Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    4:37:50 AM

  • petrol bomb thrown at former bangladesh captain  s house

    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ...

  • punjab boy fortune

    ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • bsf action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ...

  • heavy rain alert in 7 districts punjab

    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • New Delhi
  • ਸਿੱਖ ਮਾਮਲਿਆਂ 'ਚ ਪ੍ਰਧਾਨ ਮੰਤਰੀ ਮੋਦੀ ਦੀਆਂ ਸਰਗਰਮੀਆਂ ਜਾਰੀ

MERI AWAZ SUNO News Punjabi(ਨਜ਼ਰੀਆ)

ਸਿੱਖ ਮਾਮਲਿਆਂ 'ਚ ਪ੍ਰਧਾਨ ਮੰਤਰੀ ਮੋਦੀ ਦੀਆਂ ਸਰਗਰਮੀਆਂ ਜਾਰੀ

  • Updated: 01 Apr, 2022 04:48 PM
New Delhi
pm modi s activities in sikh affairs continue
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਵਿਧਾਨ ਸਭਾ ਚੋਣਾਂ ਲੰਘਣ ਤੋਂ ਬਾਅਦ ਵੀ ਸਿੱਖ ਮਾਮਲਿਆਂ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਸਰਗਰਮੀ ਲਗਾਤਾਰ ਜਾਰੀ ਹੈ। ਪ੍ਰਧਾਨ ਮੰਤਰੀ ਨੇ ਕੁਝ ਦਿਨ ਪਹਿਲਾਂ ਸਿੱਖ ਬੁੱਧੀਜੀਵੀਆਂ ਦੇ ਵਫਦ ਨੂੰ ਘਰ ਸੱਦਿਆ ਅਤੇ ਗੱਲਬਾਤ ਕੀਤੀ। ਇਸ ਵਿਚ ਕਈ ਅਹਿਮ ਸਿੱਖ ਮਸਲਿਆਂ 'ਤੇ ਵਿਚਾਰ ਕੀਤਾ ਗਿਆ, ਜਦਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ਨੇ 2 ਵਾਰ ਸਿੱਖ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ 'ਚ ਇਕ ਵਾਰ ਟੌਪ ਦੇ ਸਿੱਖ ਸੰਤ ਸਮਾਜ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਦੂਸਰੀ ਵਾਰ ਅਫਗਾਨਿਸਤਾਨ ਤੋਂ ਭਾਰਤ ਆਏ ਸਿੱਖਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਕੀਤੀ ਸੀ। ਹਾਲਾਂਕਿ ਉਸ ਸਮੇਂ ਮੰਨਿਆ ਜਾ ਰਿਹਾ ਸੀ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਆਪਣੀ ਪਕੜ ਵੱਧ ਬਣਾਉਣ ਲਈ ਇਹ ਸਾਰੀ ਕਵਾਇਦ ਕਰ ਰਹੀ ਹੈ ਪਰ ਚੋਣਾਂ ਤੋਂ ਬਾਅਦ ਵੀ ਸਿੱਖ ਮਸਲਿਆਂ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਝੁਕਾਅ ਵਧ ਗਿਆ ਹੈ।

ਸਿੱਖ ਮਸਲਿਆਂ 'ਤੇ ਉਨ੍ਹਾਂ ਦੀ ਦਿਲਚਸਪੀ ਸਿਆਸੀ ਹਲਕਿਆਂ 'ਚ ਵੀ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਵਿਚ ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਪੰਜਾਬ 'ਚ ਵਿਸ਼ਾਲ ਬਹੁਮਤ ਨਾਲ ਜਿੱਤ ਦਰਜ ਕਰਨ ਤੋਂ ਬਾਅਦ 2024 ਦੀਆਂ ਲੋਕ ਸਭਾ ਦੀਆਂ ਆਮ ਚੋਣਾਂ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ 'ਚ ਹੈ। ਪੰਜਾਬ 'ਚ ਲੋਕ ਸਭਾ ਦੀਆਂ ਕੁਲ 13 ਸੀਟਾਂ ਹਨ, ਜਿਨ੍ਹਾਂ 'ਤੇ ਭਾਜਪਾ ਦਾ ਪੂਰਾ ਫੋਕਸ ਰਹੇਗਾ। ਇਸ ਤੋਂ ਇਲਾਵਾ ਜਿਵੇਂ ਆਮ ਆਦਮੀ ਪਾਰਟੀ ਪੰਜਾਬ 'ਚ ਕਾਂਗਰਸ ਪਾਰਟੀ ਦਾ ਬਦਲ ਬਣਨ ਦੀ ਕੋਸ਼ਿਸ਼ 'ਚ ਹੈ, ਉਵੇਂ ਹੀ ਭਾਜਪਾ ਦੀ ਨਜ਼ਰ ਆਪਣੇ-ਆਪ ਨੂੰ ਖੜ੍ਹਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਵੋਟ ਬੈਂਕ 'ਤੇ ਹੈ। ਇਹੀ ਕਾਰਨ ਹੈ ਕਿ ਵੱਡੇ-ਵੱਡੇ ਪੰਥਕ ਮਸਲਿਆਂ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੀਆਂ ਜਾ ਰਹੀਆਂ ਬੈਠਕਾਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਚੋਣਾਂ ਵੀ ਹੁਣ ਕਰਵਾਈਆਂ ਜਾ ਸਕਦੀਆਂ ਹਨ। ਇਸ ਲਈ ਬਾਕਾਇਦਾ ਕਈ ਸਿੱਖ ਸੰਗਠਨਾਂ ਵੱਲੋਂ ਮੰਗ ਵੀ ਕੀਤੀ ਜਾ ਚੁੱਕੀ ਹੈ। ਜੇਕਰ ਐੱਸ. ਜੀ. ਪੀ. ਸੀ. ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਹਾਰ ਜਾਂਦਾ ਹੈ ਤਾਂ ਪੰਜਾਬ 'ਚ ਉਸ ਦਾ ਲੋਕ ਆਧਾਰ ਅਤੇ ਸਾਖ ਦੋਵੇਂ ਖਤਮ ਹੋ ਜਾਣਗੇ ਤੇ ਭਾਜਪਾ ਦੀ ਇਹੀ ਕਵਾਇਦ ਹੈ ਕਿ ਉਹ ਅਕਾਲੀ ਦਲ ਦੀ ਥਾਂ ਪੰਜਾਬ 'ਚ ਆਪਣੇ ਲਈ ਬਣਾ ਸਕੇ। ਇਸ ਲਈ ਗੰਭੀਰ ਸਿੱਖ ਮਸਲਿਆਂ 'ਤੇ ਪ੍ਰਧਾਨ ਮੰਤਰੀ ਨੇ ਆਪਣੀ ਚਿੰਤਾ ਸਿੱਖ ਬੁੱਧੀਜੀਵੀਆਂ ਦੇ ਸਾਹਮਣੇ ਪ੍ਰਗਟਾਈ ਹੈ। ਇਨ੍ਹਾਂ 'ਚੋਂ ਖਾਸ ਤੌਰ 'ਤੇ ਮਾਤਭਾਸ਼ਾ ਨੂੰ ਲੈ ਕੇ ਪ੍ਰਧਾਨ ਮੰਤਰੀ ਵੱਲੋਂ ਕੀਤੀ ਗਈ ਟਿੱਪਣੀ ਬਹੁਤ ਮਹੱਤਵਪੂਰਨ ਹੈ।

ਚੰਡੀਗੜ੍ਹ 'ਤੇ ਪੰਜਾਬ ਦਾ ਕਮਜ਼ੋਰ ਹੋਇਆ ਦਾਅਵਾ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ 'ਤੇ ਹੁਣ ਪੰਜਾਬ ਦਾ ਦਾਅਵਾ ਕਮਜ਼ੋਰ ਹੁੰਦਾ ਜਾ ਰਿਹਾ ਹੈ। ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੀ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦਾ ਘੇਰਾ 15 ਕਿ. ਮੀ. ਤੋਂ ਵਧਾ ਕੇ 50 ਕਿ. ਮੀ. ਕਰ ਦਿੱਤਾ ਸੀ। ਉਸ ਤੋਂ ਬਾਅਦ ਸੰਸਦ 'ਚ ਪਾਸ ਕੀਤੇ ਗਏ ਭਾਖੜਾ ਬਿਆਸ ਪ੍ਰਬੰਧਨ ਬੋਰਡ ਸੁਰੱਖਿਆ ਬਿੱਲ ਦੇ ਤਹਿਤ ਭਾਖੜਾ ਡੈਮ ਦਾ ਪ੍ਰਬੰਧ ਆਪਣੇ ਹੱਥ 'ਚ ਲੈ ਲਿਆ ਹੈ ਅਤੇ ਡੈਮ ਦੀ ਸੁਰੱਖਿਆ 'ਚ ਪੰਜਾਬ ਪੁਲਸ ਦੀ ਥਾਂ ਸੀ. ਆਈ. ਐੱਸ. ਐੱਫ. ਦੀ ਤਾਇਨਾਤੀ ਕਰ ਦਿੱਤੀ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਕਰਮਚਾਰੀਆਂ ਲਈ ਕੇਂਦਰੀ ਸੇਵਾ ਨਿਯਮਾਵਲੀ ਲਾਗੂ ਕਰ ਦਿੱਤੀ ਗਈ ਹੈ। ਅੱਜ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ। ਇਸ ਫੈਸਲੇ ਨਾਲ ਕਿਤੇ ਨਾ ਕਿਤੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰੀ ਹੱਥ ਲੱਗੀ ਹੈ। ਪੰਜਾਬ ਮੁੜ ਗਠਨ ਐਕਟ ਅਨੁਸਾਰ ਚੰਡੀਗੜ੍ਹ 'ਚ ਤਾਇਨਾਤ ਹੋਣ ਵਾਲੇ ਅਧਿਕਾਰੀਆਂ 'ਚ ਪੰਜਾਬ ਦਾ ਹਿੱਸਾ 60 ਫੀਸਦੀ ਤੇ ਹਰਿਆਣਾ ਦਾ 40 ਫੀਸਦੀ ਰੱਖਣ ਦੀ ਗੱਲ ਸੀ ਪਰ ਹੁਣ ਕਈ ਵਿਭਾਗਾਂ 'ਚ ਕੇਂਦਰ ਸਰਕਾਰ ਨੇ ਯੂ. ਟੀ. ਕੈਡਰ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ 'ਚ ਤਾਇਨਾਤ ਕਰ ਦਿੱਤਾ ਹੈ।

ਤਖਤ ਸ੍ਰੀ ਪਟਨਾ ਸਾਹਿਬ ਕਮੇਟੀ 'ਚ ਤਖਤਾਪਲਟ ਦੀ ਤਿਆਰੀ

ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੂੰ ਹਟਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਦਿੱਲੀ 'ਚ ਆਪਣੀ ਵੱਖਰੀ ਧਾਰਮਿਕ ਪਾਰਟੀ ਬਣਾਉਣ ਤੋਂ ਬਾਅਦ ਦੋਫਾੜ ਹੋਏ ਸ਼੍ਰੋਮਣੀ ਅਕਾਲੀ ਦਲ ਕਾਰਨ ਨਵੇਂ ਸਮੀਕਰਨ ਪੈਦਾ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਸੀਨੀਅਰ ਨੇਤਾ ਅਵਤਾਰ ਸਿੰਘ ਹਿੱਤ ਨੂੰ ਦਿੱਲੀ 'ਚ ਪਾਰਟੀ ਮੁੜ ਤੋਂ ਖੜ੍ਹੀ ਕਰਨ ਲਈ ਕੰਮ 'ਤੇ ਲਾਇਆ ਹੈ।ਹਾਲਾਂਕਿ ਪਾਰਟੀ ਦੇ ਰਕਾਬਗੰਜ ਸਥਿਤ ਦਫਤਰ 'ਤੇ ਵਿਵਾਦ ਹੋ ਗਿਆ ਹੈ। ਇਨ੍ਹਾਂ ਸਾਰਿਆਂ ਦਰਮਿਆਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਟਨਾ ਸਾਹਿਬ ਕਮੇਟੀ 'ਚ ਅਵਤਾਰ ਸਿੰਘ ਹਿੱਤ ਦੀ ਥਾਂ ਦਿੱਲੀ ਕਮੇਟੀ ਨੇ ਹੁਣ ਸੁਖਬੀਰ ਸਿੰਘ ਕਾਲਰਾ ਦਾ ਨਾਂ ਭੇਜ ਦਿੱਤਾ ਹੈ। ਅਜਿਹਾ ਕਿਹਾ ਜਾ ਰਿਹਾ ਹੈ। ਇਸ ਲਈ ਹੁਣ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਪਟਨਾ ਸਾਹਿਬ ਕਮੇਟੀ ਦੇ ਪ੍ਰਸ਼ਾਸਕ ਹਿੱਤ ਦੀ ਥਾਂ ਸੁਖਬੀਰ ਸਿੰਘ ਕਾਲਰਾ ਨੂੰ ਨਾਮਜ਼ਦ ਕਰ ਦੇਵੇ। ਹਾਲਾਂਕਿ ਤਖਤ ਸ੍ਰੀ ਪਟਨਾ ਸਾਹਿਬ ਐਕਟ ਅਨੁਸਾਰ ਕਿਸੇ ਨਾਮਜ਼ਦ ਮੈਂਬਰ ਦੀ ਮੈਂਬਰੀ ਤਦ ਹੀ ਖਤਮ ਹੋ ਸਕਦੀ ਹੈ ਜੇਕਰ ਉਹ ਅਸਤੀਫਾ ਦੇ ਦੇਵੇ ਜਾਂ ਉਸ ਦੀ ਮੌਤ ਹੋ ਜਾਵੇ ਜਾਂ ਫਿਰ ਉਸ 'ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗੇ ਹੋਣ।

ਦਿੱਲੀ ਕਮੇਟੀ ਨੇ ਵੰਡਣੀਆਂ ਸ਼ੁਰੂ ਕਰ ਦਿੱਤੀਆਂ ਚੇਅਰਮੈਨੀਆਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਸੱਤਾ 'ਤੇ ਕਾਬਜ਼ ਹੋਈ ਨਵੀਂ ਮੈਨੇਜਮੈਂਟ ਨੇ ਆਪਣੇ ਚਹੇਤਿਆਂ ਨੂੰ ਸਕੂਲਾਂ, ਕਾਲਜਾਂ ਤੇ ਕਮੇਟੀ 'ਚ ਚੇਅਰਮੈਨੀ ਵੰਡਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਨਵੇਂ ਜਿੱਤੇ ਕਮੇਟੀ ਮੈਂਬਰਾਂ ਤੇ ਕੁਝ ਪੁਰਾਣੇ ਵਫਾਦਾਰ ਮੈਂਬਰਾਂ ਨੂੰ ਵੀ ਚੇਅਰਮੈਨ ਬਣਾਇਆ ਜਾ ਰਿਹਾ ਹੈ। ਦਿੱਲੀ ਨਗਰ ਨਿਗਮ ਚੋਣਾਂ ਟਲਣ ਤੋਂ ਬਾਅਦ ਚੇਅਰਮੈਨੀਆਂ ਦੇਣੀਆਂ ਵੱਧ ਜ਼ਰੂਰੀ ਹੋ ਗਈਆਂ ਸਨ ਕਿਉਂਕਿ ਕਈ ਚੁਣੇ ਹੋਏ ਮੈਂਬਰ ਪਾਲਾ ਬਦਲਣ ਲਈ ਵੀ ਯਤਨ ਕਰਨ ਲੱਗੇ ਸਨ।

...ਅਤੇ ਅਖੀਰ 'ਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਆਂ ਸਿੱਖ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ 'ਚ ਗੁਰੂ ਅਰਜਨ ਦੇਵ ਨਿਵਾਸ ਨੂੰ ਆਧੁਨਿਕ ਬਣਾਉਂਦੇ ਹੋਏ 16 ਨਵੇਂ ਕਮਰਿਆਂ ਦੀ ਆਰੰਭਤਾ ਕੀਤੀ ਹੈ। ਇਹ ਭਵਨ ਸੰਸਦ ਭਵਨ ਦੇ ਠੀਕ ਬਗਲ 'ਚ ਸਥਿਤ ਹੈ। ਬਾਬਾ ਬਚਨ ਸਿੰਘ ਜੀ ਕਾਰਸੇਵਾ ਵਾਲਿਆਂ ਨੇ ਇਸ ਦੀ ਰੈਨੋਵੇਸ਼ਨ ਕਰਵਾਈ ਹੈ। ਖਾਸ ਗੱਲ ਇਹ ਹੈ ਕਿ 16 ਕਮਰੇ ਸੰਗਤ ਲਈ ਮੁਹੱਈਆ ਹੋਣਗੇ। ਇਨ੍ਹਾਂ 'ਚ ਵੱਡੇ ਕਮਰੇ ਵੀ ਹਨ, ਜਿਨ੍ਹਾਂ 'ਚ 3-3 ਬੈੱਡ ਲਾਏ ਗਏ ਹਨ ਅਤੇ ਇਸ ਤੋਂ ਇਲਾਵਾ ਲੰਗਰ ਛਕਾਉਣ ਲਈ ਹਾਲ ਦਾ ਵੱਖਰਾ ਪ੍ਰਬੰਧ ਕੀਤਾ ਗਿਆ ਹੈ।

-ਸੁਨੀਲ ਪਾਂਡੇ

  • Sikh Affairs
  • Sikh Politics
  • Prime Minister Modi
  • Activities
  • ਸਿੱਖ ਮਾਮਲੇ
  • ਸਿੱਖ ਸਿਆਸਤ
  • ਪ੍ਰਧਾਨ ਮੰਤਰੀ ਮੋਦੀ
  • ਸਰਗਰਮੀਆਂ

ਕਿਸਾਨਾਂ ਨੂੰ ‘ਘਟੀਆ ਬੀਜਾਂ ਦੀ ਸਪਲਾਈ’ ਨਾਲ ਹੋ ਰਹੀ ਭਾਰੀ ਹਾਨੀ

NEXT STORY

Stories You May Like

  • pm modi visit pakistan
    ਪ੍ਰਧਾਨ ਮੰਤਰੀ ਮੋਦੀ ਜਾਣਗੇ ਪਾਕਿਸਤਾਨ ! ਸੱਦਾ ਦੇਣ ਦੀ ਤਿਆਰੀ 'ਚ ਸ਼ਾਹਬਾਜ਼ ਸ਼ਰੀਫ
  • is prime minister modi antiyouth or proyouth
    ਪ੍ਰਧਾਨ ਮੰਤਰੀ ਮੋਦੀ ਯੂਥ-ਵਿਰੋਧੀ ਹਨ ਜਾਂ ਯੂਥ-ਸਮਰਥਕ?
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • big stir in pakistani politics
    ਪਾਕਿਸਤਾਨ ਦੀ ਰਾਜਨੀਤੀ 'ਚ ਵੱਡੀ ਹਲਚਲ, ਨਵਾਜ਼ ਸ਼ਰੀਫ਼ ਨੇ PoK ਦਾ ਪ੍ਰਧਾਨ ਮੰਤਰੀ ਬਣਨ ਦੀ ਪ੍ਰਗਟਾਈ ਇੱਛਾ
  • china  universities  india
    ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
  • china university
    ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
  • big breaking education minister dharmendra pradhan resigns
    Big Breaking: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ ਸ਼ੇਰਗਿੱਲ ਦਾ ਕੀਤਾ ਧੰਨਵਾਦ
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +