Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    7:10:15 AM

  • trump and modi handshake in g7

    16 ਮਹੀਨਿਆਂ ਬਾਅਦ G7 ਸੰਮੇਲਨ 'ਚ ਮਿਲੇ PM ਮੋਦੀ...

  • bbmb alert

    ਭਾਖੜਾ 'ਚ ਵਧਿਆ ਪਾਣੀ ਦਾ ਪੱਧਰ! ਛੱਡਿਆ ਗਿਆ 8...

  • now vande bharat express will run on new routes

    ਹੁਣ ਨਵੇਂ ਰੂਟਾਂ 'ਤੇ ਚਲੇਗੀ ਵੰਦੇ ਭਾਰਤ...

  • telegram founder pavel is the father of more than 100 children net worth

    100 ਤੋਂ ਵਧ ਬੱਚਿਆਂ ਦੇ ਪਿਤਾ ਹਨ Telegram ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਨਾਨ ਬਾਰਡਰ ’ਤੇ ਡਿਊਟੀ ਨਿਭਾ ਰਹੇ 3582 ਅਧਿਆਪਕਾਂ ਨੂੰ ਦਿੱਤਾ ਜਾਵੇ ਬਦਲੀ ਦਾ ਮੌਕਾ: ਰਾਜਪਾਲ ਖਨੌਰੀ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਨਾਨ ਬਾਰਡਰ ’ਤੇ ਡਿਊਟੀ ਨਿਭਾ ਰਹੇ 3582 ਅਧਿਆਪਕਾਂ ਨੂੰ ਦਿੱਤਾ ਜਾਵੇ ਬਦਲੀ ਦਾ ਮੌਕਾ: ਰਾਜਪਾਲ ਖਨੌਰੀ

  • Edited By Rajwinder Kaur,
  • Updated: 27 May, 2020 03:15 PM
Jalandhar
non border  teachers  transfers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - 3582 ਅਧਿਆਪਕ ਜੁਲਾਈ 2018 ਤੋਂ ਸਿੱਖਿਆ ਵਿਭਾਗ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਅਹਿਮ ਯੋਗਦਾਨ ਪਾ ਰਹੇ ਹਨ। ਵੱਖ-ਵੱਖ ਮੌਕਿਆਂ ’ਤੇ ਸਿੱਖਿਆ ਸਕੱਤਰ ਵੀ 3582 ਅਧਿਆਪਕਾਂ ਦੀ ਪ੍ਰਸੰਸਾ ਕਰ ਚੁੱਕੇ ਹਨ । ਸਰਕਾਰ ਨੇ ਇਨ੍ਹਾਂ ਅਧਿਆਪਕਾਂ ਦੇ ਤਿੰਨ ਸਾਲ ਤੱਕ ਬਦਲੀ ਨਾ ਕਰਵਾਉਣ ਦੀ ਸ਼ਰਤ ਲਾਈ ਹੋਈ ਸੀ ਪਰ ਪੰਜਾਬ ਕੈਬਨਿਟ ਨੇ ਦੋ ਮਈ ਨੂੰ ਤਿੰਨ ਸਾਲ ਵਾਲੀ ਸ਼ਰਤ ਨੂੰ ਖਤਮ ਕਰ ਦਿੱਤਾ ਸੀ। ਭਾਵ ਜਿਨ੍ਹਾਂ ਅਧਿਆਪਕਾਂ ਦੀ ਸਰਵਿਸ ਕੁਝ ਮਹੀਨੇ ਹੋ ਗਈ ਹੈ, ਉਹ ਇਸ ਵਾਰ ਆਨਲਾਈਨ ਬਦਲੀ ਲਈ ਅਪਲਾਈ ਕਰ ਸਕਦੇ ਹਨ। ਪਰ ਕੈਬਨਿਟ ਨੇ ਇਹ ਫੈਸਲਾ ਸਿਰਫ ਬਾਰਡਰ ਜ਼ਿਲ੍ਹਿਆਂ ਦੇ ਅਧਿਆਪਕਾਂ ’ਤੇ ਹੀ ਲਾਗੂ ਕੀਤਾ ਹੈ। ਜੋ ਅਧਿਆਪਕ ਨਾਨ ਬਾਰਡਰ ਜ਼ਿਲ੍ਹੇ ਵਿੱਚ ਸੇਵਾ ਕਰ ਰਹੇ ਹਨ, ਉਨ੍ਹਾਂ ਦੀ ਬਦਲੀ ਦੀ ਸ਼ਰਤ ਤਿੰਨ ਸਾਲ ਹੀ ਰੱਖੀ ਹੋਈ ਹੈ।

ਅਧਿਆਪਕ ਯੂਨੀਅਨ ਦੇ ਸਰਪ੍ਰਸਤ ਰਾਜਪਾਲ ਖਨੌਰੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਾਨ ਬਾਰਡਰ ਅਧਿਆਪਕਾਂ ਨੂੰ ਵੀ ਇਸ ਵਾਰ ਆਨਲਾਈਨ ਬਦਲੀ ਵਿੱਚ ਮੌਕਾ ਦਿੱਤਾ ਜਾਵੇ। ਯੂਨੀਅਨ ਸਰਪ੍ਰਸਤ ਰਾਜਪਾਲ ਖਨੌਰੀ ਨੇ ਕਿਹਾ ਕਿ ਸਾਡੇ ਖਨੌਰੀ ਤੋਂ ਹੀ ਕੁਝ ਅਧਿਆਪਕ ਜਲੰਧਰ ਜ਼ਿਲ੍ਹੇ ਦੇ ਲੋਹੀਆਂ ਖਾਸ ਸੇਵਾ ਕਰ ਰਹੇ ਹਨ, ਜੋ ਖਨੌਰੀ ਤੋਂ 225 ਕਿਲੋਮੀਟਰ ਹੈ। ਬਹੁਤ ਸਾਰੇ ਅਧਿਆਪਕ ਸਾਥੀ ਮਾਲਵੇ ਤੋਂ ਦੁਆਬੇ ਵਿੱਚ ਸੇਵਾ ਕਰ ਰਹੇ ਹਨ, ਜਿਨ੍ਹਾਂ ਨੂੰ ਸਫਰ ਦੋ ਸੌ ਕਿਲੋਮੀਟਰ ਦਾ ਲੱਗਭਗ ਪੈਂਦਾ ਹੈ। ਯੂਨੀਅਨ ਆਗੂ ਨੇ ਕਿਹਾ ਕਿ ਜਿਹੜੇ ਅਧਿਆਪਕ ਬਾਰਡਰ ਏਰੀਆ ਵਿੱਚ ਸੇਵਾ ਕਰ ਰਹੇ ਹਨ, ਉਹ ਵੀ ਹੁਣ ਬਦਲੀ ਕਰਾ ਕੇ ਨਾਨ ਬਾਰਡਰ ਜ਼ਿਲ੍ਹਿਆਂ ਵਿੱਚ ਆਉਣਗੇ ਅਤੇ ਅਸੀਂ ਨਾਨ ਬਾਰਡਰ ਵਾਲੇ ਅਧਿਆਪਕਾਂ ਨੇ ਵੀ ਬਦਲੀ ਨਾਨ ਬਾਰਡਰ ਜ਼ਿਲ੍ਹਿਆਂ ਵਿੱਚ ਹੀ ਕਰਾਉਣੀ ਹੈ। ਇਸ ਲਈ ਨਾਨ ਬਾਰਡਰ ਜ਼ਿਲ੍ਹਿਆਂ ਵਿੱਚ ਕਿਤੇ ਵੀ ਸਟਾਫ ਦੀ ਕੋਈ ਘਾਟ ਨਹੀਂ ਰਹੇਗੀ। 

3582 ਅਧਿਆਪਕ ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਾਨ ਬਾਰਡਰ ਜ਼ਿਲ੍ਹਿਆਂ ਵਿੱਚ ਜੋ ਅਧਿਆਪਕ ਸੇਵਾ ਕਰ ਰਹੇ ਹਨ ਉਨ੍ਹਾਂ ਸਭ ਨੂੰ ਇਸ ਵਾਰ ਪੋਰਟਲ ਵਿੱਚ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਜਾਵੇ। ਯੂਨੀਅਨ ਨੇ ਮਾਨਯੋਗ ਸਿੱਖਿਆ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਜੀ ਅਤੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਨੂੰ ਬੇਨਤੀ ਕੀਤੀ ਹੈ ਕਿ ਅਪਲਾਈ ਦੀ ਮਿਤੀ ਨੂੰ ਅੱਗੇ ਵਧਾ ਕੇ ਨਾਨ ਬਾਰਡਰ ਅਧਿਆਪਕਾਂ ਨੂੰ ਵੀ ਇਸ ਬਾਰ ਬਦਲੀ ਦਾ ਮੌਕਾ ਦਿੱਤਾ ਜਾਵੇ। ਇਸ ਮੌਕੇ ਸ਼ਾਮ ਪਾਤੜਾਂ, ਪ੍ਰਫੈਸਰ ਅਮਨਦੀਪ ਸਿੰਘ ਹੰਜਰਾ ਖਨੌਰੀ, ਸੰਦੀਪ ਖਨੌਰੀ, ਗੁਰਬਚਨ ਸਿੰਘ ਬਨਾਰਸੀ, ਮੈਡਮ ਊਸ਼ਾ, ਮੈਡਮ ਸੰਜੇ ਦੇਵੀ, ਅਸ਼ੋਕ ਚੱਠਾ ਅਤੇ ਸੰਦੀਪ ਅਨਦਾਣਾ ਨੇ ਵੀ ਇਨ੍ਹਾਂ ਮੰਗਾਂ ਲਈ ਆਪਣੀ ਸਹਿਮਤੀ ਪ੍ਰਗਟਾਈ ਹੈ।

  • Non Border
  • Teachers
  • Transfers
  • ਨਾਨ ਬਾਰਡਰ
  • ਅਧਿਆਪਕਾਂ
  • ਬਦਲੀ

ਨਵੀਂ ਖੋਜ : ਲਾਗ ਲੱਗਣ ਤੋਂ 11 ਦਿਨ ਬਾਅਦ ਮਰੀਜ਼ ਨਹੀਂ ਫੈਲਾ ਸਕਦਾ ਕੋਰੋਨਾ (ਵੀਡੀਓ)

NEXT STORY

Stories You May Like

  • who should be benched to give vaibhav suryavanshi a chance
    ਵੈਭਵ ਸੂਰਿਆਵੰਸ਼ੀ ਨੂੰ ਮੌਕਾ ਦੇਣ ਲਈ ਕਿਸਨੂੰ ਬਾਹਰ ਬਿਠਾਇਆ ਜਾਵੇ? ਗਾਵਸਕਰ ਨੇ ਚੁਣਿਆ ਨਾਂ
  • delegation of the revived shiromani akali dal will meet the governor
    ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦਾ ਉਚ ਪੱਧਰੀ ਵਫ਼ਦ ਅੱਜ ਰਾਜਪਾਲ ਨੂੰ ਮਿਲੇਗਾ
  • bad results school teachers salary
    ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ, ਐਕਸ਼ਨ 'ਚ ਸ਼ਿਮਲਾ ਪ੍ਰਸ਼ਾਸਨ
  • sudden entry of a formidable fast bowler in team india
    ਟੀਮ ਇੰਡੀਆ 'ਚ ਧਾਕੜ ਤੇਜ਼ ਗੇਂਦਬਾਜ਼ ਦੀ ਅਚਾਨਕ ਐਂਟਰੀ! ਟੈਸਟ ਡੈਬਿਊ ਦਾ ਮਿਲ ਸਕਦਾ ਹੈ ਮੌਕਾ
  • ar rahman will create history at the attari border
    ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ ਕਰਨਗੇ ਲਾਈਵ ਪਰਫਾਰਮ
  • explosives and weapons continuously being recovered in the country
    ‘ਦੇਸ਼ ’ਚ ਲਗਾਤਾਰ ਬਰਾਮਦ ਹੋ ਰਹੇ’ ਵਿਸਫੋਟਕ ਤੇ ਹਥਿਆਰ!
  • ladakh chumar to become country first  border village
    ਲੱਦਾਖ ਦਾ ‘ਚੁਮਾਰ’ ਬਣੇਗਾ ਦੇਸ਼ ਦਾ ਪਹਿਲਾ ਮਾਡਲ ਬਾਰਡਰ ਵਿਲੇਜ
  • unidentified motorcyclists open fire at hospital gate
    ਪੰਜਾਬ : ਹਸਪਤਾਲ 'ਤੇ ਤਾਬੜਤੋੜ ਫਾਇਰਿੰਗ ! ਡਿਊਟੀ 'ਤੇ ਤਾਇਨਾਤ ਨਰਸ ਜ਼ਖਮੀ
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
Trending
Ek Nazar
how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

boy in canada

ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

big surprise babbu maan sings a song for carry on jatta 4 will be released soon

ਪ੍ਰਸ਼ੰਸਕਾਂ ਲਈ ਵੱਡਾ ਸਰਪ੍ਰਾਈਜ਼, Carry On Jatta 4 ਲਈ ਬੱਬੂ ਮਾਨ ਨੇ ਗਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • muslim vote bank bengal to assam political
      ਮੁਸਲਿਮ ਵੋਟ ਬੈਂਕ ਕਿਸ ਦੇ ਨਾਲ: ਬੰਗਾਲ ਤੋਂ ਅਸਾਮ ਤੱਕ ਕਿਵੇਂ ਬਦਲੇ ਸਿਆਸੀ...
    • islamic teachings social harmony
      ਇਸਲਾਮੀ ਸਿੱਖਿਆਵਾਂ ਤੇ ਸਮਾਜਿਕ ਸਦਭਾਵਨਾ ਦਾ ਸੁਮੇਲ ਇਕ ਚੰਗੇ ਸੁਹਿਰਦ ਦੀ ਤਸਵੀਰ
    • man lost his job when gone to talk about hike
      ਤਨਖਾਹ ਵਧਾਉਣ ਦੀ ਗੱਲ ਕਰਨ ਗਏ ਕਰਮਚਾਰੀ ਨੂੰ ਨੌਕਰੀ ਤੋਂ ਹੀ ਧੋਣਾ ਪੈ ਗਿਆ ਹੱਥ !...
    • degree needed to make reels now
      ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ ! ਨਹੀਂ ਤਾਂ ਲੱਗੇਗਾ ਲੱਖਾਂ ਦਾ...
    • read the weather for the next 7 days in punjab
      ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
    • mog mog has become the favorite food of indians
      ਭਾਰਤੀਆਂ ਦਾ ਮਨਪਸੰਦ ਫੂਡ ਬਣਿਆ 'ਮੋਗ-ਮੋਗ' ! ਦੇਸ਼ ਦੀ ਹਰ ਗਲੀ 'ਚ ਮਿਲਦੈ ਇਹ...
    • this is the coldest city in the world
      ਇਹ ਹੈ ਦੁਨੀਆ ਦਾ ਸਭ ਤੋਂ ਠੰਡਾ ਸ਼ਹਿਰ,ਜਿੱਥੇ -55 ਡਿਗਰੀ ਤੱਕ ਪਹੁੰਚ ਜਾਂਦੈ...
    • ਪ੍ਰੋਫੈਸਰ ਨੇ ਕੁੜ  ਨੂੰ ਕਰ  ਤ  propose   ਅੱਗੋਂ ਕੁੜ  ਨੇ ਲ ਹ ਲਈ ਜੁੱਤ
      ਹੱਦ ਹੋ ਗਈ ; ਪ੍ਰੋਫੈਸਰ ਨੇ ਭਰੀ ਕਲਾਸ 'ਚ ਕਰ'ਤਾ ਕੁੜੀ ਨੂੰ ਪ੍ਰਪੋਜ਼ ! ਅੱਗੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +