Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:23:45 PM

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • "ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ"

MERI AWAZ SUNO News Punjabi(ਨਜ਼ਰੀਆ)

"ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ"

  • Edited By Anmol Tagra,
  • Updated: 07 Dec, 2022 05:03 AM
Meri Awaz Suno
manas ki jaat sabai ekai pahachanbo
  • Share
    • Facebook
    • Tumblr
    • Linkedin
    • Twitter
  • Comment

ਗੁਰਬਾਣੀ ਵਿਚ ਵੀ ਲਿਖਿਆ ਹੈ ਕਿ ਮਨੁੱਖ ਦੀ ਸਿਰਫ ਇਕੋ ਹੀ ਜਾਤ ਹੈ - ਮਨੁੱਖ ਜਾਤੀ। ਫਿਰ ਸਾਡਾ ਸਮਾਜ, ਸਾਡਾ ਦੇਸ਼ ਹਜ਼ਾਰਾਂ ਜਾਤੀਆਂ ਵਿੱਚ ਕਿਉਂ ਵੰਡਿਆ ਗਿਆ ? ਕਿਸ ਨੇ ਅਤੇ ਕਿਓਂ ਵੰਡਿਆ ? ਅਜਿਹੇ ਕਿੰਨੇ ਹੀ ਸਵਾਲ ਹਰ ਇਕ ਦੇ ਜ਼ਹਿਨ ਵਿਚ ਆਉਣੇ ਸੁਭਾਵਿਕ ਹਨ। ਜਾਤੀਆਂ ਅਤੇ ਧਰਮਾਂ ਦੇ ਨਾਂ 'ਤੇ ਵੰਡੇ ਗਏ ਕਿਸੇ ਵੀ ਦੇਸ਼ ਵਿਚ ਭੇਦਭਾਵ, ਨਫ਼ਰਤ, ਫਿਰਕਾਪ੍ਰਸਤੀ ਅਤੇ ਦੰਗੇ ਆਦਿ ਹੋਣੇ ਕੋਈ ਬਹੁਤੀ ਹੈਰਾਨੀ ਵਾਲੀ ਗੱਲ ਨਹੀਂ ਹੈ। ਭਾਰਤ 'ਚ ਜਾਤ-ਪਾਤ ਦੁਨੀਆ ਦਾ ਅੱਠਵਾਂ ਅਜੂਬਾ ਹੈ। ਜਾਤ-ਪਾਤ ਮੇਹਨਤਕਸ਼ ਮਨੁੱਖ ਨੂੰ ਗੁਲਾਮ ਬਣਾਈ ਰੱਖਣ ਲਈ ਸ਼ੋਸ਼ਕਾਂ ਦਾ ਛੜਯੰਤਰ ਹੈ। ਜਾਤੀਪਾਤੀ ਵਿਵਸਥਾ 'ਚ ਹਰ ਅਖੌਤੀ ਉੱਪਰਲੀ ਜਾਤ ਥੱਲੇ ਵਾਲੀ ਜਾਤ ਨੂੰ ਨੀਵਾਂ ਸਮਝਦੀ ਹੈ ਅਤੇ ਉਸ ਨੂੰ ਗੁਲਾਮ ਬਣਾਉਣ ਦੀ ਕੋਸ਼ਿਸ਼ ਹੁੰਦੀ ਹੈ। ਛੂਆ ਛਾਤ, ਭੇਦਭਾਵ, ਨਫ਼ਰਤ, ਫਿਰਕਾਪ੍ਰਸਤੀ ਜਾਤ-ਪਾਤ ਦੀ ਉਪਜ ਹਨ ਜੋ ਭਾਰਤ ਵਾਸੀਆਂ ਦਾ ਰੋਜ਼ਮਰ੍ਰਾ ਦਾ ਜੀਵਨ ਵਰਤਾਰਾ ਹੈ। ਜਾਤ ਪਾਤ ਮਾਨਸਿਕ ਸੋਸ਼ਣ ਹੀ ਨਹੀਂ, ਸਮਾਜਿਕ, ਆਰਥਿਕ, ਰਾਜਨੀਤਕ ਤੇ ਸੱਭਿਆਚਾਰਕ ਵੀ ਹੈ। ਜਾਤਪਾਤ ਸਿਰਫ ਮਿਹਨਤ ਦੀ ਵੰਡ ਹੀ ਨਹੀਂ, ਮੇਹਨਤਕਸ਼ਾ ਦੀ ਵੀ ਅੱਗੋਂ ਵੰਡ ਹੈ। ਜਾਤ ਪਾਤ ਦੇ ਹੁੰਦਿਆਂ ਇਨਕਲਾਬ ਅਸੰਭਵ ਹੈ, ਕਿਉਂਕਿ ਜਾਤ ਲੋਕਾਂ ਨੂੰ ਇਕੱਠੇ ਨਹੀ ਹੋਣ ਦਿੰਦੀ।

''ਜਾਤ-ਪਾਤੀ ਸਿਸਟਮ ਵਿਚ ਸਮਾਨਤਾ ਨੂੰ ਕੋਈ ਸਥਾਨ ਨਹੀਂ ਹੈ। ਵਰਣ ਵਿਵਸਥਾ ਵਿਚ ਉੱਪਰੋਂ, ਥੱਲੇ ਨੂੰ ਆਈਏ ਤਾਂ ਅਪਮਾਨ ਤੇ ਨਫਰਤ ਵਧਦੀ ਜਾਂਦੀ ਹੈ ਅਤੇ ਜੇਕਰ ਥੱਲਿਉਂ ਉਪਰ ਨੂੰ ਜਾਈਏ ਤਾਂ ਸਨਮਾਨ ਤੇ ਪਿਆਰ ਵਧਦਾ ਜਾਂਦਾ ਹੈ। ਜੇਕਰ ਉਪਰੋਂ ਥੱਲੇ ਨੂੰ ਆਈਏ ਤਾਂ ਅਧਿਕਾਰ ਘਟਦੇ-ਘਟਦੇ ਕਰਤੱਵ ਬਣ ਜਾਂਦੇ ਹਨ। ਜੇਕਰ ਥੱਲਿਉਂ ਉਪਰ ਨੂੰ ਜਾਈਏ ਤਾਂ ਕਰਤੱਵ ਘਟਦੇ ਘਟਦੇ ਅਧਿਕਾਰ ਬਣ ਜਾਂਦੇ ਹਨ।''

ਅੱਜ ਤੋ ਬਹੁਤ ਸਮਾਂ ਪਹਿਲਾਂ ਪ੍ਰਾਚੀਨ ਆਰੀਅਨ ਸਮਾਜ ਵਿਚ ਕੋਈ ਵੀ ਜ਼ਾਤੀ ਵਿਵਸਥਾ ਨਹੀਂ ਸੀ। ਨਾ ਕੋਈ ਬ੍ਰਾਹਮਣ ਸੀ, ਨਾ ਕਸ਼ਤਰੀ, ਨਾ ਵੈਸ਼ ਅਤੇ ਨਾ ਹੀ ਕੋਈ ਸ਼ੂਦਰ ਸੀ। ਜਾਤ-ਪਾਤ ਦੀ ਕੋਈ ਹੋਂਦ ਨਹੀਂ ਸੀ। ਸਾਰੇ ਲੋਕ ਇਕੱਠੇ ਖਾਂਦੇ-ਪੀਂਦੇ, ਆਪਸੀ ਵਿਆਹ ਕਰਦੇ ਅਤੇ ਇਕਾਈ ਦੇ ਰੂਪ ਵਿਚ ਵਿਚਰਦੇ ਸਨ। ਸਾਰੇ ਲੋਕ ਆਜ਼ਾਦ ਸਨ ਅਤੇ ਔਰਤ ਵੀ ਆਜ਼ਾਦ ਸੀ ਅਤੇ ਆਪਣੀ ਮਰਜ਼ੀ ਨਾਲ ਆਪਣਾ ਪਤੀ ਚੁਣ ਸਕਦੀ ਸੀ। ਸਤੀ ਪ੍ਰਥਾ ਜਾਂ ਬਾਲ ਵਿਆਹ ਦੀ ਕੋਈ ਪ੍ਰਥਾ ਨਹੀਂ ਸੀ। ਔਰਤ ਨੂੰ ਦੇਵੀ ਦੇ ਰੂਪ ਵਿਚ ਪੂਜਿਆ ਜਾਂਦਾ ਸੀ। ਇਸ ਤੋਂ ਬਾਅਦ ਕੁਝ ਸ਼ਾਤਿਰ ਲੋਕਾਂ ਵਲੋਂ ਆਪਣੇ ਆਪ ਨੂੰ ਉਚਾ ਰੱਖਣ ਲਈ ਭਾਰਤ ਵਿੱਚ ਵਰਣ ਵਿਵਸਥਾ ਰਾਹੀਂ ਸਮਾਜ ਨੂੰ ਚਾਰ ਪ੍ਰਵਰਗਾਂ ਵਿਚ ਵੰਡ ਦਿੱਤਾ ਗਿਆ ਸੀ: ਬ੍ਰਾਹਮਣ, ਖੱਤਰੀ, ਵੈਸ਼ ਅਤੇ ਸ਼ੂਦਰ। ਇਨ੍ਹਾਂ ਦੇ ਵੱਖ ਵੱਖ ਕੰਮ ਮਿਥ ਦਿੱਤੇ ਗਏ। ਕੰਮਾਂ ਦੀ ਕਿਸਮ ਅਨੁਸਾਰ ਬ੍ਰਾਹਮਣ ਨੂੰ ਪਹਿਲਾ ਸਥਾਨ, ਖੱਤਰੀ ਨੂੰ ਦੂਜਾ, ਵੈਸ਼ ਨੂੰ ਤੀਜਾ ਅਤੇ ਸ਼ੂਦਰ ਨੂੰ ਚੌਥਾ ਦਰਜਾ ਦਿੱਤਾ ਗਿਆ। ਬ੍ਰਾਹਮਣਾਂ ਦਾ ਕਾਰਜ ਸ਼ਾਸਤਰ ਅਧਿਐਨ, ਵੇਦਪਾਠ ਅਤੇ ਯੱਗ ਕਰਾਉਣਾ ਹੁੰਦਾ ਸੀ ਜਦੋਂ ਕਿ ਕਸ਼ਤਰੀ ਲੜਾਈ ਅਤੇ ਰਾਜ ਭਾਗ ਦੇ ਕੰਮਾਂ ਦੇ ਉੱਤਰਦਾਈ ਸਨ। ਵੈਸ਼ਾਂ ਦਾ ਕੰਮ ਖੇਤੀ ਅਤੇ ਵਪਾਰ ਅਤੇ ਸ਼ੂਦਰਾਂ ਦਾ ਕੰਮ ਸੇਵਾਦਰੀ ਸੀ। ਸਮੁੱਚਾ ਸਮਾਜ ਅੱਜ 10 ਹਜ਼ਾਰ ਜਾਤਾਂ ਅਤੇ ਉਪ ਜਾਤਾਂ ਵਿਚ ਵੰਡਿਆ ਹੋਇਆ ਹੈ। ਜਾਤੀ ਪਾਤੀ ਵਿਵਸਥਾ ਇਨ੍ਹਾਂ ਦੀ ਆਪਸ ਵਿਚ ਸਾਂਝੀ ਸਰਗਰਮੀ ਨੂੰ ਰੋਕਦੀ ਹੈ। ਵਰਣ ਅਤੇ ਜਾਤ ਦੀਆਂ ਦੀਵਾਰਾਂ ਇੰਨੀਆਂ ਪੱਕੀਆਂ ਹਨ ਕਿ ਆਮ ਆਦਮੀ ਇਨ੍ਹਾਂ ਨੂੰ ਤੋੜ ਨਹੀਂ ਸਕਦਾ। ਬਹੁਤ ਸਾਰੀਆਂ ਉਚ ਜਾਤੀਆਂ ਨੇ ਹਜ਼ਾਰਾਂ ਸਾਲ ਮੁਗਲਾਂ, ਮੁਸਲਮਾਨਾਂ, ਅੰਗਰੇਜ਼ਾਂ ਦੀ ਗੁਲਾਮੀ ਤਾਂ ਸਵੀਕਾਰ ਕਰ ਲਈ, ਪ੍ਰੰਤੂ ਜਾਤ ਪਾਤ ਦੀਆਂ ਦੀਵਾਰਾਂ ਨੂੰ ਤੋੜ ਕੇ ਦਲਿਤਾਂ ਨਾਲ ਸਮਾਜਿਕ ਭਾਈਚਾਰਾ ਬਣਾਉਣ ਲਈ ਤਿਆਰ ਨਹੀਂ ਹੋਈਆਂ।

ਭਾਰਤ ਵਿਚ ਜਾਤੀ ਵਿਵਸਥਾ ਕੋਈ ਕੁਦਰਤੀ ਵਰਤਾਰਾ ਨਹੀਂ ਹੈ ਬਲਕਿ ਜਾਣ ਬੁੱਝ ਕੇ ਕੁਝ ਲੋਕਾਂ ਨੂੰ ਗੁਲਾਮ ਰੱਖਣ ਲਈ ਬਣਾਈ ਗਈ ਇੱਕ ਵਿਵਸਥਾ ਹੈ ਜੋ ਕਿ ਸਾਡੇ ਦੇਸ਼ ਲਈ ਇਕ ਕਲੰਕ ਹੈ। ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਸਦੀਆਂ ਤੋਂ ਗੁਲਾਮ ਅਤੇ ਲਤਾੜੇ ਹੋਏ ਲੋਕਾਂ ਲਈ ਬਹੁਤ ਹੀ ਕਠਿਨ ਅਤੇ ਲੰਮੀ ਲੜਾਈ ਲੜੀ ਅਤੇ ਕੁਝ ਅਧਿਕਾਰ ਦਵਾਉਣ ਵਿਚ ਕਾਮਯਾਬ ਵੀ ਹੋਏ। ਜੇਕਰ ਸਾਰੇ ਮਨੁੱਖ ਮਾਨਸ ਦੀ ਜ਼ਾਤ ਹਨ ਸਭ ਦਾ ਖੂਨ ਲਾਲ ਹੈ, ਸਾਰਿਆਂ ਦੇ ਅੰਗ ਇਕੋ ਜਿਹੇ ਹਨ ਸਭ ਦੀ ਸੋਚਣੀ, ਅਤੇ ਭਾਵਨਾਵਾਂ ਇਕੋ ਜਿਹੀਆਂ ਹਨ ਫੇਰ ਜਾਤੀ ਵਿਵਸਥਾ ਕਿਓਂ ?

ਅੱਜ ਬੇਸ਼ੱਕ ਵੱਡੇ-ਵੱਡੇ ਸ਼ਹਿਰਾਂ ਵਿਚ ਜਾਤੀ ਭੇਦਭਾਵ ਘਟ ਗਿਆ ਹੈ ਪਰ ਬਹੁਤ ਸਾਰੇ ਪੱਛੜੇ ਇਲਾਕਿਆਂ ਵਿਚ ਇਹ ਸਿਲਸਿਲਾ ਜਾਰੀ ਹੈ। ਕੀ ਭਾਰਤ ਵਿਚ ਕਦੇ ਕੋਈ ਸਰਕਾਰ ਜਾਤੀ ਵਿਵਸਥਾ ਖਤਮ ਕਰਨ ਲਈ ਕੋਈ ਕਾਨੂੰਨ ਲਿਆਉਣ ਦੀ ਜੁਅਰਤ ਕਰ ਸਕੇਗੀ ?

ਕੁਲਦੀਪ ਸਿੰਘ ਰਾਮਨਗਰ

  • Article
  • Cast
  • Equality
  • Gurbani
  • ਆਰਟੀਕਲ
  • ਜਾਤ
  • ਵਰਣ
  • ਬਰਾਬਰੀ
  • ਸਮਾਨਤਾ
  • ਗੁਰਬਾਣੀ

ਖੁਰਾਕ ਤੇ ਪੋਸ਼ਣ ਸੁਰੱਖਿਆ : ਕੀ ਇਸ਼ਤਿਹਾਰ ਮਦਦਗਾਰ ਹੋ ਸਕਦਾ ਹੈ

NEXT STORY

Stories You May Like

    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • daughter dead on road accident
      ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
    • fugitive accused of theft arrested
      ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
    • stray dogs attacked mother and son child injured
      ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
    • big action against sarvodaya hospital of jalandhar
      ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • two accused in jalandhar arrested with weapons for target killing
      ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
    • road accident brother dead
      ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
    Trending
    Ek Nazar
    migrants reach britain from france

    ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

    workers abducted

    ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

    high court stays rajesh khanna s old bungalow from being called bhutia

    ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

    russia  s ukraine conflict

    ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

    out of control container truck crashes into house in mirzapur

    ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

    security personnel

    ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

    imran khan  situtation

    ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

    christian community in pakistan

    ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

    curfew extended

    ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

    netanyahu proposed increasing aid

    ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

    famous actress cheated of rs 2 44 lakh

    ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

    famous singer dies in road accident

    ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

    whoever finds missing actor raj kiran will get a reward of rs 4 78 lakh

    ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

    silver price falls

    ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

    missile attack on american

    ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

    fine imposed on indian origin

    ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

    missiles shot down

    ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

    earthquake in japan

    ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਨਜ਼ਰੀਆ ਦੀਆਂ ਖਬਰਾਂ
      • india and european summer
        50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
      • venezuela mother son
        18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
      • village with no crime in 100 years
        100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
      • punjab floods in syllabus
        ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
      • fake books in market
        ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
      • phone snatcher cardiac arrest
        ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
      • bunjee jumping incident
        ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
      • india s birth rate
        ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
      • pakistanis in japan
        ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
      • husband wife love story
        ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +