Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    1:29:47 PM

  • ranainder pratap control of fatudhinga block samiti  manveer kaur chairperson

    ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ...

  • demand for cbi investigation in gagandeep randhawa case intensifies

    ਸ਼ਹਿਜ਼ਾਦ ਭੱਟੀ ਦਾ ਜਲਦ ਹੋਵੇਗਾ ਹਿਸਾਬ, ਰਵਨੀਤ...

  • ashwani sharma says cbi should investigate dm randhawa suicide case

    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ,...

  • big news related to the murder case of punjab congress leader

    ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਮਾਮਲੇ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਸਿਆਸੀ ਨੇਤਾਵਾਂ ਲਈ ਵੀ ਸ਼ਰਤਾਂ ਹੋਣ ਤੈਅ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਸਿਆਸੀ ਨੇਤਾਵਾਂ ਲਈ ਵੀ ਸ਼ਰਤਾਂ ਹੋਣ ਤੈਅ

  • Edited By Aarti Dhillon,
  • Updated: 02 Apr, 2019 12:59 PM
Meri Awaz Suno
political leaders
  • Share
    • Facebook
    • Tumblr
    • Linkedin
    • Twitter
  • Comment

ਇੱਕ ਮੁਲਾਜ਼ਮ ਕੁੱਝ ਸ਼ਰਤਾਂ ਅਧੀਨ ਰਹਿ ਕੇ ਆਪਣੀ ਡਿਊਟੀ ਕਰਦਾ ਹੈ ਅਤੇ ਇਹਨਾਂ ਸ਼ਰਤਾਂ ਜਾਂ ਨਿਯਮਾਂ ਦੀ ਉਲੰਘਣਾਂ ਕਰਨ 'ਤੇ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਕਈ ਵਾਰੀ ਦੋਸ਼ ਸੰਗੀਨ ਹੋਣ ਕਾਰਨ ਉਸ ਮੁਲਾਜ਼ਮ ਨੂੰ ਨੌਕਰੀ ਤੋਂ ਫਾਰਗ ਵੀ ਕਰ ਦਿੱਤਾ ਜਾਂਦਾ ਹੈ ਪਰ ਹੈਰਾਨੀ ਵਾਲੀ ਗੱਲ ਹੈ ਕਿ ਜਿਹੜੇ ਲੋਕ ਸਰਕਾਰ ਚਲਾਉਂਦੇ ਹਨ ਉਹਨਾਂ ਲਈ ਕੋਈ ਵੀ ਅਜਿਹੀਆਂ ਸ਼ਰਤਾਂ ਨਹੀਂ ਰੱਖੀਆਂ ਜਾਂਦੀਆਂ ਜਿਵੇਂ ਕੀ ਸਰਕਾਰ ਅਧੀਨ ਨੌਕਰੀ ਕਰਨ ਵਾਲੇ ਮੁਲਾਜਮਾਂ ਲਈ। ਕਹਿੰਦੇ ਹਨ ਉਹ ਦੇਸ਼, ਕੌਮ, ਸਮਾਜ ਜਾਂ ਪਾਰਟੀ ਜ਼ਰੂਰ ਕਾਮਯਾਬ ਹੁੰਦੀ ਹੈ ਜਿਸ ਨੂੰ ਚਲਾਉਣ ਵਾਲਾ ਪੱਕੇ ਅਸੂਲਾਂ ਦਾ ਧਾਰਨੀ ਹੋਵੇ। ਲੋਕ ਅਜਿਹੇ ਆਗੂ ਨੂੰ ਦੇਖ ਕੇ ਫਖ਼ਰ ਮਹਿਸਸੂ ਕਰਦੇ ਹਨ ਕਿ ਉਹ ਵਿਅਕਤੀ ਕਾਇਦਾ ਕਾਨੂੰਨ ਅਤੇ ਨਿਯਮਿਤ ਸ਼ਰਤਾਂ ਅਧੀਨ ਰਹਿ ਕੇ ਕਾਰਜ ਕਰਦਾ ਹੈ, ਚਲੋ ਉਸ ਨਾਲ ਖੜੇ ਹੋਈਏ। 
ਪਰ ਅਜੋਕੀ ਲੋਕਤੰਤਰ ਪ੍ਰਣਾਲੀ ਉਹਨਾਂ ਨਿਯਮਾਂ ਜਾਂ ਸ਼ਰਤਾਂ ਤੋਂ ਕਾਫੀ ਦੂਰ ਹੈ ਜੋ ਇੱਕ ਆਮ ਸਰਕਾਰੀ ਜਾਂ ਪ੍ਰਾਈਵੇਟ ਮੁਲਾਜ਼ਮ ਲਈ ਬਣਾਈਆਂ ਜਾਂਦੀਆਂ ਹਨ। ਜੇਕਰ ਦਫਤਰ ਜਾਣ ਵਾਲੇ ਨੂੰ ਪੈਂਟ ਸ਼ਰਟ ਪਾ ਕੇ ਜਾਣ ਦੇ ਹੁਕਮ ਹਨ ਤਾਂ ਫਿਰ ਉਹਨਾ ਰਾਜ ਨੇਤਾਵਾਂ 'ਤੇ ਵੀ ਇਹ ਸ਼ਰਤ ਲਾਗੂ ਹੋਣੀ ਚਾਹੀਦੀ ਹੈ ਜਿਹਨਾਂ ਨੇ ਇਹ ਨਿਯਮ ਬਣਾਇਆ ਅਤੇ ਲਾਗੂ ਕੀਤਾ ਹੈ, ਜੇ ਉਹ ਅਜਿਹਾ ਨਹੀਂ ਕਰਦੇ ਤਾਂ ਸਮਝ ਲੈਣਾਂ ਚਾਹੀਦਾ ਹੈ ਵੋਟ ਪਵਾ ਕੇ ਆਪਣੇ ਆਪ ਨੂੰ ਕੁਰਸੀਆਂ 'ਤੇ ਬਿਠਾਉਣ ਵਾਲੇ ਇਹ ਰਾਜਸੀ ਲੋਕ ਆਪਣੇ ਆਪ ਨੁੰ ਆਮ ਲੋਕਾਂ ਨਾਲੋਂ ਵੱਖ ਅਤੇ ਉੱਚਾ ਸਮਝਦੇ ਹਨ। ਸ਼ਾਇਦ ਹੀ ਕੋਈ ਨੇਤਾ ਹੋਵੇ ਜੋ ਇੱਕ ਨਿਯਮਿਤ ਵਰਦੀ 'ਚ ਤਿਆਰ ਹੋ ਕੇ ਲੋਕਾਂ 'ਚ ਵਿਚਰਦਾ ਹੋਵੇ ਨਹੀਂ ਸਭ ਅਰਾਮਦਾਇਕ ਚਿੱਟੇ ਕੁੜਤੇ ਪਜਾਮੇ ਪਾ ਕੇ ਦਫਤਰਾਂ 'ਚ ਬੈਠ ਕੇ ਆਮ ਲੋਕਾਂ ਲਈ ਨਿਯਮ ਬਣਾਉਂਦੇ ਹਨ। ਪਿਛਲੇ ਦਿਨੀ ਚੰਡੀਗੜ ਦੇ ਇੱਕ ਦਲੇਰ ਟਰੈਫਿਕ ਪੁਲੀਸ ਅਫਸਰ ਨੇ ਕੁੱਝ ਨਾਮੀ ਲੋਕਾਂ ਦੀਆਂ ਗਲਤ ਪਾਰਕ ਕੀਤੀਆਂ ਗੱਡੀਆਂ ਦੇ ਚਾਲਾਨ ਕੱਟ ਦਿੱਤੇ। ਇਸ ਦਲੇਰ ਅਫ਼ਸਰ ਵਲੋਂ ਕੀਤੀ ਕਾਰਵਾਈ ਇਹ ਦਰਸਾਉਂਦੀ ਹੈ ਕਿ ਬਰਾਬਰ ਕਾਨੂੰਨ ਲਾਗੂ ਕਰਨ ਵਾਲੇ ਲੋਕ ਅਜੇ ਇਸ ਸਮਾਜ ਵਿੱਚ ਜਿੰਦਾ ਹਨ। ਨਹੀਂ ਤਾਂ ਅਕਸਰ ਇਹ ਹੁੰਦਾ ਹੈ ਕਿ ਕਿਸੇ ਰਾਜ ਨੇਤਾ ਦੀ ਗੱਡੀ ਦੇਖ ਕੇ ਵੱਡੇ ਤੋਂ ਵੱਡਾ ਅਤੇ ਧਾਕੜ ਕਹਾਉਣ ਵਾਲਾ ਪੁਲਸ ਅਫਸਰ ਵੀ ਰਸਤਾ ਛੱਡ ਦਿੰਦਾ ਹੈ ਸ਼ਾਇਦ ਅਜਿਹੇ ਵੱਡੇ ਰਸੂਖ ਵਾਲੇ ਲੋਕਾਂ ਲਈ ਕਾਨੂੰਨ ਲਾਗੂ ਕਰਨਾ ਉਸਦੇ ਵੱਸ ਦੀ ਗੱਲ ਨਹੀਂ ਹੁੰਦੀ ਪਰ ਉਸੇ ਰਸਤੇ ਤੋਂ ਜਾ ਰਹੇ ਇੱਕ ਆਮ ਇਨਸਾਨ ਨੂੰ ਅਸੂਲਾਂ ਦਾ ਪਾਠ ਪੜਾਉਣ ਲੱਗੇ ਉਹੀ ਪੁਲੀਸ ਵਾਲੇ ਇੱਕ ਪਲ ਲਾਉਂਦੇ ਹਨ। ਇਸੇ ਫਰਕ ਅਤੇ ਦੂਰੀਆਂ ਕਾਰਨ ਅੱਜ ਸਮਾਜ ਦੋ ਵਰਗਾਂ 'ਚ ਵੰਡਦਾ ਨਜ਼ਰ ਆ ਰਿਹੈ, ਇੱਕ ਪਾਸੇ ਉਹ ਲੋਕ ਇਕੱਠੇ ਹੋ ਰਹੇ ਹਨ ਜਿਹਨਾਂ ਕੋਲ਼ ਰਾਜਸੀ ਅਤੇ ਆਰਥਿਕ ਤਾਕਤ ਹੈ ਅਤੇ ਦੂਜੇ ਪਾਸੇ ਉਹ ਲੋਕ ਰਹਿ ਗਏ ਜਿਹਨਾਂ ਕੋਲ ਇਹਨਾਂ ਦੋਨੋ 'ਚੋਂ ਕੁੱਝ ਵੀ ਨਹੀਂ। ਸ਼ਾਇਦ ਇਸੇ ਲਾਈ ਵਾਰੀ ਵਾਰੀ ਰਾਜ ਕਰਕੇ ਪੜੇ ਲਿਖੇ ਵੋਟਰ ਨੂੰ ਮੂਰਖ ਬਣਾਇਆ ਜਾ ਰਿਹੈ ਕਿਉਂਕਿ ਪੰਜ ਸਾਲਾਂ ਬਾਅਦ ਵੋਟਰ ਕੋਲ ਵੋਟ ਕਰਨ ਲਈ ਕੋਈ ਤੀਜਾ ਜਮਬੂਤ ਊਮੀਦਵਾਰ ਹੀ ਨਹੀਂ ਹੁੰਦਾ। 
ਇਹ ਕਾਬਿਲੇ ਗੌਰ ਹੈ ਕਿ ਮੁਲਾਜ਼ਮ ਨੇ ਇਕ ਨਿਸ਼ਚਿਤ ਸਮੇਂ 'ਤੇ ਦਫਤਰ ਪਹੁੰਚਣਾ ਹੁੰਦਾ ਹੈ, ਜੇਕਰ ਉਹ ਲੇਟ ਪਹੁੰਚਦਾ ਹੈ ਤਾਂ ਉਸਦੀ ਕੁੱਝ ਤਨਖਾਹ ਕੱਟ ਕੇ ਉਸ ਨੂੰ ਗਲਤੀ ਦਾ ਅਹਿਸਾਸ ਕਰਵਾਇਆ ਜਾਂਦਾ ਹੈ ਪਰ ਰਾਜਸੀ ਲੋਕਾਂ ਲਈ ਅਜਿਹਾ ਕੋਈ ਨਿਯਮ ਨਹੀਂ ਜਿਸ ਅਧੀਨ ਕਿਸੇ ਮਿੱਥੀ ਥਾਂ 'ਤੇ ਲੇਟ ਪਹੁੰਚਣ ਲਈ ਉਹਨਾਂ ਨੂੰ ਕੋਈ ਸਜ਼ਾ ਦਿੱਤੀ ਜਾ ਸਕੇ, ਉਲਟਾ ਲੇਟ ਪਹੁੰਚਣ ਨਾਲ ਉਹਨਾ ਦਾ ਸਤਿਕਾਰ ਵੱਧਦਾ ਹੈ। ਪੜ੍ਹਾਈ ਲਿਖਾਈ ਕਰਕੇ ਸਰਕਾਰੀ ਨੌਕਰੀ ਪ੍ਰਾਪਤ ਕੀਤੀ ਜਾਂਦੀ ਹੈ ਪਰ ਰਾਜਸੀ ਤਾਕਤ ਪਿਤਾ ਪੁਰਖੀ ਧੰਦਾ ਬਣਨ ਕਰਕੇ ਇਸ ਨੂੰ ਇੱਕ ਅਨਪੜ ਵਿਅਕਤੀ ਵੀ ਅਪਣਾ ਸਕਦਾ ਹੈ ਕਿਉਂਕਿ ਅਜੇ ਤੱਕ ਆਜ਼ਾਦ ਭਾਰਤ 'ਚ ਰਾਜਸੀ ਨੇਤਾਵਾਂ ਲਈ ਕੋਈ ਅਜਿਹਾ ਨਿਯਮ ਨਹੀਂ ਬਣਿਆ ਜਿਸ ਅਧੀਨ ਇਹਨਾ 'ਤੇ ਪੜ੍ਹੇ ਲਿਖੇ ਹੋਣ ਦੀ ਸ਼ਰਤ ਲਾਗੂ ਹੁੰਦੀ ਹੋਵੇ। ਬਿਲਕੁਲ ਕੋਰਾ ਅਨਪੜ੍ਹ ਵੀ ਕਾਮਯਾਬ ਨੇਤਾ ਬਣ ਕੇ ਚੋਟੀ ਦੇ ਵਿਦਵਾਨਾਂ ਨੂੰ ਕੰਟਰੋਲ ਕਰ ਸਕਦਾ ਹੈ।
ਨੌਕਰੀ ਲੱਗਣ ਅਤੇ ਰਿਟਾਇਰ ਹੋਣ ਦੀ ਇੱਕ ਹੱਦ ਮਿੱਥੀ ਗਈ ਹੈ ਪਰ ਰਾਜਸੀ ਲੋਕਾਂ 'ਤੇ ਇਹ ਵੀ ਲਾਗੂ ਨਹੀਂ ਹੁੰਦਾ। ਉਹ ਜਦ ਮਰਜ਼ੀ ਸਿਆਸਤ ਦੀ ਪਾਰੀ ਸ਼ੁਰੂ ਕਰ ਸਕਦੇ ਹਨ ਜਿਸਦੀ ਕੋਈ ਰਿਟਾਇਰਮੈਂਟ ਨਹੀ ਹੁੰਦੀ ਅਤੇ ਜੋ ਮੌਤ ਤੱਕ ਚੱਲਦੀ ਹੈ। ਕਿਸੇ ਮੁਲਾਜ਼ਮ ਨੂੰ ਰਿਟਾਇਰ ਇਸ ਕਰਕੇ ਕੀਤਾ ਜਾਂਦਾ ਹੈ ਕਿ ਵੱਡੀ ਉਮਰ ਹੋਣ ਕਾਰਨ ਉਸ ਦਾ ਕੰਮ ਪ੍ਰਭਾਵਿਤ ਹੋ ਸਕਦਾ ਹੈ ਇਸ ਲਈ ਉਹ ਬਾਕੀ ਦੀ ਜਿੰਦਗੀ ਹੁਣ ਘਰ ਬਿਤਾਵੇ। ਪਰ ਰਾਜਨੇਤਾ ਉਮਰ ਦੇ ਅੱਠ ਦਹਾਕੇ ਪਾਰ ਕਰਕੇ ਵੀ ਅਗਲੀ ਰਾਜਨੀਤਿਕ ਪਾਰੀ ਦੀ ਬੇਸਬਰੀ ਨਾਲ ਉਡੀਕ ਕਰਦਾ ਹੈ। ਬਿਮਾਰੀਆਂ ਨਾਲ ਘਿਰਿਆ ਇੱਕ ਰਾਜਸੀ ਨੇਤਾ ਕਿਸ ਚੁਸਤੀ ਫੁਰਤੀ ਨਾਲ ਲੋਕਾਂ 'ਚ ਵਿਚਰ ਸਕਦੈ, ਤੁਸੀ ਆਪ ਹੀ ਸੋਚੋ। 
ਇਹ ਸੱਚਾਈ ਇਤਿਹਾਸ ਦੇ ਪੰਨਿਆਂ 'ਤੇ ਉਕਰੀ ਹੋਈ ਹੈ ਕਿ ਜਦੋਂ ਵੀ ਕਿਤੇ ਅਜਿਹੇ ਨਜ਼ਾਮ ਦਾ ਪਸਾਰਾ ਹੋਇਐ ਜਿੱਥੇ ਆਮ ਲੋਕਾਂ ਲਈ ਇੱਕ ਅਲੱਗ ਦਾਇਰਾ ਬਣਾ ਕੇ ਉਹਨਾਂ ਨੂੰ ਜਿਊਣ ਲਈ ਮਜਬੂਰ ਕੀਤਾ ਗਿਆ ਹੋਵੇ ਉੱਥੇ ਆਖਿਰ ਕ੍ਰਾਂਤੀਆਂ ਨੇ ਜਨਮ ਲਿਆ ਹੈ। ਆਮ ਲੋਕ ਅਜਿਹੇ ਇੱਕਪਾਸੜ ਰਾਜਸੀ ਅਤੇ ਸਮਾਜਿਕ ਸ਼ਕਤੀ ਵਾਲੇ ਨਿਜ਼ਾਮ ਦੇ ਪਾਸੇ ਪਲਟ ਦਿੰਦੇ ਹਨ ਅਤੇ ਫਿਰ ਲੋਕਤੰਤਰ ਅਸਲੀਅਤ 'ਚ ਲਾਗੂ ਹੁੰਦਾ ਹੈ ਸ਼ਾਇਦ ਅੱਜ ਹਾਲਾਤ ਅਜਿਹੇ ਹੀ ਬਣ ਚੁੱਕੇ ਹਨ ਕਿ ਰਾਜਸੀ ਲੋਕਾਂ ਨੂੰ ਵੋਟਾਂ ਪਾ ਕੇ ਵਾਰ ਵਾਰ ਜਿਤਾਉਣ ਵਾਲੇ ਹੁਣ ਆਪ ਜੇਤੂ ਬਣਨ। ਉਹਨਾਂ ਨੂੰ ਆਪਣੇ ਹੱਕਾਂ ਅਤੇ ਆਪਣੇ ਨਾਲ ਹੋ ਰਹੇ ਇੱਕਪਾਸੜ ਵਿਵਹਾਰ ਦੀ ਪੜਚੋਲ ਕਰਕੇ ਇੱਕ ਨਵੀਂ ਫਿਜਾ ਦਾ ਵਹਾਅ ਪੈਂਦਾ ਕਰਨਾ ਹੋਵੇਗਾ।
ਵੱਲੋਂ

ਪ੍ਰੋ:ਡਾ: ਧਰਮਜੀਤ ਸਿੰਘ ਮਾਨ (ਜਲਵੇੜਾ),
ਜਵਾਹਰਲਾਲ ਨਹਿਰੂ ਸਰਕਾਰੀ ਕਾਲਜ,
ਜ਼ਿਲਾ– ਸ਼੍ਰੀ ਫਤਹਿਗੜ ਸਾਹਿਬ।

  • Political Leaders
  • ਸਿਆਸੀ ਨੇਤਾ

ਅੱਜ ਥੌੜਾ ਸਮਾਂ ਫੋਨ ਮੈਂ ਪਾਸੇ ਧਰਿਆ

NEXT STORY

Stories You May Like

  • bihar  new chief minister
    ਇਸ ਦਿਨ ਬਿਹਾਰ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ! ਅਹੁਦਿਆਂ ਦੀ ਵੰਡ ਕਰੀਬ ਤੈਅ, ਸਿਆਸੀ ਹਲਚਲ ਤੇਜ਼
  • pm modi  cm naib saini  punjab political issues
    PM ਮੋਦੀ ਨੂੰ ਮਿਲੇ CM ਨਾਇਬ ਸੈਣੀ, ਪੰਜਾਬ ਦੇ ਸਿਆਸੀ ਮੁੱਦਿਆ 'ਤੇ ਚਰਚਾ ਹੋਣ ਦੀ ਖ਼ਬਰ
  • pm modi  omar abdullah
    ਪੱਛਮੀ ਏਸ਼ੀਆ ਯੁੱਧ ਨੂੰ ਖ਼ਤਮ ਕਰਨ ਲਈ ਵਿਸ਼ਵ ਨੇਤਾਵਾਂ ਨਾਲ ਆਪਣੇ ਸਬੰਧਾਂ ਦਾ ਲਾਭ ਉਠਾਉਣ ਮੋਦੀ : ਉਮਰ
  • usa wants ceasefire
    ਹੁਣ ਜੰਗਬੰਦੀ ਚਾਹੁੰਦੈ ਅਮਰੀਕਾ ! ਇਰਾਨ ਨੂੰ ਸੀਜ਼ਫਾਇਰ ਲਈ ਭੇਜ'ਤੀ ਸ਼ਰਤਾਂ ਦੀ ਲਿਸਟ
  • raghav chadha removed
    ਰਾਘਵ ਚੱਢਾ ਨੂੰ ਡਿਪਟੀ ਲੀਡਰ ਅਹੁਦੇ ਤੋਂ ਹਟਾਏ ਜਾਣ 'ਤੇ ਵੱਖ-ਵੱਖ ਸਿਆਸੀ ਆਗੂਆਂ ਦੀਆਂ ਪ੍ਰਤੀਕਿਰਿਆਵਾਂ
  • jairam ramesh on government
    ਜੈਰਾਮ ਰਮੇਸ਼ ਨੇ ਕੇਂਦਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ''ਸਰਕਾਰ ਧਿਆਨ ਭਟਕਾਉਣ ਲਈ ਵਰਤ ਰਹੀ ਸਿਆਸੀ ਹਥਿਆਰ''
  • trump surrounded in the country over iran war
    ‘ਈਰਾਨ ਜੰਗ ’ਤੇ ਦੇਸ਼ ’ਚ ਘਿਰੇ ਟਰੰਪ’ ਸੜਕਾਂ ’ਤੇ ਉਤਰੇ ਲੋਕ, ਸਿਆਸੀ ਹਮਲੇ ਸ਼ੁਰੂ!
  • if trump is serious  the war will definitely end
    ਟਰੰਪ ਜੇਕਰ ਗੰਭੀਰ ਤਾਂ ਜੰਗ ਖ਼ਤਮ ਹੋਣੀ ਤੈਅ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +