Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:58:46 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਸਾਹਿਤ ਅਤੇ ਸੰਗੀਤ ਦੀ ਦੁਨੀਆਂ ਦਾ ਬਲਦਾ ਚਿਰਾਗ ‘ਰਾਮਪ੍ਰੀਤ ਕੌਰ ਮੱਲਕੇ’

MERI AWAZ SUNO News Punjabi(ਨਜ਼ਰੀਆ)

ਸਾਹਿਤ ਅਤੇ ਸੰਗੀਤ ਦੀ ਦੁਨੀਆਂ ਦਾ ਬਲਦਾ ਚਿਰਾਗ ‘ਰਾਮਪ੍ਰੀਤ ਕੌਰ ਮੱਲਕੇ’

  • Edited By Rajwinder Kaur,
  • Updated: 12 Aug, 2020 06:11 PM
Jalandhar
literature  music  rampreet kaur malke
  • Share
    • Facebook
    • Tumblr
    • Linkedin
    • Twitter
  • Comment

ਸਾਹਿਤ ਇੱਕ ਅਜਿਹੀ ਇੱਕ ਵਿਧਾ ਹੈ ਜਿਸ ਨਾਲ ਕਈ ਹੋਰ ਕਲਾਵਾਂ ਵੀ ਪਨਪਦੀਆਂ ਹਨ, ਜਿਹੜੀਆਂ ਮਨੁੱਖ ਦੇ ਅਕਸ਼ ਨੂੰ ਨਿਖਾਰਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਉਹ ਮਿਹਨਤ ਦੀ ਚੱਕੀ ਵਿੱਚ ਪਿਸ ਕੇ ਅਤੇ ਆਪਣੇ ਸਿਰੜ ਦੇ ਬਲਬੂਤੇ ਜ਼ਿੰਦਗੀ ਵਿੱਚ ਕੁਝ ਵੱਖਰਾ ਕਰ ਜਾਂਦੇ ਹਨ। ਕੋਈ ਲੋਕ ਮਿਹਨਤ ਐਨੀ ਖਾਮੋਸ਼ੀ ਨਾਲ ਕਰਦੇ ਹਨ ਕਿ ਉਨ੍ਹਾਂ ਦੀ ਸਫਲਤਾ ਸ਼ੋਰ ਮਚਾ ਦਿੰਦੀ ਹੈ। ਅਜਿਹੀ ਖੁਸ਼ੀ ਜਿਸ ਨੂੰ ਸੰਭਾਲਣ ਲਈ ਕਈ ਵਾਰੀ ਇਨਸਾਨ ਦਾ ਆਪਣਾ ਆਪ ਵੀ ਅਧੂਰਾ ਪੈ ਜਾਂਦਾ ਹੈ। ਅਜਿਹੀ ਖਮੋਸ਼ ਪਰ ਸਫਲਤਾ ਦੀਆਂ ਬਲੰਦੀਆਂ ਨੂੰ ਛੋਹਣ ਵਾਲੀ ਪੰਜਾਬ ਦੀ ਮੁਟਿਆਰ ‘ਰਾਮਪ੍ਰੀਤ ਕੌਰ’।

ਗੁੜ ਜਾਂ ਖੰਡ, ਜਾਣੋ ਦੋਵਾਂ ’ਚੋਂ ਕਿਸ ਦੀ ਵਰਤੋਂ ਕਰਨ ਨਾਲ ਘੱਟ ਹੁੰਦਾ ਹੈ ‘ਭਾਰ’

ਰਾਮਪ੍ਰੀਤ ਕੌਰ ਦਾ ਜਨਮ ਪਿੰਡ ਮੱਲਕੇ ਵਿਖੇ ਪਿਤਾ ਗੁਰਮੇਲ ਸਿੰਘ ਦੇ ਘਰ ਮਾਤਾ ਜਸਵਿੰਦਰ ਕੌਰ ਦੀ ਕੁੱਖ 1992 ਈ. ਨੂੰ ਹੋਇਆ । ਆਪ ਦਾ ਸਾਰਾ ਪਰਿਵਾਰ ਬੜ੍ਹਾ ਮਿਹਨਤੀ  ਹੈ ਅਤੇ ਆਪ ਦੋ ਭੈਣਾਂ ਅਤੇ ਇੱਕ ਭਰਾ ਹੈ। ਆਪ ਜੀ ਦੇ ਪਿਤਾ ਜੀ ਨੇ ਆਪ ਨੂੰ ਬੜ੍ਹੀ ਮੁਸ਼ੱਕਤ ਕਰਕੇ ਪਾਲਿਆ ਹੈ। ਜਿਸਦੀ ਬਦੌਲਤ ਆਪ ਸਾਰੇ ਭੈਣ ਭਰਾ ਚੰਗੀ ਸਿੱਖਿਆ ਪ੍ਰਾਪਤ ਕਰ ਗਏ। ਕਹਿੰਦੇ ਹਨ ਕਿ ਕਿਸੇ ਵਿਅਕਤੀ ਦੇ ਭਵਿੱਖ ਵਿੱਚ ਜਾ ਕੇ ਕੁਝ ਬਣਨ ਦੇ ਅਨੁਮਾਨ ਉਸਦੇ ਬਚਪਨ ਤੋਂ ਹੀ ਉਜਾਗਰ ਹੋ ਜਾਂਦੇ ਹਨ।

ਰਾਤ ਨੂੰ ਖਾਣਾ ਖਾਣ ਤੋਂ ਬਾਅਦ ਜੇਕਰ ਤੁਸੀਂ ਵੀ ਕਰਦੇ ਹੋ ਸੈਰ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਰਾਮਪ੍ਰੀਤ ਕੌਰ ਵੀ ਬਚਪਨ ਤੋਂ ਕੋਮਲ ਕਲਾਵਾਂ ਸਾਹਿਤ ਅਤੇ ਸੰਗੀਤ ਪ੍ਰਤੀ ਬਹੁਤ ਰੁਝਾਨ ਰੱਖਦੇ, ਸਕੂਲ ਵਿੱਚ ਪੜ੍ਹਦਿਆਂ ਆਪ ਕਈ ਕਵਿਤਾਵਾਂ ਬੋਲਦੇ ਤਾਂ ਸਾਰੇ ਅਧਿਆਪਕ ਕਵਿਤਾ ਸੁਣਦੇ ਸਾਰ ਹੀ ਦੰਗ ਰਹਿ ਜਾਂਦੇ ਅਤੇ ਆਖਦੇ ਇਹ ਲੜਕੀ ਅੱਗੇ ਜਾ ਕੇ ਜ਼ਰੂਰ ਖਾਸ ਮੁਕਾਮ ਹਾਸਿਲ ਕਰੇਗੀ।ਸਕੂਲ ਵਿੱਚ ਪੜ੍ਹਾਉਂਦੇ ਇੱਕ ਅਧਿਆਪਕ, ਜੋ ਸੰਗੀਤ ਪ੍ਰੇਮੀ ਸਨ ਉਨ੍ਹਾਂ ਨੇ ਹਮੇਸ਼ਾ ਆਪ ਨੂੰ ਬਹੁਤ ਉਤਸ਼ਾਹਿਤ ਕੀਤਾ। ਆਰਥਿਕ ਪੱਖ ਤੋਂ ਵੀ ਮੱਦਦ ਕਰਦੇ ਸਨ। ਉਨ੍ਹਾਂ ਦੇ ਪੱਗ ਚਿੰਨ੍ਹਾਂ ਤੇ ਚੱਲਦੇ ਹੋਏ ਆਪ ਨੇ ਗੁਰਮਿਤ ਸੰਗੀਤ ਕਲਾ ਦੀ ਸਿੱਖਿਆ ਵੀ ਪ੍ਰਾਪਤ ਕੀਤੀ। ਆਪ ਕਈ  ਤੰਤੀ ਲੋਕ  ਸਾਜ਼ ਜਿਵੇਂ ਢੰਡ, ਸਰੰਗੀ ਆਦਿ ਵੀ ਬਾਖੂਬੀ ਵਜਾ ਲੈਂਦੇ ਹੋ। 

ਕੀ ਤੁਹਾਨੂੰ ਵੀ ਅਚਾਨਕ ਆਉਣੇ ਸ਼ੁਰੂ ਹੋ ਜਾਂਦੇ ਹਨ ‘ਚੱਕਰ’, ਤਾਂ ਜ਼ਰੂਰ ਪੜ੍ਹੋ ਇਹ ਖਬਰ

ਕਹਿੰਦੇ ਹਨ ਕਿ ਗਰੀਬੀ ਬੰਦੇ ਨੂੰ ਬਹੁਤ ਕੁਝ ਸਿੱਖਾ ਦਿੰਦੀ ਹੈ ਇਹ ਧਾਰਨਾ ਨੂੰ ਸੱਚ ਸਾਬਤ ਕਰ ਦਿਖਾਇਆ ਹੈ ਬੇਟੀ ਰਾਮਪ੍ਰੀਤ ਕੌਰ ਨੇ ਜੋ ਆਪਣੀ ਮਿਹਨਤ ਨਾਲ ਉਹ ਮੁਕਾਮ ਹਾਸਲ ਕਰਨ ਦੀ ਇੱਛਕ ਹੈ ਜਿਸ ਨਾਲ ਉਹ ਭਵਿੱਖ ਦੇ ਲੋਕਾਂ ਲਈ ਇੱਕ ਉਦਾਹਰਨ ਬਣ ਸਕੇ। ਬਾਰਵੀਂ ਦੀ ਪੜ੍ਹਾਈ ਤੋਂ ਬਾਅਦ ਉਹ ਅਗਲੇਰੀ ਪੜ੍ਹਾਈ ਕੰਪਿਊਟਰ ਨਾਲ ਸਬੰਧਿਤ ਕਰ ਰਹੀ ਹੈ ਅਤੇ ਇਸਦੇ ਨਾਲ ਨਾਲ ਆਪਣੀ ਇਸ ਪ੍ਰਤਿਭਾ ਨੂੰਵੀ ਪ੍ਰਫੁੱਲਿਤ ਕਰਨ ਲਈ ਦਿਨਰਾਤ ਮਿਹਨਤ ਕਰ ਰਹੀ ਹੈ। ਅੱਜ ਕੱਲ੍ਹ ਉਹ ਕਈ ਢਾਡੀ ਜੱਥਿਆਂ ਨਾਲ ਸੇਵਾ ਨਿਭਾ ਚੁੱਕੀ ਹੈ ਜਦੋਂ ਉਹ ਆਪਣੀ ਢੱਡ ਦੇ ਨਾਲ ਕੋਈ ਹੇਕ ਲਾਉਦੀ ਹੈ ਤਾਂ ਭੀੜ ਵਿੱਚੋਂ ਦਰਸ਼ਕ ਅੱਡੀਆਂ ਚੁੱਕ ਕੇ ਦੇਖਣ ਲਈ ਮਜ਼ਬੂਰ ਹੋ ਜਾਂਦੇ ਹਨ। ਜਿਸ ਕਰਕੇ ਕਈ ਢਾਡੀ ਬੀਬੀਆਂ ਉਸਤੋਂ ਖਾਰ ਵੀ ਖਾਂਦੀਆਂ ਹਨ । ਪਰ ਉਸਨੇ ਕਦੇ ਵੀ ਕਿਸੇ ਦੀ ਕੋਈ ਪ੍ਰਵਾਹ ਨਹੀਂ ਕੀਤੀ।

ਜੇਕਰ ਤੁਹਾਡੇ ਬੱਚਿਆਂ ’ਚ ਵੀ ਦਿਖਾਈ ਦੇਣ ਇਹ ਲੱਛਣ, ਤਾਂ ਜ਼ਰੂਰ ਕਰਵਾਓ ਕੋਰੋਨਾ ਟੈਸਟ

ਕਈ ਸਰੋਤਿਆਂ ਅਤੇ ਉਸਦੇ ਅਧਿਆਪਕਾਂ ਦਾ ਉਸਨੂੰ ਸੰਦੇਸ਼ ਹੈ ਕਿ ਉਹ ਇਸਦੇ ਨਾਲਨਾਲ ਗਾਇਕੀ ਦੇ ਖੇਤਰ ਵਿੱਚ ਵੀ ਆਪਣੀ ਜ਼ੋਰ ਅਜਮਾਈ ਕਰੇ ਤਾਂ ਕਿ ਉਸਦਾ ਅਗਲੇਰਾ ਭਵਿੱਖ ਇੱਕ ਮਿਆਰੀ ਗਾਇਕੀ ਦੇ ਤੌਰ 'ਤੇ ਦੁਨੀਆਂ ਦੇ ਸਾਹਮਣੇ ਉਸਦੀ ਗਾਇਕੀ ਦਾ ਲੋਹਾ ਮਨਵਾ ਦੇ । ਜੇਕਰ ਉਸਦੇ ਮਾਣ ਸਨਮਾਨ ਦੀ ਗੱਲ ਕਰੀਏ ਤਾਂ ਬਹੁਤ ਸਾਰੀਆਂ ਸਾਹਿਤਕ ਸਭਾਵਾਂ, ਧਾਰਮਿਕ ਸੰਸਥਾਵਾਂ ਅਤੇ ਵਿੱਦਿਅਕ ਅਦਾਰਿਆਂ ਵੱਲੋਂ ਉਸਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ ਜਿਸ ਨਾਲ ਉਸਦਾ ਮਨੋਬਲ ਹੋਰ ਵਧਿਆ ਹੈ। ਉਸਨੂੰ ਕਵਿਤਾ ਪ੍ਰਸੰਗ ਲਿਖਣ ਦਾ ਸ਼ੋਂਕ ਵੀ ਹੈ । 

ਮੈਂ ਆਖੀਰ ’ਤੇ ਇਹ ਹੀ ਕਹਿੰਦਾ ਹਾਂ ਕਿ ਇਹ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਇਸੇ ਤਰ੍ਹਾ ਹਮੇਸ਼ਾ ਲੱਗੀ ਰਹੇ ਅਤੇ ਆਉਣ ਵਾਲੇ ਦਿਨਾਂ ਵਿੱਚ ਆਪਣਾ, ਆਪਣੇ ਮਾਂਬਾਪ ਅਤੇ ਪਿੰਡ ਦਾ ਨਾਮ ਰੌਸ਼ਨ ਕਰੇ। ਉਹ ਹੋਰ ਪੰਜਾਬੀ ਗਾਇਕਾਂ ਲਈ ਮਿਸਾਲ ਬਣ ਜਾਵੇ ਤਾਂ ਕਿ ਲੋਕ ਕੁੜੀਆਂ ਨੂੰ ਕੁੱਖਾਂ ਵਿੱਚ ਮਾਰਨ ਬਾਰੇ ਆਪਣੇ ਦਿਮਾਗ ਵਿੱਚ ਸੋਚ ਵੀ ਨਾ ਸਕਣ। ਪੰਜਾਬੀ ਮਾਂ ਬੋਲੀ ਦਾ ਸਰਮਾਇਆ ਇਸ ਤਰ੍ਹਾਂ ਦੇ ਅਨਮੋਲ ਹੀਰੇ, ਆਪਣੀ ਲੋਕ ਗਾਇਕੀ ਅਤੇ ਸ਼ਬਦਾਂ ਤੇ ਮੋਤੀਆਂ ਨਾਲ ਇਸ ਮਾਂ ਬੋਲੀ ਦੀ ਝੋਲੀ ਨੱਕੋਨੱਕ ਭਰ ਦੇਣ। ਜਿਨ੍ਹਾਂ ਨੂੰ ਸੁਣਦੇ ਸਮੇਂ ਮਾਪਿਆਂ ਅਤੇ ਸਰੋਤਿਆਂ ਦਾ ਸਿਰ ਮਾਣ ਨਾਲ ਉੱਚਾ ਹੋ ਜਾਵੇ।

ਰਮੇਸ਼ਵਰ ਸਿੰਘ ਪਟਿਆਲਾ
99148 80392

 

  • Literature
  • Music
  • Rampreet Kaur Malke
  • ਸਾਹਿਤ
  • ਸੰਗੀਤ
  • ਰਾਮਪ੍ਰੀਤ ਕੌਰ ਮੱਲਕੇ

ਕਾਸ਼! ਮੈਂ ਵੀ ਇਕ ਰੁੱਖ ਹੁੰਦਾ,

NEXT STORY

Stories You May Like

  • badminton world championships  sindhu seeded 9th
    ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ: ਸਿੰਧੂ ਨੂੰ ਨੌਵਾਂ, ਸਾਤਵਿਕ ਅਤੇ ਚਿਰਾਗ ਨੂੰ ਪੰਜਵਾਂ ਦਰਜਾ ਪ੍ਰਾਪਤ
  • bibi jagir kaur s big statement
    ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ
  • famous singer who sang more than 6000 songs passes away
    6000 ਤੋਂ ਵੱਧ ਗੀਤ ਗਾਉਣ ਵਾਲੀ ਮਸ਼ਹੂਰ ਗਾਇਕਾ ਦਾ ਦਿਹਾਂਤ, ਸੋਗ 'ਚ ਡੁੱਬਿਆ ਸੰਗੀਤ ਜਗਤ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • yash raj films launches  raah records  to promote independent musical talent
    ਯਸ਼ ਰਾਜ ਫਿਲਮਜ਼ ਨੇ ਸੁਤੰਤਰ ਸੰਗੀਤ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਲਾਂਚ ਕੀਤਾ 'ਰਾਹ ਰਿਕਾਰਡਜ਼'
  • drug and gold smuggling growing at airports
    ‘ਹਵਾਈ ਅੱਡਿਆਂ ’ਤੇ ਵਧ ਰਹੀ’ ਨਸ਼ਿਆਂ ਅਤੇ ਸੋਨੇ ਦੀ ਸਮਗਲਿੰਗ!
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +