Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    4:28:21 PM

  • woman dies after stone operation in private hospital of patiala

    ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ...

  • law and order situation in punjab is very bad naib saini

    ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ...

  • summer vacation pinkoo tv funny video

    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ...

  • pizza delivery boy in usa

    ਅਮਰੀਕਾ 'ਚ ਭਾਰਤੀ ਨੌਜਵਾਨ ਦਾ ਕਤਲ ! ਪਿੱਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਕਵਿਤਾ ਖਿੜਕੀ : ਮੈਂ ਇਕ ਸ਼ੀਸ਼ਾ ਹਾਂ...

MERI AWAZ SUNO News Punjabi(ਨਜ਼ਰੀਆ)

ਕਵਿਤਾ ਖਿੜਕੀ : ਮੈਂ ਇਕ ਸ਼ੀਸ਼ਾ ਹਾਂ...

  • Edited By Rajwinder Kaur,
  • Updated: 24 Nov, 2020 02:44 PM
Jalandhar
mirror man soul truth
  • Share
    • Facebook
    • Tumblr
    • Linkedin
    • Twitter
  • Comment

ਸੁਰਜੀਤ ਸਿੰਘ ਫਲੋਰਾ

ਮੈਂ ਇਕ ਸ਼ੀਸ਼ਾ ਹਾਂ,
ਮੈਂ ਸੱਚ ਨੂੰ ਦਿਖਾਉਣ ਦਾ ਕੰਮ ਕਰਦਾ ਹਾਂ,
ਮੈਂ ਸਿਰਫ਼ ਇਹ ਪ੍ਰਦਰਸ਼ਿਤ ਕਰਦਾ ਹਾਂ,
ਤੁਸੀਂ … ਬਾਹਰੋਂ ਤੇ ਅੰਦਰੋਂ ਕੀ ਹੋ?
ਤੁਹਾਡੇ ਅੰਦਰ ਦੀ ਆਤਮਾ…ਕੀ ਹੈ?
ਜੋ ਇਨਸਾਨ ਸਦਾ ਬਾਹਰ ਭਾਲਦਾ ਰਹਿੰਦਾ ਹੈ
ਮੈਂ ਉਹ ਸੱਚ ਤੁਹਾਨੂੰ ਆਪਣੇ ਵਿਚ ਦਿਖਾ ਦਿੰਦਾ ਹਾਂ।
ਮੈਂ ਸਿਰਫ਼ ਇਕ ਸ਼ੀਸ਼ਾ ਹਾਂ,
ਜੋ ਤੁਹਾਡੀ ਕੰਧ ’ਤੇ ਲਟਕਿਆਂ ਰਹਿੰਦਾ ਹਾਂ,
ਜਿਸ ਵਿਚੋਂ ਤੁਸੀਂ ਹਰ ਰੋਜ਼ ਆਪਣੇ ਆਪ ਨੂੰ ਵੇਖਦੇ ਹੋ,
ਵੇਖਣ ’ਤੇ …
ਮੈਂ ਝੂਠ ਨਹੀਂ ਬੋਲਦਾ 
ਮੈਂ ਰਿਸ਼ਵਤ ਲੈ ਕੇ ਕੁਝ ਬਦਲ ਨਹੀਂ ਦਿੰਦਾ,  
ਮੈਂ ਚਾਪਲੂਸੀ ਨਹੀਂ ਕਰਦਾ,  
ਨਾ ਕੁਝ ਘੱਟ, ਨਾ ਕੁਝ ਵੱਧ
ਮੈਂ ਦਿਖਾਉਂਦਾ ਹਾਂ,
ਨਾ ਮੈਂ ਕਿਸੇ ਅਮੀਰ-ਗ਼ਰੀਬ ਵਿਚ ਫ਼ਰਕ ਕਰਦਾ ਹੈ,
ਨਾ ਮੈਂ ਭਿਖ਼ਾਰੀ ਤੇ ਰਾਜੇ ਰੰਕ ਵਿਚ ਫ਼ਰਕ ਕਰਦਾ ਹਾਂ।
ਤੁਸੀਂ ਮੈਨੂੰ ਮਹਿੰਗੇ ਫ਼ਰੇਮ ਵਿਚ ਜੜਾਉ ਜਾਂ ਸਸਤੇ ਵਿਚ
ਮੈਂ ਸਿਰਫ਼ ਉਸ ਇੱਕ ਦਾ ਪ੍ਰਤੀਬਿੰਬ ਦਿੰਦਾ ਹਾਂ
ਜੋ ਮੇਰੇ ਸਾਮ੍ਹਣੇ ਹੁੰਦਾ ਹੈ,
ਮੈਂ ਨਿਰਣਾ ਨਹੀਂ ਕਰਦਾ

ਨਾ ਕੋਈ ਮਾਪ ਡੰਡ
ਮੈਂ ਨਫ਼ਰਤ ਜਾਂ ਈਰਖ਼ਾ ਨਹੀਂ ਕਰਦਾ
ਮੈਂ ਆਲੋਚਨਾ ਜਾਂ ਸ਼ਿਕਾਇਤ ਨਹੀਂ ਕਰਦਾ
ਮੈਂ ਦੋਸ਼ ਜਾਂ ਸ਼ਰਮ ਨਹੀਂ ਕਰਦਾ
ਮੈਂ ਪ੍ਰਭਾਵਿਤ ਨਹੀਂ ਹੁੰਦਾ
ਮੈਂ ਬਦਸੂਰਤੀ 'ਤੇ ਚੀਕਦਾ ਨਹੀਂ
ਮੈਂ ਸੁੰਦਰਤਾ ਨਾਲ ਖੁਸ਼ ਵੀ ਨਹੀਂ ਹੁੰਦਾ
ਮੈਨੂੰ ਗੁੱਸਾ ਨਹੀਂ ਆਉਂਦਾ

ਨਾ ਮੈਂ ਕਿਸੇ ਨਾਲ ਨਰਾਜ਼ ਹੁੰਦਾ ਹਾਂ,
ਜੋ ਮੈਂ ਆਪਣੇ ਸਾਹਮਣੇ ਵੇਖਦਾ ਹਾਂ
ਉਹ ਹੀ ਸਭ ਨੂੰ ਦਿਖਾਉਂਦਾ ਹਾਂ
ਕਿਉਂਕਿ ਮੈਂ ਇਕ ਸ਼ੀਸ਼ਾ ਹਾਂ
ਬਹੁਤ ਹੀ ਸ਼ਾਤ ਸੁਭਾਅ ਦਾ
ਮੇਰੇ ਫਰੇਮ ਨੂੰ ਪਾਲਿਸ਼ ਕਰ ਸਕਦੇ ਹੋ…
ਤੁਸੀਂ ਮੈਨੂੰ ਚਮਕਦਾਰ ਤੇ ਖੂਬਸੂਰਤ ਬਣਾ ਸਕਦੇ ਹੋ

ਪਰ ਫਿਰ ਵੀ ਮੈਂ ਸੱਚ ਦੀ ਮੂਰਤ ਬਣ ਕੇ
ਤੁਹਾਨੂੰ ਜੋ ਤੁਹਾਡੇ ਅੰਦਰ ਹੈ, ਉਹ ਹੀ ਦਿਖਾਵਾਂਗਾ।
ਆਪਣੇ ਗੁਨਾਹਾ ਦਾ ਸੱਚ ਦੇਖ ਕੇ
ਭਾਵੇਂ ਮੈਨੂੰ ਤੋੜ ਦਿਉ,
ਮੇਰੇ ਟੁਕੜੇ ਟੁਕੜੇ ਕਰ ਦਿਉ…
ਪਰ ਹਰ ਮੇਰਾ ਟੁਟਿਆਂ ਹੋਇਆ ਟੁਕੜਾ
ਤੂਹਾਨੂੰ ਸੱਚ ਦੀ ਮੂਰਤ ਬਣ ਕੇ
ਸਚਾਈ ਦੀ ਮੂਰਤ ਹੀ ਦਿਖਾਵੇਗਾ।

 

ਗਜ਼ਲ - ਮੇਰੀ ਕਲ਼ਮ

ਮੈਂ ਕੋਈ ਖਾਸ ਐਡਾ ਵੀ ਲਿਖਾਰੀ ਨਹੀਂ ਹਾਂ 
ਕਿ ਮੇਰੇ ਹਰ ਸ਼ਬਦ ’ਤੇ ਵਾਹ-ਵਾਹ ਹੋ ਜਾਵੇ 

ਐਨਾ ਵੀ ਸਤਿਕਾਰ ਨਾ ਦੇਈ ਮੇਰੇ ਅਜ਼ੀਜ਼ 
ਕਿ ਕਲਮ ਮੇਰੀ ਫਰਜ਼ ਭੁੱਲ ਬੇਪਰਵਾਹ ਹੋ ਜਾਵੇ 

ਜੋ ਵੀ ਲਿਖਾ ਸੱਚ ਲਿਖਾ ਏਨਾ ਹੀ ਸਕੂਨ ਬਹੁਤ ਏ 
ਮੇਰੇ ਖੂਨ ਦਾ ਹਰ ਕਤਰਾਂ ਛਿਆਹੀ ਦੀ ਜਗ੍ਹਾ ਹੋ ਜਾਵੇ 

ਬੜੇ ਸੁਨੇਹੇ ਮਿਲਦੇ ਨੇ ਹੌਸਲਾ ਅਫ਼ਜ਼ਾਈ ਦੇ 
ਕੁੱਝ ਕੁੜੱਤਣ ਬੋਲ ਨੇ ਕੇ ਤੈਨੂੰ ਸਜ਼ਾ ਹੋ ਜਾਵੇ 

ਕਿਰਪਾਨਾਂ ਤੋਂ ਤਿੱਖੇ ਵਾਰ ਨੇ ਕਲਮਾਂ ਦੇ 
ਜੇਕਰ ਕਲ਼ਮ ਨੂੰ ਸੱਚ ਦੀ ਰਜ਼ਾ ਹੋ ਜਾਵੇ 

ਸੱਜਣਾਂ ਦੇ ਦਿੱਤੇ ਫੁੱਲ ਵੀ ਜਾਪਣ ਕੰਡੇ
ਜਦ ਦਿਲ ਦਾ ਮਹਿਰਮ ਹੀ ਬੇਵਫਾ ਹੋ ਜਾਵੇ

ਦਿਲ ਦੇ ਚਾਅ ਸੰਧੂਆਂ ਕੌਡੀਆਂ ਦੇ ਭਾਅ ਵਿਕਦੇ
ਜਦ ਟੁੱਟੇ ਸੁਪਨਿਆਂ ਦੀ ਮੁਰਝਾਏ ਫੁੱਲ ਜਿਹੀ ਦਸਾ ਹੋ ਜਾਵੇ।।

ਬਲਤੇਜ ਸੰਧੂ ਬੁਰਜ ਲੱਧਾ
ਜ਼ਿਲ੍ਹਾ ਬਠਿੰਡਾ 
9465818158

  • Mirror
  • man
  • soul
  • truth
  • ਸ਼ੀਸ਼ਾ
  • ਇਨਸਾਨ
  • ਆਤਮਾ
  • ਸੱਚ
  • ਸੁਰਜੀਤ ਸਿੰਘ ਫਲੋਰਾ

ਨਾਨਕਪੰਥੀਆਂ, ਸਿੰਧੀ, ਅਫ਼ਗਾਨੀ ਸਿੱਖਾਂ ਦੇ ਸੰਗ ਤੁਰਦਿਆਂ…

NEXT STORY

Stories You May Like

  • unmarried woman newborn baby throws hospital window
    ਕਲਯੁਗੀ ਮਾਂ ਦਾ ਕਾਰਨਾਮਾ! ਹਸਪਤਾਲ ਦੀ ਖਿੜਕੀ ਤੋਂ ਬਾਹਰ ਸੁੱਟਿਆ ਨਵਜੰਮਿਆ ਬੱਚਾ, ਫ਼ਰਿਸ਼ਤਾ ਬਣਿਆ ਸਟਾਫ਼
  • vaibhav suryavanshi tells gavaskar about his future goals
    'ਮੈਂ ਟੈਸਟ ਕ੍ਰਿਕਟ ਖੇਡਣਾ ਚਾਹੁੰਦਾ ਹਾਂ': ਵੈਭਵ ਸੂਰਿਆਵੰਸ਼ੀ ਨੇ ਗਾਵਸਕਰ ਨੂੰ ਦੱਸਿਆ ਭਵਿੱਖ ਦਾ ਟੀਚਾ
  • sonam wangchuk comes out in support of cjp
    'ਮੈਂ ਵੀ ਹਾਂ ਆਨਰੇਰੀ ਕਾਕਰੋਚ!' ਸੋਨਮ ਵਾਂਗਚੁਕ CJP ਦੇ ਸਮਰਥਨ 'ਚ ਉਤਰੇ, ਸਰਕਾਰ ਨੂੰ ਦਿੱਤੀ ਨਸੀਹਤ
  • i m still alive famous singer declared dead by google
    'ਮੈਂ ਅਜੇ ਜ਼ਿੰਦਾ ਹਾਂ'; ਮਸ਼ਹੂਰ ਗਾਇਕ ਨੂੰ ਗੂਗਲ ਨੇ ਐਲਾਨਿਆ ਮ੍ਰਿਤਕ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • eager to host pm modi again
    PM ਮੋਦੀ ਦੀ ਦੁਬਾਰਾ ਮੇਜ਼ਬਾਨੀ ਲਈ ਉਤਸੁਕ ਹਾਂ : ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼
  • india took advantage of america for decades
    ਭਾਰਤ ਨੇ ਦਹਾਕਿਆਂ ਤੱਕ ਅਮਰੀਕਾ ਦਾ ਫਾਇਦਾ ਉਠਾਇਆ, ਹੁਣ ਅਸੀਂ ਕਮਾ ਰਹੇ ਹਾਂ: ਟਰੰਪ
  • 200 in t20 cricket
    'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • muslim vote bank bengal to assam political
      ਮੁਸਲਿਮ ਵੋਟ ਬੈਂਕ ਕਿਸ ਦੇ ਨਾਲ: ਬੰਗਾਲ ਤੋਂ ਅਸਾਮ ਤੱਕ ਕਿਵੇਂ ਬਦਲੇ ਸਿਆਸੀ...
    • islamic teachings social harmony
      ਇਸਲਾਮੀ ਸਿੱਖਿਆਵਾਂ ਤੇ ਸਮਾਜਿਕ ਸਦਭਾਵਨਾ ਦਾ ਸੁਮੇਲ ਇਕ ਚੰਗੇ ਸੁਹਿਰਦ ਦੀ ਤਸਵੀਰ
    • man lost his job when gone to talk about hike
      ਤਨਖਾਹ ਵਧਾਉਣ ਦੀ ਗੱਲ ਕਰਨ ਗਏ ਕਰਮਚਾਰੀ ਨੂੰ ਨੌਕਰੀ ਤੋਂ ਹੀ ਧੋਣਾ ਪੈ ਗਿਆ ਹੱਥ !...
    • degree needed to make reels now
      ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ ! ਨਹੀਂ ਤਾਂ ਲੱਗੇਗਾ ਲੱਖਾਂ ਦਾ...
    • read the weather for the next 7 days in punjab
      ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
    • mog mog has become the favorite food of indians
      ਭਾਰਤੀਆਂ ਦਾ ਮਨਪਸੰਦ ਫੂਡ ਬਣਿਆ 'ਮੋਗ-ਮੋਗ' ! ਦੇਸ਼ ਦੀ ਹਰ ਗਲੀ 'ਚ ਮਿਲਦੈ ਇਹ...
    • this is the coldest city in the world
      ਇਹ ਹੈ ਦੁਨੀਆ ਦਾ ਸਭ ਤੋਂ ਠੰਡਾ ਸ਼ਹਿਰ,ਜਿੱਥੇ -55 ਡਿਗਰੀ ਤੱਕ ਪਹੁੰਚ ਜਾਂਦੈ...
    • ਪ੍ਰੋਫੈਸਰ ਨੇ ਕੁੜ  ਨੂੰ ਕਰ  ਤ  propose   ਅੱਗੋਂ ਕੁੜ  ਨੇ ਲ ਹ ਲਈ ਜੁੱਤ
      ਹੱਦ ਹੋ ਗਈ ; ਪ੍ਰੋਫੈਸਰ ਨੇ ਭਰੀ ਕਲਾਸ 'ਚ ਕਰ'ਤਾ ਕੁੜੀ ਨੂੰ ਪ੍ਰਪੋਜ਼ ! ਅੱਗੋਂ...
    • dogs made back to home
      ਕੁੱਤਿਆਂ ਦਾ ਮੀਟ ! ਟਰੱਕ 'ਚੋਂ ਛਾਲ ਮਾਰ ਬੇਜ਼ੁਬਾਨਾਂ ਨੇ ਇੰਝ ਕੀਤੀ ਘਰ ਵਾਪਸੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +