Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    3:56:57 AM

  • england beat india by 4 wickets vaibhav s bat did not work

    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4...

  • pm modi receives death threat

    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !...

  • unfortunate news from america punjabi youth dies suddenly

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ...

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਮੇਰੀ ਇੱਛਾ ਤੇਰੀ ਇੱਛਾ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਮੇਰੀ ਇੱਛਾ ਤੇਰੀ ਇੱਛਾ

  • Edited By Aarti Dhillon,
  • Updated: 21 May, 2019 12:05 PM
Meri Awaz Suno
my wish is yours
  • Share
    • Facebook
    • Tumblr
    • Linkedin
    • Twitter
  • Comment

ਅਜਿਹਾ ਗੋਰਾ, ਉੱਚਾ, ਜਵਾਨ ਮੁੰਡਾ; ਇੰਨਾ ਮੰਨ ਲਓ 20-25 ਲੋਕਾਂ ਦੇ ਕੋਲ ਖੜਾ ਹੋਵੇ ਤਾਂ ਵੱਖਰਾ ਹੀ ਨਜ਼ਰ ਆ ਜਾਵੇ। ਜਸਵੰਤ ਦਾ ਮਨ ਪੜ੍ਹਾਈ ਵਿੱਚ ਘੱਟ, ਉਸਦਾ ਤਾਂ ਧਿਆਨ ਸਿਰਫ ਫੁੱਟਬਾਲ ਖੇਡਣ ਵਿੱਚ ਹੀ ਲੱਗਦਾ ਸੀ ।ਉਸ ਦੇ ਪਿੰਡ ਵਿੱਚ ਲੋਕ ਫੁਟਬਾਲ ਨੂੰ ਹੀ ਪਹਿਲ ਦਿੰਦੇ ਸਨ । ਉਹ ਕਦੇ-ਕਦੇ ਕਾਲਜਾਂ ਦੇ ਵੱਲੋਂ ਸਟੇਟ ਲੈਵਲ ਉੱਤੇ ਖੇਡਣ ਜਾਂਦਾ। ਉਸ ਨੂੰ ਸ਼ਹਿਰ ਵਿੱਚ ਹਰਦੀਪ ਨਾਂ ਦਾ ਇੱਕ ਵਿਅਕਤੀ ਮਿਲਿਆ । ਉਸ ਨੂੰ ਕਹਿਣ ਲਗਾ, “ਜਸਵੰਤ ਤੂੰ ਪੜ੍ਹ੍ਹਾਈ ਉੱਤੇ ਧਿਆਨ ਦਿੱਤੈ ਕਦੇ,“ ਜਸਵੰਤ ਨੇ ਅੱਗੋਂ ਇੱਜਤ ਨਾਲ ਕਿਹਾ, “ਚਾਚਾ ਜੇਕਰ ਮੈ ਪੜ੍ਹਾਈ ਵਿੱਚ ਜ਼ਿਆਦਾ ਚੰਗਾ ਨਹੀਂ ਹਾਂ ਤਾਂ ਮੇਰੀ ਪੜ੍ਹਾਈ ਇੰਨੀ ਘੱਟ ਵੀ ਨਹੀਂ ਹੈ , ਤੁਸੀਂ ਮੇਰਾ ਕਦੇ ਫੁਟਬਾਲ ਦਾ ਮੈਚ ਵੇਖਿਆ ਨਹੀ ਹੋਵੇਗਾ ।“ ਹਰਦੀਪ ਨੇ ਕਿਹਾ, “ਅਜਿਹੀ ਗੱਲ ਨਹੀਂ ਹੈ, ਅਸੀਂ ਕਈ ਵਾਰ ਤੇਰਾ ਮੈਚ ਵੇਖਿਆ ਹੈ, ਤੇਰੇ ਅੱਗੇ ਤਾਂ ਦਸ ਖਿਡਾਰੀ ਨਹੀਂ ਟਿਕਦੇ, ਤੂੰ ਤਾਂ ਮੈਦਾਨ ਵਿੱਚ ਦੂਸਰੀ ਟੀਮ ਦੇ ਛੱਕੇ ਛੁਡਾ ਦਿੰਦਾ ਏਂ, ਮੈਂ ਕਈ ਵਾਰ ਵੇਖਿਆ ਹੈ । ਹੁਣ ਜਸਵੰਤ 12ਵੀਂ ਜਮਾਤ ਪਾਸ ਕਰ ਚੁੱਕਿਆ ਸੀ।ਸ਼ਹਿਰ ਦੇ ਕਾਲਜ ਵਿੱਚ ਦਾਖਲ ਹੋ ਚੁੱਕਿਆ ਸੀ।ਸ਼ਹਿਰ ਦੇ ਟੂਰਨਾਮੈਂਟ ਵਿੱਚ ਭਾਗ ਲੈਂਦਾ, ਉਨ੍ਹਾਂ ਦੀ ਟੀਮ ਪਹਿਲਾ ਸਥਾਨ ਹਾਸਲ ਕਰ ਲੈਂਦੀ।ਪਿਤਾ ਸਰਕਾਰੀ ਸਕੂਲ ਵਿੱਚ ਅਧਿਆਪਕ ਸੀ।ਇੱਕ ਦਿਨ ਅਚਾਨਕ ਉਸ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।ਹੁਣ ਜਸਬੰਤ ਅਤੇ ਉਸਦੀ ਮਾਂ ਇਕੱਲੇ ਰਹਿ ਗਏ।ਜਸਬੰਤ ਨੇ ਪੜ੍ਹਾਈ ਛੱਡ ਦਿੱਤੀ।ਉਹ ਘਰ ਰਹਿਣ ਲੱਗਾ ਅਤੇ ਆਪਣੇ ਖੇਤਾਂ ਦੀ ਦੇਖਭਾਲ ਕਰਨ ਲਗਾ।ਮਹਿਕ ਨਾਂ ਦੀ ਕੁੜੀ ਅਕਸਰ 
ਉਨ੍ਹਾਂ ਦੇ ਘਰ ਆਉਂਦੀ ਜਾਂਦੀ ਸੀ।ਗੁਆਂਢੀ ਹੋਣ ਦੇ ਕਾਰਨ ਕਦੇ-ਕਦੇ ਥੋੜ੍ਹੀਆਂ ਬਹੁਤ ਚੀਜਾਂ ਮੰਗ ਕੇ ਲੈ ਜਾਂਦੀ। ਮਹਿਕ ਜਸਬੰਤ ਦੀ ਮਾਂ ਦੇ ਨਾਲ ਖੇਤੀ ਦਾ ਕੰਮ ਕਰਵਾ ਜਾਂਦੀ । ਉਨ੍ਹਾਂ ਦੇ ਖੇਤਾਂ ਵਿੱਚ ਅੰਬ ਦੇ ਲੱਗਭੱਗ ਦਸ ਦਰਖਤ ਖੜੇ ਸਨ।ਜਦੋਂ ਮੌਸਮ ਆਉਂਦਾ ਉਹ ਅੰਬ ਦੇ ਖੜੇ ਦਰੱਖਤਾਂ ਨੂੰ ਵਪਾਰੀ ਨੂੰ ਵੇਚ ਦਿੰਦੇ ।ਜਿਨ੍ਹਾਂ ਦੀ ਆਮਦਨੀ ਨਾਲ ਘਰ ਦਾ ਗੁਜਾਰਾ ਚੰਗਾ ਚੱਲਦਾ । ਇੱਕ ਦਿਨ ਜਸਬੰਤ ਕਿਸੇ ਮਿੱਤਰ ਦੇ ਵਿਆਹ ਵਿੱਚ ਗਿਆ ਸੀ।ਉਸਦੇ ਦੋਸਤਾਂ ਨੇ ਉਸ ਦੇ ਮਨ੍ਹਾ ਕਰਨ ਤੇ ਵੀ ਇੱਕ ਦੋ ਪੈਗ ਸ਼ਰਾਬ ਦੇ ਲਵਾ ਦਿੱਤੇ।ਜਸਬੰਤ ਨੇ ਉਸ ਦਿਨ ਪਹਿਲੀ ਵਾਰ ਸ਼ਰਾਬ ਪੀਤੀ ਸੀ।ਕੁੱਝ ਸਮਾਂ ਉੱਥੇ ਗੁਜਾਰਨ ਤੋ ਬਾਅਦ,ਉਹ ਰਾਤ ਹੁੰਦੇ ਹੀ ਘਰ ਵਾਪਸ ਪਰਤ ਆਇਆ ਅਤੇ ਜਦੋਂ ਉਹ ਸਵੇਰੇ ਉੱਠਿਆ, ਉਸਦਾ ਸਿਰ ਬਹੁਤ
ਜ਼ਿਆਦਾ ਦਰਦ ਕਰਨ ਲਗਾ।ਉਸਨੇ ਆਪਣੇ ਆਪ ਨੂੰ ਕਿਹਾ, “ਸ਼ਰਾਬ ਕਿੰਨੀ ਬੁਰੀ ਚੀਜ ਹੈ, ਪੀ ਲਓ ਤਾਂ ਆਰਾਮ, ਜਦੋਂ ਉੱਤਰ ਜਾਵੇ ਤਾਂ ਆਦਮੀ ਬੇਚੈਨ ਕਰਦੀ ਹੈ ।“ ਮਹਿਕ ਨੇ ਬੀ.ਏ. ਪਾਸ ਕਰ ਲਈ। ਪਰ ਉਸ ਨੇ ਕੋਈ ਨੌਕਰੀ ਨਹੀਂ ਕੀਤੀ। ਜਸਬੰਤ ਦੇ ਪਿੰਡ ਮਹਿਕ ਦੀ ਰਿਸ਼ਤੇਦਾਰੀ ਹੋਣ ਕਰਕੇ ਛੁੱਟੀਆਂ ਦਾ ਜਿਆਦਾ ਸਮਾਂ ਜਸਬੰਤ ਦੇ ਪਿੰਡ ਗੁਜਾਰਦੀ।ਹੁਣ ਉਹ ਜਸਬੰਤ ਦੇ ਘਰ ਜ਼ਿਆਦਾ-ਆਉਣ ਜਾਣ ਲੱਗੀ।ਜਸਬੰਤ ਅਤੇ ਮਹਿਕ ਜਦੋਂ ਇੱਕ ਦੂਜੇ ਨੂੰ ਵੇਖਦੇ, ਉਨ੍ਹਾਂ ਵਿੱਚ ਪਿਆਰ ਕਰਨ ਦੀ ਇੱਛਾ ਜਾਗ ਪੈਂਦੀ ਅਤੇ ਮਹਿਕ ਕੁੱਝ ਕਹੇ ਬਿਨਾਂ ਹੀ ਆਪਣੇ ਘਰ ਮੁੜ ਆਉਂਦੀ। ਇੱਕ ਦਿਨ ਜਸਬੰਤ ਦੀ ਮਾਂ ਗੁਆਂਢ ਘਰ ਵਿੱਚ ਗਈ ਹੋਈ ਸੀ।ਉਨ੍ਹਾਂ ਦੀ ਖੁਲ੍ਹਮ-ਖੁਲ੍ਹਾ ਮੁਲਾਕਾਤ ਹੋ ਗਈ । ਉਸ ਦਿਨ ਦੇ ਬਾਅਦ ਮਹਿਕ ਉਸ ਨੂੰ ਜਦੋ ਵੀ ਮਿਲਦੀ ਕਹਿੰਦੀ, “ਜਸਬੰਤ ਵਿਆਹ ਤਾਂ ਮੈਂ ਤੇਰੇ ਨਾਲ ਹੀ ਕਰਾਵਾਂਗੀ, ਮੈਂ ਬਹੁਤ ਜ਼ਿਆਦਾ ਪਿਆਰ ਕਰਦੀ ਹਾਂ ਤੈਨੂੰ ।“ ਹੌਲੀ-ਹੌਲੀ ਉਨ੍ਹਾਂ ਦਾ ਪਿਆਰ ਸਾਰੀਆਂ ਹੱਦਾਂ ਪਾਰ ਕਰਨ ਲੱਗਾ। ਇੱਕ ਸਮਾਂ ਅਜਿਹਾ ਆਇਆ,ਉਨ੍ਹਾਂ ਦੇ ਪਿਆਰ ਦੀਆਂ ਗੱਲਾਂ ਪਿੰਡ ਦੇ ਲੋਕ ਕਰਨ ਲੱਗੇ।ਜਸਬੰਤ ਦੀ ਮਾਂ ਨੂੰ ਵੀ ਪਤਾ ਚੱਲ ਗਿਆ।ਉਸਦੀ ਮਾਂ ਨੇ ਜਸਬੰਤ ਨੂੰ ਕਿਹਾ, “ਪਿੰਡ ਵਿੱਚ ਤੇਰੇ ਪਿਤਾ ਦੀ ਕਿੰਨੀ ਇੱਜਤ ਹੈ, ਜੇਕਰ ਤੂੰ ਉਹ ਕੁੜੀ ਦੇ ਨਾਲ ਵਿਆਹ ਕਰੇਗਾ, ਉਹ ਇੱਕ ਗਰੀਬ ਘਰ ਦੀ ਕੁੜੀ ਹੈ , ਅਤੇ ਤੂੰ ਆਪਣੇ ਪਿਤਾ ਦੇ ਬਾਰੇ ਵਿੱਚ ਸੋਚ ਉਨ੍ਹਾਂ ਦੀ ਕਿੰਨੀ ਇੱਜਤ ਸੀ, ਮੈਂ ਤੇਰਾ ਵਿਆਹ ਅਮੀਰ ਘਰ ਵਿੱਚ ਹੀ ਕਰਾਂਗੀ, ਮੇਰੀ ਇਹ ਇੱਛਾ ਹੈ ਤੂੰ ਇਸ ਕੁੜੀ ਨਾਲ ਵਿਆਹ ਨਹੀਂ ਕਰੇਂਗਾ, ਤੈਨੂੰ ਤਾਂ ਕੋਈ ਵੀ ਕੁੜੀ ਦੇ ਦੇਵੇਗਾ ।“ ਇਹ ਗੱਲ ਸੁਣ ਕੇ ਜਸਬੰਤ ਸੋਚ ਵਿੱਚ ਪੈ ਗਿਆ.... ਉੱਧਰ ਮਹਿਕ ਨੇ ਵੀ ਆਪਣੀ ਮਾਂ ਨੂੰ ਕਹਿ ਦਿੱਤਾ, “ਮੈਂ ਵਿਆਹ
ਕਰਾਂਗੀ ਤਾਂ ਸਿਰਫ ਜਸਬੰਤ ਨਾਲ ਹੀ, ਨਹੀਂ ਤੇ ਜਾਨ ਦੇ ਦੇਵਾਂਗੀ ।“ ਮਹਿਕ ਨੇ ਮਾਂ ਨੂੰ ਤਾਂ ਮਨ੍ਹਾ ਲਿਆ ਪਰ ਉਹ ਆਪਣੇ ਪਿਤਾ ਨੂੰ ਤੇ ਭਰਾ ਨੂੰ ਨਹੀਂ ਮਨਾ ਸਕੀ। ਉਨ੍ਹਾਂ ਦੇ ਘਰ ਵਿੱਚ ਲੜਾਈ ਦਾ ਮਾਹੌਲ ਬਣ ਗਿਆ। ਮਹਿਕ ਦੀ ਮਾਂ ਨੇ ਪਿਤਾ ਨੂੰ ਤਾਂ ਮਨਾ ਲਿਆ ਪਰ ਭਰਾ ਨੂੰ ਨਹੀਂ ਮਨਾ ਸਕੀ ।ਇਹ ਸਾਰੀਆਂ ਗੱਲਾਂ ਉਸ ਨੇ ਜਾ ਕੇ ਦੂਜੇ ਦਿਨ ਜਸਬੰਤ ਨੂੰ ਦੱਸੀਆਂ ।ਜਸਬੰਤ ਨੇ ਸਾਰੀ ਗੱਲ ਸੁਣਕੇ ਇੱਕ ਹੀ ਗੱਲ ਕਹੀ, “ਮੇਰੀ ਮਾਂ ਦੀ ਇੱਛਾ ਹੈ ਸਾਡਾ ਵਿਆਹ ਨਹੀਂ ਹੋ ਸਕਦਾ ।“ ਮਹਿਕ ਬਿਨਾਂ ਕੁੱਝ ਬੋਲੇ ਵਾਪਸ ਆ ਗਈ।ਉਹ ਸੋਚਦੀ ਰਹਿ ਗਈ ਕਿ ਜਸਬੰਤ ਉਸਨੂੰ ਕਿਵੇਂ ਧੋਖਾ ਦੇ ਸਕਦਾ ਹੈ।ਉਸਦੀ ਮਾਂ ਨੇ ਤਾਂ ਮੇਰੇ ਨਾਲ ਅਜਿਹੀ ਕਦੇ ਕੋਈ ਗੱਲ ਨਹੀ ਕੀਤੀ। ਮਹਿਕ ਉਦਾਸ ਰਹਿਣ ਲੱਗੀ । ਉਸ ਨੇ ਪਿਤਾ ਨੂੰ ਕਿਹਾ, “ਜਿੱਥੇਂ ਤੁਸੀ ਚਾਹੁੰਦੇ ਹੋ ਉੱਥੇ ਵਿਆਹ ਕਰ ਦੇਵੋ ਮੇਰਾ ।““ਕੁੱਝ ਸਮੇਂ ਬਾਅਦ ਮਹਿਕ ਉਹਨਾਂ ਦੇ ਘਰ ਆਉਣੋਂ ਬੰਦ ਹੋ ਗਈ, ਜਸਬੰਤ ਅਤੇ ਉਸਦੀ ਮਾਂ ਦੇ ਵਿੱਚ ਛੋਟੀ ਮੋਟੀ ਗੱਲ ਉੱਤੇ ਤਕਰਾਰ ਹੋਣ ਲੱਗੀ। ਮਹਿਕ ਦੇ ਪਿਤਾ ਦੇ ਕਹਿਣ ਉੱਤੇ ਰਿਸ਼ਤੇਦਾਰਾਂ ਨੇ ਮਹਿਕ ਦਾ ਵਿਆਹ ਕਰ ਦਿੱਤਾ।ਜਸਬੰਤ ਦੀ ਮਾਂ ਨੂੰ ਤਾਂ ਪਤਾ ਸੀ ਕਿ ਮਹਿਕ ਦਾ ਵਿਆਹ ਕਰਨ ਜਾ ਰਹੇ ਹਨ।ਪਰ ਜਸਬੰਤ ਨੂੰ ਇਹ ਗੱਲ ਪਤਾ ਨਹੀਂ ਲੱਗੀ।ਜਸਬੰਤ ਦੀ ਮਾਂ ਨੇ ਵਿਆਹ ਤੋਂ ਪਹਿਲਾਂ ਹੀ ਉਸ ਨੂੰ ਬਾਹਰ ਭੇਜ ਦਿੱਤਾ।ਜਸਬੰਤ ਸੋਚ ਵੀ ਨਹੀਂ ਸਕਦਾ ਸੀ, ਮਹਿਕ ਅਜਿਹਾ ਫੈਸਲਾ ਲੈ ਸਕਦੀ ਹੈ।ਜਸਬੰਤ ਦੇ ਮਨ ਵਿੱਚ ਸੀ, ਮਹਿਕ ਆਪੇ ਮੇਰੀ ਮਾਂ ਨੂੰ ਮਨਾ ਲਵੇਗੀ। ਜਦੋਂ ਜਸਬੰਤ ਨੂੰ ਮਹਿਕ ਦੇ ਵਿਆਹ ਦੀ ਗੱਲ ਪਤਾ ਚੱਲੀ, ਉਹ ਬੁਰੀ ਤਰ੍ਹਾਂ ਟੁੱਟ ਗਿਆ।ਉਹ ਹੁਣ ਘਰੋਂ ਬਾਹਰ ਰਹਿਣ ਲੱਗਾ।ਆਪਣੇ ਦੋਸਤਾਂ ਨੂੰ ਮਹਿਕ ਦੀਆਂ ਗੱਲਾਂ ਦੱਸਦਾ। ਉਹ ਹੌਲੀ-ਹੌਲੀ ਖੂਬ ਨਸ਼ਾ ਕਰਨ ਲੱਗਾ, ਮਹਿਕ ਨੂੰ ਭਲਾਉਣ ਲਈ। 
ਉਸ ਕੋਲ ਸ਼ਰਾਬ ਖਰੀਦਣ ਲਈ ਜਦੋ ਕਦੇ ਪੈਸਿਆਂ ਦੀ ਤੰਗੀ ਹੁੰਦੀ ਇੱਕ-ਇੱਕ ਕਰਕੇ ਖੇਤ ਵੀ ਗਹਿਣੇ ਰੱਖ ਦਿੰਦਾ।ਉਨ੍ਹਾਂ ਪੈਸਿਆਂ ਦਾ ਨਸ਼ਾ ਕਰ ਲੈਂਦਾ।ਉਸ ਦੀ ਨਸ਼ੇ ਦੀ ਆਦਤ ਵੱਧ ਚੁੱਕੀ ਸੀ।ਉਸ ਨੂੰ ਕਦੇ-ਕਦੇ ਪਿੰਡ ਦੇ ਲੋਕ ਉਸਦੀ ਖ਼ਰਾਬ ਹਾਲਤ ਹੋਣ ਦੇ ਕਾਰਨ, ਨਸ਼ੇ ਦੀ ਹਾਲਤ ਵਿੱਚ ਹਸਪਤਾਲ ਵਿੱਚ ਲੈ ਜਾਂਦੇ। ਉਹ ਦਵਾਈਆਂ ਨਾਲ ਠੀਕ ਤਾਂ ਹੋ ਜਾਂਦਾ, ਪਰੰਤੂ ਫਿਰ ਨਸ਼ਾ ਲੈ ਲੈਂਦਾ। ਉਹ ਹੁਣ ਸਮੇਂ ਦੇ ਨਾਲ, ਗਰੀਬ ਹੋ ਗਿਆ।ਉਸਦੀ ਮਾਂ ਵੀ ਬੁੱਢੀ ਹੋ ਗਈ। ਉਹ ਉਸ ਦੀ ਹਾਲਤ ਵੇਖ ਕੇ ਬਿਮਾਰ ਰਹਿਣ ਲੱਗੀ।ਇੱਕ ਦਿਨ ਉਸਦੀ ਮਾਂ ਵੀ ਮਰ ਗਈ। ਜਸਬੰਤ ਆਪਣੀ ਮਾਂ ਦੀ ਜਲਦੀ ਚਿਤਾ ਦੇ ਕੋਲ ਬੈਠਾ ਕਹਿ ਰਿਹਾ ਸੀ, “ਮਾਂ, ਇਹ ਤੇਰੀ ਇੱਛਾ ਸੀ, ਤੂੰ ਉਸ ਕੁੜੀ ਨਾਲ ਵਿਆਹ ਨਹੀਂ ਕਰੇਂਗਾ, ਮਾਂ, ਇਹ ਮੇਰੀ ਇੱਛਾ ਸੀ, ਕਿ ਮੈਂ ਉਸ ਕੁੜੀ ਨਾਲ ਹੀ ਵਿਆਹ ਕਰਾਂਗਾ ।“ ਜਸਬੰਤ ਆਪਣੀ ਮਾਂ ਦਾ ਸੰਸਕਾਰ ਕਰ ਚੁੱਕਿਆ ਸੀ। ਹੁਣ ਜਸਬੰਤ ਅਤੇ ਬੋਤਲ ਘਰ ਵਿੱਚ ਦੋਵੇਂ ਰਹਿ ਗਏ.....ਮਹਿਕ ਉਸਦਾ ਇੱਕ ਖੁਆਬ ਹੀ ਬਣ ਕੇ ਰਹਿ ਗਈ.... 

ਸੰਦੀਪ ਕੁਮਾਰ ਨਰ
ਬਲਾਚੌਰ
ਮੋਬਾਈਲ- 9041543692

 

  • My wish
  • yours wish
  • ਮੇਰੀ ਇੱਛਾ
  • ਤੇਰੀ ਇੱਛਾ

ਬੱਚਿਆਂ ਨੂੰ ਸਿੱਖਿਆ

NEXT STORY

Stories You May Like

  • my mother sold her jewelry to buy my cricket kit  kranti gaur
    ਮੇਰੀ ਕ੍ਰਿਕਟ ਕਿੱਟ ਖਰੀਦਣ ਲਈ ਮਾਂ ਨੇ ਆਪਣੇ ਗਹਿਣੇ ਵੇਚ ਦਿੱਤੇ ਸਨ: ਕ੍ਰਾਂਤੀ ਗੌੜ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • bengal government cattle instructions
      6 ਮਹੀਨੇ ਦੀ ਜੇਲ੍ਹ ਜਾਂ ਜੁਰਮਾਨਾ ! ਬੰਗਾਲ ਸਰਕਾਰ ਨੇ ਪਸ਼ੂਆਂ ਨੂੰ ਲੈ ਕੇ ਜਾਰੀ...
    • up education minister letter
      'ਝੂਠ ਬੋਲਣਾ ਸਿਖਾਉਂਦੀ ਹੈ 'Johny Johny Yes Papa..!' ਯੋਗੇਂਦਰ ਉਪਾਧਿਆਏ...
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +