Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:53:01 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਕਰਫਿਊ ਤੋਂ ਪਹਿਲਾਂ ਪੇਕੇ ਗਈ ਪਤਨੀ ਨੂੰ ਯਾਦ ਕਰ ਪਤੀ ਨੇ ਤਾਜ਼ਾ ਕੀਤੇ ਪੁਰਾਣੇ ਪਲ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਕਰਫਿਊ ਤੋਂ ਪਹਿਲਾਂ ਪੇਕੇ ਗਈ ਪਤਨੀ ਨੂੰ ਯਾਦ ਕਰ ਪਤੀ ਨੇ ਤਾਜ਼ਾ ਕੀਤੇ ਪੁਰਾਣੇ ਪਲ

  • Edited By Rajwinder Kaur,
  • Updated: 03 Apr, 2020 11:42 AM
Jalandhar
letter curfew sukhchain gurjit
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਕੋਰੋਨਾ ਦੇ ਦੌਰ ਅੰਦਰ ਜਗਬਾਣੀ ਦੀ ਵਿਸ਼ੇਸ਼ ਮੁਹਿੰਮ ‘‘ਮੈਂ ਠੀਕ ਠਾਕ ਹਾਂ’’ - ਇਹ ਚਿੱਠੀ ਸੁਖਚੈਨ ਵਲੋਂ ਆਪਣੀ ਪਤਨੀ ਗੁਰਜੀਤ ਕੌਰ ਨੂੰ ਲਿਖੀ ਗਈ ਹੈ, ਜੋ ਕਰਫਿਊ ਲੱਗਣ ਤੋਂ ਪਹਿਲਾਂ ਆਪਣੇ ਪੇਕੇ ਚੱਲੀ ਗਈ ਸੀ। ਪੇਕੇ ਘਰ ਰਹਿ ਰਹੀ ਗੁਰਜੀਤ ਨੂੰ ਯਾਦ ਕਰਦੇ ਹੋਏ ਸੁਖਚੈਨ ਉਸ ਨੂੰ ਆਪਣੇ ਦਿਲ ਦੀ ਹਰ ਗੱਲ ਚਿੱਠੀ ’ਚ ਲਿਖ ਕੇ ਬਿਆਨ ਕਰ ਰਿਹਾ ਹੈ। ਚਿੱਠੀ ਰਾਹੀਂ ਉਹ ਉਸ ਨੂੰ ਉਸ ਨਾਲ ਬਤੀਤ ਕੀਤੇ ਪੁਰਾਣੇ ਪੱਲਾਂ ਨੂੰ ਯਾਦ ਕਰਵਾ ਰਿਹਾ ਹੈ। ਇਸ ਦੇ ਨਾਲ ਹੀ ਉਹ ਕਰਫਿਊ ਖਤਮ ਹੋਣ ਤੋਂ ਬਾਅਦ ਉਸ ਨੂੰ ਵਾਪਸ ਘਰ ਲੈ ਕੇ ਆਉਣ ਦੀ ਗੱਲ ਕਰਦੇ ਹੋਏ ਇਕ ਵਾਰ ਫਿਰ ਤੋਂ ਕੁਦਰਤ ਦੀਆਂ ਬਾਤਾਂ ਦੇ ਹੁੰਘਾਰੇ ਭਰਨ ਦਾ ਜ਼ਿਕਰ ਕਰ ਰਿਹਾ ਹੈ। 

PunjabKesari

ਕੋਰੋਨਾ ਵਾਇਰਸ ਦੇ ਚੱਲ ਰਹੇ ਇਸ ਦੌਰ ਨੂੰ ਨਿਜਿੱਠਣ ਦੇ ਲਈ ਕਰਫ਼ਿਊ ਲਾਇਆ ਗਿਆ ਹੈ। ਅਜਿਹੇ ਹਾਲਾਤ ਵਿਚ ਬਹੁਤ ਸਾਰੇ ਸੱਜਣ ਆਪਣਿਆਂ ਤੋਂ ਵਿਛੜੇ ਹੋਏ ਹਨ। ਇਹ ਸਿਰਫ ਇਕ ਪ੍ਰਤੀਕਾਤਮਕ ਨਜ਼ਰੀਆ ਹੈ ਕਿ ਅਸੀਂ ਇੰਝ ਚਿੱਠੀ ਦੀ ਸ਼ਕਲ 'ਚ ਆਪਣੀਆਂ ਗੱਲਾਂ ਆਪਣੇ ਖਾਸ ਤੱਕ ਪਹੁੰਚਾਉਣ ਦੇ ਬਹਾਨੇ ਸਭ ਨਾਲ ਸਾਂਝੀਆਂ ਕਰੀਏ। ਜ਼ਿੰਦਗੀ ਦੀ ਇਸ ਭੱਜ ਦੌੜ 'ਚ ਅਕਸਰ ਇਹ ਸ਼ਿਕਾਇਤ ਹਮੇਸ਼ਾ ਰਹਿੰਦੀ ਹੈ ਕਿ ਬਹੁਤ ਕੁਝ ਅਣਕਹਿਆ ਰਹਿ ਗਿਆ। ਆਓ, ਉਸ ਅਣਕਹੇ ਨੂੰ ਅੱਜ ਅਸੀਂ ਖ਼ਤ ਦੀ ਸ਼ਕਲ 'ਚ ਜ਼ੁਬਾਨ ਦਾ ਨਾਂ ਦੇ ਦੇਈਏ। ਜੇਕਰ ਤੁਸੀਂ ਵੀ ਆਪਣੇ ਕਿਸੇ ਖਾਸ ਨਾਲ ਆਪਣੇ ਦਿਲ ਦੀ ਗੱਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਭੇਜੋ ਸਾਨੂੰ ਆਪਣਾ ਹੱਥ ਲਿਖਿਆ ਖ਼ਤ, ਜਿਸ ਨੂੰ ਅਸੀਂ ਆਪਣੀ ‘ਜਗਬਾਣੀ’ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਕਰਾਂਗੇ। ਸਾਨੂੰ ਉਮੀਦ ਅਤੇ ਵਿਸ਼ਵਾਸ਼ ਹੈ ਕਿ ਅਸੀਂ ਇਸ ਮੁਸ਼ਕਲ ਦੀ ਘੜੀ ’ਚ ਤੁਹਾਡੇ ਦਿਲ ਦੀ ਗੱਲ ਤੁਹਾਡੇ ਆਪਣਿਆਂ ਤੱਕ ਪਹੁੰਚਾ ਸਕੀਏ। ਇਸੇ ਕਰਕੇ ਸਾਨੂੰ ਤੁਸੀਂ ਵੀ ਆਪਣੀ ਲਿਖੀ ਹੋਈ ਚਿੱਠੀ news@jagbani.com ’ਤੇ ਮੇਲ ਕਰ ਸਕਦੇ ਹੋ।

ਪੜ੍ਹੋ ਇਹ ਵੀ ਖਬਰ - ਕਰਫਿਊ ’ਚ ਮਾਂ-ਬਾਪ ਨੂੰ ਯਾਦ ਕਰਦੀ ਧੀ ਨੇ ਕੀਤੀ ‘ਦੁਨੀਆ ਦੇ ਤੰਦਰੁਸਤ ਰਹਿਣ ਦੀ ਅਰਦਾਸ’

ਪੜ੍ਹੋ ਇਹ ਵੀ ਖਬਰ - ਕਰਫਿਊ ਦਰਮਿਆਨ ਭਰਾ ਦੀ ਭੈਣ ਨੂੰ ਚਿੱਠੀ, ਕਿਹਾ ‘ਸਰਬੱਤ ਦੇ ਭਲੇ ਲਈ ਕਰੋ ਅਰਦਾਸ’

ਪੜ੍ਹੋ ਇਹ ਵੀ ਖਬਰ - ‘ਹੁਣ ਤੱਕ ਦੇ ਮਿਲੇ ਜੀਵਨ ਲਈ ਸ਼ੁਕਰਾਨਾ’

ਪੜ੍ਹੋ ਇਹ ਵੀ ਖਬਰ - ‘ਰੱਬ ਵਰਗਾ ਹੁੰਦਾ ਹੈ ਇਕ ਦੋਸਤ ਦਾ ਸਹਾਰਾ

 

  • Letter
  • Curfew
  • Sukhchain
  • Gurjit
  • ਚਿੱਠੀ
  • ਕਰਫਿਊ
  • ਸੁਖਚੈਨ
  • ਗੁਰਜੀਤ

ਭਾਈ ਨਿਰਮਲ ਸਿੰਘ ਖਾਲਸਾ ਦੇ ਅੰਤਿਮ ਸੰਸਕਾਰ ’ਤੇ ਡਰ ਅਤੇ ਵਿਵਾਦ ਕਿਉਂ ?

NEXT STORY

Stories You May Like

  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • anupam kher receives commendation from georgia governor
    "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ ਮਿਲਿਆ ਖਾਸ ਸਨਮਾਨ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • ludhiana husband wife
    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • husband and wife arrested for stealing motor wires from fields
    ਖੇਤਾਂ 'ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
  • wife destroys husband  s lakhs of rupees and gold jewelery
    ਕਿਸੇ ਹੋਰ ਵਿਅਕਤੀ ਨਾਲ ਮਿਲ ਪਤਨੀ ਨੇ ਪਤੀ ਦੇ ਲੱਖਾਂ ਰੁਪਏ ਤੇ ਸੋਨੇ ਦੇ ਗਹਿਣੇ ਕੀਤੇ ਖ਼ੁਰਦ-ਬੁਰਦ
  • ludhiana petrol husband wife
    ਪਤਨੀ ਤੋਂ ਦੁਖੀ ਹੋਏ ਪਤੀ ਨੇ ਆਪਣੇ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ! 60 ਫ਼ੀਸਦੀ ਝੁਲਸਿਆ
  • husband flee
    ਪਤੀ ਨੇ ਸਿਲਬੱਟਾ ਮਾਰ ਕੇ ਮਾਰ'ਤੀ ਪਤਨੀ ! ਜਵਾਕਾਂ ਨੂੰ ਲਾਸ਼ ਕੋਲ ਛੱਡ ਹੋਇਆ ਫਰਾਰ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +