Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:37:05 PM

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • farmers protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਮਾਂ ਬੋਲੀ ਦਾ ਰੁਤਬਾ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਮਾਂ ਬੋਲੀ ਦਾ ਰੁਤਬਾ

  • Edited By Aarti Dhillon,
  • Updated: 05 Oct, 2019 02:59 PM
Meri Awaz Suno
maa boli status
  • Share
    • Facebook
    • Tumblr
    • Linkedin
    • Twitter
  • Comment

ਰੁਤਬੇ ਨਾਲ ਕਿਸੇ ਵੀ ਚੀਜ਼ ਦੀ ਪਹਿਚਾਣ ਬਰਕਰਾਰ ਰਹਿੰਦੀ ਹੈ। ਰੁਤਬਾ ਉੱਚਾ ਸੁੱਚਾ ਰੱਖਣਾ ਹੰਢਾਉਣ ਵਾਲਿਆ ਦਾ ਫਰਜ਼ ਹੁੰਦਾ ਹੈ । ਮਾਂ ਬੋਲੀ ਪੰਜਾਬੀ ਦਾ ਰੁਤਬਾ ਕਾਇਮ ਰੱਖਣ ਲਈ ਲੱਖਾਂ ਮਣ ਕਾਗਜ਼ ਤੇ ਸਿਹਾਈ ਖਰਚ ਕੀਤੀ ਜਾ ਚੁਕੀ ਹੈ। ਧਰਨੇ, ਮੁਜ਼ਾਹਰੇ, ਡਰਾਮੇ ਤੇ ਲਾਮਬੰਦੀਆਂ ਵੀ ਕੀਤੀਆਂ ਗਈਆਂ। ਸਭ ਕੁਝ ਰਾਜਨੀਤੀ ਵਿੱਚ ਜ਼ਜ਼ਬ ਹੋ ਕੇ ਪਰਨਾਲਾ ਉੱਥੇ ਹੀ ਰਿਹਾ। ਮਾਂ ਬੋਲੀ ਨੇ ਅਤੀਤ ਲੱਭਣ ਲਈ ਜਿੱਥੋਂ ਪੈਂਡਾ ਤਹਿ ਕੀਤਾ ਸੀ ਉੱਥੇ ਹੀ ਵਾਪਸ ਜਾਂਦੀ ਰਹੀ। ਜਿਹਨਾਂ ਤੋਂ ਉਸ ਦੇ ਰੁਤਬੇ ਨੂੰ ਉੱਚੇ ਕਰਨ ਦੀ ਆਸ ਸੀ ਉਹਨਾਂ ਦੇ ਬੱਚੇ ਅੰਗਰੇਜ਼ੀ ਸਕੂਲਾਂ ਵਿੱਚ ਪੜ੍ਹਦੇ ਰਹੇ। ਫਿਰ ਰੁਤਬੇ ਦੀ ਆਸ ਕਿੱਥੋਂ? ਖੁਦ ਆਪਣੇ ਅੰਦਰ ਝਾਤੀ ਮਾਰ ਕੇ ਦੇਖੀਏ ਤਾਂ ਸਾਨੂੰ ਪੰਜਾਬੀ ਦੀ ਪੂਰੀ ਪੈਂਤੀ ਵੀ ਨਹੀਂ ਆਉਂਦੀ। ਇਸ ਸਵਾਲ ਦੇ ਜਵਾਬ ਵਿੱਚ ਮਾਂ ਬੋਲੀ ਪ੍ਰਤੀ ਸਾਰਾ ਨਕਸ਼ਾ ਹੀ ਸਾਫ ਹੋ ਜਾਂਦਾ ਹੈ। ਜ਼ਿੰਮੇਵਾਰ ਅਸੀਂ ਖੁਦ ਵੀ ਬਣ ਜਾਂਦੇ ਹਾਂ ।      
ਸਰਕਾਰ ਨੇ ਮਾਂ ਬੋਲੀ ਪ੍ਰਤੀ ਕੁਝ ਨਿਯਮ ਵੀ ਬਣਾਏ ਹਨ, ਪਰ ਫਾਇਲਾਂ ਵਿੱਚ ਦਬ ਜਾਂਦੇ ਹਨ। ਵਾਰਿਸ ਸ਼ਾਹ, ਬੁੱਲੇ ਸ਼ਾਹ, ਸ਼ਿਵ, ਪਾਤਰ ਤੇ ਸਰਫ ਨੇ ਮਾਂ ਬੋਲੀ ਸੰਭਾਲਣ ਲਈ ਬਣਦਾ ਯੋਗਦਾਨ ਪਾਇਆ। ਇਸੇ ਲਈ ਪੰਜਾਬੀ ਮਾਣਮੱਤੇ ਗਾਇਕ ਗੁਰਦਾਸ ਮਾਨ ਨੇ ਗਾਇਆ ਸੌ  ਮਾਂ ਬੋਲੀ ਦਾ ਰੁਤਬਾ ਇਸਦ ਸ਼ਾਇਰਾ ਕਰਕੇ ਹੈ। ਇਸ ਤੋਂ ਇਲਾਵਾ ਇਸ ਮਾਣ ਮੱਤੇ ਗਾਇਕ ਨੇ ਕਦੇ ਯਾਰ ਪੰਜਾਬੇ, ਕਦੇ ਪਿਆਰ ਪੰਜਾਬੀ ਤੇ ਕਦੇ ਜ਼ੁਲਮ ਨੂੰ ਰੋਕਣ ਵਾਲੀ ਤਲਵਾਰ ਪੰਜਾਬੀ ਦਾ ਹੋਕਾ ਦਿੱਤਾ। ਮਾਂ ਬੋਲੀ ਦੇ ਸਿਰ ਤੇ ਰਾਜ ਭਾਗ ਸੰਭਾਲੇ ਗਏ। ਬਣਦਾ ਇਕ ਟੁੱਕ
ਰੁਤਬਾ ਨਹੀਂ ਮਿਲ ਸਕਿਆ। ਪੰਜਾਬੀਆਂ ਦੇ ਜ਼ਿੰਮੇ ਮਾਂ ਬੋਲੀ ਤੋਂ ਇਲਾਵਾ ਮਾਂ ਨੂੰ ਵਿਸਾਰਨ ਦੇ ਵੀ ਦੋਸ਼ ਲਗ ਰਹੇ ਹਨ। ਇਹ ਸਾਡੀ ਸੱਭਿਅਤਾ ਨੂੰ ਵੀ ਦਾਗਦਾਰ ਕਰ ਰਿਹਾ ਹੈ। ਅੱਜ ਮਿਲ-ਜੁਲ ਕੇ ਹੰਭਲਾ ਮਾਰਨ ਦੀ ਲੋੜ ਹੈ ਕਿ ਮਾਂ ਬੋਲੀ ਨੂੰ ਉੱਚਾ ਰੁਤਬਾ ਦੇਣ ਦਾ ਉਪ ਬੰਦ ਕਰੀਏ ਤਾਂ ਜੋ ਦੂਜੀਆਂ ਭਾਸ਼ਾਵਾਂ ਦੇ ਮੁਕਾਬਲੇ ਉਹਨਾਂ ਦੀ ਹਾਣੀ ਬਣ ਸਕੇ ।                                                    
1948 ਭਾਸ਼ਾ ਕਮਿਸ਼ਨ ਦੀ ਰਿਪੋਰਟ ਅਨੁਸਾਰ ਪੰਜਾਬੀ ਸਭ ਤੋਂ ਵੱਡੀ ਭਾਸ਼ਾ ਸੀ। ਜਨਵਰੀ 1968 ਵਿੱਚ ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਨ ਦੀ ਅਧਿਸੂਚਨਾ ਜਾਰੀ ਹੋਈ। ਪਰ ਅੰਗਰੇਜ਼ੀ ਵਿੱਚ ਪੱਤਰ ਵਿਹਾਰ ਅੱਜ ਵੀ ਬੇਰੁੱਖੀ ਜ਼ਾਹਰ ਕਰਦਾ ਹੈ। ਪੰਜਾਬੀ ਦੇ ਮਾਣ ਮੱਤੇ ਸ਼ਾਇਰ
ਸੁਰਜੀਤ ਪਾਤਰ ਨੇ ਸਿਰੇ ਦੀ ਕਵਿਤਾ ਜਿਸ ਦਾ ਅੰਤਰੀਵ ਭਾਵ ਜਿੱਥੇ ਮਾਂ ਬੋਲੀ ਬੋਲਣ ਤੇ ਜ਼ੁਰਮਾਨਾ ਹੁੰਦਾ ਹੈ ਲਿਖ ਕੇ ਸਿਰੇ ਤੇ ਗੰਢ ਮਾਰ ਦਿੱਤੀ। ਇਹ ਕਵਿਤਾ ਸਾਨੂੰ ਚਿੜਨ ਲਈ ਮਜ਼ਬੂਰ ਕਰਦੀ ਹੈ। ਪੰਜਾਬੀ ਜਦੋਂ ਹੋਰ ਕੋਈ ਭਾਸ਼ਾ ਬੋਲਦਾ ਹੈ ਤਾਂ ਝੂਠਾ ਜਿਹਾ ਲੱਗਦਾ ਹੈ । ਆਓ ਲਿਖਤਾਂ ਅਤੇ ਕਲਮਾਂ ਦਾ ਰੁੱਖ ਮੋੜ ਕੇ ਮਾਂ ਬੋਲੀ ਦਾ ਰੁਤਬਾ ਉੱਚਾ ਕਰਨ ਲਈ ਯਤਨ ਆਰੰਭੀਏ । ਸ਼ਾਇਰਾਂ ਦਾ ਸਾਥ ਦੇਣ ਲਈ ਸਰਕਾਰਾਂ ਨਾਲ ਮਿਲ ਕੇ ਮਾਂ ਬੋਲੀ ਦਾ ਰੁਤਬਾ ਉੱਚਾ ਰੱਖੀਏ ।  


ਸੁਖਪਾਲ ਸਿੰਘ ਗਿੱਲ
ਅਬਿਆਣਾ ਕਲਾ

  • maa boli
  • status
  • ਮਾਂ ਬੋਲੀ
  • ਰੁਤਬਾ

ਪਿੰਡਾਂ ਦੀ ਸੜਕ- ਕਾਵਿ ਰਚਨਾ

NEXT STORY

Stories You May Like

  • pakistan administration
    ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
  • son  mother  police  haryana  husband
    ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
  • mother  fed up with drug addict son  sets herself on fire
    ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ
  • name of biological father in child  s birth certificate will not change
    ਮਾਂ ਦੇ ਦੂਜੇ ਵਿਆਹ ਤੋਂ ਬੱਚੇ ਦੇ ਜਨਮ ਸਰਟੀਫਿਕੇਟ ’ਚ ਨਹੀਂ ਬਦਲੇਗਾ ਜੈਵਿਕ ਪਿਤਾ ਦਾ ਨਾਂ
  • pregnant woman
    38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ ਮਾਮਲਾ
  • automobile industry is pillar of indian economy
    ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
  • amritpal s associate virendra fauji gets custody parole
    ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ ਅੰਤਿਮ ਰਸਮਾਂ 'ਚ ਹੋਇਆ ਸ਼ਾਮਲ
  • drug addict boy arrested
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +