Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    10:28:45 AM

  • jwalamukhi temple  navratri  1 14 crore donation

    ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ...

  • gas connections of 2 lakh consumers cancelled in punjab

    ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ...

  • reward for fraud information

    ਧੋਖਾਧੜੀ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲਣਗੇ...

  • menaka residential camps incident

    ਹਮਲਾਵਰਾਂ ਨੇ ਮੇਨਾਕਾ ਦੇ ਰਿਹਾਇਸ਼ੀ ਕੈਂਪਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਮਾਂ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਮਾਂ

  • Updated: 28 Jun, 2018 03:39 PM
Meri-Awaz-Suno
mother
  • Share
    • Facebook
    • Tumblr
    • Linkedin
    • Twitter
  • Comment

ਸ਼ੁਕਰ ਹੈ ਬਹੱਤਰ ਸਾਲ ਦੀ ਉਮਰ ਵਿਚ ਵੀ ਮੇਰੀ ਮਾਂ ਦਾ ਇਕ ਵੀ ਵਾਲ ਸਫੈਦ ਨਹੀਂ ਹੈ ਨਹੀਂ ਤਾਂ ਸ਼ਾਇਦ ਮੇਰੀਆਂ ਉਦਾਸੀਆਂ ਹੋਰ ਡੂੰਘੇਰੀਆਂ ਹੋ ਜਾਂਦੀਆਂ ਪਰ ਮੇਰੀ ਮਾਂ ਹੁਣ ਬੁੱਢੀ ਹੋ ਗਈ ,ਉਹ ਪਹਿਲਾਂ ਵਾਂਗੂੰ ਹੁਣ ਤੁਰ ਫਿਰ ਨਹੀਂ ਸਕਦੀ ,ਕੁੱਬ ਪੈਂਦਾ ਹੈ, ਸਰੀਰ ਹੱਡੀਆਂ ਦਾ ਢਾਂਚਾ ਮਾਤਰ ਰਹਿ ਗਿਆ ਹੈ ਵੱਡਾ ਤਪ ਕੀਤਾ ਹੈ ਉਸਨੇ ਜ਼ਿੰਦਗੀ ਵਿਚ ਤੇ ਜ਼ਿੰਦਗੀ ਹੁਣ ਆਰਾਮ ਚਾਹੰੰੁੰਦੀ ਹੈ ਜਾਣਦਾ ਮੈਂ ਵੀ ਹਾਂ ਪਰ ਇਸ ਸੱਚਾਈ ਤੋਂ  ਮੁਨਕਰ ਹੋਣਾ ਚਾਹੁੰਦਾ ਹਾਂ, ਸਮੇਂ ਖੜ੍ਹਾ ਲੈਣਾ ਚਾਹੁੰਦਾ ਹਾਂ ਮੈਨੂੰ ਯਾਦ ਹੈ ਮੈਂ ਇਕ ਵਾਰ ਕਿਹਾ ਸੀ ,“ਮੇਰੇ ਸਾਹਮਣੇ ਕੁੱਬ ਜਿਹੇ ਨਾਲ ਨਾ ਤੁਰਿਆ ਕਰ ,ਮੈਨੂੰ ਡਰ ਲੱਗਦਾ ਐ ਉਹ ਮੇਰੇ ਸਾਹਮਣੇ ਤੰਦਰੁਸਤ ਰਹਿਣ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ ਸਿੱਧਾ ਹੋ ਕੇ ਤੁਰਨ ਦੀ ਕੋਸ਼ਿਸ਼ ਕਰਦੀ ਹੈ ਮੈਨੂੰ ਪਤਾ ਹੈ ਇੰਨ੍ਹੀ ਦਿਨੀਂ ਉਹ ਸੌਂਦੀ ਨਈ, ਪੈਂਦੀ ਨਈ  ਕਿਉਂਕਿ ਮੈ ਤਨਾਓ ਵਿਚ ਹਾਂ , ਉਲਝਿਆ ਹਾਂ |ਉਹ ਮੇਰੇ ਨਾਲ ਗੱਲ ਕਰਦੀ ਹੈ ਤੇ ਮੈਂ ਸੋਚ ਛੱਡਦਾ ਹਾਂ ਇਸ ਵਿਚਾਰੀ ਅਨਪੜ੍ਹ ਕੀ ਪਤਾ ਇੰਨਾ ਪੰਗਿਆਂ ਦਾ ਉਹ ਆਥਣ ਸਵੇਰ ਮੇਰੇ ਕੋਲ ਜ਼ਰੂਰ ਆਉਂਦੀ ਹੈ|ਮੇਰੇ ਚਿਹਰੇ ਦੇਖਦੀ ਹੈ, ਕਮਜ਼ੋਰ ਨਜ਼ਰ ਨਾਲ ਪੜ੍ਹਣ ਦੀ ਕੋਸ਼ਿਸ਼ ਕਰਦੀ ਹੈ ਤੇ ਵੱਡਾ ਯਤਨ ਕਰਦੀ ਹੈ ਕਿ ਮੈਂ “ਸਦੀ ਚਿੰਤਾਂ ਨਾ ਪੜ੍ਹ ਸਕਾਂ ਇਕ ਦਿਨ ਮੈਂਨੂੰ ਉਸਦਾ ਚਿਹਰਾ ਉਤਰਿਆ ਲੱਗਿਆ, ਚਿੰਤਤ ਲੱਗਿਆ ਤੇ ਕਿਸੇ ਅਨਹੋਣੇ  ਡਰੋਂ ਅਖੀਰ ਕਹਿ ਹੀ ਬੈਠਾ ,““ਤੂੰ ,ਠੀਕ ਰਹਿ ਮਾਂ  ਠੀਕ ਤੇਰੇ ਬਗੈਰ ਮੈਂ ਵੀ ਮਰਜੂੰਗਾ ਤੇ ਮਾਂ ਨੇ ਸਭ ਕੁੱਝ ਬਦਲ ਲਿਆ ਜਿਵੇਂ ਪਹਿਲਾਂ ਵਾਂਗੂੰ ਤਾਕਤ ਦੇ ਟੀਕੇ ਲਵਾ ਲਏ ਹੋਣ ਮੇਰੇ ਘਰੇ ਹੁੰਦਿਆਂ ਉਹ ਮੰਜੇ ਤੇ ਨਹੀਂ ਪੈਂਦੀ ਸਗੋਂ ਕੁੱਝ ਨਾ ਕੁੱਝ ਕਰਦੀ ਰਹਿੰਦੀ ਹੈ ਬੜੇ ਸਾਲ ਮੈਂ ਇਸ ਭੁਲੇਖੇ ਵਿਚ ਰਿਹਾ ਹਾਂ ਕਿ ਮਾਂ ਅਨਪੜ੍ਹ ਹੈ ਤੇ ਮੈਂ ਇਕ ਲਿਖਾਰੀ ਉਹ ਮੈਨੂੰ ਸਮਝਣ ਤੋਂ ਅਸਮਰਥ ਹੈ ਪਰ ਕਿੰਨੀ ਛੋਟੀ ਸੋਚ ਸੀ ਮੇਰੀ ਤੇ ਮਾਂ ਦਾ ਕਲਾਵਾ ਕਿੰਨਾ ਵੱਡਾ ਛੋਟੇ ਹੁੰਦਿਆਂ ਤੋਂ ਮਾਂ ਉਸ ਵੇਲੇ ਤਕ ਰੋਟੀ ਨਹੀਂ ਸੀ ਖਾਂਦੀ ਜਦੋਂ ਤਕ ਅਸੀਂ ਦੋਵੇਂ ਭਰਾ ਰੋਟੀ ਨਾ ਖਾਂ ਲੈਂਦੇ ਤੇ ਹੁਣ ਵੀ ਓਹੀ ਹਾਲ ਹੈ। | ਬਾਹਰ ਜਾਣ ਵੇਲੇ ਸ਼ਾਮ ਨੂੰ ਤੁਰਨਾ ਪੈਂਦਾ ਹੈ ਤੇ ਰਸਤੇ ਵਿਚ ਬੀਵੀ ਦਾ ਫੋਨ ਆਉਂਦਾ ਹੈ ਰੋਟੀ ਖਾ ਲਈ ਮੈਨੂੰ ਪਤਾ ਹੁੰਦਾ ਹੈ ਇਹ ਮੇਰੀ ਮਾਂ ਪੁੱਛ ਰਹੀ ਹੁੰਦੀ ਹੈ ਮੇਰਾ ਭਾਵੁਕ ਦਿਲ,ਘਰ ਵਿਚ ਮੌਜੂਦ ਗੂੰਗੀ ਬੋਲੀ ਬੱਚੀ, ਛੋਟਾ ਜਿਹਾ ਅਗਮ (2)ਅਜਿਹੇ ਹਾਲਾਤ ਹਨ ਕੇ ਸਦੀਵੀ ਅਰਾਮ ਦੀ ਮੁੰਤਜਰ ਮੇਰੀ ਮਾਂ ਨੇ ਮੌਤ  ਫਿਲਹਾਲ ਟਾਲ ਦਿੱਤਾ ਹੈ ਤੇ ਪਤਾ ਨਹੀਂ ਮੈਨੂੰ ਕਿਉਂ ਵਿਸ਼ਵਾਸ ਹੈ ਕਿ ਉਹ ਅਜਿਹਾ ਕਰ ਸਕਦੀ ਹੈ|ਮੈਂ ਸਵੇਰੇ ਉੱਠ ਕੇ ਕਦੇ ਉਹਦੇ ਕਮਰੇ ਵਿਚ ਉਹਨੂੰ ਦੇਖਣ ਨਹੀਂ ਜਾਂਦਾ ਮੈਨੂੰ ਪਤਾ ਹੈ ਉਸਨੇ ਮੇਰੇ ਫਿਕਰ ਵਿਚ ਮੌਤ ਨੂੰ ਦੂਰ-ਦੂਰ ਤਕ ਟਾਲ ਰੱਖਿਆ ਹੈ|ਮੈਂ ਕਿਤੇ ਵੀ ਰਹਾਂ ਕਿਸੇ ਤਰ੍ਹਾਂ ਵੀ ਰਹਾਂ ਉਹ ਰੱਬ ਵਾਂਗੂੰ ਮੇਰੇ ਨਾਲ ਹੁੰਦੀ ਹੈ |  ਇਹ ਚਮਤਕਾਰ ਮੇਰੇ ਨਾਲ ਰੋਜ਼ ਹੁੰਦਾ ਹੈ ਪਰ ਮੈਂ ਇਸ ਚਮਤਕਾਰ ਨੂੰ ਕੈਦ ਨਹੀਂ ਕਰ ਸਕਦਾ ਦੇਖਦਾ ਜ਼ਰੂਰ ਹਾਂ

ਤਰਸੇਮ ਬਸ਼ਰ
ਮੋਬਾਇਲ -99156-20944

  • Year
  • age
  • mother
  • white
  • ਸਾਲ
  • ਉਮਰ
  • ਮਾਂ
  • ਸਫੈਦ

ਨਗਰ ਕੌਂਸਲ ਰਾਹੋ ਵਲੋਂ ਤੰਦਰੂਸਤ ਪੰਜਾਬ ਸੰਬੰਧੀ ਲਗਾਇਆ ਗਿਆ ਸੈਮੀਨਾਰ

NEXT STORY

Stories You May Like

  • narendra modi  hemant soren  mother  death  mourning
    CM ਸੋਰੇਨ ਦੀ ਮਾਂ ਦਾ ਹੋਇਆ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ
  • demand to keep meat and liquor shops closed during maa bhagwati  s navratri
    ਮਾਂ ਭਗਵਤੀ ਦੇ ਨਵਰਾਤਰਿਆਂ ਦੌਰਾਨ ਮਾਸ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • maa bhagwati temple  fire  navratri 2026  uttarakhand  video
    ਆਦਿ ਬਦਰੀ ਮਾਂ ਭਗਵਤੀ ਮੰਦਰ 'ਚ ਲੱਗੀ ਭਿਆਨਕ ਅੱਗ ! ਕਈ ਕਿਲੋਮੀਟਰ ਤੱਕ ਦਿਖੀਆਂ ਲਪਟਾਂ
  • mother death while returning from jagrata her daughter  s home
    ਮਾਤਮ 'ਚ ਬਦਲੀਆਂ ਖੁਸ਼ੀਆਂ: ਧੀ ਦੇ ਘਰ ਜਗਰਾਤੇ ਤੋਂ ਪਰਤ ਰਹੀ ਮਾਂ ਦੀ ਦਰਦਨਾਕ ਮੌਤ
  • navratri 2026  devotees  jammu  maa vaishno devi
    ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ ਦਰਸ਼ਨ
  • kolkata goddess durga idol plastic pen
    13000 ਪਲਾਸਟਿਕ ਪੈੱਨਾਂ ਨਾਲ ਬਣੀ ਮਾਂ ਦੁਰਗਾ ਦੀ ਮੂਰਤੀ ਬਣੀ ਖਿੱਚ ਦਾ ਕੇਂਦਰ, ਵੇਖੋ ਖੂਬਸੂਰਤ ਤਸਵੀਰਾਂ
  • member of parliament bisma asif
    ਸੰਸਦ ਮੈਂਬਰ ਬਿਸਮਾ ਆਸਿਫ ਨੇ ਬੱਚਿਆਂ ਨੂੰ ਮਾਂ-ਬੋਲੀ ਤੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਆ
  • jwalamukhi temple  navratri  1 14 crore donation
    ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨ ! ਚੜ੍ਹਿਆ 1.14 ਕਰੋੜ ਦਾ ਚੜ੍ਹਾਵਾ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
Trending
Ek Nazar
united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • genz under pressure
      Love Life ਤੇ ਪੜ੍ਹਾਈ ਦਾ ਬੋਝ ਨਹੀਂ ਝੱਲ ਪਾ ਰਹੇ Gen-Z ! Pressure 'ਚ ਗੁਆ...
    • nepal floods
      ਇਕੱਲੀ ਬਾਰਿਸ਼ ਹੀ ਨਹੀਂ, ਇਹ ਵੀ ਬਣੇ ਨੇਪਾਲ 'ਚ ਆਈ ਤਬਾਹੀ ਦਾ ਕਾਰਨ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +