Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    10:12:59 PM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਵਧ ਰਿਹਾ ਆਵਾਜ਼ ਪ੍ਰਦੂਸ਼ਣ ਮਨੁੱਖਤਾ ਲਈ ਕਿੰਨਾ ਹਾਨੀਕਾਰਕ? ਆਓ ਜਾਣੀਏ ਕੀ ਕਹਿੰਦਾ ਹੈ ਕਾਨੂੰਨ

MERI AWAZ SUNO News Punjabi(ਨਜ਼ਰੀਆ)

ਵਧ ਰਿਹਾ ਆਵਾਜ਼ ਪ੍ਰਦੂਸ਼ਣ ਮਨੁੱਖਤਾ ਲਈ ਕਿੰਨਾ ਹਾਨੀਕਾਰਕ? ਆਓ ਜਾਣੀਏ ਕੀ ਕਹਿੰਦਾ ਹੈ ਕਾਨੂੰਨ

  • Edited By Rajwinder Kaur,
  • Updated: 27 Jul, 2020 03:53 PM
Jalandhar
noise pollution people upset big problems
  • Share
    • Facebook
    • Tumblr
    • Linkedin
    • Twitter
  • Comment

 ਸਾਡੇ ਭਾਰਤ ਵਰਸ਼ ਵਿਚ ਆਏ ਦਿਨ ਅਖ਼ਬਾਰਾਂ ਤੇ ਮੀਡੀਆ ਵਿੱਚ ਪੜ੍ਹਨ ਸੁਣਨ ਨੂੰ ਮਿਲਦਾ ਹੈ ਕਿ ਧਾਰਮਿਕ ਸਥਾਨਾਂ ’ਤੇ ਉੱਚੀ ਆਵਾਜ਼ ਵਿਚ ਲਾਊਡ ਸਪੀਕਰ ਵੱਜ ਰਹੇ ਹਨ। ਮੈਰਿਜ ਪੈਲੇਸ ਵਿੱਚ ਉੱਚੀ ਆਵਾਜ਼ ਵਿੱਚ ਵੱਜਦੇ ਡੀ. ਜੇ. ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਸ਼ੋਰ ਕਾਰਨ ਬਜ਼ੁਰਗ ਅਤੇ ਬੀਮਾਰ ਲੋਕਾਂ ਦੇ ਨਾਲ-ਨਾਲ ਬੱਚਿਆਂ ਦੀ ਪੜ੍ਹਾਈ ਨੂੰ ’ਚ ਵੀ ਵੱਡਾ ਵਿਘਨ ਪੈ ਰਿਹਾ ਹੈ।ਸ਼ਹਿਰਾਂ ਵਿੱਚ ਤਾਂ ਪੜ੍ਹੇ ਲਿਖੇ ਲੋਕ ਮਿਲ ਕੇ ਕੋਈ ਥੋੜ੍ਹਾ ਬਹੁਤ ਹੱਲ ਕਰ ਲੈਂਦੇ ਹਨ। ਪਿੰਡਾਂ ਵਿੱਚ ਆਵਾਜ਼ ਪ੍ਰਦੂਸ਼ਣ ਦਾ ਮਾਮਲਾ ਲੜਾਈ ਤੱਕ ਪਹੁੰਚ ਜਾਂਦਾ ਹੈ। ਅਖ਼ਬਾਰਾਂ ਵਿੱਚ ਖ਼ਬਰਾਂ ਛਪਦੀਆਂ ਹਨ। ਮੀਡੀਆ ਵਿੱਚ ਪ੍ਰੇਸ਼ਾਨ ਲੋਕਾਂ ਦੀ ਸਿੱਧੀ ਮੁਲਾਕਾਤ ਵਿਖਾਈ ਜਾਂਦੀ ਹੈ। ਆਵਾਜ਼ ਪ੍ਰਦੂਸ਼ਣ ਸਭ ਤੋਂ ਵੱਡੀ ਪਰੇਸ਼ਾਨੀ ਹੈ, ਜਿਸ ਦਾ ਪ੍ਰਿੰਟ ਮੀਡੀਆ ਅਤੇ ਸੋਸ਼ਲ ਮੀਡੀਆ ਸਿਰਫ ਪ੍ਰਚਾਰ ਕਰਦਾ ਹੈ। ਸਥਾਨਕ ਸੰਸਥਾਵਾਂ ਵੀ ਕਦੇ-ਕਦੇ ਆਵਾਜ਼ ਪ੍ਰਦੂਸ਼ਣ ਦੇ ਵਿਰੁੱਧ ਆਪਣਾ ਰਾਗ ਅਲਾਪ ਦਿੰਦੀਆਂ ਹਨ, ਜਿਸ ਦਾ ਕੋਈ ਸੁਧਾਰ ਹੁੰਦਾ ਵੇਖਿਆ ਹੀ ਨਹੀਂ। 

ਜਾਣੋ ਭਾਰਤ ਦੇ ਕਿਹੜੇ ਸੂਬੇ ਵਿਚ ਹੁੰਦੀ ਹੈ ਗੰਢਿਆਂ ਦੀ 33 ਫ਼ੀਸਦੀ ਖੇਤੀ

ਅਖ਼ਬਾਰਾਂ ਵਿੱਚ ਕਿਸੇ ਸੰਸਥਾ ਵੱਲੋਂ ਖਬਰ ਲੱਗਦੀ ਹੈ ਕਿ ਧਾਰਮਿਕ ਸਥਾਨਾਂ ਜਾਂ ਮੈਰਿਜ ਪੈਲੇਸਾਂ ਵਿੱਚ ਉੱਚੀ ਆਵਾਜ਼ ਵੱਜਦੇ ਲਾਊਡ ਸਪੀਕਰ ਸਾਨੂੰ ਪ੍ਰੇਸ਼ਾਨ ਕਰਦੇ ਹਨ। ਇਹ ਖਬਰ ਸਾਨੂੰ ਫਲਾਣੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਇਸ ’ਤੇ ਰੋਕ ਲਗਾਈ ਜਾਵੇ। ਅਜਿਹਾ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਹੁੰਦਾ ਹੈ, ਜੋ ਪਿਛਲੇ ਦੋ ਦਹਾਕਿਆਂ ਤੋਂ ਸ਼ਰੇਆਮ ਅਖ਼ਬਾਰਾਂ ਅਤੇ ਮੀਡੀਆ ਵਿੱਚ ਹੁੰਦਾ ਆ ਰਿਹਾ ਹੈ। ਸੰਸਥਾ ਦੀ ਮਸ਼ਹੂਰੀ ਤੇ ਪੱਤਰਕਾਰਾਂ ਦੀ ਕਮਾਈ ਤੋਂ ਇਲਾਵਾ ਇਸ ਦਾ ਕੋਈ ਹੱਲ ਨਹੀਂ। ਪਰਦੇ ਪਿੱਛੇ ਸੱਚ ਲੁਕਿਆ ਹੋਇਆ ਹੈ। ਹੱਲ ਕਰਨਾ ਕੋਈ ਮੁਸ਼ਕਲ। ਇਹ ਖਬਰ ਜ਼ਿਲ੍ਹਾ ਪ੍ਰਸ਼ਾਸਨ ਕੋਲ ਲੈ ਕੇ ਪੱਤਰਕਾਰ ਜਾਂ ਮੀਡੀਆ ਕਿਉਂ ਨਹੀਂ ਜਾਂਦਾ। ਇਸ ਲਈ ਵਿਸ਼ੇਸ਼ ਕਾਨੂੰਨ ਬਣੇ ਹਨ, ਜਿਸ ਨਾਲ ਇਹ ਮਸਲਾ ਹੱਲ ਹੋ ਜਾਵੇਗਾ। ਪਰ ਅਜਿਹਾ ਕਰਨ ਨਾਲ ਸੰਸਥਾ ਦੀ ਮਸ਼ਹੂਰੀ ਤੇ ਪੱਤਰਕਾਰਾਂ ਦੀ ਕਮਾਈ ਖਤਮ ਹੋ ਜਾਵੇਗੀ।

ਡਾਇਟਿੰਗ ਤੋਂ ਬਿਨਾਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਜਰੂਰ ਪੜ੍ਹੋ ਇਹ ਖ਼ਬਰ

ਸਾਡੇ ਪੰਜਾਬ ਦੀ ਜਨਤਾ ਧਾਰਮਿਕ ਸਥਾਨਾਂ ’ਤੇ ਉੱਚੀ ਆਵਾਜ਼ ਵਿੱਚ ਵੱਜ ਰਹੇ ਲਾਊਡ ਸਪੀਕਰਾਂ ਤੋਂ ਬੇਹੱਦ ਪ੍ਰੇਸ਼ਾਨ ਹੈ, ਜੇ ਕੋਈ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਨਾਸਤਿਕ ਦਾ ਦਰਜਾ ਦੇ ਦਿੱਤਾ ਜਾਂਦਾ ਹੈ। ਕਾਨੂੰਨਾਂ ਸਬੰਧੀ ਆਪਣੇ ਪੰਜਾਬੀ ਵੀਰਾਂ ਭੈਣਾਂ ਨੂੰ ਕੋਈ ਬਹੁਤੀ ਜਾਣਕਾਰੀ ਨਹੀਂ। ਮੈਂ ਅਖ਼ਬਾਰਾਂ ਤੇ ਰਸਾਲਿਆਂ ਵਿੱਚ ਆਵਾਜ਼ ਪ੍ਰਦੂਸ਼ਣ ਸਬੰਧੀ ਆਮ ਲੇਖ ਪੜ੍ਹਦਾ ਹਾਂ। ਇਹ ਲੇਖ ਇੱਕ ਨੇਤਾ ਦੇ ਭਾਸ਼ਣ ਦੀ ਤਰ੍ਹਾਂ ਹੁੰਦੇ ਹਨ ਕਿ ਬੱਚਿਆਂ ਦੀ ਪੜ੍ਹਾਈ ਅਤੇ ਬੀਮਾਰ ਲੋਕਾਂ ਨੂੰ ਲਾਊਡ ਸਪੀਕਰ ਪ੍ਰੇਸ਼ਾਨ ਕਰ ਰਹੇ ਹਨ। ਸਰਕਾਰ ਨੂੰ ਇਸ ਸਬੰਧੀ ਕੋਈ ਕਾਰਵਾਈ ਕਰਨੀ ਚਾਹੀਦੀ ਹੈ। ਮੈਂ ਪੜ੍ਹ ਕੇ ਹੈਰਾਨ ਰਹਿ ਜਾਂਦਾ ਹਾਂ ਅਖ਼ਬਾਰ ਅਦਾਰਾ ਅਜਿਹੀ ਰਚਨਾ ਨੂੰ ਕਿਉਂ ਛਾਪ ਦਿੰਦਾ ਹੈ। ਮੈਨੂੰ ਲੱਗਦਾ ਅਖ਼ਬਾਰਾਂ ਅਤੇ ਰਸਾਲਿਆਂ ਦੀ ਇਹ ਖਾਨਾ ਪੂਰਤੀ ਹੈ ਜਾਂ ਫਿਰ ਉਨ੍ਹਾਂ ਨੂੰ ਧਾਰਮਿਕ ਸਥਾਨਾਂ ’ਤੇ ਉੱਚੀ ਆਵਾਜ਼ ਵਿੱਚ ਵੱਜਦੇ ਲਾਊਡ ਸਪੀਕਰਾਂ ਦੀ ਆਵਾਜ਼ ਸੁਣਾਈ ਨਹੀਂ ਦਿੰਦੀ।

ਉਹ ਇਨ੍ਹਾਂ ਨੂੰ ਅੱਖੋਂ ਪਰੋਖੇ ਇਸ ਲਈ ਕਰ ਦਿੰਦੇ ਹਨ ਜਾਂ ਕੰਨ ਬੰਦ ਕਰ ਲਏ ਜਾਂਦੇ ਹਨ, ਕਿਉਂਕਿ ਧਾਰਮਿਕ ਸੰਸਥਾਵਾਂ ਦਿਨ ਤਿਉਹਾਰਾਂ ’ਤੇ ਇਨ੍ਹਾਂ ਨੂੰ ਸਨਮਾਨਿਤ ਕਰਦੀਆਂ ਹਨ ਤੇ ਧਾਰਮਿਕ ਸਥਾਨਾਂ ਦੇ ਮੋਢੀਆਂ ਨਾਲ ਇਨ੍ਹਾਂ ਦਾ ਆਮ ਮਿਲਵਰਤਨ ਰਹਿੰਦਾ ਹੈ। ਆਵਾਜ਼ ਪ੍ਰਦੂਸ਼ਣ ਤੋਂ ਅਸੀਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਤਾਂ ਜ਼ਰੂਰ ਹਾਂ ਪਰ ਡਾਕਟਰੀ ਨਿਯਮਾਂ ਅਨੁਸਾਰ ਦਿਮਾਗ ’ਤੇ ਉੱਚੀ ਆਵਾਜ਼ ਦਾ ਬਹੁਤ ਡੂੰਘਾ ਅਸਰ ਪੈਂਦਾ ਹੈ। ਉੱਚੀ ਆਵਾਜ਼ ਵਿੱਚ ਗੱਡੀਆਂ ਦੇ ਪ੍ਰੈਸ਼ਰ ਹਾਰਨ ਵੀ ਇਸੇ ਲੜੀ ਅਧੀਨ ਆਉਂਦੇ ਹਨ। ਲੋਕਾਂ ਦੇ ਘਰਾਂ ਵਿੱਚ ਉੱਚੀ ਵੱਜਦੇ ਡੈੱਕ ਅਤੇ ਟੀ.ਵੀ. ਵੀ ਗੰਭੀਰ ਆਵਾਜ਼ ਪ੍ਰਦੂਸ਼ਣ ਹਨ। ਮੇਰੇ ਪਿਆਰੇ ਪਾਠਕੋ ਜੋ ਕੁਝ ਮੈਂ ਹੁਣ ਤੱਕ ਲਿਖਿਆ ਹੈ, ਇਹ ਕੁਝ ਸਾਨੂੰ ਅਖ਼ਬਾਰਾਂ ਰਸਾਲਿਆਂ ਲੇਖਾਂ ਵਿੱਚ ਪੜ੍ਹਨ ਨੂੰ ਮਿਲਦਾ ਹੈ ਅਤੇ ਸੋਸ਼ਲ ਮੀਡੀਆ ’ਤੇ ਪ੍ਰਚਾਰ ਕੀਤਾ ਜਾਂਦਾ ਹੈ। ਇਹ ਲੜੀ ਚਾਲੂ ਹੈ ਪਰ ਇਸ ਦਾ ਹੱਲ ਕੌਣ ਕਰੇਗਾ, ਨੂੰ ਲੈ ਕੇ ਸਭ ਚੁੱਪ ਹਨ। 

ਤੁਹਾਨੂੰ ਵੀ ਹੈ ਸਵੇਰੇ ਉੱਠਦੇ ਸਾਰ ਮੋਬਾਇਲ ਫੋਨ ਦੇਖਣ ਦੀ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬ

ਲੋਕ ਹਿੱਤ ਲਈ ਭਾਰਤ ਵਰਸ਼ ਦੀ ਮਾਣਯੋਗ ਸੁਪਰੀਮ ਕੋਰਟ ਨੇ ਆਵਾਜ਼ ਪ੍ਰਦੂਸ਼ਣ ਰੈਗੂਲੇਸ਼ਨ ਐਂਡ ਕੰਟਰੋਲ ਐਕਟ ਰੂਲਜ਼ 2000 ਲੋਕ ਹਿੱਤ ਖਾਸ ਕਾਨੂੰਨ ਬਣਾਇਆ ਹੈ। ਜਿਸ ਵਿੱਚ ਖਾਸ ਵੇਰਵੇ ਇਹ ਹਨ ਕਿ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਕਿਸੇ ਵੀ ਰੂਪ ਵਿੱਚ ਧਾਰਮਿਕ ਸਥਾਨ ਸਮਾਜਿਕ ਪ੍ਰੋਗਰਾਮ ਮੈਰਿਜ ਪੈਲੇਸ ਵਿੱਚ ਪੂਰਨ ਰੂਪ ਪਾਬੰਦੀ ਹੈ। ਉਸ ਤੋਂ ਬਾਅਦ ਜੋ ਸਮਾਂ ਹੈ ਇਸ ਦੌਰਾਨ ਜੇ ਲਾਊਡ ਸਪੀਕਰ ਵਜਾਉਣ ਦੀ ਜ਼ਰੂਰਤ ਹੈ ਤਾਂ ਆਵਾਜ਼ ਕੰਧਾਂ ਦੇ ਅੰਦਰ ਰਹਿਣੀ ਚਾਹੀਦੀ ਹੈ। ਕਹਿਣ ਤੋਂ ਭਾਵ ਉੱਚੀ ਆਵਾਜ਼ ਵਿਚ ਲਾਊਡ ਸਪੀਕਰ ਵਜਾਉਣ ’ਤੇ ਪੂਰਨ ਪਾਬੰਦੀ ਹੈ। ਸਿਰਫ ਸਰਕਾਰੀ ਮੁਨਿਆਦੀ ਨੂੰ ਛੋਟ ਹੈ। ਜੇ ਕੋਈ ਧਾਰਮਿਕ ਸਮਾਜਿਕ ਪ੍ਰੋਗਰਾਮ ਵਿੱਚ ਲਾਊਡ ਸਪੀਕਰ ਦੀ ਵਰਤੋਂ ਕਰਨੀ ਹੋਵੇ, ਉਸ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਗਜ਼ ਰੂਪੀ ਵਿਰਾਸਤ ਲੈਣੀ ਜ਼ਰੂਰੀ ਹੈ, ਜਿਸ ਲਈ ਫੀਸ ਭਰਨੀ ਪੈਂਦੀ ਹੈ ਅਤੇ ਮਨਜ਼ੂਰੀ ਵਿੱਚ ਲਾਊਡ ਸਪੀਕਰ ਵਜਾਉਣ ਦਾ ਸਮਾਂ ਅਤੇ ਆਵਾਜ਼ ਦੀ ਸੀਮਾ ਖਾਸ ਤੌਰ ’ਤੇ ਲਿਖੀ ਹੁੰਦੀ ਹੈ। ਇਹ ਕਾਨੂੰਨ ਤੋੜਨ ਵਾਲੇ ਨੂੰ ਸਜ਼ਾ ਤੇ ਜ਼ੁਰਮਾਨਾ ਵੀ ਦਰਜ ਹੈ। ਇਹ ਕਾਨੂੰਨ ਬਣੇ ਨੂੰ ਕਰੀਬ ਦੋ ਦਹਾਕੇ ਹੋ ਗਏ ਹਨ। ਸਾਡੀ ਜਨਤਾ ਨੂੰ ਇਸ ਕਾਨੂੰਨ ਦਾ ਪਤਾ ਨਹੀਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਸ ਵਿਭਾਗ ਦੇ ਉੱਚ ਅਧਿਕਾਰੀ ਚੁੱਪ ਧਾਰੀ ਬੈਠੇ ਹਨ। ਪੰਜਾਬ ਸਰਕਾਰ ਦਾ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਵਿੱਚ ਸਥਾਪਤ ਹੈ।

ਚੰਗੇ ਜੀਵਨ ਸਾਥੀ ਦੀ ਭਾਲ ਵਿਚ ਰਹਿੰਦੀਆਂ ਹਨ ਇਸ ਅੱਖਰ ਦੀਆਂ ਕੁੜੀਆਂ

ਜਿਸ ਦੇ ਅਧੀਨ ਆਵਾਜ਼ ਪ੍ਰਦੂਸ਼ਣ ਕੰਟਰੋਲ ਕਾਨੂੰਨ ਆਉਂਦਾ ਹੈ ਪਰ ਕਦੇ ਕਿਤੇ ਪੜ੍ਹਨ ਸੁਣਨ ਨੂੰ ਨਹੀਂ ਮਿਲਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੁਲਸ ਵਿਭਾਗ ਜਾਂ ਆਵਾਜ਼ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਕਿਸੇ ਥਾਂ ਜਾ ਕੇ ਉੱਚੀ ਵੱਜਦੇ ਲਾਊਡ ਸਪੀਕਰ ਬੰਦ ਕਰਵਾਏ ਹਨ। ਮੇਰਾ ਦੋ ਸ਼ਹਿਰਾਂ ਨਾਲ ਰਿਹਾਇਸ਼ ਦਾ ਸਬੰਧ ਹੈ ਅਤੇ ਦੋਨੋਂ ਸ਼ਹਿਰ ਜ਼ਿਲ੍ਹੇ ਦਾ ਰੁਤਬਾ ਰੱਖਦੇ ਹਨ। ਮੈਚ ਤੋਂ ਆਵਾਜ਼ ਪ੍ਰਦੂਸ਼ਣ ਕਾਨੂੰਨ ਦੀ ਉਲੰਘਣਾ ਹੁੰਦੀ ਵੇਖਦਾ ਜਾਂ ਸੁਣਦਾ ਹਾਂ। ਪੁਲਸ ਵਿਭਾਗ ਨੂੰ ਫੋਨ ਕਰਨ ’ਤੇ ਜਵਾਬ ਮਿਲਦਾ ਹੈ ਇਹ ਸਾਡਾ ਕੰਮ ਨਹੀਂ ਹੈ, ਤੁਸੀਂ ਡੀ.ਸੀ. ਸਾਹਿਬ ਨਾਲ ਗੱਲ ਕਰੋ। ਕੋਈ ਵੀ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਖੁਦ ਫੋਨ ਸੁਣਨ ਦਾ ਕਸ਼ਟ ਨਹੀਂ ਕਰਦੇ। ਉਨ੍ਹਾਂ ਦਾ ਕੋਈ ਪੀ.ਏ. ਜਾਂ ਕਰਮਚਾਰੀ ਫੋਨ ਉਠਾ ਲੈਂਦਾ ਹੈ। ਜਦੋਂ ਆਵਾਜ਼ ਪ੍ਰਦੂਸ਼ਣ ਦੀ ਗੱਲ ਕਰੋ ਤਾਂ ਘੜਿਆ ਘੜਾਇਆ ਜਵਾਬ ਹੁੰਦਾ ਹੈ ਕਿ ਤੁਹਾਨੂੰ ਇਕੱਲਿਆਂ ਨੂੰ ਕੀ ਤਕਲੀਫ ਹੈ। ਹੋਰ ਤਾਂ ਕੋਈ ਕੁਝ ਕਹਿੰਦਾ ਨਹੀਂ ਪਰ ਮੇਰੇ ਕੋਲ ਮਾਣਯੋਗ ਸੁਪਰੀਮ ਕੋਰਟ ਦੇ ਆਵਾਜ਼ ਪ੍ਰਦੂਸ਼ਣ ਕਾਨੂੰਨ ਦਾ ਹਥਿਆਰ ਹੈ ਜਿਸ ਨਾਲ ਮੈਂ ਤੁਰੰਤ ਕਾਰਵਾਈ ਕਰਵਾਉਂਦਾ ਹਾਂ। ਇਸੇ ਤਰ੍ਹਾਂ ਦਾ ਸਾਡੇ ਕੋਲ ਪੰਜਾਬ ਸਰਕਾਰ ਦਾ ਇੱਕ ਖਾਸ ਕਾਨੂੰਨ 1956 ਪੰਜਾਬ ਇੰਸਟਰੂਮੈਂਟਸ ਕੰਟਰੋਲ ਦੀ ਧਾਰਾ ਤਿੰਨ ਅਤੇ ਚਾਰ ਆਵਾਜ਼ ਪ੍ਰਦੂਸ਼ਨ ਦੀ ਰੋਕ ਸੰਪੂਰਨ ਰੋਕ ਹੈ। 

ਜੇਕਰ ਤੁਸੀਂ ਵੀ ਇੰਟਰਵਿਊ ਦੇਣ ਜਾ ਰਹੇ ਹੋ ਤਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

ਇਨ੍ਹਾਂ ਲਈ ਆਵਾਜ਼ ਪ੍ਰਦੂਸ਼ਣ ਤੋਂ ਤੰਗ ਵਿਅਕਤੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਸ ਵਿਭਾਗ ਕੋਲ ਪਹੁੰਚ ਕਰਨੀ ਪੈਂਦੀ ਹੈ। ਇਸ ਵਿੱਚ ਅਰਜ਼ੀਆਂ ਇੱਕ ਕੁਰਸੀ ਤੋਂ ਦੂਸਰੀ ਕੁਰਸੀ ਤੱਕ ਜਾਂਦੀਆਂ ਲੰਮੇ ਪੈਂਡੇ ਵਿੱਚ ਥੱਕ ਹਾਰ ਕੇ ਚੁੱਪ ਕਰ ਜਾਂਦੀਆਂ ਹਨ। ਪੰਚਾਂ ਦਾ ਕਿਹਾ ਸਿਰ ਮੱਥੇ ਪਰਨਾਲਾ ਉੱਥੇ ਦਾ ਉੱਥੇ ਪਿੰਡਾਂ ਦੀਆਂ ਪੰਚਾਇਤਾਂ ਲੰਬੜਦਾਰ ਧਾਰਮਿਕ ਸਥਾਨਾਂ ਦੇ ਮੁਖੀ ਜੇ ਕੋਈ ਦੁਖੀ ਹੋਇਆ। ਇਨ੍ਹਾਂ ਨੂੰ ਬੇਨਤੀ ਕਰ ਬੈਠੇ ਤਾਂ ਉਸ ਨੂੰ ਨਾਸਤਿਕ ਜਾਂ ਪਾਗਲ ਦੀ ਉਪਾਧੀ ਦਿੱਤੀ ਜਾਂਦੀ ਹੈ। ਅੱਜ ਕੱਲ੍ਹ ਨੌਜਵਾਨ ਪੀੜ੍ਹੀ ਨੇ ਪੰਚਾਇਤਾਂ ਵਿੱਚ ਦਾਖਲਾ ਸ਼ੁਰੂ ਕਰ ਦਿੱਤਾ ਹੈ। ਕੁਝ ਪਿੰਡਾਂ ਵਿੱਚ ਸੁਧਾਰ ਵਾਦੀ ਨੀਤੀ ਚੱਲਦੀ ਹੈ। ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜੁਲਾਈ 2019 ਉੱਪਰ ਦੱਸੇ ਕਾਨੂੰਨਾਂ ਨੂੰ ਸਿੱਧੇ ਰੂਪ ਵਿੱਚ ਅਮਲੀ ਜਾਮਾ ਪਹਿਨਾਉਣ ਲਈ ਇਨ੍ਹਾਂ ਕਾਨੂੰਨਾਂ ਦੀ ਜੇ ਉਲੰਘਣਾ ਹੋਵੇ ਤਾਂ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਸਿੱਧੇ ਰੂਪ ਵਿੱਚ ਜ਼ਿੰਮੇਵਾਰ ਹੈ। ਇਸ ਹੁਕਮ ਵਿੱਚ ਅੱਜ ਕੱਲ੍ਹ ਚੱਲ ਚੱਲ ਰਹੇ ਮਾੜੇ ਗੀਤਾਂ ’ਤੇ ਵੀ ਰੋਕ ਲਾਉਣ ਲਈ ਹੁਕਮ ਹੈ। ਪ੍ਰਸ਼ਾਸਨ ਤੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਸ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਹ ਪੁੱਛਿਆ ਹੈ ਕਿ ਤੁਸੀਂ ਦੱਸੋ ਜ਼ਿਲ੍ਹੇ ਵਿੱਚ ਤੁਹਾਡਾ ਕਿਹੜਾ ਅਧਿਕਾਰੀ ਇਹ ਕਾਨੂੰਨ ਰੋਕਣ ਲਈ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਨੇ ਕੁੱਝ ਸਮਾਂ ਮੰਗਿਆ ਹੈ ।

ਜਲਦੀ ਇਸ ਖਾਸ ਕਾਨੂੰਨ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਜਾਵੇਗਾ। ਮੁੱਕਦੀ ਗੱਲ – ਸਾਡੀਆਂ ਮਾਨਯੋਗ ਨਿਆਂ ਪਾਲਿਕਾਵਾਂ ਜ਼ਰੂਰਤ ਅਨੁਸਾਰ ਲੋਕ ਹਿੱਤ ਕਾਨੂੰਨ ਬਣਾਉਂਦੀਆਂ ਰਹਿੰਦੀਆਂ ਹਨ ਤੇ ਜ਼ਰੂਰਤ ਅਨੁਸਾਰ ਬਦਲੀ ਕਰਦੀਆਂ ਹਨ। ਪਰ ਸਾਡੀਆਂ ਸਰਕਾਰਾਂ ਕੁਰਸੀ ਨੂੰ ਹੀ ਪਹਿਲ ਦਿੰਦੀਆਂ ਹਨ ਲੋਕ ਸੇਵਾ ਤੇ ਲੋਕ ਰਾਜ ਕੀ ਹੁੰਦਾ ਹੈ ਇਹ ਭੁੱਲ ਚੁੱਕੀਆਂ ਹਨ ਉਲਟੀ ਗੰਗਾ ਪਹੋਏ ਨੂੰ ਜਾਂਦੀ ਹੈ ਸਾਡਾ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਿਸ ਵਿਭਾਗ ਕੋਈ ਲੋਕ ਹਿੱਤ ਕਾਰਵਾਈ ਕਰਨ ਲੱਗੇ ਤਾਂ ਇਲਾਕੇ ਦੇ ਨੇਤਾ ਆਪਣੇ ਤਰੀਕੇ ਨਾਲ ਕਾਨੂੰਨ ਦੀ ਪੱਟੀ ਪੜ੍ਹਾਉਣ ਲੱਗਦੇ ਹਨ।

ਕੀ ਤੁਸੀਂ ਵੀ ਟਾਇਲਟ ਜਾਣ ਸਮੇਂ ਕਰਦੋ ਹੋ ਮੋਬਾਇਲ ਫੋਨ ਦੀ ਵਰਤੋਂ, ਤਾਂ ਪੜ੍ਹੋ ਇਹ ਖ਼ਬਰ

ਹਾਰੀ ਹੋਈ ਪਾਰਟੀ ਹਾਰੇ ਹੋਏ ਉਮੀਦਵਾਰ ਨੂੰ ਆਪਣੇ ਇਲਾਕੇ ਦਾ ਮੁੱਖੀ ਸਥਾਪਤ ਕਰ ਦਿੰਦੀ ਹੈ। ਉਹ ਆਪਣੇ ਤਰੀਕੇ ਨਾਲ ਕਾਨੂੰਨ ਬਣਾਉਣ ਲਈ ਪੂੰਛ ਚੁੱਕੀ ਰੱਖਦੇ ਹਨ। ਮਾਨਯੋਗ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਲਾਊਡ ਸਪੀਕਰਾਂ ’ਤੇ ਪਾਬੰਦੀ ਲਾਉਣ ਲਈ ਚਿੱਠੀ ਜਾਰੀ ਕੀਤੀ ਹੋਈ ਹੈ ਪਰ ਅਸਲੀਅਤ ਵਿੱਚ ਕੁੱਝ ਨਹੀਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਵਿੱਚ ਜਿੱਤੇ ਆਪਣੇ ਉਮੀਦਵਾਰ ਦੀ ਸਖ਼ਤ ਡਿਊਟੀ ਲਗਾਉਣੀ ਚਾਹੀਦੀ ਹੈ ਕਿ ਉਹ ਆਪਣੇ ਇਲਾਕੇ ਵਿੱਚ ਗੁਰਦੁਆਰਾ ਸਾਹਿਬਾਨਾਂ ਵਿੱਚ ਜਾ ਕੇ ਮੀਟਿੰਗ ਕਰੇ। ਇਸ ਦੌਰਾਨ ਉਹ ਗੁਰਦੁਆਰਾ ਕਮੇਟੀ ਤੇ ਲੋਕਾਂ ਨੂੰ ਕਾਨੂੰਨ ਸਬੰਧੀ ਦੱਸੇ। ਆਵਾਜ਼ ਪ੍ਰਦੂਸ਼ਣ ਦੇ ਕਾਨੂੰਨ ਲਈ ਪਿੰਡ ਦੇ ਸਰਪੰਚ ਤੇ ਲੰਬੜਦਾਰ ਨੂੰ ਲਿਖਤੀ ਰੂਪ ਵਿਚ ਹਦਾਇਤ ਜਾਰੀ ਕਰੇ ਕਿ ਤੁਹਾਡੇ ਪਿੰਡ ਵਿੱਚ ਇਸ ਕਾਨੂੰਨ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ ਨਹੀਂ ਤਾਂ ਤੁਹਾਡੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਜਾਵੇਗੀ। ਸਾਡੀਆਂ ਸਮਾਜਿਕ ਜਥੇਬੰਦੀਆਂ ਸਾਹਿਤਕ ਸਭਾਵਾਂ ਅਤੇ ਆਮ ਜਨਤਾ ਨੂੰ ਅਰਜ਼ੀਆਂ ਭੇਜ ਕੇ ਸਰਕਾਰ ਨੂੰ ਮਜਬੂਰ ਕਰਨਾ ਚਾਹੀਦਾ ਹੈ।

ਉਹ ਸਖਤੀ ਨਾਲ ਪੂਰਨ ਰੂਪ ਵਿੱਚ ਲਾਗੂ ਕੀਤੇ ਜਾਣ ਹੁਣ ਜ਼ਮਾਨਾ ਆ ਗਿਆ ਹੈ। ਵੋਟਰਾਂ ਨੂੰ ਆਪਣੇ ਨੇਤਾਵਾਂ ਨੂੰ ਸੰਵਿਧਾਨ ਵਿੱਚ ਕੀ ਲਿਖਿਆ ਹੈ, ਪੜ੍ਹਾਉਣਾ ਪਵੇਗਾ। ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਸ ਅਧਿਕਾਰੀਆਂ ਨੂੰ ਅਰਜ਼ੀ ਦੇਣ ਸਮੇਂ ਕਾਨੂੰਨ ਦੱਸਣਾ ਪਵੇਗਾ, ਜਿਸ ਦਿਨ ਜਨਤਾ ਜਾਗਰੂਕ ਹੋ ਗਈ ਲਾਊਡ ਸਪੀਕਰ ਤਾਂ ਕੀ ਨਾ ਰਹੇਗਾ ਬਾਂਸ ਅਤੇ ਨਾ ਵੱਜੇਗੀ ਬੰਸਰੀ।

PunjabKesari

ਰਮੇਸ਼ਵਰ ਸਿੰਘ ਪਟਿਆਲਾ
ਸੰਪਰਕ ਨੰਬਰ – 9914880392

  • Noise pollution
  • People upset
  • big problems
  • ਆਵਾਜ਼ ਪ੍ਰਦੂਸ਼ਣ
  • ਲੋਕ ਪਰੇਸ਼ਾਨ
  • ਵੱਡੀ ਸਮੱਸਿਆ
  • ਰਮੇਸ਼ਵਰ ਸਿੰਘ

ਕਲਾਨੌਰ ਦੇ ਪ੍ਰਾਚੀਨ ਸ਼ਿਵ ਮੰਦਰ ਦੀ ਜਾਣੋ ਕੀ ਹੈ ਮਹਾਨਤਾ

NEXT STORY

Stories You May Like

  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • disadvantages of ai
    AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ
  • phone with 8000mah battery is available at a discount of rs 3000
    8000mAh ਦੀ ਬੈਟਰੀ ਆਲਾ ਫੋਨ ਮਿਲ ਰਿਹਾ 3000 ਰੁਪਏ ਸਸਤਾ ! ਜਾਣੋ ਕੀ ਹੈ ਪੂਰੀ ਡੀਲ
  • the fallacy of fake recession in china  in reality
    ਚੀਨ 'ਚ 'ਨਕਲੀ ਮੰਦਵਾੜਾ' ਦਾ ਭੁਲੇਖਾ! ਅਸਲ 'ਚ ਖਪਤਕਾਰਾਂ 'ਤੇ ਵਧ ਰਿਹਾ ਹੈ ਮਹਿੰਗਾਈ ਦਾ ਗੁਪਤ ਬੋਝ
  • school  student  internet  study
    ਸਕੂਲੀ ਵਿਦਿਆਰਥੀਆਂ 'ਚ ਵਧ ਰਿਹਾ ਨਸ਼ੇ ਦਾ 'ਕੋਹੜ' ! ਇੰਟਰਨੈੱਟ ਨੇ ਹੋਰ ਵਧਾਈ ਚਿੰਤਾ
  • new hope for patients who have lost the ability to speak
    ਬੋਲਣ ਦੀ ਸਮਰੱਥਾ ਗੁਆ ਚੁੱਕੇ ਮਰੀਜ਼ਾਂ ਲਈ ਨਵੀਂ ਉਮੀਦ, ਦਿਮਾਗ ਬੋਲੇਗਾ, ਕੰਪਿਊਟਰ ਦੇਵੇਗਾ ਆਵਾਜ਼
  • what is the correct way to wash hair
    Hair Wash ਕਰਨ ਦਾ ਕੀ ਹੈ ਸਹੀ ਤਰੀਕਾ
  • threat to agriculture from gm crops
    ਜੀ.ਐੱਮ. ਫ਼ਸਲਾਂ ਤੋਂ ਕੀ ਖ਼ਤਰੇ ਵਿਚ ਹੈ ਕਿਸਾਨੀ?
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +