Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    10:34:47 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • you have to play good hockey for the entire 60 minutes

    ‘ਕਰੋ ਜਾਂ ਮਰੋ’ ਦਾ ਮੁਕਾਬਲਾ ਹੈ, ਪੂਰੇ 60 ਮਿੰਟ...

  • concerns grow for lakhs of punjab employees waiting for da

    DA ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ...

  • army control in pakistan

    ਪਾਕਿ 'ਚ ਲੱਗਣ ਜਾ ਰਿਹੈ ਫੌਜੀ ਸ਼ਾਸਨ ! ਸਰਕਾਰ ਨੇ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਆਓ ਮਿਲਾਈਏ ਤੁਹਾਨੂੰ ਇਕ “ਅਦਭੁੱਤ ਇਨਸਾਨ'' ਨੂੰ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਆਓ ਮਿਲਾਈਏ ਤੁਹਾਨੂੰ ਇਕ “ਅਦਭੁੱਤ ਇਨਸਾਨ'' ਨੂੰ

  • Updated: 20 Jun, 2018 03:45 PM
Meri-Awaz-Suno
let  s get you a  wonderful man
  • Share
    • Facebook
    • Tumblr
    • Linkedin
    • Twitter
  • Comment

ਦੁਨੀਆ ਦੇ ਸਭ ਤੋਂ ਵਧ ਪੜੇ ਲਿਖੇ ਇਨਸਾਨ ਉਹ ਵੀ ਇਕ ਸਿੱਖ ਹਨ । ਵੀਡੀਓ ਏਨੀ ਸ਼ੇਅਰ ਕਰੋ ਕਿ ਸਰਕਾਰਾਂ ਤੱਕ ਪਹੁੰਚ ਜਾਵੇ ਤੇ ਇਹਨਾਂ ਨੂੰ ਬਣਦਾ ਮਾਣ ਸਨਮਾਨ ਮਿਲੇ ।ਜਗਰਾਉਂ ਸ਼ਹਿਰ ਨੂੰ ਅਤੇ ਸਮੁੱਚੇ ਪੰਜਾਬ ਰਾਜ ਨੂੰ ਹੀ ਨਹੀਂ, ਸਮੁੱਚੇ ਭਾਰਤ ਨੂੰ ਮਾਣ ਹੈ,ਡਾ: ਹਰਦਿਆਲ ਸਿੰਘ ਸੈਂਭੀ ਤੇ, ਜਿਨ੍ਹਾਂ ਨੇ ਇਸ ਧਰਤੀ ਤੇ ਸਭ ਤੋਂ ਵਧ ਪੜ੍ਹੇ-ਲਿਖੇ ਵਿਅਕਤੀ ਹੋਣ ਦਾ ਮਾਣ ਹਾਸਲ ਕੀਤਾ ਹੈ। ਮਾਣ ਤਾਂ ਸਿੱਖ ਕੌਮ ਨੂੰ ਵੀ ਹੋਣਾ ਚਾਹੀਦਾ ਹੈ,ਕਿਉਂਕਿ ਡਾ: ਐਚ .ਐਸ. ਸੈਂਭੀ ਇਕ ਅੰਮ੍ਰਿਤਧਾਰੀ ਇਨਸਾਨ ਹਨ। ਡਾ: ਸੈਂਭੀ ਨੇ ਆਪਣੇ ਜੀਵਨ ਦੌਰਾਨ ਅਨੇਕਾਂ ਡਿਗਰੀਆਂ, ਡਿਪਲੋਮੇ ਅਤੇ ਸਰਟੀਫਿਕੇਟ ਕੋਰਸ ਹਾਸਲ ਕੀਤੇ, ਜਿਨ੍ਹਾਂ ਵਿਚ 35 ਡਿਗਰੀਆਂ ਤਾਂ ਮੋਟੇ-ਮੋਟੇ ਕੋਰਸਾਂ ਨਾਲ ਸੰਬੰਧਤ ਹਨ। ਉਨ੍ਹਾਂ ਕੋਲ 21 ਪੋਸਟ-ਗਰੈਜੂਏਸ਼ਨ ਡਿਗਰੀਆਂ ਹਨ, ਜੋ ਕਿ ਐਮ.ਏ. ਬਰਾਬਰ ਹੁੰਦੀਆਂ ਹਨ। ਉਨ੍ਹਾਂ ਕੋਲ ਪੰਜਾਬੀ, ਹਿੰਦੀ, ਅੰਗਰੇਜੀ,ਦਰਸ਼ਨ ਸ਼ਾਸ਼ਤਰ, ਸਮਾਜ ਸ਼ਾਸ਼ਤਰ, ਅਰਥ ਸ਼ਾਸ਼ਤਰ, ਰਾਜਨੀਤੀ ਸ਼ਾਸ਼ਤਰ, ਵਿੱਤ ਸ਼ਾਸ਼ਤਰ, ਲੋਕ ਪ੍ਰਬੰਧਨ,ਇਤਿਹਾਸ, ਪ੍ਰਾਚੀਨ ਇਤਿਹਾਸ ਅਤੇ ਪੁਰਾਤੱਤਵ ਵਿਗਿਆਨ, ਸਿੱਖ ਅਧਿਐਨ, ਧਾਰਮਿਕ ਅਧਿਐਨ, ਮਹਿਲਾ ਅਧਿਐਨ, ਰੱਖਿਆ ਅਤੇ ਰਣਨੀਤੀ, ਗਾਂਧੀ ਅਧਿਐਨ ਅਤੇ ਅਮਨ ਸ਼ਾਸ਼ਤਰ ਅਤੇ ਪੱਤਰਕਾਰੀ ਅਤੇ ਜਨ-ਸੰਚਾਰ ਸਾਧਨਾਂ ਤੇ ਐਮ.ਏ. ਦੀਆਂ ਡਿਗਰੀਆਂ ਪ੍ਰਾਪਤ ਕੀਤੀਆਂ ਹਨ। ਇਸ ਦੇ ਇਲਾਵਾ ਉਨ੍ਹਾਂ ਕੋਲ ਸ਼ਾਂਤੀ ਵਿਗਿਆਨ, ਆਦਿ ਗ੍ਰੰਥ ਅਚਾਰੀਆ, ਜਨਸੰਖਿਆ ਅਧਿਐਨ, ਬਹੁ ਜਨ-ਸੰਚਾਰ ਅਤੇ ਮਾਨਵੀ ਅਧਿਕਾਰ ਅਤੇ ਜਿੰਮੇਵਾਰੀਆਂ ਵਿਸ਼ਿਆਂ ਤੇ ਪੋਸਟ-ਗਰੈਜੂਏਸ਼ਨ ਡਿਗਰੀਆਂ ਵੀ ਹਨ।10 ਜੂਨ, 1942 ਨੂੰ ਅਖਾੜੇ (ਜਗਰਾਉਂ) ਦੀ ਧਰਤੀ ਤੇ ਜੰਮੇ, 75-ਸਾਲਾ ਡਾ: ਸੈਂਭੀ ਨੇ ਇਹ ਸਭ ਡਿਗਰੀਆਂ ਪੰਜਾਬ ਦੀਆਂ ਸਿਰਮੌਰ ਅਤੇ ਮਿਆਰੀ ਯੂਨੀਵਰਸਿਟੀਆਂ ਤੋਂ ਹਾਸਲ ਕੀਤੀਆਂ ਹਨ, ਜਿਨ੍ਹਾਂ ਦੇ ਨਾਮ ਕ੍ਰਮਵਾਰ ਪੰਜਾਬ, ਪੰਜਾਬੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਨ। ਉਨ੍ਹਾਂ ਦੀ ਖਾਸੀਅਤ ਇਹ ਹੈ ਕਿ ਉਨ੍ਹਾਂ ਨੇ ਵੱਖ-ਵੱਖ ਵਿਸ਼ਿਆਂ ਵਿਚ ਸਰਵੋਤਮ ਡਿਗਰੀਆਂ ਹਾਸਲ ਕੀਤੀਆਂ। ਵਕਾਲਤ ਦੀ ਸਿਰੇ ਦੀ ਪੜ੍ਹਾਈ ਐਲ.ਐਲ. ਬੀ, ਇੰਜੀਨੀਅਰਿੰਗ ਦੀ ਬੀ ਟੈੱਕ ਸਮਾਨ ਏ ਐਮ.ਆਈ. ਈ., ਏ. ਐਮ. ਆਈ. ਈ. ਐਸ. (ਸਰਵੇਖਣ ਦਾ ਡਿਗਰੀ ਕੋਰਸ) ਅਤੇ ਅਧਿਆਪਨ ਵਿਚ ਬੀ ਐੱਡ ਸਮਾਨ ਸ਼ਿਕਸ਼ਾ ਵਿਸ਼ਾਰਦ ਅਤੇ ਡਾਕਟਰੀ ਵਿਚ ਆਯੂਰਵੈਦ ਰਤਨ, ਹੋਮਿਓਪੈਥੀ ਅਤੇ     ਆਯੂਰਵੈਦ ਦੀ ਆਰ.ਐਮ. ਪੀ. ਦੇ ਇਲਾਵਾ ਡਿਪਲੋਮਾ ਦਵਾਈ ਅਤੇ ਹੋਮਿਓ ਵੀ ਕੀਤਾ। ਉਨ੍ਹਾਂ ਹੋਮਿਓਪੈਥੀ ਅਤੇ ਦਵਾ ਵਿਗਿਆਨ ਵਿਚ ਡਿਪਲੋਮੇ ਵਿਚ ਗੋਲਡ ਮੈਡਲ ਵੀ ਹਾਸਲ ਕੀਤਾ, ਅਤੇ ਇੰਜ ਹੋਮਿਓਪੈਥੀ ਅਤੇ ਆਯੂਰਵੈਦ ਦੇ ਮਾਹਰ ਹਨ, ਵਕੀਲ ਹਨ, ਅਧਿਆਪਕ ਹਨ, ਪ੍ਰੋਫੈਸਰ ਹਨ। ਵਿਲੱਖਣ ਗੱਲ ਤਾਂ ਇਹ ਹੈ ਕਿ  ਉਨ੍ਹਾਂ ਦਾ ਕੈਰੀਅਰ ਬਿਲਕੁਲ ਹੀ ਅਲੱਗ ਰਿਹਾ ਹੈ। ਉਹ ਫੌਜ ਦੇ ਆਹਲਾ ਅਫ਼ਸਰ ਕਰਨਲ ਦੇ ਰੈਂਕ ਤੋਂ ਰਿਟਾਇਰ ਹੋਏ ਹਨ। ਉਹ ਮਿਲਟਰੀ ਇੰਜੀਨੀਅਰਿੰਗ ਸਰਵਿਸਜ਼ ਵਿਚ ਐਸ.ਐਸ. ਡਬਲਯੂ.ਵਜੋਂ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਕੰਮ ਕਰਦੇ ਰਹੇ। ਉਨ੍ਹਾਂ ਦੇ ਸਭ ਬੱਚਿਆਂ ਦੇ ਨਾਮ 40-40 ਅੱਖਰਾਂ ਦੇ ਹਨ। ਘਰ ਵਿਚ ਚਾਹ ਦਾ ਕਿਸੇ ਨੂੰ ਸਵਾਦ ਵੀ ਨਹੀਂ ਪਤਾ। ਘਰ ਤੋਂ ਬਾਹਰ ਕੁਝ ਨਹੀਂ ਖਾਂਦੇ-ਪੀਂਦੇ। ਸਾਰੇ ਪਰਿਵਾਰ ਦੀ ਗਿਆਨੀ ਕੀਤੀ ਹੈ, ਸਭ ਪੰਜਾਬੀ ਐਮ.ਏ. ਹਨ। ਬੇਟੀ ਡਾ: (ਪ੍ਰੋ:) ਐਚ ਕੇ ਡੌਲੀ ਕਾਲਜ ਵਿਚ ਪ੍ਰੋਫੈਸਰ ਹੈ, ਅਤੇ ਉਸ ਕੋਲ ਵੀ 11ਪੋਸਟ-ਗ੍ਰੈਜੂਏਸ਼ਨ ਡਿੱਗਰੀਆਂ ਹਨ, ਜਿਨ੍ਹਾਂ ਵਿਚੋਂ 9 ਐਮ ਏ ਹਨ।ਉਨ੍ਹਾਂ ਦਾ ਵੱਡਾ ਬੇਟਾ ਪੀ ਸੀ ਐੱਸ (ਏ) ਅਫ਼ਸਰ ਹੈ, ਅਤੇ ਰਾਜ ਕਰ ਅਫ਼ਸਰ (9888569669) ਵਜੋਂ ਮੋਗਾ ਵਿਖੇ ਨਿਯੁਕਤ ਹੈ। ਦੂਜਾ ਬੇਟਾ ਡਾ: ਐਚ ਐਸ ਡਾਰਲਿੰਗ, ਐਮ ਬੀ ਬੀ ਐਸ, ਐਮ ਡੀ (ਮੈਡੀਸਨ) ਅਤੇ ਡੀ ਐਮ (ਔਂਕੋਲੌਜੀ) (ਸਕੌਐਡਰਨ ਲੀਡਰ) ਕੈਂਸਰ ਦਾ ਸੁਪਰ ਸਪੈਸ਼ਲਿਸਟ ਹੈ, ਅਤੇ ਤੀਜਾ ਬੇਟਾ ਐਡਵੋਕੇਟ ਐਮ.ਐਸ. ਡੈਜ਼ਲਿੰਗ ਵਕੀਲ ਹੈ। ਸਾਡੀ ਭਾਰਤ ਸਰਕਾਰ ਤੋਂ ਮੰਗ ਹੈ ਕਿ ਡਾ: ਸੈਂਭੀ ਨੂੰ ਰਾਸ਼ਟਰਪਤੀ ਐਵਾਰਡ, ਜਾਂ ਪਦਮ ਸ਼੍ਰੀ ਐਵਾਰਡ ਨਾਲ ਨਿਵਾਜਿਆ ਜਾਵੇ। ਇਸ ਤੋਂ ਇਲਾਵਾ ਸਿੱਖਾਂ ਦੀ ਸਿਰਮੌਰ ਸੰਸਥਾ ਅਤੇ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਮਾਣਮੱਤੀ ਸਖ਼ਸ਼ੀਅਤ ਨੂੰ ਸਨਮਾਨਿਤ ਕਰਕੇ ਸਿੱਖਾਂ ਦਾ ਮਾਣ ਪੂਰੀ ਦੁਨੀਆਂ ਵਿਚ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ, ਤਾਂ ਜੋ ਦੁਨੀਆਂ ਨੂੰ ਪਤਾ ਲੱਗੇ ਕਿ “ਵਰਡਲਜ਼ ਮੋਸਟ ਐਜੂਕੇਟਡ'' ਇਕ ਸਿੱਖ ਹੈ। ਤੁਹਾਡੇ ਵਿਚਾਰਾਂ ਦਾ ਸਵਾਗਤ ਰਹੇਗਾ 
ਸੁੱਖ ਜਗਰਾਉਂ
97816 20022

  • World
  • read
  • video
  • ਦੁਨੀਆ
  • ਪੜੇ
  • ਵੀਡੀਓ

ਤੈਨੂੰ ਕਿੰਨੀ ਵਾਰ ਕਿਹਾ

NEXT STORY

Stories You May Like

  • a sink built in the wrong direction can make you poor
    ਰਸੋਈ 'ਚ ਗਲਤ ਦਿਸ਼ਾ 'ਚ ਬਣੀ ਹੋਈ ਸਿੰਕ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • heroin worth rs 350 000 000 seized in punjab one smuggler arrested
    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
  • case registered against one after dope test comes positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਖ਼ਿਲਾਫ਼ ਮਾਮਲਾ ਦਰਜ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • thieves target house  jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ ਮਿਲਿਆ ਪੂਰਾ ਘਰ
  • one killed in collision between 2 motorcycles  case registered
    2 ਮੋਟਰ ਸਾਈਕਲਾਂ ਦਰਮਿਆਨ ਹੋਈ ਟੱਕਰ ’ਚ ਇਕ ਦੀ ਮੌਤ, ਕੇਸ ਦਰਜ
  • apple pay apple pay to launch in india in october
    ਭਾਰਤ 'ਚ ਸ਼ਾਨਦਾਰ ਸਰਵਿਸ ਲਾਂਚ ਕਰਨ ਜਾ ਰਿਹੈ Apple ! ਸਿਰਫ਼ ਇਕ Tap ਨਾਲ...
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +