Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:52:35 PM

  • shocking incident in amritsar

    ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ...

  • raghav chadha spoke on the party  s allegations

    "ਮੈਂ ਜ਼ਖਮੀ ਹਾਂ, ਇਸ ਲਈ ਘਾਤਕ ਹਾਂ",  ਪਾਰਟੀ ਦੇ...

  • a major incident was about to happen in punjab

    ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ...

  • hail and storm will occur in punjab today

    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਬਹੁਤੀ ਬੀਤੀ ਥੋੜ੍ਹੀ ਰਹਿ ਗਈ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਬਹੁਤੀ ਬੀਤੀ ਥੋੜ੍ਹੀ ਰਹਿ ਗਈ

  • Updated: 05 Jul, 2018 04:17 PM
Meri-Awaz-Suno
much remains the last one
  • Share
    • Facebook
    • Tumblr
    • Linkedin
    • Twitter
  • Comment

ਬੰਤੋਂ ਆਪਣੇ ਮਾਂ-ਪਿਓ ਦੇ ਤਕਰਾਰ ਤੋਂ ਆਪਣਾ ਸਹੁਰਾ ਪਿੰਡ ਛੱਡ ਕੇ ਆਪਣੇ ਪੇਕੇ ਪਿੰਡ ਰਹਿੰਦੀ ਸੀ। ਅੱਜ ਆਪਣੇ ਭਰਾ ਨਾਲ ਸ਼ਾਮ ਵੇਲੇ ਝਗੜ ਕੇ ਆਪਣੀ ਮਾਸੀ ਦੇ ਪਿੰਡ ਸ਼ਾਮ ਵੱਲ ਨੂੰ ਜਾ ਰਹੀ ਸੀ ਕਿ ਅਚਾਨਕ ਉਹ ਲੋਕਾਂ ਦੀ ਆਵਾਜ਼ ਸੁਣ ਕੇ ਸ਼ਹਿਰ ਵੱਲ ਤੁਰ ਪਈ। ਉੱਥੇ ਉਹ ਭੀੜ ਵਿਚ ਜਾ ਕੇ ਖੜ੍ਹੀ ਹੋ ਗਈ....
ਗਾਇਕ-“ਬਹੁਤ ਬਹੁਤ ਧੰਨਵਾਦ, ਮਹਾਰਾਜ ਜੋ ਤੁਸੀਂ ਸਲਾਨਾ ਅਖਾੜੇ ਵਿਚ ਗਾਉਣ ਲਈ ਸਨੇਹਾ ਪੱਤਰ ਭੇਜਿਆ, ਅਸੀਂ ਅੱਜ ਹੁੰਮ-ਹੁਮਾ ਕੇ ਤਿਆਰੀਆਂ ਨਾਲ ਆਏ ਹਾਂ, ਮਹਾਰਾਜ ਤੁਹਾਡਾ ਅਤੇ ਸਰੋਤਿਆਂ ਦਾ ਮਨੋਰੰਜਨ ਕਰਾਂਗੇ''।
ਮਹਾਮੰਤਰੀ-“ਮਹਾਰਾਜ ਜੀ, ਜੇ ਇਜਾਜ਼ਤ ਹੋਵੇ ਤਾਂ ਗੀਤ-ਸੰਗੀਤ ਸ਼ੁਰੂ ਕਰਵਾਇਆ ਜਾਵੇ, ਸਟੇਜ ਦੀ ਤਿਆਰੀ ਤਾਂ ਪੂਰੀ ਤਰ੍ਹਾਂ ਮੁਕੰਮਲ ਹੋ ਗਈ ਹੈ''
ਰਾਜਾ-“ਫਨਕਾਰਾਂ ਦੇ ਗਾਉਣ ਤੋਂ ਪਹਿਲਾਂ ਮੇਰੀ ਇਹ ਸ਼ਰਤ ਹੈ: ਮੇਰੇ ਰਾਜ ਦਰਬਾਰ ਦੇ ਪੂਰੇ ਅਖਾੜੇ 'ਚ ਇਹ ਐਲਾਨ ਕਰ ਦਿਓ ਕਿ ਰਾਤ ਵੇਲੇ ਗਾਇਕੀ ਵਿਚ ਕੋਈ ਢਿੱਲ ਨਹੀਂ ਆਉਣੀ ਚਾਹੀਦੀ, ਨਾ ਹੀ ਗਾਉਂਦੇ ਸਮੇਂ ਗਾਇਕ ਨੂੰ ਕੋਈ ਪੈਸਾ ਜਾ ਕੋਈ ਕੀਮਤੀ ਚੀਜ਼ ਸੰਗੀਤ ਤੋਂ ਖੁਸ਼ ਹੋ ਕੇ ਦੇ ਸਕਦਾ ਹੈ, ਇਸ ਸ਼ਰਤ ਦਾ ਪੂਰੇ ਅਖਾੜੇ ਵਿਚ ਮੈਂ ਐਲਾਨ ਕਰਦਾ ਹਾਂ।
ਸੈਨਾਪਤੀ ! ਜੇਕਰ ਕੋਈ ਇਸ ਸ਼ਰਤ ਦੀ ਉਲੰਘਣਾ ਕਰੇਗਾ, ਉਹ ਸਖਤ ਤੋਂ ਸਖਤ ਸਜਾ ਦਾ ਭਾਗੀਦਾਰ ਹੋਵੇਗਾ। ਜੋ ਗਾਉਣ ਵਾਲੀਆਂ ਦਾ ਵਾਜਬ ਇਨਾਮ ਹੋਵੇਗਾ ਮੈਂ ਖੁਦ ਦੇਵਾਂਗਾ।''
ਸੈਨਾਪਤੀ- ਜੋ ਆਗਿਆ ਮਹਾਰਾਜ, ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਉਸੇ ਤਰ੍ਹਾਂ ਹੋਵੇਗਾ''।
ਗਾਇਕ-“ਪੂਰੇ ਅਖਾੜੇ ਦੇ ਲੋਕਾਂ ਨੂੰ ਸਾਡੇ ਰਾਜੇ ਦੀ ਸ਼ਰਤ ਨੂੰ ਸਿਰ ਮੱਥੇ ਲਾਉਣ ਲਈ ਸਹਿਮਤ ਹੋ ਜਾਣਾ ਚਾਹੀਦਾ ਹੈ ਕਿਉਂਕਿ ਇਹ ਸਾਡੇ ਰਾਜੇ ਦੇ ਮਾਣ ਦਾ ਸਵਾਲ ਹੈ ਮੈਂ ਅਤੇ ਮੇਰੇ ਸੁੰਨਣ ਵਾਲੇ ਮੈਨੂੰ ਤੇ ਮੇਰੇ ਸੰਗੀਤਕਾਰਾਂ ਨੂੰ ਕੋਈ ਪੈਸਾ-ਧੇਲਾ ਨਹੀਂ ਦੇਵਾਂਗਾ, ਸਿਰਫ ਤੁਸੀਂ ਮੇਰਾ ਤੇ ਮੇਰਾ ਸੰਗੀਤਕਾਰਾਂ ਦਾ ਤਾੜੀਆਂ ਨਾਲ ਸਾਥ ਦਿਓ.....
(ਪਹਿਰ ਦੇ ਤੜਕੇ ਤੱਕ ਸਭ ਲੋਕ ਗੀਤਕਾਰਾਂ ਦਾ ਅਨੰਦ ਮਾਣਦੇ ਰਹੇ)
ਤੇਰੀਆਂ ਯਾਦਾਂ ਤੇ ਨੀ, ਮੈਂ ਗੀਤ ਬਣਾਇਆ, 
ਲਿੱਖ-ਲਿੱਖ ਅੱਖਰ ਗੀਤ ਮੈਂ ਗਾਈਆ।
ਅੱਧੀ-ਅੱਧੀ ਰਾਤ ਮੈਂ ਉਠ-ਉਠ ਰੋਇਆ, 
ਤੇਰੀ ਯਾਦਾਂ ਨੂੰ ਇੱਕ ਲੜੀ 'ਚ ਪਰੋਇਆ......
“ਬਹੁਤੀ ਬੀਤੀ ਥੋੜੀ ਰਹਿ ਗਈ, ਛਿਣ-ਛਿਣ ਰਹੀ ਵਿਆ, ਜਿਹੜੀ ਰਹਿ ਗਈ ਉਹ ਵੀ ਕੱਢ ਲੈ, ਆਪਣੇ-ਆਪ ਨੂੰ ਦਾਗ ਨਾ ਲਾ''।
(ਇਹ ਗੱਲ ਸੁਣਦੇ ਸਾਰ ਹੀ ਰਾਜਕੁਮਾਰੀ ਕੁਰਸੀ ਤੋਂ ਉਠੀ, ਉਸ ਨੇ ਆਪਣੇ ਗਲੇ ਦਾ ਹਾਰ ਗਾਉਣ ਵਾਲੀਆਂ ਨੂੰ ਦੇ ਦਿੱਤਾ, ਰਾਜਕੁਮਾਰ ਦੀ ਜੇਬ ਵਿਚ ਵੀ ਜਿੰਨੇ ਪੈਸੇ ਸੀ ਅਤੇ ਉਸ ਕੋਲ ਜਿੰਨਾ ਕੀਮਤੀ ਸਮਾਨ ਸੀ ਉਹ ਸਾਰਾ ਗਾਇਕਾਂ ਨੂੰ ਦੇ ਦਿੱਤਾ, ਰਾਜਾ ਚੁੱਪ ਬੈਠਾ ਰਿਹਾ, ਸਾਰੇ ਸੰਗੀਤ ਸੁਣਦੇ ਰਹੇ, ਸਵੇਰਾ ਹੋਈ ਤਾਂ ਸੰਗੀਤ ਬੰਦ ਹੋ ਗਿਆ)
(ਰਾਜ ਦਰਬਾਰ ਵਿਚ ਸੁੰਨਸਾਨ ਛਈ ਹੋਈ ਹੈ-ਰਾਜੇ ਦੇ ਲੜਕੇ ਨੂੰ ਸਿਪਾਹੀ ਰਾਜੇ ਅੱਗੇ ਫੜ੍ਹ ਕੇ ਖੜ੍ਹੇ ਹਨ)
ਰਾਜਾ (ਰਾਜਕੁਮਾਰ ਨੂੰ ) “ਤੂੰ ਨਿਯਮ ਦੀ ਉਲੰਘਣਾ ਕਿਉਂ ਕੀਤੀ ਹੈ''।
ਰਾਜਕੁਮਾਰ “ਪਿਤਾ ਜੀ ਇਹਨਾਂ ਦੀ ਗੱਲ ਦੀ ਕੋਈ ਕੀਮਤ ਨਹੀਂ,ਅੱਜ ਰਾਤ ਮੈਂ ਤਹਾਨੂੰ ਮਾਰ ਕੇ ਰਾਜ ਗੱਦੀ ਤੇ ਬੈਠਣ ਵਾਲਾ ਸੀ ਕਿ ਇਹਨਾ ਦੀ ਗੱਲ ਸੁਣ ਕੇ ਮੈਂ ਮਨ ਨੂੰ ਸਮਝਾਇਆ ਕਿ ਤੁਹਾਡੀ ਉਮਰ ਤਾਂ ਥੋੜ੍ਹੀ ਰਹਿ ਗਈ ਬਾਅਦ ਵਿਚ ਰਾਜ ਮੈਨੂੰ ਹੀ ਮਿਲਣਾ''।
'ਲੇਕਿਨ ਜੋ ਤੁਸੀਂ ਸਜਾ ਦਿੰਦੇ ਹੋ ਮੈਂ ਉਹ ਖੁਸ਼ੀ ਨਾਲ ਸਵੀਕਾਰ ਕਰ ਲਵਾਂਗਾ ਨਹੀਂ ਤੇ ਮੇਰੇ ਉੱਪਰ ਦਾਗ ਲੱਗ ਜਾਣਾ ਸੀ ਕਿ ਬਾਪ ਨੂੰ ਮਾਰ ਕੇ ਰਾਜ ਗੱਦੀ 'ਤੇ ਬੈਠਾ ਹਾਂ''।
ਰਾਜਾ -“ਹੁਣ ਮੇਰੀ ਲੜਕੀ ਪਾਲੀ ਨੂੰ ਬੁਲਾਇਆ ਜਾਵੇ''।
(ਦਾਸੀਆਂ ਲੜਕੀ ਪਾਲੀ ਨੂੰ ਰਾਜੇ ਅੱਗੇ ਪੇਸ਼ ਕਰਦਿਆਂ ਹਨ)
ਰਾਜਾ - “ਪਾਲੀ ਤੂੰ ਕੀਮਤੀ ਹਾਰ ਕਿਉ ਦਿੱਤਾ “ਲੜਕੀ ਨੇ ਜਵਾਬ ਦਿੱਤਾ ਪਿਤਾ ਜੀ “ਜਿੱਥੇ ਤੁਸੀਂ ਮੇਰਾ ਮੰਗਣਾ ਕੀਤਾ ਹੈ ਅੱਜ ਰਾਤ ਮੇਰਾ ਇਹ ਇਰਾਦਾ ਸੀ ਮੈਂ ਭੱਜ ਕੇ ਉੱਥੇ ਚਲੀ ਜਾਣਾ ਸੀ ਇਹਨਾਂ ਦੀ ਗੱਲ ਸੁਣ ਮਨ ਵਿਚ ਸੋਚਿਆ ਕਿ ਹੁਣ ਤਾਂ ਥੋੜ੍ਹਾ ਸਮਾਂ ਹੈ ਵਿਆਹ ਲਈ ਜੇ ਮੈਂ ਚਲੀ ਜਾਂਦੀ ਮੈਨੂੰ ਦਾਗ ਲੱਗਣਾ ਸੀ, ਮੇਰੇ ਭਰਾ ਨੂੰ ਦਾਗ ਲੱਗਣਾ ਸੀ ਅਤੇ ਤੁਹਾਡੀ ਪੱਗ ਨੂੰ ਦਾਗ ਲੱਗਣਾ ਸੀ“।
ਰਾਜਾ - “ਮਹਾਮੰਤਰੀ, ਗਾਇਕ ਨੂੰ ਵੀ ਮੇਰੇ ਦਰਬਾਰ ਵਿਚ ਪੇਸ਼ ਕਰੋ, 
(ਮਹਾਮੰਤਰੀ ਫਨਕਾਰਾਂ ਨੂੰ ਫੜ੍ਹ ਕੇ ਰਾਜੇ ਅੱਗੇ ਲਿਆਉਂਦੇ ਹਨ)
ਰਾਜਾ -“ਤੇਰੇ ਤੇ ਇਹਨਾਂ ਨੇ ਇੰਨੀ ਹਮਦਰਦੀ ਕਿਓ ਵਿਖਾਈ, ਤੂੰ ਕੀ ਕਹਿਣਾ ਚਾਹੁੰਦਾ ਹੈ''।
ਗਾਇਕ - “ਬਹੁਤੀ ਬੀਤੀ ਥੋੜੀ ਰਹਿ ਗਈ, ਛਿਣ-ਛਿਣ ਰਹੀ ਵਿਆ, ਜਿਹੜੀ ਰਹਿ ਗਈ ਉਹ ਵੀ ਕੱਢ ਲੈ, ਆਪਣੇ-ਆਪ ਨੂੰ ਦਾਗ ਨਾ ਲਾ, ਮਹਾਰਾਜ ਕਿਉਂਕਿ ਸਾਡੇ ਤਪਲੇ ਵਾਲੇ ਨੂੰ ਨੀਂਦ ਆਉਣ ਲੱਗ ਪਈ ਸੀ, ਸੰਗੀਤ ਦਾ ਜੋਸ਼ ਮੱਠਾ ਹੋਣ ਲੱਗ ਪਿਆ ਸੀ, ਮੈਨੂੰ ਇਹ ਡਰ ਹੋ ਗਿਆ ਕਿ ਅਸੀਂ ਰਾਜੇ ਦੀ ਸਜਾ ਦੇ ਭਾਗੀਦਾਰ ਨਾ ਬਣ ਜਾਈਏ , ਮੈ ਆਪਣੇ ਤਪਲੇ ਵਾਲੇ ਨੂੰ ਗਾਉਂਦਾ ਸਮੇਂ ਸਿੱਧਾ ਸਭ ਦੇ ਸਾਹਮਣੇ ਨਹੀਂ ਕਹਿ ਸਕਦਾ ਸੀ ਮੈਂ ਗਾਉਂਦੇ ਹੋਏ ਉਸਨੂੰ ਸਮਝਾਇਆ , ਮੈਂ ਤਾਂ ਇਹ ਸਤਰਾਂ ਤਪਲੇ ਵਾਲੇ ਨੂੰ ਇਸ ਕਰਕੇ, ਇਹ ਕਹੀਆਂ ਸਨ “।
“ਬਹੁਤੀ ਬੀਤੀ ਥੋੜੀ ਰਹਿ ਗਈ, ਛਿਣ-ਛਿਣ ਰਹੀ ਵਿਆ, ਜਿਹੜੀ ਰਹਿ ਗਈ ਉਹ ਵੀ ਕੱਢ ਲੈ, ਆਪਣੇ-ਆਪ ਨੂੰ ਦਾਗ ਨਾ ਲਾ......
ਭਾਵ ਹੈ ਕਿ- ਰਾਤ ਬਹੁਤ ਬੀਤ ਗਈ ਹੈ, ਥੋੜੀ-ਥੋੜ੍ਹੀ ਕਰਕੇ ਬੀਤ ਰਹਿ ਹੈ, ਸੰਗੀਤ ਮੱਠਾ ਹੋ ਗਿਆ ਤਾਂ ਸਾਨੂੰ ਦਾਗ ਲੱਗ ਜਾਵੇਗਾ“।
ਰਾਜਾ - “ਮਹਾਮੰਤਰੀ ਮੇਰਾ ਇਹ ਹੁਕਮ ਹੈ ਕਿ ਤੁਸੀਂ ਇਹਨਾਂ ਫਨਕਾਰਾਂ ਨੂੰ ਹੀਰੇ-ਮੋਤੀ ਅਤੇ ਕੁੱਝ ਹੋਰ ਵਾਜਬ ਇਨਾਮ ਦੇ ਦਿਓ, ਮੈਂ ਇਹ ਸਾਰੀ ਆਵਾਮ 'ਚ ਐਲਾਨ ਕਰਦਾ ਹਾਂ ਕੇ ਅੱਜ ਤੋਂ ਮੇਰਾ ਪੁੱਤਰ ਰਾਜ ਗੱਦੀ ਦਾ ਅਹੁਦਾ ਸੰਭਾਲੇਗਾ''।
ਬੰਤੋ ਇਹ ਸਭ ਸੁਣਨ ਤੋਂ ਬਾਅਦ ਆਪਣੇ ਸਹੁਰੇ ਘਰ ਵਾਪਸ ਪਰਤ ਗਈ ਉਸ ਦੇ ਪਤੀ ਨੇ ਉਸ ਨੂੰ ਕੁੱਝ ਨਾ ਕਿਹਾ, ਜੋ ਸਾਲਾਂ ਤੋਂ ਇੰਤਜਾਰ ਕਰਦਾ ਸੀ ਬੰਤੋ ਨੇ ਆਪਣੇ ਸੱਸ ਸਹੁਰੇ ਨੂੰ ਕਿਹਾ “ਤਕਰਾਰ ਤਾਂ ਦੋਵਾਂ ਪਰਿਵਾਰਾਂ ਵਿਚ ਹਨ ਮੇਰਾ ਤੇ ਮੇਰੇ ਘਰਵਾਲੇ ਦਾ ਕੋਈ ਝਗੜਾ ਹੀ ਨਹੀਂ।“
ਸੰਦੀਪ ਕੁਮਾਰ ਨਰ 
ਸ਼ਹਿਰ- ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ )
ਮੋਬਾਈਲ -9041543692

  • Mother
  • father
  • in aw
  • villageਮਾਂ
  • ਪਿਓ
  • ਸਹੁਰਾ
  • ਪਿੰਡ

ਹੈਰਾਨੀ ਭਰਿਆ ਹੋ ਸਕਦਾ ਹੈ ਚੋਣ ਵਰ੍ਹਾ

NEXT STORY

Stories You May Like

  • the groom did not arrive on the wedding day
    ਵਿਆਹ ਵਾਲੇ ਦਿਨ ਇੰਤਜ਼ਾਰ ਕਰਦੀ ਰਹਿ ਗਈ ਲਾੜੀ, ਪਿਆਰ ਦੀਆਂ ਪੀਂਘਾਂ ਪਾਉਣ ਵਾਲਾ ਦੇ ਗਿਆ ਧੋਖਾ
  • truck full of 12 tons of kitkat chocolates goes missing
    12 ਟਨ KitKat ਚਾਕਲੇਟਾਂ ਨਾਲ ਭਰਿਆ ਟਰੱਕ ਗਾਇਬ ! ਪੁਲਸ ਵੀ ਰਹਿ ਗਈ ਹੈਰਾਨ
  • thief silver bracelet swallowed
    ਧਰੀ-ਧਰਾਈ ਰਹਿ ਗਈ ਚੋਰ ਦੀ ਚਲਾਕੀ! ਸਬੂਤ ਮਿਟਾਉਣ ਲਈ ਨਿਗਲਿਆ ਬਰੇਸਲੇਟ, ਫਿਰ...
  • snatching in ludhiana
    ਘਰ 'ਚ ਵੜ ਕੇ 4 ਸਾਲਾ ਬੱਚੀ ਕੋਲੋਂ ਖੋਹ ਕੇ ਲੈ ਗਏ ਮੋਬਾਈਲ, ਰੌਲ਼ਾ ਪਾਉਂਦੀ ਰਹਿ ਗਈ ਦਾਦੀ
  • books rate of 4th class student
    ਇੰਨੀ ਮਹਿੰਗੀ ਹੋ ਗਈ ਪੜ੍ਹਾਈ ! ਚੌਥੀ ਜਮਾਤ ਦੀਆਂ ਕਿਤਾਬਾਂ ਦਾ ਰੇਟ ਸੁਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • love marriage husband wife revelation
    ਪੰਜਾਬ: 18 ਸਾਲਾ ਕੁੜੀ ਨੇ ਕਰਵਾਈ Love Marriage ਤੇ ਫ਼ਿਰ ਥੋੜ੍ਹੀ ਦੇਰ ਬਾਅਦ ਹੀ...
  • death of boy due to drug addiction in desal village of kapurthala
    ਕਹਿਰ ਓ ਰੱਬਾ! ਇਕੱਲੇ ਰਹਿ ਗਏ ਬਜ਼ੁਰਗ ਮਾਪੇ, ਪਹਿਲਾਂ ਇਕ ਪੁੱਤ ਦੀ ਨਸ਼ੇ ਨਾਲ ਹੋਈ ਮੌਤ, ਹੁਣ ਦੂਜੇ ਦੀ ਵੀ ਗਈ ਜਾਨ
  • shocking incident in punjab
    ਕਹਿਰ ਓ ਰੱਬਾ! ਵਿਆਹ ਤੋਂ ਥੋੜ੍ਹੀ ਦੇਰ ਬਾਅਦ ਹੀ ਪੈਟਰੋਲ ਪਾ ਕੇ ਸਾੜ'ਤੀ ਲਾੜੀ, ਪੰਜਾਬ 'ਚ ਰੂਹ ਕੰਬਾਊ ਵਾਰਦਾਤ
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +