Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    12:44:18 PM

  • hs phoolka to join bjp

    ਵੱਡਾ ਸਿਆਸੀ ਫੇਰਬਦਲ ! ਭਾਜਪਾ 'ਚ ਸ਼ਾਮਲ ਹੋਏ HS...

  • air travelers oil companies take u turn after central government intervention

    ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ: ਕੇਂਦਰ...

  • tel aviv missile

    ਤੇਲ ਅਵੀਵ 'ਚ ਭਾਰਤੀ ਅੰਬੈਸੀ ਨੇੜੇ ਆ ਡਿੱਗਾ...

  • gunfire in sultanpur lodhi as tense atmosphere prevails during election process

    Punjab: ਚੋਣ ਪ੍ਰਕਿਰਿਆ ਦੌਰਾਨ ਚੱਲ ਪਈ ਗੋਲ਼ੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri-Awaz-Suno News
  • ਸਿੰਗਲ ਟਰੈਕ “ਮੇਰੀ ਜਾਨ“ ਰਾਹੀਂ ਫਿਰ ਕਰੇਗੀ ਵਾਪਸੀ ਗਾਇਕਾ ਪਰਵੀਨ ਭਾਰਟਾ

MERI-AWAZ-SUNO News Punjabi(ਮੇਰੀ ਆਵਾਜ਼ ਸੁਣੋ)

ਸਿੰਗਲ ਟਰੈਕ “ਮੇਰੀ ਜਾਨ“ ਰਾਹੀਂ ਫਿਰ ਕਰੇਗੀ ਵਾਪਸੀ ਗਾਇਕਾ ਪਰਵੀਨ ਭਾਰਟਾ

  • Updated: 21 Jun, 2018 01:46 PM
Meri-Awaz-Suno
parveen bharta a returning singer
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਵਿਚ ਦੋਗਾਣਾ ਗਾਇਕੀ ਦਾ ਕਾਫੀ ਪੁਰਾਣੇ ਸਮੇਂ ਤੋਂ ਹੀ ਕਾਫੀ ਬੋਲਬਾਲਾ ਰਿਹਾ ਹੈ ਪਰ ਇਕ ਵਾਰ ਅਜਿਹਾ ਦੌਰ ਵੀ ਆਇਆ ਸੀ ਜਦੋਂ ਲੋਕ ਦੁਗਾਣੇ ਸੁਨਣਾ ਘੱਟ ਪਸੰਦ ਕਰਨ ਲੱਗੇ ਸਨ ਤੇ ਉਸ ਸਮੇਂ ਪੰਜਾਬ ਵਿਚ ਮਿਸ ਪੂਜਾ, ਸੁਦੇਸ਼ ਕੁਮਾਰ ਅਤੇ ਪਰਵੀਨ ਭਾਰਟਾ ਨੇ ਦੋਗਾਣਾ ਗਾਇਕੀ ਵੱਲ ਪੰਜਾਬੀਆ ਦਾ ਦੁਬਾਰਾ ਮੋਹ ਪੁਵਾ ਦਿਤਾ।ਪਰ ਫਿਰ ਇਕ ਐਸਾ ਦੌਰ ਵੀ ਆਇਆ ਜਦੋਂ ਇਨ੍ਹਾਂ ਕਲਾਕਰਾਂ ਵਿਚੋਂ ਪੰਜਾਬ ਦੀ ਉਹ     ਬੁਲੰਦ ਅਵਾਜ਼ ਦੀ ਮਾਲਿਕ ਪਰਵੀਨ ਭਾਰਟਾ ਅਲੋਪ ਜਹੀ ਜਾਪੀ ਪਰ ਕਦੇ-ਕਦੇ ਇਹ ਅਵਾਜ਼ ਲਾਈਵ ਪ੍ਰੋਗਾਮਾਂ ਦੇ ਵੀਡੀਓ ਰਾਹੀਂ ਸੁਨਣ ਨੂੰ ਮਿਲਦੀ ਰਹੀ।ਹੁਣ ਫਿਰ ਕਾਫੀ ਲੰਮੇ ਸਮੇਂ ਬਾਅਦ ਪੰਜਾਬੀਆਂ ਦੇ ਦਿਲਾਂ ਤੇ ਰਾਜ ਕਰਨ ਵਾਲੀ ਪਰਵੀਨ ਭਾਰਟਾ ਫਿਰ ਆਪਣੀ ਹਾਜ਼ਰੀ ਸਿੰਗਲ ਟਰੈਕ ਨਾਲ ਲਵਾਉਣ ਜਾ ਰਹੀ ਹੈ।
ਪਰਵੀਨ ਭਾਰਟਾਂ ਦਾ ਪੂਰਾ ਨਾਮ ਸੋਨਾ ਪਰਵੀਨ ਹੈ।ਪਰਵੀਨ ਭਾਰਟਾ ਦਾ ਜਨਮ ਗੜ੍ਹਸੰਕਰ ਜਿਲ੍ਹਾਂ ਨਵਾਂ ਸ਼ਹਿਰ ਵਿਚ ਮਾਤਾ ਜਸਵਿੰਦਰ ਕੌਰ ਅਤੇ ਪਿਤਾ ਕਮਲਜੀਤ ਸਿੰਘ ਦੇ ਘਰ ਹੋਇਆ ਅਤੇ ਆਪਣੀ ਮੁੱਢਲੀ ਪੜ੍ਹਾਈ ਪਿੰਡ ਭਾਰਟਾ ਜਿਲ੍ਹਾ ਨਵਾਂ ਸ਼ਹਿਰ ਵਿਚ ਮੁੰਕਮਲ ਕੀਤੀ।ਸਕੂਲ ਵਿਚ ਪੜ੍ਹਦੇ ਸਮੇਂ ਤੋਂ ਗਾਉਣ ਦਾ ਸ਼ੌਕ ਸੀ ਪਰ ਪਰਵੀਨ ਭਾਰਟਾਂ ਦਾ ਇਹ ਵੀ ਮੰਨਣਾ ਹੈ ਕਿ ਉਸ ਨੂੰ ਨੂਰ ਜਹਾਂ ਨੂੰ ਸੁਣਨ ਦਾ ਬਹੁਤ ਸ਼ੋਕ ਸੀ ਤੇ ਨੂਰ ਜਹਾਂ ਦੀ ਗਾਇਕੀ ਤੋਂ ਕਾਫੀ ਪ੍ਰਭਾਵਿਤ ਹੈ ਜਿਸ ਤੋਂ ਪ੍ਰੇਰਿਤ ਹੋ ਕੇ ਉਸ ਨੇ ਗਾਉਣਾ ਸ਼ੁਰੂ ਕੀਤਾ।ਪਰਵੀਨ ਭਾਰਟਾਂ ਨੂਰ ਜਹ੍ਹਾਂ ਦੀ ਗਾਇਕੀ ਤੋਂ ਇੰਨੀ ਪ੍ਰਭਾਵਿਤ ਹੈ ਨੂਰ ਜਹਾਂ ਦੀ ਝਲਕ ਪਰਵੀਨ ਭਾਰਟਾਂ ਦੇ ਚਿਹਰੇ ਤੇ ਵੀ ਝਲਕਦੀ ਹੈ।ਇਸ ਤੋਂ ਬਾਅਦ ਪਰਵੀਨ ਭਾਰਟਾ ਨੇ ਸੰਗੀਤ ਦੀਆ ਬਰੀਕੀਆਂ ਉਸਤਾਦ ਐਮ.ਐਸ. ਗਰਚਾ ਤੋਂ ਸਿਖੀਆ।
ਲਗਭਗ ਸਾਲ 2002-03 ਵਿਚ ਪਰਵੀਨ ਭਾਰਟਾ ਦਾ ਪਹਿਲਾ ਧਾਰਮੀਕ ਗੀਤ ਰਲੀਜ ਹੋਇਆ।ਉਸ ਤੋਂ ਸਾਲ 2004 ਵਿਚ ਬਲਕਾਰ ਸਿਧੂ ਨਾਲ ਪਹਿਲੀ ਕੈਸਟ ਮਾਰਕੀਟ ਵਿਚ ਆਈ ਪਰ ਇਸੇ ਸਾਲ ਸੁਰਜੀਤ     ਭੁੱਲਰ ਨਾਲ “ਟੋਹਰ ਸ਼ੁਕਿਨੀ'' ਕੈਸਟ ਮਾਰਕੀਟ ਵਿਚ ਆਈ ਤਾਂ ਪਰਵੀਨ ਭਾਰਟਾ ਦਾ ਨਾਮ ਪੰਜਾਬ ਦੇ ਸਿਖਰਲੇ ਕਲਾਕਰਾਂ ਵਿਚ ਆਉਂਣ ਲੱਗ ਪਿਆ ਅਤੇ ਦੋਗਾਣਾ ਗਾਇਕੀ ਨੂੰ ਵੀ ਇਕ ਨਵੀਂ ਪਰਵਾਜ਼ ਦਿੱਤੀ।ਇਸ ਤੋਂ ਬਾਅਦ ਲਗਤਾਰ ਇਹ ਸਿਲਸਲਾ ਚਲਦਾ ਰਿਹਾ ਸਾਲ 2007 ਵਿਚ ਜਸ਼ਨਦੀਪ ਨਾਲ ਛੁੱਟੀਆਂ ਕੈਸਟ ਅਤੇ ਫਿਰ ਇਸੇ ਸਾਲ ਹੀ ਪੰਜਾਬ ਦੇ ਪ੍ਰਸਿੱਧ ਕਲਾਕਾਰ ਲਵਲੀ ਦੀ ਲੋਕਟ ਕੈਸਟ ਉਹ ਪ੍ਰਸਿੱਧੀ ਦਿੱਤੀ ਜਿਸ ਨੂੰ ਹਰ ਕਲਾਕਾਰ ਦੀ ਦਿਲੀ ਇੱਛਾ ਹੁੰਦੀ ਹੈ ਕਿ ਇਸੇ ਮੁਕਾਮ ਤੇ ਪਹੁੰਚੇ।ਇਸ ਤੋਂ ਇਲਾਵਾ ਪਰਵੀਨ ਭਾਰਟਾ ਨੇ ਪੰਜਾਬ ਦੇ ਲਗਭਗ ਹਰੇਕ ਪ੍ਰਸਿੱਧ ਕਲਾਕਾਰ ਨਾਲ ਗਾਇਆ ਜਿਵੇਂ ਧਰਮਪ੍ਰੀਤ, ਲਾਭ ਹੀਰਾ, ਬਲਕਾਰ ਸਿੱਧੂ, ਸੰਦੀਪ ਆਖਤਰ, ਹਰਪੀ੍ਰਤ ਮਾਂਗਟ ਵਰਗੇ ਨਾਮ ਲੈਣ ਯੋਗ ਹਨ।ਹੁਣ ਤਕ ਪਰਵੀਨ ਭਾਰਟਾ ਦੀ 150 ਤੋਂ ਉੱਪਰ ਕੈਸਟਾ ਆ ਚੁੱਕੀਆ ਹਨ।ਇਸ ਤੋਂ ਇਲਾਵਾ ਇਕ ਧਾਰਮੀਕ ਕੈਸਟ ਦਾ ਗੀਤ ਅਮ੍ਰਿਤ ਵੇਲਾ ਵੀ ਕਾਫੀ ਹਿੱਟ ਹੋਇਆ।ਜਿਸ ਕਾਰਨ ਪਰਵੀਨ ਭਾਰਟਾ ਨੂੰ ਕਾਫੀ ਮਾਨ ਸਨਮਾਨ ਮਿਲ ਚੁੱਕੇ ਹਨ ਵਿਸ਼ੇਸ ਤੌਰ ਤੇ ਮਾਲਿਕਾ-ਏ-ਤਰਨੁਮ ਨੂਰ ਜਹਾਂ ਅਵਾਰਡ ਨੂੰ ਬੜੀ ਸ਼ਿਦਤ ਨਾਲ ਆਪਣੇ ਦਿਲ ਵਿਚ ਅਣਮੁੱਲੀ ਯਾਦ ਬਣਾ ਕੇ ਰੱਖਿਆ ਹੈ।ਪ੍ਰੰਤੂ ਪਿਛਲੇ ਕਾਫੀ ਸਮੇਂ ਤੋਂ ਪਰਵੀਨ ਭਾਰਟਾ ਆਪਣੀ ਪਰਿਵਾਰਿਕ ਜ਼ਿੰਮੇਵਾਰੀਆਂ ਨੂੰ ਲੈ ਕੇ ਕੈਨੇਡਾ ਸ਼ਿਫਟ ਹੋਈ ਅਤੇ ਉਥੋ ਦੀ ਪੀ.ਆਰ.ਮਿਲਣ ਤੋਂ ਬਾਅਦ ਕਾਫੀ ਸਮੇਂ ਬਾਅਦ ਭਾਰਤ ਪਰਤੀ ਹੈ।ਆਪਣੇ ਕਰੀਅਰ ਦੀ ਪਰਵਾਹ ਨਾ ਕਰਦੇ ਹੋਏ ਪਰਵੀਨ ਭਾਰਟਾ ਨੇ ਸਮਾਂ ਆਪਣੇ ਪਰਿਵਾਰ ਨੂੰ ਦਿੱਤਾ।
ਹੁਣ ਪਰਵੀਨ ਭਾਰਟਾ ਦੁਬਾਰਾ ਫਿਰ ਲੋਕਾਂ ਦੀ ਕਚਿਹਰੀ ਵਿਚ ਨਵਾਂ ਸਿੰਗਲ ਟਰੈਕ “ਮੇਰੀ ਜਾਨ'' ਲੈ ਕੇ ਆ ਰਹੀ ਹੈ।ਇਸ ਇਕ ਸੈਡ ਰੁਮਾਂਟਿਕ ਗੀਤ ਹੈ।ਜਿਸ ਨੂੰ ਪ੍ਰਸਿਧ ਕੰਪਨੀ ਵਾਈਟ ਹਿੱਲ ਬਹੁਤ ਜਲਦ ਰਲੀਜ਼ ਕਰ ਰਹੀ ਹੈ।ਇਸ ਗੀਤ ਦਾ ਮਿਊਜਕ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਜੱਸੀ ਬ੍ਰਦਰਜ਼ ਦਾ ਹੈ।ਵੀਡੀਓ ਮਨੀ ਸ਼ੇਰਗਿੱਲ ਨੇ ਕੀਤਾ ਹੈ ਅਤੇ ਇਸ ਗੀਤ ਦੇ ਸ਼ਬਦਾ ਨੂੰ ਪਰਵੀਨ ਭਾਰਟਾਂ ਦੇ ਪਤੀ ਗੁਰਸ਼ਰਨ ਸਿੰਘ ਸ਼ਰਨ ਬਾਖੁਬੀ ਆਪਣੀ ਕਲਮ ਨਾਲ ਸਿੰਗਾਰਿਆ ਹੈ।ਇਸ ਵੀਡੀਓ ਵਿਚ ਪ੍ਰਸਿੱਧ ਮਾਡਲ ਉਪਮਾ ਸ਼ਰਮਾਂ ਨੇ ਕੰਮ ਕੀਤਾ ਹੈ।ਇਸ ਗੀਤ ਤੋਂ ਪਰਵੀਨ ਭਾਰਟਾ ਨੂੰ ਕਾਫੀ ਉਮੀਦਾਂ ਹਨ।ਪਰਵੀਨ ਨੂੰ ਯਕੀਨ ਹੈ ਕਿ ਉਸ ਨੂੰ ਚਾਹੁਣ ਵਾਲੇ ਪਹਿਲਾ ਵਾਲੇ ਗੀਤਾਂ ਵਾਂਗ ਇਸ ਗੀਤ ਨੂੰ ਵੀ ਰੱਜਵਾਂ ਪਿਆਰ ਦੇਣਗੇ।
ਸੰਦੀਪ ਰਾਣਾ ਬੁਢਲਾਡਾ
ਪਤਾ: ਨੇੜੇ ਬੀ.ਡੀ.ਪੀ.ਓ ਦਫਤਰ 
ਬੁਢਲਾਡਾ(ਮਾਨਸਾ) 151502
ਮੋਬਾ: 98884-58127



 

  • Punjab
  • singer
  • old
  • ਪੰਜਾਬ
  • ਗਾਇਕੀ
  • ਪੁਰਾਣੇ

ਜਦੋਂ ਆਉਂਦੀਆਂ ਯਾਦਾਂ

NEXT STORY

Stories You May Like

  • body of 12th class student found on railway track
    ਰੇਲਵੇ ਟਰੈਕ ਤੋਂ ਮਿਲੀ 12ਵੀਂ ਜਮਾਤ ਦੇ ਵਿਦਿਆਰਥੀ ਦੀ ਲਾਸ਼, ਮਾਮਲੇ ਦੀ ਜਾਂਚ 'ਚ ਜੁੱਟੀ ਪੁਲਸ
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ ਤੁਹਾਨੂੰ ਵੀ ਯਾਦ ਆਵੇਗਾ ਬਚਪਨ
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ', ਟ੍ਰੈਫਿਕ ਨਿਯਮਾਂ ਬਾਰੇ ਵੀ ਹੋਣਗੇ ਜਾਗਰੂਕ
  • when will the farmer proudly say my children too should become farmers
    ਕਦੋਂ ਕਿਸਾਨ ਫ਼ਖ਼ਰ ਨਾਲ ਕਹੇਗਾ, ‘ਮੇਰੀ ਔਲਾਦ ਵੀ ਕਿਸਾਨ ਬਣੇ’
  • airindia  s boeing 777 300 er aircraft takes flight again
    AirIndia ਦੇ ਬੋਇੰਗ 777-300 ਈ. ਆਰ. ਜਹਾਜ਼ ਨੇ 6 ਸਾਲਾਂ ਬਾਅਦ ਫਿਰ ਭਰੀ ਉਡਾਣ
  • kejriwal kunwar vijay pratap
    'ਮੇਰੀ ਪਤਨੀ ਦੇ ਕਤਲ ਲਈ ਕੇਜਰੀਵਾਲ ਜ਼ਿੰਮੇਵਾਰ', ਕੁੰਵਰ ਵਿਜੇ ਪ੍ਰਤਾਪ ਦਾ 'ਆਪ' ਕਨਵੀਨਰ 'ਤੇ ਵੱਡਾ ਇਲਜ਼ਾਮ
  • reservation through lottery  parliament can try its luck
    ਲਾਟਰੀ ਰਾਹੀਂ ਰਿਜ਼ਰਵੇਸ਼ਨ? ਸੰਸਦ ਆਪਣੀ ਕਿਸਮਤ ਅਜ਼ਮਾ ਸਕਦੀ ਹੈ
  • death of boy due to drug addiction in desal village of kapurthala
    ਕਹਿਰ ਓ ਰੱਬਾ! ਇਕੱਲੇ ਰਹਿ ਗਏ ਬਜ਼ੁਰਗ ਮਾਪੇ, ਪਹਿਲਾਂ ਇਕ ਪੁੱਤ ਦੀ ਨਸ਼ੇ ਨਾਲ ਹੋਈ ਮੌਤ, ਹੁਣ ਦੂਜੇ ਦੀ ਵੀ ਗਈ ਜਾਨ
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
Trending
Ek Nazar
65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +