Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    11:08:17 AM

  • pakistan action

    ਪਾਕਿਸਤਾਨ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ...

  • gold falls again from record level  price of 24 22 20 18 14 carat gold

    ਰਿਕਾਰਡ ਪੱਧਰ ਤੋਂ ਫਿਰ ਮੂਧੇ ਮੂੰਹ ਡਿੱਗਾ Gold,...

  • european country bulgaria work visas

    ਯੂਰਪੀ ਦੇਸ਼ ਬੁਲਗਾਰੀਆ ਵੱਡੀ ਗਿਣਤੀ 'ਚ ਦੇ ਰਿਹੈ ਵਰਕ...

  • body of haryana recovered from canal in sonipat

    ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਪ੍ਰੋਫ਼ੈਸਰ ਪੂਰਨ ਸਿੰਘ ਦੇ ਜਨਮ ਦਿਹਾੜੇ ’ਤੇ ਵਿਸ਼ੇਸ਼ : ‘ਮੈਂ ਢਾਡੀ ਉੱਚੇ, ਆਲੀਸ਼ਾਨ, ਗੁਰੂ ਨਾਨਕ ਕਰਤਾਰ ਦਾ

MERI AWAZ SUNO News Punjabi(ਨਜ਼ਰੀਆ)

ਪ੍ਰੋਫ਼ੈਸਰ ਪੂਰਨ ਸਿੰਘ ਦੇ ਜਨਮ ਦਿਹਾੜੇ ’ਤੇ ਵਿਸ਼ੇਸ਼ : ‘ਮੈਂ ਢਾਡੀ ਉੱਚੇ, ਆਲੀਸ਼ਾਨ, ਗੁਰੂ ਨਾਨਕ ਕਰਤਾਰ ਦਾ

  • Edited By Rajwinder Kaur,
  • Updated: 17 Feb, 2021 06:52 PM
Jalandhar
prof puran singh birthday dhadi uche aalishan guru nanak kartar
  • Share
    • Facebook
    • Tumblr
    • Linkedin
    • Twitter
  • Comment

ਗੁਰੂ ਨਾਨਕ ਸਾਹਿਬ ਜੀ ਦੇ ਦਰ ਘਰ ਦੇ ਖਿਦਮਤਦਾਰ ਪ੍ਰੋਫ਼ੈਸਰ ਪੂਰਨ ਸਿੰਘ ਵਰਗੇ ਵਿਰਲੇ ਹੀ ਵੇਖਣ ਨੂੰ ਮਿਲਦੇ ਹਨ। ਅਲਬੇਲਾ ਕਵੀ, ਉਚ ਕੋਟੀ ਦਾ ਵਾਰਤਾਕਾਰ, ਸਫਲ ਵਿਗਿਆਨੀ, ਧਰਮ ਵੇਤਾ, ਉਤਮ ਅਨੁਵਾਦਕ, ਚਿੰਤਕ, ਸੁਹਜ ਕਲਾਵਾਂ ਦਾ ਪ੍ਰੇਮੀ, ਪ੍ਰੋ.ਪੂਰਨ ਸਿੰਘ ਦਾ ਜਨਮ 17 ਫਰਵਰੀ 1881 ਨੂੰ ਸਰਦਾਰ ਕਰਤਾਰ ਸਿੰਘ ਕਾਨੂੰਗੋ ਦੇ ਘਰ ਮਾਤਾ ਪਰਮਾਦੇਵੀ ਦੀ ਕੁੱਖੋਂ, ਐਬਟਾਬਾਦ ਜ਼ਿਲ੍ਹੇ ਦੇ ਛੋਟੇ ਜਿਹੇ ਪਿੰਡ ਸਲਹੱਡ ਵਿੱਚ ਹੋਇਆ। ਮਾਤਾ ਜੀ ਦੀ ਧਾਰਮਿਕ ਸਖਸ਼ੀਅਤ, ਉੱਚ ਆਚਰਣ, ਸੁਹਜ ਸਿਆਣਪ ਦਾ ਅਸਰ ਪ੍ਰੋ.ਪੂਰਨ ਸਿੰਘ ’ਤੇ ਬੜਾ ਡੂੰਘਾ ਪਿਆ। ਪਿਤਾ ਦੀ ਸਰਕਾਰੀ ਮੁਲਾਜਮਤ ਕਾਰਨ ਹੁੰਦੀਆਂ ਬਦਲੀਆਂ ਨਾਲ ਬਚਪਨ ਵਿੱਚ ਸਾਰਾ ਗੰਧਾਰ ਦੇਸ਼ ਵੇਖ ਲਿਆ।

ਸਿੱਖਿਆ ਅਤੇ ਭਾਸ਼ਾ 
1886 ਵਿੱਚ ਹਵੇਲੀਆਂ ਪਿੰਡ ਵਿਚ ਆ ਵੱਸੇ। ਇਥੇ ਹੀ ਗੁਰਦੁਆਰੇ ਦੇ ਭਾਈ ਬੇਲਾ ਸਿੰਘ ਕੋਲੋਂ ਗੁਰਮੁਖੀ ਤੇ ਮਸੀਤ ਦੀ ਮੌਲਵੀ ਜੀ ਪਾਸੋਂ ਫਾਰਸੀ ਪੜ੍ਹਨੀ ਸ਼ੁਰੂ ਕੀਤੀ। ਫਿਰ ਇਹ 1890 ਵਿੱਚ ਹਰੀਪੁਰ ਆ ਗਏ। ਇਥੇ ਐਂਗਲੋ ਮਿਡਲ ਸਕੂਲ ਵਿਚੋਂ ਮਿਡਲ ਪਾਸ ਕੀਤੀ। ਇਥੇ ਸਕੂਲ ਦਾ ਮੁਖੀ ਇਸਾਈ ਸੀ। ਜੇ ਇਹ ਕਹਿ ਲਈਏ ਤਾਂ ਅਤਿ ਕਥਨੀ ਨਹੀਂ ਹੋਵੇਗੀ ਕਿ ਉਨ੍ਹਾਂ ਨੇ ਉਮਰ ਦੇ ਇਸ ਪੜਾਅ ਤੱਕ ਤਿੰਨ ਤਹਿਜੀਬਾਂ ਨੂੰ ਬਹੁਤ ਨੇੜੇ ਤੋਂ ਸਮਝਿਆ।1895 ਵਿੱਚ ਰਾਵਲਪਿੰਡੀ ਮਿਸ਼ਨ ਸਕੂਲ ਤੋਂ 10ਵੀਂ ਪਾਸ ਕੀਤੀ। ਇਥੇ ਹੀ ਉਨ੍ਹਾਂ ਦੇ ਪਰਿਵਾਰ ਵਿੱਚ ਵਾਪਰੀ ਇਕ ਘਟਨਾ ਨੇ ਇਨ੍ਹਾਂ ਦੇ ਕੋਮਲ ਮਨ ਵਿਚ ਇਸਤਰੀ ਜਾਤੀ ਲਈ ਅਥਾਹ ਹਮਦਰਦੀ ਭਰ ਦਿੱਤੀ। ਇਨ੍ਹਾਂ ਨੂੰ ਹਰੇਕ ਇਸਤਰੀ ਦਾ ਚਿਹਰਾ ਬੜਾ ਮਾਸੂਮ, ਨਾਜ਼ੁਕ ਤੇ ਮਜ਼ਲੂਮ ਨਜ਼ਰ ਆਇਆ, ਜੋ ਉਨ੍ਹਾਂ ਦੀ ਲਿਖਤ ਵਿੱਚ ਝਲਕਦਾ ਹੈ। ਅਗਲੀ ਪੜ੍ਹਾਈ ਲਈ ਡੀ.ਏ.ਵੀ ਕਾਲਜ ਲਾਹੌਰ ਦਾਖਲਾ ਲਿਆ। ਇਹ ਬਹੁਤ ਅਸਾਧਾਰਨ ਬੁਧੀ ਦੇ ਮਾਲਕ ਸਨ। ਇਕ ਪਾਸੇ ਵਿਗਿਆਨ ਪੜ੍ਹਦੇ ਅਤੇ ਦੂਏ ਪਾਸੇ ਸੰਸਕ੍ਰਿਤ। 1900 ਵਿੱਚ ਜਪਾਨ ਦੇ ਸ਼ਹਿਰ ਟੋਕੀਓ ਦੀ ਇੰਪੀਰੀਅਲ ਯੂਨੀਵਰਸਿਟੀ ਵਿੱਚ ਫ਼ਾਰਮਾਸਿਊਟੀਕਲ ਕੈਮਿਸਟਰੀ ਦੀ ਪੜ੍ਹਾਈ ਲਈ ਦਾਖਲਾ ਲਿਆ। ਇਥੇ ਜਾਪਾਨੀ ਤੇ ਜਰਮਨ ਭਾਸ਼ਾ ’ਤੇ ਆਬੂਰ ਹਾਸਲ ਕੀਤਾ।

ਪ੍ਰੋ.ਪੂਰਨ ਸਿੰਘ ਵਿਗਿਆਨੀ ਸੀ। ਉਸਦਾ ਕੋਮਲ ਹਿਰਦਾ ਧਰਮ, ਚਿੰਤਨ, ਵਿਸ਼ਵ ਫਲਸਫ਼ੇ ਪ੍ਰਤੀ ਬੜਾ ਸੁਹਜ ਸੀ। ਜਾਪਾਨ ਵਿੱਚ ਬੁਧ ਧਰਮ ਦੀ ਛੁਹ ਤੋਂ ਪ੍ਰਭਾਵਿਤ ਹੋ ਕੇ, ਘੋਨ ਮੋਨ ਹੋ ਵੈਰਾਗ ਅਵਸਥਾ ਵਿੱਚ 'ਬੁਧ ਸ਼ਰਣੰ ਗੱਛਾਮਿ' ਦਾ ਜਾਪ ਕਰਨ ਲੱਗੇ। ਇਨ੍ਹਾਂ ਦੀ ਉੱਚ ਅਵਸਥਾ ਤੋਂ ਪ੍ਰਭਾਵਿਤ ਹੋ ਕੇ ਇਕ ਬੁਧ ਮੰਦਰ ਦੇ ਪੁਜਾਰੀ ਨੇ ਇਨ੍ਹਾਂ ਨੂੰ ਮੰਦਰ, ਜਾਗੀਰ ਆਦਿ ਗ੍ਰਹਿਣ ਕਰਨ ਲਈ ਆਖਿਆ ਤਾਂ ਇਨ੍ਹਾਂ ਨੇ ਬਹੁਤ ਪ੍ਰੇਮ ਪੂਰਵਕ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਇਨ੍ਹਾਂ ਦੀ ਮਹੱਤਤਾ ਇਥੋਂ ਜਾਣੀ ਜਾ ਸਕਦੀ ਹੈ ਕਿ ਇਨ੍ਹਾਂ ਦਿਨੀਂ ਓਰੀਐਂਟਲ ਕਲੱਬ ਵਿਚ ਭਾਰਤੀ ਸੰਸਕ੍ਰਿਤੀ ਅਤੇ ਆਜ਼ਾਦੀ ਬਾਰੇ ਇਨ੍ਹਾਂ ਦੇ ਉਚੇਚੇ ਭਾਸ਼ਣ ਕਰਵਾਏ ਜਾਂਦੇ। ਜਾਪਾਨ ਦੇ ਮਹਾਨ ਫਿਲਾਸਫਰ ਉਕਾਕੂਰਾ ਨੇ ਇਨ੍ਹਾਂ ਨੂੰ ਉਚੇਚ ਨਾਲ ਆਪਣੇ ਘਰ ਬੁਲਾਇਆ, ਜੋ ਇਨ੍ਹਾਂ ਦਾ ਦੋਸਤ ਬਣ ਗਿਆ। ਜਾਪਾਨ ਦੇ ਵਿਦਵਾਨ ਤੇ ਸਾਇੰਸਵੇਤਾ ਨੋਹਾਚੀ, ਹੀਰਾਏ ਉਚੀਗਾਰਾ ਇਨ੍ਹਾਂ ਦੇ ਦੋਸਤਾਂ ਸਨ। ਇਕ ਦਿਨ ਹਿੰਦੁਸਤਾਨੀ ਜਾਪਾਨੀ ਕਲੱਬ ਵਿੱਚ 'ਸੁਆਮੀ ਰਾਮ ਤੀਰਥ' ਨਾਲ ਬੋਧੀ ਭਿਕਸੂ ਬਣੇ ਪੂਰਨ ਸਿੰਘ ਦਾ ਮਿਲਾਪ ਹੋ ਗਿਆ। ਇਨ੍ਹਾਂ ਦੀ ਸੰਗਤ ਨੇ ਬੋਧੀ ਤੋਂ ਵੇਦਾਂਤੀ ਸਾਧੂ ਬਣਾ ਦਿੱਤਾ। ਗੇਰੂ ਰੰਗ ਦੇ ਬਸਤਰ ਧਾਰਨ ਕਰ ਲਏ। ਇਕ ਬੰਨੇ ਲੈਬਾਰਟਰੀ ਵਿੱਚ ਕੈਮਿਸਟਰੀ ਦੇ ਪ੍ਰਯੋਗ ਕਰਦੇ ਤਾਂ ਦੂਜੇ ਬੰਨੇ ਜਾਪਾਨੀ ਤੇ ਭਾਰਤੀ ਲੋਕਾਂ ਨੂੰ ਆਜ਼ਾਦੀ ਤੇ ਪੂਰਬੀ ਫਲਸਫੇ ਤੋਂ ਜਾਣੂ ਕਰਵਾਉਣ ਲਈ 'ਥੰਡਰਿੰਗ ਡਾਅਨ' ਨਾਮ ਦਾ ਰਸਾਲਾ ਵੀ ਕੱਢ ਰਹੇ ਸਨ। 

1903 ਈਸਵੀ ਵਿੱਚ ਪੂਰਨ ਸਿੰਘ ਵੇਦਾਂਤੀ ਸੰਨਿਆਸੀ ਸਾਧੂ ਦੇ ਰੂਪ ਵਿੱਚ ਵਾਪਸ ਕਲਕੱਤੇ ਆ ਗਏ। ਜਦ ਪਿਓ ਨੇ ਆਪਣੇ ਪੁਤ ਨੂੰ ਇਸ ਰੂਪ ਵਿੱਚ ਵੇਖਿਆ ਤਾਂ ਉਹ ਬਹੁਤ ਦੁਖੀ ਹੋਏ। ਮਾਂ ਵੀ ਬਹੁਤ ਦੁਖੀ ਹੋਈ ਪਰ ਪੁਤ ਨੂੰ ਵੇਖ ਧਰਵਾਸ ਵੀ ਸੀ। ਇਸ ਸਮੇਂ ਪ੍ਰੋ.ਪੂਰਨ ਸਿੰਘ ਨੇ ਇਸ ਮਿਲਣੀ ਨੂੰ ਕੋਈ ਉਚੇਚਾ ਮਹੱਤਵ ਨਾ ਦਿੱਤਾ , ਕਿਉਂਕਿ ਸੰਨਿਆਸੀ ਬ੍ਰਿਤੀ ਭਾਰੂ ਸੀ , ਜਿਸਦਾ ਉਨ੍ਹਾਂ ਨੂੰ ਸਾਰੀ ਉਮਰ ਬਾਅਦ ਵਿਚ ਅਫ਼ਸੋਸ ਰਿਹਾ। ਮਾਂ ਆਪਣੇ ਪੁਤ ਨੂੰ ਨਾਲ ਲੈ ਕੇ ਆਈ ਘਰ। ਉਧਰ ਇਨ੍ਹਾਂ ਦੀ ਭੈਣ ਗੰਗਾ ਆਖ਼ਰੀ ਸਾਹਾਂ ’ਤੇ ਪਈ ਹੋਈ ਸੀ । ਇਨ੍ਹਾਂ ਨੇ ਉਸਦਾ ਸਿਰ ਆਪਣੀ ਗੋਦ ਵਿੱਚ ਲੈ ਕੇ ਪੁਛਿਆ , " ਗੰਗਾ! ਕੀ ਮੈਂ ਤੇਰੀ ਕੋਈ ਚਾਹ ਪੂਰੀ ਕਰ ਸਕਦਾ ਹਾਂ?" ਉਸਨੇ ਆਖਿਆ , " ਭਾਪਾ! ਜਿਸ ਕੁੜੀ ਨਾਲ ਤੂੰ ਮੰਗਿਆ ਹੋਇਆ ਹੈਂ ਉਸ ਨਾਲ ਵਿਆਹ ਕਰਵਾ ਲਈਂ।" ਪੂਰਨ ਸਿੰਘ ਹੁਣਾ ਦੇ ਹਾਂ ਕਹਿਣ ਦੀ ਦੇਰ ਸੀ ਕਿ ਗੰਗਾ ਸਦਾ ਲਈ ਅੱਖਾਂ ਮੀਟ ਗਈ। 1904 ਵਿੱਚ ਇਨ੍ਹਾਂ ਦਾ ਵਿਆਹ ਮਾਯਾ ਦੇਵੀ ਨਾਲ ਹੋਇਆ।

ਭੈਣਾਂ ਦੇ ਪਿਆਰ, ਮਾਤਾ ਦੀ ਤੜਫ ਤੇ ਪਤਨੀ ਦੇ ਮੋਹ ਨੇ ਸੰਨਿਆਸੀ ਰੰਗ ਨੂੰ ਫਿਕਾ ਕਰਨਾ ਸ਼ੁਰੂ ਕਰ ਦਿੱਤਾ ਸੀ। ਜਜ਼ਬਾਤੀ ਬਹੁਤ ਸਨ, ਸੰਨਿਆਸੀ ਦਾ ਤ੍ਰਿਸਕਾਰ ਬਰਦਾਸ਼ਤ ਨਹੀਂ ਕਰ ਸਕਦੇ ਸਨ। ਉਹ ਕੋਮਲਚਿਤ ਇੰਨੇ ਸਨ ਕਿ ਇਕ ਵਾਰ ਸ਼ਿਕਾਰੀ ਟੋਕਰੀ ਨੇ ਜਾਲੀ ਵਿੱਚ ਫਾਹੀਆਂ ਚਿੜੀਆਂ ਨੂੰ ਛੱਡਣ ਲਈ 30 ਰੁਪਏ ਤੱਕ ਦੇ ਦਿੱਤੇ। ਚਿੜੀਆਂ ਦੇ ਆਸਮਾਨ ਵਿੱਚ ਉਡਾਰੀ ਭਰਨ ’ਤੇ ਉਹ ਬਹੁਤ ਖੁਸ਼ ਹੋਏ। ਉਹ 1906 ਤੱਕ ਵਿਕਟੋਰੀਆ ਡਾਇਮੰਡ ਜੁਬਲੀ ਹਿੰਦੂ ਕਾਲਜ ਦੇ ਪ੍ਰਿੰਸੀਪਲ ਰਹੇ। ਫਿਰ ਦੇਹਰਾਦੂਨ ਵਿੱਚ ਸਰਕਾਰ ਦੇ ਫ਼ੋਰੈਸਟ ਰੀਸਰਚ ਇਨਸਟੀਚਿਊਟ ਵਿਖੇ ਰਸਾਇਣੀ ਸਲਾਹਕਾਰ ਲੱਗ ਗਏ। ਇਸ ਸਮੇਂ ਵਿਚ ਉਨ੍ਹਾਂ ਦਾ ਮੇਲ ਪ੍ਰਸਿੱਧ ਗਾਇਕ ਵਿਸ਼ਨੂੰ ਦਿਗੰਬਰ, ਸ਼ਾਇਰ ਸਰ ਇਕਬਾਲ, ਡਾ.ਖੁਦਾਦਾਦ, ਪੰਡਿਤ ਹਰਦਿਆਲ ਆਦਿ ਨਾਲ ਹੋਇਆ। ਇਹ ਸਾਂਝ ਉਮਰਾਂ ਤੋੜੀ ਨਿਭੀ।

1912 ਵਿੱਚ ਸਿਆਲਕੋਟ ਵਿਖੇ ਸਿੱਖ ਐਜੂਕੇਸ਼ਨਲ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸੰਨਿਆਸੀ ਪੂਰਨ ਸਿੰਘ ਹੁਣੀ ਵੀ ਪੁੱਜੇ। ਇਥੇ ਹੀ ਇਨ੍ਹਾਂ ਦਾ ਪਹਿਲੀ ਵਾਰ ਮਿਲਾਪ ਸਿੱਖੀ ਵਹਿੜੇ ਦੇ ਸ਼ਾਨ ਭਾਈ ਵੀਰ ਸਿੰਘ ਨਾਲ ਹੋਇਆ । ਪੂਰਨ ਸਿੰਘ ਨੂੰ ਭਾਈ ਵੀਰ ਸਿੰਘ ਦੀ ਸਖ਼ਸ਼ੀਅਤ ਨੇ ਟੁੰਬਿਆ । ਤਕਰੀਬਨ ਛੇ ਘੰਟੇ ਇਕੋ ਕਮਰੇ ਵਿੱਚ ਵੇਦਾਂਤ ਤੇ ਗੁਰਮਤਿ ਉਪਰ ਦੋ ਰੂਹਾਂ ਵਿਚ ਹੋਈ ਵਾਰਤਾ ਤੋਂ ਬਾਅਦ ਜਦ ਬੂਹਾ ਖ਼ੁਲ੍ਹਿਆ ਤਾਂ ਗੇਰੂ ਬਸਤਰ ਉਤਾਰ ਪੂਰਨ ਸਿੰਘ ਦੁਬਾਰਾ ਪੂਰਾ ਹੋਏ, ਭਾਈ ਵੀਰ ਸਿੰਘ ਹੁਣਾ ਦੀ ਛੋਹ ਸਦਕਾ ਸਿੱਖੀ ਆਭਾ ਮੰਡਲ ਵਿੱਚ ਪ੍ਰਵੇਸ਼ ਕੀਤਾ ।ਸਹੀ ਅਰਥਾਂ ਵਿਚ ਹੁਣ ਉਹ 'ਪੂਰਨ' ਵੀ ਸਨ ਤੇ 'ਸਿੰਘ' ਵੀ। ਇਸ ਥਾਂ ਤੋਂ ਗੁਰੂ ਨਾਲ ਇਕ ਮਿਕ ਹੋਣ ਦੇ ਸ਼ੁਰੂ ਹੋਏ ਸਫ਼ਰ ਨੇ ਉਨ੍ਹਾਂ ਨੂੰ ਉਸ ਸਿਖ਼ਰ ’ਤੇ ਲੈ ਆਉਂਦਾ ਜਿਥੇ ‘ਖਾਲਸਾ ਮੇਰੋ ਰੂਪ ਹੈ, ਖਾਸ ਹੋ ਜਾਈਦਾ ਹੈ।’ ਇਨ੍ਹਾਂ ਦਿਨਾਂ ਵਿੱਚ ਸਿੱਖ ਧਰਮ ਤੇ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਰਬਿੰਦਰ ਨਾਥ ਟੈਗੋਰ ਦੀਆਂ ਮਾਡਰਨ ਰਵੀਊ ਵਿਚਲੀਆਂ ਘਟੀਆ ਟਿੱਪਣੀਆਂ ਦਾ ਠੋਕ ਵਜਾ ਕੇ ਜੁਆਬ ਦਿੱਤਾ। 

ਜੇ ਇਹ ਕਹਿ ਲਿਆ ਜਾਵੇ ਤਾਂ ਦਰੁਸਤ ਹੈ ਕਿ ਇਨ੍ਹਾਂ ਨੂੰ ਗੁਰੂ ਬਾਬੇ ਦੀ ਉਹ ਆਸੀਸ ਹਾਸਲ ਸੀ, ਜਿਸਦਾ ਜ਼ਿਕਰ ਜਨਮ ਸਾਖੀ ਵਿਚ 'ਉਜੜ ਜਾਉ' ਦੇ ਰੂਪ ਵਿਚ ਆਉਦਾ ਹੈ ਤਾਂ ਕਿ ਚੰਗਿਆਈਆ ਫੈਲਦੀ ਰਹੇ। ਇਹ ਕਦੀ ਵੀ ਇਕ ਥਾਂ ਟਿਕ ਨਹੀਂ ਬੈਠੇ। 1918 ਵਿੱਚ ਪਟਿਆਲੇ ,1919 ਤੋਂ 1923 ਤੱਕ ਗਵਾਲੀਅਰ ਰਿਆਸਤ ਅਤੇ 1926 ਈਸਵੀ ਵਿਚ ਕਸ਼ਮੀਰ ਦੇ ਮਹਾਰਾਜਾ ਪਾਸ ਨੌਕਰੀ ਕੀਤੀ ਪਰ ਮਾਹੌਲ ਰਾਸ ਨਾ ਆਉਣ ਕਾਰਨ ਉਹ ਅਗਲੇ ਸਫ਼ਰ ’ਤੇ ਤੁਰ ਪੈਂਦੇ। ਉਹ ਦੁਨਿਆਵੀ ਚੁਸਤੀਆਂ, ਚਲਾਕੀਆਂ, ਗਰਜਾ ਤੋਂ ਅਭਿੱਜ ਸਨ। 1926 ਈਸਵੀ ਵਿੱਚ ਚੱਕ ਨੰਬਰ 73/19 ਜੜ੍ਹਾਂ ਵਾਲੇ, 15 ਮੁਰੱਬੇ ਲੈ ਕੇ ਰੋਸ਼ਾ ਘਾਹ ਬੀਜ ਕੇ ਤੇਲ ਕੱਢਣ ਦੀ ਸਕੀਮ ਬਣਾਈ । ਇਸ ਸਾਰੇ ਉਪਰ ਬਹੁਤ ਮਿਹਨਤ ਕੀਤੀ ਪਰ ਰੱਬ ਦੀ ਕਰਨੀ , ਹੜ੍ਹ ਆਇਆ ਤੇ ਸਾਰੇ ਘਰ ਨੂੰ ਰੋੜ ਕੇ ਲੈ ਗਿਆ। ਕੇਵਲ ਆਪਣੀਆਂ ਲਿਖਤਾਂ ਤੇ ਪੁਸਤਕਾਂ ਦੇ ਭਰੇ ਟਰੰਕ ਨੂੰ ਉਚੀ ਥਾਂ ਤੇ ਸੰਭਾਲ ਕੇ, ਇਸ ਸਾਰੇ ਉਜਾੜੇ ਨੂੰ ਵੇਖ ਕੇ ਮੁਰਝਾਉਣ ਦੀ ਬਜਾਏ ਮੁਸਕਰਾ ਕੇ ਕਹਿਣ ਲੱਗੇ;
 
‘ਭਲਾ ਹੋਇਆ ਮੇਰਾ ਚਰਖ਼ਾ ਟੁੱਟਾ ਜਿੰਦ ਅਜ਼ਾਬੋ ਛੁਟੀਂ!’

ਬਾਰ ਦੇ ਜੰਗਲਾਂ ਵਿਚ ਪ੍ਰੋਫ਼ੈਸਰ ਪੂਰਨ ਸਿੰਘ  ਨੂੰ ਤਪਦਿਕ ਦੀ ਬੀਮਾਰੀ ਨੇ ਆਣ ਘੇਰਿਆ । ਇਲਾਜ ਵਾਸਤੇ ਇਨ੍ਹਾਂ ਨੂੰ ਦੇਹਰਾਦੂਨ ਲਿਆਂਦਾ ਗਿਆ। ਇਥੇ ਹੀ ਪੂਰਬ ਪੱਛਮ ਦਾ ਸੁਮੇਲ ਕਰਨ ਵਾਲਾ ਇਹ ਮਹਾਨ ਪੁਰਖ 31 ਮਾਰਚ 1931ਨੂੰ ਇਸ ਦੁਨੀ ਸੁਆਵੇ ਬਾਗ ਵਿਚੋਂ ਰੁਖਸਤ ਹੋ ਗਿਆ। ਇਹ ਖ਼ਬਰ ਜਦ ਭਾਈ ਵੀਰ ਸਿੰਘ ਹੁਣਾ ਨੂੰ ਮਿਲੀ ਤਾਂ ਉਨ੍ਹਾਂ ਦੇ ਬੋਲ ਸਨ ;
‘ਤੇਰੇ ਸੁਰਤ ਉਛਾਲੇ ਤੈਨੂੰ ਖਿਦੂ ਜਿਉਂ ਥੁੜਕਾਵਨ,
ਫ਼ਰਸ਼ੋਂ ਚੁਕ ਅਰਸ਼ ਵੱਲ ਤੇਰੇ ਹੰਭਲੇ ਪਏ ਮਰਾਵਨ।
ਕਿਸੇ ਉਛਾਲੇ ਸਮੇਂ ਅਰਸ਼ ਦੇ ਆ ਗਈ ਹਥ ਕਲਾਈ,
ਖਿਚ ਉਤਾਂਹ ਲਿਆ ਤੁਧੇ ਨੂੰ ਬਾਗ਼ ਆਪਣੇ ਲਾਵਨ।’

ਕਹਿੰਦੇ ਨੇ ਜਦ ਪ੍ਰੋਫ਼ੈਸਰ ਪੂਰਨ ਸਿੰਘ ਹੁਣਾ ਨੇ ਸਵਾਸ ਛੱਡੇ ਤਾਂ ਪੰਥ ਦੇ ਮਹਾਨ ਸੇਵਕ ਭਾਈ ਰਣਧੀਰ ਸਿੰਘ ਦਿੱਲੀ ਰਕਾਬਗੰਜ ਗੁਰਦੁਆਰੇ ਕੀਰਤਨ ਦੀ ਹਾਜ਼ਰੀ ਭਰ ਰਹੇ ਸਨ। ਅਚਾਨਕ ਇਨ੍ਹਾਂ ਨੇ ਵਾਜਾ ਛੱਡਿਆ ਤੇ ਖੜੋ ਕੇ ਅਰਦਾਸ ਕਰੀ ਗਏ। ਕੀਰਤਨ ਚੱਲਦਾ ਰਿਹਾ। ਜਦ ਸਮਾਪਤੀ ’ਤੇ ਸੰਗਤ ਨੇ ਕੀਰਤਨ ਵਿੱਚ ਖੜੇ ਹੋਣ ਦਾ ਕਾਰਨ ਪੁਛਿਆ ਤਾਂ ਇਹ ਕਹਿਣ ਲੱਗੇ ਕਿ ਪ੍ਰੋਫ਼ੈਸਰ ਪੂਰਨ ਸਿੰਘ ਹੁਣੀ ਪੂਰੇ ਹੋ ਗਏ ਹਨ, ਅਸੀਂ ਸਰੀਰਿਕ ਰੂਪ ਵਿਚ ਭਾਂਵੇ ਕਦੇ ਨਹੀਂ ਮਿਲੇ ਪਰ ਰੂਹਾਂ ਦਾ ਮਿਲਾਪ ਹਮੇਸ਼ਾ ਰਿਹਾ।

ਪ੍ਰੋਫ਼ੈਸਰ ਪੂਰਨ ਸਿੰਘ ਰਹਿੰਦੀ ਦੁਨੀਆਂ ਤੱਕ ਆਪਣੀਆਂ ਲਿਖਤਾਂ ਦੇ ਜ਼ਰੀਏ ਅਮਰ ਰਹਿਣਗੇ ਤੇ ਆਤਮ ਜਗਿਆਸੂਆਂ ਦੀ ਅਗਵਾਈ ਕਰਦੇ ਰਹਿਣਗੇ । ਉਨ੍ਹਾਂ ਦੀਆਂ ਲਿਖਤਾਂ ਅੰਗਰੇਜ਼ੀ , ਪੰਜਾਬੀ ਜ਼ੁਬਾਨ ਵਿੱਚ ਛਪੀਆਂ ਤੇ ਖਰੜਿਆਂ ਦੇ ਰੂਪ ਵਿੱਚ ਪਈਆਂ ਹਨ। ਥੱਲੇ ਦੋ ਤਸਵੀਰਾਂ ਵਿੱਚ ਉਨ੍ਹਾਂ ਰਚਨਾਵਾਂ ਦੇ ਨਾਮ ਨੇ ਜੋ ਛੱਪ ਚੁਕੀਆਂ ਹਨ ।

ਬਲਦੀਪ ਸਿੰਘ ਰਾਮੂੰਵਾਲੀਆ
17ਫਰਵਰੀ 2021

  • Prof Puran Singh
  • Birthday
  • Dhadi Uche
  • Aalishan
  • Guru Nanak Kartar
  • ਪ੍ਰੋਫ਼ੈਸਰ ਪੂਰਨ ਸਿੰਘ
  • ਜਨਮ ਦਿਹਾੜੇ
  • ਢਾਡੀ ਉੱਚੇ
  • ਆਲੀਸ਼ਾਨ
  • ਗੁਰੂ ਨਾਨਕ ਕਰਤਾਰ

1947 ਹਿਜਰਤਨਾਮਾ 45 : 'ਜਸਵੰਤ ਕੌਰ ਤੋਂ ਰਜ਼ੀਆ ਤੱਕ ਦੀ ਦਰਦਭਰੀ ਦਾਸਤਾਨ'

NEXT STORY

Stories You May Like

  • special on bhog  kashmir singh ghanoli
    ਭੋਗ 'ਤੇ ਵਿਸ਼ੇਸ਼ : ਮਿਲਾਪੜੇ ਸੁਭਾਅ ਅਤੇ ਮਾਣਮੱਤੀ ਸ਼ਖਸ਼ੀਅਤ ਦੇ ਮਾਲਕ ਸਨ- ਕਸ਼ਮੀਰ ਸਿੰਘ ਘਨੌਲੀ
  • sant balbir singh seechewal statement
    ਸੁਲਤਾਨਪੁਰ ਲੋਧੀ ’ਚ ਬਣਾਈ ਜਾਵੇ ਦੇਸ਼ ਦੀ ਪਹਿਲੀ 'ਗੁਰੂ ਨਾਨਕ ਦੇਵ ਵਾਤਾਵਰਣ ਯੂਨੀਵਰਸਿਟੀ': ਸੰਤ ਸੀਚੇਵਾਲ
  • events dedicated to martyrdom day of guru arjan dev ji
    ਲਵੀਨੀਓ 'ਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦਾ ਆਯੋਜਨ (ਤਸਵੀਰਾਂ)
  • punjab government imposes complete ban on these 11 pesticides
    ਪੰਜਾਬ ਸਰਕਾਰ ਵਲੋਂ ਇਨ੍ਹਾਂ 11 ਕੀਟਨਾਸ਼ਕਾਂ 'ਤੇ ਪੂਰਨ ਪਾਬੰਦੀ, ਪੂਰੀ LIST ਆ ਗਈ ਸਾਹਮਣੇ
  • gurmat samagam organized in italy
    ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਆਯੋਜਿਤ
  • uttar pradesh family son birthday chenab bridge
    ਉੱਤਰ ਪ੍ਰਦੇਸ਼ ਦੇ ਪਰਿਵਾਰ ਨੇ ਚਿਨਾਬ ਪੁਲ 'ਤੇ ਮਨਾਇਆ ਪੁੱਤਰ ਦਾ ਜਨਮ ਦਿਨ
  • yogi bharat bhushan will participate yoga sammelan at guru gobind singh stadium
    ਪਦਮ ਸ਼੍ਰੀ ਯੋਗੀ ਭਾਰਤ ਭੂਸ਼ਣ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਯੋਗ ਸੰਮੇਲਨ 'ਚ ਲੈਣਗੇ ਹਿੱਸਾ
  • the birth anniversary of sri guru hargobind sahib ji
    ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 'ਗੁਰੂ ਕੀ ਵਡਾਲੀ' ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ...
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
Trending
Ek Nazar
jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਨਜ਼ਰੀਆ ਦੀਆਂ ਖਬਰਾਂ
    • if you want to become a doctor then definitely read this news
      ਡਾਕਟਰ ਬਣਨਾ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਘੱਟ ਬਜਟ 'ਚ ਤੁਹਾਡਾ ਸੁਫ਼ਨਾ ਹੋ...
    • hijrat nama 88 s kishan singh sandhu
      ਹਿਜਰਤ ਨਾਮਾ 88 :  ਸ. ਕਿਸ਼ਨ ਸਿੰਘ ਸੰਧੂ
    • hijrat nama 87  prof  rattan singh jaggi patiala
      ਹਿਜਰਤ ਨਾਮਾ 87 :  ਪ੍ਰੋ. ਰਤਨ ਸਿੰਘ ਜੱਗੀ ਪਟਿਆਲਾ
    • 1947 hijratnama 86  ajit singh patiala
      1947 ਹਿਜ਼ਰਤਨਾਮਾ 86 : ਅਜੀਤ ਸਿੰਘ ਪਟਿਆਲਾ
    • air pollution is extremely dangerous for the heart
      ਹਵਾ ਪ੍ਰਦੂਸ਼ਣ ਦਿਲ ਲਈ ਬੇਹੱਦ ਖ਼ਤਰਨਾਕ
    • bjp 6 member committee starts investigation into desecration of dr ambedkar
      ਡਾ. ਅੰਬੇਡਕਰ ਦੀ ਮੂਰਤੀ ਦੇ ਅਪਮਾਨ ਮਾਮਲੇ 'ਚ BJP ਦੇ 6 ਮੈਂਬਰੀ ਕਮੇਟੀ ਵੱਲੋਂ...
    • 1947 hijratnama 85  dalbir singh sandhu
      1947 ਹਿਜ਼ਰਤਨਾਮਾ 85 : ਦਲਬੀਰ ਸਿੰਘ ਸੰਧੂ
    • canada will issue 4 37 lakh study permits in 2025
      ਕੈਨੇਡਾ 2025 'ਚ 4.37 ਲੱਖ ਸਟੱਡੀ ਪਰਮਿਟ ਕਰੇਗਾ ਜਾਰੀ
    • big action by batala police on amritsar hotel
      ਬਟਾਲਾ ਪੁਲਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਕੀਤੀ ਰੇਡ ਤੇ...
    • haryana  as list of corrupt patwaris leaked
      ‘ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਲੀਕ ਹੋਣ ’ਤੇ ‘ਹਰਿਆਣਾ ’ਚ ਮਚਿਆ ਹੜਕੰਪ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +