Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    10:39:06 AM

  • us airstrike on iran

    ਮੁੜ ਛਿੜ ਗਈ ਜੰਗ ! ਅਮਰੀਕਾ ਵੱਲੋਂ ਈਰਾਨ ਦੇ 80...

  • politics in punjab  elections

    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ...

  • when will punjab employees get da

    ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ...

  • flight disappeard

    ਸ਼ਾਰਜਾਹ ਤੋਂ ਆਉਂਦਾ ਜਹਾਜ਼ ਹਵਾ ਵਿਚਾਲੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਆਓ ਆਪਣੇ ਚਿਹਰੇ ਦੀ ਮੁਸਕਰਾਹਟ ਨੂੰ ਸਦਾ ਬਰਕਰਾਰ ਰੱਖੀਏ...

MERI AWAZ SUNO News Punjabi(ਨਜ਼ਰੀਆ)

ਆਓ ਆਪਣੇ ਚਿਹਰੇ ਦੀ ਮੁਸਕਰਾਹਟ ਨੂੰ ਸਦਾ ਬਰਕਰਾਰ ਰੱਖੀਏ...

  • Edited By Rajwinder Kaur,
  • Updated: 13 Jun, 2020 02:42 PM
Jalandhar
life faces smiles sanjeev singh saini
  • Share
    • Facebook
    • Tumblr
    • Linkedin
    • Twitter
  • Comment

ਜ਼ਿੰਦਗੀ ਇਕ ਸੰਘਰਸ਼ ਹੈ। ਕਈ ਵਾਰ ਸਾਨੂੰ ਜ਼ਿੰਦਗੀ ’ਚ ਵੱਡੀ-ਵੱਡੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਲਈ ਜਿੰਨਾ ਵੀ ਸਾਡੇ ਕੋਲ ਹੁੰਦਾ ਹੈ, ਸਾਨੂੰ ਉਸੇ ਵਿੱਚ ਹੀ ਸਬਰ ਸੰਤੋਖ ਕਰਨਾ ਚਾਹੀਦਾ ਹੈ। ਅਤੇ ਨਾਲ ਹੀ ਪ੍ਰਮਾਤਮਾ ਦਾ ਵੱਧ ਤੋਂ ਵੱਧ ਸ਼ੁਕਰਗੁਜ਼ਾਰ ਕਰਨਾ ਚਾਹੀਦਾ ਹੈ। ਜਦੋਂ ਅਸੀਂ ਸਵੇਰੇ ਉੱਠਦੇ ਹਨ, ਤਾਂ ਪ੍ਰਣ ਕਰੀਏ! ਕਿ ਅਸੀਂ ਸਾਰਾ ਦਿਨ ਖੁਸ਼ ਰਹਿਣਾ ਹੈ। ਛੋਟੀਆਂ ਛੋਟੀਆਂ ਗੱਲਾਂ ਕਰਕੇ ਅਸੀਂ ਦੁਖੀ ਨਹੀਂ ਹੋਣਾ ਹੈ। ਮੱਥੇ ’ਤੇ ਪਈ ਤਿਉੜੀ ਨਾਲ ਅਸੀਂ ਆਪ ਹੀ ਦੁਖੀ ਹੁੰਦੇ ਹਨ। ਅਸੀਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਮੁਸੀਬਤ ਵਿੱਚ ਪਾ ਦਿੰਦੇ ਹਨ।

ਕਈ ਵਾਰ ਅਸੀਂ ਪ੍ਰਮਾਤਮਾ ਨੂੰ ਵੀ ਕੋਸਦੇ ਰਹਿੰਦੇ ਹਨ ਕਿ ਤੂੰ ਮੈਨੂੰ ਇਹ ਨਹੀਂ ਦਿੱਤਾ, ਮੈਂ ਇਸ ਦੇ ਲਈ ਇੰਨੀ ਮਿਹਨਤ ਕੀਤੀ। ਤੂੰ ਮੈਨੂੰ ਉਹ ਨਹੀਂ ਦਿੱਤਾ ਜਾਂ ਮੈਨੂੰ ਛੋਟੀ ਕੋਠੀ ਦਿੱਤੀ ਹੈ ਜਾਂ ਛੋਟੀ ਕਾਰ। ਮੇਰੇ ਕੋਲ ਕੁੜੀਆਂ ਹਨ, ਮੁੰਡੇ ਦੀ ਦਾਤ ਨਹੀਂ ਬਖਸ਼ੀ ਜਾਂ ਮੈਂ ਪ੍ਰਾਈਵੇਟ ਨੌਕਰੀ ਕਰਦਾ ਹਾਂ ਅਤੇ ਮੇਰੇ ਕੋਲ ਜ਼ਿਆਦਾ ਜ਼ਮੀਨ ਨਹੀਂ ਹੈ ਜਾਂ ਮੇਰੇ ਕੋਲ ਛੋਟੀ ਕਾਰ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੇ ਮਨ ਮੁਟਾਵ ਮਨ ਵਿੱਚ ਹੁੰਦੇ ਹਨ। 

ਸ੍ਰੀ ਹਰਿਮੰਦਰ ਸਾਹਿਬ 'ਤੇ ਸੋਨੇ ਦੀ ਸੇਵਾ, ਸ਼ੇਰ-ਏ-ਪੰਜਾਬ ਦਾ ਸੁਨਹਿਰੀ ਦੌਰ 

ਦੱਸ ਦੱਈਏ ਕਿ ਸਾਡੇ ਮਨ ਵਿਚ ਇਹ ਮਨ ਮੁਟਾਵ ਦੂਜਿਆਂ ਦੀ ਤਰੱਕੀ ਦੇਖ ਕੇ ਆਉਂਦੇ ਹਨ। ਕਈ ਵਾਰ ਅਸੀਂ ਆਪਣੇ ਦੁੱਖ ਨਾਲੋਂ ਜ਼ਿਆਦਾ ਦੁਖੀ ਨਹੀਂ ਹੁੰਦੇ, ਦੂਜੇ ਦੇ ਸੁੱਖ ਨਾਲ ਜ਼ਿਆਦਾ ਦੁਖੀ ਹੋ ਜਾਂਦੇ ਹਨ। ਇਸੇ ਲਈ ਜਿਨ੍ਹਾਂ ਸਾਨੂੰ ਪ੍ਰਮਾਤਮਾ ਨੇ ਦਿੱਤਾ ਹੈ, ਸਾਨੂੰ ਉਸ ਵਿੱਚ ਹੀ ਸਬਰ ਕਰਨਾ ਚਾਹੀਦਾ ਹੈ। ਅਕਸਰ ਸਾਡੇ ਸਮਾਜ ਵਿੱਚ ਅਜਿਹੀਆਂ ਉਦਾਹਰਨਾਂ ਹੁੰਦੀਆਂ ਹਨ ਕਿ ਜੋ ਸਾਨੂੰ ਹਮੇਸ਼ਾਂ ਖ਼ੁਸ਼ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ।

ਜੋ ਝੁੰਗੀ ਝੋਪੜੀਆਂ ਵਾਲੇ ਹੁੰਦੇ ਹਨ, ਉਹ ਹਰ ਰੋਜ਼ ਕਮਾਉਂਦੇ ਹਨ ਤੇ ਸ਼ਾਮ ਨੂੰ ਖਾ ਲੈਂਦੇ ਹਨ। ਉਨ੍ਹਾਂ ਨੂੰ ਅਗਲੇ ਦਿਨ ਦੀ ਫਿਕਰ ਵੀ ਨਹੀਂ ਹੁੰਦੀ ਹੈ। ਫਿਰ ਵੀ ਬਹੁਤ ਵਧੀਆ ਜ਼ਿੰਦਗੀ ਗੁਜ਼ਾਰਦੇ ਹਨ। ਗ਼ਰੀਬ ਲੋਕਾਂ ਨੂੰ ਮਕਾਨ ਬਣਾਉਣ ਦੀ ਵੀ ਫਿਕਰ ਨਹੀਂ ਹੁੰਦੀ। ਉਨ੍ਹਾਂ ਨੂੰ ਇਹ ਹੁੰਦਾ ਹੈ ਕਿ ਅੱਜ ਦਾ ਦਿਨ ਵਧੀਆ ਗੁਜ਼ਰਿਆ ਹੈ। ਸੋ ਕੱਲ ਦਾ ਵੀ ਦਿਨ ਵਧੀਆ ਗੁਜ਼ਰੇਗਾ ।ਅਜਿਹੇ ਲੋਕ ਆਪਣੀ ਜ਼ਿੰਦਗੀ ਨੂੰ ਵਧੀਆ ਹੱਸ ਖੇਡ ਕੇ ਗੁਜ਼ਾਰਦੇ ਹਨ। 

'ਬੋਲਚਾਲ' ਤੋਂ ਹੀ ਜਾਣਿਆ ਜਾਂਦਾ ਹੈ ਬੰਦੇ ਦਾ ਅਸਲੀ ਕਿਰਦਾਰ...

ਕਈ ਅਜਿਹੀ ਸਖਸ਼ੀਅਤਾਂ ਹੁੰਦੀਆਂ ਹਨ, ਜਿਨ੍ਹਾਂ ਕੋਲ ਜ਼ਿੰਦਗੀ ਬਸਰ ਕਰਨ ਲਈ ਬਹੁਤ ਹੀ ਸੀਮਤ ਸਾਧਨ ਹੁੰਦੇ ਹਨ, ਫਿਰ ਵੀ ਉਹ ਜ਼ਿੰਦਗੀ ਦੇ ਹਰ ਪਲ ਨੂੰ ਖੁਸ਼ੀ ਨਾਲ ਗੁਜ਼ਾਰਦੇ ਹਨ। ਅਜਿਹੇ ਲੋਕ ਜਿਨ੍ਹਾਂ ਨੂੰ ਜ਼ਿੰਦਗੀ ਨਾਲ ਗਿਲੇ ਸ਼ਿਕਵੇ ਹੁੰਦੇ ਹਨ ,ਆਪਣੀ ਜ਼ਿੰਦਗੀ ਨੂੰ ਨਰਕ ਬਣਾ ਲੈਂਦੇ ਹਨ। ਅਜਿਹਾ ਕਰਕੇ ਉਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਨਿਉਂਤਾ ਦੇ ਦਿੰਦੇ ਹਨ। ਅੱਜ ਕੱਲ ਤਾਂ ਵੈਸੇ ਹੀ ਜ਼ਿੰਦਗੀ ਬਹੁਤ ਛੋਟੀ ਹੈ। ਪਤਾ ਹੀ ਨਹੀਂ ਲੱਗਦਾ ਸਮੇਂ ਦਾ ਕੀ ਕਦੋਂ ਮੌਤ ਆ ਜਾਵੇ ।ਅਕਸਰ ਅਸੀਂ ਆਮ ਸੁਣਦੇ ਹਨ ਕਿ ਬੰਦਾ ਵਿਚਾਰਾ ਭਲਾ ਚੰਗਾ ਰਾਤ ਸੋਇਆ ਸੀ ,ਸਵੇਰੇ ਉੱਠਿਆ ਹੀ ਨਹੀਂ ।

ਫਿਰ ਕਿਉਂ ਅਸੀਂ ਅਜਿਹੇ ਗਿਲੇ ਸ਼ਿਕਵਿਆਂ ਕਾਰਨ ਆਪਣੀ ਜ਼ਿੰਦਗੀ ਨੂੰ ਨਰਕ ਹੀਣ ਬਣਾ ਲੈਂਦੇ ਹਨ। ਕਿਉਂ ਅਸੀਂ ਪ੍ਰਮਾਤਮਾ ਦਾ ਸ਼ੁਕਰ ਗੁਜ਼ਾਰ ਨਹੀਂ ਕਰਦੇ? ਕਿਉਂ ਅਸੀਂ ਹਮੇਸ਼ਾ ਖੁਸ਼ ਰਹਿਣਾ ਨਹੀਂ ਚਾਹੁੰਦੇ ।ਜਿੰਨਾ ਵੀ ਹੈ ,ਉਸੇ ਵਿੱਚ ਹੀ ਸਬਰ ਕਰਨਾ ਚਾਹੀਦਾ ਹੈ। ਜੇ ਅਸੀਂ ਖ਼ੁਸ਼ ਰਹਾਂਗੇ ਤਾਂ ਸਾਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਵੇਗੀ। ਜੇ ਅਸੀਂ ਖ਼ੁਸ਼ ਰਹਾਂਗੇ ਤਾਂ ਸਾਡੀ ਦੇਖਾ ਦੇਖੀ ਵਿੱਚ ਪਰਿਵਾਰਕ ਮੈਂਬਰ ਵੀ ਖ਼ੁਸ਼ ਰਹਿਣਾ ਸਿੱਖ ਲੈਣਗੇ। ਸੋ ਜ਼ਿੰਦਗੀ ਨੇ ਸਾਨੂੰ ਬਹੁਤ ਥੋੜ੍ਹਾ ਸਮਾਂ ਦਿੱਤਾ ਹੈ। ਜਿੰਨਾ ਵੀ ਸਮਾਂ ਦਿੱਤਾ ਹੈ ,ਇਸ ਨੂੰ ਖੁਸ਼ ਰਹਿ ਕੇ ਹੱਸ ਖੇਡ ਕੇ ਗੁਜ਼ਾਰੀਏ ।

ਚੀਨ ਪਹਿਲਾਂ ਦਿੰਦਾ ਹੈ ਕਰਜ਼ਾ, ਫਿਰ ਕਰਦਾ ਹੈ ਕਬਜ਼ਾ (ਵੀਡੀਓ)

PunjabKesari
ਸੰਜੀਵ ਸਿੰਘ ਸੈਣੀ, ਮੁਹਾਲੀ 
7888966168

  • Life
  • faces
  • smiles
  • Sanjeev Singh Saini
  • ਜ਼ਿੰਦਗੀ
  • ਚਿਹਰੇ
  • ਮੁਸਕਰਾਹਟ
  • ਸੰਜੀਵ ਸਿੰਘ ਸੈਣੀ

ਕਿਤਾਬ ਘਰ-1 : ਜਸਬੀਰ ਮੰਡ ਦਾ ਨਾਵਲ 'ਆਖ਼ਰੀ ਬਾਬੇ'

NEXT STORY

Stories You May Like

  • young women  jeans  western wear
    ਮੁਟਿਆਰਾਂ ’ਚ ਜੀਨਸ ਦਾ ਜਲਵਾ ਬਰਕਰਾਰ
  • benefits of applying yogurt on the face
    ਚਿਹਰੇ 'ਤੇ ਦਹੀਂ ਲਾਉਣ ਦੇ ਫਾਇਦੇ
  • sikh man stopped a foreign couple who came pay obeisance at sri harmandir sahib
    ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ ਨੂੰ ਸਿੱਖ ਵਿਅਕਤੀ ਨੇ ਰੋਕਿਆ, ਕਿਹਾ- ਪੂਰੇ ਕੱਪੜੇ ਪਹਿਣ ਕੇ ਆਓ
  • temperature drops by 5 degrees in gurdaspur
    ਗੁਰਦਾਸਪੁਰ 'ਚ 5 ਡਿਗਰੀ ਡਿੱਗਿਆ ਤਾਪਮਾਨ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ
  • the face will have a natural glow
    ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ ! ਅਪਣਾਓ ਕੇਸਰ ਦਾ ਜਾਦੂਈ ਫੇਸਪੈਕ
  • potato face pack removes many facial problems
    ਚਿਹਰੇ ਦੀਆਂ ਕਈ ਸਮੱਸਿਆਵਾਂ ਦੂਰ ਕਰਦੈ ਆਲੂ ਦਾ ਫੇਸਪੈਕ
  • coaching firing  khan sir  arrest  3 july
    ਕੋਚਿੰਗ ਗੋਲੀਬਾਰੀ ਮਾਮਲਾ : 'ਖਾਨ ਸਰ' ਦੀ ਗ੍ਰਿਫ਼ਤਾਰੀ 'ਤੇ ਤਿੰਨ ਜੁਲਾਈ ਤੱਕ ਰੋਕ ਬਰਕਰਾਰ
  • khan sir  bail petition  hearing  arrest  bihar
    ਖਾਨ ਸਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 7 ਜੁਲਾਈ ਤੱਕ ਟਲੀ, ਗ੍ਰਿਫ਼ਤਾਰੀ 'ਤੇ ਰੋਕ ਬਰਕਰਾਰ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
Trending
Ek Nazar
trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • bengal government cattle instructions
      6 ਮਹੀਨੇ ਦੀ ਜੇਲ੍ਹ ਜਾਂ ਜੁਰਮਾਨਾ ! ਬੰਗਾਲ ਸਰਕਾਰ ਨੇ ਪਸ਼ੂਆਂ ਨੂੰ ਲੈ ਕੇ ਜਾਰੀ...
    • up education minister letter
      'ਝੂਠ ਬੋਲਣਾ ਸਿਖਾਉਂਦੀ ਹੈ 'Johny Johny Yes Papa..!' ਯੋਗੇਂਦਰ ਉਪਾਧਿਆਏ...
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +