ ਸੰਬਧੀ ਜਾਗਰੁਕ ਕਰਨ ਦੀ ਬਹੁਤ ਜ਼ਿਆਦਾ ਲੋੜ ਹੈ । ਦੂਜਾ ਰਾਜਨੀਤਕ ਪਾਰਟੀਆਂ ਚੋਣਾਂ ਸਮੇਂ ਲੋਕਾਂ ਨਾਲ ਮਨ ਲੁਬਾਵੇ ਮੈਨੀਫੈਸਟੋ ਜਾਰੀ ਕਰਕੇ ਧੋਖਾ ਜਾਰੀ ਕਰ ਰਹੀਆਂ ਹਨ ਪਰ ਅਬਾਦੀ ਦੇ ਵਾਧੇ ਦੀ ਚਿੰਤਾ ਤੇ ਕਿਸੇ ਵੀ ਪਾਰਟੀ ਨੇ ਕੋਈ ਗੱਲ ਨਹੀਂ ਕੀਤੀ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੂੰ ਵਧਦੀ ਅਬਾਦੀ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਅਬਾਦੀ ਘਟਾਓ ਅਤੇ ਵਾਤਾਵਰਣ ਬਚਾਓ ਦੇ ਨਾਅਰੇ ਤੇ ਅਮਲ ਕਰਨ ਦੀ ਲੋੜ ਹੈ। ਵਧਦੀ ਅਬਾਦੀ ਨਾਲ ਪੈਦਾ ਹੋਣ ਵਾਲੀਆ ਸਮੱਸਿਆਂਵਾ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਇਹਨਾਂ ਸਮੱਸਿਆਂਵਾ ਨੂੰ ਨੱਥ ਪਾਉਣ ਲਈ ਹਰ ਵਿਅਕਤੀ, ਹਰ ਪਰਿਵਾਰ, ਸਮਾਜ ਸੇਵੀ ਸੰਸਥਾਵਾਂ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੂੰ ਅੱਗ ਆਉਣਾ ਪਵੇਗਾ ਕਿਉਂਕਿ ਇਕੱਲਾ ਵਿਅਕਤੀ ਕੁਝ ਨਹੀਂ ਕਰ ਸਕਦਾ । ਵਾਤਾਵਰਣ ਅਤੇ ਖਾਦ ਪਦਾਰਥਾਂ ਨੂੰ ਸਹੀ   ਰੂਪ ਦੇਣ ਲਈ ਜੈਵਿਕ ਖਾਦਾਂ ਅਪਨਾਉਣ ਦੀ ਲੋੜ ਹੈ ਤਾਂ ਕਿ ਸਾਡੀ ਖਾਣ ਵਾਲੀਆਂ ਵਸਤਾਂ ਜਿਵੇਂ ਸਬਜ਼ੀਆਂ, ਫਲ ,ਅਨਾਜ ਆਦਿ ਉਸ ਸ਼ਹਿਰ ਤੋਂ ਬਚਣ ਸਕਣ ਜੋ ਅਸੀਂ ਆਪ ਖੁਦ ਰਸਾਇਣਕ ਖਾਦਾ ਆਦਿ ਨਾਲ ਪੈਦਾ ਕਰ ਰਹੇਂ ਹਨ । ਇਸ ਸੰਬਧੀ ਵੱਖ-ਵੱਖ ਖੇਤਰਾਂ ਸਕੂਲਾਂ ਸਿੱਖਿਆ ਸੰਸਥਾਵਾਂ ਅਤੇ ਪਿੰਡਾਂ ਆਦਿ ਵਿਚ ਸੈਮੀਨਾਰ ਲਗਾਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਸਕਦਾ ਅਤੇ ਵਧ ਤੋਂ ਵਧ ਦਰਖਤ ਲਗਾਉਣ ਲਈ ਪ੍ਰੇਰਿਆ ਜਾ ਸਕਦਾ ਹੈ । ਹਰ ਵਿਅਕਤੀ ਬਣਦਾ ਹੈ ਕਿ ਆਪਣੀ ਜ਼ਮੀਨ ਵਿਚ ਜਾਂ ਸਾਂਝੀਆਂ ਥਾਵਾਂ ਤੇ ਹਰ ਸਾਲ ਘੱਟ ਤੋਂ ਘੱਟ 10 ਪੌਦੇ ਲਗਾਉਣ ਦਾ ਪ੍ਰਣ ਕਰੇ ਤਾਂ ਕਿ ਸਾਡਾ ਵਾਤਾਵਰਣ ਸ਼ੁੱਧ ਤੇ ਸਵਸੱਥ ਹੋ ਸਕੇ । ਹਰ ਵਰਗ ਨੂੰ ਪੈਸੇ ਮਗਰ ਦੌੜ ਹਟਾ ਕਿ ਪਹਿਲਾਂ ਆਪਣੇ ਫਰਜਾਂ ਨੂੰ ਪਹਿਚਾਨਣ ਦੀ ਲੋੜ ਹੈ ਤਾਂ ਕਿ ਅਸੀਂ ਸਹੀ ਵਾਤਾਵਰਣ ਤੇ ਚੰਗੇ ਸਿਸਟਮ ਵਾਲੇ ਸਮਾਜ ਦੀ ਸਥਾਪਨਾ ਕਰ  ਸਕੀਏ ।ਮਾ: ਗੁਰਜਤਿੰਦਰ ਪਾਲ ਸਿੰਘ ਸਾਧੜਾ 
ਅਨੰਦਪੁਰ ਸਾਹਿਬ 
ਮੋਬਾਈਲ 9463148284  

  • Statistics
  • Population
  • Arab
  • ਅੰਕੜਿਆਂ
  • ਜੰਨਸੰਖਿਆ
  • ਅਰਬ

ਬੰਦੇ ਦੀ ਕੀਮਤ

NEXT STORY

Stories You May Like

  • flood threat in nepal
    ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਦਾ...
  •   mobile phones   a tool of knowledge for children or a big challenge for health
    'ਮੋਬਾਇਲ ਫੋਨ' ਬੱਚਿਆਂ ਲਈ ਗਿਆਨ ਦਾ ਸਾਧਨ ਜਾਂ ਸਿਹਤ ਲਈ ਵੱਡੀ ਚੁਣੌਤੀ?
  • cinnamon is a treasure of health
    ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • health department  s attack on dengue
    ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ ਕੀਤੀ ਜਾ ਚੁੱਕੀ ਜਾਂਚ
  • poverty is the real cause of malnutrition
    ਗਰੀਬੀ ਬਣੀ ਕੁਪੋਸ਼ਣ ਦਾ ਅਸਲ ਕਾਰਨ! ਪਾਕਿਸਤਾਨ ਦਾ ਸਿਹਤ ਸੰਕਟ ਬਣਿਆ ਵੱਡਾ ਆਰਥਿਕ ਸੰਕਟ
  • himachal pradesh  rain  roads closed  yellow alert
    ਹਿਮਾਚਲ 'ਚ ਆਫ਼ਤ : 102 ਸੜਕਾਂ ਬੰਦ, 9 ਸਤੰਬਰ ਤੱਕ ਲਗਾਤਾਰ ਬਾਰਿਸ਼ ਦਾ ਅਨੁਮਾਨ
  • automobile industry is pillar of indian economy
    ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +