Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    8:22:33 AM

  • punjab blackout

    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ...

  • ipl 2026 mi vs csk

    ਸੰਜੂ ਸੈਮਸਨ ਦੇ ਸੈਂਕੜੇ ਤੇ ਨੂਰ-ਅਕੀਲ ਦੀ ਫਿਰਕੀ ਦਾ...

  • chennai set mumbai a target of 208 runs

    MI vs CSK, IPL 2026 : ਚੇਨਈ ਨੇ ਮੁੰਬਈ ਨੂੰ...

  • punjab and haryana high court transfers

    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਮੇਰੀ ਇੱਛਾ ਤੇਰੀ ਇੱਛਾ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਮੇਰੀ ਇੱਛਾ ਤੇਰੀ ਇੱਛਾ

  • Updated: 01 Aug, 2018 04:31 PM
Meri-Awaz-Suno
my wish is your wish
  • Share
    • Facebook
    • Tumblr
    • Linkedin
    • Twitter
  • Comment

ਅਜਿਹਾ ਗੋਰਾ, ਉੱਚਾ, ਜਵਾਨ ਮੁੰਡਾ; ਇੰਨਾ ਮੰਨ ਲਓ 20-25 ਲੋਕਾਂ ਦੇ ਕੋਲ ਖੜਾ ਹੋਵੇ ਤਾਂ ਵੱਖਰਾ ਹੀ ਨਜ਼ਰ ਆ ਜਾਵੇ। ਜਸਵੰਤ ਦਾ ਮਨ ਪੜ੍ਹਾਈ ਵਿਚ ਘੱਟ, ਉਸਦਾ ਤਾਂ ਧਿਆਨ ਸਿਰਫ ਫੁੱਟਬਾਲ ਖੇਡਣ ਵਿਚ ਹੀ ਲੱਗਦਾ ਸੀ ।ਉਸ ਦੇ ਪਿੰਡ ਵਿਚ ਲੋਕ ਫੁੱਟਬਾਲ ਨੂੰ ਹੀ ਪਹਿਲ ਦਿੰਦੇ ਸਨ । ਉਹ ਕਦੇ-ਕਦੇ ਕਾਲਜਾਂ ਦੇ ਵੱਲੋਂ ਸਟੇਟ ਲੈਵਲ ਉੱਤੇ ਖੇਡਣ ਜਾਂਦਾ।
ਉਸ ਨੂੰ ਸ਼ਹਿਰ ਵਿਚ ਹਰਦੀਪ ਨਾਂ ਦਾ ਇਕ ਵਿਅਕਤੀ ਮਿਲਿਆ । ਉਸ ਨੂੰ ਕਹਿਣ ਲੱਗਾ, “ਜਸਵੰਤ ਤੂੰ ਪੜ੍ਹ੍ਹਾਈ ਉੱਤੇ ਧਿਆਨ ਦਿੱਤੈ ਕਦੇ,“ ਜਸਵੰਤ ਨੇ ਅੱਗੋਂ ਇੱਜ਼ਤ ਨਾਲ ਕਿਹਾ, “ਚਾਚਾ ਜੇਕਰ ਮੈ ਪੜ੍ਹਾਈ ਵਿਚ ਜ਼ਿਆਦਾ ਚੰਗਾ ਨਹੀਂ ਹਾਂ ਤਾਂ ਮੇਰੀ ਪੜ੍ਹਾਈ ਇੰਨੀ ਘੱਟ ਵੀ ਨਹੀਂ ਹੈ , ਤੁਸੀਂ ਮੇਰਾ ਕਦੇ ਫੁੱਟਬਾਲ ਦਾ ਮੈਚ ਵੇਖਿਆ ਨਹੀਂ ਹੋਵੇਗਾ,
“ਹਰਦੀਪ ਨੇ ਕਿਹਾ, “ਅਜਿਹੀ ਗੱਲ ਨਹੀਂ ਹੈ, ਅਸੀਂ ਕਈ ਵਾਰ ਤੇਰਾ ਮੈਚ ਵੇਖਿਆ ਹੈ, ਤੇਰੇ ਅੱਗੇ ਤਾਂ ਦਸ ਖਿਡਾਰੀ ਨਹੀਂ ਟਿਕਦੇ, ਤੂੰ ਤਾਂ ਮੈਦਾਨ ਵਿਚ ਦੂਸਰੀ ਟੀਮ ਦੇ ਛੱਕੇ ਛੁਡਾ ਦਿੰਦਾ ਏਂ, ਮੈਂ ਕਈ ਵਾਰ ਵੇਖਿਆ ਹੈ ।
ਹੁਣ ਜਸਵੰਤ 12ਵੀਂ ਜਮਾਤ ਪਾਸ ਕਰ ਚੁੱਕਿਆ ਸੀ।ਸ਼ਹਿਰ ਦੇ ਕਾਲਜ ਵਿਚ ਦਾਖਲ ਹੋ ਚੁੱਕਿਆ ਸੀ।
ਸ਼ਹਿਰ ਦੇ ਟੂਰਨਾਮੈਂਟ ਵਿਚ ਭਾਗ ਲੈਂਦਾ, ਉਨ੍ਹਾਂ ਦੀ ਟੀਮ ਪਹਿਲਾ ਸਥਾਨ ਹਾਸਲ ਕਰ ਲੈਂਦੀ।ਪਿਤਾ ਸਰਕਾਰੀ ਸਕੂਲ ਵਿਚ ਅਧਿਆਪਕ ਸੀ।ਇਕ ਦਿਨ ਅਚਾਨਕ ਉਸ ਦੇ ਪਿਤਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।ਹੁਣ ਜਸਬੰਤ ਅਤੇ ਉਸਦੀ ਮਾਂ ਇਕੱਲੇ ਰਹਿ ਗਏ।ਜਸਬੰਤ ਨੇ ਪੜ੍ਹਾਈ ਛੱਡ ਦਿੱਤੀ।ਉਹ ਘਰ ਰਹਿਣ ਲੱਗਾ ਅਤੇ ਆਪਣੇ ਖੇਤਾਂ ਦੀ ਦੇਖਭਾਲ ਕਰਨ ਲਗਾ।
ਮਹਿਕ ਨਾਂ ਦੀ ਕੁੜੀ ਅਕਸਰ ਉਨ੍ਹਾਂ ਦੇ ਘਰ ਆਉਂਦੀ ਜਾਂਦੀ ਸੀ।ਗੁਆਂਢੀ ਹੋਣ ਦੇ ਕਾਰਨ ਕਦੇ-ਕਦੇ ਥੋੜ੍ਹੀਆਂ ਬਹੁਤ ਚੀਜ਼ਾਂ ਮੰਗ ਕੇ ਲੈ ਜਾਂਦੀ।ਮਹਿਕ ਜਸਬੰਤ ਦੀ ਮਾਂ ਦੇ ਨਾਲ ਖੇਤੀ ਦਾ ਕੰਮ ਕਰਵਾ ਜਾਂਦੀ । ਉਨ੍ਹਾਂ ਦੇ ਖੇਤਾਂ ਵਿਚ ਅੰਬ ਦੇ ਲਗਭਗ ਦਸ ਦਰਖਤ ਖੜੇ ਸਨ।ਜਦੋਂ ਮੌਸਮ ਆਉਂਦਾ ਉਹ ਅੰਬ ਦੇ ਖੜੇ ਦਰੱਖਤਾਂ ਨੂੰ ਵਪਾਰੀ ਨੂੰ ਵੇਚ ਦਿੰਦੇ ।ਜਿਨ੍ਹਾਂ ਦੀ ਆਮਦਨੀ ਨਾਲ ਘਰ ਦਾ ਗੁਜਾਰਾ ਚੰਗਾ ਚੱਲਦਾ ।
ਇਕ ਦਿਨ ਜਸਬੰਤ ਕਿਸੇ ਮਿੱਤਰ ਦੇ ਵਿਆਹ ਵਿਚ ਗਿਆ ਸੀ।ਉਸਦੇ ਦੋਸਤਾਂ ਨੇ ਉਸ ਦੇ ਮਨ੍ਹਾ ਕਰਨ ਤੇ ਵੀ ਇਕ ਦੋ ਪੈਗ ਸ਼ਰਾਬ ਦੇ ਲਵਾ ਦਿੱਤੇ।ਜਸਬੰਤ ਨੇ ਉਸ ਦਿਨ ਪਹਿਲੀ ਵਾਰ ਸ਼ਰਾਬ ਪੀਤੀ ਸੀ।ਕੁੱਝ ਸਮਾਂ ਉੱਥੇ ਗੁਜਾਰਨ ਤੋਂ ਬਾਅਦ,ਉਹ ਰਾਤ ਹੁੰਦੇ ਹੀ ਘਰ ਵਾਪਸ ਪਰਤ ਆਇਆ ਅਤੇ ਜਦੋਂ ਉਹ ਸਵੇਰੇ ਉੱਠਿਆ, ਉਸਦਾ ਸਿਰ ਬਹੁਤ ਜ਼ਿਆਦਾ ਦਰਦ ਕਰਨ ਲੱਗਾ।ਉਸਨੇ ਆਪਣੇ ਆਪ ਨੂੰ ਕਿਹਾ, “ਸ਼ਰਾਬ ਕਿੰਨੀ ਬੁਰੀ ਚੀਜ਼ ਹੈ, ਪੀ ਲਓ ਤਾਂ ਆਰਾਮ, ਜਦੋਂ ਉੱਤਰ ਜਾਵੇ ਤਾਂ ਆਦਮੀ ਨੂੰ ਬੇਚੈਨ ਕਰਦੀ ਹੈ ।''
ਮਹਿਕ ਨੇ ਬੀ.ਏ. ਪਾਸ ਕਰ ਲਈ ਪਰ ਉਸ ਨੇ ਕੋਈ ਨੌਕਰੀ ਨਹੀਂ ਕੀਤੀ। ਜਸਬੰਤ ਦੇ ਪਿੰਡ ਮਹਿਕ ਦੀ ਰਿਸ਼ਤੇਦਾਰੀ ਹੋਣ ਕਰਕੇ ਛੁੱਟੀਆਂ ਦਾ ਜ਼ਿਆਦਾ ਸਮਾਂ ਜਸਬੰਤ ਦੇ ਪਿੰਡ ਗੁਜਾਰਦੀ।ਹੁਣ ਉਹ ਜਸਬੰਤ ਦੇ ਘਰ ਜ਼ਿਆਦਾ-ਆਉਣ ਜਾਣ ਲੱਗੀ।ਜਸਬੰਤ ਅਤੇ ਮਹਿਕ ਜਦੋਂ ਇਕ-ਦੂਜੇ ਨੂੰ ਵੇਖਦੇ, ਉਨ੍ਹਾਂ ਵਿਚ ਪਿਆਰ ਕਰਨ ਦੀ ਇੱਛਾ ਜਾਗ ਪੈਂਦੀ ਅਤੇ ਮਹਿਕ ਕੁੱਝ ਕਹੇ ਬਿਨਾ ਹੀ ਆਪਣੇ ਘਰ ਮੁੜ ਆਉਂਦੀ।
ਇਕ ਦਿਨ ਜਸਬੰਤ ਦੀ ਮਾਂ ਗੁਆਂਢ ਘਰ ਵਿਚ ਗਈ ਹੋਈ ਸੀ।ਉਨ੍ਹਾਂ ਦੀ ਖੁਲ੍ਹਮ-ਖੁਲ੍ਹਾ ਮੁਲਾਕਾਤ ਹੋ ਗਈ । ਉਸ ਦਿਨ ਦੇ ਬਾਅਦ ਮਹਿਕ ਉਸ ਨੂੰ ਜਦੋ ਵੀ ਮਿਲਦੀ ਕਹਿੰਦੀ, “ਜਸਬੰਤ ਵਿਆਹ ਤਾਂ ਮੈ ਤੇਰੀ ਨਾਲ ਹੀ ਕਰਾਵਾਂਗੀ, ਮੈਂ ਬਹੁਤ ਜ਼ਿਆਦਾ ਪਿਆਰ ਕਰਦੀ ਹਾਂ ਤੈਨੂੰ ।“ਹੌਲੀ-ਹੌਲੀ ਉਨ੍ਹਾਂ ਦਾ ਪਿਆਰ ਸਾਰੀਆਂ ਹੱਦਾਂ ਪਾਰ ਕਰਨ ਲੱਗਾ। 
ਇਕ ਸਮਾਂ ਅਜਿਹਾ ਆਇਆ,ਉਨ੍ਹਾਂ ਦੇ ਪਿਆਰ ਦੀਆਂ ਗੱਲਾਂ ਪਿੰਡ ਦੇ ਲੋਕ ਕਰਨ ਲੱਗੇ।ਜਸਬੰਤ ਦੀ ਮਾਂ ਨੂੰ ਵੀ ਪਤਾ ਚੱਲ ਗਿਆ।ਉਸਦੀ ਮਾਂ ਨੇ ਜਸਬੰਤ ਨੂੰ ਕਿਹਾ, “ਪਿੰਡ ਵਿਚ ਤੇਰੇ ਪਿਤਾ ਦੀ ਕਿੰਨੀ ਇਜਤ ਹੈ, ਜੇਕਰ ਤੂੰ ਉਹ ਕੁੜੀ ਦੇ ਨਾਲ ਵਿਆਹ ਕਰੇਗਾ, ਉਹ ਇਕ ਗਰੀਬ ਘਰ ਦੀ ਕੁੜੀ ਹੈ , ਅਤੇ ਤੂੰ ਆਪਣੇ ਪਿਤਾ ਦੇ ਬਾਰੇ ਵਿਚ ਸੋਚ ਉਨ੍ਹਾਂ ਦੀ ਕਿੰਨੀ ਇੱਜ਼ਤ ਸੀ, ਮੈਂ ਤੇਰਾ ਵਿਆਹ ਅਮੀਰ ਘਰ ਵਿਚ ਹੀ ਕਰਾਂਗੀ, ਮੇਰੀ ਇਹ ਇੱਛਾ ਹੈ ਤੂੰ ਇਸ ਕੁੜੀ ਨਾਲ ਵਿਆਹ ਨਹੀਂ ਕਰੇਂਗਾ, ਤੈਨੂੰ ਤਾਂ ਕੋਈ ਵੀ ਕੁੜੀ ਦੇ ਦੇਵੇਗਾ, 
“ ਇਹ ਗੱਲ ਸੁਣ ਕੇ ਜਸਬੰਤ ਸੋਚ ਵਿਚ ਪੈ ਗਿਆ ।
ਉੱਧਰ ਮਾਹਿਕ ਨੇ ਵੀ ਆਪਣੀ ਮਾਂ ਨੂੰ ਕਹਿ ਦਿੱਤਾ, “ਮੈਂ ਵਿਆਹ ਕਰਾਂਗੀ ਤਾਂ ਸਿਰਫ ਜਸਬੰਤ ਨਾਲ ਹੀ, ਨਹੀਂ ਤੇ ਜਾਨ ਦੇ ਦੇਵਾਂਗੀ ।“ ਮਹਿਕ ਨੇ ਮਾਂ ਨੂੰ ਤਾਂ ਮਨਾਂ ਲਿਆ ਪਰ ਉਹ ਆਪਣੇ ਪਿਤਾ ਨੂੰ ਤੇ ਭਰਾ ਨੂੰ ਨਹੀਂ ਮਨਾ ਸਕੀ। ਉਨ੍ਹਾਂ ਦੇ ਘਰ ਵਿਚ ਲੜਾਈ ਦਾ ਮਾਹੌਲ ਬਣ ਗਿਆ। ਮਹਿਕ ਦੀ ਮਾਂ ਨੇ ਪਿਤਾ ਨੂੰ ਤਾਂ ਮਨਾ ਲਿਆ ਪਰ ਭਰਾ ਨੂੰ ਨਹੀਂ ਮਨਾ ਸਕੀ ।ਇਹ ਸਾਰੀਆਂ ਗੱਲਾਂ ਉਸ ਨੇ ਜਾ ਕੇ ਦੂਜੇ ਦਿਨ ਜਸਬੰਤ ਨੂੰ ਦੱਸੀਆਂ ।ਜਸਬੰਤ ਨੇ ਸਾਰੀ ਗੱਲ ਸੁਣਕੇ ਇਕ ਹੀ ਗੱਲ ਕਹੀ, “ਮੇਰੀ ਮਾਂ ਦੀ ਇੱਛਾ ਹੈ ਸਾਡਾ ਵਿਆਹ ਨਹੀਂ ਹੋ ਸਕਦਾ ।''
ਮਹਿਕ ਬਿਨਾਂ ਕੁੱਝ ਬੋਲੇ ਵਾਪਸ ਆ ਗਈ।ਉਹ ਸੋਚਦੀ ਰਹਿ ਗਈ ਕਿ ਜਸਬੰਤ ਉਸਨੂੰ ਕਿਵੇਂ ਧੋਖਾ ਦੇ ਸਕਦਾ ਹੈ।ਉਸਦੀ ਮਾਂ ਨੇ ਤਾਂ ਮੇਰੇ ਨਾਲ ਅਜਿਹੀ ਕਦੇ ਕੋਈ ਗੱਲ ਨਹੀਂ ਕੀਤੀ। ਮਹਿਕ ਉਦਾਸ ਰਹਿਣ ਲੱਗੀ । ਉਸ ਨੇ ਪਿਤਾ ਨੂੰ ਕਿਹਾ, “ਜਿੱਥੇਂ ਤੁਸੀ ਚਾਹੁੰਦੇ ਹੋ ਉੱਥੇ ਵਿਆਹ ਕਰ ਦੇਵੋ ਮੇਰਾ ।““
ਕੁੱਝ ਸਮੇਂ ਬਾਅਦ ਮਹਿਕ ਉਹਨਾਂ ਦੇ ਘਰ ਆਉਣੋਂ ਬੰਦ ਹੋ ਗਈ, ਜਸਬੰਤ ਅਤੇ ਉਸਦੀ ਮਾਂ ਦੇ ਵਿਚ ਛੋਟੀ ਮੋਟੀ ਗੱਲ ਉੱਤੇ ਤਕਰਾਰ ਹੋਣ ਲੱਗੀ।
ਮਹਿਕ ਦੇ ਪਿਤਾ ਦੇ ਕਹਿਣ ਉੱਤੇ ਰਿਸ਼ਤੇਦਾਰਾਂ ਨੇ ਮਹਿਕ ਦਾ ਵਿਆਹ ਕਰ ਦਿੱਤਾ।ਜਸਬੰਤ ਦੀ ਮਾਂ ਨੂੰ ਤਾਂ ਪਤਾ ਸੀ ਕਿ ਮਹਿਕ ਦਾ ਵਿਆਹ ਕਰਨ ਜਾ ਰਹੇ ਹਨ।ਪਰ ਜਸਬੰਤ ਨੂੰ ਇਹ ਗੱਲ ਪਤਾ ਨਹੀਂ ਲੱਗੀ।ਜਸਬੰਤ ਦੀ ਮਾਂ ਨੇ ਵਿਆਹ ਤੋਂ ਪਹਿਲਾਂ ਹੀ ਉਸ ਨੂੰ ਬਾਹਰ ਭੇਜ ਦਿੱਤਾ।ਜਸਬੰਤ ਸੋਚ ਵੀ ਨਹੀਂ ਸਕਦਾ ਸੀ, ਮਹਿਕ ਅਜਿਹਾ ਫੈਸਲਾ ਲੈ ਸਕਦੀ ਹੈ।ਜਸਬੰਤ ਦੇ ਮਨ ਵਿਚ ਸੀ, ਮਹਿਕ ਆਪੇ ਮੇਰੀ ਮਾਂ ਨੂੰ ਮਨਾ ਲਵੇਗੀ।
ਜਦੋਂ ਜਸਬੰਤ ਨੂੰ ਮਹਿਕ ਦੇ ਵਿਆਹ ਦੀ ਗੱਲ ਪਤਾ ਚੱਲੀ, ਉਹ ਬੁਰੀ ਤਰ੍ਹਾਂ ਟੁੱਟ ਗਿਆ।ਉਹ ਹੁਣ ਘਰੋਂ ਬਾਹਰ ਰਹਿਣ ਲੱਗਾ।ਆਪਣੇ ਦੋਸਤਾਂ ਨੂੰ ਮਹਿਕ ਦੀਆਂ ਗੱਲਾਂ ਦੱਸਦਾ। ਉਹ ਹੌਲੀ-ਹੌਲੀ ਖੂਬ ਨਸ਼ਾ ਕਰਣ ਲੱਗਾ, ਮਹਿਕ ਨੂੰ ਭਲਾਉਣ ਲਈ। ਉਸ ਕੋਲ ਸ਼ਰਾਬ ਖਰੀਦਣ ਲਈ ਜਦੋਂ ਕਦੇ ਪੈਸਿਆਂ ਦੀ ਤੰਗੀ ਹੁੰਦੀ ਇੱਕ-ਇੱਕ ਕਰਕੇ ਖੇਤ ਵੀ ਗਹਿਣੇ ਰੱਖ ਦਿੰਦਾ।ਉਨ੍ਹਾਂ ਪੈਸਿਆਂ ਦਾ ਨਸ਼ਾ ਕਰ ਲੈਂਦਾ।ਉਸ ਦੀ ਨਸ਼ੇ ਦੀ ਆਦਤ ਵਧ ਚੁੱਕੀ ਸੀ।ਉਸ ਨੂੰ ਕਦੇ-ਕਦੇ ਪਿੰਡ ਦੇ ਲੋਕ ਉਸਦੀ ਖ਼ਰਾਬ ਹਾਲਤ ਹੋਣ ਦੇ ਕਾਰਨ, ਨਸ਼ੇ ਦੀ ਹਾਲਤ ਵਿਚ ਹਸਪਤਾਲ ਵਿਚ ਲੈ ਜਾਂਦੇ। ਉਹ ਦਵਾਈਆਂ ਨਾਲ ਠੀਕ ਤਾਂ ਹੋ ਜਾਂਦਾ, ਪਰੰਤੂ ਫਿਰ ਨਸ਼ਾ ਲੈ ਲੈਂਦਾ।
ਉਹ ਹੁਣ ਸਮੇਂ ਦੇ ਨਾਲ, ਗਰੀਬ ਹੋ ਗਿਆ।ਉਸਦੀ ਮਾਂ ਵੀ ਬੁੱਢੀ ਹੋ ਗਈ। ਉਹ ਉਸ ਦੀ ਹਾਲਤ ਵੇਖ ਕੇ ਬੀਮਾਰ ਰਹਿਣ ਲੱਗੀ।ਇਕ ਦਿਨ ਉਸਦੀ ਮਾਂ ਵੀ ਮਰ ਗਈ। 
ਜਸਬੰਤ ਆਪਣੀ ਮਾਂ ਦੀ ਜਲਦੀ ਚਿਤਾ ਦੇ ਕੋਲ ਬੈਠਾ ਕਹਿ ਰਿਹਾ ਸੀ, “ਮਾਂ, ਇਹ ਤੇਰੀ ਇੱਛਾ ਸੀ, ਤੂੰ ਉਸ ਕੁੜੀ ਨਾਲ ਵਿਆਹ ਨਹੀਂ ਕਰੇਂਗਾ, ਮਾਂ, ਇਹ ਮੇਰੀ ਇੱਛਾ ਸੀ, ਕਿ ਮੈਂ ਉਸ ਕੁੜੀ ਨਾਲ ਹੀ ਵਿਆਹ ਕਰਾਂਗਾ ।“
ਜਸਬੰਤ ਆਪਣੀ ਮਾਂ ਦਾ ਸਸਕਾਰ ਕਰ ਚੁੱਕਿਆ ਸੀ। ਹੁਣ ਜਸਬੰਤ ਅਤੇ ਬੋਤਲ ਘਰ ਵਿਚ ਦੋਵੇਂ ਰਹਿ ਗਏ.....
ਮਹਿਕ ਉਸਦਾ ਇਕ ਖੁਆਬ ਹੀ ਬਣ ਕੇ ਰਹਿ ਗਈ....
ਸੰਦੀਪ ਕੁਮਾਰ ਨਰ ਬਲਾਚੌਰ 
ਮੋਬਾ:9041543692

  • Desire
  • study
  • ਇੱਛਾ
  • ਪੜ੍ਹਾਈ

ਮੇਰਾ ਜ਼ਖਮ

NEXT STORY

Stories You May Like

  • singer asha bhosle  s last wish that remained unfulfilled
    ਜਾਣੋ ਕੀ ਸੀ ਗਾਇਕਾ ਆਸ਼ਾ ਭੋਸਲੇ ਦੀ ਆਖਰੀ ਇੱਛਾ ਜੋ ਰਹਿ ਗਈ ਅਧੂਰੀ
  • voter list names cut 6 people upset
    ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ ਤੋਂ ਪਰੇਸ਼ਾਨ ਪੱਛਮੀ ਬੰਗਾਲ ਦੇ 6 ਲੋਕਾਂ ਨੇ ਰਾਸ਼ਟਰਪਤੀ ਤੋਂ ਮੰਗੀ 'ਇੱਛਾ ਮੌਤ'
  • trump talk modi
    "ਮੇਰੀ ਆਪਣੇ ਦੋਸਤ" ਮੋਦੀ ਨਾਲ ਬਹੁਤ ਵਧੀਆ ਗੱਲਬਾਤ ਹੋਈ : ਟਰੰਪ
  • yorker is my special ball  praful hinge
    ਯਾਰਕਰ ਮੇਰੀ ਖਾਸ ਗੇਂਦ, ਹਾਰਦਿਕ ਭਰਾ ਦੀ ਹੱਲਾਸ਼ੇਰੀ ਨਾਲ ਮਿਲਿਆ ਫਾਇਦਾ : ਪ੍ਰਫੁੱਲ ਹਿੰਗੇ
  • it is my responsibility to adapt to the team environment  venkatesh
    ਇਲੈਵਨ ਤੋਂ ਬਾਹਰ ਬੈਠਣ ਦਾ ਆਦੀ ਨਹੀਂ ਪਰ ਟੀਮ ਮਾਹੌਲ ਮੁਤਾਬਕ ਢਲਣਾ ਮੇਰੀ ਜ਼ਿੰਮੇਵਾਰੀ : ਵੈਂਕਟੇਸ਼
  • pl 2026  hardik pandya on not giving the first over to bumrah
    IPL 2026: ਬੁਮਰਾਹ ਨੂੰ ਪਹਿਲਾ ਓਵਰ ਨਾ ਦੇਣ 'ਤੇ ਬੋਲੇ ਹਾਰਦਿਕ,  ਕਿਹਾ- 'ਇਹ ਮੇਰੀ ਨਹੀਂ, ਟੀਮ ਦੀ ਰਣਨੀਤੀ'
  • punjab blackout
    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
Trending
Ek Nazar
tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • social media ban in india
      ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ ! ਹੁਣ ਇਸ ਸੂਬੇ...
    • rajpal yadav surrenders as delhi high court
      ਸਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਕਾਮੇਡੀ ਕਿੰਗ ! ਹੁਣ ਤਿਹਾੜ ਜੇਲ੍ਹ 'ਚ ਕੱਟੇਗਾ...
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +