Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    4:37:21 PM

  • shubhsnshu shukla reaches iss

    ਵੱਡੀ ਖ਼ਬਰ ; ISS 'ਤੇ ਪਹੁੰਚੇ ਸ਼ੁਭਾਂਸ਼ੂ ਸ਼ੁਕਲਾ, 41...

  • water is being released from the dam  advice not to go to beas river

    ਡੈਮ ਤੋਂ ਛੱਡਿਆ ਜਾ ਰਿਹਾ ਪਾਣੀ, ਬਿਆਸ ਦਰਿਆ ਨੇੜੇ...

  • aap appoints organization in charges in all assembly constituencies

    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ...

  • w w w w w    five wickets in one over

    W,W,W,W,W... ਇਕ ਓਵਰ 'ਚ ਪੰਜ ਵਿਕਟਾਂ ਤੇ ਤਿੰਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਕਰਮਾਂ ਵਾਲੀਆਂ ਮਾਂਵਾਂ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਕਰਮਾਂ ਵਾਲੀਆਂ ਮਾਂਵਾਂ

  • Updated: 19 Mar, 2018 03:37 PM
Meri-Awaz-Suno
mothers of karam
  • Share
    • Facebook
    • Tumblr
    • Linkedin
    • Twitter
  • Comment

ਮਾਂ ਇਕ ਅਜਿਹਾ ਸ਼ਬਦ ਹੈ ਜਿਸ ਦੀ ਵਿਆਖਿਆ ਅੱਜ ਤੱਕ ਲੱਖਾਂ ਹੀ ਵਿਦਵਾਨਾਂ ਨੇ ਵੱਖ-ਵੱਖ ਭਾਸ਼ਾਵਾਂ ਵਿਚ ਕਰੋੜਾਂ ਵਾਰ ਕੀਤੀ ਹੈ ਅਤੇ ਸਭ ਨੇ ਇੱਕ ਗੱਲ ਤੇ ਆਪਣੀ ਸਹਿਮਤੀ ਪ੍ਰਗਟਾਈ ਹੈ ਕਿ ਮਾਂ ਦੇ ਪੈਰਾਂ ਹੇਠ ਸਵਰਗ ਹੈ। ਇਸ ਸੰਸਾਰ ਵਿਚ ਮਾਂ ਤੋਂ ਉੱਚਾ ਦਰਜ਼ਾ ਕਿਸੇ ਦਾ ਨਹੀਂ ਹੈ। ਮਾਂ ਪੂਜਾ ਹੈ, ਮਾਂ ਇਬਾਦਤ ਹੈ ਅਤੇ ਮਾਂ ਦਾ ਪਿਆਰ ਅਮੁੱਲ ਹੈ।
ਪੰਜਾਬੀ ਸਾਹਿਤ ਦੀ ਗੱਲ ਕਰਦਿਆਂ ਇਹ ਦ੍ਰਿਸ਼ਟੀਗੋਚਰ ਹੁੰਦਾ ਹੈ ਕਿ ਗੁਰਮਤਿ ਕਾਵਿ ਦੇ ਆਦਿ ਕਵੀ ਜਗਤ ਗੁਰੂ ਸ਼੍ਰੀ  ਗੁਰੂ ਨਾਨਕ ਦੇਵ ਜੀ ਨੇ ਮਾਂ/ਇਸਤਰੀ ਦੀ ਤਾਰੀਫ਼ ਕਰਦਿਆਂ ਗੁਰਬਾਣੀ ਵਿਚ ਕਿਹਾ
ਹੈ
ਸੋ ਕਿਉਂ ਮੰਦਾ ਆਖੀਐ ਜਿਤੁ ਜੰਮੈ ਰਾਜਾਨੁ।।‛ 
ਗੁਰੂ ਸਾਹਿਬ ਗੁਰਬਾਣੀ ਵਿਚ ਆਖਦੇ ਹਨ ਕਿ ਉਸ ਇਸਤਰੀ/ਮਾਂ ਨੂੰ ਮਾੜਾ ਕਿਵੇਂ ਕਿਹਾ ਜਾ ਸਕਦਾ ਹੈ?, ਜਿਸ ਨੇ ਰਾਜਿਆਂ ਨੂੰ ਜਨਮ ਦਿੱਤਾ ਹੈ। ਮਾਂ ਦੀ ਕੁੱਖ ਤੋਂ ਜਨਮ ਲੈ ਕੇ, ਰਾਜੇ, ਪੀਰ-ਫ਼ਕੀਰ,
ਸੰਤ, ਭਗਤ, ਗੁਰੂ ਅਤੇ ਦੇਵਤਾ ਵੀ ਆਪਣੇ-ਆਪ ਨੂੰ ਵੱਡੇ ਭਾਗਾਂ ਵਾਲਾ ਸਮਝਦੇ ਹਨ, ਫਿਰ ਉਸ ਔਰਤ
ਨੂੰ ਮੰਦਾ ਕਿਵੇਂ ਕਿਹਾ ਜਾ ਸਕਦਾ ਹੈ?
ਮਾਂ ਆਪਣੇ ਬੱਚੇ ਲਈ ਜਿੱਥੇ ਪਿਆਰ ਦਾ ਸੋਮਾ ਹੈ ਉੱਥੇ ਉਹ ਆਪਣੇ ਬੱਚੇ ਦੇ ਜੀਵਨ ਵਿੱਚ ਅਜਿਹੀ ਪੈੜ ਉਸਾਰਨ ਦੇ ਸਮਰੱਥ ਵੀ ਹੈ ਜਿਹੜੀ ਤਮਾਮ ਉਮਰ ਬੱਚੇ ਦਾ ਮਾਰਗ-ਦਰਸ਼ਨ ਕਰਦੀ ਰਹਿੰਦੀ ਹੈ। ਬੱਚਾ ਸਭ ਤੋਂ ਜ਼ਿਆਦਾ ਪ੍ਰਭਾਵ ਆਪਣੀ ਮਾਂ ਦਾ ਹੀ ਕਬੂਲਦਾ ਹੈ, ਜਿਸ ਵੇਲੇ ਬੱਚੇ ਦਾ ਜਨਮ ਹੁੰਦਾ ਹੈ ਤਾਂ ਉਹ ਰੋਂਦਾ ਹੈ ਪਰ ਮਾਂ ਜਦੋਂ ਆਪਣਾ ਹੱਥ ਨਵਜੰਮੇ ਬੱਚੇ ਉੱਪਰ ਰੱਖਦੀ ਹੈ ਤਾਂ ਉਹ ਚੁੱਪ ਹੋ ਜਾਂਦਾ ਹੈ। ਕੀ ਬੱਚੇ ਨੂੰ ਆਪਣੀ ਮਾਂ ਦੀ ਪਛਾਣ ਹੈ? ਇਸ ਦਾ ਜੁਆਬ ਹਾਂ ਵਿਚ ਹੈ ਕਿਉਂਕਿ ਬੱਚਾ ਭਾਵੇਂ ਇੱਕ ਮਿੰਟ
ਪਹਿਲਾਂ ਹੀ ਪੈਦਾ ਕਿਉਂ ਨਾ ਹੋਇਆ ਹੋਵੇ, ਉਸਨੂੰ ਆਪਣੀ ਮਾਂ ਦੀ ਸਮਝ ਹੁੰਦੀ ਹੈ। ਬੱਚੇ ਨੂੰ ਆਪਣੀ ਮਾਂ ਦੀ
ਛੂਹ ਦੀ ਪਛਾਣ ਹੁੰਦੀ ਹੈ।
ਭਾਰਤੀ ਇਤਿਹਾਸ ਵਿਚ ਅਜਿਹੀਆਂ ਕਈ ਮਿਸਾਲਾਂ ਹਨ ਜਿਨ੍ਹਾਂ ਵਿਚ ਮਾਂਵਾਂ ਨੇ ਆਪਣੇ ਪੁੱਤਰਾਂ ਦੇ ਜੀਵਨ ਵਿਚ ਇਨਕਲਾਬੀ ਪਰਿਵਰਤਨ ਲਿਆਉਂਦਾ ਹੈ। ਸੂਫ਼ੀ ਪਰੰਪਰਾ ਦੇ ਪ੍ਰਸਿੱਧ ਫ਼ਕੀਰ ਬਾਬਾ ਫ਼ਰੀਦ ਜੀ ਨੂੰ ਉਹਨਾਂ ਦੀ ਮਾਂ ਨੇ ਹੀ ਅੱਲ੍ਹਾ ਦੀ ਇਬਾਦਤ ਵਾਲੇ ਪਾਸੇ ਜੋੜਿਆ। ਬਾਬਾ ਫ਼ਰੀਦ ਜੀ ਦੀ ਮਾਤਾ ਜੇਕਰ ਉਹਨਾਂ ਦੇ ਸੁਮੱਲੇ ਹੇਠਾਂ ਸ਼ੱਕਰ ਨਾ ਰੱਖਦੀ ਤਾਂ ਸ਼ਾਇਦ ਬਾਬਾ ਫ਼ਰੀਦ ਸੂਫ਼ੀ ਪਰੰਪਰਾ ਵਿਚ ਇੰਨੇ ਜਿਆਦਾ ਮਕਬੂਲ ਨਾ ਹੁੰਦੇ। ਮਹਾਰਾਸ਼ਟਰ ਦੇ ਸ਼ਿਵਾਜੀ ਮਰਾਠਾ ਦੀ ਮਾਤਾ ਜੀ, ਜੀਜਾ ਬਾਈ ਨੇ ਹੀ ਸ਼ਿਵਾ ਜੀ ਨੂੰ ਬਹਾਦਰ ਅਤੇ ਜ਼ੋਰਾਵਰ ਬਣਾਇਆ। ਭਗਵਾਨ ਸ਼੍ਰੀ ਕ੍ਰਿਸ਼ਨ ਆਪਣੀ ਮਾਤਾ ਯਸ਼ੋਦਾ ਜੀ ਦਾ ਪ੍ਰਭਾਵ ਸਭ ਤੋਂ ਜਿਆਦਾ ਕਬੂਲਦੇ ਸਨ। ਗੁਰੂ ਗੋਬਿੰਦ ਸਿੰਘ ਜੀ ਨੂੰ ਅਣਖ਼, ਗ਼ੈਰਤ, ਬਹਾਦਰੀ ਅਤੇ ਸਹਿਣਸ਼ੀਲਤਾ ਦਾ ਪਾਠ ਪੜ੍ਹਾਉਣ ਵਾਲੀ ਉਹਨਾਂ ਦੀ ਮਾਤਾ ਜੀ, ਗੁਜਰੀ ਜੀ ਸਨ।ਕੋਈ ਪੁੱਤਰ ਜਿਸ ਵੇਲੇ ਆਪਣੇ ਫ਼ਰਜ਼ ਤੋਂ ਮੁੱਖ ਮੋੜ ਕੇ ਵਾਪਸ ਘਰ ਆ ਜਾਂਦਾ ਹੈ ਤਾਂ ਉਸ ਨੂੰ ਵੰਗਾਰ ਪਾਉਣ ਵਾਲੀ ਸਿਰਫ਼ ਉਸਦੀ ਮਾਂ ਹੀ ਹੁੰਦੀ ਹੈ। ਮਾਂ ਆਪਣੇ ਪੁੱਤਰ ਨੂੰ ਸੱਚ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ। ਮਾਂ ਦੀ ਹੱਲਾਸ਼ੇਰੀ, ਪੁੱਤ ਲਈ ਸਭ ਤੋਂ ਉਰਜਾਵਾਨ ਹੁੰਦੀ ਹੈ। ਮਾਂ ਦੀ ਹੱਲਾਸ਼ੇਰੀ ਨਾਲ ਪੁੱਤ ਦਾ ਉਤਸ਼ਾਹ ਅਤੇ ਦਲੇਰੀ ਦੁਗਣੀ ਹੋ ਜਾਂਦੀ ਹੈ। ਮਾਂ ਦੀ ਹੱਲਾਸ਼ੇਰੀ, ਸ਼ੇਰ ਬਣਾ ਦੇਂਦੀ।ਪੰਜਾਬੀ ਲੋਕਗੀਤਾਂ ਵਿਚ ਵੀ ਮਾਂ- ਪੁੱਤ ਬਾਰੇ ਵਾਰ-ਵਾਰ ਜ਼ਿਕਰ ਆਇਆ ਹੈ। ਮਾਂ ਦਾ ਆਪਣੇ ਪੁੱਤ ਨਾਲ ਅੰਤਾਂ ਦਾ ਮੋਹ ਹੈ। ਪਰਦੇਸਾਂ ਵਿਚ ਕਮਾਈ ਕਰਨ ਗਏ ਪੁੱਤ ਨੂੰ ਸਭ ਤੋਂ ਜਿਆਦਾ ਚੇਤੇ ਆਪਣੀ ਮਾਂ ਹੀ ਆਉਂਦੀ ਹੈ। ਮਾਂ ਦੇ ਹੱਥਾਂ ਦੀ ਰੋਟੀ, ਪਿਆਰ, ਲਾਡ, ਦੁਲਾਰ ਅਤੇ ਲੋਰੀਆਂ ਦੀ ਕੀਮਤ ਵਤਨੋਂ ਦੂਰ ਗਏ ਪੁੱਤ ਨੂੰ ਹੀ ਪਤਾ ਲੱਗਦੀ ਹੈ;
‚ਤੇਰੀ ਯਾਦ ਅੰਮੀਏ ਨੀਂ ਬੜੀ ਆਵੇ, ਵਿਚ ਪਰਦੇਸਾਂ ਦੇ।
ਇਸ ਤਰ੍ਹਾਂ ਪਰਦੇਸਾਂ ਵਿਚ ਵੰਨ-ਸੁਵੰਨੇ ਖਾਣੇ ਖਾ ਕੇ ਵੀ ਪੁੱਤ ਨੂੰ ਆਪਣੀ ਮਾਂ ਦੇ ਹੱਥਾਂ ਦੀ ਰੋਟੀ ਦਾ ਸੁਆਦ ਹੀ ਚੇਤੇ ਆਉਂਦਾ ਹੈ ਕਿਉਂਕਿ ਮਾਂ ਆਪਣੇ ਪੁੱਤ ਲਈ ਪਿਆਰ ਨਾਲ ਰੋਟੀ ਬਣਾਉਂਦੀ ਹੈ। ਉਸਦੇ  ਰੋਟੀ ਬਣਾਉਣ ਵਿਚ ਕੰਮ ਕਰਨ ਦੀ ਪ੍ਰੇਸ਼ਾਨੀ ਨਹੀਂ ਝਲਕਦੀ ਬਲਕਿ ਮੋਹ ਝਲਕਦਾ ਹੈ। ਇਸ ਲਈ ਪੁੱਤ ਨੂੰ ਆਪਣੀ ਮਾਂ ਦੇ ਹੱਥਾਂ ਦੀ ਰੋਟੀ ਕਦੇ ਨਹੀਂ ਭੁੱਲਦੀ।
ਮੇਰਾ ਮਾਂ ਦੇ ਹੱਥਾਂ ਦੀਆਂ ਪੱਕੀਆਂ ਰੋਟੀਆਂ
ਖਾਣ ਨੂੰ ਬੜਾ ਚਿੱਤ ਕਰਦੈ।‛(ਮਲਕੀਤ ਸਿੰਘ)
ਮਾਂ- ਪੁੱਤ ਦਾ ਪਿਆਰ ਜਿੱਥੇ ਪੰਜਾਬੀ ਸਾਹਿਤ ਵਿਚ ਬਿਆਨ ਕੀਤਾ ਗਿਆ ਹੈ, ਉੱਥੇ ਮਾਂ- ਧੀ ਦਾ ਰਿਸ਼ਤਾ ਵੀ ਬਹੁਤ ਵਡਿਆਇਆ ਗਿਆ ਹੈ। ਮਾਂ-ਧੀ ਦੇ ਰਿਸ਼ਤੇ ਨੂੰ ਸਹੇਲੀਆਂ ਦੇ ਰੂਪ ਵਿਚ ਬਿਆਨ ਕੀਤਾ ਗਿਆ ਹੈ। ਧੀ ਆਪਣੇ ਮਨ ਦੀ ਹਰ ਗੱਲ ਆਪਣੀ ਮਾਂ ਨੂੰ ਦੱਸਦੀ ਹੈ। ਸਹੁਰਿਆਂ ਦੇ ਘਰ ਵਿਚ ਕਿਸੇ ਦੁੱਖ ਬਾਰੇ ਸਾਂਝ ਕੇਵਲ ਮਾਂ ਨਾਲ ਹੀ ਪਾਈ ਜਾ ਸਕਦੀ ਹੈ। ਬਾਬੁਲ ਜਦੋਂ ਜਵਾਨ ਹੋਈ ਧੀ ਨੂੰ ਵਿਆਹ ਕੇ ਸਹੁਰੇ ਘਰ ਭੇਜਦਾ ਹੈ ਤਾਂ ਧੀ ਆਪਣੀ ਮਾਂ ਨੂੰ ਕਹਿੰਦੀ ਹੈ;
‚ਐ ਲੈ ਮਾਏਂ ਸਾਂਭ ਕੁੰਜੀਆਂ
ਧੀਆਂ ਕਰ ਚੱਲੀਆਂ ਸਰਦਾਰੀ।‛
ਸਾਹਿਤ ਤੋਂ ਇਲਾਵਾ ਜੇਕਰ ਵਿਗਿਆਨ ਦੀ ਗੱਲ ਕੀਤੀ ਜਾਵੇ ਤਾਂ ਮਨੋਵਿਗਿਆਨੀਆਂ ਦਾ ਕਥਨ ਹੈ ਕਿ ਮਨੁੱਖੀ ਮਨ ਦਾ 20 ਫੀਸਦੀ ਹਿੱਸਾ ਹੀ ਕ੍ਰਿਆਸ਼ੀਲ/ਸੁਚੇਤ ਅਵਸਥਾ ਵਿਚ ਰਹਿੰਦਾ ਹੈ ਅਤੇ ਬਾਕੀ 80 ਫੀਸਦੀ ਹਿੱਸਾ ਅਚੇਤ ਅਵਸਥਾ ਵਿਚ ਰਹਿੰਦਾ ਹੈ। ਮਨੁੱਖੀ ਮਨ ਦੇ ਇਸ 80 ਫੀਸਦੀ ਹਿੱਸੇ ਵਿਚ ਪੂਰੀ ਜਿੰਥਦਗੀ ਦੀਆਂ ਯਾਦਾਂ ਧੁੰਦਲੀਆਂ ਹੋਈਆਂ ਪਈਆਂ ਰਹਿੰਦੀਆਂ ਹਨ। ਮਾਂ ਇੱਕ ਅਜਿਹੀ ਸ਼ਕਲ/ਮੂਰਤ ਹੈ ਜੋ
ਅਚੇਤ ਮਨ ਵਿੱਚ ਰਹਿੰਦਿਆਂ ਵੀ ਸੁਚੇਤ ਮਨ ਦੇ ਵਾਂਗ ਕੰਮ ਕਰਦੀ ਹੈ, ਭਾਵ ਕੋਈ ਇਨਸਾਨ ਆਪਣੀ ਮਾਂ ਤੋਂ
ਭਾਵੇਂ ਕਿੰਨੇ ਸਾਲ ਦੂਰ ਕਿਉਂ ਨਾ ਰਿਹਾ ਹੋਵੇ, ਉਹ ਆਪਣੀ ਮਾਂ ਦੀ ਸ਼ਕਲ ਨਹੀਂ ਭੁੱਲ ਸਕਦਾ।ਨੁੱਖ ਦੇ ਅਚੇਤ ਮਨ ਵਿੱਚ ਹੋਣ ਕਾਰਨ 'ਮਾਂ' ਸ਼ਬਦ ਕਈ ਵਾਰ ਨਾ ਚਾਹੁੰਦੇ ਹੋਏ ਵੀ ਮੂੰਹੋਂ ਨਿਕਲ ਜਾਂਦਾ ਹੈ। ਕਿਸੇ ਮਨੁੱਖ ਨੂੰ ਜਦੋਂ ਕੋਈ ਸੱਟ ਲੱਗਦੀ ਹੈ, ਬਹੁਤ ਵੱਡੀ ਖੁਸ਼ੀ ਦੀ ਖ਼ਬਰ ਮਿਲਦੀ ਹੈ ਤਾਂ ਮਾਂ ਸ਼ਬਦ ਅਚਾਨਕ ਹੀ ਮੂੰਹੋਂ ਨਿਕਲ ਪੈਂਦਾ ਹੈ। ਇਹ ਮਾਂ ਦੇ ਦੁੱਧ ਦੀ ਸ਼ਕਤੀ ਹੀ ਹੈ ਕਿ ਜਨਮ ਤੋਂ ਮੌਤ ਤੱਕ ਹਰ ਮਨੁੱਖ ਆਪਣੀ ਮਾਂ ਨੂੰ ਯਾਦ ਰੱਖਦਾ ਹੈ। ਮਾਂ ਆਪਣੇ ਪੁੱਤਰ/ਧੀ ਨੂੰ ਗਰਭ ਵਿੱਚ ਆਉਣ ਤੋਂ ਲੈ ਕੇ ਅੰਤਿਮ ਸੁਵਾਸ ਤੱਕ ਪਿਆਰ ਕਰਦੀ ਹੈ ਅਤੇ ਲਾਡ ਕਰਦੀ ਹੈ। ਮਾਂ ਦੀਆਂ ਨਜ਼ਰਾਂ ਵਿੱਚ ਉਸਦਾ ਪੁੱਤ ਪੂਰੇ ਸੰਸਾਰ ਨਾਲੋਂ ਸੋਹਣਾ ਅਤੇ ਪਿਆਰਾ ਹੁੰਦਾ ਹੈ। ਮਾਂ ਆਪਣੇ ਪੁੱਤ ਕੋਲੋਂ ਹੋਈ ਕਿਸੇ ਭੁੱਲ ਤੇ ਪਰਦਾ ਪਾਉਂਦੀ ਹੈ ਅਤੇ ਗੁੱਸੇ ਹੋਏ ਪਿਤਾ ਨੂੰ ਸਮਝਾਉਂਦੀ ਹੈ। ਪੁੱਤ ਨੂੰ ਪਿਓ ਦੀਆਂ ਝਿੜਕਾਂ ਤੋਂ ਬਚਾਉਂਦੀ ਹੈ। ਮਾਂ ਦੇ ਦਿਲ ਵਿੱਚ ਰੀਝ ਹੁੰਦੀ ਹੈ ਕਿ ਉਹ ਆਪਣੇ ਪੁੱਤ ਲਈ ਚੰਨ ਜਿਹੀ ਸੋਹਣੀ ਨੂੰਹ ਲੈ ਕੇ ਆਵੇ। ਮਾਂ ਆਪਣੇ ਘਰ ਦੇ ਵਿਹੜੇ ਵਿੱਚ ਪੋਤਰੇ- ਪੋਤਰੀਆਂ ਖੇਡਦੇ ਦੇਖਣਾ ਚਾਹੁੰਦੀ ਹੈ। ਮਾਂ ਆਪਣੇ ਪੁੱਤ ਦਾ ਜਿਸ ਦਿਨ ਵਿਆਹ ਕਰਦੀ ਹੈ ਤਾਂ ਉਹ ਦਿਨ ਉਸਦੇ ਲਈ ਸਭ ਤੋਂ
ਵਧ ਖੁਸ਼ੀਆਂ ਵਾਲਾ ਦਿਨ ਹੁੰਦਾ ਹੈ। ਇਸ ਤਰ੍ਹਾਂ ਮਾਂ ਦਾ ਪਿਆਰ, ਮੋਹ ਅਤੇ ਲੋਰੀਆਂ ਸੰਸਾਰਕ ਮੁੱਲ ਦੇ ਕੇ ਖਰੀਦੀਆਂ ਨਹੀਂ ਜਾ ਸਕਦੀਆਂ। ਪਰਮਾਤਮਾ ਕਰੇ ਸਾਰੇ ਸੰਸਾਰ ਦੇ ਪੁੱਤਾਂ/ਧੀਆਂ ਦੇ ਨਸੀਬਾਂ ਵਿੱਚ ਉਹਨਾਂ ਦੀਆਂ ਮਾਂਵਾਂ ਦਾ ਪਿਆਰ ਹੋਵੇ ਅਤੇ ਉਹ ਇਸ ਰੱਬੀ ਅਮਾਨਤ ਦਾ ਆਨੰਦ ਮਾਣ ਸਕਣ। ਇਹੀ ਅਰਦਾਸ ਹੈ ਮੇਰੀ। ਜੀਉਂਦੀਆਂਵੱਸਦੀਆਂ
ਰਹਿਣ ਸਭ ਦੀਆਂ ਕਰਮਾਂ ਵਾਲੀਆਂ ਮਾਂਵਾਂ।
ਡਾ. ਨਿਸ਼ਾਨ ਸਿੰਘ ਰਾਠੌਰ
ਕੋਠੀ ਨੰ. 1054/1, ਵਾਰਡ ਨੰ. 15/ਏ, ਭਗਵਾਨ ਨਗਰ ਕਾਲੌਨੀ, ਪਿੱਪਲੀ, ਜ਼ਿਲ੍ਹਾ ਕੁਰੂਕਸ਼ੇਤਰ।
ਮੋਬਾਈਲ ਨੰ. 081682- 72285

  • Mother ਮਾਂ

ਭੁੱਲਦੇ ਜਾ ਰਹੇ ਹਨ ਲੋਕ ਡਾਇਰੀ ਲਿਖਣਾ

NEXT STORY

Stories You May Like

  • 2 youths arrested with drug pills
    2 ਨੌਜਵਾਨ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ
  • iranians to vacate weapons manufacturing factories
    ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ ਦਾ ਖਦਸ਼ਾ
  • health department alert in view of changing weather
    ਬਦਲਦੇ ਮੌਸਮ ਨੂੰ ਵੇਖ ਸਿਹਤ ਵਿਭਾਗ ਚੌਕਸ, ਦਿੱਤੀ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਦੀ ਜਾਣਕਾਰੀ
  • indian business tops the list of new companies joining dubai chamber
    Dubai Chamber 'ਚ ਸ਼ਾਮਲ ਹੋਣ ਵਾਲੀਆਂ ਨਵੀਆਂ ਕੰਪਨੀਆਂ ਦੀ ਸੂਚੀ "ਚ ਭਾਰਤੀ ਕਾਰੋਬਾਰ ਸਿਖਰ 'ਤੇ
  • food committee passionate food and beverage products
    ਖਾਣ-ਪੀਣ ਵਾਲੀਆਂ ਵਸਤੂਆਂ ’ਚ ਕੰਮ ਕਰਨ ਦੇ ਸ਼ੌਕੀਨਾਂ ਲਈ ਫੂਡ ਕਮੇਟੀ ਬਣਾਉਣ ਦਾ ਐਲਾਨ
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
  • jalandhar raining
    'ਜਲ' ਦੇ ਅੰਦਰ ਡੁੱਬਾ ਜਲੰਧਰ, ਬਾਰਿਸ਼ ਕਾਰਨ ਪਾਣੀ-ਪਾਣੀ ਹੋਈਆਂ ਸੜਕਾਂ
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
Trending
Ek Nazar
opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • social media remedies
      ਤੁਸੀਂ ਵੀ Internet ਤੋਂ ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ...
    • if you want to become a doctor then definitely read this news
      ਡਾਕਟਰ ਬਣਨਾ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਘੱਟ ਬਜਟ 'ਚ ਤੁਹਾਡਾ ਸੁਫ਼ਨਾ ਹੋ...
    • hijrat nama 88 s kishan singh sandhu
      ਹਿਜਰਤ ਨਾਮਾ 88 :  ਸ. ਕਿਸ਼ਨ ਸਿੰਘ ਸੰਧੂ
    • hijrat nama 87  prof  rattan singh jaggi patiala
      ਹਿਜਰਤ ਨਾਮਾ 87 :  ਪ੍ਰੋ. ਰਤਨ ਸਿੰਘ ਜੱਗੀ ਪਟਿਆਲਾ
    • 1947 hijratnama 86  ajit singh patiala
      1947 ਹਿਜ਼ਰਤਨਾਮਾ 86 : ਅਜੀਤ ਸਿੰਘ ਪਟਿਆਲਾ
    • air pollution is extremely dangerous for the heart
      ਹਵਾ ਪ੍ਰਦੂਸ਼ਣ ਦਿਲ ਲਈ ਬੇਹੱਦ ਖ਼ਤਰਨਾਕ
    • bjp 6 member committee starts investigation into desecration of dr ambedkar
      ਡਾ. ਅੰਬੇਡਕਰ ਦੀ ਮੂਰਤੀ ਦੇ ਅਪਮਾਨ ਮਾਮਲੇ 'ਚ BJP ਦੇ 6 ਮੈਂਬਰੀ ਕਮੇਟੀ ਵੱਲੋਂ...
    • 1947 hijratnama 85  dalbir singh sandhu
      1947 ਹਿਜ਼ਰਤਨਾਮਾ 85 : ਦਲਬੀਰ ਸਿੰਘ ਸੰਧੂ
    • canada will issue 4 37 lakh study permits in 2025
      ਕੈਨੇਡਾ 2025 'ਚ 4.37 ਲੱਖ ਸਟੱਡੀ ਪਰਮਿਟ ਕਰੇਗਾ ਜਾਰੀ
    • big action by batala police on amritsar hotel
      ਬਟਾਲਾ ਪੁਲਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਕੀਤੀ ਰੇਡ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +