Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    9:26:32 AM

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

  • greater noida  double decker bus  fire  9 passengers

    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ...

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਅੰਧਵਿਸ਼ਵਾਸਾਂ ਵਿਚ ਜਕੜਿਆ ਮਨੁੱਖ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਅੰਧਵਿਸ਼ਵਾਸਾਂ ਵਿਚ ਜਕੜਿਆ ਮਨੁੱਖ

  • Updated: 10 Jul, 2018 01:36 PM
Meri-Awaz-Suno
men stuck in superstitions
  • Share
    • Facebook
    • Tumblr
    • Linkedin
    • Twitter
  • Comment

ਅੱਜ ਦਾ ਜ਼ਮਾਨਾ ਤਕਨੀਕ ਦਾ ਜ਼ਮਾਨਾ ਹੈ। ਹਰ ਪਾਸੇ ਤਕਨੀਕ ਦਾ ਬੋਲਬਾਲਾ ਹੈ। ਸਿਹਤ ਤੋਂ ਲੈ ਕੇ ਸਿਆਸਤ ਤਕ ਤਕਨੀਕ ਨੇ ਆਪਣੀ ਚੜਤ ਬਰਕਰਾਰ ਰੱਖੀ ਹੋਈ ਹੈ। ਉਂਝ, ਇਹ ਲਾਜ਼ਮੀ ਵੀ ਹੈ ਕਿਉਂਕਿ ਜ਼ਮਾਨੇ ਦੇ ਨਾਲ ਤੁਰਨ ਦਾ ਹੁਨਰ ਨਾ ਰੱਖਣ ਵਾਲੇ ਮਨੁੱਖ ਕਾਮਯਾਬੀ ਦੀ ਦੌੜ ਵਿਚੋਂ ਪੱਛੜ ਜਾਂਦੇ ਹਨ ਪਰ! ਜਿਵੇਂ-ਜਿਵੇਂ ਮਨੁੱਖ ਨੇ ਨਵੀਂਆਂ ਕਾਢਾਂ ਦੀ ਖੋਜ ਕੀਤੀ ਹੈ ਉਵੇਂ-ਉਵੇਂ ਵਹਿਮਾਂ-ਭਰਮਾਂ ਦਾ ਸ਼ਿਕਾਰ ਵੀ ਹੁੰਦਾ ਗਿਆ ਹੈ। ਇਹ ਬਹੁਤ ਮੰਦਭਾਗਾ ਰੁਝਾਨ ਹੈ। 
ਆਧੁਨਿਕ ਤਕਨੀਕ ਰਾਹੀਂ ਜਿੱਥੇ ਮਨੁੱਖ ਪਹਿਲਾਂ ਨਾਲੋਂ ਵਧ ਖੁਸ਼ਹਾਲ ਜੀਵਨ ਬਤੀਤ ਕਰ ਰਿਹਾ ਹੈ ਉੱਥੇ ਅੰਧਵਿਸ਼ਵਾਸੀ ਵੀ ਹੋ ਗਿਆ ਹੈ। ਅੱਜ ਕਲ•ਸਵੇਰੇ ਟੈਲੀਵਿਜ਼ਨ ਚਲਾਓ ਤਾਂ ਰਾਸ਼ੀਫਲ ਅਤੇ ਦਿਨ ਦੇ ਚੰਗੇ- ਮਾੜੇ ਹੋਣ ਦੀ ਭਵਿੱਖਬਾਣੀ ਕਰਦੇ ਹੋਏ ਕਈ 'ਵਿਦਵਾਨ' ਦੇਖੇ ਜਾ ਸਕਦੇ ਹਨ। ਅੱਜ ਦੇ ਦਿਨ ਇਸ ਰੰਗ ਦਾ ਕੱਪੜਾ ਪਾਉਣਾ ਸ਼ੁੱਭ ਰਹੇਗਾ ਅਤੇ ਇਸ ਸਥਾਨ ਦੀ ਯਾਤਰਾ, ਜੀਵਨ ਵਿਚ ਤਰੱਕੀ ਦੇ ਰਾਹ ਖੋਲ੍ਹ ਦੇਵੇਗੀ। ਅਜਿਹੀ ਗੱਲਾਂ ਸੁਣਨ ਨੂੰ ਮਿਲਦੀਆਂ ਹਨ। ਹੱਦ ਤਾਂ ਉਦੋਂ ਹੁੰਦੀ ਹੈ ਜਦੋਂ ਪੜ੍ਹੇ-ਲਿਖੇ ਲੋਕ ਵੀ ਇਹਨਾਂ ਪਿੱਛੇ ਲੱਗ ਜਾਂਦੇ ਹਨ।
ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਟੈਲੀਵਿਜ਼ਨ ਵਿਚ ਵਿਗਿਆਨਕ ਸੋਚ ਨੂੰ ਅੱਗੇ ਵਧਾਉਣ ਵਾਲੇ ਪ੍ਰੋਗਰਾਮ ਵੀ ਆਉਂਦੇ ਹਨ ਪਰ ਬਹੁਤੇ ਲੋਕ ਤਾਂ ਬਾਬਿਆਂ ਦੇ ਪ੍ਰਵਚਨ ਸੁਣਨ ਤਕ ਹੀ ਸੀਮਤ ਹੋ ਕੇ ਰਹਿ ਗਏ ਹਨ। ਨਿੱਕੇ ਬੱਚਿਆਂ ਦੇ ਪ੍ਰੋਗਰਾਮਾਂ ਵਿਚ ਕਰਾਮਾਤਾਂ ਨੂੰ ਦਿਖਾਇਆ ਜਾਂਦਾ ਹੈ। ਕਾਰਟੂਨਾਂ ਵਿਚ 'ਹਵਾ ਵਿਚ ਉੱਡਣਾ, ਬਿਨਾਂ ਸਕੂਲ ਦਾ ਕੰਮ ਕੀਤਿਆਂ ਸਕੂਲ ਜਾਣਾ ਅਤੇ ਜਾਦੂ ਰਾਹੀਂ ਕਾਪੀ ਉੱਤੇ ਪੂਰਾ ਕੰਮ ਹੋਇਆ ਹੋਣਾ, ਟੀਚਰ ਨੂੰ ਮੂਰਖ਼ ਬਣਾਉਣਾ ਅਤੇ ਦੇਵੀ-ਦੇਵਤਿਆਂ ਨੂੰ ਸ਼ਕਤੀਸ਼ਾਲੀ ਬਣਾ ਕੇ ਦਿਖਾਉਣਾ, ਜਿਸ ਨਾਲ ਨਿੱਕੇ ਬੱਚਿਆਂ ਦੇ ਮਨ ਉੱਤੇ ਪ੍ਰਭਾਵ ਪਾਇਆ ਜਾ ਸਕੇ' ਆਦਿ ਪ੍ਰੋਗਰਾਮ ਨਿੱਤ ਹੀ ਦੇਖੇ ਜਾ ਸਕਦੇ ਹਨ। 
ਇੰਟਰਨੈੱਟ ਰਾਹੀਂ ਆਪਣਾ ਭਵਿੱਖ ਜਾਣਨਾ, ਫੇਸਬੁੱਕ ਤੇ ਪਿਛਲੇ ਜਨਮ ਦਾ ਰਾਜ਼ ਜਾਣਨਾ, ਪਿਛਲੇ ਜਨਮ ਵਿਚ ਹੋਈ ਮੌਤ ਦੇ ਕਾਰਨ ਲੱਭਣਾ, ਅਗਲੇ ਜਨਮ ਵਿਚ ਹੋਣ ਵਾਲੇ ਘਟਨਾਕ੍ਰਮ ਬਾਰੇ ਜਾਣਕਾਰੀ ਹਾਸਲ ਕਰਨਾ ਆਦਿਕ ਗ਼ੈਰਜ਼ਰੂਰੀ ਕੰਮ ਕਰਦੇ ਹੋਏ ਹਜ਼ਾਰਾਂ ਪੜ੍ਹੇ-ਲਿਖੇ ਲੋਕਾਂ ਨੂੰ ਦੇਖਿਆ ਜਾ ਸਕਦਾ ਹੈ।
ਵਟਸਐੱਪ ਉੱਪਰ ਅਜਿਹੇ ਸੰਦੇਸ਼ ਫੈਲਾਉਣਾ ਜਿਹਨਾਂ ਵਿਚ ਅੰਧਵਿਸ਼ਵਾਸਾਂ ਨੂੰ ਪ੍ਰਮੋਟ ਕੀਤਾ ਗਿਆ ਹੋਵੇ। ਕਿਸੇ ਧਾਰਮਿਕ ਥਾਂ ਤੋਂ ਚੱਲੇ ਕਿਸੇ ਗ਼ੈਰਜ਼ਰੂਰੀ ਸੰਦੇਸ਼ ਨੂੰ ਅੱਗੇ ਘੱਲਣ ਲਈ ਆਖਣਾ ਨਾ ਘੱਲਣ ਦੀ ਸੂਰਤ ਵਿਚ ਨੁਕਸਾਨ ਹੋਣ ਦੀ ਚਿਤਾਵਨੀ ਦੇਣਾ ਅਤੇ ਘੱਲ ਦੇਣ ਦੀ ਸੂਰਤ ਵਿਚ ਲਾਭ ਮਿਲਣਾ। ਇਹ ਸਭ ਕੁਝ ਅੱਜ ਦੇ ਦੌਰ ਵਿਚ ਸਿਆਣਪ ਨਾਲ ਭਰਪੂਰ ਮਨੁੱਖਾਂ ਵਲੋਂ ਹੀ ਕੀਤਾ ਜਾ ਰਿਹਾ ਹੈ। ਉਂਝ ਅਜੋਕਾ ਮਨੁੱਖ ਆਪਣੇ ਆਪ ਨੂੰ ਇੱਕੀਵੀਂ ਸਦੀ ਦਾ ਅਗਾਂਹਵਧੂ ਮਨੁੱਖ ਬਣਾ ਕੇ ਪੇਸ਼ ਕਰਦਾ ਹੈ ਪਰ! ਅਜਿਹੀਆਂ ਕਾਰਵਾਈਆਂ ਨਿੱਤ ਦਿਹਾੜੀ ਹੁੰਦੀਆਂ ਰਹਿੰਦੀਆਂ ਹਨ। 
ਸੱਭਿਅਕ ਸਮਾਜ ਅੰਦਰ ਕਈ ਵਾਰ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਹਨ ਜਿਹਨਾਂ ਨੂੰ ਦੇਖ/ਸੁਣ ਕੇ ਰੂਹ ਕੰਬ ਜਾਂਦੀ ਹੈ। ਨਿੱਕੇ ਬੱਚਿਆਂ ਨੂੰ ਬਲੀ ਦੇ ਨਾਮ ਤੇ ਕਤਲ ਕਰਨ ਦੀਆਂ ਕਈ ਘਟਨਾਵਾਂ ਅਸੀਂ ਦੇਖਦੇ/ਪੜ੍ਹਦੇ ਰਹਿੰਦੇ ਹਾਂ। ਕਿਸੇ ਤਾਂਤਰਿਕ ਦੇ ਕਹੇ ਮੁਤਾਬਕ ਕੰਨਿਆ ਨੂੰ ਵੱਢ ਦੇਣਾ, ਸ਼ਮਸ਼ਾਨਘਾਟ ਵਿਚ ਕੱਚੀ ਲੱਸੀ ਦਾ ਛਿੱਟਾ ਦੇਣਾ, ਚੌਰਾਹੇ ਵਿਚ ਨਹਾਉਣਾ, ਗਲੀ ਵਿਚ ਲਾਲ ਕੱਪੜਾ ਵਿਛਾਉਣਾ ਅਤੇ ਇਸੇ ਤਰ੍ਹਾਂ ਦੇ ਕਈ ਗ਼ੈਰ ਵਿਗਿਆਨਕ ਕੰਮ ਲੋਕਾਂ ਵਲੋਂ ਨਿੱਤ ਹੀ ਕੀਤੇ ਜਾਂਦੇ ਹਨ। ਇਹ ਸਭ ਕੁਝ ਅਜੋਕੇ ਸਮੇਂ ਵਿਚ ਪੜ੍ਹੇ-ਲਿਖੇ ਸਮਝੇ ਜਾਂਦੇ ਸਮਾਜ ਵੱਲੋਂ ਕੀਤੇ ਜਾਂਦੇ ਹਨ ਅਤੇ ਅਸੀਂ ਅਜੇ ਵੀ ਆਪਣੇ ਆਪ ਨੂੰ ਅਗਾਂਹਵਧੂ, ਵਿਗਿਆਨਕ ਸੋਚ ਦਾ ਧਾਰਨੀ ਅਤੇ ਸਫ਼ਲ ਮਨੁੱਖ ਸਮਝੀ ਬੈਠੇ ਹਾਂ। ਇਹ ਰੁਝਾਨ ਬਹੁਤ ਮੰਦਭਾਗਾ ਹੈ। ਇਹਨਾਂ ਤੋਂ ਬਚਣ ਦੀ ਲੋੜ ਹੈ।
ਮਨੁੱਖ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਮਿਹਨਤ ਤੋਂ ਇਲਾਵਾ ਹੋਰ ਕੋਈ ਤਰੀਕਾ ਨਹੀਂ ਹੈ ਜਿਸ ਦੁਆਰਾ ਸਫ਼ਲਤਾ ਹਾਸਲ ਕੀਤੀ ਜਾ ਸਕੇ। ਦੂਜੀ ਗੱਲ, ਟੈਲੀਵਿਜ਼ਨ ਉੱਤੇ ਪ੍ਰਵਚਨ ਕਰ ਰਹੇ ਬਾਬੇ ਕੋਲ ਜੇ ਇੰਨੀ ਤਾਕਤ ਹੁੰਦੀ ਤਾਂ ਉਹ ਟੈਲੀਵਿਜ਼ਨ ਉੱਪਰ ਪ੍ਰਵਚਨ ਕਰਨ ਲਈ ਉੱਪਰਾਲੇ ਨਾ ਕਰਦਾ, ਆਪਣੀ ਸ਼ਕਤੀ ਰਾਹੀਂ ਵਧੀਆ ਜੀਵਨ ਬਤੀਤ ਕਰਦਾ। ਜਾਦੂਗਰ ਜੇਕਰ ਇਕ ਰੁਪਏ ਦੇ ਹਜ਼ਾਰ ਰੁਪਏ ਬਣਾ ਸਕਦਾ ਤਾਂ ਉਸਨੂੰ ਕੀ ਜ਼ਰੂਰਤ ਸੀ ਪਿੰਡ-ਪਿੰਡ/ਸ਼ਹਿਰ-ਸ਼ਹਿਰ ਘੁੰਮ ਕੇ ਜਾਦੂ ਦਿਖਾਉਣ ਦੀ। ਉਹ ਕਿਸੇ ਚੰਗੇ ਸ਼ਹਿਰ ਵਿਚ ਰਹਿ ਕੇ ਵਧੀਆ ਜੀਵਨ ਜੀਉਂਦਾ ਪਰ ਇਹ ਸਭ ਅਸਲ ਹਕੀਕਤ ਤੋਂ ਕੋਹਾਂ ਦੂਰ ਹਨ। ਇਹ ਸਭ ਅੱਖਾਂ ਦਾ ਭਰਮ ਹੈ, ਵਹਿਮ ਹੈ। 
ਇਹ ਸਭ ਲੋਕਾਂ ਨੂੰ ਮੂਰਖ਼ ਬਣਾਉਣ ਦੀਆਂ ਚਾਲਾਂ ਹਨ ਅਤੇ ਪਾਖੰਡੀ ਲੋਕ ਆਧੁਨਿਕ ਕਾਢਾਂ ਰਾਹੀਂ ਬਹੁਤ ਆਸਾਨੀ ਨਾਲ ਆਮ ਲੋਕਾਂ ਨੂੰ ਮੂਰਖ਼ ਬਣਾ ਵੀ ਲੈਂਦੇ ਹਨ। ਇਹਨਾਂ ਤੋਂ ਬਚਣ ਦੀ ਜ਼ਰੂਰਤ ਹੈ ਤਾਂ ਕਿ ਜੀਵਨ ਵਿਚ ਕਿਸੇ ਹਾਦਸੇ ਤੋਂ ਬਚਿਆ ਜਾ ਸਕੇ।
ਡਾ. ਨਿਸ਼ਾਨ ਸਿੰਘ ਰਾਠੌਰ
1054/1, ਵਾ. ਨੰ. 15-ਏ, ਭਗਵਾਨ ਨਗਰ ਕਲੌਨੀ, ਪਿੱਪਲੀ, ਕੁਰੂਕਸ਼ੇਤਰ
ਮੋਬਾ. 075892- 33437

  • Technology
  • Health
  • Politics
  • ਤਕਨੀਕ
  • ਸਿਹਤ
  • ਸਿਆਸਤ

ਲੋਕਸਭਾ ਚੋਣਾਂ ਪ੍ਰਤੀ ਵੋਟਰਾਂ ਦਾ ਅਵੇਸਲਾਪਣ

NEXT STORY

Stories You May Like

  • ashish sood bjp
    ਪਹਿਲਾਂ ਪੰਜਾਬ ਵਿਚ ਧਰਮਿੰਦਰ ਵਰਗੇ ਗੱਭਰੂ ਦਿਖਦੇ ਸਨ, ਹੁਣ ਨਸ਼ੇ ਵਿਚ ਝੂਮਦੇ ਨੌਜਵਾਨ: ਆਸ਼ੀਸ਼ ਸੂਦ
  • amritsar bandh punjab police
    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
  • pungrain employee dies in road accident
    ਸੜਕ ਹਾਦਸੇ ਵਿਚ ਪਨਗ੍ਰੇਨ ਕਰਮਚਾਰੀ ਦੀ ਮੌਤ
  • manpreet  a college student critically injured in a road accident
    ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਕਾਲਜ ਵਿਦਿਆਰਥਣ ਮਨਪ੍ਰੀਤ ਦੀ ਮੌਤ
  • accident in khanna
    ਮਸ਼ੀਨ ਵਿਚ ਚੁੰਨੀ ਫਸਣ ਕਾਰਨ ਮਹਿਲਾ ਦੀ ਦਰਦਨਾਕ ਮੌਤ
  • protest against immigration and refugee policies in the netherlands
    ਨੀਦਰਲੈਂਡ ਵਿਚ ਇਮੀਗ੍ਰੇਸ਼ਨ ਅਤੇ ਸ਼ਰਨਾਰਥੀ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ
  • threat to agriculture from gm crops
    ਜੀ.ਐੱਮ. ਫ਼ਸਲਾਂ ਤੋਂ ਕੀ ਖ਼ਤਰੇ ਵਿਚ ਹੈ ਕਿਸਾਨੀ?
  • accident in tarntaran
    ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +