Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:07:50 AM

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਜ਼ਿੰਦਗੀ ਇਕ ਸੰਘਰਸ਼ ਹੈ, ਆਓ ਖੁਸ਼ ਰਹਿਣਾ ਸਿੱਖੀਏ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਜ਼ਿੰਦਗੀ ਇਕ ਸੰਘਰਸ਼ ਹੈ, ਆਓ ਖੁਸ਼ ਰਹਿਣਾ ਸਿੱਖੀਏ

  • Edited By Rajwinder Kaur,
  • Updated: 02 Jun, 2020 03:59 PM
Jalandhar
life  struggle  learn to be happy
  • Share
    • Facebook
    • Tumblr
    • Linkedin
    • Twitter
  • Comment

ਸੰਜੀਵ ਸਿੰਘ ਸੈਣੀ, ਮੁਹਾਲੀ
7888966168

ਜ਼ਿੰਦਗੀ ਇਕ ਸੰਘਰਸ਼ ਹੈ। ਜ਼ਿੰਦਗੀ ’ਚ ਕਈ ਵਾਰ ਸਾਨੂੰ ਵੱਡੀਆਂ-ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿੰਨਾ ਵੀ ਸਾਡੇ ਕੋਲ ਹੈ, ਸਾਨੂੰ ਉਸੇ ਵਿੱਚ ਹੀ ਸਬਰ ਸੰਤੋਖ ਕਰਨਾ ਚਾਹੀਦਾ ਹੈ ਅਤੇ ਪ੍ਰਮਾਤਮਾ ਦਾ ਵੱਧ ਤੋਂ ਵੱਧ ਸ਼ੁਕਰਗੁਜ਼ਾਰ ਕਰਨਾ ਚਾਹੀਦਾ ਹੈ। ਜਦੋਂ ਅਸੀਂ ਸਵੇਰੇ ਉੱਠਦੇ ਹਨ ਤਾਂ ਪ੍ਰਣ ਕਰੀਏ ਕਿ ਅਸੀਂ, ਸਾਰਾ ਦਿਨ ਖੁਸ਼ ਰਹਿਣਾ ਹੈ। ਛੋਟੀਆਂ ਛੋਟੀਆਂ ਗੱਲਾਂ ਕਰਕੇ ਅਸੀਂ ਦੁਖੀ ਨਹੀਂ ਹੋਣਾ ਹੈ। ਮੱਥੇ ’ਤੇ ਪਈ ਤਿਉੜੀ ਨਾਲ ਅਸੀਂ ਆਪ ਹੀ ਦੁਖੀ ਹੁੰਦੇ ਹਨ। ਅਸੀਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਮੁਸੀਬਤ ਵਿੱਚ ਪਾ ਦਿੰਦੇ ਹਨ।

ਕਈ ਵਾਰ ਅਸੀਂ ਪ੍ਰਮਾਤਮਾ ਨੂੰ ਕੋਸਦੇ ਰਹਿੰਦੇ ਹਨ ਕਿ ਤੂੰ ਮੈਨੂੰ ਇਹ ਨਹੀਂ ਦਿੱਤਾ ਮੈਂ ਇੰਨੀ ਮਿਹਨਤ ਕੀਤੀ। ਤੂੰ ਮੈਨੂੰ ਉਹ ਨਹੀਂ ਦਿੱਤਾ ਜਾਂ ਮੈਨੂੰ ਛੋਟੀ ਕੋਠੀ ਦਿੱਤੀ ਹੈ ਜਾਂ ਛੋਟੀ ਕਾਰ ਜਾਂ ਮੇਰੇ ਕੋਲ ਕੁੜੀਆਂ ਹਨ, ਮੁੰਡੇ ਦੀ ਦਾਤ ਨਹੀਂ ਬਖਸ਼ੀ। ਮੈਂ ਪ੍ਰਾਈਵੇਟ ਨੌਕਰੀ ਕਰਦਾ ਹਾਂ, ਮੇਰੇ ਕੋਲ ਜ਼ਿਆਦਾ ਜ਼ਮੀਨ ਨਹੀਂ ਹੈ। ਮੇਰੇ ਕੋਲ ਛੋਟੀ ਕਾਰ ਹੈ, ਹੋਰ ਵੀ ਕਈ ਤਰ੍ਹਾਂ ਦੇ ਮਨ ਮੁਟਾਵ ਮਨ ਵਿੱਚ ਹੁੰਦੇ ਹਨ। ਇਹ ਮਨ ਮੁਟਾਵ ਦੂਜਿਆਂ ਦੀ ਤਰੱਕੀ ਦੇਖ ਕੇ ਆਉਂਦੇ ਹਨ। ਕਈ ਵਾਰ ਅਸੀਂ ਆਪਣੇ ਦੁੱਖ ਨਾਲੋਂ ਜ਼ਿਆਦਾ ਦੁਖੀ ਨਹੀਂ ਹੁੰਦੇ, ਦੂਜੇ ਦੇ ਸੁੱਖ ਨਾਲ ਜ਼ਿਆਦਾ ਦੁਖੀ ਹੋ ਜਾਂਦੇ ਹਨ। ਜਿਨ੍ਹਾਂ ਸਾਨੂੰ ਪ੍ਰਮਾਤਮਾ ਨੇ ਦਿੱਤਾ ਹੈ, ਸਾਨੂੰ ਉਸ ਵਿੱਚ ਹੀ ਸਬਰ ਕਰਨਾ ਚਾਹੀਦਾ ਹੈ।

ਅਕਸਰ ਸਾਡੇ ਸਮਾਜ ਵਿੱਚ ਅਜਿਹੀਆਂ ਉਦਾਹਰਨਾਂ ਹੁੰਦੀਆਂ ਹਨ ਕਿ ਜੋ ਸਾਨੂੰ ਹਮੇਸ਼ਾਂ ਖ਼ੁਸ਼ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ। ਜੋ ਝੁੰਗੀ ਝੋਪੜੀਆਂ ਵਾਲੇ ਹੁੰਦੇ ਹਨ, ਉਹ ਹਰ ਰੋਜ਼ ਕਮਾਉਂਦੇ ਹਨ ਤੇ ਸ਼ਾਮ ਨੂੰ ਖਾ ਲੈਂਦੇ ਹਨ। ਉਨ੍ਹਾਂ ਨੂੰ ਅਗਲੇ ਦਿਨ ਦੀ ਫਿਕਰ ਵੀ ਨਹੀਂ ਹੁੰਦੀ ਹੈ। ਫਿਰ ਵੀ ਬਹੁਤ ਵਧੀਆ ਜ਼ਿੰਦਗੀ ਗੁਜ਼ਾਰਦੇ ਹਨ। ਗ਼ਰੀਬ ਲੋਕਾਂ ਨੂੰ ਮਕਾਨ ਬਣਾਉਣ ਦੀ ਵੀ ਫਿਕਰ ਨਹੀਂ ਹੁੰਦੀ। ਉਨ੍ਹਾਂ ਨੂੰ ਇਹ ਹੁੰਦਾ ਹੈ ਕਿ ਅੱਜ ਦਾ ਦਿਨ ਵਧੀਆ ਗੁਜ਼ਰਿਆ ਹੈ। ਸੋ ਕੱਲ ਦਾ ਵੀ ਦਿਨ ਵਧੀਆ ਗੁਜ਼ਰੇਗਾ। ਅਜਿਹੇ ਲੋਕ ਆਪਣੀ ਜ਼ਿੰਦਗੀ ਨੂੰ ਵਧੀਆ ਹੱਸ ਖੇਡ ਕੇ ਗੁਜ਼ਾਰਦੇ ਹਨ।

ਕਈ ਅਜਿਹੀ ਸਖਸ਼ੀਅਤਾਂ ਹੁੰਦੀਆਂ ਹਨ, ਜਿਨ੍ਹਾਂ ਕੋਲ ਜ਼ਿੰਦਗੀ ਬਸਰ ਕਰਨ ਲਈ ਬਹੁਤ ਹੀ ਸੀਮਤ ਸਾਧਨ ਹੁੰਦੇ ਹਨ, ਫਿਰ ਵੀ ਉਹ ਜ਼ਿੰਦਗੀ ਦੇ ਹਰ ਪਲ ਨੂੰ ਖੁਸ਼ੀ ਨਾਲ ਗੁਜ਼ਾਰਦੇ ਹਨ। ਅਜਿਹੇ ਲੋਕ ਜਿਨ੍ਹਾਂ ਨੂੰ ਜ਼ਿੰਦਗੀ ਨਾਲ ਗਿਲੇ ਸ਼ਿਕਵੇ ਹੁੰਦੇ ਹਨ, ਆਪਣੀ ਜ਼ਿੰਦਗੀ ਨੂੰ ਨਰਕ ਬਣਾ ਲੈਂਦੇ ਹਨ। ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਨਿਉਂਦਾ ਦੇ ਦਿੰਦੇ ਹਨ। ਅੱਜ ਕੱਲ ਤਾਂ ਵੈਸੇ ਹੀ ਜ਼ਿੰਦਗੀ ਬਹੁਤ ਛੋਟੀ ਹੈ। ਪਤਾ ਹੀ ਨਹੀਂ ਲੱਗਦਾ ਸਮੇਂ ਦਾ ਕੀ ਕਦੋਂ ਮੌਤ ਆ ਜਾਂਦੀ ਹੈ। ਅਕਸਰ ਅਸੀਂ ਆਮ ਸੁਣਦੇ ਹਨ ਕਿ ਬੰਦਾ ਵਿਚਾਰਾ ਭਲਾ ਚੰਗਾ ਰਾਤ ਸੋਇਆ ਸੀ, ਸਵੇਰੇ ਉੱਠਿਆ ਹੀ ਨਹੀਂ।

PunjabKesari

ਫਿਰ ਕਿਉਂ ਅਸੀਂ ਅਜਿਹੇ ਗਿਲੇ ਸ਼ਿਕਵਿਆਂ ਕਾਰਨ ਆਪਣੀ ਜ਼ਿੰਦਗੀ ਨੂੰ ਨਰਕ ਹੀਣ ਬਣਾ ਲੈਂਦੇ ਹਨ। ਕਿਉਂ ਅਸੀਂ ਪ੍ਰਮਾਤਮਾ ਦਾ ਸ਼ੁਕਰ ਗੁਜ਼ਾਰ ਨਹੀਂ ਕਰਦੇ? ਕਿਉਂ ਅਸੀਂ ਹਮੇਸ਼ਾ ਖੁਸ਼ ਰਹਿਣਾ ਨਹੀਂ ਚਾਹੁੰਦੇ। ਜਿੰਨਾ ਵੀ ਹੈ, ਉਸੇ ਵਿੱਚ ਹੀ ਸਬਰ ਕਰਨਾ ਚਾਹੀਦਾ ਹੈ। ਜੇ ਅਸੀਂ ਖ਼ੁਸ਼ ਰਹਾਂਗੇ ਤਾਂ ਸਾਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਵੇਗੀ। ਜੇ ਅਸੀਂ ਖ਼ੁਸ਼ ਰਹਾਂਗੇ ਤਾਂ ਸਾਡੀ ਦੇਖਾ ਦੇਖੀ ਵਿੱਚ ਪਰਿਵਾਰਕ ਮੈਂਬਰ ਵੀ ਖ਼ੁਸ਼ ਰਹਿਣਾ ਸਿੱਖ ਲੈਣਗੇ। ਸੋ ਜ਼ਿੰਦਗੀ ਨੇ ਸਾਨੂੰ ਬਹੁਤ ਥੋੜ੍ਹਾ ਸਮਾਂ ਦਿੱਤਾ ਹੈ, ਜਿੰਨਾ ਵੀ ਸਮਾਂ ਦਿੱਤਾ ਹੈ, ਇਸ ਨੂੰ ਖੁਸ਼ ਰਹਿ ਕੇ ਹੱਸ ਖੇਡ ਕੇ ਗੁਜ਼ਾਰੀਏ ।


 

  • Life
  • struggle
  • learn to be happy
  • ਜ਼ਿੰਦਗੀ
  • ਸੰਘਰਸ਼
  • ਖੁਸ਼ ਰਹਿਣਾ ਸਿੱਖੀਏ

ਆਦਮੀ ਤੋਂ ਆਦਮ ਬਣਨ ਲਈ...

NEXT STORY

Stories You May Like

  • service center  employees   union  letter
    ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
  • staying in new york proved costly
    ਨਿਊਯਾਰਕ ’ਚ ਰੁਕੇ ਰਹਿਣਾ ਪਿਆ ਮਹਿੰਗਾ, ਅਮਰੀਕਾ ਨੇ 2 ਈਰਾਨੀ ਡਿਪਲੋਮੈਟ ਕੱਢੇ
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ ਲਾਲਚ ’ਚ ਨਾ ਆਓ : ਸਤਿੰਦਰ ਸਿੰਘ
  • rahul gandhi  satyagraha  digital platform  launch
    ਰਾਹੁਲ ਗਾਂਧੀ ਨੇ ਲਾਂਚ ਕੀਤਾ 'ਸੱਤਿਆਗ੍ਰਹਿ', ਦੇਸ਼ ਭਰ ਦੇ ਲੋਕ ਸਾਂਝੇ ਕਰ ਸਕਣਗੇ ਸੰਘਰਸ਼
  • the story of women s struggle will be seen on screen through the film thapi
    ਫਿਲਮ ‘ਥਾਪੀ’ ਰਾਹੀਂ ਪਰਦੇ ’ਤੇ ਵੇਖਣ ਨੂੰ ਮਿਲੇਗੀ ਔਰਤਾਂ ਦੇ ਸੰਘਰਸ਼ ਦੀ ਕਹਾਣੀ
  • punjab bandh parvinder singh jhota
    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ ਫ਼ੈਸਲਾ
  • one person arrested for betting  case registered
    ਦੜਾ ਸੱਟਾ ਲਗਾਉਂਦੇ ਇਕ ਕਾਬੂ, ਕੇਸ ਦਰਜ
  • apart from being a film actress
    ਫਿਲਮ ਐਕਟਰਸ ਤੋਂ ਇਲਾਵਾ ਇਕ ਚੰਗੀ ਲੇਖਿਕਾ ਵੀ ਹੈ ਇਹ ਭਾਰਤੀ ਅਦਾਕਾਰਾ
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +