Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    11:09:39 AM

  • bhagwant maan statement

    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ...

  • rain orange alert imd

    ਮੌਸਮ ਨੇ ਬਦਲੇ ਤੇਵਰ, ਮਾਨਸੂਨ ਦਿਖਾਉਣ ਲੱਗਾ 'ਰੰਗ',...

  • heavy rain alert weather imd

    Weather Update: ਅਗਲੇ ਕੁਝ ਘੰਟਿਆਂ 'ਚ...

  • explosion at high school

    ਵੱਡੀ ਖ਼ਬਰ : ਪ੍ਰੀਖਿਆ ਦੌਰਾਨ ਹਾਈ ਸਕੂਲ 'ਚ ਧਮਾਕਾ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਭਾਰਤੀ ਦੂਤਘਰ ਬਰੱਸਲਜ਼ ਵਿਚ ਹੋ ਰਹੇ ਨੇ ਘਪਲੇ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਭਾਰਤੀ ਦੂਤਘਰ ਬਰੱਸਲਜ਼ ਵਿਚ ਹੋ ਰਹੇ ਨੇ ਘਪਲੇ

  • Updated: 19 Mar, 2018 04:44 PM
Meri-Awaz-Suno
indian embassy scams in beasles
  • Share
    • Facebook
    • Tumblr
    • Linkedin
    • Twitter
  • Comment

ਦੇਸ਼-ਵਿਦੇਸ਼ ਵਿੱਚਲੇ ਭਾਰਤੀ ਅਦਾਰਿਆਂ ਦੀ ਮਾੜੀ ਕਾਰੁਜਗਾਰੀ ਦੀਆਂ ਖ਼ਬਰਾਂ ਅਕਸਰ ਛਪਦੀਆਂ ਹੀ ਰਹਿੰਦੀਆਂ ਹਨ ਪਰ ਇਸ ਵਾਰ ਇਹ ਖ਼ਬਰ ਲਗਵਾਉਣ ਵਾਲਾ ਸਖ਼ਸ   ਖੁਦ ਪੰਜ ਮਹੀਨੇ ਭਾਰਤੀ ਦੂਤਘਰ ਬਰੱਸਲਜ਼ ਵਿਚ ਕਲਰਕ ਦੀ ਸੇਵਾ ਨਿਭਾ ਚੁੱਕਾ ਹੈ। ਪਾਵਰ ਵੇਟ ਲਿਫਟਿੰਗ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਦਰਜਨਾਂ ਮੈਡਲ ਜਿੱਤਣ ਵਾਲੇ ਸ੍ਰੀ ਤੀਰਥ ਰਾਮ ਨੂੰ ਉਸ ਵੱਲੋਂ ਭਾਰਤ ਦੇਸ਼ ਦੇ ਕੀਤੇ ਨਾਮ ਰੌਸ਼ਨ ਕਾਰਨ ਅੰਬੈਂਸੀ ਵਿਚ ਨੌਕਰੀ ਦਿੱਤੀ ਗਈ ਸੀ। ਨੌਕਰੀ ਲਈ ਬਕਾਇਦਾ ਇੰਟਰਵਿਊ ਵੀ ਹੋਈ ਸੀ ਤੇ ਨਿਯੁਕਤੀ ਪੱਤਰ ਦਿੱਤਾ ਗਿਆ। ਪਹਿਲਾਂ ਇਹ ਤਿੰਨ ਮਹੀਨਿਆਂ ਦਾ ਕੰਟਰੈਕਟ ਸੀ ਤੇ ਤਿੰਨ ਮਹੀਨਿਆਂ ਬਾਅਦ ਪੱਕੇ ਕਰਨ ਦਾ ਵਾਅਦਾ ਸੀ।ਪੁਰਾਣੇ ਅੰਬੈਸਡਰ ਸਰਦਾਰ ਪੁਰੀ ਦੀ ਬਦਲੀ ਕਾਰਨ ਤੇ ਨਵੇਂ ਦੇ ਆਉਣ ਵਿਚ ਦੇਰੀ ਕਾਰਨ ਤਿੰਨ ਮਹੀਨਿਆਂ ਬਾਅਦ ਅੱਗੇ ਲਈ ਪੱਕੀ ਨੌਕਰੀ ਦੇ ਕੰਟਰੈਕਟ ਦਾ ਕੰਮ ਲਟਕ ਗਿਆ ਤੇ ਪੰਜ ਮਹੀਨੇ ਬਾਅਦ ਬਗੈਰ ਕਿਸੇ ਠੋਸ ਕਾਰਨ ਦੇ ਅਤੇ ਬਗੈਰ ਕਿਸੇ ਅਗਾਓੁ ਨੋਟਿਸ ਦੇ ਅੰਬੈਸੀ ਅਧਿਕਾਰੀਆਂ ਐਸ ਇਨਬਾਸਕਾਰਾ ਅਤੇ ਰਕੇਸ਼ ਕੁਮਾਰ ਅਰੋੜਾ ਨੇ ਸ੍ਰੀ ਤੀਰਥ ਰਾਮ ਦਾ ਬਿਸਤਰਾ ਗੋਲ ਕਰ ਦਿੱਤਾ। ਸ੍ਰੀ ਤੀਰਥ ਰਾਮ ਦਾ ਕਹਿਣਾ ਹੈ ਕਿ ਮੈਂਨੂੰ ਨੌਕਰੀ 'ਤੋਂ ਵਾਝਿਆਂ ਕਰਨ ਦਾ ਮਕਸਦ ਰਕੇਸ਼ ਕੁਮਾਰ ਅਰੋੜਾ ਵੱਲੋਂ ਮੇਰੀ ਵਾਲੀ ਕੁਰਸੀ ਤੇ ਕਿਸੇ ਲੜਕੀ ਨੂੰ ਬਿਠਾਉਣਾ ਹੈ ਹਾਲਾਂਕਿ ਸਪੋਰਟਸ ਕੋਟੇ ਵਿਚੋਂ ਮੈਨੂੰ ਇਹ ਨੌਕਰੀ ਦਿੱਤੀ ਗਈ ਸੀ ਕਿਉਕਿ ਬੈਲਜ਼ੀਅਮ ਰਹਿੰਦੇਂ ਹੋਏ ਅਨੇਕਾਂ ਮੈਡਲ ਜਿੱਤਣ ਅਤੇ ਸਪੋਰਟਸ ਮੈਨ ਆਫ ਦਾ ਯੀਅਰ  ਚੁਣਿਆ ਵਾਲਾ ਪਹਿਲਾ ਭਾਰਤੀ ਪੰਜਾਬੀ ਮੈਂ ਹੀ ਹਾਂ।
ਸ੍ਰੀ ਤੀਰਥ ਰਾਮ ਨੇ ਜਾਰੀ ਬਿਆਨ ਵਿਚ ਅੱਗੇ ਕਿਹਾ ਕਿ ਮੈਂ ਦਸ-ਗਿਆਰਾਂ ਸਾਲ ਪਹਿਲਾਂ ਵੀ ਇਸੇ ਦੂਤਘਰ ਵੱਲੋਂ ਆਮ ਲੋਕਾਂ ਨੂੰ ਪਾਸਪੋਰਟ ਅਤੇ ਹੋਰ ਦਸਤਾਵੇਜ਼ ਦੇਣ ਵਿਚ ਕੀਤੀ ਜਾਂਦੀ ਬੇਲੋੜੀ ਦੇਰੀ ਅਤੇ ਆਮ ਲੋਕਾਂ ਦੀ ਬਜਾਏ ਸਿਰਫ ਕੁੱਝ ਖ਼ਾਸ ਲੋਕਾਂ ਦੀ ਹੀ ਹੋ ਰਹੀ ਸੁਣਵਾਈ ਵਿਰੁੱਧ ਅਵਾਜ਼ ਉਠਾਈ ਸੀ ਤੇ ਹੁਣ ਵੀ ਉਹ ਅੰਬੈਂਸੀ ਅੰਦਰ ਹੋ ਰਹੇ ਘਪਲਿਆਂ ਦਾ ਪਰਦਾਫ਼ਾਸ ਕਰਨਗੇ। ਉੱਘੇ ਪਾਵਰ ਵੇਟ ਲਿਫਟਰ ਸ੍ਰੀ ਤੀਰਥ ਰਾਮ ਹੋਰਾਂ ਆਖਿਆ ਕਿ ਇਹਨਾਂ ਪੰਜ ਮਹੀਨਿਆਂ ਦੌਰਾਂਨ ਅੰਬੈਂਸੀ ਵਿਚ ਨੌਕਰੀ ਕਰਦੇ ਸਮੇਂ ਬਹੁਤ ਘਪਲੇ ਹੁੰਦੇ ਦੇਖੇ ਹਨ ਜਿਵੇਂ ਕਿ ਉਦਾਹਰਨ ਵੱਲੋਂ ਸੌ ਯੂਰੋ ਦੀ ਖਰੀਦੀ ਕਿਸੇ ਵਸਤੂ ਨੂੰ ਦੋ ਸੌ ਯੂਰੋ ਦੀ ਦਿਖਾ ਕੇ ਭਾਰਤ ਦੇਸ਼ ਦਾ ਪੈਸਾ ਕੁੱਝ ਅਧਿਕਾਰੀ ਹਰਾਮ ਦਾ ਮਾਲ ਸਮਝ ਛਕ ਰਹੇ ਹਨ ਤੇ ਫਰਜੀ ਬਿਲ ਦਿਖਾ ਰਹੇ ਹਨ। ਇੱਥੇ ਹੀ ਇੱਕ ਸਫਾਈ ਕਰਨ ਵਾਲੇ ਨੂੰ ਪੇਪਰਾਂ ਵਿਚ ਕਲਰਕ ਦਿਖਾਇਆ ਜਾ ਰਿਹਾ ਹੈ ਵਗੈਰਾ-ਵਗੈਰਾ। ਪੰਜ ਮਹੀਨਿਆਂ ਬਾਅਦ ਨੌਕਰੀ 'ਤੋਂ ਜਵਾਬ ਦਿੱਤੇ ਜਾਣ 'ਤੋਂ ਨਰਾਜ਼ ਤੀਰਥ ਰਾਮ ਨੇ ਕਿਹਾ ਕਿ ਮੈਨੂੰ ਮੇਰੀ ਨੌਕਰੀ ਖੁਸਣ ਨਾਲੋ ਜ਼ਿਆਦਾ ਦੁੱਖ ਇਸ ਦੂਤਘਰ ਵਿਚ ਚੱਲ ਰਹੀ ਕਰੱਪਸ਼ਨ ਦਾ ਹੈ ਜਿਸਨੂੰ ਬੰਦ ਕਰਵਾਉਣਾ ਹੀ ਮੇਰਾ ਇੱਕੋ-ਇੱਕ ਮਕਸਦ ਬਣ ਗਿਆ ਹੈ ਤੇ ਸ਼ਾਇਦ ਮੈਨੂੰ ਕੱਢਣ ਦਾ ਕਾਰਨ ਵੀ ਇਹੀ ਹੈ ਕਿ ਇਹਨਾਂ ਨੂੰ ਪਤਾ ਸੀ ਕਿ ਮੈਂ ਅਜਿਹੇ ਘਪਲਿਆਂ ਨੂੰ ਅੱਖਾਂ ਬੰਦ ਕੇ ਨਹੀ ਜਰ ਸਕਦਾ ਅਤੇ ਨਾਂ ਹੀ ਜੀ ਹਜੂਰੀ ਕਰ ਸਕਦਾਂ ਹਾਂ। ਸ੍ਰੀ ਰਾਮ ਹੋਰਾ ਕਿਹਾ ਮੈਂ ਪ੍ਰਧਾਨ ਮੰਤਰੀ ਨਰਿੰਦਰ ਕੁਮਾਰ ਮੋਦੀ ਅਤੇ ਵਿਦੇਸ਼ ਮੰਤਰੀ ਸੁਸ਼ਮਾਂ ਸਵਰਾਜ ਹੋਰਾਂ ਨੂੰ ਈ ਮੇਲਾਂ ਰਾਂਹੀ ਇਹਨਾਂ ਘੁਟਾਲਿਆਂ ਦੀ ਅਤੇ ਮੇਰੇ ਨਾਲ ਹੋਈ ਬੇਇਨਸਾਫ਼ੀ ਬਾਰੇ ਲਿਖਤੀ ਸ਼ਿਕਾਇਤ ਭੇਜ ਚੁੱਕਾਂ ਹਾਂ। ਜਿਕਰਯੋਗ ਹੈ ਕਿ ਜਦੋਂ 'ਤੋਂ ਸ੍ਰੀ ਤੀਰਥ ਰਾਮ ਨੇ ਅੰਬੈਸੀ ਵਿਚ ਨੌਕਰੀ ਸ਼ੁਰੂ ਕੀਤੀ ਸੀ ਤਾਂ ਕਾਫੀ ਸਾਰੇ ਅਜਿਹੇ ਆਗੂਆਂ ਨੂੰ ਮਦਦ ਦੀ ਪੇਸ਼ਕਸ਼ ਕੀਤੀ ਜੋ ਕਿਸੇ ਨਾਂ ਕਿਸੇ ਕਾਰਨ ਭਾਰਤ ਜਾਣ 'ਤੋਂ ਵਾਂਝੇ ਸਨ ਪਰ ਤੀਰਥ ਰਾਮ ਦੀਆਂ ਇਹਨਾਂ ਕੋਸ਼ਿਸਾਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦ    ਉਹਨਾਂ ਨੂੰ ਖੁਦ ਨੌਕਰੀ 'ਤੋਂ ਹੱਥ ਧੋਣੇ ਪਏ।
- ਤੀਰਥ ਰਾਮ

  • Country-abroad ਦੇਸ਼-ਵਿਦੇਸ਼

ਕਰਮਾਂ ਵਾਲੀਆਂ ਮਾਂਵਾਂ

NEXT STORY

Stories You May Like

  • israel iran conflict
    ਇਜ਼ਰਾਈਲ-ਈਰਾਨ ਟਕਰਾਅ: ਭਾਰਤੀ ਦੂਤਘਰ ਨੇ ਜਾਰੀ ਕੀਤੇ ਐਮਰਜੈਂਸੀ ਸੰਪਰਕ ਨੰਬਰ
  • indian embassy in qatar issues advisory on iranian attacks
    ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ, ਆਦੇਸ਼ਾਂ ਦੀ ਪਾਲਣਾ ਕਰਨ
  • australia suspends embassy ops in iran
    ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ ਹੁਕਮ
  • advisory issued for indian citizens in iran
    ਈਰਾਨ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਨਵੀਂ ਸਲਾਹ ਜਾਰੀ
  • aap government classroom construction   scam
    'ਆਪ' ਸਰਕਾਰ ਦੇ ਕਲਾਸਰੂਮ ਨਿਰਮਾਣ 'ਘਪਲੇ' ਮਾਮਲੇ 'ਚ ਦਿੱਲੀ ਦੀਆਂ ਕਈ ਥਾਵਾਂ 'ਤੇ ED ਦਾ ਛਾਪਾ
  • evacuating all indian citizens present in iran
    ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ
  • american company boeing  s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • chardham yatra  helicopter emergency landing
    ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
Trending
Ek Nazar
minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk visa
      ਹੁਣ UK ਜਾਣ ਦਾ ਸੁਫ਼ਨਾ ਕਰੋ ਪੂਰਾ, ਵੱਡੀ ਗਿਣਤੀ 'ਚ ਮਿਲ ਰਿਹਾ ਵਰਕ ਵੀਜ਼ਾ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • illegal immigrants deported from america
      ਅਮਰੀਕਾ ਤੋਂ ਵੱਡੀ ਗਿਣਤੀ 'ਚ ਗੈਰ ਕਾਨੂੰਨੀ ਪ੍ਰਵਾਸੀ ਹੋਣਗੇ ਡਿਪੋਰਟ!
    • bikram majithia raid
      ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid! ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਸਭ...
    • big relief regarding driving licenses
      ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਹੁਣ ਅਪਲਾਈ ਕਰਨ ਵਾਲਿਆਂ ਦੀਆਂ...
    • rain meteorological department alert
      ਮੌਸਮ ਨੇ ਮਾਰੀ ਪਲਟੀ, 3 ਦਿਨ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ
    • rupee strengthens by 13 paise against usd
      ਅਮਰੀਕੀ ਡਾਲਰ ਮੁਕਾਬਲੇ ਰੁਪਇਆ 13 ਪੈਸੇ ​​ਹੋਇਆ ਮਜ਼ਬੂਤ
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • punjab ndmaew alert
      ਸਵੇਰੇ-ਸਵੇਰੇ ਖੜਕਣ ਲੱਗੀ ਪੰਜਾਬੀਆਂ ਦੇ ਫ਼ੋਨ ਦੀ ਘੰਟੀ! ਦਿੱਤੀ ਜਾ ਰਹੀ ਚੇਤਾਵਨੀ
    • 140 drug smugglers arrested on 115th day of   war on drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • social media remedies
      ਤੁਸੀਂ ਵੀ Internet ਤੋਂ ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ...
    • if you want to become a doctor then definitely read this news
      ਡਾਕਟਰ ਬਣਨਾ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਘੱਟ ਬਜਟ 'ਚ ਤੁਹਾਡਾ ਸੁਫ਼ਨਾ ਹੋ...
    • hijrat nama 88 s kishan singh sandhu
      ਹਿਜਰਤ ਨਾਮਾ 88 :  ਸ. ਕਿਸ਼ਨ ਸਿੰਘ ਸੰਧੂ
    • hijrat nama 87  prof  rattan singh jaggi patiala
      ਹਿਜਰਤ ਨਾਮਾ 87 :  ਪ੍ਰੋ. ਰਤਨ ਸਿੰਘ ਜੱਗੀ ਪਟਿਆਲਾ
    • 1947 hijratnama 86  ajit singh patiala
      1947 ਹਿਜ਼ਰਤਨਾਮਾ 86 : ਅਜੀਤ ਸਿੰਘ ਪਟਿਆਲਾ
    • air pollution is extremely dangerous for the heart
      ਹਵਾ ਪ੍ਰਦੂਸ਼ਣ ਦਿਲ ਲਈ ਬੇਹੱਦ ਖ਼ਤਰਨਾਕ
    • bjp 6 member committee starts investigation into desecration of dr ambedkar
      ਡਾ. ਅੰਬੇਡਕਰ ਦੀ ਮੂਰਤੀ ਦੇ ਅਪਮਾਨ ਮਾਮਲੇ 'ਚ BJP ਦੇ 6 ਮੈਂਬਰੀ ਕਮੇਟੀ ਵੱਲੋਂ...
    • 1947 hijratnama 85  dalbir singh sandhu
      1947 ਹਿਜ਼ਰਤਨਾਮਾ 85 : ਦਲਬੀਰ ਸਿੰਘ ਸੰਧੂ
    • canada will issue 4 37 lakh study permits in 2025
      ਕੈਨੇਡਾ 2025 'ਚ 4.37 ਲੱਖ ਸਟੱਡੀ ਪਰਮਿਟ ਕਰੇਗਾ ਜਾਰੀ
    • big action by batala police on amritsar hotel
      ਬਟਾਲਾ ਪੁਲਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਕੀਤੀ ਰੇਡ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +