Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    9:28:37 PM

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਪੰਚਾਇਤਾਂ ਅਤੇ ਛੋਟੇ ਮੁਲਾਜ਼ਮ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਪੰਚਾਇਤਾਂ ਅਤੇ ਛੋਟੇ ਮੁਲਾਜ਼ਮ

  • Updated: 12 Jul, 2018 05:02 PM
Meri-Awaz-Suno
panchayats and small employees
  • Share
    • Facebook
    • Tumblr
    • Linkedin
    • Twitter
  • Comment

73ਵੀਂ ਸੰਵਿਧਾਨਿਕ ਸੋਧ ਤੋਂ ਬਾਅਦ ਪੰਜਾਬ ਰਾਜ ਨੇ ਅਪ੍ਰੈਲ 1994 ਵਿਚ ਪੰਜਾਬ ਪੰੰਚਾਇਤੀ ਐਕਟ ਦੀ ਸਥਾਪਨਾ ਕੀਤੀ । ਇਸੇ ਲੜੀ ਤਹਿਤ ਗ੍ਰਾਮ ਪੰੰਚਾਇਤਾਂ ਨੂੰ ਸਵੈ ਸਰਕਾਰਾਂ ਦਾ ਸਰੂਪ ਦੇਣ ਲਈ ਯਤਨ ਅਰੰਭੇ ਗਏ । ਗ੍ਰਾਮ ਪੰੰਚਾਇਤਾਂ ਨੂੰ ਅਧਿਕਾਰਾਂ, ਕਰਤੱਵਾਂ ਅਤੇ ਕੰਮਾਂ ਦੇ ਸੂਤਰ ਵਿਚ ਵੱਖ-ਵੱਖ ਧਾਰਾਵਾਂ ਤਹਿਤ ਪਰੋਇਆ ਗਿਆ । ਇਨ੍ਹਾਂ ਧਾਰਾਵਾਂ ਤਹਿਤ ਪੰੰਚਾਇਤਾਂ ਨੇ ਸਾਰਥਿਕ ਕਦਮ ਚੁੱਕ ਕੇ ਕਾਫੀ ਸੁਧਾਰ ਵੀ ਕੀਤੇ । 
                          ਪ੍ਰਸ਼ਾਸ਼ਨ ਦੀ ਮੂਲ ਇਕਾਈ ਪਿੰਡ ਅਤੇ ਪਿੰਡਾਂ ਵਿਚ ਕੰਮ ਕਰਦੇ ਛੋਟੇ ਮੁਲਾਜ਼ਮ ਹੁੰਦੇ ਹਨ । ਸਰਕਾਰ ਦੇ ਅੰਕੜੇ ਅਤੇ ਨੀਤੀਆਂ ਵਿਚ ਛੋਟੇ ਮੁਲਾਜ਼ਮਾਂ ਦਾ ਵੱਡਾ ਯੋਗਦਾਨ ਹੁੰਦਾ ਹੈ । ਕਈ ਵਾਰ ਪਿੰਡਾਂ ਦੀਆਂ ਧੜੇਬੰਦੀਆਂ ਕਾਰਨ ਛੋਟਾ ਮੁਲਾਜ਼ਮ ਪੀਸਿਆ ਜਾਂਦਾ ਹੈ ।ਕਿਤੇ-ਕਿਤੇ ਨੋਬਤ ਇਹ ਵੀ ਆ ਜਾਂਦੀ ਹੈ ਕਿ ਉੱਚ ਅਧਿਕਾਰੀ ਛੋਟੇ ਮੁਲਾਜ਼ਮ ਨੂੰ ਸੁਣਨ ਤੋਂ ਟਾਲਾ ਵੱਟ ਲੈਂਦੇ ਹਨ । ਉਹਨਾਂ ਦਾ ਇਕੋ ਇਕ ਪ੍ਰੋਗਰਾਮ ਰਾਜਨਿਤਕ ਆਕਾ ਨੂੰ ਖੁਸ਼ ਕਰਨਾ ਹੁੰਦਾ ਹੈ । ਪੰਜਾਬ ਪੰੰਚਾਇਤੀ ਰਾਜ ਐਕਟ ਨੇ ਧਾਰਾ 38 ਤਹਿਤ ਛੋਟੇ ਮਲਾਜ਼ਮਾਂ ਦੇ ਗਲਤ ਵਿਵਹਾਰ  ਨੂੰ ਘੋਖਣ ਅਤੇ ਜਾਂਚ ਕਰਨ ਦਾ ਅਧਿਕਾਰ ਗ੍ਰਾਮ ਪੰਚਇਤਾਂ ਨੂੰ ਦਿੱਤਾ ਹੈ । ਛੋਟਾ ਮੁਲਾਜ਼ਮ ਸਰਕਾਰੀ ਹੈਸੀਅਤ ਵਿਚ ਜੇ ਕਿਸੇ ਨਾਲ ਦੁਰਵਿਵਹਾਰ ਕਰਦਾ ਹੈ ਤਾਂ ਪੰੰਚਾਇਤ ਮਾਮਲੇ ਦੀ ਘੋਖ ਕਰਕੇ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਕਰ ਸਕਦੀ ਹੈ। ਪਿੰਡਾਂ ਲਈ ਮਾਣ-ਤਾਣ ਵਾਲਾ ਅਹੁਦਾ  ਪਟਵਾਰੀ ਦਾ ਹੁੰਦਾ ਹੈ । ਪੰਜਾਬੀਅਤ ਦਾ ਵਿਅੰਗ ਵੀ ਹੈ ਕਿ ਡੀ. ਸੀ. ਸਾਹਿਬ ਨੂੰ ਘਰਵਾਲੀ ਨੇ ਪੁੱਛਿਆ ਸੀ ਕਿ ਤੁਸੀਂ ਪਟਵਾਰੀ ਕਦੋਂ ਲੱਗਣਾ ਹੈ  ਪੰਜਾਬ ਪੰੰਚਾਇਤੀ ਰਾਜ ਐਕਟ ਨੇ ਪਟਵਾਰੀ ਦੀ ਨਿਗਰਾਨੀ ਕਰਨ ਦਾ ਅਧਿਕਾਰ ਅਤੇ ਚੌਕੀਦਾਰ ਦੀ ਨਿਗਰਾਨੀ ਦਾ ਅਧਿਕਾਰ ਐਕਟ ਦੀ ਧਾਰਾ 39 ਤਹਿਤ ਗ੍ਰਾਮ ਪੰੰਚਾਇਤ ਨੂੰ ਦਿੱਤਾ ਹੈ । ਇਸ ਧਾਰਾ ਤਹਿਤ ਗ੍ਰਾਮ ਪੰੰਚਾਇਤ ਦੀ ਰਿਪੋਰਟ ਦੇ ਕੀਤੀ ਕਾਰਵਾਈ ਦੀ ਸੂਚਨਾ ਸੰਬੰਧਿਤ ਅਧਿਕਾਰੀ ਗ੍ਰਾਮ ਪੰਚਾਇਤ ਨੂੰ ਦੇਣ ਦਾ ਪਾਬੰਦ ਹੈ । 
                         ਪਿੰਡਾਂ ਵਿਚ ਛੋਟੇ ਮਸਲਿਆਂ ਨੂੰ ਨਬੇੜਨ ਲਈ ਪੰਚਾਇਤਾਂ ਨੂੰ ਅਧਿਕਾਰ ਦਿੱਤੇ ਗਏ ਹਨ । ਜਿਸ ਦੇ ਨਤੀਜੇ ਸਹੀ ਵੀ ਹਨ । ਪੰੰਚਾਇਤਾਂ ਦਾ ਖਾਸ ਤੌਰ ਤੇ ਛੋਟੇ ਮੁਲਾਜ਼ਮਾਂ ਨਾਲ ਰਿਸ਼ਤਾ ਨਿੱਘਾ ਹੋਣਾ ਚਾਹੀਦਾ ਹੈ । ਇਸ ਨਾਲ ਵਿਕਾਸ ਦੀ ਗਤੀ ਅਤੇ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿਚ ਤਸੱਲੀ ਅਤੇ ਤੇਜ਼ੀ ਆਉਂਦੀ ਹੈ । ਜਿਨਾਂ ਪਿੰਡਾਂ ਵਿਚ ਪੰੰਚਾਇਤ ਨਾਲ ਪਿੰਡ ਦੇ ਮੁਲਾਜ਼ਮਾਂ ਦੀ ਟੋਕਾ-ਟਾਕੀ ਰਹਿੰਦੀ ਹੈ  ਅਜਿਹੀ ਸਥਿਤੀ ਵਿਚ ਪ੍ਰਸ਼ਾਸਨਿਕ ਦੁਬਿਧਾ ਪੈਦਾ ਹੁੰਦੀ ਹੈ । ਅੱਜ ਪੰਚਾਇਤੀ ਰਾਜ ਵਿਚ ਯੋਗ ਨੁਮਾਇੰਦੇ ਆਉਂਦੇ ਹਨ । ਇਹਨਾਂ ਦੀ ਟ੍ਰੇਨਿੰਗ ਦਾ ਪ੍ਰਬੰਧ ਵੀ ਸਰਕਾਰ ਵਲੋਂ ਕੀਤਾ ਜਾਂਦਾ ਹੈ । ਸਾਡੀਆਂ ਪੰੰਚਾਇਤਾਂ ਨਿਯਮਾਂ ਅਨੁਸਾਰ ਛੋਟੇ ਮੁਲਾਜ਼ਮਾਂ ਨਾਲ ਸੰਬੰਧ ਬਣਾਉਂਦੀਆਂ ਇਸ ਨਾਲ ਆਪਣੇ-ਆਪਣੇ ਪਿੰਡ ਵਿਚ ਸਾਰੇ ਪੱਖਾਂ ਦਾ ਵਿਕਾਸ ਕਰਦੀਆਂ ਹਨ । ਮੁਲਾਜ਼ਮਾਂ ਨੂੰ ਵੀ ਧੜੇਬੰਦੀ ਵਿਚ ਪੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ  । 
ਪੰਜਾਬ ਪੰੰਚਾਇਤੀ ਰਾਜ ਐਕਟ ਨੇ ਛੋਟੇ ਮੁਲਾਜ਼ਮਾਂ ਨਾਲ ਪੰੰਚਾਇਤਾਂ ਦਾ ਰਿਸ਼ਤਾਂ ਕਾਇਮ ਕਰਕੇ ਤਾਲਮੇਲ ਬਿਠਾਇਆ । ਇਸ ਐਕਟ ਦੇ ਲਾਗੂ ਹੋਣ ਨਾਲ ਪਿੰਡਾਂ ਵਿਚ ਸਿੱਖਿਆ, ਸਿਹਤ ਅਤੇ ਖੇਤੀ ਖੇਤਰ ਵਿਚ ਪੰੰਚਾਇਤਾਂ ਮੁਲਾਜ਼ਮਾਂ ਨਾਲ ਇਕ ਸੁਰ ਹੋ ਕੇ ਤਰੱਕੀ ਵਿਚ ਯੋਗਦਾਨ ਪਾ ਰਹੀਆਂ ਹਨ । ਅੱਜ ਲੋਕਤੰਤਰ ਵਿਚ ਪੰੰਚਾਇਤਾਂ ਨੂੰ ਲੋਕਾਂ ਦਾ ਅਤੇ ਛੋਟੇ ਮੁਲਾਜ਼ਮਾਂ ਨੂੰ ਪੰੰਚਾਇਤਾਂ ਦਾ ਡਰ ਰਹਿੰਦਾ ਹੈ ਜਿਸ ਨਾਲ ਪ੍ਰਸ਼ਾਸਨ ਦੀ ਗਤੀ ਬਿਨ੍ਹਾਂ ਕਿਸੇ ਵਿਘਨ ਤੋਂ ਚੱਲਦੀ ਰਹਿੰਦੀ ਹੈ ਅਤੇ ਲੋਕਾਂ ਨੂੰ ਸੁੱਖ ਸਹੁਲਤ ਮਾਨਣ ਦਾ ਹੱਕ ਮਿਲਦਾ ਹੈ।
ਸੁਖਪਾਲ ਸਿੰਘ ਗਿੱਲ
9878111445 
ਅਬਿਆਣਾ ਕਲਾਂ
 

 

  • Constitutional
  • Punjab
  • Panchayats
  • Governments
  • ਸੰਵਿਧਾਨਿਕ
  • ਪੰਜਾਬ
  • ਪੰੰਚਾਇਤਾਂ
  • ਸਰਕਾਰਾਂ

ਅੱਤ ਦੀ ਗਰਮੀ ਨੇ ਕੀਤਾ ਬੇਹਾਲ

NEXT STORY

Stories You May Like

  • khandwa mp  younger brother
    ਖੰਡਵਾ ਸੰਸਦ ਮੈਂਬਰ ਦੇ ਛੋਟੇ ਭਰਾ ਦੀ ਸ਼ੱਕੀ ਹਾਲਾਤ 'ਚ ਖੂਹ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • champagne market reaches small cities
    ਛੋਟੇ ਸ਼ਹਿਰਾਂ ’ਚ ਪਹੁੰਚਿਆ ਸ਼ੈਂਪੇਨ ਬਾਜ਼ਾਰ, ਬਦਲ ਰਹੀ ਹੈ ਖਪਤ ਦੀ ਤਸਵੀਰ
  • hezbollah used small sized drones
    ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ ਕੀਤੇ ਹਮਲੇ
  • anganwadi workers  anganwadi union
    ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ 4 ਨੂੰ
  • dengue and chikungunya  advisory issued
    ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
  • flavour and oil  inflation in punjab
    ਲੁੱਕ ਅਤੇ ਤੇਲ ਦੁੱਗਣਾ ਮਹਿੰਗਾ ਹੋਣ ਕਾਰਨ ਠੇਕੇਦਾਰ ਚਿੰਤਤ
  • sister in law  son  acid  aunt  family
    ਜੇਠਾਣੀ ਦੇ ਛੋਟੇ ਜਿਹੇ ਮੁੰਡੇ ਨਾਲ ਚਾਚੀ ਨੇ ਕੀਤੀ ਘਿਨੌਣੀ ਹਰਕਤ
  • bjp mp gyaneshwar patil brother vishnath patil
    ਮੱਧ ਪ੍ਰਦੇਸ਼ ’ਚ ਸੰਸਦ ਮੈਂਬਰ ਦੇ ਛੋਟੇ ਭਰਾ ਦੀ ਲਾਸ਼ ਸ਼ੱਕੀ ਹਾਲਤ ’ਚ ਖੂਹ ’ਚੋਂ ਮਿਲੀ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • lakshadweep ocean plant drinking water electricity
      ਹੁਣ ਸਮੁੰਦਰ ਦਾ ਪਾਣੀ ਪੀ ਸਕਣਗੇ ਲੋਕ ਤੇ 24 ਘੰਟੇ ਮਿਲੇਗੀ ਬਿਜਲੀ ! ਲਕਸ਼ਦੀਪ 'ਚ...
    • holi special measures no shortage money
      Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...
    • little monkey punch video story
      ਜਾਣੋ ਕੀ ਹੈ ਨੰਨ੍ਹੇ ਬਾਂਦਰ ਦੀ ਅਸਲ ਕਹਾਣੀ, ਜਿਸ ਨੂੰ ਦੇਖ Animal Lovers ਦੀਆਂ...
    • social media ban in india
      ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ ! ਹੁਣ ਇਸ ਸੂਬੇ...
    • rajpal yadav surrenders as delhi high court
      ਸਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਕਾਮੇਡੀ ਕਿੰਗ ! ਹੁਣ ਤਿਹਾੜ ਜੇਲ੍ਹ 'ਚ ਕੱਟੇਗਾ...
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +