Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    2:23:13 AM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • 5 accused arrested in grenade attack on bjp office

    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ...

  • iran revolutionary guard struck two us black hawk helicopters

    ਟਰੰਪ ਦੀ ਧਮਕੀ ਦਰਮਿਆਨ ਈਰਾਨ ਦਾ ਵੱਡਾ ਦਾਅਵਾ! US...

  • russia and ukraine launched drone attacks  10 killed

    ਰੂਸ-ਯੂਕਰੇਨ ਵਿਚਾਲੇ ਡਰੋਨ ਹਮਲੇ ਤੇਜ਼, 10 ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • New Delhi
  • ਵਿਕਾਸ ਦੀ ਦੌੜ 'ਚ ਕੁਦਰਤ ਦਾ ਵਿਨਾਸ਼

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਵਿਕਾਸ ਦੀ ਦੌੜ 'ਚ ਕੁਦਰਤ ਦਾ ਵਿਨਾਸ਼

  • Edited By Aarti Dhillon,
  • Updated: 30 Mar, 2019 01:03 PM
New Delhi
nature  s destruction
  • Share
    • Facebook
    • Tumblr
    • Linkedin
    • Twitter
  • Comment

ਕੁਦਰਤ ਆਪਣੇ ਆਪ ਵਿੱਚ ਧਰਤੀ ਦੀ ਸਭ ਤੋਂ ਕੀਮਤੀ ਦਾਤ ਹੈ। ਕੁਦਰਤ ਦੀ ਬੁੱਕਲ ਵਿੱਚ ਲੱਖਾਂ ਕਰੋੜਾਂ ਜੀਵ ਜੰਤੂ ਪਲਦੇ ਹਨ। ਇਸ ਉੱਪਰ ਮਨੁੱਖੀ ਜੀਵਨ ਵੀ ਕੁਦਰਤ ਕਰਕੇ ਹੀ ਸੰਭਵ ਹੈ। ਕੁਦਰਤ ਮਨੁੱਖੀ ਜਾਤੀ ਤੇ ਜੀਵ ਜੰਤੂਆਂ ਨੂੰ ਜੀਵਨ ਲਈ ਲੋੜੀਦੀਆਂ ਚੀਜ਼ਾਂ ਦਿੰਦਾ ਹੈ। ਜਿਸ ਵਿੱਚੋਂ ਆਕਸੀਜਨ, ਪਾਣੀ, ਫਲ਼ ਤੇ ਫਸਲਾਂ ਤੋਂ ਪੈਦਾ ਹੋਣ ਵਾਲਾ ਭੋਜਨ। ਸਮੇਂ ਸਮੇਂ ਕੁਦਰਤੀ ਪਰਿਵਰਤਨ ਆਉਦੇ ਰਹੇ ਹਨ। ਕੁਝ ਪਰਿਵਰਤਨ ਚੰਗੇ ਤੇ ਕੁਝ ਬੁਰੇ ਨਤੀਜਿਆਂ ਨੂੰ ਜਨਮ ਦਿੰਦੇ ਹਨ। ਜਦੋਂ ਮਨੁੱਖੀ ਜੀਵਨ ਹੌਦ ਵਿੱਚ ਆਇਆ ਉਦੋ ਜੰਗਲਾਂ ਚ ਜੀਵਨ ਦੀ ਸ਼ੁਰੂਆਤ ਹੋਈ। ਦਰੱਖਤਾਂ ਤੋਂ ਮਿਲਣ ਵਾਲੇ ਫਲ ਭੋਜਨ ਦੇ ਰੂਪ ਵਿੱਚ ਵਰਤੇ ਜਾਂਦੇ ਸਨ। ਫੇਰ ਹੌਲੀ ਹੌਲੀ ਘਰ ਹੋਂਦ ਵਿੱਚ ਆਉਣੇ ਸ਼ੁਰੂ ਹੋਏ, ਜਿਸਨੇ ਅੱਗ ਵਰਗੀਆਂ ਕਾਢਾਂ ਨੂੰ ਜਨਮ ਦਿੱਤਾ। ਫੇਰ ਸਮਾਂ ਬੀਤਣ ਦੇ ਨਾਲ ਵਿਕਾਸ ਨੇ ਜੰਗਲਾਂ ਨੂੰ ਖਤਮ ਕਰਕੇ ਇਮਾਰਤਾਂ ਦਾ ਨਿਰਮਾਣ ਕੀਤਾ। ਜ਼ਮੀਨ ਪੱਧਰੀ ਕਰਕੇ ਵਾਹੀਯੋਗ ਬਣਾਈ ਗਈ। ਸ਼ੁਰੂ ਸ਼ੁਰੂ ਵਿੱਚ ਫਸਲ ਗੁਜਾਰੇ ਜੋਗੀ ਹੁੰਦੀ ਸੀ। ਫੇਰ ਹਰੀ ਕ੍ਰਾਂਤੀ ਆਈ ਫਸਲਾਂ ਉੱਪਰ ਰੇਹਾਂ ਸਪਰੇਆ ਦੀ ਵਰਤੋਂ ਕਰਕੇ ਝਾੜ ਵਧਾਏ ਗਏ। ਜਿਸਦੇ ਨਤੀਜੇ ਕੁਝ ਜ਼ਿਆਦਾ ਚੰਗੇ ਨਹੀਂ ਹਨ। ਜੇ ਅਸੀਂ ਸਮਝੀਏ ਤਾਂ, ਕੁਦਰਤ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ 'ਚ ਅਸੀਂ ਬਹੁਤ ਪਿੱਛੇ ਚਲੇ ਜਾ ਰਹੇ ਹਾਂ। ਪਹਿਲਾ ਇੱਕ ਕੁਇੰਟਲ ਕਣਕ ਵਿੱਚ ਜਿੰਨੇ ਖੁਰਾਕੀ ਤੱਤ ਸਨ ਅੱਜ
ਉਨ੍ਹੇ ਹੀ ਖੁਰਾਕੀ ਤੱਤ ਦੋ ਜਾਂ ਤਿੰਨ ਕੁਇੰਟਲ ਵਿੱਚ ਮਿਲਦੇ ਹਨ। ਝਾੜ ਵੱਧ ਗਏ ਪਰ ਖ਼ੁਰਾਕੀ ਤੱਤ ਘੱਟ ਗਏ। ਇਸ ਵਧੇ ਹੋਏ ਝਾੜ ਨੇ ਸਾਡੇ ਖਰਚੇ ਵਧਾ ਦਿੱਤੇ, ਬਿਮਾਰੀਆਂ ਵੱਧ ਗਈ। ਜਿਹੜੀ ਹਰੀ ਕ੍ਰਾਂਤੀ ਬਾਹਰਲੇ ਦੇਸ਼ਾਂ ਵਿੱਚ ਫੇਲ੍ਹ ਹੋ ਚੁੱਕੀ ਸੀ ਸਾਨੂੰ ਉਸ ਫੇਲ੍ਹ ਹੋਏ ਮਾਡਲ ਉੱਪਰ ਕੰਮ ਕਰਨ ਦੀ ਕੀ ਲੋੜ ਸੀ। ਪਹਿਲਾਂ ਸਾਡੇ ਪੁਰਖੇ ਹੱਥੀ ਕਿਰਤ ਕਰਦੇ ਸਨ ਵਧੀਆਂ ਖੁਰਾਕ ਖਾਂਦੇ ਸਨ, ਉਹਨਾਂ ਦਾ ਪਹਿਰਾਵਾ ਵੀ ਸਾਦਾ ਹੁੰਦਾ ਸੀ। ਪਰ ਅੱਜ ਕੰਮ ਉਲਟ ਹੋ ਚੁੱਕਾ ਗੋਰੇ ਜਾਂ ਵਿਦੇਸ਼ੀ ਲੋਕ ਛੋਟੇ ਘਰਾਂ ਚ ਰਹਿ ਸਕਦੇ ਨੇ ਛੋਟੀਆਂ ਗੱਡੀਆਂ ਨਾਲ ਜ਼ਿੰਦਗੀ ਦੀ ਰਫਤਾਰ ਨਾਲ ਮੁਕਾਬਲਾ ਕਰ ਸਕਦੇ ਨੇ ਪਰ ਉਹ ਕਦੇ ਵੀ ਮਾੜੀ ਖੁਰਾਕ ਨਹੀਂ ਖਾਂਦੇ ਸਿਹਤ ਨੂੰ ਲੈਕੇ ਕੋਈ ਸਮਝੌਤਾ ਨਹੀਂ ਕਰਦੇ, ਸਾਰੇ ਹੱਥੀਂ ਕਿਰਤ ਵੀ ਕਰਦੇ ਹਨ। ਅਸੀ ਹੱਥੀ ਕੰਮ ਕਰਨਾ ਤਾਂ ਛੱਡਿਆਂ ਹੀ
ਹੈਂ ਸਗੋਂ ਖਾਣ ਪੀਣ ਵਾਲੀਆਂ ਵਸਤੂਆਂ ਵਿੱਚ ਵੀ ਜ਼ਹਿਰ ਘੋਲ ਚੁੱਕੇ ਹਾਂ। ਸਾਡਾ ਸਿਹਤ ਵੱਲ ਕੋਈ ਧਿਆਨ ਨਹੀਂ। ਅਸੀਂ ਦਿਸ਼ਾਹੀਣ ਹੋ ਚੁੱਕੇ ਹਾਂ। ਪਰ ਅਸੀਂ ਵਿਕਾਸ ਦੇ ਨਾਮ ਤੇ ਵਿਨਾਸ਼ ਦੇ ਰਾਹ ਤੇ ਤੁਰ ਪਏ ਹਾਂ। ਆਉ ਕੁਦਰਤ ਨੂੰ ਉਜਾੜਨ ਦੀ ਥਾਂ ਸੰਵਾਰਨ ਵੱਲ ਧਿਆਨ ਦੇਣਾ ਸ਼ੁਰੂ ਕਰੀਏ, ਬਾਕੀ ਸਭ ਆਪਣੇ ਆਪ ਠੀਕ ਹੋ ਜਾਵੇਗਾ। ਸੜਕਾਂ ਚੌੜੀਆਂ ਕਰਨ ਦੇ ਚੱਕਰ ਚ , ਇਮਾਰਤਾਂ ਪਾਉਣ ਲਈ ਲੱਖਾਂ ਕਰੋੜਾਂ ਦੱਰਖਤ ਵੱਡ ਦਿੱਤੇ ਗਏ। ਪਰ ਕੀ ਅਸੀਂ ਕੁਝ ਇਸ ਤਰੀਕੇ ਨਾਲ ਨਹੀਂ ਸੋਚ ਸਕਦੇ ਕਿ ਵਿਕਾਸ ਲਈ ਜੋ ਦਰੱਖਤਾਂ ਨੂੰ ਵੱਡਣਾ ਹੈ ਉਸਤੋਂ ਵੱਧ ਗਿਣਤੀ ਵਿੱਚ ਨਵੇਂ ਦਰੱਖਤ ਪਹਿਲਾਂ ਈ ਤਿਆਰ ਕੀਤੇ ਜਾ ਸਕਣ। ਇਸ ਤਰ੍ਹਾਂ ਵਿਕਾਸ ਵੀ ਜਾਰੀ ਰਹੇਗਾ, ਤੇ ਕੁਦਰਤ ਵੀ ਪ੍ਰਭਾਵਿਤ ਨਹੀ ਹੋਵੇਗੀ। ਆਓ ਕੁਦਰਤ ਨੂੰ ਸਮਝੀਏ, ਪ੍ਰਦੂਸ਼ਣ ਨੂੰ ਘੱਟ ਕਰਨ ਲਈ ਕਦਮ ਚੁੱਕੀਏ। ਪਾਣੀ ਵਰਗੀਆਂ ਕੁਦਰਤ ਦੀਆਂ ਅਨਮੋਲ ਦਾਤਾਂ ਨੂੰ ਸਾਂਭ ਕੇ ਰੱਖੀਏ ਤਾਂ ਜੋ ਆਉਣ ਵਾਲੀਆਂ
ਪੀੜੀਆਂ ਵੀ ਇਸ ਨੂੰ ਵਰਤ ਸਕਣ। ਕੁਦਰਤ ਤੋਂ ਅੱਗੇ ਵੱਧਣ ਦੀ ਕੋਈ ਲੋੜ ਨਹੀਂ ਕੁਦਰਤ ਨੂੰ ਨਾਲ ਲੈਕੇ ਚੱਲਣ ਵਿੱਚ ਹੀ ਵਿਕਾਸ ਹੈ। ਕੁਦਰਤ ਦੀ ਗੋਦ ਵਿੱਚ ਜੜੀ ਬੂਟੀਆਂ ਹਰ ਬਿਮਾਰੀਆਂ ਦੀ ਰੋਕਥਾਮ ਲਈ ਮੌਜੂਦ ਹਨ, ਪਰ ਲੋੜ ਹੈ ਸਾਨੂੰ ਇਸਦੀ ਜਾਣਕਾਰੀ ਦੀ। ਡਾਕਟਰਾਂ ਦੁਆਰਾ ਤਿਆਰ ਦਵਾਈ ਵੀ ਕੁਦਰਤੀ ਬੂਟੀਆਂ ਦੀ ਹੀ ਦੇਣ ਹੈ। ਆਓ ਸਾਰੇ ਕੁਦਰਤ ਨੂੰ ਸੰਵਾਰਨ ਦੀ ਰਾਹ ਤੇ ਕਦਮ ਪੁੱਟੀਏ ਤਾਂ ਜੋ ਗੁਰੂਆਂ ਦੁਆਰਾ ਇਸਨੂੰ ਦਿੱਤਾ ਮਾਣ ਸਤਿਕਾਰ ਦੁਆਰਾ ਦੇ ਸਕੀਏ, ਪਵਨ ਗੁਰੂ ਤੇ ਪਾਣੀ ਪਿਤਾ ਤੇ ਧਰਤੀ ਨੂੰ ਮਾਂ ਦੇ ਰੂਪ ਵਿੱਚ ਵੇਖੀਏ, ਕੋਈ ਪੁੱਤ ਨਹੀਂ ਚਾਹੇਗਾ ਕਿ ਉਸਦੀ ਮਾਂ ਦੀਆਂ ਨਸਾਂ ਵਿੱਚ ਪ੍ਰਦੂਸ਼ਣ ਹੋਵੇ।

ਲਿਖਤ ਅਤਿੰਦਰਪਾਲ ਸਿੰਘ ਪਰਮਾਰ
ਸੰਪਰਕ 81468 08995

  • Nature
  • destruction
  • ਵਿਕਾਸ
  • ਕੁਦਰਤ

ਕੰਡਿਆਲੀ ਤਾਰ

NEXT STORY

Stories You May Like

  • nature  s fury in british columbia
    ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਕੁਦਰਤ ਦਾ ਕਹਿਰ, ਬਰਫ਼ ਦੇ ਤੋਦੇ ਡਿੱਗਣ ਕਾਰਨ 4 ਲੋਕਾਂ ਦੀ ਮੌਤ
  • 6 people killed due to avalanche
    ਜ਼ੋਜੀਲਾ ’ਚ ਕੁਦਰਤ ਦਾ ਕਹਿਰ: ਬਰਫ਼ਾਨੀ ਤੂਫ਼ਾਨ ਕਾਰਨ 6 ਲੋਕਾਂ ਦੀ ਮੌਤ, ਸ੍ਰੀਨਗਰ-ਲੇਹ ਹਾਈਵੇਅ ਬੰਦ
  • snowfall warning for bandipora and ganderbal
    ਕਸ਼ਮੀਰ 'ਚ ਕੁਦਰਤ ਦਾ ਕਹਿਰ ! ਬਾਂਦੀਪੋਰਾ ਤੇ ਗਾਂਦਰਬਲ ਲਈ ਬਰਫ਼ਬਾਰੀ ਦੀ ਚਿਤਾਵਨੀ, ਪ੍ਰਸ਼ਾਸਨ ਚੌਕਸ
  • 77 killed due to heavy rains and floods
    ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ, ਭਾਰੀ ਮੀਂਹ ਤੇ ਹੜ੍ਹ ਕਾਰਨ 77 ਲੋਕਾਂ ਦੀ ਮੌਤ
  • scientists create first atlas of brain development
    ਕਮਾਲ ਦੀ ਖੋਜ! ਵਿਗਿਆਨੀਆਂ ਨੇ ਬਣਾਇਆ ਦਿਮਾਗੀ ਵਿਕਾਸ ਦਾ ਪਹਿਲਾ 'ਐਟਲਸ'
  • hardik  sukhjit  sanjay  abhishek in hockey india player of the year award
    ਹਾਰਦਿਕ, ਸੁਖਜੀਤ, ਸੰਜੇ, ਅਭਿਸ਼ੇਕ ਹਾਕੀ ਇੰਡੀਆ ਸਾਲ ਦੇ ਸਰਵੋਤਮ ਖਿਡਾਰੀ ਦੇ ਐਵਾਰਡ ਦੀ ਦੌੜ ’ਚ
  • sahara dust turns the sky red
    ਗ੍ਰੀਸ ਦੇ ਕ੍ਰੀਟ ਟਾਪੂ 'ਤੇ ਕੁਦਰਤ ਦਾ ਕਹਿਰ, ਸਹਾਰਾ ਦੀ ਧੂੜ ਨੇ ਅਸਮਾਨ ਕੀਤਾ 'ਲਾਲ'
  • sikkim  heavy rain  landslide
    ਸਿੱਕਮ 'ਚ ਕੁਦਰਤ ਦਾ ਕਹਿਰ: ਭਾਰੀ ਮੀਂਹ ਦੌਰਾਨ ਹੋਈ Landslide, ਫਸੇ ਕਰੀਬ 200 ਸੈਲਾਨੀ
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • 5 accused arrested in grenade attack on bjp office
    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +