Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    6:04:39 PM

  • yellow alert issued for heavy rain in many districts

    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ...

  • pm modi in punjab

    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ...

  • indians win lottery in uae

    UAE 'ਚ ਚਮਕੀ 2 ਭਾਰਤੀਆਂ ਦੀ ਕਿਸਮਤ, ਲਾਟਰੀ 'ਚ...

  • important news for applicants applying for driving license

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਮਾਂ ਬਾਪ ਦਾ ਜ਼ਿੰਦਗੀ ਵਿੱਚ ਅਹਿਮ ਰੋਲ, ਆਓ ਇੱਜ਼ਤ ਕਰਨਾ ਸਿੱਖੀਏ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਮਾਂ ਬਾਪ ਦਾ ਜ਼ਿੰਦਗੀ ਵਿੱਚ ਅਹਿਮ ਰੋਲ, ਆਓ ਇੱਜ਼ਤ ਕਰਨਾ ਸਿੱਖੀਏ

  • Edited By Rajwinder Kaur,
  • Updated: 01 Jun, 2020 11:21 AM
Jalandhar
parents  life  important roles
  • Share
    • Facebook
    • Tumblr
    • Linkedin
    • Twitter
  • Comment

ਸੰਜੀਵ ਸਿੰਘ ਸੈਣੀ, ਮੁਹਾਲੀ

ਅਸੀਂ ਸਾਰੇ ਹੀ ਸੰਸਾਰ ਵਿੱਚ ਵਿਚਰਦੇ ਹਨ। ਸਾਨੂੰ ਸਾਰਿਆਂ ਨੂੰ ਇਹ ਪਤਾ ਹੈ ਕਿ ਮਾਂ ਬਾਪ ਦਾ ਜ਼ਿੰਦਗੀ ਵਿੱਚ ਕੀ ਰੋਲ ਹੁੰਦਾ ਹੈ। ਕਿਸੇ ਨੇ ਸਹੀ ਹੀ ਕਿਹਾ ਹੈ" ਮਾਵਾਂ ਠੰਢੀਆਂ ਛਾਵਾਂ"। ਜਦੋਂ ਕੋਈ ਬੱਚਾ ਆਪਣੀ ਮੰਜ਼ਿਲ ਨੂੰ ਸਰ ਕਰਦਾ ਹੈ ਤਾਂ ਉਸ ਦੇ ਪਿੱਛੇ ਮਾਂ ਬਾਪ ਦਾ ਅਹਿਮ ਰੋਲ ਹੁੰਦਾ ਹੈ। ਜਦੋਂ ਬੱਚਾ ਅਜੇ ਕੁਝ ਦਿਨਾਂ ਦਾ ਹੀ ਹੁੰਦਾ ਹੈ, ਮਾਂ ਆਪ ਗਿੱਲੇ ਵਿੱਚ ਪੈਂਦੀ ਹੈ ਤੇ ਆਪਣੇ ਬੱਚੇ ਨੂੰ ਸੁੱਕੇ ਵਿੱਚ ਸੁਆਉਂਦੀ ਹੈ, ਕਿ ਕਿਤੇ ਬੱਚਾ ਬੀਮਾਰ ਨਾ ਹੋ ਜਾਵੇ। ਜਦੋਂ ਬੱਚਾ ਥੋੜ੍ਹਾ ਜਾਂ ਵੱਡਾ ਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਉਹ ਮਾਂ ਸ਼ਬਦ ਦਾ ਉਚਾਰਨ ਕਰਦਾ ਹੈ। ਜਦ ਉਹ ਸਕੂਲ ਜਾਣ ਲੱਗ ਜਾਂਦਾ ਹੈ, ਘਰ ਵਾਪਸ ਆ ਕੇ ਤਾਂ ਸਭ ਤੋਂ ਪਹਿਲਾ ਮਾਂ ਨੂੰ ਯਾਦ ਕਰਦਾ ਹੈ ਕਿ ਮਾਂ ਤੂੰ ਕਿੱਥੇ ਹੈ।

ਪੜ੍ਹੋ ਇਹ ਵੀ - ਖੇਤੀ ਵਿਗਿਆਨੀ ਤੇ ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਅਦਾਕਾਰ PAU ਤੋਂ ਸੇਵਾ ਮੁਕਤ ਹੋਏ

ਪਿਤਾ ਦੇ ਅਰਮਾਨ ਹੁੰਦੇ ਹਨ ਕਿ ਉਸ ਦਾ ਬੱਚਾ ਦੁਨੀਆ ’ਚ ਉਸ ਤੋਂ ਵੀ ਜ਼ਿਆਦਾ ਲਾਇਕ ਬਣੇ। ਕਿੰਨੀ ਮਿਹਨਤਾਂ ਕਰਕੇ ਤੰਗੀਆਂ ਕੱਟ ਕੇ ਮਾ-ਬਾਪ ਆਪਣੇ ਦਿਲ ਦੇ ਟੁਕੜੇ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਦੇ ਹਨ। ਮਾਂ ਬਾਪ ਦਾ ਇਹੀ ਸੁਪਨਾ ਹੁੰਦਾ ਹੈ ਕਿ ਕੱਲ੍ਹ ਨੂੰ ਸਾਡਾ ਬੱਚਾ ਸਾਡੇ ਤੋਂ ਵੀ ਚਾਰ ਗੁਣਾ ਅੱਗੇ ਵਧੇ। ਬਾਪ ਥੋੜ੍ਹਾ ਸਖਤ ਸੁਭਾਅ ਦਾ ਹੁੰਦਾ ਹੈ ਮਾਂ ਨੂੰ ਇਹ ਹੁੰਦਾ ਹੈ ਕਿ ਮੈਂ ਆਪਣੇ ਬੱਚੇ ਦੇ ਸਾਰੇ ਲਾਡ ਚਾਅ ਪੂਰੇ ਕਰਾਂ। ਜੇ ਬੱਚੇ ਨੂੰ ਕੋਈ ਦੁੱਖ ਤਕਲੀਫ ਹੁੰਦੀ ਹੈ ਤਾਂ ਉਹ ਆਪਣੀ ਮਾਂ ਨੂੰ ਹੀ ਦੱਸਦਾ ਹੈ। ਰਾਤ ਨੂੰ ਚਾਹੇ ਜਿੰਨੇ ਮਰਜ਼ੀ ਵਜੇ ਬੱਚਾ ਘਰ ਆਵੇ, ਮਾਂ ਹਮੇਸ਼ਾ ਜਾਗਦੀ ਹੀ ਰਹਿੰਦੀ ਹੈ। ਮਾਂ ਬੱਚੇ ਲਈ ਬਹੁਤ ਅਰਦਾਸਾਂ ਕਰਦੀ ਹੈ।

ਪੜ੍ਹੋ ਇਹ ਵੀ - ਖੇਡ ਰਤਨ ਪੰਜਾਬ ਦੇ : ਭਾਰਤੀ ਹਾਕੀ ਦੇ ਸੁਨਹਿਰੀ ਯੁੱਗ ਦਾ ਆਖਰੀ ਦਸਤਖ਼ਤ ‘ਸੁਰਿੰਦਰ ਸਿੰਘ ਸੋਢੀ’

ਜਦੋਂ ਬੱਚਾ ਕੋਈ ਮੁਸੀਬਤ ਵਿੱਚ ਹੁੰਦਾ ਹੈ, ਤਾਂ ਮਾਂ ਨੂੰ ਪਹਿਲੇ ਹੀ ਪਤਾ ਲੱਗ ਜਾਂਦਾ ਹੈ। ਜੋ ਪਿਆਰ ਮਾਂ ਬਾਪ ਕਰ ਸਕਦੇ ਹਨ, ਉਹ ਕੋਈ ਵੀ ਨਹੀਂ ਕਰ ਸਕਦਾ। ਆਮ ਦੇਖਿਆ ਹੈ ਕਿ ਜਦੋਂ ਬੱਚਾ ਇਕੱਲਾ ਹੁੰਦਾ ਹੈ, ਉਸ ਦੇ ਹੱਥ ਵਿੱਚ ਰੋਟੀ ਦਾ ਟੁਕੜਾ ਹੁੰਦਾ ਹੈ ਤਾਂ ਕਾਂ ਵੀ ਖੋਹ ਕੇ ਲੈ ਜਾਂਦੇ ਹਨ ਪਰ ਅੱਜ ਉਹ ਸਮਾਂ ਨਹੀਂ ਰਿਹਾ ਹੈ। ਅੱਜ ਕੱਲ੍ਹ ਦੇ ਬੱਚੇ ਮਾਂ ਬਾਪ ਦੀ ਕਦਰ ਬਿਲਕੁਲ ਵੀ ਨਹੀਂ ਕਰਦੇ ਹਨ। ਤੰਗ ਆ ਕੇ ਮਾਂ ਬਾਪ ਬੱਚਿਆਂ ਨੂੰ ਜਾਇਦਾਦ ਵਿੱਚੋਂ ਬੇਦਖਲ ਕਰ ਰਹੇ ਹਨ। ਪਿੱਛੇ ਜਿਹੇ ਮਦਰਜ਼-ਡੇ ਮਨਾਇਆ ਗਿਆ। ਉਸ ਦਿਨ ਤਾਂ ਇੰਝ ਲੱਗ ਰਿਹਾ ਸੀ ਕਿ ਸਾਰੇ ਹੀ ਬਿਰਧ ਆਸ਼ਰਮ ਖਾਲੀ ਹੋ ਜਾਣੇ ਹਨ, ਜੋ ਫੇਸਬੁੱਕ, ਵਟਸਐਪ ’ਤੇ ਮਾਂ ਨਾਲ ਇੰਨੀਆਂ ਸੋਹਣੀਆਂ ਸੋਹਣੀਆਂ ਕੇਕ ਕੱਟਦੇ ਹੋਇਆਂ ਦੀ ਤਸਵੀਰਾਂ ਪਾਈਆਂ ਗਈਆਂ।

ਪੜ੍ਹੋ ਇਹ ਵੀ - ਮਾਸਕ ਤੋਂ ਬਿਨਾਂ ਨਹੀਂ ਹੋਵੇਗੀ ਫਰੀਦਕੋਟ ’ਚ ਤੁਹਾਡੀ ਐਂਟਰੀ, ਹੋਵੇਗਾ ਚਲਾਨ

PunjabKesari

ਕੁਝ ਦਿਨਾਂ ਬਾਅਦ ਫਾਦਰਸ-ਡੇ ਵੀ ਆਉਣਾ ਹੈ, ਜ਼ਰਾ ਵਿਚਾਰ ਕਰਨ ਵਾਲੀ ਗੱਲ ਹੈ ਕਿ ਸੋਸ਼ਲ ਨੈੱਟਵਰਕਿੰਗ ਸਾਈਟਸ ’ਤੇ ਮਾਂ ਬਾਪ ਦੀਆਂ ਤਸਵੀਰਾਂ ਖਿੱਚ ਕੇ ਪਾਉਣ ਨਾਲ ਜ਼ਿਆਦਾ ਪਿਆਰ ਅੱਪੜਦਾ ਹੈ। ਸੋ ਜਿਉਂਦੇ ਜੀ ਮਾਂ ਬਾਪ ਦੀ ਕਦਰ ਕਰੋ। ਉਨ੍ਹਾਂ ਕੋਲ ਸਮਾਂ ਗੁਜ਼ਾਰੋ। ਮਾਂ ਬਾਪ ਦੀ ਪੈਨਸ਼ਨ ਨਾਲ ਪਿਆਰ ਨਾ ਕਰੋ। ਮਾਂ ਬਾਪ ਦੀ ਗੱਲ ਨੂੰ ਮੰਨੋ। ਘਰ ਵਿੱਚ ਉਨ੍ਹਾਂ ਨੂੰ ਨਾਲ ਬਿਠਾ ਕੇ ਡਾਈਨਿੰਗ ਟੇਬਲ ’ਤੇ ਖਾਣਾ ਖਾਓ। ਜੇ ਆਪ ਘੁੰਮਣ ਦਾ ਸ਼ੌਕ ਰੱਖਦੇ ਹੋ ਤਾਂ ਮਾਂ-ਬਾਪ ਨੂੰ ਵੀ ਆਪਣੇ ਨਾਲ ਲੈ ਕੇ ਜਾਓ। ਉਨ੍ਹਾਂ ਦਾ ਵੀ ਮਨ ਕਰਦਾ ਹੈ ਕਿ ਉਨ੍ਹਾਂ ਦੀ ਔਲਾਦ ਉਨ੍ਹਾਂ ਨਾਲ ਸਮਾਂ ਗੁਜ਼ਾਰੇ। ਮਾਂ ਬਾਪ ਘਰ ਦੇ ਜਿੰਦਰੇ ਹੁੰਦੇ ਹਨ। ਸੋ ਕਸਮ ਖਾਈਏ ਕਿ ਸਾਡੇ ਕਰਕੇ ਕਦੇ ਵੀ ਮਾਂ ਬਾਪ ਦੀ ਅੱਖ ਵਿੱਚ ਹੰਝੂ ਨਾ ਆਵੇ।

ਪੜ੍ਹੋ ਇਹ ਵੀ - ‘ਹਲਦੀ ਵਾਲਾ ਦੁੱਧ’ ਪੀਣ ਨਾਲ ਮਜ਼ਬੂਤ ਹੁੰਦੀਆਂ ਹਨ ਹੱਡੀਆਂ, ਚਿਹਰੇ ’ਤੇ ਵੀ ਆਵੇ ਚਮਕ

  • Parents
  • life
  • important roles
  • honor
  • ਮਾਂ ਬਾਪ
  • ਜ਼ਿੰਦਗੀ
  • ਅਹਿਮ ਰੋਲ
  • ਇੱਜ਼ਤ

ਲੁੱਟਣ ਵਾਲਿਆਂ ਨੇ ਨਾ ਕੋਰੋਨਾ ਦੀ ਪ੍ਰਵਾਹ ਕੀਤੀ, ਨਾ ਕਿਸੇ ਦੀ ਮਜ਼ਬੂਰੀ ਦੀ, ਲੁੱਟ ਜਾਰੀ ਰੱਖੀਂ

NEXT STORY

Stories You May Like

  • team management should include suryavanshi in the playing xi  sarandeep
    ਟੀਮ ਪ੍ਰਬੰਧਨ ਨੂੰ ਸੂਰਿਆਵੰਸ਼ੀ ਨੂੰ ਪਲੇਇੰਗ 11 ਵਿੱਚ ਸ਼ਾਮਲ ਕਰਨਾ ਚਾਹੀਦੈ : ਸਰਨਦੀਪ
  • this famous actress used to play the role of a corpse in cid
    CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ, ਛਲਕਿਆ ਦਰਦ
  • punjabi family murdered in america
    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
  • fifa aiff academy inaugurated in hyderabad
    ਹੈਦਰਾਬਾਦ ਵਿੱਚ FIFA-AIFF ਅਕੈਡਮੀ ਦਾ ਉਦਘਾਟਨ
  • transaction volume through bhim app triples in 11 months
    BHIM Payments ਐਪ ਰਾਹੀਂ ਲੈਣ-ਦੇਣ ਦੀ ਮਾਤਰਾ 11 ਮਹੀਨਿਆਂ ਵਿੱਚ ਤਿੰਨ ਗੁਣਾ ਵਧੀ
  • sinner set to defend title at wimbledon
    ਵਿੰਬਲਡਨ ਵਿੱਚ ਖਿਤਾਬ ਦਾ ਬਚਾਅ ਕਰਨ ਉਤਰੇਗਾ ਸਿਨਰ
  • vanshika and narwal win silver at junior world championship
    ਵੰਸ਼ਿਕਾ ਅਤੇ ਨਰਵਾਲ ਨੇ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ
  • bjp in the mood to play a long political innings in punjab
    ਪੰਜਾਬ 'ਚ ਲੰਬੀ ਸਿਆਸੀ ਪਾਰੀ ਖੇਡਣ ਦੇ ਮੂਡ 'ਚ ਭਾਜਪਾ, ਪੜ੍ਹੋ ਨਿਤਿਨ ਨਬੀਨ ਦਾ ਦੌਰਾ ਕਿਉਂ ਹੈ ਅਹਿਮ?
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • bengal government cattle instructions
      6 ਮਹੀਨੇ ਦੀ ਜੇਲ੍ਹ ਜਾਂ ਜੁਰਮਾਨਾ ! ਬੰਗਾਲ ਸਰਕਾਰ ਨੇ ਪਸ਼ੂਆਂ ਨੂੰ ਲੈ ਕੇ ਜਾਰੀ...
    • up education minister letter
      'ਝੂਠ ਬੋਲਣਾ ਸਿਖਾਉਂਦੀ ਹੈ 'Johny Johny Yes Papa..!' ਯੋਗੇਂਦਰ ਉਪਾਧਿਆਏ...
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +