Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    12:32:01 AM

  • pm modi enjoys jhalmuri

    "ਮੈਨੂੰ ਝਾਲਮੁੜੀ ਖਵਾਓ"..., ਦੇਸੀ ਅੰਦਾਜ਼ 'ਚ...

  • pbks vs lsg  ipl 2026

    ਪੰਜਾਬੀ ਆ ਗਏ ਓਏ...! ਪੰਜਾਬ ਅੱਗੇ ਲਖਨਊ ਨੇ ਵੀ...

  • 8 dead after a mass shooting in louisiana

    ਅਮਰੀਕਾ ਦੇ ਲੂਸੀਆਨਾ 'ਚ ਵੱਡੀ ਵਾਰਦਾਤ! ਘਰੇਲੂ...

  • rajnath singh gives strong warning on terrorism

    'ਅਸੀਂ ਕਿਸੇ ਨੂੰ ਛੇੜਦੇ ਨਹੀਂ, ਪਰ ਜੇ ਕੋਈ ਛੇੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • 8 ਸਤੰਬਰ 2018 ਲਈ ਅੰਤਰਰਾਸ਼ਟਰੀ ਸਾਖਰਤਾ ਦਿਵਸ ਸਬੰਧੀ ਵਿਸ਼ੇਸ਼

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

8 ਸਤੰਬਰ 2018 ਲਈ ਅੰਤਰਰਾਸ਼ਟਰੀ ਸਾਖਰਤਾ ਦਿਵਸ ਸਬੰਧੀ ਵਿਸ਼ੇਸ਼

  • Updated: 07 Sep, 2018 12:46 PM
Meri-Awaz-Suno
literacy day specials
  • Share
    • Facebook
    • Tumblr
    • Linkedin
    • Twitter
  • Comment

ਹਰ ਸਾਲ 08 ਸਤੰਬਰ ਨੂੰ ਅੰਤਰਰਾਸ਼ਟਰੀ ਸਾਖਰਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ, ਜੇਕਰ ਸਾਖਰਤਾ ਦਿਵਸ ਦਾ ਪਿਛੋਕੜ ਵੇਖੀਏ ਤਾਂ 17 ਨਵੰਬਰ 1965 ਨੂੰ ਯੂਨੈਸਕੋ ਵੱਲੋਂ ਫੈਸਲਾ ਕੀਤਾ ਗਿਆ ਕਿ ਹਰ ਸਾਲ 8 ਸਤੰਬਰ ਨੂੰ ਅੰਤਰਰਾਸ਼ਟਰੀ ਸਾਖਰਤਾ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਪਹਿਲੀ ਵਾਰ 8 ਸਤੰਬਰ 1966 ਨੂੰ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ ਸੀ। ਸਾਖਰਤਾ ਗਰੀਬੀ ਘਟਾਉਣ, ਲਿੰਗ ਅਨੁਪਾਤ ਸੁਧਾਰਨ, ਭ੍ਰਿਸ਼ਟਾਚਾਰ ਅਤੇ ਹੋਰ ਸਮਾਜਿਕ ਸਮੱਸਿਆਵਾਂ ਦੇ ਹੱਲ ਕਰਨ ਵਿਚ ਸਹਾਇਕ ਅਤੇ ਸਮਰੱਥ ਕਰਦੀ ਹੈ। ਦੁਨੀਆ ਦੇ ਲਗਭਗ 35 ਦੇਸ਼ਾਂ ਵਿਚ ਸਾਖਰਤਾ ਦਰ 50 ਫੀਸਦੀ ਤੋਂ ਵੀ ਘੱਟ ਹੈ। ਵਿਸ਼ਵ ਪੱਧਰ ਤੇ ਦੇਖੀਏ ਤਾਂ ਦੁਨੀਆਂ ਵਿਚ ਕਰੀਬ 04 ਅਰਬ ਲੋਕ ਸਾਖਰ ਹਨ ਅਤੇ 77.6 ਕਰੋੜ ਲੋਕ ਘੱਟੋ ਘੱਟ ਸਾਖਰਤਾ ਦਰ ਤੋਂ ਵੀ ਹੇਠਾਂ ਹਨ ਜਿਹਨਾਂ ਵਿਚੋਂ ਦੋ ਤਿਹਾਈ ਔਰਤਾਂ ਹਨ। ਹਰ ਪੰਜ ਵਿਅਕਤੀਆਂ ਵਿਚੋਂ ਇੱਕ ਵਿਅਕਤੀ ਅਨਪੜ• ਹੈ। ਦੁਨੀਆਂ ਦੇ ਨਾਰਵੇ, ਫਿਨਲੈਂਡ, ਐਨਡੋਰਾ, ਨੋਰਫੋਲਕ ਆਈਲੈਂਡ, ਗ੍ਰੀਨਲੈਂਡ, ਉਤਰੀ ਕੋਰੀਆ, ਲਗਜ਼ਮਬਰਗ ਵਰਗੇ ਦੇਸ਼ਾਂ ਦੀ ਸਾਖਰਤਾ ਦਰ 100 ਫੀਸਦੀ ਹੈ ਅਤੇ ਜ਼ਿਆਦਾਤਰ ਕਈ ਦੇਸ਼ਾਂ ਦੀ ਸਾਖਰਤਾ ਦਰ 98 ਫੀਸਦੀ ਤੋਂ ਵੱਧ ਹੈ। ਦੁਨੀਆਂ ਦੀ ਅੋਸਤ ਸਾਖਰਤਾ ਦਰ 84 ਫੀਸਦੀ ਹੈ ਪਰ ਸਾਡਾ ਦੇਸ਼ ਭਾਰਤ ਅਜੇ ਵੀ ਇਸਤੋਂ ਪਿੱਛੇ ਹੈ। ਸਾਡੇ ਦੇਸ਼ ਦੀ ਸਾਖਰਤਾ ਦਰ 74.4 ਫੀਸਦੀ ਹੈ ਜਿਸ ਵਿਚੋਂ ਪੁਰਸ਼ਾ ਦੀ ਸਾਖਰਤਾ ਦਰ 82.1 ਫੀਸਦੀ ਅਤੇ ਮਹਿਲਾਵਾਂ ਦਾ ਸਾਖਰਤਾ ਦਰ 65.5 ਫੀਸਦੀ ਹੈ। ਦੁਨੀਆ ਵਿਚ ਸਭ ਤੋਂ ਘੱਟ ਸਾਖਰਤਾ ਦਰ ਅਫਗਾਨਿਸਤਾਨ ਦੀ 28.1 ਫੀਸਦੀ ਹੈ ਜਿਸ ਵਿਚੋਂ ਪੁਰਸ਼ਾਂ ਦੀ ਸਾਖਰਤਾ ਦਰ 43.1 ਫੀਸਦੀ ਅਤੇ ਮਹਿਲਾਵਾਂ ਦੀ ਸਾਖਰਤਾ ਦਰ ਸਿਰਫ 12.6 ਫੀਸਦੀ ਹੈ।

ਨੇਪਾਲ, ਪਾਕਿਸਤਾਨ ਵਰਗੇ ਸਾਡੇ ਗੁਆਂਢੀ ਦੇਸ਼ਾਂ ਵਿਚ ਹਾਲਤ ਸਾਡੇ ਨਾਲੋਂ ਵੀ ਖਰਾਬ ਹੈ ਪਰ ਵਿਸ਼ਵ ਵਿਚ ਚੀਨ ਵਰਗੇ ਦੇਸ਼ ਵੀ ਹਨ ਜਿਹਨਾਂ ਦੀ ਸਾਖਰਤਾ ਦਰ 93.3 ਫੀਸਦੀ ਹੈ। ਇਹ ਉਹ ਆਂਕੜੇ ਹਨ, ਜੋ ਸਰਕਾਰੀ ਹਨ  ਜੇਕਰ ਅਸੀਂ ਹਕੀਕਤ ਦੇਖੀਏ ਤਾਂ ਹਾਲਾਤ ਹੋਰ ਵੀ ਗੰਭੀਰ ਨਜ਼ਰ ਆਉਣਗੇ। ਘੱਟ ਰਹੀ ਸਾਖਰਤਾ ਦਰ ਨੂੰ ਸੁਧਾਰਨ ਅਤੇ ਇਸ ਖੇਤਰ ਵਿਚ ਵੱਧ ਕੰਮ ਕਰਨ ਦੇ ਲਈ ਹੀ ਸੰਯੁਕਤ ਰਾਸ਼ਟਰ ਸਿੱਖਿਅਕ, ਵਿਗਿਆਨਕ ਅਤੇ ਸੰਸਕ੍ਰਿਤ ਸੰਗਠਨ (ਯੂਨੇਸਕੋ) ਦੁਆਰਾ ਹਰ ਸਾਲ 8 ਸਤੰਬਰ ਨੂੰ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਜਾਂਦਾ ਹੈ। ਇਸਦਾ ਉਦੇਸ਼ ਵਿਅਕਤੀਆਂ, ਸੰਸਥਾਵਾਂ ਅਤੇ ਸਾਰੇ ਭਾਈਚਾਰਿਆਂ ਨੂੰ ਪੜ੍ਹਾਈ ਦੇ ਮਹੱਤਵ ਤੋਂ ਜਾਣੂ ਕਰਵਾਉਂਣਾ ਹੈ। ਭਾਰਤ ਇਕ ਉਭੱਰਦਾ ਅਤੇ ਤੇਜ਼ੀ ਨਾਲ ਵਿਕਸਿਤ ਹੋਣ ਵਾਲਾ ਦੇਸ਼ ਹੈ। ਅੱਜ ਅਸੀਂ ਆਪਣੀ ਤੁਲਨਾ ਅਮਰੀਕਾ, ਚੀਨ ਵਰਗੇ ਦੇਸ਼ਾਂ ਨਾਲ ਕਰਦੇ ਨਹੀਂ ਥੱਕਦੇ ਪਰ ਜਦੋਂ ਅਸੀਂ ਭਾਰਤ ਦੀਆਂ ਸੜਕਾਂ ਤੇ ਚਾਹ ਦੀਆਂ ਦੁਕਾਨਾਂ ਤੇ ਕੰਮ ਕਰਨ ਵਾਲੇ ਛੋਟੇ ਬੱਚਿਆਂ ਅਤੇ ਪੜ੍ਹੇ-ਲਿਖੇ ਨੌਜ਼ਵਾਨਾਂ ਨੂੰ ਬੇਰੁਜ਼ਗਾਰ ਦੇਖਦੇ ਹਾਂ ਤਾਂ ਸੋਚਦੇ ਹਾਂ ਕਿ ਅਸੀਂ ਸਾਖਰ ਤਾਂ ਹੋ ਗਏ ਹਾਂ ਪਰ ਸਿੱਖਿਅਤ ਨਹੀਂ ਹੋਏ ਹਾਂ। ਸਿੱਖਿਆ ਦਾ ਅਰਥ ਹੁੰਦਾ ਹੈ ਗਿਆਨ ਪ੍ਰਾਪਤ ਕਰਨਾ। ਪੜ-ਲਿਖਕੇ ਅਸੀਂ ਸਾਖਰ ਤਾਂ ਬਣ ਜਾਂਦੇ ਹਾਂ ਪਰ ਗਿਆਨ ਪ੍ਰਾਪਤ ਨਹੀਂ ਕਰ ਪਾਉਂਦੇ ਹਾਂ। ਸਾਡੇ ਦੇਸ਼ ਵਿਚ ਲੱਖਾਂ ਬੱਚੇ ਹਰ ਸਾਲ ਡਿਗਰੀਆਂ ਹਾਸਲ ਕਰਦੇ ਹਨ ਅਤੇ ਇਹਨਾਂ ਵਿਚੋਂ ਜ਼ਿਆਦਾਤਰ ਬੇਰੁਜ਼ਗਾਰਾਂ ਦੀ ਭੀੜ ਵਿਚ ਗੁਆਚ ਜਾਂਦੇ ਹਨ। ਹਰ ਸਾਲ ਦੀ ਤਰਾਂ ਅੱਜ ਸਰਕਾਰੀ ਅਤੇ ਗੈਰ-ਸਰਕਾਰੀ ਪੱਧਰ ਤੇ ਇਸ ਸਬੰਧੀ ਸਮਾਗਮ ਆਯੋਜਿਤ ਕੀਤੇ ਜਾਣਗੇ ਪਰ ਕੀ ਇਹ ਦਿਵਸ ਮਨਾਉਣ ਨਾਲ ਹੀ ਸਾਡੇ ਦੇਸ਼ ਵਿਚੋਂ ਅਨਪੜਤਾ ਖਤਮ ਹੋ ਸਕਦੀ ਹੈ। ਅਸੀਂ ਭਾਵੇਂ 21ਵੀਂ ਸਦੀ ਵਿਚ ਪਹੁੰਚ ਚੁੱਕੇ ਹਾਂ ਪਰ ਫਿਰ ਵੀ ਦੇਸ਼ ਦੇ ਹਰ ਨਾਗਰਿਕ ਨੂੰ ਪੜ੍ਹਿਆ ਲਿਖਿਆ ਬਣਾਉਣ ਦਾ ਸੁਪਨਾ ਪੂਰਾ ਨਹੀਂ ਹੋ ਰਿਹਾ। ਦੁਨੀਆ ਦੇ ਵਿਕਸਿਤ ਦੇਸ਼ਾਂ ਨੇ ਪੜ੍ਹਾਈ ਦੇ ਮਹੱਤਵ ਨੂੰ ਪਹਿਲਾਂ ਹੀ ਪਛਾਣ ਲਿਆ ਸੀ ਜਿਸ ਕਾਰਨ ਵਿਕਸਿਤ ਦੇਸ਼ਾਂ ਵਿਚ ਹਰ ਨਾਗਰਿਕ ਪੜ੍ਹਿਆ-ਲਿਖਿਆ ਹੈ ਅਤੇ ਉਹਨਾਂ ਦੀ ਸਾਖਰਤਾ ਦਰ 100 ਫੀਸਦੀ ਹੈ। ਵਿਕਸਿਤ ਦੇਸ਼ਾਂ ਦੇ ਨਾਗਰਿਕਾਂ ਦੀ 100 ਫੀਸਦੀ ਸਾਖਰਤਾ ਦਰ ਕਾਰਨ ਹੀ ਉਥੋਂ ਦੇ ਨਾਗਰਿਕ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹਨ ਅਤੇ ਉਹਨਾਂ ਦਾ ਜੀਵਨ ਪੱਧਰ ਉਚਾ ਹੈ।

ਸਾਡੇ ਦੇਸ਼ ਵਿਚ ਵਿਸ਼ਵ ਦੇ ਸਭ ਤੋਂ ਵਧ ਅਨਪੜ ਲੋਕ ਰਹਿੰਦੇ ਹਨ। ਮਹਿਲਾ ਸਾਖਰਤਾ ਦਰ ਦੇ ਮਾਮਲੇ ਵਿਚ ਸਾਡੇ ਦੇਸ਼ ਦਾ ਨੰਬਰ 135 ਵਿਚੋਂ 123ਵੇਂ ਸਥਾਨ ਤੇ ਹੈ। ਭਾਰਤ ਵਿਚ ਅਜੇ ਵੀ ਲਗਭਗ 60 ਲੱਖ ਬੱਚੇ ਸਕੂਲਾਂ ਤੋਂ ਬਾਹਰ ਹਨ। ਭਾਰਤ ਵਿਚ ਅੋਸਤਨ ਸਾਖਰਤਾ ਦਰ 74.04 ਹੈ। ਕੇਰਲਾ ਵਿਚ ਸਾਖਰਤਾ ਦਰ ਸਭ ਤੋਂ ਵਧ 93.91 ਫਿਸਦੀ ਹੈ ਜਦਕਿ ਬਿਹਾਰ ਦੀ ਸਾਖਰਤਾ ਦਰ ਸਭ ਤੋਂ ਘੱਟ ਸਿਰਫ 63.82 ਫੀਸਦੀ ਹੈ। ਦੇਸ਼ ਦੇ 24 ਰਾਜਾਂ ਦੀ ਸਾਖਰਤਾ ਦਰ ਦੇਸ਼ ਦੀ ਅੋਸਤਨ ਦਰ ਤੋਂ ਵੱਧ ਹੈ ਜਦਕਿ 12 ਰਾਜਾਂ ਦੀ ਸਾਖਰਤਾ ਦਰ ਘੱਟ ਹੈ। ਪੰਜਾਬ ਨੂੰ ਖੁਸ਼ਹਾਲ ਸੂਬਾ ਕਿਹਾ ਜਾਂਦਾ ਹੈ ਪਰ ਜੇਕਰ ਸਾਖਰਤਾ ਦੀ ਗੱਲ ਕਰੀਏ ਤਾਂ 2011 ਦੀ ਜਨਗਣਨਾ ਅਨੁਸਾਰ ਪੰਜਾਬ ਦੀ ਸਾਖਰਤਾ ਦਰ 76.7 ਫੀਸਦੀ ਹੈ ਜਿਸ ਵਿਚ ਪੁਰਸ਼ਾਂ ਦੀ ਸਾਖਰਤਾ ਦਰ 81.5 ਫੀਸਦੀ ਅਤੇ ਮਹਿਲਾਵਾਂ ਦੀ ਸਾਖਰਤਾ ਦਰ 71.3 ਫੀਸਦੀ ਹੈ। ਪੰਜਾਬ ਦੀ 23.3 ਫੀਸਦੀ ਜਨਸੰਖਿਆ ਅਜੇ ਅਨਪੜ•ਹੈ ਜਦਕਿ ਪੂਰੇ ਦੇਸ਼ ਦੀ ਸਾਖਰਤਾ ਦਰ 74 ਫੀਸਦੀ ਹੈ। ਪੰਜਾਬ ਦੇ 7 ਜ਼ਿਲਿਆ ਦੀ ਸਾਖਰਤਾ ਦਰ 60 ਫੀਸਦੀ ਤੋਂ 70 ਫੀਸਦੀ ਦੇ ਵਿਚਕਾਰ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੀ ਸਾਖਰਤਾ ਦਰ ਵੇਖੀਏ ਤਾਂ ਪੰਜਾਬ ਵਿਚ ਸਭ ਤੋਂ ਵਧ ਸਾਖਰ ਹੁਸ਼ਿਆਰਪੁਰ ਜ਼ਿਲਾ ਹੈ ਜਿੱਥੇ ਦੀ ਸਾਖਰਤਾ ਦਰ 85.4 ਫੀਸਦੀ ਹੈ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲੇ ਦੀ ਸਾਖਰਤਾ ਦਰ 84.9 ਫੀਸਦੀ ਹੈ, ਰੂਪਨਗਰ ਜ਼ਿਲੇ ਦੀ ਸਾਖਰਤਾ ਦਰ 83.3 ਫੀਸਦੀ ਹੈ, ਲੁਧਿਆਣਾ ਜ਼ਿਲੇ ਦੀ ਸਾਖਰਤਾ ਦਰ 82.5 ਫੀਸਦੀ ਹੈ, ਜਲੰਧਰ ਜ਼ਿਲੇ ਦੀ ਸਾਖਰਤਾ ਦਰ 82.4 ਫੀਸਦੀ ਹੈ, ਗੁਰਦਾਸਪੁਰ ਜ਼ਿਲੇ ਦੀ ਸਾਖਰਤਾ ਦਰ 81.1 ਫੀਸਦੀ ਹੈ, ਫਤਹਿਗੜ• ਸਾਹਿਬ ਜ਼ਿਲੇ ਦੀ ਸਾਖਰਤਾ ਦਰ 80.3 ਫੀਸਦੀ ਹੈ, ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀ ਸਾਖਰਤਾ ਦਰ 80.3 ਫੀਸਦੀ ਹੈ, ਕਪੂਰਥਲਾ ਜ਼ਿਲੇ ਦੀ ਸਾਖਰਤਾ ਦਰ 80.2 ਫੀਸਦੀ ਹੈ, ਅੰਮ੍ਰਿਤਸਰ ਜ਼ਿਲੇ ਦੀ ਸਾਖਤਰਾ ਦਰ 77.2 ਫੀਸਦੀ ਹੈ, ਪਟਿਆਲਾ ਜ਼ਿਲੇ ਦੀ ਸਾਖਰਤਾ ਦਰ 76.3 ਫੀਸਦੀ ਹੈ, ਮੋਗਾ ਜ਼ਿਲੇ ਦੀ ਸਾਖਰਤਾ ਦਰ 71.6 ਫੀਸਦੀ ਹੈ, ਫਰੀਦਕੋਟ ਜ਼ਿਲੇ ਦੀ ਸਾਖਰਤਾ ਦਰ 70.6 ਫੀਸਦੀ ਹੈ, ਬਠਿੰਡਾ ਜ਼ਿਲੇ ਦੀ ਸਾਖਰਤਾ ਦਰ 69.9 ਫੀਸਦੀ ਹੈ, ਫਿਰੋਜ਼ਪੁਰ ਜ਼ਿਲੇ ਦੀ ਸਾਖਰਤਾ ਦਰ 69.8 ਫੀਸਦੀ ਹੈ, ਤਰਨਤਾਰਨ ਜ਼ਿਲੇ ਦੀ ਸਾਖਰਤਾ ਦਰ 69.4 ਫੀਸਦੀ ਹੈ,  

ਬਰਨਾਲਾ ਜ਼ਿਲੇ ਦੀ ਸਾਖਰਤਾ ਦਰ 68.9 ਫੀਸਦੀ ਹੈ, ਸੰਗਰੂਰ ਜ਼ਿਲੇ ਦੀ ਸਾਖਰਤਾ ਦਰ 68.9 ਫੀਸਦੀ ਹੈ, ਮੁਕਤਸਰ ਸਾਹਿਬ ਦੀ ਸਾਖਰਤਾ ਦਰ ਸਿਰਫ 66.8 ਫੀਸਦੀ ਹੈ, ਮਾਨਸਾ ਜ਼ਿਲੇ ਦੀ ਸਾਖਰਤਾ ਦਰ 62.8 ਫੀਸਦੀ ਹੈ। ਪੰਜਾਬ ਦੇ ਗੁਆਂਢੀ ਸੂਬਿਆਂ ਚੰਡੀਗੜ• ਵਿਚ ਸਾਖਰਤਾ ਦਰ 86.43 ਫੀਸਦੀ, ਹਰਿਆਣਾ ਵਿਚ 76.64 ਫੀਸਦੀ, ਹਿਮਾਚਲ ਪ੍ਰਦੇਸ਼ ਵਿਚ 83.78 ਫੀਸਦੀ ਹੈ, ਜੰਮੂ ਅਤੇ ਕਸ਼ਮੀਰ ਵਿਚ 68.74 ਫੀਸਦੀ ਹੈ। ਸਰਕਾਰ ਦੀਆਂ ਢਿੱਲੀਆਂ ਨੀਤੀਆਂ ਕਾਰਨ ਵੀ ਦੇਸ਼ ਵਿਚੋਂ ਅਨਪੜਤਾ ਖਤਮ ਨਹੀਂ ਹੋ ਰਹੀ ਹੈ। ਸਿੱਖਿਆ ਬਜ਼ਟ ਵਿਚ ਹੋ ਰਹੀ ਕਟੋਤੀ ਕਾਰਨ ਸਿੱਖਿਆ ਦਾ ਢਾਂਚਾ ਲੜਖੜਾ ਰਿਹਾ ਹੈ। ਅੱਜ ਵੀ ਕਈ ਸਰਕਾਰੀ ਸਕੂਲਾਂ ਵਿਚ ਬੈਠਣ ਲਈ ਫਰਨੀਚਰ ਨਹੀਂ ਹੈ। ਕਈ ਸਕੂਲ ਅੱਜ ਵੀ ਅਧਿਆਪਕਾਂ ਤੋਂ ਸੱਖਣੇ ਹਨ। ਕਈ ਸਕੂਲਾਂ ਵਿਚ ਸਾਇੰਸ ਦੀਆਂ ਪ੍ਰਯੋਗਸ਼ਾਲਾਵਾਂ ਨਹੀਂ ਹਨ। ਕਈ ਸਕੂਲਾਂ ਦੀਆਂ ਇਮਾਰਤਾਂ ਦੀ ਹਾਲਤ ਖਸਤਾ ਹੋ ਚੁੱਕੀ ਹੈ ਪਰ ਫਿਰ ਵੀ ਉਨ੍ਹਾਂ ਦੀ ਜਗ੍ਹਾ ਤੇ ਨਵੀਆਂ ਸਕੂਲ ਦੀਆਂ ਇਮਾਰਤਾਂ ਨਹੀਂ ਬਣਾਈਆਂ ਜਾ ਰਹੀਆਂ ਹਨ।

ਬੇਸ਼ੱਕ ਸਰਕਾਰ ਵਲੋਂ ਦੇਸ਼ ਵਿਚ ਅਨਪੜਤਾ ਨੂੰ ਖਤਮ ਕਰਨ ਲਈ ਸਰਵ ਸਿੱਖਿਆ ਅਭਿਆਨ ਸ਼ੁਰੂ ਕੀਤਾ ਗਿਆ ਹੈ ਅਤੇ 6 ਤੋਂ 14 ਸਾਲ ਤੱਕ ਦੇ ਹਰ ਬੱਚੇ ਨੂੰ ਮੁਫਤ ਅਤੇ ਜ਼ਰੂਰੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਦਾ ਅਧਿਕਾਰ ਲਾਗੂ ਕੀਤਾ ਗਿਆ ਹੈ ਪਰ ਇਸਦਾ ਅਸਰ ਕਿੰਨਾ ਹੁੰਦਾ ਹੈ ਇਹ ਤਾਂ ਸਮਾਂ ਬੀਤਣ ਤੇ ਹੀ ਪਤਾ ਚਲੇਗਾ ਪਰ ਅਜੇ ਤੱਕ ਤਾਂ ਮੁਕੰਮਲ ਸਾਖਰਤਾ ਇਕ ਸੁਪਨਾ ਹੀ ਬਣਿਆ ਹੋਇਆ ਹੈ। ਸਰਕਾਰ ਸਿੱਖਿਆ ਤੋਂ ਵੀ ਹੋਲੀ-ਹੋਲੀ ਆਪਣੇ ਹੱਥ ਪਿੱਛੇ ਖਿੱਚ ਰਹੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਨਿੱਜੀ ਹੱਥਾਂ ਵਿਚ ਦੇਣ ਦੀ ਤਿਆਰੀ ਕਰ ਰਹੀ ਹੈ। ਅੱਜ ਜ਼ਰੂਰਤ ਹੈ ਕਿ ਮਿਆਰੀ ਸਿੱਖਿਆ ਦੇਣ ਲਈ ਢੁਕਵੇਂ ਕਦਮ ਚੁੱਕੇ ਜਾਣ ਜਿਸ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਤੇ ਲਾਗੂ ਕੀਤੀਆਂ ਜਾਣ। ਸਿੱਖਿਆ ਦੇ ਪਸਾਰ ਲਈ ਢੁੱਕਵਾਂ ਬਜ਼ਟ ਰੱਖਿਆ ਜਾਵੇ ਤੇ ਇਸ ਬਜ਼ਟ ਨੂੰ ਸਹੀ ਤਰੀਕੇ ਨਾਲ ਹੀ ਖਰਚਿਆ ਜਾਵੇ ਤਾਂ ਜੋ ਸਾਡੇ ਦੇਸ਼ ਦੀ ਸਾਖਰਤਾ ਦਰ ਵਿਕਸਿਤ ਦੇਸ਼ਾਂ ਦੇ ਨੇੜੇ ਪਹੁੰਚ ਸਕੇ ਅਤੇ ਅਸੀਂ ਸੱਚਮੁੱਚ ਵਿਕਸਿਤ ਦੇਸ਼ਾਂ ਦੀ ਲੜੀ ਵਿਚ ਸ਼ਾਮਿਲ ਹੋ ਸਕੀਏ।   
ਕੁਲਦੀਪ ਚੰਦ 
ਨੇੜੇ ਸਰਕਾਰੀ ਪ੍ਰਾਇਮਰੀ ਸਕੂਲ, ਦੋਭੇਟਾ।
ਤਹਿਸੀਲ ਨੰਗਲ
ਜ਼ਿਲ੍ਹਾ ਰੂਪਨਗਰ ਪੰਜਾਬ।
9417563054

  • International
  • Literacy
  • Day
  • ਅੰਤਰਰਾਸ਼ਟਰੀ
  • ਸਾਖਰਤਾ
  • ਦਿਵਸ

ਸਮਝ ਦੀ ਗੱਲ

NEXT STORY

Stories You May Like

  • gas pipeline blast 8 people
    ਗੈਸ ਪਾਈਪਲਾਈਨ Blast, 8 ਲੋਕਾਂ ਦੀ ਦਰਦਨਾਕ ਮੌਤ, ਕੰਬ ਗਿਆ ਪਾਕਿ
  • andhra pradesh accident 8 devotees
    ਆਂਧਰਾ ਪ੍ਰਦੇਸ਼ 'ਚ ਰੂਹ ਕੰਬਾਊ ਹਾਦਸਾ: ਬੋਲੇਰੋ ਤੇ ਲੌਰੀ ਦੀ ਭਿਆਨਕ ਟੱਕਰ, 8 ਸ਼ਰਧਾਲੂਆਂ ਦੀ ਮੌਤ, ਉੱਡੇ ਪਰਖੱਚੇ
  • 6 free cylinders 8 grams gold 25 lakhs treatment vijay
    6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • cbi  8 states  77 places raided
    ਮਾਮਲਾ ਵਿੱਤੀ ਅਦਾਰਿਆਂ ਤੇ ਬਿਲਡਰਾਂ ਦੀ ਮਿਲੀਭੁਗਤ ਦਾ : CBI ਨੇ 8 ਸੂਬਿਆਂ 'ਚ 77 ਥਾਵਾਂ ’ਤੇ ਮਾਰੇ ਛਾਪੇ
  • health department team seals 8 samples from border areas
    ਸਿਹਤ ਵਿਭਾਗ ਦੀ ਟੀਮ ਨੇ ਸਰਹੱਦੀ ਇਲਾਕਿਆਂ ’ਚੋਂ 8 ਸੈਂਪਲ ਕੀਤੇ ਸੀਲ
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • 9 year groom 8 year bride wedding viral reel
    9 ਸਾਲ ਦਾ ਲਾੜਾ, 8 ਸਾਲ ਦੀ ਲਾੜੀ! ਮਾਪੇ, ਪੰਡਿਤ-ਹਲਵਾਈ ਸਣੇ ਕਈਆਂ 'ਤੇ FIR
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
Trending
Ek Nazar
long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • social media ban in india
      ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ ! ਹੁਣ ਇਸ ਸੂਬੇ...
    • rajpal yadav surrenders as delhi high court
      ਸਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਕਾਮੇਡੀ ਕਿੰਗ ! ਹੁਣ ਤਿਹਾੜ ਜੇਲ੍ਹ 'ਚ ਕੱਟੇਗਾ...
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +