Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:42:47 PM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਆਬਾਦੀ ਦਿਵਸ 'ਤੇ ਵਿਸ਼ੇਸ਼ " ਵਧਦੀ ਅਬਾਦੀ 'ਤੇ ਚਿੰਤਨ ਕਰਨ ਦੀ ਲੋੜ"

MERI AWAZ SUNO News Punjabi(ਨਜ਼ਰੀਆ)

ਆਬਾਦੀ ਦਿਵਸ 'ਤੇ ਵਿਸ਼ੇਸ਼ " ਵਧਦੀ ਅਬਾਦੀ 'ਤੇ ਚਿੰਤਨ ਕਰਨ ਦੀ ਲੋੜ"

  • Updated: 11 Jul, 2022 05:13 PM
Meri Awaz Suno
need  to reflect on growing population on population day
  • Share
    • Facebook
    • Tumblr
    • Linkedin
    • Twitter
  • Comment

11 ਜੁਲਾਈ ਨੂੰ ਵਿਸ਼ਵ ਆਬਾਦੀ ਦਿਹਾੜਾ ਮਨਾਇਆ ਜਾਂਦਾ ਹੈ। ਦੁਨੀਆ 'ਚ ਵੱਧਦੀ ਆਬਾਦੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਦਿਨ ਮਨਾਇਆ ਜਾਂਦਾ ਹੈ। ਜੇਕਰ ਭਾਰਤ ਦੀ ਆਬਾਦੀ ਦੀ ਗੱਲ ਕਰੀਏ ਤਾਂ ਕਰੀਬ ਇਕ ਅਰਬ ਪੰਜਾਹ ਕਰੋੜ ਦੇ ਕਰੀਬ ਹੈ ਪਰ ਅਜੇ ਤੱਕ ਅਸੀਂ ਆਬਾਦੀ ਨੂੰ ਕੰਟਰੋਲ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੇ। ਇਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਜੋ ਕਿ ਸਰਕਾਰਾਂ ਵੱਲੋਂ ਕੋਈ ਸਖ਼ਤ ਕਾਨੂੰਨ ਨਾ ਬਣਾਉਣਾ, ਲੋਕਾਂ ਵਿੱਚ ਜਾਗਰੂਕਤਾ ਦੀ ਘਾਟ, ਅੰਧਵਿਸ਼ਵਾਸ, ਆਦਿ ਹਨ। ਭਾਰਤ ਵਿਚ ਵੱਧ ਰਹੀ ਆਬਾਦੀ ਨੂੰ  ਬਹੁਤ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਕਹਿਣਾ ਕੋਈ ਗਲ਼ਤ ਨਹੀਂ ਹੋਵੇਗਾ। ਬੇਰੁਜ਼ਗਾਰੀ, ਮੰਹਿਗਾਈ, ਗਰੀਬੀ ਆਦਿ ਸਮੱਸਿਆਵਾਂ ਦਾ ਕਾਰਨ ਵੀ ਸ਼ਾਇਦ ਇਹੋ ਹੀ ਹੈ।

ਜੇਕਰ ਅਸੀਂ ਆਪਣੇ ਗੁਆਂਢੀ ਦੇਸ਼ ਚੀਨ ਦੀ ਗੱਲ ਕਰੀਏ ਤਾਂ ਇਸ ਦੇਸ਼ ਨੇ ਆਪਣੀ ਸਮਝ ਨਾਲ ਆਬਾਦੀ 'ਤੇ ਕਾਫ਼ੀ ਹੱਦ ਤੱਕ ਕੰਟਰੋਲ ਕਰ ਲਿਆ ਹੈ । ਚੀਨ ਨੇ 1979 ਵਿੱਚ ਇੱਕ ਬੱਚਾ ਪੈਦਾ ਕਰਨ ਅਤੇ ਦੂਜਾ ਬੱਚਾ ਪੈਦਾ ਕਰਨ 'ਤੇ ਨੌਕਰੀ ਨਾਂ ਦੇਣ ਲਈ ਕਾਨੂੰਨ ਬਣਾਇਆ ਸੀ, ਜਿਸ ਦੇ ਚੱਲਦੇ ਚੀਨ ਆਬਾਦੀ ਘੱਟ ਕਰਨ ਵਿੱਚ ਕਾਫ਼ੀ ਸਫ਼ਲ ਰਿਹਾ। ਭਾਰਤ ਦੇਸ਼ ਨੂੰ ਵੀ ਇਹੋ ਜਿਹੇ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ। ਸਮਾਜ ਵਿਚ ਅੱਜ ਵੀ ਮੁੰਡੇ ਦੀ ਇੱਛਾ ਰੱਖਣ ਵਾਲੇ ਆਦਮੀ, ਪਰਿਵਾਰ ਨਿਯੋਜਨ ਅਪਣਾਉਣ ਨੂੰ ਤਿਆਰ ਨਹੀਂ ਹੁੰਦੇ ਅਤੇ ਕਈ ਵਾਰ ਤਾਂ ਮੁੰਡਾ ਪੈਦਾ ਕਰਨ ਦੇ ਚੱਕਰ ਵਿੱਚ ਪਰਿਵਾਰ ਜ਼ਿਆਦਾ ਵਧਾ ਲਿਆ ਜਾਂਦਾ ਹੈ। ਜਨਸੰਖਿਆ ਵਧਣ ਦੇ ਕਈ ਕਾਰਨਾਂ 'ਚ ਗਰੀਬੀ ਅਤੇ ਅਨਪੜ੍ਹਤਾ ਵੀ ਹੈ। ਅਨਪੜ੍ਹਤਾ ਕਾਰਨ ਲੋਕ ਪਰਿਵਾਰ ਨਿਯੁਜਨ ਦੇ ਮਹੱਤਵ ਨੂੰ ਨਹੀਂ ਸਮਝਦੇ ਅਤੇ ਹੋਰਾਂ ਖ਼ਤਰਿਆਂ ਨੂੰ ਜਨਮ ਦਿੰਦੇ ਹਨ , ਜੋ ਕਿ ਅਸੀਂ ਆਏ ਦਿਨ ਦੇਖਦੇ ਰਹਿੰਦੇ ਹਾਂ ।

ਆਏ ਦਿਨ ਭਾਰਤ ਵਿੱਚ ਗਰੀਬੀ, ਬੇਰੁਜ਼ਗਾਰੀ ਤੇ ਧਾਰਮਿਕ ਮੁੱਦੇ ਜ਼ੋਰ ਫੜਦੇ ਜਾ ਰਹੇ ਹਨ, ਜਿਸ ਕਾਰਨ ਬੇਰੁਜ਼ਗਾਰੀ ਲਈ ਧਰਨੇ ਲੱਗਦੇ ਹਨ। ਸਿਆਸੀ ਪਾਰਟੀਆਂ ਖੁੱਲ੍ਹੀਆਂ ਨੌਕਰੀਆਂ ਦਾ ਸੱਦਾ ਦੇ ਕੇ ਚੋਣਾਂ ਜਿੱਤ ਜਾਂਦੀਆਂ ਹਨ। ਤਿੰਨ ਦਹਾਕੇ ਤੋਂ ਗਰੀਬੀ, ਮਹਿੰਗਾਈ ਅਤੇ ਬੇਰੁਜ਼ਗਾਰੀ ਦਾ ਮੁੱਦਾ ਜ਼ੋਰ ਫ਼ੜਦਾ ਜਾ ਰਿਹਾ ਹੈ। ਭਾਰਤ 'ਚ ਹਰ ਕੋਈ ਸਿਆਸੀ ਪਾਰਟੀ ਮੁੱਦੇ ਤਾਂ ਲੱਭਦੀ ਹੈ ਪਰ ਉਸ ਦਾ ਕਾਰਨ ਕੀ ਹੈ, ਕਦੇ ਵੀ ਨਹੀ ਵਿਚਾਰਿਆ ਜਾਂਦਾ ਕਿਉਂਕਿ ਜੇ ਠੋਸ ਹੱਲ ਲੱਭ ਲਿਆ ਤਾਂ ਰਾਜਨੀਤਿਕ ਪਾਰਟੀਆਂ ਲਈ ਮੁੱਦੇ ਖ਼ਤਮ ਹੋ ਜਾਣਗੇ। 1975 'ਚ ਐਮਰਜੈਂਸੀ ਲੱਗੀ ਤਾਂ ਪ੍ਰਧਾਨ ਮੰਤਰੀ ਦੇ ਬੇਟੇ ਨੇ ਆਬਾਦੀ ਨੂੰ ਕਾਬੂ ਕਰਨ ਲਈ ਮੁੱਖ ਮੁੱਦਾ ਬਣਾ ਲਿਆ ਸੀ । ਸਹੀ ਸਮੇਂ 'ਤੇ ਸਹੀ ਤਰੀਕਾ ਅਪਣਾਉਣਾ ਚੰਗੀ ਗੱਲ ਸੀ। ਪਰਿਵਾਰ ਸੀਮਤ ਲਈ ਸਰਕਾਰ ਵੱਲੋਂ ਐਮਰਜੈਂਸੀ ਵਾਲਾ ਕਾਨੂੰਨ ਹੀ ਲਾਗੂ ਕਰ ਦਿੱਤਾ ਗਿਆ ਪਰ ਇਸ 'ਤੇ ਪ੍ਰਸ਼ਾਸਨ ਵਲੋਂ ਜ਼ਿਆਦਾ ਧਿਆਨ ਨਹੀਂ ਦਿੱਤਾ ਗਿਆ ।

ਸਿੱਖਿਆ ਦੀ ਘਾਟ ਕਰਕੇ ਆਮ ਜਨਤਾ ਨੇ ਵੀ ਇਸ ਪਾਸੇ ਬਹੁਤਾ ਧਿਆਨ ਨਾ ਦਿੱਤਾ। ਸਰਕਾਰ ਬਦਲ ਗਈ,ਕੰਮ ਬੰਦ ਹੋਣੇ ਹੀ ਸਨ। 47 ਸਾਲ ਗੁਜ਼ਰ ਗਏ ਪਰ ਆਬਾਦੀ ਵਧਦੀ ਜਾ ਰਹੀ ਹੈ। ਬੇਰੁਜ਼ਗਾਰੀ ਅਤੇ ਮਹਿੰਗਾਈ ਵਧਣੀ ਹੀ ਹੈ, ਜਿਸ ਕਰਕੇ ਲੋਕਾਂ ਨੂੰ ਕੰਮ ਨਹੀਂ ਮਿਲ ਰਿਹਾ, ਸਭ ਦੇ ਸਾਹਮਣੇ ਹੈ। ਜਦੋਂ ਵੀ ਲੋਕ ਸਭਾ ਜਾਂ ਵਿਧਾਨ ਸਭਾ ਦੀਆਂ ਚੋਣਾਂ ਆਉਂਦੀਆਂ ਹਨ, ਹਰੇਕ ਸਿਆਸੀ ਪਾਰਟੀ ਦਾ ਨਾਅਰਾ ਹੁੰਦਾ ਹੈ, ਅਸੀਂ ਰੋਜ਼ਗਾਰ ਦੇਵਾਂਗੇ, ਮਹਿੰਗਾਈ ਘੱਟ ਕਰਾਂਗੇ। ਇਹ ਮੁੱਦੇ ਕਿਉਂ ਨਹੀਂ ਹੱਲ ਹੁੰਦੇ ਇਸ ਦੀ ਮੁੱਖ ਕਾਰਨ ਇਹ ਹੈ ਕਿ ਕਿਸੇ ਸਿਆਸੀ ਪਾਰਟੀ ਵੱਲੋਂ ਜਿੱਤਣ ਜਾਣ ਮਗਰੋਂ ਇਨ੍ਹਾਂ ਮੁੱਦਿਆਂ 'ਤੇ ਧਿਆਨ ਨਹੀਂ ਦਿੱਤਾ ਜਾਂਦਾ।  ਜੇ ਆਬਾਦੀ ਕਾਬੂ ਕੀਤੀ ਜਾਵੇ ਭਾਰਤ 'ਚ ਉੱਭਰਦੇ ਮਸਲੇ ਆਪਣੇ ਆਪ ਹੱਲ ਹੋ ਜਾਣਗੇ, ਫਿਰ ਕਿਸੇ ਸਿਆਸੀ ਪਾਰਟੀ ਦਾ ਕੋਈ ਚੋਣ ਮੁੱਦਾ ਹੋਵੇਗਾ ਹੀ ਨਹੀਂ ।

ਸਾਡੀਆਂ ਸਰਕਾਰਾਂ ਤੇ ਸਿਆਸੀ ਪਾਰਟੀਆਂ ਬੋਲੀਆਂ ਤੇ ਅੰਨ੍ਹੀਆਂ ਦੋਵੇਂ ਹੀ ਹਨ। ਜਿਸ ਦਿਨ ਸਾਡੀਆਂ ਸਿਆਸੀ ਪਾਰਟੀਆਂ ਤੇ ਬੁੱਧਜੀਵੀਆਂ ਦੀ ਸੋਚ ਇਸ ਪਾਸੇ ਵੱਲ ਆਈ ਤਾਂ ਅਸੀਂ ਵੀ ਚੀਨ ਦੇਸ਼ ਵਾਂਗ ਅਬਾਦੀ ਤੇ ਕੰਟਰੋਲ ਕਰਕੇ ਦੇਸ਼ ਨੂੰ ਸੁਪਰ ਬਣਾ ਸਕਦੇ ਹਾਂ । ਲੋਕਾਂ ਨੂੰ ਰੇਡੀਓ, ਟੈਲੀਵਿਜ਼ਨ, ਅਖਬਾਰਾਂ ਅਤੇ ਰਸਾਲਿਆਂ ਦੀ ਮਦਦ ਲੈ ਕੇ ਵੀ ਸਮਝਾਇਆ ਜਾ ਸਕਦਾ ਹੈ। ਜਿਸ ਨਾਲ ਆਬਾਦੀ ਦਾ ਵੱਧਣਾ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਰੋਕਿਆ ਜਾ ਸਕਦਾ ਹੈ। ਸਿੱਖਿਆ ਦਾ ਪੱਧਰ ਵਧਣ ਅਤੇ ਲੋਕਾਂ ਵਿਚ ਜਾਗਰੂਕਤਾ ਮੁਹਿੰਮ ਦੇ ਪ੍ਰਚਾਰ ਅਤੇ ਪ੍ਰਸਾਰ ਨਾਲ ਆਬਾਦੀ ਦੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ।  ਇਸ ਵਿੱਚ ਲੋਕਾਂ ਅਤੇ ਸਰਕਾਰ ਦੇ ਸਹਿਯੋਗ ਦੀ ਬਹੁਤ ਲੋੜ ਹੈ।

 ਕੁਲਦੀਪ ਸਿੰਘ

  • 11 july
  • World Population Day
  • Growing Population
  • 11 ਜੁਲਾਈ
  • ਵਿਸ਼ਵ ਆਬਾਦੀ ਦਿਵਸ
  • ਵਧਦੀ ਆਬਾਦੀ

ਸੰਤਾਲੀ ਦੇ ਖੂਨੀ ਸੰਤਾਪ ਦਾ ਦਸਤਾਵੇਜ ਹੈ ਪੁਸਤਕ

NEXT STORY

Stories You May Like

  • labour party won special election
    ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ ਨੇਤਾ 'ਤੇ ਵਧਿਆ ਦਬਾਅ
  • folk singer pammi bai honoured in australian parliament
    ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼ ਸਨਮਾਨ!
  • rbi will start special dollar facility for three government companies
    RBI ਤਿੰਨ ਸਰਕਾਰੀ ਕੰਪਨੀਆਂ ਲਈ ਸ਼ੁਰੂ ਕਰੇਗਾ ਵਿਸ਼ੇਸ਼ ਡਾਲਰ ਸਹੂਲਤ, ਜਾਣੋ ਵਜ੍ਹਾ
  • narendra modi  air force day  greetings
    'ਤੁਹਾਡੀ ਬਹਾਦਰੀ ਨੂੰ ਸਲਾਮ..!' ਹਵਾਈ ਫ਼ੌਜ ਦਿਵਸ 'ਤੇ PM ਮੋਦੀ ਨੇ ਯੋਧਿਆਂ ਨੂੰ ਦਿੱਤੀ ਵਧਾਈ
  • china old population
    ਆਬਾਦੀ ਕੰਟਰੋਲ ਮਗਰੋਂ ਚੀਨ 'ਚ ਵਧਦੀ ਜਾ ਰਹੀ ਬਜ਼ੁਰਗਾਂ ਦੀ ਗਿਣਤੀ ! ਪੈਨਸ਼ਨ ਸਿਸਟਮ 'ਤੇ ਵਧਿਆ ਬੋਝ
  • external affairs minister jaishankar on a visit to ethiopia
    ਇਥੋਪੀਆ ਦੌਰੇ 'ਤੇ ਵਿਦੇਸ਼ ਮੰਤਰੀ ਜੈਸ਼ੰਕਰ: ਭਾਰਤ-ਇਥੋਪੀਆ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਵਿਸ਼ੇਸ਼ ਜ਼ੋਰ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • birth anniversary
    ਜਨਮ ਦਿਹਾੜੇ 'ਤੇ ਵਿਸ਼ੇਸ਼ : ਸੇਵਾ ਅਤੇ ਸਿਮਰਨ ਦੇ ਪੁੰਜ ਮਹੰਤ ਮਨਜੀਤ ਸਿੰਘ ਜੀ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +